ਲੋਕ ਸਭਾ ਮੈਂਬਰ ਨੇ ਪਿੰਡ ਜੱਟਪੁਰ ਤੇ ਚੱਗਰਾਂ ਦੇ ਸਰਕਾਰੀ ਸਕੂਲਾਂ ‘ਚ 26.34 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਹੁਸ਼ਿਆਰਪੁਰ, 14 ਮਈ 2025 : ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅੱਜ ਪਿੰਡ ਜੱਟਪੁਰ ਅਤੇ ਚੱਗਰਾਂ ਦੇ ਸਰਕਾਰੀ ਸਕੂਲਾਂ ਵਿਚ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ 26.34 ਲੱਖ ਰੁਪਏ ਦੀ ਲਾਗਤ ਨਾਲ ਬਣੇ ਤਿੰਨ ਆਧੁਨਿਕ ਕਲਾਸ ਰੂਮਾਂ ਅਤੇ ਚਾਰਦੀਵਾਰੀ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਨੂੰ ਤਰਜੀਹ....
ਦੋਆਬਾ

ਹੁਸ਼ਿਆਰਪੁਰ, 14 ਮਈ 2025 : ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐਨ.ਡੀ.ਆਰ.ਐਫ) ਵੱਲੋਂ ਅੱਜ ਨਸਰਾਲਾ ਬੌਟਲਿੰਗ ਪਲਾਂਟ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਮੌਕ ਅਭਿਆਸ ਕਰਵਾਇਆ ਗਿਆ। ਇਸ ਮੌਕੇ ਐਨ.ਡੀ.ਆਰ.ਐਫ, ਪੁਲਿਸ, ਫਾਇਰ, ਸਿਹਤ ਸਮੇਤ ਸਾਰੇ ਸਹਾਇਕ ਵਿਭਾਗਾਂ ਦੀਆਂ ਟੀਮਾਂ ਤਾਇਨਾਤ ਸਨ। ਇਸ ਦੌਰਾਨ ਬੌਟਲਿੰਗ ਪਲਾਂਟ ਵਿਚ ਗੈਸ ਲੀਕੇਜ ਨਾਲ ਸਬੰਧਤ ਇਕ ਮੌਕ ਡ੍ਰਿਲ ਦਾ ਆਯੋਜਨ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ ਐਨ.ਡੀ.ਆਰ.ਐਫ ਦੇ ਸਹਾਇਕ ਕਮਾਂਡੈਂਟ ਪੰਕਜ ਸ਼ਰਮਾ ਅਤੇ ਇੰਸਪੈਕਟਰ ਨੀਰਜ ਕੁਮਾਰ....

ਆਦਮਪੁਰ, 13 ਮਈ 2025 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਵੇਰੇ ਜਲੰਧਰ ਦੇ ਆਦਮਪੁਰ ਏਅਰਬੇਸ ਦਾ ਦੌਰਾ ਕੀਤਾ ਅਤੇ ਭਾਰਤੀ ਹਵਾਈ ਸੈਨਾ ਦੇ ਜਵਾਨਾਂ ਦਾ ਮਨੋਬਲ ਵਧਾਇਆ। ਹਵਾਈ ਸੈਨਾ ਦੇ ਜਵਾਨਾਂ ਨੇ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੇ ਬਹਾਦਰ ਸੈਨਿਕਾਂ ਨਾਲ ਗੱਲਬਾਤ ਵੀ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਇੱਥੇ ਸੈਨਿਕਾਂ ਨਾਲ ਤਸਵੀਰਾਂ ਵੀ ਖਿਚਵਾਈਆਂ। ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਬਹਾਦਰੀ ਨੂੰ ਸਲਾਮ ਕੀਤਾ। ਇਸ ਫੇਰੀ ਨੇ ਨਾ ਸਿਰਫ਼ ਸੈਨਿਕਾਂ ਦੇ ਚਿਹਰਿਆਂ 'ਤੇ....

ਕਿਹਾ ਨਾਗਰਿਕ ਸੇਵਾਵਾਂ ਨਿਰਧਾਰਤ ਸਮੇਂ ‘ਚ ਪ੍ਰਦਾਨ ਕਰਨਾ, ਪਾਰਦਰਸ਼ਤਾ ਅਤੇ ਲੋਕ ਮਸਲਿਆਂ ਦਾ ਢੁਕਵਾਂ ਨਿੋਪਟਾਰਾ ਹੋਵੇਗਾ ਤਰਜੀਹ ਸ਼ਹੀਦ ਭਗਤ ਸਿੰਘ ਨਗਰ, 12 ਮਈ 2025 : 2016 ਬੈਚ ਦੇ ਪੰਜਾਬ ਸਿਵਲ ਸੇਵਾਵਾਂ ਅਧਿਕਾਰੀ ਅਨਮਜਯੋਤ ਕੌਰ ਨੇ ਸੋਮਵਾਰ ਨੂੰ ਇੱਥੇ ਸਬ-ਡਵੀਜ਼ਨਲ ਮੈਜਿਸਟਰੇਟ ਨਵਾਂਸ਼ਹਿਰ ਵਜੋਂ ਅਹੁਦਾ ਸੰਭਾਲਿਆ। ਨੰਗਲ ਤੋਂ ਬਦਲ ਕੇ ਆਏ ਐਸ.ਡੀ.ਐਮ. ਅਨਮਜਯੋਤ ਕੌਰ ਨੇ ਅਹੁਦਾ ਸੰਭਾਲ਼ਦਿਆਂ ਕਿਹਾ ਕਿ ਨਿਰਧਾਰਤ ਸਮੇਂ ਵਿੱਚ ਨਾਗਰਿਕ ਸੇਵਾਵਾਂ ਪ੍ਰਦਾਨ ਕਰਨਾ ਉਨ੍ਹਾਂ ਦੀ ਤਰਜੀਹ ਹੋਵੇਗੀ ।....

ਕੋਈ ਵੀ ਅਜਿਹੀਆਂ ਵਸਤਾਂ ਦੀ ਜਮ੍ਹਾਖੋਰੀ ਨਹੀਂ ਕਰ ਸਕਦਾ, ਪ੍ਰਸ਼ਾਸਨ ਨਿਰਵਿਘਨ ਸਪਲਾਈ ਬਣਾ ਰਿਹੈ ਯਕੀਨੀ ਚਾਰ ਨੋਡਲ ਅਫ਼ਸਰ ਤਾਇਨਾਤ, ਜੇਕਰ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਹੋਵੇਗੀ ਸਖ਼ਤ ਕਾਰਵਾਈ ਅਫਵਾਹਾਂ ਫੈਲਾਉਣ ਵਾਲਿਆਂ ਤੋਂ ਸਾਵਧਾਨ ਰਹੋ, ਸਹੀ ਸੂਚਨਾ ਅਤੇ ਅਸਲ ਜਾਣਕਾਰੀ ਲਈ ਡੀਪੀਆਰਓ ਦਫ਼ਤਰ ਦੇ ਪੇਜ ਨੂੰ ਫਾਲੋ ਕਰੋ ਜ਼ਿਲ੍ਹਾ ਨਿਵਾਸੀਆਂ ਨੂੰ ਵਡੇਰੇ ਜਨਤਕ ਹਿੱਤ ‘ਚ ਬਲੈਕ ਆਊਟ ਐਲਾਨਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਦੀ ਅਪੀਲ ਅਧਿਕਾਰੀਆਂ/ਕਰਮਚਾਰੀਆਂ ਨੂੰ ਬਿਨਾਂ ਇਜਾਜ਼ਤ ਦੇ ਸਟੇਸ਼ਨ....

