ਡੀ.ਆਈ.ਜੀ ਜਲੰਧਰ ਰੇਂਜ ਨੇ ਨਸ਼ੇ ਖਿਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ‘ਐਨ-ਕੋਰਡ’ ਅਤੇ ਜ਼ਿਲ੍ਹਾ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਜ਼ਿਲ੍ਹੇ ’ਚ ਨਸ਼ਿਆਂ ਖਿਲਾਫ਼ ਚੱਲ ਰਹੀਆਂ ਗਤੀਵਿਧੀਆਂ ਦੇ ਬਾਰੇ ਪਾਇਆ ਚਾਨਣਾ ਹੁਸ਼ਿਆਰਪੁਰ, 10 ਜੁਲਾਈ 2024 : ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਜਲੰਧਰ ਰੇਂਜ ਹਰਮਨਬੀਰ ਸਿੰਘ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਨਸ਼ੇ ਦੇ ਖਿਲਾਫ਼ ਸ਼ੁਰੂ ਮੁਹਿੰਮ ਤਹਿਤ ਨਸ਼ਾ ਤਸਕਰਾਂ ’ਤੇ ਕਾਰਵਾਈ ਕਰਨ ਦੇ ਨਾਲ-ਨਾਲ ਨਸ਼ੇ ਦੇ....
ਦੋਆਬਾ
ਨਵਾਂਸ਼ਹਿਰ, 9 ਜੁਲਾਈ 2024 : ਡਿਪਟੀ ਕਮਿਸ਼ਨਰ ਸ੍ਰੀ ਨਵਜੋਤ ਪਾਲ ਸਿੰਘ ਰੰਧਾਵਾ ਆਈ.ਏ.ਐਸ ਵੱਲੋਂ ਲੋਕ ਸਭਾ ਚੋਣਾਂ 2024 ਦੌਰਾਨ ਵੈਬਕਾਸਟਿੰਗ ਕੰਟਰੋਲ ਰੂਮ ਵਿੱਚ ਸੇਵਾਵਾਂ ਦੇਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪ੍ਰਸ਼ੰਸਾ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਉਹਨਾਂ ਵੱਲੋਂ ਦੱਸਿਆ ਗਿਆ ਕਿ ਲੋਕ ਸਭਾ ਚੋਣਾਂ 2024 ਦੌਰਾਨ ਜਿਲੇ ਵਿੱਚ ਵੱਧ ਤੋਂ ਵੱਧ ਸਵੀਪ ਗਤੀਵਿਧੀਆਂ ਕਰਵਾਈਆਂ ਗਈਆਂ ਜਿਸ ਦੇ ਦੌਰਾਨ ਸਕੂਲਾਂ, ਕਾਲਜਾਂ ਅਤੇ ਹੋਰ ਵਿਦਿਅਕ ਸੰਸਥਾਵਾਂ ਵਿੱਚ ਜਾ ਕੇ ਸਵੀਪ ਟੀਮ ਵੱਲੋਂ....
ਨਵਾਂਸ਼ਹਿਰ, 09 ਜੁਲਾਈ 2024 : ਐਸ.ਡੀ.ਐਮ. ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ, ਆਈ.ਏ.ਐਸ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਿਤੀ 10.07.2024 ਨੂੰ ਦੁਪਹਿਰ 12:00 ਵਜੇ ਪਿੰਡ ਮਹਿੰਦੀਪੁਰ (ਪੰਚਾਇਤ ਘਰ) ਵਿਖੇ "ਸਰਕਾਰ ਆਪਕੇ ਦੁਆਰ" ਤਹਿਤ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਕੈਂਪ ਵਿੱਚ ਮੌਕੇ ਤੇ ਆਮ ਜਨਤਾ ਨੂੰ ਲੋੜੀਂਦੀਆਂ ਸੇਵਾਵਾਂ ਜਿਵੇਂ ਕਿ ਜਨਮ/ਮੌਤ ਦੇ ਸਰਟੀਫਿਕੇਟ, ਬੁਢਾਪਾ/ਵਿਧਵਾ ਪੈਨਸ਼ਨ, ਲੇਬਰ ਕਾਰਡ, ਐਸ.ਸੀ./ਬੀ.ਸੀ. ਸਰਟੀਫਿਕੇਟ ਅਤੇ ਇੰਨਕਮ ਸਰਟੀਫਿਕੇਟ....
