ਸਿੱਖ ਧਰਮ ਦਾ ਇਤਿਹਾਸ

ਗੁਰੂ ਨਾਨਕ ਦੇਵ ਦਾ ਮਗਰਲਾ ਜੀਵਨ
ਸਿੱਖ ਇਤਿਹਾਸਕਾਰਾਂ ਅਨੁਸਾਰ ਗੁਰੂ ਨਾਨਕ ਦੇਵ ਜੀ ਆਪਣੀ ਉਦਾਸੀ ਦੌਰਾਨ ਲਾਹੌਰ ਨੂੰ ਵਾਪਸ ਪਰਤਦੇ ਸਮੇ ਰਾਵੀ ਦੇ ਸੱਜੇ ਕੰਢੇ ਵਸਦੇ ਪਿੰਡ ਪੱਖੋ ਕੇ ਰੰਧਾਵੇ ਪਹੁੰਚੇ । ਪਿੰਡ ਦੇ ਚੌਧਰੀ ਦੋਦਾ ਨੂੰ ਜਦੋਂ ਗੁਰੂ ਜੀ ਦੇ ਪਿੰਡ ਆਉਣ ਦਾ ਪਤਾ ਲੱਗਿਆ ਤਾਂ ਉਹ ਉਹਨਾਂ ਦੇ ਦਰਸ਼ਨ ਕਰਨ ਲਈ ਗੁਰੂ ਜੀ ਕੋਲ ਗਿਆ । ਉਸਨੇ ਉੱਥੇ ਹੀ ਗੁਰੂ ਜੀ ਅਤੇ ਸੰਗਤ ਲਈ ਰਹਿਣ ਵਾਸਤੇ ਧਰਮਸਾਲਾ ਅਤੇ ਲੰਗਰਾਂ ਦਾ ਪ੍ਰਬੰਧ ਕਰ ਦਿੱਤਾ ।
ਗੁਰੂ- ਗੱਦੀ ਮਿਲਣ ਪਿੱਛੋਂ ਗੁਰੂ ਅੰਗਦ ਦੇਵ ਜੀ ਦਾ ਜੀਵਨ
ਗੁਰੂ ਨਾਨਕ ਸਾਹਿਬ ਨੇ ਆਪਣੇ ਜੀਵਨ ਦੇ ਮਗਰਲੇ ਦਿਨਾਂ ਵਿੱਚ ਇੱਕ ਦਿਨ ਬਾਬਾ ਬੁੱਢਾ ਜੀ ਤੋਂ ਗੁਰਗੱਦੀ ਦੀ ਰਸਮ ਅਦਾ ਕਰਵਾਈ । ਗੁਰੂ ਨਾਨਕ ਸਾਹਿਬ ਨੇ ਭਾਈ ਲਹਿਣਾ ਜੀ ਨੂੰ ਆਪਣੇ ਅੰਗ ਲਗਾ ਕੇ ਲਹਿਣਾ ਜੀ ਦਾ ਨਵਾਂ ਨਾਂ “ਅੰਗਦ” ਰੱਖਿਆ । ਇਸ ਉਪਰੰਤ ਗੁਰੂ ਨਾਨਕ ਸਾਹਿਬ ਨੇ ਆਪਣੇ ਦੁਬਾਰਾ ਰਚੀ ਸਾਰੀ ਬਾਣੀ ਪੋਥੀਆਂ ਦੇ ਰੂਪ ਵਿੱਚ ਗੁਰੂ ਅੰਗਦ ਦੇਵ ਜੀ ਦੇ ਸਪੁਰਦ ਕਰ ਦਿੱਤੀ । ਮੌਕੇ ‘ਤੇ ਮੌਜੂਦ ਸਮੂਹ
ਛੋਟੇ ਸਾਹਿਬਜ਼ਾਦੇ ਜੋਰਾਵਰ ਸਿੰਘ ਅਤੇ ਫਤਿਹ ਸਿੰਘ
ਦਸਮੇਸ਼ ਪਿਤਾ ਸਾਹਿਬ ਸ਼੍ਰੀ ਗੁਰੂ ਗੋਬਿ µ ਦ ਸਿ µ ਘ ਜੀ ਦੇ ਛੋਟੇ ਸਾਹਿਬਜ਼ਾਦੇ ਜੋਰਾਵਰ ਸਿ µ ਘ ਜੀ ਦਾ ਜਨਮ 17 ਨਵ µ ਬਰ 1704 ਈਸਵੀ ਨੂੰ ਅਤੇ ਸਾਹਿਬਜ਼ਾਦਾ ਫ਼ਤਿਹ ਸਿ µ ਘ ਜੀ ਦਾ ਜਨਮ 26 ਫ਼ਰਵਰੀ 1699 ਈਸਵੀ ਨੂੰ ਮਾਤਾ ਜੀਤੋ ਜੀ ਦੀ ਕੁੱਖੋਂ ਹੋਇਆ।