ਰਾਤ 7:55 ਵਜੇ ਦੇ ਕਰੀਬ ਵੱਜੇਗਾ ਸਾਇਰਨ, ਲੋਕਾਂ ਨੂੰ ਲਾਈਟਾਂ ਬੰਦ ਰੱਖਣ ਅਤੇ ਰੌਸ਼ਨੀ ਨਾ ਕਰਨ ਦੀ ਅਪੀਲ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਵੱਖ-ਵੱਖ ਭਾਈਵਾਲਾਂ ਨਾਲ ਕੀਤੀ ਮੀਟਿੰਗ ਸ਼ਹੀਦ ਭਗਤ ਸਿੰਘ ਨਗਰ, 7 ਮਈ 2025 : ਕੌਮਾਂਤਰੀ ਸਰਹੱਦ ‘ਤੇ ਵਧੇ ਤਣਾਅ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੁੱਧਵਾਰ ਰਾਤ 8:00 ਵਜੇ ਤੋਂ 9:00 ਵਜੇ ਤੱਕ ਨਵਾਂਸ਼ਹਿਰ ਖੇਤਰ ਵਿੱਚ ਮੁਕੰਮਲ ਤੌਰ ‘ਤੇ ਲਾਈਟਾਂ ਬੰਦ ਰੱਖ ਕੇ ‘ਬਲੈਕਆਊਟ’ ਮੌਕਡਰਿੱਲ ਕੀਤੀ ਜਾਵੇਗੀ ਜਿਸ ਦੌਰਾਨ ਇੱਕ ਘੰਟੇ ਲਈ ਪਾਵਰਕਾਮ ਵੱਲੋਂ....

ਇਹ ਰਾਜਨੀਤੀ ਨਹੀਂ, ਇਨਕਲਾਬ ਹੈ: ਪਾਣੀ, ਨਸ਼ਿਆਂ ਅਤੇ ਭਵਿੱਖ ਦੀ ਲੜਾਈ 'ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨੌਜਵਾਨਾਂ ਨੂੰ ਸੁਨੇਹਾ ਗੜਸ਼ੰਕਰ, 04 ਮਈ 2025 : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਗੜਸ਼ੰਕਰ ਵਿਖੇ ਆਮ ਆਦਮੀ ਪਾਰਟੀ ਵੱਲੋਂ ਕਰਵਾਏ ਗਏ ਯੂਥ ਕਲੱਬ ਲੀਡਰਸ਼ਿਪ ਪ੍ਰੋਗਰਾਮ ਦੀ ਅਗਵਾਈ ਕਰਦਿਆਂ ਨੌਜਵਾਨਾਂ ਨੂੰ ਰਾਸ਼ਟਰ ਹਿੱਤ ਵਿੱਚ ਕੰਮ ਕਰਨ ਲਈ ਪ੍ਰੇਰਿਤ ਕੀਤਾ। ਆਪਣੇ ਪ੍ਰੇਰਣਾਦਾਇਕ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਦੇਸ਼ ਦੀ ਬਣਤਰ ਵਿੱਚ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ....

ਕੈਬਨਿਟ ਮੰਤਰੀ ਨੇ 'ਪਿੰਡਾਂ ਦੇ ਪਹਿਰੇਦਾਰ' ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਨਸ਼ਾ ਮੁਕਤ ਪੰਜਾਬ ਲਈ ਇਕਜੁੱਟਤਾ ਦੀ ਕੀਤੀ ਅਪੀਲ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਅਤੇ ਸੰਸਦ ਮੈਂਬਰ ਡਾ. ਰਾਜ ਕੁਮਾਰ ਨੇ ਵੀ ਕੀਤਾ ਸੰਬੋਧਨ ਹੁਸ਼ਿਆਰਪੁਰ, 2 ਮਈ 2025 : ਪੰਜਾਬ ਦੇ ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ ਅਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਵਿੱਚ ਹਰ ਪੰਜਾਬੀ ਨੂੰ ਯੋਧਾ ਬਣਨਾ ਪਵੇਗਾ, ਤਾਂ ਹੀ ਰੰਗਲਾ....

