ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਅਧੀਨ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਆਯੋਜਿਤ ਨਵਾਂਸ਼ਹਿਰ, 25 ਜੂਨ 2024 : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਵਿਖੇ ਮੰਗਲਵਾਰ ਨੂੰ ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਅਧੀਨ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਆਯੋਜਿਤ ਗਈ। ਇਸ ਮੀਟਿੰਗ ਵਿੱਚ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਸਮੇਤ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਸਮੇਤ ਵੱਖ-ਵੱਖ ਭਾਈਵਾਲ ਵਿਭਾਗਾਂ ਦੇ ਨੁਮਾਇੰਦੇ ਹਾਜ਼ਰ ਹੋਏ।....
ਦੋਆਬਾ
ਪੰਜ ਸਾਲ ਤੱਕ ਦੇ ਬੱਚਿਆਂ ਦੀਆਂ ਦਸਤ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਨੂੰ ਜ਼ੀਰੋ 'ਤੇ ਲਿਆਉਣ ਦਾ ਟੀਚਾ: ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਡਾਇਰੀਆ ਦੀ ਰੋਕਥਾਮ ਲਈ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਸਬੰਧੀ ਪੋਸਟਰ ਰਿਲੀਜ਼ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ਼, ਸ਼ਹੀਦ ਭਗਤ ਸਿੰਘ ਨਗਰ ਵਿਖੇ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਆਯੋਜਿਤ ਨਵਾਂਸ਼ਹਿਰ, 25 ਜੂਨ 2024 : ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ ਸ. ਨਵਜੋਤ ਪਾਲ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ਼, ਸ਼ਹੀਦ ਭਗਤ ਸਿੰਘ....
ਨਵਾਂਸ਼ਹਿਰ, 25 ਜੂਨ 2024 :ਡਾ. ਅਕਸ਼ਿਤਾ ਗੁਪਤਾ, ਆਈ.ਏ.ਐਸ., ਉਪ ਮੰਡਲ ਮੈਜਸਿਟਰੇਟ, ਨਵਾਂਸ਼ਹਿਰ ਵਲੋਂ ਹੜ੍ਹਾਂ ਦਾ ਅਗੇਤੇ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਉਪ ਮੰਡਲ ਅਫ਼ਸਰ, ਡਰੇਨਜ਼ ਵਿਭਾਗ, ਨਵਾਂਸ਼ਹਿਰ ਅਤੇ ਹੋਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਸਤੁਲਜ ਦਰਿਆ ਦੇ ਧੁੱਸੀ ਬੰਨ੍ਹ ਦੇ ਸੰਵੇਦਨਸ਼ੀਲ ਏਰੀਏ ਦਾ ਦੌਰਾ ਕੀਤਾ ਗਿਆ। ਡਰੇਨਜ਼ ਵਿਭਾਗ ਵਲੋਂ ਚਲਾਏ ਜਾ ਰਹੇ ਕੰਮਾਂ ਦੀ ਸਮੀਖਿਆ ਕੀਤੀ ਗਈ ਅਤੇ ਮੌਕੇ ਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਇਹਨਾਂ ਕੰਮਾਂ ਨੂੰ ਮੌਨਸੂਨ ਸੀਜ਼ਨ ਤੋਂ ਪਹਿਲਾਂ....
