ਮਹਿਤਾਬ ਸਿੰਘ ਜਾਂ ਮਹਿਤਾਬ ਸਿੰਘ ਅਠਾਰਵੀਂ ਸਦੀ ਦਾ ਸਿੱਖ ਯੋਧਾ ਅਤੇ ਸ਼ਹੀਦ ਸੀ। ਉਹ ਅੰਮ੍ਰਿਤਸਰ ਤੋਂ 8 ਕਿਲੋਮੀਟਰ ਉੱਤਰ ਵੱਲ ਮੀਰਾਂਕੋਟ ਪਿੰਡ ਦੇ ਭੰਗੂ ਗੋਤ ਦੇ ਇੱਕ ਜੱਟ ਸਿੱਖ ਹਰਾ ਸਿੰਘ ਦੇ ਘਰ ਪੈਦਾ ਹੋਇਆ ਸੀ। ਉਹ ਬਾਅਦ ਦੇ ਮੁਗਲਾਂ ਦੇ ਅਧੀਨ....
ਸਿੱਖ ਧਰਮ ਦੇ ਯੋਧੇ
ਸਿਰੁ ਧਰਿ ਤਲੀ ਗਲੀ ਮੇਰੀ ਆਉ॥
(ਬੀਤੇ ਕੱਲ੍ਹ 15 ਨਵੰਬਰ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਵਸ ਦੇ ਸੰਦਰਭ ਵਿੱਚ)
ਮਾਣ-ਮੱਤੇ ਅਤੇ ਲਹੂ-ਰੱਤੇ ਸਿੱਖ ਇਤਿਹਾਸ ਅਨੁਸਾਰ “ੴ (ਇਕ ਓਅੰਕਾਰ)” ਤੋਂ ਲੈ ਕੇ- “ਸਭ....
29 ਮਾਰਚ 1748 ਨੂੰ ਸੁਲਤਾਨ-ਉਲ-ਕੌਮ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਨੂੰ ਦਲ ਖਾਲਸਾ ਦਾ ਜਥੇਦਾਰ ਐਲਾਨਿਆ ਗਿਆ ਸੀ।
1762 ਚ ਹੋਏ ਵੱਡੇ ਘੱਲੁਘਾਰੇ ਦੌਰਾਨ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਨੂੰ 64 ਫੱਟ ਲੱਗੇ ਸਨ। ਪਰ ਉਹਨਾਂ ਨੇ ਬਹੁਤ ਹੀ....
ਮਹਾਰਾਜਾ ਰਣਜੀਤ ਸਿੰਘ ਦੀ ਮੌਤ ਤੋਂ ਬਾਅਦ ਸਿੱਖ ਰਾਜ ਦਾ ਸੂਰਜ ਛਿਪਣ ਲੱਗ ਪਿਆ। ਹੌਲੀ-ਹੌਲੀ ਅੰਗਰੇਜ਼ਾਂ ਨੇ ਪੰਜਾਬ ’ਤੇ ਕਬਜ਼ਾ ਕਰਨਾ ਸ਼ੁਰੂ ਕਰ ਦਿੱਤਾ ਅਤੇ ਡੋਗਰਾਸ਼ਾਹੀ ਆਰੰਭ ਹੋ ਗਈ। ਕਤਲਾਂ ਤੇ ਗਦਾਰੀਆਂ ਦਾ ਮੁੱਢ ਬੱਝ ਗਿਆ। ਇਥੋਂ ਹੀ ਸਿੱਖਾਂ ਤੇ....
ਸ਼੍ਰੀ ਗੁਰੁ ਗੋਬਿੰਦ ਸਿੰਘ ਜੀ ਦੇ ਸਾਜੇ ਖਾਲਸਾ ਪੰਥ ਨੇ ਹਿੰਦੋਸਤਾਨ ਅਤੇ ਹੱਕ ਸੱਚ ਦੀ ਰਾਖੀ ਲਈ ਜੋ ਸੁਨਹਿਰੀ ਇਤਿਹਾਸ ਰਚਿਆ ਹੈ, ਇਸ ਦੀ ਮਿਸਾਲ ਦੁਨੀਆਂ ਦੇ ਇਤਿਹਾਸ ਵਿੱਚ ਹੋਰ ਕਿਤੇ ਨਹੀ ਮਿਲਦੀ।ਅਮਨ-ਸ਼ਾਤੀ ਦੇ ਸਮੇਂ ਤਾਂ ਧਰਮ ਦੇ ਰਾਖੇ ਬਣ ਬੈਠਣਾ....
ਸਿੱਖ ਧਰਮ ਮਹਾਨ ਯੋਧਿਆਂ ਦੀ ਬਦੌਲਤ ਸੰਸਾਰ ਵਿਚ ਅੱਵਲ ਸਥਾਨ 'ਤੇ ਹੈ। ਸੰਸਾਰ ਦੇ ਜਾਂਬਾਜ਼ ਯੋਧਿਆਂ 'ਚ ਖ਼ਾਲਸਾ ਰਾਜ ਦੇ ਮਹਾਨ ਜਰਨੈਲ ਸਰਦਾਰ ਹਰੀ ਸਿੰਘ ਨਲੂਆ ਦਾ ਨਾਂ ਬੜੇ ਫਖ਼ਰ ਨਾਲ ਲਿਆ ਜਾਂਦਾ ਹੈ। ਹਰੀ ਸਿੰਘ ਨਲੂਆ ਦਾ ਜਨਮ ਸ਼ੇਰ-ਏ-ਪੰਜਾਬ....
ਪੰਜਾਬ ਵਿੱਚ ਸਿੱਖ ਰਾਜ ਸਥਾਪਿਤ ਕਰਨ ਵਾਲੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੁਨੀਆਂ ਦੇ ਮਹਾਨ ਸ਼ਾਸ਼ਕਾਂ ਵਿੱਚੋਂ ਮੋਹਰੀ ਵਜੋਂ ਜਾਣੇ ਜਾਂਦੇ ਹਨ । ਉਹਨਾਂ ਨੂੰ ਸੰਸਾਰ ਦੇ ਇਤਿਹਾਸ ਵਿੱਚ ਇੱਕ ਸਿੱਖ ਜਾਂਬਾਜ਼ ਅਤੇ ਮਹਾਨ ਸੂਰਬੀਰ ਸਾਸ਼ਕ ਵਜੋਂ....