ਦੋਆਬਾ

“ਹਬ ਫ਼ਾਰ ਇੰਮਪਾਵਰਮੈਂਟ ਆਫ ਵੂਮੈਨ” ਵਲੋਂ ਔਰਤਾਂ ਅਤੇ ਕੇਂਦਰਿਤ ਮੁੱਦਿਆਂ ’ਤੇ ਜਾਗਰੂਕਤਾ ਕੈਂਪ
ਹੁਸ਼ਿਆਰਪੁਰ, 4 ਜੁਲਾਈ 2024 : ਇਸਤਰੀ ਤੇ ਬਾਲ ਵਿਕਾਸ ਮੰਤਰਾਲਾ, ਭਾਰਤ ਸਰਕਾਰ, ਨਵੀਂ ਦਿੱਲੀ ਤਹਿਤ “ਹਬ ਫ਼ਾਰ ਇੰਮਪਾਵਰਮੈਂਟ ਆਫ ਵੂਮੈਨ” ਵਲੋਂ ਔਰਤਾਂ ਅਤੇ ਕੇਂਦਰਿਤ ਮੁੱਦਿਆਂ ’ਤੇ ਜਾਗਰੂਕਤਾ ਅਤੇ ਪਹੁੰਚ ਵਧਾਉਣ ਲਈ 100 ਦਿਨਾਂ ਜਾਗਰੂਕਤਾ ਅਭਿਆਨ ਸ਼ੁਰੂ ਕੀਤਾ ਗਿਆ ਜੋ ਕਿ ਪੂਰੇ ਭਾਰਤ ਵਿੱਚ 21 ਜੂਨ ਤੋਂ 4 ਅਕਤੂਬਰ 2024 ਤੱਕ ਚਲਾਇਆ ਜਾ ਰਿਹਾ ਹੈ । ਇਸ 100 ਦਿਨਾਂ ਜਾਗਰੂਕਤਾ ਅਭਿਆਨ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫਸਰ, ਹੁਸ਼ਿਆਰਪੁਰ ਹਰਦੀਪ ਕੌਰ ਦੀ ਅਗਵਾਈ ਹੇਠ ਜਾਗਰੂਕਤਾ ਕੈਂਪ ਟ੍ਰੇਨਿੰਗ ਸੈਂਟਰ....
ਜਲ ਸ਼ਕਤੀ ਅਭਿਆਨ ਨੂੰ ਲਾਗੂ ਕਰਨ ਵਾਲੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਦਾ ਆਯੋਜਨ
ਹੁਸ਼ਿਆਰਪੁਰ, 4 ਜੁਲਾਈ 2024 : ਜਲ ਸ਼ਕਤੀ ਅਭਿਆਨ ਨੂੰ ਲਾਗੂ ਕਰਨ ਵਾਲੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿਚ ਪ੍ਰਜਾਪਤੀ ਡਾਇਰੈਕਟਰ ਐਮ.ਓ.ਪੀ.ਐਸ. ਡਬਲਯੂ ਵਿਨੇ ਕੁਮਾਰ ਅਤੇ ਕੇਂਦਰੀ ਜ਼ਮੀਨੀ ਪਾਣੀ ਵਿਭਾਗ ਤਕਨੀਕੀ ਅਫ਼ਸਰ ਵਿਦਿਆ ਨੰਦ ਨੇਗੀ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਐਨ.ਜੀ.ਓ ਪੰਡਤ ਜਗਤਰਾਮ ਮੈਮੋਰੀਅਲ ਫੋਰਸ ਟਰੱਸਟ ਸੰਜੀਵ ਸ਼ਰਮਾ ਹਾਜ਼ਰ ਸਨ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ ਨੇ....
ਸਾਉਣੀ ਮੱਕੀ ਦੇ ਬੀਜ ਉਪਦਾਨ ’ਤੇ ਪ੍ਰਾਪਤ ਕਰਨ ਲਈ ਕਿਸਾਨ 10 ਜੁਲਾਈ ਤੱਕ ਕਰ ਸਕਦੇ ਹਨ ਅਪਲਾਈ : ਡੀ.ਸੀ.
