ਡਿਪਟੀ ਕਮਿਸ਼ਨਰ ਨੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਬੁੱਤ ‘ਤੇ ਸ਼ਰਧਾ ਦੇ ਫੁੱਲ ਭੇਂਟ ਕਰਨ ਉਪਰੰਤ ਲਗਾਇਆ ਪੌਦਾ ਨਵਾਂਸ਼ਹਿਰ, 2 ਜੁਲਾਈ 2024 : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ, ਆਈ.ਏ.ਐਸ. ਨੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਅਜਾਇਬ ਘਰ ਦੇ ਨਾਲ-ਨਾਲ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਦੀ ਮਹੱਤਤਾ ਨੂੰ ਦਰਸਾਉਂਦੇ ਹੋਏ ਤਿਆਰ ਕੀਤੇ ਗਏ ਬਰੋਸ਼ਰ ਅਤੇ ਪੋਰਟਰੇਟ ਨੂੰ ਰਲੀਜ ਕੀਤਾ। ਉਨ੍ਹਾਂ ਕਿਹਾ ਕਿ ਇਹ ਬ੍ਰੋਸ਼ਰ ਅਤੇ ਪੋਰਟਰੇਟ ਪੰਜਾਬ ਦੇ....
ਦੋਆਬਾ
ਜਲੰਧਰ, 02 ਜੁਲਾਈ 2024 : ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਤੋਂ ਮਹਿਜ਼ 7 ਦਿਨ ਪਹਿਲਾਂ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੁਰਜੀਤ ਕੌਰ ਨੂੰ ਆਮ ਆਦਮੀ ਪਾਰਟੀ ਸ਼ਾਮਲ ਕਰਦੇ ਹੋਏ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਹੈ। ਵੋਟਾਂ ਤੋਂ ਕੁਝ ਦਿਨ ਪਹਿਲਾਂ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਦਾ 'ਆਪ' ਵਿੱਚ ਸ਼ਾਮਲ ਹੋਣਾ ਪਾਰਟੀ ਲਈ ਵੱਡਾ ਝਟਕਾ ਹੈ। ਜਿਕਰਯੋਗ ਹੈ ਕਿ 21 ਜੂਨ ਨੂੰ ਸੁਰਜੀਤ ਕੌਰ ਵੱਲੋਂ....
ਅਵਾਰਡ ਪ੍ਰਾਪਤ ਕਰਨ ‘ਤੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਕੀਤਾ ਖੁਸ਼ੀ ਦਾ ਪ੍ਰਗਟਾਵਾ ਨਵਾਂਸ਼ਹਿਰ, 1 ਜੁਲਾਈ 2024 : ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨਵੀ ਦਿੱਲੀ ਅਤੇ ਨਰਕੋਟਿਕਸ ਕੰਟਰੋਲ ਬਿਊਰੋ ਵੱਲੋਂ ਸਾਂਝੇ ਤੌਰ ਤੇ ਬੱਚਿਆਂ ਵਿੱਚ ਨਸ਼ੇ ਦੀ ਦੁਰਵਰਤੋਂ ਨੂੰ ਰੋਕਣ ਲਈ ਫਰਵਰੀ 2021 ਜੁਆਇੰਟ ਐਕਸ਼ਨ ਪਲਾਨ "ਏਕ ਯੁੱਧ ਨਸ਼ੇ ਕੇ ਵਿਰੁੱਧ" ਤਿਆਰ ਕੀਤਾ ਗਿਆ ਸੀ ਜਿਸ ਵਿੱਚ ਬੱਚਿਆਂ ਵਿਚ ਨਸ਼ੇ ਦੀ ਦੁਰਵਰਤੋਂ ਅਤੇ ਰੋਕਥਾਮ ਕਰਨ ਲਈ ਵੱਧ ਤੋਂ ਵੱਧ ਗਤੀਵਿਧੀਆਂ ਉਲੀਕੀਆਂ ਗਈਆਂ ਸਨ....
