ਗੁਰੂ ਗ੍ਰੰਥ ਸਾਹਿਬ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ ਅਕਤੂਬਰ 1708 ਨੂੰ ਸ੍ਰੀਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਇਹ ਪੰਜ ਗੁਰੂ ਗੁਰੂ ਨਾਨਕ ਦੇਵ, ਗ....
ਗੁਰੂਆਂ ਦੀ ਬਾਣੀ
ਗੁਰੂ ਨਾਨਕ ਸਾਹਿਬ ਦੁਆਰਾ ਰਚਿਤ ਬਾਣੀ ਜੋ ਕਿ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹੈ, ਸਮੁੱਚੀ ਮਾਨਵਤਾ ਦੀ ਮਾਰਗ ਦਰਸ਼ਕ ਹੈ । ਆਪ ਜੀ ਦੀ ਸਾਰੀ ਰਚਨਾ ਸੰਪੂਰਨ ਰੂਪ ਵਿੱਚ ਪ੍ਰਮਾਣਿਕ ਅਤੇ ਪ੍ਰਤੱਖ ਹੈ ਜੋ ਕਿ ਮਾਨਵਤਾ ਦੇ ਕਲਿਆਣ ਦਾ ਮੁੱਖ ਸ੍ਰੋਤ ਹੈ ।....
ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਗੁਰੂ ਅੰਗਦ ਦੇਵ ਜੀ ਦੀ ਬਾਣੀ ਦਾ ਬਿਓਰਾ :
ਗੁਰੂ ਅੰਗਦ ਦੇਵ ਜੀ ਨੇ 9 ਰਾਗਾਂ ਵਿੱਚ ਬਾਣੀ ਦੀ ਰਚਨਾ ਕੀਤੀ । ਆਪ ਜੀ ਦੇ 63 ਸਲੋਕ ਗੁਰੂ ਗ੍ਰੰਥ ਸਾਹਿਬ ਵਿੱਚ ਹੇਠ ਲਿਖੇ ਅਨੁਸਾਰ ਦਰਜ ਹਨ –
- 1 ਰਾਗੁ....
ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਗੁਰੂ ਅੰਗਦ ਦੇਵ ਜੀ ਦੀ ਬਾਣੀ ਦਾ ਬਿਓਰਾ
- ਸਿਰੀ ਰਾਗੁ : 31 ਪਦੇ, 8 ਬਹੁਪਦੀਆਂ, 33 ਸਲੋਕ
- ਮਾਝੁ ਰਾਗੁ : 32 ਬਹੁਪਦੀਆਂ ਤੇ 3 ਸਲੋਕ
- ਗਉੜੀ ਰਾਗੁ : 18 ਪਦੇ, 9 ਬਹੁਪਦੀਆਂ, 5 ਛੰਤ ਅਤੇ 7 ਸਲੋਕ
- ਆਸਾ....
ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਗੁਰੂ ਰਾਮਦਾਸ ਜੀ ਦੀ ਬਾਣੀ ਦਾ ਬਿਓਰਾ
ਗੁਰੂ ਰਾਮਦਾਸ ਨੇ 30 ਰਾਗਾਂ ਚ ਬਾਣੀ ਦੀ ਰਚਨਾਂ ਕੀਤੀ ਹੈ ਜਿਸ ਵਿੱਚ ਕੁੱਲ 264 ਸ਼ਬਦਾਂ, 58 ਅਸ਼ਟਪਦੀਆਂ, 38 ਛੰਤਾਂ, 183 ਪਉੜੀਆਂ, ਤੇ ਵਾਰਾਂ ਨਾਲ ਅੰਕਿਤ 105....
ਕੁੱਲ ਸ਼ਬਦ 2218 ਸੰਕਲਿਤ ਕੀਤੇ। ਗੁਰੂ ਅਰਜਨ ਦੇਵ ਜੀ ਨੇ 30 ਰਾਗਾਂ ਵਿੱਚ ਬਾਣੀ ਰਚੀ ਹੈ। 31 ਵਾਂ ਰਾਗ, (ਜੈਜਾਵੰਤੀ) ਬਾਅਦ ਚ ਗੁਰੂ ਗ੍ਰੰਥ ਸਾਹਿਬ ਦਾ ਅੰਗ ਬਣਿਆ ਜਦੋਂ ਗੁਰੂ ਗੋਬਿੰਦ ਸਿੰਘ ਨੇ ਦਮਦਮੀ ਬੀੜ ਤਿਆਰ ਕਰਵਾਈ। ਸ੍ਰੀ ਗੁਰੂ ਗ੍ਰੰਥ....
ਗੁਰੂ ਤੇਗ ਬਹਾਦਰ ਨੇ 15 ਰਾਗਾਂ, 59 ਸ਼ਬਦਾ, 57 ਸਲੋਕਾਂ ਦੀ ਰਚਨਾ ਕੀਤੀ ਹੈ। ਗੁਰੂ ਗੋਬਿੰਦ ਸਿੰਘ ਜੀ ਨੇ 1706 ਵਿੱਚ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਨੂੰ ਭਾਈ ਮਨੀ ਸਿੰਘ ਤੋਂ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਕਰਵਾਇਆ।
1. ਰਾਗੁ ਗਉੜੀ-....