ਆਂਗਨਵਾੜੀ ਸੈਂਟਰਾਂ ਲਈ 100 ਕਰੋੜ ਰੁਪਏ ਦੇ ਬਜ਼ਟ ਦਾ ਉਪਬੰਧ 111 ਆਂਗਨਵਾੜੀ ਸੈਂਟਰ ਹੋ ਚੁੱਕੇ ਹਨ ਮੁਕੰਮਲ ਬਾਕੀ ਰਹਿੰਦੇ ਆਂਗਨਵਾੜੀ ਸੈਂਟਰਾਂ ਦਾ ਕੰਮ ਪ੍ਰਗਤੀ ਅਧੀਨ ਆਂਗਨਵਾੜੀ ਸੈਂਟਰਾਂ ਦੇ ਕੰਮਾਂ ਦਾ ਨਿਯਮਤ ਤੌਰ ‘ਤੇ ਨਿਰੀਖਣ ਕਰਨ ਲਈ ਹਰੇਕ ਜ਼ਿਲ੍ਹੇ ਵਿੱਚ ਇੱਕ ਕਮੇਟੀ ਦਾ ਕੀਤਾ ਗਿਆ ਹੈ ਗਠਨ ਚੰਡੀਗੜ੍ਹ, 15 ਮਾਰਚ 2025 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ Punjab ਸਰਕਾਰ ਸੂਬੇ ਦੀਆਂ ਔਰਤਾਂ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਰਹੀ ਹੈ। ਇਸੇ ਉਦੇਸ਼ ਦੀ....
ਚੰਡੀਗੜ੍ਹ

ਚੰਡੀਗੜ੍ਹ, 15 ਮਾਰਚ 2025 : ਸ਼੍ਰੋਮਣੀ ਅਕਾਲੀ ਦਲ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਚ ਠਾਕੁਰ ਦੁਆਰ ਮੰਦਿਰ ਨੇੜੇ ਧਮਾਕੇ ਦੀ ਘਟਨਾ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਇਸ ਘਟਨਾ ਦੇ ਦੋਸ਼ੀਆਂ ਦੀ ਸ਼ਨਾਖ਼ਤ ਤੇ ਸੂਬੇ ਦੀ ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਨੂੰ ਭੰਗ ਕਰਨ ਪਿੱਛੇ ਸਾਜ਼ਿਸ਼ ਦਾ ਪਤਾ ਲਾਉਣ ਲਈ ਨਿਆਂਇਕ ਜਾਂਚ ਦੀ ਮੰਗ ਕੀਤੀ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਸ ਘਟਨਾ ਨੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।....

ਕੇਂਦਰ ਦੀ ਦੂਜੀ ਮੰਜ਼ਿਲ ਦੀ ਉਸਾਰੀ ਲਈ 3 ਕਰੋੜ ਰੁਪਏ ਤੁਰੰਤ ਜਾਰੀ ਕਰਨ ਦਾ ਭਰੋਸਾ ਦਿੱਤਾ ਮੰਤਰੀ ਡਾ. ਬਲਜੀਤ ਕੌਰ ਨੇ ਰੀਜਨਲ ਸਪਾਈਨਲ ਇੰਜਰੀਜ਼ ਸੈਂਟਰ, ਮੋਹਾਲੀ ਦਾ ਦੌਰਾ ਕੀਤਾ ਐਸ.ਏ.ਐਸ.ਨਗਰ, 13 ਮਾਰਚ, 2025 : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਸੂਬਾ ਸਰਕਾਰ ਰੀਜਨਲ ਸਪਾਈਨਲ ਇੰਜਰੀਜ਼ ਸੈਂਟਰ, ਸੈਕਟਰ 70, ਮੁਹਾਲੀ ਨੂੰ ਹੋਰ ਸਹੂਲਤਾਂ ਨਾਲ ਲੈਸ ਕਰਕੇ ਇਸ ਨੂੰ ਬਿਹਤਰ....

ਸਰਕਾਰ ਵੱਲੋਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਹਾਜ਼ਰੀ ਵਿੱਚ ਸਰਕਾਰੀ ਬੱਸਾਂ ਨੂੰ ਡੀਜ਼ਲ ਦੀ ਸਪਲਾਈ ਲਈ ਆਈ.ਓ.ਸੀ. ਨਾਲ ਸਮਝੌਤਾ ਸਹੀਬੱਧ ਇਸ ਸਮਝੌਤੇ ਨਾਲ ਪੰਜ ਸਾਲਾਂ ਦੀ ਮਿਆਦ ਦੌਰਾਨ ਲਗਭਗ 90 ਕਰੋੜ ਰੁਪਏ ਦੀ ਹੋਵੇਗੀ ਬਚਤ ਚੰਡੀਗੜ੍ਹ, 13 ਮਾਰਚ 2025 : ਵਿੱਤੀ ਸੂਝ ਅਤੇ ਢੁਕਵੇਂ ਸਰੋਤ ਪ੍ਰਬੰਧਨ ਦੀ ਦਿਸ਼ਾ ਵੱਲ ਇੱਕ ਹੋਰ ਅਹਿਮ ਕਦਮ ਚੁੱਕਦਿਆਂ, ਸਰਕਾਰ ਵੱਲੋਂ ਅਗਲੇ ਪੰਜ ਸਾਲਾਂ ਲਈ ਪੰਜਾਬ ਰੋਡਵੇਜ਼/ਪਨਬਸ ਦੀਆਂ ਬੱਸਾਂ ਨੂੰ ਡੀਜ਼ਲ ਦੀ ਸਪਲਾਈ ਲਈ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ....