ਹੁਸ਼ਿਆਰਪੁਰ, 4 ਜੁਲਾਈ 2024 : ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਵਿੱਚ ਇਸ ਸਮੇਂ ਸਾਉਣੀ -2024 ਦੌਰਾਨ ਬੀਜੀ ਜਾਣ ਵਾਲੀ ਸਾਉਣੀ ਰੁੱਤ ਦੀ ਮੱਕੀ ’ਤੇ ਪੰਜਾਬ ਸਰਕਾਰ ਵਲੋਂ Agrimachinerypb.com ਪੋਰਟਲ ’ਤੇ ਰਜਿਸਟਰੇਸ਼ਨ ਜਾਰੀ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੱਕੀ ਦੇ ਬੀਜ ਦੇ ਸਬਸਿਡੀ ਪ੍ਰਾਪਤ ਕਰਨ ਲਈ ਬੀਜ ਦੇ ਖਰੀਦ ਬਿੱਲਾਂ ਅਤੇ ਇਨਪੁਟਸ ਦੀ ਅੰਤਿਮ ਮਿਤੀ 25 ਜੂਨ ਤੋਂ ਵਧਾ ਕੇ 10 ਜੁਲਾਈ ਤੱਕ ਕਰ ਦਿੱਤੀ ਗਈ ਹੈ। ਪੰਜਾਬ....
ਬਰਸਾਤ ਕਾਰਨ ਖਰਾਬ ਹੋਈ ਤਹਿਸੀਲ ਕੰਪਲੈਕਸ ਹੁਸ਼ਿਆਰਪੁਰ ਦੀ ਰੋਡ ਹੋਈ ਠੀਕ
ਤਹਿਸੀਲ ਕੰਪਲੈਕਸ’ਚ ਕੰਮ ਕਰਵਾਉਣ ਆਏ ਲੋਕਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ: ਐਸ.ਡੀ.ਐਮ ਹੁਸ਼ਿਆਰਪੁਰ, 4 ਜੁਲਾਈ 2024 : ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ ਨੇ ਕਿਹਾ ਕਿ ਤਹਿਸੀਲ ਕੰਪਲੈਕਸ ਵਿਚ ਬਰਸਾਤ ਕਾਰਨ ਖਰਾਬ ਸੜਕ ਨੂੰ ਲੋਕਾਂ ਦੀ ਸੁਵਿਧਾ ਨੂੰ ਧਿਆਨ ਵਿਚ ਰੱਖਦੇ ਹੋਏ ਠੀਕ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨਵੇਂ ਤਹਿਸੀਲ ਕੰਪਲੈਕਸ ਦੇ ਨਿਰਮਾਣ ਕਾਰਜ ਅਤੇ ਤੇਜ਼ ਬਰਸਾਤ ਕਾਰਨ ਤਹਿਸੀਲ ਕੰਪਲੈਕਸ ਦੇ ਅੰਦਰ ਸੜਕ ਵਿਚ ਪਾਣੀ ਖੜ੍ਹਾ ਹੋ ਗਿਆ ਸੀ, ਜਿਸ ਨੂੰ ਤੁਰੰਤ....