ਅਕਾਲੀ ਦਲ 1920 ਤੇ ਮਿਸਲ ਸਤਲੁਜ ਨੇ ਸੁਖਬੀਰ ਬਾਦਲ ਦੀ ਪੰਥ ਮਾਰੂ ਨੀਤੀ ਦੀ ਕੀਤੀ ਜੋਰਦਾਰ ਅਲੋਚਨਾ ਜਲੰਧਰ 30 ਜੂਨ 2024 : ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਸਾਬਕਾ ਸਪੀਕਰ ਵਿਧਾਨ ਸਭਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਲੰਧਰ ਇਕਾਈ ਦੇ ਪ੍ਰਧਾਨ ਮਹਿੰਦਰ ਪਾਲ ਸਿੰਘ ਬਿਨਾਕਾ ਅਤੇ ਮਿਸ਼ਲ ਸਤਲੁਜ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਦੀ ਅਗਵਾਈ ਹੇਠ ਅਹਿਮ ਮੀਟਿੰਗ ਹੋਈ,ਜਿਸ ਵਿਚ ਜਥੇਦਾਰ ਭਰਪੂਰ ਸਿੰਘ ਧਾਂਦਰਾ, ਜਗਤਾਰ ਸਿੰਘ ਸਹਾਰਨਮਾਜਰਾ, ਬੀਬੀ ਹਰਜੀਤ ਕੌਰ ਤਲਵੰਡੀ, ਅਮਰਜੀਤ ਸਿੰਘ, ਤਜਿੰਦਰ....
ਜਲੰਧਰ, 29 ਜੂਨ 2024 : ਜਲੰਧਰ ਦੇਹਾਤੀ ਪੁਲਿਸ ਨੇ ਮੱਧ ਪ੍ਰਦੇਸ਼ ਤੋਂ ਹਥਿਆਰ ਲਿਆਉਣ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਦੇਹਾਤੀ ਪੁਲਿਸ ਨੇ ਪੰਜ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੰਜ ਮੁਲਜ਼ਮ ਅਮਰੀਕਾ ਸਥਿਤ ਗੈਂਗਸਟਰ ਸੋਨੂੰ ਖੱਤਰੀ ਅਤੇ ਸੋਰਵ ਗੁੱਜਰ ਗੈਂਗ ਦੇ ਸੰਪਰਕ ਵਿੱਚ ਸਨ। ਉਨ੍ਹਾਂ ਨੇ ਹੁਸ਼ਿਆਰਪੁਰ ਅਤੇ ਆਦਮਪੁਰ ਵਿੱਚ ਆਪਣੇ ਵਿਰੋਧੀ ਗਿਰੋਹ ਦੇ ਕਾਰਕੁਨਾਂ ਨੂੰ ਮਾਰਨਾ ਸੀ। ਹਾਲਾਂਕਿ ਇਸ ਤੋਂ ਪਹਿਲਾਂ ਉਕਤ ਮੁਲਜ਼ਮਾਂ ਨੂੰ ਜਲੰਧਰ ਦੇਹਾਤੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ....
ਟਾਂਡਾ, 29 ਜੂਨ 2024 : ਹੁਸ਼ਿਆਰਪੁਰ ਦੇ ਟਾਂਡਾ ਦੇ ਅੱਡਾ ਸਰਾਂ ਨੇੜੇ ਇਕ ਦਰਦਨਾਕ ਹਾਦਸਾ ਵਾਪਰਿਆ, ਜਿਸ ‘ਚ ਟਰੱਕ ਨੇ ਇਨੋਵਾ ਕਾਰ ਨੂੰ ਟੱਕਰ ਮਾਰ ਦਿੱਤੀ ਤੇ ਇਨੋਵਾ 'ਚ ਸਵਾਰ ਇੱਕ ਲੜਕੀ ਸਮੇਤ 4 ਲੋਕਾਂ ਦੀ ਮੌਤ ਹੋ ਗਈ। ਜਦੋਂਕਿ ਇੱਕ ਔਰਤ ਗੰਭੀਰ ਜ਼ਖ਼ਮੀ ਹੈ। ਮਰਨ ਵਾਲਿਆਂ ਵਿੱਚ ਫਾਰੂਕ, ਉਸ ਦਾ ਪੁੱਤਰ, ਬੇਟੀ ਅਤੇ ਡਰਾਈਵਰ ਸ਼ਾਮਲ ਹਨ। ਔਰਤ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜਿਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਇਨੋਵਾ ਵਿੱਚ ਪਰਿਵਾਰ ਜੰਮੂ ਦੇ ਕਟੜਾ ਤੋਂ ਆਇਆ ਸੀ। ਉਹ ਆਪਣੇ....
ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ 'ਆਪ' ਆਗੂਆਂ ਨੇ ਜਲੰਧਰ 'ਚ ਕੀਤਾ ਵੱਡਾ ਪ੍ਰਦਰਸ਼ਨ ਆਪ ਆਗੂਆਂ ਨੇ ਕੇਂਦਰ ਦੀ ਭਾਜਪਾ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ ਤੇ ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ ਭਾਜਪਾ ਅਤੇ ਮੋਦੀ ਦਾ ਉਦੇਸ਼ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਨੂੰ ਕਿਸੇ ਵੀ ਤਰੀਕੇ ਨਾਲ ਤਬਾਹ ਕਰਨਾ ਹੈ, ਇਸ ਲਈ ਸੀਬੀਆਈ-ਈਡੀ ਨੇ ਝੂਠੇ ਕੇਸ ਦਰਜ ਕੀਤੇ - ਬੁੱਧ ਰਾਮ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਦੀ ਪੂਰੀ ਸੰਭਾਵਨਾ ਸੀ, ਇਸੇ ਲਈ ਸੀਬੀਆਈ ਨੇ....
ਸ਼ਿਵ ਸੈਨਾ ਸਮਾਜਵਾਦੀ ਨੂੰ ਵੱਡਾ ਝਟਕਾ! ਰਾਸ਼ਟਰੀ ਪ੍ਰਧਾਨ ਕਮਲੇਸ਼ ਭਾਰਦਵਾਜ ਅਤੇ ਰਾਸ਼ਟਰੀ ਚੇਅਰਮੈਨ ਹਨੀ ਭਾਰਦਵਾਜ ਸਮੇਤ ਸੈਂਕੜੇ ਸਾਥੀਆਂ ਨੇ ਫੜਿਆ 'ਆਪ' ਦਾ ਪੱਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਕਰਵਾਇਆ ਸ਼ਾਮਲ, ਕੀਤਾ ਸਵਾਗਤ ਜਲੰਧਰ ਪੱਛਮੀ ਦੇ ਲੋਕਾਂ ਵੱਲੋਂ 'ਆਪ' ਨੂੰ ਮਿਲ ਰਿਹਾ ਭਰਵਾਂ ਸਮਰਥਨ, ਭਾਰੀ ਬਹੁਮਤ ਨਾਲ ਜਿੱਤਣਗੇ ਮੋਹਿੰਦਰ ਭਗਤ : ਭਗਵੰਤ ਮਾਨ ਜਲੰਧਰ, 29 ਜੂਨ : ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੂੰ....
ਜ਼ਿਲ੍ਹਾ ਪੁਲਿਸ ਵੱਲੋਂ ‘ਜ਼ਿੰਦਗੀ ਨੂੰ ਹਾਂ, ਨਸ਼ਿਆਂ ਨੂੰ ਨਾਂਹ’ ਥੀਮ ‘ਤੇ ਜ਼ਿਲ੍ਹਾ ਪੱਧਰੀ ਖੇਡਾਂ ਦਾ ਆਯੋਜਨ ਹੁਸ਼ਿਆਰਪੁਰ 29 ਜੂਨ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਨਸ਼ਿਆਂ ਖਿਲਾਫ ਇਕਜੁੱਟ ਕਰਨ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ‘ਜ਼ਿੰਦਗੀ ਨੂੰ ਹਾਂ, ਨਸ਼ਿਆਂ ਨੂੰ ਨਾਂਹ’ ਥੀਮ ‘ਤੇ ਜ਼ਿਲ੍ਹਾ ਪੱਧਰੀ ਖੇਡਾਂ ਦਾ ਆਯੋਜਨ ਪੁਲਿਸ ਲਾਈਨ ਗਰਾਊਂਡ ਵਿਚ ਕੀਤਾ ਗਿਆ, ਜਿਸ ਵਿਚ ਫੁੱਟਬਾਲ, ਬਾਸਕਿਟਬਾਲ ਅਤੇ....
ਕਪੂਰਥਲਾ, 26 ਜੂਨ 2024 : ਵੈਟਰਨਰੀ ਪੋਲੀਕਲੀਨਿਕ ਕਪੂਰਥਲਾ ਦੇ ਇੰਚਾਰਜ ਡਾਕਟਰ ਉਦੇ ਸਿੰਘ ਖਿੰਡਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਮਿਤੀ 28 ਜੂਨ ਦਿਨ ਸ਼ੁਕਰਵਾਰ 10 ਵਜੇ ਤੋਂ 1 ਵਜੇ ਤੱਕ ਸਰਕਾਰੀ ਵੈਟਨਰੀ ਪੋਲੀਕਲੀਨਿਕ, ਕਪੂਰਥਲਾ ਨੇੜੇ ਚਾਰਬਤੀ ਚੌਂਕ ਕਪੂਰਥਲਾ ਵਿਖੇ ਕੁੱਤਿਆਂ ਨੂੰ ਹਲਕਾਅ ਦੀ ਬਿਮਾਰੀ ਤੋਂ ਬਚਾਅ ਲਈ ਮੁਫਤ ਟੀਕਾਕਰਨ ਵਿਸ਼ੇਸ਼ ਕੈਂਪ ਪਸ਼ੂ ਪਾਲਣ ਵਿਭਾਗ ਅਤੇ ਸੁਸਾਇਟੀ ਫੋਰ ਪ੍ਰੀਵੈਂਸ਼ਨ ਟੂ ਕੁਰੈਲਟੀ ਟੂ ਐਨੀਮਲ (SPCA )ਕਪੂਰਥਲਾ ਵੱਲੋਂ ਲਗਾਇਆ ਜਾ ਰਿਹਾ ਹੈ। ਇਸ....
ਨਵਾਂਸ਼ਹਿਰ, 26 ਜੂਨ 2024 : ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਹਰਿਆ ਭਰਿਆ, ਸੁੰਦਰ ਅਤੇ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕਰਨ ਬਣਾਉਣ ਲਈ ਜ਼ਿਲ੍ਹੇ ਅੰਦਰ ਵਣ ਅਤੇ ਜੰਗਲੀ ਜੀਵ ਸੁਰੱਇਖਆ ਵਿਭਾਗ ਵੱਲੋਂ 12 ਲੱਖ ਬੂਟੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹੇ ਅੰਦਰ ਵਣ ਵਿਭਾਗ ਵੱਲੋਂ ਕੀਤੀ ਜਾਣ ਵਾਲੀ ਪਲਾਂਟੇਸ਼ਨ ਸਬੰਧੀ ਆਯੋਜਿਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ....
ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਸ਼ਾ ਛੁਡਾਊ ਕੇਂਦਰਾਂ ਅਤੇ ਕਲੀਨਿਕਾਂ ਬਾਰੇ ਜ਼ਮੀਨੀ ਪੱਧਰ ਤੱਕ ਜਾਗਰੂਕਤਾ ਦੀ ਹਦਾਇਤ ਐਸਐਸਪੀ ਨੇ ਅਧਿਕਾਰੀਆਂ ਨੂੰ ਨਸ਼ਾ ਸਮੱਗਲਰਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਵਾਉਣ ਲਈ ਕਮਰਕੱਸੇ ਕਰਨ ਦੇ ਦਿੱਤੇ ਨਿਰਦੇਸ਼ ਕਪੂਰਥਲਾ, 26 ਜੂਨ 2024 : ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਅੱਜ ਨਸ਼ਿਆਂ ਖਿਲਾਫ ਸਾਂਝੇ ਯਤਨਾਂ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਸੰਬੰਧਤ ਵਿਭਾਗਾਂ ਵਲੋਂ ਲੋਕਾਂ ਅਤੇ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ਠੋਸ ਉਪਰਾਲਿਆਂ ਰਾਹੀਂ....
