ਚੰਡੀਗੜ੍ਹ

ਕੁਦਰਤੀ ਆਫ਼ਤ ਅਤੇ ਐਮਰਜੈਂਸੀ ਉਪਾਵਾਂ ਲਈ ਸਕੂਲਾਂ ਨੂੰ 4 ਕਰੋੜ ਰੁਪਏ ਤੋਂ ਵੱਧ ਦੇ ਵੰਡ ਜਾਰੀ : ਬੈਂਸ
ਸਕੂਲਾਂ ਵਿੱਚ ਲਗਾਏ ਜਾਣਗੇ ਐਮਰਜੈਂਸੀ ਹੈਲਪਲਾਈਨ ਨੰਬਰ ਅਤੇ ਹਦਾਇਤਾਂ ਵਾਲੇ ਡਿਸਪਲੇ ਬੋਰਡ ਚੰਡੀਗੜ੍ਹ, 4 ਫਰਵਰੀ 2025 : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੂੰ ਐਮਰਜੈਂਸੀ ਜਾਂ ਕੁਦਰਤੀ ਆਫ਼ਤਾਂ ਨਾਲ ਸਬੰਧਤ ਘਟਨਾਵਾਂ ਦੌਰਾਨ ਪ੍ਰਤੀਕਿਰਿਆ ਕਰਨ ਦੇ ਢੰਗ-ਤਰੀਕਿਆਂ ਬਾਰੇ ਜਾਗਰੂਕ ਕਰਨ ਅਤੇ ਬਿਜਲੀ ਦੇ ਕਰੰਟ ਜਾਂ ਅੱਗ ਲੱਗਣ ਵਰਗੀ ਕਿਸੇ ਵੀ ਐਮਰਜੈਂਸੀ ਹਾਲਾਤ ਤੋਂ ਬਚਣ ਸਬੰਧੀ ਪ੍ਰਬੰਧ ਕਰਨ ਵਾਸਤੇ 4 ਕਰੋੜ ਰੁਪਏ ਤੋਂ ਵੱਧ ਦੇ ਫੰਡ ਜਾਰੀ ਕੀਤੇ ਗਏ ਹਨ। ਅੱਜ ਇੱਥੇ....
ਮਾਰਚ 2022 ਤੋਂ ਲੈ ਕੇ ਹੁਣ ਪੰਜਾਬ 'ਚ 88 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼ : ਸੌਂਦ
ਚੰਡੀਗੜ੍ਹ, 3 ਫਰਵਰੀ 2025 : ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਮਾਰਚ 2022 ਤੋਂ ਲੈ ਕੇ ਹੁਣ ਤੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 88,014 ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋ ਚੁੱਕੇ ਹਨ। ਬਹੁਤ ਸਾਰੇ ਵੱਡੇ ਉਦਯੋਗ ਸੂਬੇ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰ ਰਹੇ ਹਨ ਅਤੇ ਕਈ ਕੌਮੀ ਅਤੇ ਕੌਮਾਂਤਰੀ ਉਦਯੋਗਪਤੀ ਇੱਥੇ ਨਿਵੇਸ਼ ਕਰਨ ਵਿੱਚ ਰੁਚੀ ਦਿਖਾ ਰਹੇ ਹਨ। ਉਨ੍ਹਾਂ ਦੱਸਿਆ ਕਿ 2022 ਤੋਂ ਹੁਣ ਤੱਕ 5,574 ਨਿਵੇਸ਼ ਪ੍ਰਸਤਾਵ....
22.68 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ 3368.89 ਕਰੋੜ ਰੁਪਏ ਪੈਨਸ਼ਨ ਰਾਸ਼ੀ ਵੰਡੀ : ਡਾ. ਬਲਜੀਤ ਕੌਰ
ਸਰਕਾਰ ਨੇ ਬੁਢਾਪਾ ਸਕੀਮ ਲਈ ਚਾਲੂ ਵਰ੍ਹੇ ਵਾਸਤੇ 4000 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਚੰਡੀਗੜ੍ਹ, 3 ਫਰਵਰੀ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗ ਪੈਨਸ਼ਨ ਧਾਰਕਾਂ ਨੂੰ ਮਹੀਨਾ ਦਸੰਬਰ 2024 ਤੱਕ ਦੀ ਪੈਨਸ਼ਨ ਰਾਸ਼ੀ ਦੇ 3368.89 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ....
ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ
ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ 86583 ਵਿਦਿਆਰਥੀਆਂ ਨੂੰ ਮਿਲੇਗਾ ਲਾਭ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਸੁਨਿਹਰੀ ਭਵਿੱਖ ਲਈ ਕਾਰਜ਼ਸ਼ੀਲ ਚੰਡੀਗੜ੍ਹ, 2 ਫਰਵਰੀ 2025 : ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ ਸਟੂਡੈਂਟਸ ਸਕੀਮ ਸਾਲ 2024-25 ਦੇ 86583 ਵਿਦਿਆਰਥੀਆਂ ਲਈ ਚਾਲੂ ਵਿੱਤੀ ਸਾਲ ਦੇ ਬਜਟ ਉਪਬੰਧ ਵਿੱਚੋਂ 55.45 ਕਰੋੜ ਰੁਪਏ ਦੀ ਰਾਸ਼ੀ ਰਾਜ ਦੇ ਹਿੱਸੇ ਵਜੋਂ ਜਾਰੀ....
Punjab Image
ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ
ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ 86583 ਵਿਦਿਆਰਥੀਆਂ ਨੂੰ ਮਿਲੇਗਾ ਲਾਭ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਸੁਨਿਹਰੀ ਭਵਿੱਖ ਲਈ ਕਾਰਜ਼ਸ਼ੀਲ ਚੰਡੀਗੜ੍ਹ, 2 ਫਰਵਰੀ 2025 : ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ ਸਟੂਡੈਂਟਸ ਸਕੀਮ ਸਾਲ 2024-25 ਦੇ 86583 ਵਿਦਿਆਰਥੀਆਂ ਲਈ ਚਾਲੂ ਵਿੱਤੀ ਸਾਲ ਦੇ ਬਜਟ ਉਪਬੰਧ ਵਿੱਚੋਂ 55.45 ਕਰੋੜ ਰੁਪਏ ਦੀ ਰਾਸ਼ੀ ਰਾਜ ਦੇ ਹਿੱਸੇ ਵਜੋਂ ਜਾਰੀ....
ਵਿੱਤੀ ਸਾਲ 2024-25 : ਪੰਜਾਬ ਨੇ ਜੀਐਸਟੀ ਵਿੱਚ ਕੌਮੀ ਔਸਤ 10 ਫ਼ੀਸਦ ਨੂੰ ਪਾਰ ਕਰਕੇ 11.87 ਫ਼ੀਸਦ ਵਾਧਾ ਪ੍ਰਾਪਤ ਕੀਤਾ: ਹਰਪਾਲ ਚੀਮਾ
ਪੰਜਾਬ ਜੀਐਸਟੀ ਕੌਮੀ ਵਿਕਾਸ ਦਰ ਨੂੰ ਪਾਰ ਕਰਨ ਵਾਲੇ ਮੋਹਰੀ 3 ਜੀ.ਸੀ.ਐਸ ਰਾਜਾਂ ਵਿੱਚ ਸ਼ਾਮਲ ਆਬਕਾਰੀ ਵਿੱਚ 15.33 ਪ੍ਰਤੀਸ਼ਤ ਵਾਧਾ, ਜਦੋਂਕਿ ਜੀਐਸਟੀ, ਆਬਕਾਰੀ, ਵੈਟ, ਸੀਐਸਟੀ ਅਤੇ ਪੀਐਸਡੀਟੀ ਟੈਕਸਾਂ ਵਿੱਚ ਕੁੱਲ 11.67 ਪ੍ਰਤੀਸ਼ਤ ਦਾ ਵਾਧਾ ਦਰਜ ਚੰਡੀਗੜ੍ਹ, 2 ਫਰਵਰੀ 2025 : ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਸੂਬੇ ਨੇ ਵਿੱਤੀ ਸਾਲ 2023-24 ਦੇ ਮੁਕਾਬਲੇ ਚਾਲੂ ਵਿੱਤੀ ਸਾਲ ਵਿੱਚ ਜਨਵਰੀ ਤੱਕ ਨੈੱਟ ਵਸਤੂਆਂ ਅਤੇ....
ਰੀਅਲ ਅਸਟੇਟ ਨਾਲ ਸਬੰਧੀ ਕਲੀਅਰੈਂਸ ਸਰਟੀਫਿਕੇਟ ਦੇਣ ਲਈ ਜਲਦ ਲਗਾਇਆ ਜਾਵੇਗਾ ਤੀਜਾ ਵਿਸ਼ੇਸ਼ ਕੈਂਪ : ਮੁੰਡੀਆਂ
ਹੁਣ ਤੱਕ ਦੋ ਕੈਂਪਾਂ ਵਿੱਚ 178 ਪ੍ਰਮੋਟਰਾਂ/ਬਿਲਡਰਾਂ ਨੂੰ ਮੌਕੇ ਉੱਤੇ ਹੀ ਸੌਂਪੇ ਜਾ ਚੁੱਕੇ ਹਨ ਕਲੀਅਰੈਂਸ ਸਰਟੀਫਿਕੇਟ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਲਈ ਵਚਨਬੱਧ ਚੰਡੀਗੜ੍ਹ, 2 ਫਰਵਰੀ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਲਈ ਵਚਨਬੱਧ ਹੈ। ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਨਿਰਵਿਘਨ, ਭ੍ਰਿਸ਼ਟਾਚਾਰ ਮੁਕਤ ਤੇ ਸੁਖਾਲੀਆਂ ਸੇਵਾਵਾਂ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਰੀਅਲ ਅਸਟੇਟ ਨਾਲ....
ਪੰਜਾਬ ਦੇ ਪਿੰਡਾਂ ਨੂੰ ਸਾਫ ਤੇ ਲੋੜੀਂਦੀ ਪਾਣੀ ਦੀ ਕੋਈ ਕਮੀ ਨਹੀਂ ਰਹੇਗੀ : ਮੁੰਡੀਆਂ 
2174 ਕਰੋੜ ਰੁਪਏ ਦੀ ਲਾਗਤ ਵਾਲੇ 15 ਵੱਡੇ ਨਹਿਰੀ ਪਾਣੀ ਦੇ ਪ੍ਰਾਜੈਕਟ ਪ੍ਰਗਤੀ ਅਧੀਨ ਚੰਡੀਗੜ੍ਹ, 1 ਫਰਵਰੀ 2025 : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਪਿੰਡਾਂ ਨੂੰ ਪੀਣ ਲਈ ਸਾਫ ਤੇ ਲੋੜੀਂਦੀ ਪਾਣੀ ਮੁਹੱਈਆ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੰਡੀਆਂ ਨੇ ਦੱਸਿਆ ਕਿ ਪਾਣੀ ਦੀ ਗੁਣਵੱਤਾ ਅਤੇ ਪਾਣੀ ਦੀ ਕਮੀ ਦੇ ਮੁੱਦਿਆਂ ਨੂੰ ਦੂਰ ਕਰਨ ਲਈ ਵਿਭਾਗ ਵੱਲੋਂ 2174 ਕਰੋੜ ਰੁਪਏ ਦੀ ਲਾਗਤ ਨਾਲ 15 ਵੱਡੇ....
ਪੀਐਸਪੀਸੀਐਲ ਦਾ ਡਿਪਟੀ ਚੀਫ਼ ਇੰਜੀਨੀਅਰ ਅਤੇ ਲਾਈਨਮੈਨ 50,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ
ਚੰਡੀਗੜ੍ਹ 1 ਫਰਵਰੀ 2025 : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਹੁਸ਼ਿਆਰਪੁਰ ਦੇ ਡਿਵੀਜ਼ਨ ਰੇਂਜ ਦਫ਼ਤਰ ਵਿਖੇ ਤਾਇਨਾਤ ਡਿਪਟੀ ਚੀਫ਼ ਇੰਜੀਨੀਅਰ ਹਰਮਿੰਦਰ ਸਿੰਘ ਅਤੇ ਲਾਈਨਮੈਨ ਕੇਵਲ ਸ਼ਰਮਾ ਨੂੰ 50,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ....
ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਬਾਗਬਾਨੀ ਖੇਤਰ ਵਿੱਚ ਮਿਲ ਰਿਹਾ ਪੂਰਾ ਸਮਰਥਨ : ਮੋਹਿੰਦਰ ਭਗਤ
ਪਿੰਡ ਸੰਦੌੜ ਦੇ ਕਿਸਾਨ ਤੀਰਥ ਸਿੰਘ ਨੇ ਬਾਗਬਾਨੀ ਦੇ ਖੇਤਰ ਵਿੱਚ ਬਣਾਈ ਆਪਣੀ ਵੱਖਰੀ ਪਹਿਚਾਣ ਫ਼ਸਲੀ ਵਿਭਿੰਨਤਾ ਅਪਣਾ ਕੇ ਸਬਜ਼ੀਆਂ ਦੀਆਂ ਪਨੀਰੀਆਂ ਤਿਆਰ ਕਰਦਾ ਹੈ ਕਿਸਾਨ ਚੰਡੀਗੜ੍ਹ, ਫਰਵਰੀ 1, 2025 : ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਫਸਲੀ ਵਿਭਿੰਨਤਾ ਨੂੰ ਯਕੀਨੀ ਬਣਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸ ਉਦੇਸ਼ ਦੀ ਪੂਰਤੀ ਲਈ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਾਗਬਾਨੀ ਵਿਭਾਗ ਵੱਲੋਂ....
ਭਾਜਪਾ ਆਗੂਆਂ ਦਾ ਬਿਆਨ ਪੰਜਾਬੀਆਂ ਪ੍ਰਤੀ ਉਸ ਦੀ ਨਫ਼ਰਤ ਨੂੰ ਦਰਸਾਉਂਦਾ ਹੈ : ਮਲਵਿੰਦਰ ਸਿੰਘ ਕੰਗ
ਚੰਡੀਗੜ੍ਹ, 31 ਜਨਵਰੀ 2025 : ਕੇਂਦਰੀ ਮੰਤਰੀ ਅਤੇ ਭਾਜਪਾ ਆਗੂ ਰਵਨੀਤ ਬਿੱਟੂ ਦਾ ਪੰਜਾਬ ਦੇ ਮੁੱਖ ਮੰਤਰੀ ਦੇ ਦਿੱਲੀ ਅਵਾਸ 'ਤੇ ਛਾਪੇਮਾਰੀ ਸਬੰਧੀ ਬਿਆਨ 'ਤੇ ਆਮ ਆਦਮੀ ਪਾਰਟੀ ਨੇ ਪਲਟਵਾਰ ਕੀਤਾ ਹੈ। ਆਪ ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਪਾਰਲੀਮੈਂਟ ਮੈਂਬਰ ਅਤੇ ਪਾਰਟੀ ਦੇ ਸੀਨੀਅਰ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਇਸ ਘਟਨਾ ਦੀ ਆਲੋਚਨਾ ਕਰਦਿਆਂ ਕਿਹਾ ਕਿ ਭਾਜਪਾ ਲਗਾਤਾਰ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਹ ਉਸੇ ਸਾਜ਼ਿਸ਼ ਦਾ ਹਿੱਸਾ ਹੈ। ਮਲਵਿੰਦਰ ਕੰਗ ਨੇ ਕਿਹਾ ਕਿ....
