ਤਿਉਹਾਰ

ਵਿਸਾਖੀ
ਵਿਸਾਖੀ ਦਾ ਤਿਉਹਾਰ ਵੈਸਾਖ ਮਹੀਨੇ ਦੀ ਸੰਗਰਾਂਦ ਨੂੰ ਮਨਾਇਆ ਜਾਣ ਵਾਲਾ ਇੱਕ ਮੌਸਮੀ ਤਿਉਹਾਰ ਹੈ। ਖੇਤਾਂ ਵਿਚ ਪੱਕ ਚੁੱਕੀ ਸੋਨੇ ਰੰਗੀ ਕਣਕ ਨੂੰ ਦੇਖ ਕੇ ਕਿਸਾਨ ਆਪਣੇ ਸੁਪਨਿਆਂ ਨੂੰ ਹਕੀਕਤ 'ਚ ਤਬਦੀਲ ਹੁੰਦਿਆਂ ਮਹਿਸੂਸ ਕਰਦਾ ਹੈ। ਮੌਸਮ ਨਾਲ ਸਬੰਧਤ ਹੋਣ ਕਰਕੇ ਇਹ ਪੰਜਾਬੀਆਂ ਦਾ ਸਰਵ-ਸਾਂਝਾ ਤਿਉਹਾਰ ਹੈ। ਇਸਦਾ ਪੰਜਾਬੀ ਸੱਭਿਆਚਾਰ ਨਾਲ ਅਟੁੱਟ ਰਿਸ਼ਤਾ ਹੈ, ਉੱਥੇ ਸਿੱਖ ਧਰਮ ਦੇ ਇਤਿਹਾਸ ਵਿੱਚ ਵਿਸਾਖੀ ਦਾ ਤਿਉਹਾਰ ਸੁਨਿਹਰੀ ਪੰਨਿਆਂ ਉੱਤੇ ਲਿਖਿਆ ਹੋਇਆ ਹੈ । ਵਿਸਾਖੀ ਦਾ ਤਿਉਹਾਰ ਜਲ੍ਹਿਆਂ ਵਾਲੇ ਬਾਗ਼ ਦੇ ਖੂਨੀ ਸਾਕੇ ਦੇ
ਦੀਵਾਲੀ
ਭਾਰਤ ਵੱਖ-ਵੱਖ ਜਾਤਾਂ ਅਤੇ ਧਰਮਾਂ ਦਾ ਦੇਸ਼ ਹੈ ਅਤੇ ਹਰ ਧਰਮ ਦੇ ਆਪੋ ਆਪਣੇ ਰੀਤੀ ਰਿਵਾਜ਼ ਅਤੇ ਤਿਉਹਾਰ ਹਨ। ਇਸੇ ਲਈ ਭਾਰਤ ਨੂੰ ਤਿਉਹਾਰਾਂ ਦਾ ਦੇਸ਼ ਵੀ ਕਿਹਾ ਜਾਂਦਾ ਹੈ। ਅੱਜ ਜਿਸ ਤਿਉਹਾਰ ਦੀ ਅਸੀਂ ਗੱਲ ਕਰ ਰਹੇ ਹਾਂ ਉਹ ਹੈ ਰੌਸ਼ਨੀਆਂ ਦਾ ਤਿਉਹਾਰ, ਬਦੀ ‘ਤੇ ਨੇਕੀ ਦੀ ਜਿੱਤ ਦਾ ਪ੍ਰਤੀਕ, ਹਨੇਰੇ ‘ਚ ਰੋਸ਼ਨੀ ਦਾ ਅਤੇ ਗਿਆਨ ਦਾ ਪ੍ਰਤੀਕ, ਆਪਣੇ ਚੌਗਿਰਦੇ ਨੂੰ ਸਾਫ ਸੁਥਰਾ ਰੱਖਣ ਦਾ ਪ੍ਰਤੀਕ। ਜੀ ਹਾਂ ਅਸੀਂ ਗੱਲ ਕਰ ਰਹੇ ਹਾਂ ਦੀਵਾਲੀ ਦੇ ਪਵਿੱਤਰ ਤਿਉਹਾਰ ਦੀ ਜਿਸ
ਲੋਹੜੀ ਦਾ ਤਿਉਹਾਰ
ਲੋਹੜੀ ਦਾ ਤਿਉਹਾਰ ਭਾਵੇਂ ਕੋਈ ਧਾਰਮਿਕ ਮਹੱਤਤਾ ਨਹੀਂ ਰੱਖਦਾ, ਪਰ ਇਹ ਸੱਭਿਆਚਾਰਕ ਪੱਖ ਤੋਂ ਬਹੁਤ ਖ਼ਾਸ ਤਿਉਹਾਰ ਹੈ। ਲੋਹੜੀ ਪੋਹ ਮਹੀਨੇ ਦਾ ਪ੍ਰਸਿੱਧ ਤਿਉਹਾਰ ਹੈ, ਇਹ ਪੋਹ ਮਹੀਨੇ ਦੀ ਅਖੀਰਲੀ ਰਾਤ ਨੂੰ ਮਨਾਇਆ ਜਾਂਦਾ ਹੈ। ਲੋਹੜੀ ਤੋਂ ਅਗਲੇ ਦਿਨ ਮਾਘ ਮਹੀਨੇ ਦੀ ਸੰਗਰਾਂਦ ਹੁੰਦੀ ਹੈ। ਇਸ ਦਿਨ ਮਾਘੀ ਦਾ ਤਿਉਹਾਰ ਹੁੰਦਾ ਹੈ। ਇਸ ਮਹੀਨੇ ਫ਼ਸਲਾਂ ਦੀ ਬਿਜਾਈ ਤਕਰੀਬਨ-ਤਕਰੀਬਨ ਹੋ ਚੁੱਕੀ ਹੁੰਦੀ ਹੈ, ਬੱਸ ਥੋੜ੍ਹੀ ਬਹੁਤ ਦੇਖ ਭਾਲ ਹੀ ਬਾਕੀ ਹੁੰਦੀ ਹੈ। ਲੋਹੜੀ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ
ਦੁਸਹਿਰਾ
ਦੁਸਹਿਰਾ ਭਾਰਤ ਵਿੱਚ ਮਨਾਇਆ ਜਾਣ ਵਾਲਾ ਇੱਕ ਪ੍ਰਮੁੱਖ ਤਿਉਹਾਰ ਹੈ। ਇਹ ‘ਵਿਜੇ ਦਸਮੀ’ ਜਾਂ ‘ਫਤਿਹ ਦਾ ਦਿਹਾੜਾ’ ਦੇ ਨਾਂ ਨਾਲ ਵੀ ਜਾਣਿਆ ਜਾਣ ਵਾਲਾ ਤਿਉਹਾਰ ਹੈ। ਇਹ ਮਹੀਨਾ ਦੇਸੀ ਮਹੀਨੇ ਅੱਸੂ ਦੇ ਸ਼ੁਕਲ ਪੱਖ ਵਿੱਚ ਦਸਮੀ ਨੂੰ ਮਨਾਇਆ ਜਾਂਦਾ ਹੈ। ਇਹ ਧਾਰਨਾ ਹੈ ਕਿ ਇਸ ਦਿਨ ਭਗਵਾਨ ਸ਼੍ਰੀ ਰਾਮ ਚੰਦਰ ਜੀ ਨੇ ਰਾਵਣ ਨੂੰ ਮੌਤ ਦੇ ਘਾਟ ਉਤਾਰਿਆ ਸੀ ਜਿਸ ਕਰਕੇ ਇਸਨੂੰ ਬੁਰਾਈ ਉੱਤੇ ਸਚਾਈ ਦੀ ਜਿੱਤ ਦੇ ਵਜੋਂ ਮਨਾਇਆ ਜਾਂਦਾ ਹੈ। ਪ੍ਰਾਚੀਨ ਕਾਲ ਵਿੱਚ ਇਸ ਦਿਨ ਨੂੰ ਰਾਜੇ-ਮਹਾਰਾਜੇ ਵਿਜੇ
ਤੀਆਂ ਤੀਜ ਦੀਆਂ
ਆਇਆ ਮਹੀਨਾ ਸਾਉਣ ਦਾ , ਬਈ ਆਇਆ ਮਹੀਨਾ ਸਾਉਣ ਦਾ , ਪਿੱਪਲੀਂ ਪੀਘਾਂ ਪਾਉਣ ਦਾ , ਬਈ ਆਇਆ ਮਹੀਨਾ ਸਾਉਣ ਦਾ । ਪੰਜਾਬ ਦੀ ਧਰਤੀ ਮੇਲੇ–ਤਿਉਹਾਰਾਂ ਦੀ ਧਰਤੀ ਹੈ। ਇੱਥੇ ਵੱਖ ਵੱਖ ਰੁੱਤਾਂ ਦੇ ਵੱਖ ਵੱਖ ਮੇਲੇ ਤਿਉਹਾਰ ਮਨਾਏ ਜਾਂਦੇ ਹਨ। ਪੰਜਾਬੀ ਸਮਾਜ ਵਿਚ ਹਰ ਤਿਉਹਾਰ ਦਾ ਆਪਣਾ ਖਾਸ ਸਥਾਨ ਹੈ, ਇਸ ਦੀ ਵਜਾਹ ਇਕ ਇਹ ਵੀ ਹੈ ਕਿ ‘ਮੇਲੇ ਅਤੇ ਤਿਉਹਾਰਾਂ’ ਦੀ ਸਮਾਜ ਦੇ ਹਰ ਉਮਰ ਅਤੇ ਵਰਗ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਸਾਂਝ ਹੁੰਦੀ ਹੈ ਕਿਉਂਕਿ ਇਹ ਇਕ
ਰੱਖੜੀ
ਰੱਖੜੀ ਰੱਖੜੀ ਰੱਖੜੀ ਰੱਖੜੀ