ਬੀਬੀ ਜਗੀਰ ਕੌਰ ਨੇ ਅਕਾਲੀ ਦਲ ਬਚਾਓ ਮੁਹਿੰਮ ਚਲਾਉਣ ਦਾ ਕੀਤਾ ਐਲਾਨ ਜਲੰਧਰ,, 09 ਜੁਲਾਈ 2024 : ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਉਹ ਕੋਈ ਵੱਖਰੀ ਸਿਆਸੀ ਪਾਰਟੀ ਨਹੀਂ ਬਣਾਉਣਗੇ, ਸਗੋਂ ਸ਼੍ਰੋਮਣੀ ਅਕਾਲੀ ਦਲ ਬਚਾਓ ਮੁਹਿੰਮ ਚਲਾਉਣਗੇ। ਜਿਸ ਤਹਿਤ ਸ਼੍ਰੋਮਣੀ ਅਕਾਲੀ ਦਲ ਨੂੰ ਸਫਲਤਾ ਦੀਆਂ ਬੁਲੰਦੀਆਂ ‘ਤੇ ਲਿਜਾਣ ਲਈ ਪਿੰਡ-ਪਿੰਡ ਅਤੇ ਘਰ-ਘਰ ਜਾ ਕੇ ਲੋਕਾਂ ਨਾਲ ਸਲਾਹ-ਮਸ਼ਵਰਾ ਕੀਤਾ ਜਾਵੇਗਾ। ਇਸ ਸਬੰਧੀ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਬੀਬੀ ਜਗੀਰ ਕੌਰ ਨੇ....
ਕਲੱਬ ਦੇ ਵਿਕਾਸ ਕਾਰਜ ਲਈ ਆਪਣੇ ਅਖਤਿਆਰੀ ਫੰਡ ’ਚੋਂ ਦਿੱਤੀ ਸੀ 5 ਲੱਖ ਰੁਪਏ ਦੀ ਗਰਾਂਟ ਮਾਡਲ ਟਾਊਨ ਕਲੱਬ ’ਚ ਪੌਦੇ ਲਗਾ ਕੇ ਕਲੱਬ ਵਲੋਂ ਸ਼ੁਰੂ ਕੀਤੇ ਗਏ ਪੌਦਾ ਲਗਾਉਣ ਦੇ ਅਭਿਆਨ ਦੀ ਕਰਵਾਈ ਸ਼ੁਰੂਆਤ ਹੁਸ਼ਿਆਰਪੁਰ, 8 ਜੁਲਾਈ : 2024 : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਮਾਡਲ ਟਾਊਨ ਕਲੱਬ ਹੁਸ਼ਿਆਰਪੁਰ ਵਿਖੇ ਪਹੁੰਚ ਕੇ ਕਲੱਬ ਦੇ ਡਾਈਨਿੰਗ ਲਾਉਂਜ ਤੇ ਹੋਰ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਕਲੱਬ ਨੂੰ ਆਪਣੇ ਅਖਤਿਆਰੀ ਫੰਡ ਵਿਚੋਂ 5 ਲੱਖ ਰੁਪਏ ਦੀ ਗਰਾਂਟ ਦਿੱਤੀ ਸੀ....
ਕੈਬਨਿਟ ਮੰਤਰੀ ਨੇ ਪਿੰਡ ਥੱਥਲਾਂ ’ਚ 55 ਲੱਖ ਰੁਪਏ ਦੀ ਲਾਗਤ ਨਾਲ ਬਣੇ ਸਿੰਚਾਈ ਟਿਊਬਵੈੱਲ ਦਾ ਕੀਤਾ ਉਦਘਾਟਨ ਹੁਸ਼ਿਆਰਪੁਰ, 8 ਜੁਲਾਈ 2024 : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਲਗਾਤਾਰ ਸਿੰਚਾਈ ਟਿਊਬਵੈੱਲ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸੋਚ ਹੈ ਕਿ ਸੂਬੇ ਦੇ ਕਿਸਾਨਾਂ ਨੂੰ ਖੇਤੀ ਸਬੰਧੀ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਾ ਆਵੇ। ਉਹ ਅੱਜ ਪਿੰਡ ਥੱਥਲਾਂ ਵਿਚ ਕਰੀਬ 55 ਲੱਖ....