ਨਵਾਂਸ਼ਹਿਰ, 25 ਜੂਨ 2024 : ਮੁੱਖ ਮੰਤਰੀ ਪੰਜਾਬ ਦੇ ਦਿਸ਼ਾ-ਨਿਰਦੇਸ਼ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਨਵਜੋਤਪਾਲ ਸਿੰਘ ਰੰਧਾਵਾ ਦੇ ਅਦੇਸ਼ਾਂ ਅਨੁਸਾਰ ਸ਼੍ਰੀ ਵਿਕਰਮਜੀਤ ਸਿੰਘ ਪਾਂਥੇ ਐਸਡੀਐਮ ਬੰਗਾ ਦੀ ਪ੍ਰਧਾਨਗੀ ਹੇਠ ਤਹਿਸੀਲ ਬੰਗਾ ਦੇ ਸਮੂਹ ਪਟਵਾਰੀਆਂ/ਕਾਨੂੰਗੋ ਅਤੇ ਨੰਬਰਦਾਰਾਂ ਨਾਲ ਨਸ਼ਿਆਂ ਦੀ ਰੋਕਥਾਮ ਸਬੰਧੀ ਇੱਕ ਜਰੂਰੀ ਮੀਟਿੰਗ ਕੀਤੀ ਗਈ। ਜਿਸ ਵਿੱਚ ਐਸਡੀਐਮ ਬੰਗਾ ਨੇ ਕਿਹਾ ਕਿ ਪਿੰਡਾਂ ਦੇ ਅੰਦਰ ਨਸ਼ਿਆਂ ਕਰਕੇ ਜਵਾਨੀ ਦਾ ਘਾਣ ਹੋ ਰਿਹਾ ਹੈ, ਜਿਸ ਪ੍ਰਤੀ ਸੁਚੇਤ ਹੋਣਾ ਹਰ ਇੱਕ ਨਾਗਰਿਕ ਦੀ....
ਸਵੈ ਰੋਜਗਾਰ ਸ਼ੁਰੂ ਕਰਨ ਵਾਲਿਆਂ ਲਈ ਸੁਨਹਿਰੀ ਮੌਕਾ ਨਵਾਂਸ਼ਹਿਰ, 24 ਜੂਨ 2024 : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐਸ.ਸੀ ਕਾਰਪੋਰੇਸ਼ਨ ਦੇ ਸਹਿਯੋਗ ਨਾਲ ਜ਼ਿਲਾ ਪ੍ਰਬੰਧਕੀ ਕੰਪਲੈਕਸ ਸ਼ਹੀਦ ਭਗਤ ਸਿੰਘ ਨਗਰ ਵਿਖੇ 26 ਜੂਨ 2024 ਨੂੰ ਸਵੈ ਰੋਜਗਾਰ ਲੋਨ ਕੈਂਪ ਲਗਵਾਇਆ ਜਾ ਰਿਹਾ ਹੈ ਜਿਸ ਵਿੱਚ ਕੇਵਲ ਅਨੁਸੂਚਿਤ ਜਾਤੀ ਦੇ ਉਮੀਦਵਾਰ ਜੋ ਸਿਲਾਈ ਕਢਾਈ, ਬਿਊਟੀ ਪਾਰਲਰ, ਸਲੂਨ, ਮੋਬਾਈਲ ਰਿਪੇਅਰ, ਡੇਅਰੀ ਫਾਰਮਿੰਗ, ਵੈਲਡਰ, ਕਾਰਪੇਂਟਰ ਜਾਂ ਹੋਰ ਕਿਸੇ ਵੀ ਕਿਸਮ ਦਾ ਸਵੈ ਰੋਜਗਾਰ ਸ਼ੁਰੂ ਕਰਨ ਦੇ ਚਾਹਵਾਨ ਹੋਣ ਤਾਂ 2....
ਕੈਬਨਿਟ ਮੰਤਰੀ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ’ਚ ਮੈਡੀਕਲ ਲੈਬ ਦੇ ਕੰਮਾਂ ’ਤੇ ਆਧਾਰਿਤ ਵਰਕਸ਼ਾਪ ਦਾ ਕੀਤਾ ਉਦਘਾਟਨ, ਐਸੋਸੀਏਸ਼ਨ ਨੂੰ ਜਾਇਜ਼ ਮੰਗਾਂ ਜਲਦ ਮੰਨਣ ਦਾ ਭਰੋਸਾ ਫਗਵਾੜਾ, 24 ਜੂਨ 2024 : ਪੰਜਾਬ ਦੇ ਰੁਜ਼ਗਾਰ ਤੇ ਉੱਤਪਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਦੇ ਮੰਤਰੀ ਅਮਨ ਅਰੋੜਾ ਨੇ ਸਥਾਨਕ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਮੈਡੀਕਲ ਲੈਬਾਰਟਰੀਆਂ ਦੇ ਕੰਮਾਂ ਸਬੰਧੀ ਵਰਕਸ਼ਾਪ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਤਰਜੀਹੀ ਖੇਤਰਾਂ ਵਿਚ ਸਿਹਤ ਤੇ....