ਸ਼ੀਤਲ ਅੰਗੁਰਾਲ ਨੇ ਮੁੱਖ ਮੰਤਰੀ ਦੇ ਪਰਿਵਾਰ ਅਤੇ ਵਿਧਾਇਕ ‘ਤੇ ਲਗਾਏ ਗੰਭੀਰ ਦੋਸ਼, ਜਾਂਚ ਹੋਣੀ ਚਾਹੀਦੀ ਹੈ : ਚਰਨਜੀਤ ਸਿੰਘ ਚੰਨੀ 
ਜਲੰਧਰ, 04 ਜੁਲਾਈ 2024 : ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕਰ ਦਿੱਤਾ ਹੈ। ਚਰਨਜੀਤ ਸਿੰਘ ਚੰਨੀ ਨੇ ਇੱਕ ਤਸਵੀਰ ਜਾਰੀ ਕਰਕੇ ਪੰਜਾਬ ਸਰਕਾਰ ‘ਤੇ ਦੋਸ਼ ਲਾਇਆ ਹੈ ਕਿ ਉਹ ਇਸ ਜ਼ਿਮਨੀ ਚੋਣ ‘ਚ ਗੈਂਗਸਟਰ ਦਲਜੀਤ ਸਿੰਘ ਭਾਨਾ ਨੂੰ ਜੇਲ੍ਹ ‘ਚੋਂ ਬਾਹਰ ਕੱਢ ਲੋਕਾਂ ਨੂੰ ਡਰਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਚੋਣ ਨੂੰ ਹਾਈ-ਜੈਕ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਸਰਕਾਰ ਨੇ ਬੂਥ ਕੈਪਚਰ....
ਜ਼ਿਲ੍ਹਾ ਪੁਲਿਸ ਵੱਲੋਂ ਜੂਨ ਮਹੀਨੇ ’ਚ ਐਨ.ਡੀ.ਪੀ.ਐਸ ਐਕਟ ਤਹਿਤ 83 ਮੁਕੱਦਮੇ ਕੀਤੇ ਦਰਜ : ਐਸ. ਐਸ. ਪੀ
ਦੋਸ਼ੀਆਂ ਪਾਸੋਂ ਭਾਰੀ ਮਾਤਰਾ ਵਿਚ ਹੈਰੋਇਨ, ਅਫੀਮ, ਚਰਸ, ਗਾਂਜਾ ਅਤੇ ਹੋਰ ਨਸ਼ੀਲੇ ਪਦਾਰਥ ਬਰਾਮਦ ਹੁਸ਼ਿਆਰਪੁਰ, 3 ਜੁਲਾਈ 2024 : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਡਾਇਰੈਕਟਰ ਜਨਰਲ ਪੁਲਿਸ ਗੌਰਵ ਯਾਦਵ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਜਲੰਧਰ ਰੇਂਜ ਹਰਮਨਬੀਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਹੁਸ਼ਿਆਰਪੁਰ ਪੁਲਿਸ ਵੱਲੋਂ ਬੀਤੇ ਜੂਨ ਮਹੀਨੇ ਦੌਰਾਨ ਵੱਡੀ ਕਾਮਯਾਬੀ ਹਾਸਲ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ....
ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਕੋਮਲ ਮਿੱਤਲ
ਡਿਪਟੀ ਕਮਿਸ਼ਨਰ ਨੇ ਤੱਖਣੀ, ਬੱਸੀ ਵਾਹਿਦ, ਮਹਿੰਗਰੋਵਾਲ ਚੋਅ ਤੇ ਭਾਗੋਵਾਲ ਕਾਜ਼ਵੇਅ ਦਾ ਦੌਰਾ ਕਰਕੇ ਹੜ੍ਹ ਰੋਕੂ ਕੰਮਾਂ ਦਾ ਕੀਤਾ ਨਿਰੀਖਣ ਕਿਹਾ, ਨੁਕਸਾਨੇ ਗਏ ਕਾਜ਼ਵੇਅ ਦੀ ਸੁਰੱਖਿਆ ਨੂੰ ਲੈ ਕੇ ਤੁਰੰਤ ਚੁੱਕੇ ਜਾਣ ਪੁਖਤਾ ਕਦਮ ਜ਼ਿਲ੍ਹਾ ਵਾਸੀਆਂ ਨੂੰ ਡੈਮਾਂ, ਦਰਿਆਵਾਂ, ਨਹਿਰਾਂ, ਖੱਡਾਂ, ਚੋਆਂ ਤੇ ਹੇਠਲੇ ਇਲਾਕਿਆਂ ਤੋਂ ਦੂਰ ਕਰਨ ਦੀ ਕੀਤੀ ਅਪੀਲ ਹੁਸ਼ਿਆਰਪੁਰ, 3 ਜੁਲਾਈ 2024 : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਜ਼ਿਲ੍ਹੇ ਵਿਚ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੋਈ ਕਸਰ ਬਾਕੀ ਨਹੀਂ....