ਛੋਟੇ ਸਾਹਿਬਜ਼ਾਦਿਆਂ ਦਾ ਪਾਲਣ-ਪੋਸ਼ਣ ਵੀ ਪਰਿਵਾਰ ਵਿੱਚ ਉੱਨ੍ਹਾਂ ਦੇ ਵੱਡੇ ਵੀਰਾਂ ਸਾਹਿਬਜ਼ਾਦਾ ਅਜੀਤ ਸਿ µ ਘ ਅਤੇ ਸਾਹਿਬਜ਼ਾਦਾ ਜੁਝਾਰ ਸਿ µ ਘ
ਸਾਹਿਬਜ਼ਾਦਾ ਜੁਝਾਰ ਸਿੰਘ ਜੀ
ਸਾਹਿਬਜ਼ਾਦਾ ਜੁਝਾਰ ਸਿੰਘ ਜੀ ਅਪਣੇ ਪਿਤਾ ਦੇ ਚਾਰ ਪੁੱਤਰਾਂ ਵਿੱਚੋਂ ਬਾਬਾ ਅਜੀਤ ਸਿੰਘ ਤੋਂ ਛੋਟੇ ਅਤੇ ਸਾਹਿਬਜ਼ਾਦਾ ਜੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਫ਼ਤਿਹ ਸਿੰਘ ਤੋਂ ਵੱਡੇ ਸਨ । ਆਪ ਦਾ ਜਨਮ 14 ਮਾਰਚ 1691 ਈਸਵੀ ਨੂੰ ਦਸਮ ਪਿਤਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗ੍ਰਹਿ ਵਿਖੇ ਮਾਤਾ ਜੀਤੋ ਜੀ ਦੀ ਸੁਲੱਖਣੀ ਕੁੱਖੋਂ ਸ਼੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਭੂਮੀ ਉੱਤੇ ਹੋਇਆ। ਆਪ ਜੀ ਦਾ ਬਚਪਨ ਆਪ ਜੀ ਦੇ ਵੱਡੇ ਭਰਾ ਬਾਬਾ
ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਬਾਣੀਕਾਰ ਭੱਟਾਂ ਦਾ ਜੀਵਨ ਇਤਿਹਾਸ
ਭੱਟ ਆਪਣੇ ਆਪ ਨੂੰ ਕੌਸਿਸ਼ ਰਿਸ਼ੀ ਦੀ ਸੰਤਾਨ ਮੰਨਦੇ ਹਨ ਅਤੇ ਸਰਸਵਤੀ ਨਦੀ ਦੇ ਕੰਡੇ ਵਸੇ ਹੋਣ ਕਰਕੇ ਇਹਨਾਂ ਨੂੰ ਸਰਸਵਤੀ ਬਰਾਹਮਣ ਵੀ ਕਿਹਾ ਜਾਂਦਾ ਹੈ।ਇਹ ਕੁੱਲ ਪਰੰਪਰਾ ਤੋ ਰਾਜਿਆ ਅਥਵਾ ਕੁਲੀਨ ਪੁਰਸ਼ਾ ਦੀ ਉਸਤਤ ਕਰਦੇ ਸਨ ਅਤੇ ਉਹਨਾਂ ਦੇ ਖਾਨਦਾਨ ਦੀਆ ਇਤਿਹਾਿਸਕ ਘਟਨਾਵਾਂ ਨੂੰ ਭੱਟਾ ਛਰੀ ਲਿਪੀ ਵਿੱਚ ਲਿਖ ਕੇ ਸੰਭਾਲ ਕੇ ਰੱਖਦੇ ਸਨ।ਇਹਨਾਂ ਦੇ ਬਹੁਤ ਸਾਰੇ ਖਾਨਦਾਨ ਜੀਦ ਅਤੇ ਪਹੇਵੇ ਦੇ ਵਿਚਲੇ ਇਲਾਕੇ ਵਿੱਚ ਰਹਿੰਦੇ ਹਨ।ਕੁੱਝ ਖਾਨਦਾਨ ਇੱਥੋ