ਕਿਰਤ ਵਿਭਾਗ ਕਿਰਤੀ ਕਾਮਿਆਂ ਨੂੰ ਦੇ ਰਿਹੈ ਭਲਾਈ ਸਕੀਮਾਂ ਦਾ ਲਾਭ ਹੋਮ ਫਾਰ ਹੋਮਲੈਸ ਸੁਸਾਇਟੀ ਵਲੋਂ ਘਰ ਬਣਾ ਕੇ ਦੇਣ ਦੀ ਸ਼ਲਾਘਾ, ਕੈਬਨਿਟ ਮੰਤਰੀ ਵਲੋਂ ਇਕ ਘਰ ਬਣਾ ਕੇ ਦੇਣ ਦਾ ਐਲਾਨ ਸੁਸਾਇਟੀ ਵਲੋਂ 200 ਦੇ ਕਰੀਬ ਘਰ ਬਣਾ ਕੇ ਦੇਣਾ ਭਲਾਈ ਦੇ ਖੇਤਰ ’ਚ ਨਵੀਂ ਮਿਸਾਲ ਹੁਸ਼ਿਆਰਪੁਰ, 01 ਮਈ 2025 : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਕਿਹਾ ਕਿ ਰਾਜ ਸਰਕਾਰ ਕਿਰਤੀ ਕਾਮਿਆਂ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਕਾਰਜਸ਼ੀਲ ਹੈ ਅਤੇ ਕਿਰਤ ਵਿਭਾਗ....

ਜਲੰਧਰ, 25 ਅਪ੍ਰੈਲ 2025 : ਜਲੰਧਰ ਦਿਹਾਤੀ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਨਾਕਾਬੰਦੀ ਦੌਰਾਨ 02 ਨਸ਼ਾ ਤਸਕਰ ਕਾਬੂ, 04 ਕਿੱਲੋ 200 ਗ੍ਰਾਮ ਅਫੀਮ ਬਰਾਮਦ ਕੀਤੀ। ਜਾਣਕਾਰੀ ਦਿੰਦੇ ਹੋਏ ਐਸਐਸਪੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਭੋਗਪੁਰ ਥਾਣਾ ਅੱਡਾ ਲਾਂਧਰਾ ਨੇੜੇ ਨਾਕਾਬੰਦੀ ਦੌਰਾਨ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਉਨ੍ਹਾਂ ਦੀ ਜਾਂਚ ਕੀਤੀ ਗਈ। ਇਸ ਸਮੇਂ ਦੌਰਾਨ ਵਿਅਕਤੀਆਂ ਦੇ ਕਬਜ਼ੇ ਵਿੱਚੋਂ 4.200 ਕਿਲੋਗ੍ਰਾਮ ਅਫੀਮ ਬਰਾਮਦ ਕੀਤੀ ਗਈ।....

ਡਿਪਟੀ ਸਪੀਕਰ ਨੇ ਚਾਰ ਸਰਕਾਰੀ ਸਕੂਲਾਂ ਵਿਚ 16.31 ਲੱਖ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਗੜ੍ਹਸ਼ੰਕਰ/ਹੁਸ਼ਿਆਰਪੁਰ, 25 ਅਪ੍ਰੈਲ 2025 : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਦਾ ਮੁੱਖ ਮੰਤਵ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਸਕੂਲਾਂ ਨੂੰ ਹਰ ਪੱਖੋਂ ਸਰਵੋਤਮ ਸੁਵਿਧਾਵਾਂ ਪ੍ਰਦਾਨ ਕਰਨਾ ਹੈ ਤਾਂ ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਦੇ ਸਮੇਂ ਦਾ ਹਾਣੀ ਬਣਾਇਆ ਜਾ ਸਕੇ। ਇਹ ਵਿਚਾਰ ਡਿਪਟੀ....