ਸ਼ੀਤਲ ਅੰਗੁਰਾਲ ਵੱਲੋਂ ਆਪ ਪਾਰਟੀ ‘ਤੇ ਲਗਾਏ ਦੋਸ਼ ਗੰਭੀਰ, ਜੇਕਰ ਮੁੱਖ ਮੰਤਰੀ ਇਮਾਨਦਾਰ ਹਨ ਤਾਂ ਮਾਮਲੇ ਦੀ ਕਰਵਾਉਣ ਜਾਂਚ : ਪ੍ਰਤਾਪ ਸਿੰਘ ਬਾਜਵਾ 
ਜਲੰਧਰ, 03 ਜੁਲਾਈ 2024 : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਅੱਜ ਜਲੰਧਰ ਵਿਖੇ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ, ਇਸ ਮੌਕੇ ਉਨ੍ਹਾਂ ਆਪ ਸਰਕਾਰ ਤੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਜੋ ਸ਼ੀਤਲ ਅੰਗੁਰਾਲ ਵੱਲੋਂ ਆਮ ਆਦਮੀ ਪਾਰਟੀ ‘ਤੇ ਲਗਾਏ ਦੋਸ਼ ਗੰਭੀਰ ਹਨ। ਇਸ ਮਾਮਲੇ ਦੀ ਕੇਂਦਰੀ ਏਜੰਸੀ ਤੋਂ ਜਾਂਚ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਮਾਨ ਇਮਾਨਦਾਰ ਹਨ ਤਾਂ ਉਨ੍ਹਾਂ ਨੂੰ ਇਸ ਮਾਮਲੇ ਦੀ ਜਾਂਚ ਕਰਵਾਉਣੀ ਚਾਹੀਦੀ ਹੈ।....
ਜਲੰਧਰ ਜਿਮਨੀ ਚੋਣ ‘ਚ ਸਿਆਸੀ ਡਰਾਮਾ, ਆਪ ‘ਚ ਸ਼ਾਮਿਲ ਹੋਣ ਤੋਂ ਬਾਅਦ ਫਿਰ ਅਕਾਲੀ ਦਲ ‘ਚ ਪਰਤੀ ਸੁਰਜੀਤ ਕੌਰ
ਜਲੰਧਰ, 03 ਜੁਲਾਈ 2024 : ਜਲੰਧਰ ਜ਼ਿਮਨੀ ਚੋਣ ‘ਚ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਨੇ ਵੱਡਾ ਯੂ-ਟਰਨ ਲੈ ਕੇ ਜਲੰਧਰ ਦੀ ਸਿਆਸਤ ‘ਚ ਹਲਚਲ ਮਚਾ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਜਲੰਧਰ ਜ਼ਿਮਨੀ ਚੋਣ ‘ਚ ਅਕਾਲੀ ਦਲ ਦੇ ਬਾਗੀ ਧੜੇ ਦੀ ਉਮੀਦਵਾਰ ਸੁਰਜੀਤ ਕੌਰ ਨੇ ਯੂ-ਟਰਨ ਲੈਂਦਿਆਂ ਆਮ ਆਦਮੀ ਪਾਰਟੀ ਛੱਡ ਕੇ ਇਕ ਵਾਰ ਫਿਰ ਅਕਾਲੀ ਦਲ ਦੇ ਬਾਗੀ ਧੜੇ ‘ਚ ਸ਼ਾਮਲ ਹੋ ਗਈ ਹੈ। ਆਪ ‘ਚ ਸ਼ਾਮਿਲ ਹੋਣ ਤੋਂ 7 ਘੰਟੇ ਬਾਅਦ ਹੀ ਉਹ ਮੁੜ ਤੋਂ ਪੁਰਾਣੇ ਸਾਥੀਆਂ ਨੇ ਨਾਲ ਆ ਗਈ ਹੈ। ਸੁਰਜੀਤ ਕੌਰ ਨੇ ਕਿਹਾ....