ਮਹਾਰਾਜਾ ਰਣਜੀਤ ਸਿੰਘ
ਪੰਜਾਬ ਵਿੱਚ ਸਿੱਖ ਰਾਜ ਸਥਾਪਿਤ ਕਰਨ ਵਾਲੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੁਨੀਆਂ ਦੇ ਮਹਾਨ ਸ਼ਾਸ਼ਕਾਂ ਵਿੱਚੋਂ ਮੋਹਰੀ ਵਜੋਂ ਜਾਣੇ ਜਾਂਦੇ ਹਨ । ਉਹਨਾਂ ਨੂੰ ਸੰਸਾਰ ਦੇ ਇਤਿਹਾਸ ਵਿੱਚ ਇੱਕ ਸਿੱਖ ਜਾਂਬਾਜ਼ ਅਤੇ ਮਹਾਨ ਸੂਰਬੀਰ ਸਾਸ਼ਕ ਵਜੋਂ ਜਾਣਿਆਂ ਜਾਂਦਾ ਹੈ । ਆਪ ਸ਼ੁਕਰਚੱਕੀਆ ਮਿਸਲ ਦੇ ਜੱਥੇਦਾਰ ਮਹਾਂ ਸਿੰਘ ਦੇ ਸਪੁੱਤਰ ਸਨ ਅਤੇ ਉਹਨਾਂ ਦਾ ਇਲਾਕਾ ਲਹਿੰਦੇ ਪੰਜਾਬ ਦੇ ਗੁੱਜਰਾਂਵਾਲ਼ਾ ਦੇ ਆਸ-ਪਾਸ ਪੈਂਦਾ ਸੀ । ਆਪ ਦੇ ਪਿਤਾ ਜੱਥੇਦਾਰ ਮਹਾਂ ਸਿੰਘ ਦੀ
ਸ਼੍ਰੀ ਗੁਰੁ ਗ੍ਰੰਥ ਸਾਹਿਬ  ਇੱਕ ਵਿਲੱਖਣ ਗ੍ਰੰਥ
ਸ਼੍ਰੀ ਗੁਰੂ ਗ੍ਰੰਥ ਸਾਹਿਬ ਰਹੱਸਵਾਦ ਅਤੇ ਸ਼ਿਸ਼ਟਾਚਾਰ ਦਾ ਇੱਕ ਮਹਾਸਾਗਰ ਹੈ। ਇਹ ਗ੍ਰੰਥ ਆਪਣੇ ਆਪ ਵਿੱਚ ਸਤਿ ਸੰਤੋਖ ਅਤੇ ਨਾਮ ਰੂਪੀ ਖਜ਼ਾਨਾ ਸਮੋਈ ਬੈਠਾ ਹੈ। ਇਹ ਨਾ ਕੇਵਲ ਸਿੱਖਾਂ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ ਸਗੋਂ ਸਾਰੀ ਮਨੁੱਖ ਜਾਤੀ ਲਈ ਇੱਕ ਅਨਮੋਲ ਖਜ਼ਾਨਾ ਹੈ।ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਸਿੱਖ ਧਰਮ ਦੇ ਪੰਜਵੇਂ ਗੁਰੂ , ਸ਼੍ਰੀ ਗੁਰੂ ਅਰਜਨ ਦੇਵ ਜੀ ਨੇ 1604 ਵਿੱਚ ਕੀਤੀ ਤੇ ਬਾਣੀ ਲਿਖਣ ਦਾ ਰੁਤਬਾ ਬਾਈ ਗੁਰਦਾਸ