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਮੰਡੀਆਂ ਦਾ ਦੌਰਾ ਕਰਕੇ ਕਣਕ ਦੀ ਖਰੀਦ ਦਾ ਲਿਆ ਜਾਇਜ਼ਾ ਕਿਸਾਨਾਂ ਨੂੰ ਮੰਡੀਆਂ ’ਚ ਕੋਈ ਮੁਸ਼ਕਲ ਨਹੀਂ ਆਵੇਗੀ ਹੁਸ਼ਿਆਰਪੁਰ, 25 ਅਪ੍ਰੈਲ 2025 : ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸ਼ਾਮ ਚੁਰਾਸੀ ਵਿਧਾਨ ਸਭਾ ਹਲਕੇ ਅਧੀਨ ਆਉਂਦੀ ਨਸਰਾਲਾ, ਸ਼ਾਮਚੁਰਾਸੀ ਅਤੇ ਨੰਦਾਚੌਰ ਦਾਣਾ ਮੰਡੀਆ ਦਾ ਦੌਰਾ ਕਰਕੇ ਕਣਕ ਦੀ ਖਰੀਦ ਵਿਵਸਥਾ ਦਾ ਨਿਰੀਖਣ ਕੀਤਾ। ਉਨ੍ਹਾਂ ਮੰਡੀਆਂ ਵਿਚ ਮੌਜੂਦ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਣਕ ਦੀ ਖਰੀਦ ਵਿਚ ਕਿਸੇ....

ਸਿੱਖਿਆ ਕ੍ਰਾਂਤੀ ਤਹਿਤ ਬੰਗਾ ਹਲਕੇ ਦੇ ਵੱਖ-ਵੱਖ ਸਕੂਲਾਂ ਵਿਚ ਵਿਕਾਸ ਕਾਰਜ ਕੀਤੇ ਲੋਕ ਅਰਪਿਤ ਬੰਗਾ, 24 ਅਪ੍ਰੈਲ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਿੱਖਿਆ ਕ੍ਰਾਂਤੀ ਰਾਹੀਂ ਕਰੋੜਾਂ ਰੁਪਏ ਦੀ ਲਾਗਤ ਨਾਲ ਸਰਕਾਰੀ ਸਕੂਲਾ ਦੀ ਕਾਇਆ ਕਲਪ ਕੀਤੀ ਜਾ ਰਹੀ ਹੈ, ਜਿਸ ਤਹਿਤ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਬਿਹਤਰੀਨ ਸਿੱਖਿਆ ਮੁਹੱਈਆ ਹੋਵੇਗੀ ਅਤੇ ਰਾਜ ਭਰ ਦੇ ਬੱਚੇ ਹੁਣ ਵਧੀਆ ਸਿੱਖਿਆ ਹਾਸਲ ਕਰਕੇ ਉੱਚ ਅਹੁਦਿਆਂ ਤੱਕ ਪੁੱਜ ਸਕਣਗੇ। ਇਹ ਪ੍ਰਗਟਾਵਾ ਪੰਜਾਬ ਕੰਟੇਨਰ ਅਤੇ ਵੇਅਰਹਾਊਸ....

ਹੁਸ਼ਿਆਰਪੁਰ, 23 ਅਪ੍ਰੈਲ 2025 : ਬੀਤੇ ਦਿਨਾਂ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ ਅਤੇ ਇਸ ਕਾਇਰਤਾਪੂਰਨ ਕਾਰਵਾਈ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਇਸਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ 'ਤੇ ਸਿੱਧਾ ਹਮਲਾ ਦੱਸਿਆ ਹੈ। ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਪਰਸਨ ਨੇ ਕਿਹਾ ਕਿ ਨਿਰਦੋਸ਼ ਨਾਗਰਿਕਾਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਇਸ ਹਮਲੇ ਨੇ ਇੱਕ ਵਾਰ ਫਿਰ ਸਾਬਤ ਕਰ....

ਕਿਹਾ ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕਰਨ ਲਈ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਕਰੇਗੀ ਮਜ਼ਬੂਤ ਹੁਸ਼ਿਆਰਪੁਰ, 23 ਅਪ੍ਰੈਲ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਰਾਹੀਂ ਸਰਕਾਰੀ ਸਕੂਲਾਂ ਦੀ ਕਾਇਆਕਲਪ ਕਰ ਰਹੀ ਹੈ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ ਅਤੇ ਸਰਕਾਰੀ ਸਕੂਲਾਂ ਦੇ ਬੱਚੇ ਵੀ ਪ੍ਰਾਈਵੇਟ....