ਨਚਾਰਾਂ ਦੇ ਨਾਚ

ਨਚਾਰਾਂ ਦੇ ਨਾਚ
ਇਸਤਰੀਆਂ ਦੇ ਕੱਪੜੇ ਪਹਿਨਕੇ ਅਤੇ ਇਸਤਰੀਆਂ ਦਾ ਹਾਰ-ਸ਼ਿੰਗਾਰ ਕਰਕੇ ਨੱਚਣ ਵਾਲੇ ਮਰਦ ਨਚਾਰ ਅਖਵਾਉਂਦੇ ਹਨ । ਨਚਾਰ ਪੰਜਾਬੀ ਸੱਭਿਆਚਾਰ ਦਾ ਇੱਕ ਬਹੁਮੁੱਲਾ ਖ਼ਜ਼ਾਨਾ ਹੈ । ਪੁਰਾਣੇ ਸਮਿਆਂ ਵੇਲੇ ਵਿਆਹ-ਸ਼ਾਦੀਆਂ ਜਾਂ ਹੋਰ ਖੁਸ਼ੀ ਦੇ ਮੌਕਿਆਂ ‘ਤੇ
ਨਚਾਰਾਂ ਦਾ ਨਾਚ
ਲੋਕ-ਨਾਚ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ। ਲੋਕ ਜੀਵਨ ਦੇ ਚਾਵਾਂ, ਉਮੰਗਾਂ, ਵਲਵਲਿਆ ਅਤੇ ਉਲਾਸ- ਭਾਵਾਂ ਨੂੰ ਪ੍ਰਗਟ ਕਰਨ ਵਾਲਾ ਹਰਮਨ-ਪਿਆਰਾ ਲੋਕ-ਨਾਚ ਹੀ ਹੈ। ਲੋਕ-ਨਾਚ ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