ਮਹਿਲਾਵਾਂ ਨੂੰ 1000 ਰੁਪਏ ਮਹੀਨਾ ਦੇਣ ਬਾਰੇ ਡਾ. ਗੁਰਪ੍ਰੀਤ ਕੌਰ ਨੇ ਕਰਤਾ ਵੱਡਾ ਖੁਲਾਸਾ
ਜਾਣੋ ਕਦੋ ਤੋਂ ਮਹਿਲਾਵਾਂ ਨੂੰ ਮਿਲਣ ਜਾ ਰਹੇ ਨੇ 1000 ਰੁਪਏ ਮਹੀਨਾ ਜਲੰਧਰ, 03 ਜੁਲਾਈ 2024 : ਪੰਜਾਬ ਸਰਕਾਰ ਸੂਬੇ ਦੀਆਂ ਮਹਿਲਾਵਾਂ ਲਈ ਜਲਦ 1000 ਰੁਪਏ ਮਹੀਨਾ ਦੀ ਸਕੀਮ ਸ਼ੁਰੂ ਕਰਨ ਜਾ ਰਹੀ ਹੈ। ਸੀਐਮ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਗੱਲ ਦੀ ਪੁਸ਼ਟੀ ਕੀਤੀ ਹੈ। ਲੋਕਾਂ ਦੇ ਇੱਕਠ ਨੂੰ ਸੰਬੋਧਿਤ ਕਰਦਿਆਂ ਉਨ੍ਹਾਂ ਕਿਹਾ ਕਿ, ਮੁੱਖ ਮੰਤਰੀ ਨੇ ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੀ ਤਿਆਰੀ ਕਰ ਲਈ ਹੈ, ਜੋ ਕਿ ਇਸ ਸਾਲ 2024 ਦੇ ਅੰਤ ਤੱਕ ਔਰਤਾਂ ਦੇ ਖਾਤਿਆਂ ਵਿੱਚ....
Punjab Image
ਬੀਜੇਪੀ ਨੂੰ ਇਕ ਹੋਣ ਝਟਕਾ, ਵਿਰੇਸ਼ ਮਿੰਟੂ ਵੀ ਬਣੇ ਆਪ ਦੇ ਸਿਪਾਹੀ 
ਜਲੰਧਰ 03 ਜੁਲਾਈ 2024 : ਜਲੰਧਰ ਪੱਛਮੀ ਦੀਆਂ ਜਿਮਨੀ ਚੋਣਾਂ ਤੋਂ ਪਹਿਲਾਂ ਸੀਐਮ ਮਾਨ ਨੇ ਹਲਕੇ ਵਿਚ ਵੱਡੀ ਮੁਹਿੰਮ ਛੇੜ ਦਿੱਤੀ ਹੈ। ਹਲਕੇ ‘ਚ ਆਪ ਦਾ ਪਰਿਵਾਰ ਲਗਾਤਾਰ ਵੱਡਾ ਹੋ ਰਿਹਾ ਹੈ। ਭਗਵੰਤ ਮਾਨ ਦੀ ਅਗਵਾਈ ‘ਚ ਵਿਰੋਧੀ ਸਿਆਸੀ ਪਾਰਟੀਆਂ ਨੇ ਕਈ ਚੋਟੀ ਦੇ ਆਗੂ ਆਪ ‘ਚ ਸ਼ਾਮਿਲ ਹੋ ਚੁੱਕੇ ਹਨ। ਭਾਜਪਾ ਦੇ ਆਗੂ ਵਿਰੇਸ਼ ਮਿੰਟੂ ਮੁੱਖ ਮੰਤਰੀ ਦੀ ਅਗਵਾਈ ‘ਚ ਆਪ ‘ਚ ਸ਼ਾਮਿਲ ਹੋਏ ਹਨ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਪਾਰਟੀ ‘ਚ ਸ਼ਾਮਲ ਹੋਣ ‘ਤੇ ਨਿੱਘਾ ਸਵਾਗਤ ਕੀਤਾ ਹੈ। ਵਿਰੇਸ਼....