ਟੈਗੋਰ ਥੀਏਟਰ ਦੇ ਮੰਚ ’ਤੇ ਸਾਕਾਰ ਹੋਈ ‘ਨਟੀ ਬਿਨੋਦਨੀ’ ਦੀ ਸੱਚੀ ਕਹਾਣੀ
ਚੰਡੀਗੜ੍ਹ, 31 ਜਨਵਰੀ 2025 : ਸੰਗੀਤ ਨਾਟਕ ਅਕਾਦਮੀ ਤੇ ਹਰਿਆਣਾ ਕਲਾ ਪਰਿਸ਼ਦ ਵਲੋਂ ਕਰਵਾਏ ਜਾ ਰਹੇ ‘ਹਰਿਆਣਾ ਰੰਗ ਉਤਸਵ’ ਦੇ ਚੌਥੇ ਦਿਨ ਸੁਚੇਤਕ ਰੰਗਮੰਚ ਮੋਹਾਲੀ ਨੇ ਬੰਗਾਲੀ ਰੰਗਮੰਚ ਦੀ ਜ਼ਿੰਦਾ ਸ਼ਹੀਦ ਨਟੀ ਬਿਨੋਦਨੀ ਦੀ ਕਹਾਣੀ ਪੇਸ਼ ਕੀਤੀ। ਨਟੀ ਬਿਨੋਦਨੀ, ਜਿਸਨੇ 1876 ਵਿੱਚ ਨਾਟਕ ਦੀ ਦੁਨੀਆਂ ਵਿੱਚ ਕਦਮ ਰੱਖਿਆ ਸੀ, ਬਾਰਾਂ ਸਾਲਾਂ ਬਾਅਦ ਹੀ ਰੰਗਮੰਚ ਨੂੰ ਸਦਾ ਲਈ ਅਲਵਿਦਾ ਆਖ ਜਾਂਦੀ ਹੈ, ਕਿਉਂਕਿ ਉਹ ਕਲਾ ਦੀ ਦੁਨੀਆਂ ਵਿੱਚ ਵਸਤ ਤਾਂ ਹੈ, ਪਰ ਉਸਨੂੰ ਬਣਦਾ ਮਾਣ-ਸਨਮਾਨ ਨਹੀਂ ਮਿਲ ਰਿਹਾ। ਇਹ....
ਬਾਬਾ ਸਾਹਿਬ ਡਾ. ਬੀ ਆਰ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਦੀ ਨਿਆਂਇਕ ਜਾਂਚ ਹੋਵੇ : ਅਕਾਲੀ ਦਲ
ਵਰਕਿੰਗ ਕਮੇਟੀ ਨੇ ਪਾਰਟੀ ਦੀ ਮੈਂਬਰਸ਼ਿਪ ਭਰਤੀ ਮੁਹਿੰਮ ਲਈ 10 ਹਜ਼ਾਰ ਹੋਰ ਕਾਪੀਆਂ ਪ੍ਰਿੰਟ ਕਰਵਾਉਣ ਨੂੰ ਦਿੱਤੀ ਪ੍ਰਵਾਨਗੀ ਚੰਡੀਗੜ੍ਹ, 31 ਜਨਵਰੀ 2025 : ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਅੱਜ ਅੰਮ੍ਰਿਤਸਰ ਵਿਚ ਗਣਤੰਤਰ ਦਿਵਸ ਦੇ ਮੌਕੇ ’ਤੇ ਡਾ. ਬੀ ਆਰ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਕਰਨ ਦੇ ਮਾਮਲੇ ਦੀ ਨਿਆਂਇਕ ਜਾਂਚ ਮੰਗੀ ਅਤੇ ਅਕਾਲੀ ਦਲ ਦੀ ਮੈਂਬਰਸ਼ਿਪ ਭਰਤੀ ਮੁਹਿੰਮ ਤਹਿਤ 10 ਹਜ਼ਾਰ ਹੋਰ ਕਾਪੀਆਂ ਛਪਵਾਉਣ ਦੀ ਪ੍ਰਵਾਨਗੀ ਦਿੱਤੀ। ਵਰਕਿੰਗ ਕਮੇਟੀ ਦੀ ਕਾਰਜਕਾਰੀ ਪ੍ਰਧਾਨ....