ਚੰਡੀਗੜ੍ਹ, 13 ਮਾਰਚ 2025 : ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਬਾਰੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਸੂਬੇ ਦੀ ਨਸ਼ਿਆਂ ਵਿਰੁੱਧ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਤਸਕਰੀ ਨੂੰ ਅੰਤਿਮ ਝਟਕਾ ਦੇਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਦੇ ਹਿੱਸੇ ਵਜੋਂ 1 ਮਾਰਚ ਤੋਂ ਹੁਣ ਤੱਕ 1259 ਐਫ.ਆਈ.ਆਰ ਦਰਜ ਕੀਤੀਆਂ....

ਪੰਜਾਬ ਦੀ ਰਾਜਨੀਤੀ ਨੂੰ ਦਿੱਲੀ ਤੋਂ ਚਲਾਉਣ ਦੀ ਗੱਲ ਕਰਨ ਵਾਲੇ ਕਾਂਗਰਸੀ ਆਗੂ ਬੇਨਕਾਬ ਭੁਪੇਸ਼ ਬਘੇਲ ਪੰਜਾਬ ਦੇ ਇੰਚਾਰਜ ਕਿਉਂ ਹੈ, ਕੀ ਉਹ ਪੰਜਾਬ ਤੋਂ ਹਨ? ਗਰਗ ਨੀਲ ਗਰਗ ਨੇ ਪ੍ਰਤਾਪ ਬਾਜਵਾ ਅਤੇ ਰਾਜਾ ਵੜਿੰਗ ਦੀ ਕੀਤੀ ਆਲੋਚਨਾ, ਕਿਹਾ- ਇਹੋ ਜਿਹੇ ਪਾਖੰਡ ਕਰਕੇ ਹੀ ਪੰਜਾਬ ਲੋਕਾਂ ਨੇ ਕਾਂਗਰਸ ਨੂੰ ਨਕਾਰ ਦਿੱਤਾ ਹੈ ਆਮ ਆਦਮੀ ਪਾਰਟੀ ਅਤੇ ਮਾਨ ਸਰਕਾਰ ਨੇ ਨਤੀਜੇ ਦਿੱਤੇ ਕਨ, ਕਾਂਗਰਸ ਕਰਦੀ ਹੈ ਕੂੜ ਪ੍ਰਚਾਰ - ਗਰਗ ਚੰਡੀਗੜ੍ਹ, 13 ਮਾਰਚ 2025 : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਨੀਲ ਗਰਗ....

ਚੰਡੀਗੜ੍ਹ, 13 ਮਾਰਚ 2025 : ਪੰਜਾਬੀ ਦੇ ਪ੍ਰਸਿੱਧ ਗਾਇਕ ਕਾਕਾ ਨੇ ਪਿੰਕੀ ਧਾਲੀਵਾਲ ਉੱਤੇ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਮੈਂ ਅਤੇ ਮੇਰੇ ਵਰਗੇ ਕਈ ਗਾਇਕ ਪ੍ਰੋਡਿਊਸਰਾਂ ਅਤੇ ਸਰਵਿਸ ਪ੍ਰੋਵਾਈਡਰਾਂ ਦੀ ਵੱਡੀ ਠੱਗੀ ਦਾ ਸ਼ਿਕਾਰ ਹੁੰਦੇ ਹਨ। ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਕਾ ਨੇ ਕਿਹਾ ਕਿ ਜਿਸ ਚੈਨਲ ਉੱਤੇ ਉਸਦੇ ਗੀਤ ਚਲਾਏ ਜਾਂਦੇ ਹਨ ਉਸ ਤੋਂ ਬਿਨਾ ਕੰਪਨੀ ਨੇ ਕਈ ਜਾਅਲੀ ਚੈਨਲ ਬਣਾ ਲਏ ਹਨ ਅਤੇ ਉਹਨਾਂ ਫੇਕ ਚੈਨਲਾਂ ਦੀ ਕਮਾਈ ਨਾਜਾਇਜ਼ ਤੌਰ 'ਤੇ ਖਾਦੀ ਜਾਂਦੀ ਹੈ ਜਿਸ....