ਜਲੰਧਰ, 8 ਜੁਲਾਈ 2024 : ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਔਜਲਾ ਅਤੇ ਪ੍ਰਤਾਪ ਸਿੰਘ ਬਾਜਵਾ ਨਾਲ ਜਲੰਧਰ ਪ੍ਰੈੱਸ ਕਲੱਬ ਵਿੱਚ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ‘ਤੇ ਕਈ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਗੈਂਗਸਟਰ ਦਲਜੀਤ ਸਿੰਘ ਭਾਨਾ ‘ਤੇ ਵੀ ਨਿਸ਼ਾਨਾ ਸਾਧਿਆ ਹੈ ਅਤੇ ਕਿਹਾ ਹੈ ਕਿ ਜਲੰਧਰ ਜ਼ਿਮਨੀ ਚੋਣ ‘ਚ ਲੋਕਾਂ ਨੂੰ ਨਾਜਾਇਜ਼ ਸ਼ਰਾਬ ਅਤੇ ਪੈਸੇ ਵੰਡੇ ਜਾ ਰਹੇ ਹਨ। ਉਮੀਦ ਹੈ ਕਿ ਆਮ ਆਦਮੀ ਪਾਰਟੀ....
ਸੁਰਿੰਦਰ ਕੌਰ ਦੇ ਬੇਟੇ ਕਰਨ ਨੇ ਆਪਣੀ ਮਾਂ ਦੇ ਅਹੁਦੇ ਦਾ ਫਾਇਦਾ ਉਠਾਉਂਦੇ ਹੋਏ ਕੋਕਾ ਕੋਲਾ ਤੋਂ ਕਮਰਸ਼ੀਅਲ ਜ਼ਮੀਨ ਖਰੀਦੀ ਅਤੇ ਹੁਣ ਗੈਰ-ਕਾਨੂੰਨੀ ਤੌਰ 'ਤੇ ਉਸ ਨੂੰ ਰਿਹਾਇਸ਼ੀ ਬਣਾ ਕੇ ਵੇਚ ਰਿਹਾ ਹੈ - ਪਵਨ ਕੁਮਾਰ ਟੀਨੂੰ ਸੁਰਿੰਦਰ ਕੌਰ ਨੇ ਉਸ ਜ਼ਮੀਨ ਨੂੰ ਨਿਗਮ ਦੀ ਮਨਜ਼ੂਰੀ ਤੋਂ ਬਿਨਾਂ ਸੀਵਰੇਜ ਸਿਸਟਮ ਨਾਲ ਜੋੜਿਆ, ਐਨਓਸੀ ਲਈ ਵੀ ਫਰਜ਼ੀ ਦਸਤਾਵੇਜ਼ ਲਗਾਏ ਗਏ - ਟੀਨੂੰ ਟੀਨੂੰ ਨੇ ਪੰਜਾਬ ਸਰਕਾਰ ਨੂੰ ਮਾਮਲੇ ਦੀ ਵਿਜੀਲੈਂਸ ਜਾਂਚ ਕਰਵਾਉਣ ਦੀ ਕੀਤੀ ਅਪੀਲ ਜਲੰਧਰ, 7 ਜੁਲਾਈ 2024 : ਜਲੰਧਰ....
ਜਲੰਧਰ, 7 ਜੁਲਾਈ 2024 : ਜਲੰਧਰ ਪੱਛਮੀ ਜਿਮਨੀ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਲਗਾਤਾਰ ਮਜ਼ਬੂਤ ਹੋ ਰਹੀ ਹੈ। ਭਗਵੰਤ ਮਾਨ ਦੀ ਅਗਵਾਈ ‘ਚ ਸਿਆਸੀ ਪਾਰਟੀਆਂ ਦੇ ਆਗੂ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਰਹੇ ਹਨ। ਇਸੇ ਤਰਾਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਗੁਰਚਰਨ ਸਿੰਘ ਪਰਮਾਰ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋ ਗਏ ਹਨ। ਗੁਰਚਰਨ ਸਿੰਘ ਪਰਮਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ: ਗੁਰਪ੍ਰੀਤ ਕੌਰ ਵੱਲੋਂ ‘ਆਮ ਆਦਮੀ ਪਾਰਟੀ’ ਵਿੱਚ ਸ਼ਾਮਲ ਕਰਵਾਇਆ ਗਿਆ। ਡਾ: ਗੁਰਪ੍ਰੀਤ ਕੌਰ ਨੇ ਉਨ੍ਹਾਂ ਦੀ....