ਬੀਜੇਪੀ ਨੂੰ ਇਕ ਹੋਣ ਝਟਕਾ, ਵਿਰੇਸ਼ ਮਿੰਟੂ ਵੀ ਬਣੇ ਆਪ ਦੇ ਸਿਪਾਹੀ 
ਜਲੰਧਰ 03 ਜੁਲਾਈ 2024 : ਜਲੰਧਰ ਪੱਛਮੀ ਦੀਆਂ ਜਿਮਨੀ ਚੋਣਾਂ ਤੋਂ ਪਹਿਲਾਂ ਸੀਐਮ ਮਾਨ ਨੇ ਹਲਕੇ ਵਿਚ ਵੱਡੀ ਮੁਹਿੰਮ ਛੇੜ ਦਿੱਤੀ ਹੈ। ਹਲਕੇ ‘ਚ ਆਪ ਦਾ ਪਰਿਵਾਰ ਲਗਾਤਾਰ ਵੱਡਾ ਹੋ ਰਿਹਾ ਹੈ। ਭਗਵੰਤ ਮਾਨ ਦੀ ਅਗਵਾਈ ‘ਚ ਵਿਰੋਧੀ ਸਿਆਸੀ ਪਾਰਟੀਆਂ ਨੇ ਕਈ ਚੋਟੀ ਦੇ ਆਗੂ ਆਪ ‘ਚ ਸ਼ਾਮਿਲ ਹੋ ਚੁੱਕੇ ਹਨ। ਭਾਜਪਾ ਦੇ ਆਗੂ ਵਿਰੇਸ਼ ਮਿੰਟੂ ਮੁੱਖ ਮੰਤਰੀ ਦੀ ਅਗਵਾਈ ‘ਚ ਆਪ ‘ਚ ਸ਼ਾਮਿਲ ਹੋਏ ਹਨ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਪਾਰਟੀ ‘ਚ ਸ਼ਾਮਲ ਹੋਣ ‘ਤੇ ਨਿੱਘਾ ਸਵਾਗਤ ਕੀਤਾ ਹੈ। ਵਿਰੇਸ਼....
ਸਿੱਖਿਆ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਲੋੜਵੰਦ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਵਾਉਣ ਲਈ ਵਚਨਬੱਧ: ਡਿਪਟੀ ਕਮਿਸ਼ਨਰ
ਅਮਿਤ ਕੁਮਾਰ ਪੰਚਾਲ ਅਤੇ ਵਰਧਮਾਨ ਸਪੈਸ਼ਲ ਸਟੀਲਜ਼ ਦੇ ਨੁਮਾਇੰਦਿਆਂ ਨੇ ਸੀ.ਐਸ.ਆਰ. ਤਹਿਤ 150 ਵਿਦਿਆਰਥੀਆਂ ਨੂੰ ਵੰਡੀਆਂ ਸਕੂਲ ਬੈਗ ਕਿੱਟਾਂ ਕੰਪਨੀ ਵਲੋਂ ਭਵਿੱਖ ’ਚ ਵੀ ਵਿਦਿਆਰਥੀਆਂ ਦੀ ਮਦਦ ਦਾ ਭਰੋਸਾ ਕਪੂਰਥਲਾ, 03 ਜੁਲਾਈ 2024 : ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਅਤੇ ਲੋੜੀਂਦੀ ਮਦਦ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਵੱਖ-ਵੱਖ ਉਪਰਾਲਿਆਂ ਦੀ ਲੜੀ ਵਿਚ ਜ਼ਿਲ੍ਹਾ ਪ੍ਰਸ਼ਾਸਨ ਨੇ ਉਦਯੋਗਿਕ ਇਕਾਈਆਂ ਦੀ ਕਾਰਪੋਰੇਟ ਸੋਸ਼ਲ ਰਿਸਪੌਂਸੀਬਿਲਟੀ ਤਹਿਤ ਅੱਜ....
ਐਸ. ਸੀ ਸਿਖਿਆਰਥੀਆਂ ਲਈ ਡੇਅਰੀ ਸਿਖਲਾਈ ਕੋਰਸ ਦਾ ਪਹਿਲਾ ਬੈਚ 15 ਜੁਲਾਈ ਤੋਂ
ਹੁਸ਼ਿਆਰਪੁਰ, 3 ਜੁਲਾਈ 2024 : ਡੇਅਰੀ ਵਿਕਾਸ ਵਿਭਾਗ, ਪੰਜਾਬ ਵੱਲੋਂ ਐਸ. ਸੀ ਸਿਖਿਆਰਥੀਆਂ ਲਈ ਮਫ਼ਤ ਡੇਅਰੀ ਸਿਖਲਾਈ ਕੋਰਸ 15 ਜੁਲਾਈ, 2024 ਤੋਂ ਡੇਅਰੀ ਸਿਖਲਾਈ ਕੇਂਦਰ ਫਗਵਾੜਾ ਵਿਖੇ ਚਲਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਯੁਕਤ ਡਾਇਰੈਕਟਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਇਸ ਸਿਖਲਾਈ ਦੌਰਾਨ ਸਿਖਿਆਰਥੀਆਂ ਨੂੰ 3500 ਰੁਪਏ ਵਜੀਫਾ ਵੀ ਦਿੱਤਾ ਜਾਵੇਗਾ। ਇਸ ਸਿਖਲਾਈ ਪ੍ਰੋਗਰਾਮ ਵਿਚ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ-ਰਖਾਅ, ਖਾਧ ਖੁਰਾਕ, ਨਸਲ ਸੁਧਾਰ, ਸਾਂਭ-ਸੰਭਾਲ ਅਤੇ....
ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮਿਹਨਤ ਸਦਕਾ ਮਿਲਿਆ ਬੈਸਟ ਪਰਫੋਰਮਿੰਗ ਡਿਸਟਰਿਕਟ ਦਾ ਅਵਾਰਡ
ਅਵਾਰਡ ਪ੍ਰਾਪਤ ਕਰਨ ‘ਤੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਅਧਿਕਾਰੀਆਂ ਦੀ ਕੀਤੀ ਸ਼ਲਾਗਾ ਨਵਾਂਸ਼ਹਿਰ, 2 ਜੁਲਾਈ 2024 : ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨਵੀ ਦਿੱਲੀ ਅਤੇ ਨਰਕੋਟਿਕਸ ਕੰਟਰੋਲ ਬਿਊਰੋ ਵੱਲੋਂ ਸਾਂਝੇ ਤੌਰ ਤੇ ਬੱਚਿਆਂ ਵਿੱਚ ਨਸ਼ੇ ਦੀ ਦੁਰਵਰਤੋਂ ਨੂੰ ਰੋਕਣ ਲਈ ਫਰਵਰੀ 2021 ਜੁਆਇੰਟ ਐਕਸ਼ਨ ਪਲਾਨ "ਏਕ ਯੁੱਧ ਨਸ਼ੇ ਕੇ ਵਿਰੁੱਧ" ਤਿਆਰ ਕੀਤਾ ਗਿਆ ਸੀ ਜਿਸ ਵਿੱਚ ਬੱਚਿਆਂ ਵਿਚ ਨਸ਼ੇ ਦੀ ਦੁਰਵਰਤੋਂ ਅਤੇ ਰੋਕਥਾਮ ਕਰਨ ਲਈ ਉਲੀਕੀਆ ਗਤੀਵਿਧੀਆਂ ਉਲੀਕੀਆਂ ਸਦਕੇ ਜਿਲਾ....