ਸਰਦਾਰ ਹਰੀ ਸਿੰਘ ਨਲੂਆ
ਸਿੱਖ ਧਰਮ ਮਹਾਨ ਯੋਧਿਆਂ ਦੀ ਬਦੌਲਤ ਸੰਸਾਰ ਵਿਚ ਅੱਵਲ ਸਥਾਨ 'ਤੇ ਹੈ। ਸੰਸਾਰ ਦੇ ਜਾਂਬਾਜ਼ ਯੋਧਿਆਂ 'ਚ ਖ਼ਾਲਸਾ ਰਾਜ ਦੇ ਮਹਾਨ ਜਰਨੈਲ ਸਰਦਾਰ ਹਰੀ ਸਿੰਘ ਨਲੂਆ ਦਾ ਨਾਂ ਬੜੇ ਫਖ਼ਰ ਨਾਲ ਲਿਆ ਜਾਂਦਾ ਹੈ। ਹਰੀ ਸਿੰਘ ਨਲੂਆ ਦਾ ਜਨਮ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਸਮੇ ਪਿੰਡ ਗੁਜਰਾਂਵਾਲੇ ਦੇ ਵਸ਼ਨੀਕ ਤੇ 'ਸ਼ੁੱਕਰਚਕੀਆ ਮਿਸਲ' ਦੇ ਕੁਮੇਦਾਨ ਸ. ਗੁਰਦਿਆਲ ਸਿੰਘ ਤੇ ਮਾਤਾ ਧਰਮ ਕੌਰ ਦੇ ਗ੍ਰਹਿ ਵਿਖੇ 1791 ਈਸਵੀ 'ਚ ਹੋਇਆ। ਸ
ਨਿੱਕੀਆਂ ਜਿੰਦਾਂ ਵੱਡਾ ਸਾਕਾ
ਭਾਈ ਕਾਨ੍ਹ ਸਿੰਘ ਨਾਭਾ ਅਨੁਸਾਰ ਸਾਹਿਬ ਸ੍ਰੀ ਗੁਰੁ ਗੋਬਿੰਦ ਸਿੰਗ ਜੀ ਦੇ ਛੋਟੇ ਸਪੁੱਤਰ ਬਾਬਾ ਜੋਰਾਵਰ ਸਿੰਘ ਦਾ ਜਨਮ ਮੱਘਰ ਸੁਦੀ 3 ਸੰਮਤ 1753 , ਸੰਨ 1696 ਈਸਵੀ ਤੇ ਬਾਬਾ ਫਤਿਹ ਸਿੰਘ ਦਾ ਜਨਮ ਫੱਗਣ ਸੁਦੀ 7 ਸੰਮਤ 1755 , ਸੰਨ 1698 ਈ. ਨੂੰ ਹੋਇਆ ਸੀ। ਪਿਆਰਾ ਸਿੰਘ ਪਦਮ ਅਨੁਸਾਰ ਬਾਬਾ ਜੋਰਾਵਰ ਸਿੰਘ ਦਾ ਜਨਮ ਮੱਘਰ ਸੁਦੀ 3 , ਸੰਮਤ 1753 ਬਿਕਰਮੀ ਨੂੰ ਮਾਤਾ ਜੀਤੋ ਜੀ ਦੀ ਕੁੱਖੋਂ ਆਨੰਦਪੁਰ ਵਿਚ
ਭੱਟ ਸਾਹਿਬਾਨ ਸਬੰਧੀ ਸੰਖੇਪ ਜਾਣਕਾਰੀ