ਮੁੱਖ ਮੰਤਰੀ ਮਾਨ ਨੇ ਲੋਕਾਂ ਨੂੰ 'ਆਪ' ਉਮੀਦਵਾਰ ਨੂੰ ਜਿਤਾਉਣ ਦੀ ਕੀਤੀ ਅਪੀਲ ਮਾਨ ਦਾ ਕਾਂਗਰਸ 'ਤੇ ਹਮਲਾ, ਕਿਹਾ- ਜੋ ਕਾਂਗਰਸ ਦੀ ਡਿਪਟੀ ਮੇਅਰ ਹੁੰਦਿਆਂ ਗਲੀਆਂ, ਨਾਲੀਆਂ ਤੇ ਸੀਵਰੇਜ ਦਾ ਕੰਮ ਨਹੀਂ ਕਰਵਾ ਸਕੀ, ਉਹ ਕਦੇ ਵੀ ਪੂਰੇ ਇਲਾਕੇ ਦੇ ਵਿਕਾਸ ਕਾਰਜ ਨਹੀਂ ਕਰਵਾ ਸਕਦੀ ਸ਼ੀਤਲ ਅੰਗੁਰਾਲ 'ਤੇ ਮਾਨ ਨੇ ਕਿਹਾ- ਇਸ ਨੂੰ ਅਜਿਹਾ ਸਬਕ ਸਿਖਾਓ ਕਿ ਕੋਈ ਮੁੜ ਇਸ ਤਰ੍ਹਾਂ ਅਸਤੀਫ਼ਾ ਦੇਣ ਦੀ ਹਿੰਮਤ ਨਾ ਕਰ ਸਕੇ ਜਲੰਧਰ, 6 ਜੁਲਾਈ 2024 : ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਜਲੰਧਰ ਪੱਛਮੀ....
ਮੁੱਖ ਮੰਤਰੀ ਭਗਵੰਤ ਮਾਨ ਨੇ ਦੋਵਾਂ ਆਗੂਆਂ ਨੂੰ ਪਾਰਟੀ ਵਿੱਚ ਕਰਵਾਇਆ ਸ਼ਾਮਲ, ਕੀਤਾ ਸਵਾਗਤ ਮੋਹਿੰਦਰ ਭਗਤ ਇਕ ਇਮਾਨਦਾਰ ਆਗੂ, ਉਨ੍ਹਾਂ ਦੇ ਵਿਧਾਇਕ ਬਣਨ ਤੋਂ ਬਾਅਦ ਜਲੰਧਰ ਪੱਛਮੀ ਦਾ ਹੋਰ ਤੇਜ਼ੀ ਨਾਲ ਹੋਵੇਗਾ ਵਿਕਾਸ- ਭਗਵੰਤ ਮਾਨ ਜਲੰਧਰ, 6 ਜੁਲਾਈ 2024 : ਆਮ ਆਦਮੀ ਪਾਰਟੀ 'ਆਪ' ਦਾ ਪਰਿਵਾਰ ਲਗਾਤਾਰ ਵਧਦਾ ਜਾ ਰਿਹਾ ਹੈ। ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ ਇਕ ਵਾਰ ਫਿਰ ਆਪ ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਸ਼ਨੀਵਾਰ ਨੂੰ ਅਜ਼ਾਦ ਉਮੀਦਵਾਰ ਅਜੈਵੀਰ ਵਾਲਮੀਕੀ ਅਤੇ ਦੀਪਕ ਭਗਤ ਆਪਣੇ....
ਜਲੰਧਰ, 5 ਜੁਲਾਈ 2024 : ਪੰਜਾਬ ਸਰਕਾਰ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ, 2024 ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ-1881 ਤਹਿਤ 34-ਜਲੰਧਰ ਪੱਛਮੀ (ਐਸ.ਸੀ.) ਹਲਕੇ ਦੇ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਵਿਦਿਅਕ ਸੰਸਥਾਵਾਂ ਲਈ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ 34 – ਜਲੰਧਰ ਪੱਛਮੀ (ਐਸਸੀ) ਵਿਧਾਨ ਸਭਾ ਹਲਕੇ ਦਾ ਵੋਟਰ ਹੈ ਅਤੇ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ/ਬੋਰਡਾਂ....