ਦਸੂਹਾ, 25 ਜੂਨ 2024 : ਹੁਸ਼ਿਆਰਪੁਰ ਦੇ ਦਸੂਹਾ ਰੋਡ ਉੱਤੇ ਪਿੰਡ ਕੱਕੋ ਦੇ ਕੋਲ ਦੇਰ ਰਾਤ ਸੜਕ ਹਾਦਸਾ ਵਾਪਰ ਗਿਆ। ਇਕ ਕਾਰ ਤੇ ਟਰੱਕ ਦੀ ਸਿੱਧੀ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ, ਕਈ ਹੋਰ ਗੰਭੀਰ ਰੂਪ ਤੋਂ ਜ਼ਖਮੀ ਹੋਏ। ਕਾਰ ਸਵਾਰ ਲਦਾਖ ਤੋਂ ਘੁੰਮ ਕੇ ਦਿੱਲੀ ਪਰਤ ਰਹੇ ਸੀ ਕਿ ਹੁਸ਼ਿਆਰਪੁਰ ਦੇ ਇਸ ਇਲਾਕੇ ਵਿਚ ਹਾਦਸਾ ਵਾਪਰ ਗਿਆ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਦਿੰਦਿਆਂ ਦਿੱਲੀ ਨਿਵਾਸੀ ਜ਼ਖਮੀ ਨੌਜਵਾਨ ਮਨੋਜ ਦੇ ਚਾਚਾ....
ਜਲੰਧਰ, 25 ਜੂਨ 2024 : ਲੋਕ ਸਭਾ ਚੋਣਾਂ 'ਚ ਮਿਲੀ ਕਰਾਰੀ ਹਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ 'ਚ ਵੱਡੀ ਬਗਾਵਤ ਉਠਦੀ ਨਜ਼ਰ ਆ ਰਹੀ ਹੈ। ਜਲੰਧਰ 'ਚ ਅਕਾਲੀ ਦਲ ਦੇ ਬਾਗੀ ਲੀਡਰਾਂ ਦੀ ਮੀਟਿੰਗ ਹੋਈ ਹੈ। ਇਸ ਮੀਟਿੰਗ 'ਚ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨਗੀ ਛੱਡਣ ਦਾ ਮਤਾ ਪਾਸ ਕੀਤਾ ਗਿਆ ਹੈ। ਪਾਰਟੀ ਦੇ ਵੱਡੀ ਗਿਣਤੀ ਸੀਨੀਅਰ ਆਗੂਆਂ ਵੱਲੋਂ ਇਹ ਮਤਾ ਪਾਸ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਇਸ ਮਤੇ ਵਿਚ ਕਿਹਾ ਗਿਆ ਹੈ ਕਿ ਸੁਖਬੀਰ ਸਿੰਘ ਬਾਦਲ ਨੂੰ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਇਹ....
ਨਸ਼ੇ ਦੇ ਸਮਗਲਰਾਂ ਨੂੰ ਕਿਸੇ ਵੀ ਕੀਮਤ ਤੇ ਨਹੀਂ ਬਖਸ਼ਿਆ ਜਾਵੇਗਾ ਨਵਾਂਸ਼ਹਿਰ, 25 ਜੂਨ 2024 : ਨਸ਼ਿਆਂ ਨੂੰ ਰੋਕਣ ਅਤੇ ਨਸ਼ਿਆਂ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਲਈ ਪੁਲਿਸ ਵਿਭਾਗ ਪੂਰੀ ਸਖਤੀ ਨਾਲ ਕੰਮ ਕਰੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਨਾਰਕੋ ਕੋਆਰਡੀਨੇਸ਼ਨ ਸੈਂਟਰ (NCORD) ਸਬੰਧੀ ਆਯੋਜਿਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਆਦੇਸ਼....