ਅਸ਼ੀਰਵਾਦ ਸਕੀਮ ਤਹਿਤ 16 ਜ਼ਿਲ੍ਹਿਆਂ ਦੇ 3853 ਲਾਭਪਾਤਰੀਆਂ ਨੂੰ ਮਿਲੇਗਾ ਲਾਭ ਕਿਹਾ, ਸੂਬਾ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 51000 ਰੁਪਏ ਦੀ ਰਾਸ਼ੀ ਕਰਵਾਈ ਜਾਂਦੀ ਹੈ ਮੁਹਈਆ ਚੰਡੀਗੜ੍ਹ, 13 ਮਾਰਚ 2025 : ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਅਨੁਸੂਚਿਤ ਜਾਤੀਆਂ ਦੇ 3853 ਲਾਭਪਾਤਰੀਆਂ ਨੂੰ 19.65 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਕੀਤਾ। ਇਸ....

ਨਵੀਂਆਂ ਬੱਸਾਂ ਖ਼ਰੀਦਣ ਸਬੰਧੀ ਕੀਤੀ ਸਮੀਖਿਆ ਮੀਟਿੰਗ ਚੰਡੀਗੜ੍ਹ, 12 ਮਾਰਚ 2025 : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਵਿਭਾਗੀ ਅਧਿਕਾਰੀਆਂ ਨੂੰ ਸੂਬੇ ਦੇ ਹਰੇਕ ਰੂਟ ‘ਤੇ ਸਰਕਾਰੀ ਬੱਸ ਸੇਵਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਅੱਜ ਇੱਥੇ ਪੰਜਾਬ ਰੋਡਵੇਜ਼/ਪਨਬਸ, ਪੀ.ਆਰ.ਟੀ.ਸੀ. ਅਤੇ ਸਟੇਟ ਟਰਾਂਸਪੋਰਟ ਕਮਿਸ਼ਨਰ ਦਫ਼ਤਰ ਦੇ ਕੰਮ-ਕਾਜ ਦੀ ਸਮੀਖਿਆ ਕਰਨ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਵੀਂਆਂ....

ਵਿਆਪਕ ਸਮੀਖਿਆ ਮੀਟਿੰਗ ਦੌਰਾਨ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਕੀਤਾ ਮੁਲਾਂਕਣ ਚੰਡੀਗੜ੍ਹ, 12 ਮਾਰਚ 2025 : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਦੀ ਵਿਆਪਕ ਸਮੀਖਿਆ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਵਿਕਾਸ ਪ੍ਰੋਜੈਕਟਾਂ ਵਿੱਚ ਪਾਰਦਰਸ਼ਤਾ, ਕੁਸ਼ਲਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ। ਇਸ ਮੀਟਿੰਗ ਦਾ ਏਜੰਡਾ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਮੁਲਾਂਕਣ ਕਰਨਾ, ਕਾਰਜਸ਼ੀਲ....

ਦਿਵਿਆਂਗਜਨਾਂ ਲਈ ਚਾਲੂ ਵਿੱਤੀ ਸਾਲ ਦੌਰਾਨ ਸਰਕਾਰ ਵੱਲੋਂ 461.50 ਕਰੋੜ ਰੁਪਏ ਦਾ ਬਜ਼ਟ ਉਪਬੰਧ ਕੀਤਾ ਸਮਾਜਿਕ ਸੁਰੱਖਿਆ ਵਿਭਾਗ ਨਾਲ ਸਬੰਧਿਤ ਸਕੀਮਾਂ ਨੂੰ ਲਾਗੂ ਕਰਨ ਵਿੱਚ ਕਿਸੇ ਤਰ੍ਹਾਂ ਦੀ ਅਣਗਾਹਿਲੀ ਕਰਨ ਵਾਲੇ ਅਧਿਕਾਰੀ ਅਤੇ ਕਰਮਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਵਿੱਚ ਪਾਰਦਰਸ਼ਤਾ ਯਕੀਨੀ ਬਣਾਈ ਜਾਵੇ ਚੰਡੀਗੜ੍ਹ, 12 ਮਾਰਚ 2025 : ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ....