ਆਮ ਤੌਰ ’ ਤੇ ਭੱਟ ਉਹ ਕਵੀ ਹੁੰਦੇ ਸਨ ਜੋ ਰੱਜੇ-ਪੁੱਜਿਆਂ ਅਤੇ ਕੁਲੀਨ ਵਰਗ ਦੇ ਲੋਕਾਂ ਦੀ ਵਡਿਆਈ ਵਿੱਚ ਵਾਰਾਂ ਰਚਦੇ ਸਨ ਜਾਂ ਫਿਰ ਉਹਨਾਂ ਦੇ ਜੀਵਨ ਬਿਰਤਾਂਤ ਸੁਣਾਉਂਦੇ ਰਹੇ ਸਨ। ਭਾਈ ਕਾਹਨ ਸਿੰਘ ਨਾਭਾ ਅਨੁਸਾਰ ‘ ਭੱਟ ’ ਸ਼ਬਦ ਦੇ ਕੋਸ਼ਗਤ ਅਰਥ ਹਨ: ‘ ਕਿਸੇ ਦੀ ਸ਼ੋਭਾ ਜਾਂ ਜਸ ਗਾਇਨ ਕਰਕੇ ਆਪਣੀ ਜੀਵਕਾ ਕਮਾਉਣ ਵਾਲਾ। ’ ਭੱਟਾਂ ਦੀ ਮੁੱਖ ਜਾਤ ਬ੍ਰਾਹਮਣ ਹੈ। ਇਹ ਬ੍ਰਾਹਮਣਾਂ ਦਾ ਉਹ ਫਿਰਕਾ ਹੁੰਦਾ ਹੈ
ਸ਼ਹੀਦ ਬਾਬਾ ਦੀਪ ਸਿੰਘ ਜੀ
ਸ਼੍ਰੀ ਗੁਰੁ ਗੋਬਿੰਦ ਸਿੰਘ ਜੀ ਦੇ ਸਾਜੇ ਖਾਲਸਾ ਪੰਥ ਨੇ ਹਿੰਦੋਸਤਾਨ ਅਤੇ ਹੱਕ ਸੱਚ ਦੀ ਰਾਖੀ ਲਈ ਜੋ ਸੁਨਹਿਰੀ ਇਤਿਹਾਸ ਰਚਿਆ ਹੈ , ਇਸ ਦੀ ਮਿਸਾਲ ਦੁਨੀਆਂ ਦੇ ਇਤਿਹਾਸ ਵਿੱਚ ਹੋਰ ਕਿਤੇ ਨਹੀ ਮਿਲਦੀ।ਅਮਨ-ਸ਼ਾਤੀ ਦੇ ਸਮੇਂ ਤਾਂ ਧਰਮ ਦੇ ਰਾਖੇ ਬਣ ਬੈਠਣਾ ਕੋਈ ਵੱਡੀ ਗੱਲ ਨਹੀ ਹੁੰਦੀ , ਸੁਆਦ ਤਾਂ ਉਸ ਸਮੇ ਰਾਖੇ ਬਣਨ ਦਾ ਹੁੰਦਾ ਹੈ , ਜਦੋ ਹੱਕ ਸੱਚ ਦੀ ਆਵਾਜ ਨੂੰ ਦਬਾਇਆ ਜਾ ਰਿਹਾ ਹੋਵੇ ਤੇ ਕਿਸੇ
ਭਗਤ ਰਵਿਦਾਸ ਜੀ
ਸਿੱਖ ਇਤਿਹਾਸ ਦੇ ਵਿੱਚ ਗੁਰੂਆਂ ਭਗਤਾਂ ਪੀਰਾਂ ਪਗੰਬਰਾਂ ਦਾ ਅਮੋਲ ਖ਼ਜਾਨਾ ਸ੍ਰੀ ਗੁਰੂ ਗ੍ਰੰਥ ਸਾਹਿਬ ‘ਚ ਮਿਲਦਾ ਹੈ।ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਜਿੱਥੇ ਆਪਣੇ ਗੁਰਿਆਈ ਕਾਲ ਦੌਰਾਨ ਇਸ ਬਾਣੀ ਦੇ ਖ਼ਜ਼ਾਨੇ ਨੂੰ ਪਹਿਲੇ ਚਾਰ ਗੁਰੂ ਸਾਹਿਬਾਨ ਦੀ ਬਾਣੀ ਦੇ ਨਾਲ 11 ਭੱਟਾਂ ਅਤੇ ਗੁਰੂ ਘਰ ਦੇ ਗੁਰਸਿੱਖਾਂ ਦੀ ਬਾਣੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਕੀਤਾ,ਉੱਥੇ ਹੀ ਗੁਰੂ ਸਾਹਿਬ ਨੇ ਬੜੇ ਪਿਆਰ ਅਤੇ ਸਤਿਕਾਰ ਨਾਲ 15 ਭਗਤਾਂ ਦੀ