ਜਲੰਧਰ, 5 ਜੁਲਾਈ 2024 : ਜੇਕਰ ਭਾਈ ਅੰਮ੍ਰਿਤਪਾਲ ਸਿੰਘ 'ਤੇ ਲੱਗੀ NSA ਨੂੰ ਹਟਾ ਕੇ ਬੇਲ ਨਹੀਂ ਦਿੱਤੀ ਤਾਂ ਵੱਡਾ ਇਕੱਠ ਕਰਾਗੇ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪ੍ਰੇਮ ਸਿੰਘ ਚੰਦੂਮਾਜਰਾ ਨੇ ਕੀਤਾ। ਉਹਨਾਂ ਕਿਹਾ ਕਿ ਬੀਜੇਪੀ ਦੀ ਸਰਕਾਰ ਭਾਈ ਅੰਮ੍ਰਿਤਪਾਲ ਸਿੰਘ ਦੇ ਮਨੁੱਖੀ ਹੱਕਾ ਨੂੰ ਖੋ ਰਹੀ ਹੈ। ਉਹਨਾਂ ਕਿ ਕਿ ਇਕ ਪਾਸੇ ਜਿੱਥੇ ਸੈਂਟਰ ਸਰਕਾਰ ਭਾਈ ਅੰਮ੍ਰਿਤਪਾਲ ਸਿੰਘ 'ਤੇ ਖੇਡਾਂ-ਖੇਡ ਰਹੀ ਹੈ ਉਥੇ ਹੀ ਪੰਜਾਬ ਸਰਕਾਰ ਵੀ ਉਹਨਾਂ ਦੇ ਹੱਕਾਂ ਨੂੰ ਮਾਰ ਰਹੀ ਹੈ। ਉਹਨਾਂ ਨੇ ਕਿਹਾ ਕਿ ਇਹ ਦੋਵੇਂ....
ਕਪੂਰਥਲਾ, 5 ਜੁਲਾਈ 2024 : ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਗਵਰਨਿੰਗ ਕੌਂਸਲ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਮਿਤ ਕੁਮਾਰ ਪੰਚਾਲ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਉਪਲੱਬਧ ਕਰਵਾਉਣ ਦੇ ਉਦੇਸ਼ ਨਾਲ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਜੁਲਾਈ ਮਹੀਨੇ ਤੋਂ ਬਲਾਕ ਪੱਧਰੀ ਰਜਿਸਟ੍ਰੇਸ਼ਨ –ਕਮ- ਪਲੇਸਮੈਂਟ ਕੈਂਪ ਲਗਾਉਣ ਦਾ ਸਿਲਸਿਲਾ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜਿਲ੍ਹਾ ਰੋਜ਼ਗਾਰ ਉੱਤਪਤੀ....
ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ 'ਚ ਉਦਯੋਗਪਤੀਆਂ ਨਾਲ ਕੀਤਾ ਲੰਚ, ਵਪਾਰੀਆਂ ਦੇ ਮਸਲਿਆਂ ਤੇ ਕੀਤੀ ਚਰਚਾ ਮੁੱਖ ਮੰਤਰੀ ਨੇ ਚੋਣਾਂ ਵਿੱਚ ਕਾਰੋਬਾਰੀਆਂ ਤੋਂ ਮੰਗਿਆ ਸਹਿਯੋਗ, ਕਿਹਾ- ਤੁਸੀਂ ਮੋਹਿੰਦਰ ਭਗਤ ਨੂੰ ਵਿਧਾਇਕ ਬਣਾਓ, ਮੈਂ ਮੰਤਰੀ ਬਣਾਵਾਂਗਾ ਜਲੰਧਰ, 4 ਜੂਨ 2024: ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ 'ਚ ਵਪਾਰੀਆਂ ਨਾਲ ਮੀਟਿੰਗ ਕੀਤੀ ਅਤੇ ਸੰਬੋਧਨ ਕੀਤਾ। ਮੁੱਖ ਮੰਤਰੀ ਨੇ ਮੀਟਿੰਗ ਵਿੱਚ ਆਏ ਵਪਾਰੀਆਂ ਨਾਲ ਬੈਠ ਕੇ ਦੁਪਹਿਰ ਦਾ ਖਾਣਾ ਖਾਧਾ ਅਤੇ ਉਨ੍ਹਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ....