ਸਿੱਖ ਧਰਮ ਦੀਆਂ ਮਹਾਨ ਔਰਤਾਂ

ਬੇਬੇ ਨਾਨਕੀ ਜੀ 

ਮਹਿਤਾ ਕਲਿਆਨ ਰਾਏ ਦੇ ਘਰ ਮਾਤਾ ਤ੍ਰਿਪਤਾ ਜੀ ਦੀ ਕੁਖੋਂ ਇਕ ਬੱਚੀ ਨੇ ੨ ਅਪ੍ਰੈਲ ੧੪੬੪ ਵਿਚ ਆਪਣੇ ਨਾਨਕੇ ਪਿੰਡ ਚਾਹਿਲ ਪਾਕਿਸਤਾਨ ਵਿਚ ਜਨਮ ਲਿਆ । ਇਹ ਪਿੰਡ ਲਾਹੌਰ ਛਾਉਣੀ ਤੋਂ ਅੱਠ ਮੀਲ ਦੱਖਣ ਪੂਰਬ ਵੱਲ ਹੈ । ਨਾਨਕੇ ਪਿੰਡ ਜਨਮ
ਲੈਣ ਕਰਕੇ....

ਬੀਬੀ ਭਾਨੀ ਜੀ

ਬੀਬੀ ਭਾਨੀ ਜੀ ਸਿੱਖ ਧਰਮ ਵਿੱਚ ਇਕ ਐਸੀ ਮਾਤਾ ਹੋਏ ਹਨ, ਜਿਸ ਦਾ ਸਾਨੀ ਸੰਸਾਰ ਵਿਚ ਕੋਈ ਨਹੀਂ ਹੈ। ਸਿੱਖ ਧਰਮ ਵਿਚ 10 ਗੁਰੂ ਸਾਹਿਬਾਨ ਹੋਏ ਹਨ। ਪਹਿਲੇ ਦੋ ਗੁਰੂ ਸਾਹਿਬਾਨ ਗੁਰੂ ਨਾਨਕ ਦੇਵ ਜੀ ਤੇ ਗੁਰੂ ਅੰਗਦ ਦੇਵ ਜੀ ਨੂੰ ਛੱਡ ਕੇ ਬਾਕੀ ਅੱਠ....

ਮਾਤਾ ਗੁਜਰੀ ਜੀ

ਦਾਸਤਾਨ-ਏ-ਸ਼ਹਾਦਤ: ਧੰਨ ਮਾਤਾ ਗੁਜਰੀ, ਧੰਨ ਮਾਂ ਦਾ ਸਿਦਕ,ਧੰਨ ਮਾਤਾ ਗੁਜਰ ਕੌਰ ਜਿਨ੍ਹਾਂ ਨੂੰ ਮਾਤਾ ਗੁਜਰੀ ਜੀ ਦੇ ਨਾਮ ਨਾਲ ਨਿਵਾਜਿਆਂ ਜਾਂਦਾ ਹੈ। ਜੇਕਰ ਮਾਤਾ ਗੁਜਰੀ ਜੀ ਦੀਆਂ ਕੁਰਬਾਨੀਆਂ ਦੀ ਗੱਲ ਕੀਤੀ ਜਾਵੇ ਤਾਂ ਮਾਤਾ ਗੁਜਰੀ ਜੀ ਨੂੰ ਅੱਠ....