ਪੰਜਾਬ ਸਰਕਾਰ ਵੱਲੋਂ ਭਾਰਤ ਦੇ ਰਾਸ਼ਟਰਪਤੀ ਦਾ ਸ਼ਾਨਦਾਰ ਸਵਾਗਤ ਚੰਡੀਗੜ੍ਹ, 12 ਮਾਰਚ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ, ਜੋ ਸੂਬੇ ਦੇ ਦੌਰੇ ‘ਤੇ ਹਨ, ਦਾ ਨਿੱਘਾ ਸਵਾਗਤ ਕੀਤਾ ਗਿਆ। ਇੰਡੀਅਨ ਸਕੂਲ ਆਫ਼ ਬਿਜ਼ਨਸ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਰਾਸ਼ਟਰਪਤੀ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਰਾਸ਼ਟਰਪਤੀ ਦੀ ਫੇਰੀ ਸੂਬੇ ਦੇ ਇਤਿਹਾਸ ਵਿੱਚ ਸੁਨਹਿਰੀ ਦਿਨ ਹੈ ਅਤੇ ਇਸ ਮੌਕੇ ਹਰ....

ਚੰਡੀਗੜ੍ਹ, 11 ਮਾਰਚ 2025 : ਭਾਰਤ ਦੇ ਚੋਣ ਕਮਿਸ਼ਨ ਨੇ 30 ਅਪ੍ਰੈਲ, 2025 ਤੱਕ ਸਾਰੀਆਂ ਕੌਮੀ ਅਤੇ ਸੂਬਾ ਪੱਧਰੀ ਰਾਜਨੀਤਿਕ ਪਾਰਟੀਆਂ ਤੋਂ ਈ.ਆਰ.ਓ., ਡੀ.ਈ.ਓ. ਜਾਂ ਸੀ.ਈ.ਓ. ਪੱਧਰ 'ਤੇ ਹੱਲ ਨਾ ਹੋਏ ਮੁੱਦਿਆਂ ਲਈ ਸੁਝਾਅ ਮੰਗੇ ਹਨ। ਅੱਜ ਰਾਜਨੀਤਿਕ ਪਾਰਟੀਆਂ ਨੂੰ ਜਾਰੀ ਕੀਤੇ ਗਏ ਇੱਕ ਪੱਤਰ ਵਿੱਚ, ਕਮਿਸ਼ਨ ਨੇ ਸਥਾਪਤ ਕਾਨੂੰਨ ਅਨੁਸਾਰ ਚੋਣ ਪ੍ਰਕਿਰਿਆਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਪਾਰਟੀ ਪ੍ਰਧਾਨਾਂ ਅਤੇ ਪਾਰਟੀ ਦੇ ਸੀਨੀਅਰ ਮੈਂਬਰਾਂ ਨਾਲ ਗੱਲਬਾਤ ਦਾ ਸੱਦਾ ਦਿੰਦਿਆਂ ਆਪਸੀ ਸਹਿਮਤੀ ਨਾਲ ਕੋਈ....

ਚੰਡੀਗੜ੍ਹ, 11 ਮਾਰਚ 2025 : ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਿਹਤਰ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਾਬਕਾ ਸੈਨਿਕ ਕਾਰਪੋਰੇਸ਼ਨ (ਪੈਸਕੋ) ਦੀ ਮਜ਼ਬੂਤੀ ਲਈ ਠੋਸ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਪੰਜਾਬ ਸਾਬਕਾ ਸੈਨਿਕ ਕਾਰਪੋਰੇਸ਼ਨ ਦੇ ਸੰਚਾਲਨ ਢਾਂਚੇ, ਵਿੱਤੀ ਸਥਿਤੀ ਅਤੇ....

ਬਰਿੰਦਰ ਕੁਮਾਰ ਗੋਇਲ ਨੇ ਲੋਕ ਪੱਖੀ ਮਾਈਨਿੰਗ ਨੀਤੀ ਵਿਕਸਤ ਕਰਨ ਲਈ ਸਾਰੇ ਭਾਈਵਾਲਾਂ ਨਾਲ ਕੀਤੀ ਅਹਿਮ ਮੀਟਿੰਗ ਮਾਈਨਿੰਗ ਸੈਕਟਰ ਵਿੱਚ ਪਾਰਦਰਸ਼ਤਾ ਅਤੇ ਢੁੱਕਵੀਂ ਕੀਮਤ ਨੂੰ ਯਕੀਨੀ ਬਣਾਏਗੀ ਇਹ ਨੀਤੀ ਪੰਜਾਬ ਸਰਕਾਰ ਵੱਲੋਂ ਪ੍ਰਗਤੀਸ਼ੀਲ ਮਾਈਨਿੰਗ ਨੀਤੀ ਵਿਕਸਤ ਕਰਨ ਲਈ ਲੋਕਾਂ ਦੇ ਸੁਝਾਵਾਂ ਦੀ ਮੰਗ ਚੰਡੀਗੜ੍ਹ, 11 ਮਾਰਚ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਮਾਈਨਿੰਗ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਮਾਈਨਿੰਗ ਅਤੇ ਕਰੱਸ਼ਰ ਉਦਯੋਗਾਂ ਦੇ ਪ੍ਰਮੁੱਖ....