ਪੰਜਾਬ ਸਰਕਾਰ ਜਲੰਧਰ, ਲੁਧਿਆਣਾ ਸਮੇਤ 6 ਜ਼ਿਲ੍ਹਿਆਂ ‘ਚ ਹਾਊਸਿੰਗ ਪ੍ਰੋਜੈਕਟ ਸਥਾਪਤ ਕਰਨ ਦੀ ਕਰ ਰਹੀ ਤਿਆਰੀ
ਚੰਡੀਗੜ੍ਹ, 30 ਜਨਵਰੀ 2025 : ਪੰਜਾਬ ਸਰਕਾਰ ਜਲੰਧਰ ਅਤੇ ਲੁਧਿਆਣਾ ਸਮੇਤ 6 ਜ਼ਿਲ੍ਹਿਆਂ ਵਿੱਚ ਹਾਊਸਿੰਗ ਪ੍ਰੋਜੈਕਟ ਸਥਾਪਤ ਕਰਨ ਦੀ ਤਿਆਰੀ ਕਰ ਰਹੀ ਹੈ। ਸੂਬੇ ਦੇ 6 ਜ਼ਿਲ੍ਹਿਆਂ ਵਿੱਚ ਨਵੇਂ ਵੱਡੇ ਪ੍ਰੋਜੈਕਟ ਸਥਾਪਤ ਕਰਨ ਕਾਰਨ, ਇਨ੍ਹਾਂ ਜ਼ਿਲ੍ਹਿਆਂ ਵਿੱਚ 5 ਹਜ਼ਾਰ ਏਕੜ ਜ਼ਮੀਨ ਪ੍ਰਾਪਤ ਕੀਤੀ ਜਾਵੇਗੀ। ਮੁੱਖ ਸਕੱਤਰ ਕੇ.ਪੀ.ਐਸ. ਸਿਨਹਾ ਦੀ ਪ੍ਰਵਾਨਗੀ ਤੋਂ ਬਾਅਦ, ਹਾਊਸਿੰਗ ਪ੍ਰੋਜੈਕਟ ਅਤੇ ਸ਼ਹਿਰੀ ਵਿਕਾਸ ਦੇ ਇਸ ਪ੍ਰੋਜੈਕਟ ਲਈ ਰਾਹ ਸਾਫ਼ ਹੋ ਗਿਆ ਹੈ। ਹੁਣ ਇਸਨੂੰ 10 ਫਰਵਰੀ ਨੂੰ ਹੋਣ ਵਾਲੀ....
ਚੰਡੀਗੜ੍ਹ ਮੇਅਰ ਚੋਣ 'ਚ ਭਾਜਪਾ-ਕਾਂਗਰਸ ਦਾ ਅਨੈਤਿਕ ਗਠਜੋੜ ਹੋਇਆ : ਹਰਪਾਲ ਚੀਮਾ  
ਆਮ ਆਦਮੀ ਪਾਰਟੀ ਦੇ ਵਧਦੇ ਪ੍ਰਭਾਵ ਤੋਂ ਦੋਵੇਂ ਪਾਰਟੀਆਂ ਡਰੀਆਂ ਹੋਈਆਂ ਹਨ, ਦਿੱਲੀ ਵਿਚ ਵੀ ਉਹ ਮਿਲ ਕੇ 'ਆਪ' ਨੂੰ ਰੋਕਣਾ ਚਾਹੁੰਦੇ ਹਨ - ਚੀਮਾ ਚੰਡੀਗੜ੍ਹ, 30 ਜਨਵਰੀ 2025 : ਚੰਡੀਗੜ੍ਹ ਵਿੱਚ ਭਾਰਤੀ ਜਨਤਾ ਪਾਰਟੀ ਦੇ ਮੇਅਰ ਬਣਨ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੇਅਰ ਚੋਣਾਂ ਦੌਰਾਨ ਕਾਂਗਰਸ ਅਤੇ ਭਾਜਪਾ ਵਿਚਾਲੇ ਅਨੈਤਿਕ ਗਠਜੋੜ ਹੋਇਆ ਹੈ। ਚੀਮਾ ਨੇ ਕਿਹਾ ਕਿ ਅਸੀਂ ਆਪਣਾ ਧਰਮ ਨਿਭਾਇਆ, ਇਸ ਲਈ ਸਾਡੇ....