ਜਲੰਧਰ, 23 ਜੂਨ 2024 : ਜਲੰਧਰ ਵਿੱਚ ਹੋ ਰਹੀ ਜ਼ਿਮਨੀ ਚੋਣ ਨੂੰ ਲੈ ਕੇ ਸਾਰੀਆਂ ਰਾਜਨੀਤਿਕ ਪਾਰਟੀਆਂ ਵੱਲੋਂ ਆਪਣੀਆਂ ਸਰਗਰਮੀਆਂ ਤੇਜ ਕੀਤੀਆਂ ਹੋਈਆਂ ਹਨ, ਇਸੇ ਤਹਿਤ ਅੱਜ ਜਲੰਧਰ ਵਿੱਚ ਆਮ ਆਦਮੀ ਪਾਰਟੀ ਅਤੇ ਭਾਜਪਾ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਕਈ ਆਗੂ ਪਾਰਲੀਮੈਂਟ ਮੈਂਬਰ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਗਏ। ਇਸ ਮੌਕੇ ਐਮ.ਪੀ ਚੰਨੀ ਨੇ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਕੇ ਉਹਨਾਂ ਦਾ ਸਵਾਗਤ ਕੀਤਾ। ਕਾਂਗਰਸ....
ਜਲੰਧਰ, 23 ਜੂਨ 2024 : ਜਲੰਧਰ ਪੱਛਮੀ ਹਲਕੇ ਵਿੱਚ 10 ਜੁਲਾਈ ਨੂੰ ਹੋ ਰਹੀ ਜ਼ਿਮਨੀ ਚੋਣ ਨੂੰ ਲੈ ਕੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਇਹ ਵੀ ਮੁੱਦਾ ਚੁੱਕਿਆ ਗਿਆ ਕਿ ਪਾਰਟੀ ਆਗੂ ਅਤੇ ਪਾਰਟੀ ਵਰਕਰ ਕਿਹੜੇ ਮੁੱਦਿਆਂ ਨੂੰ ਲੈ ਕੇ ਲੋਕਾਂ ਤੱਕ ਜਾਣਗੇ ਤਾਂ ਜੋ ਉਹ ਸੀਟ ਨੂੰ ਜਿੱਤ ਸਕਣ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਜਲੰਧਰ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਉਨ੍ਹਾਂ ਲਈ....
ਹੁਸ਼ਿਆਰਪੁਰ, 22 ਜੂਨ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਉਹ ਜਲੰਧਰ (ਪੱਛਮੀ) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੌਰਾਨ ਪ੍ਰਚਾਰ ਦੀ ਅਗਵਾਈ ਕਰਨਗੇ ਅਤੇ ਪਾਰਟੀ ਉਮੀਦਵਾਰ ਦੀ ਸ਼ਾਨਦਾਰ ਜਿੱਤ ਯਕੀਨੀ ਬਣਾਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਬਾਰੇ ਦੱਸ ਕੇ ਪਾਰਟੀ ਉਮੀਦਵਾਰ ਲਈ ਨਿੱਜੀ ਤੌਰ 'ਤੇ ਵੋਟਾਂ ਮੰਗਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਕਈ ਇਤਿਹਾਸਕ ਪਹਿਲਕਦਮੀਆਂ ਕੀਤੀਆਂ ਹਨ, ਜਿਸ ਕਾਰਨ....
ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਸੂਬਾ ਸਰਕਾਰ ਚੁੱਕ ਰਹੀ ਹੈ ਮਿਸਾਲੀ ਕਦਮ ਰਵਾਇਤੀ ਪਾਰਟੀਆਂ ਮੇਰੇ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਮੈਂ ਸਧਾਰਨ ਘਰ ਨਾਲ ਸਬੰਧ ਰੱਖਦਾ ਹਾਂ : ਮੁੱਖ ਮੰਤਰੀ ਹੁਸ਼ਿਆਰਪੁਰ, 22 ਜੂਨ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ‘ਭਗਤ ਕਬੀਰ ਧਾਮ’ ਸਥਾਪਤ ਕਰਨ ਦਾ ਐਲਾਨ ਕੀਤਾ ਤਾਂ ਕਿ ਭਗਤੀ ਅੰਦੋਲਨ ਦੇ ਮਹਾਨ ਸੰਤ ਦੇ ਜੀਵਨ ਤੇ ਫਲਸਫੇ ਉਤੇ ਵਿਆਪਕ ਖੋਜ ਕੀਤੀ ਜਾ ਸਕੇ। ਅੱਜ ਇੱਥੇ ਭਗਤ ਕਬੀਰ ਜੀ ਦੇ 626ਵੇਂ ਜਨਮ ਦਿਵਸ ਨੂੰ ਸਮਰਪਿਤ ਰਾਜ ਪੱਧਰੀ....
ਕਪੂਰਥਲਾ 22 ਜੂਨ 2024 : ਕਪੂਰਥਲਾ ਜਿਲੇ ਦੇ ਪਿੰਡ ਮਿਆਣੀ ਮੱਲਾ ਨਜ਼ਦੀਕ ਨਜਾਇਜ਼ ਮਾਈਨਿੰਗ ਦੇ ਇੱਕ ਮਾਮਲੇ ਦੇ ਵਿੱਚ ਮਾਈਨਿੰਗ ਵਿਭਾਗ ਵੱਲੋਂ ਛਾਪੇਮਾਰੀ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਐਸਡੀਓ ਕਰਨ ਸਿੰਘ ਦੇ ਹੁਕਮਾਂ ਤੇ ਮਾਈਨਿੰਗ ਇੰਸਪੈਕਟਰ ਬਿਕਰਮ ਸਿੰਘ ਵੱਲੋਂ ਇਹ ਛਾਪੇਮਾਰੀ ਕੀਤੀ ਗਈ ਹੈ। ਇਸ ਛਾਪੇਮਾਰੀ ਦੇ ਵਿੱਚ ਵਿਭਾਗ ਦੀ ਟੀਮ ਨੇ ਇੱਕ ਪੋਕਲੇਨ ਮਸ਼ੀਨ ਰੇਤ ਨਾਲ ਭਰੇ ਹੋਏ ਦੋ ਟਿੱਪਰ ਇੱਕ ਟਰੈਕਟਰ ਅਤੇ ਟਰਾਲੀ ਨੂੰ ਜ਼ਬਤ ਕੀਤਾ ਹੈ। ਮਾਈਨਿੰਗ ਵਿਭਾਗ ਦੀ ਸ਼ਿਕਾਇਤ ਤੇ....
ਹੁਸ਼ਿਆਰਪੁਰ, 21 ਜੂਨ 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਗੋਦਾਮ ’ਤੇ ਛਾਪੇਮਾਰੀ ਕਰਕੇ 1.55 ਕਰੋੜ ਰੁਪਏ ਦੇ ਵੱਡੇ ਗ਼ਬਨ ਦਾ ਪਰਦਾਫਾਸ਼ ਕਰਦਿਆਂ ਚੌਲਾਂ ਦੀਆਂ 1138 ਬੋਰੀਆਂ ਨਾਲ ਲੱਦੇ 2 ਟਰੱਕ ਜ਼ਬਤ ਕੀਤੇ ਹਨ। ਇਸ ਸਬੰਧੀ ਵਿਜੀਲੈਂਸ ਬਿਊਰੋ ਨੇ ਸ਼ਿਵ ਸ਼ਕਤੀ ਰਾਈਸ ਮਿੱਲ, ਗੜ੍ਹਸ਼ੰਕਰ, ਜ਼ਿਲ੍ਹਾ ਹੁਸ਼ਿਆਰਪੁਰ ਦੇ ਮਾਲਕ ਗੋਪਾਲ ਗੋਇਲ ਸਣੇ ਦੋ ਟਰੱਕ ਡਰਾਈਵਰਾਂ ਜਗਪਾਲ ਸਿੰਘ ਅਤੇ ਸੁਖਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਅੱਜ ਇੱਥੇ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ....
ਹੁਸ਼ਿਆਰਪੁਰ, 21 ਜੂਨ 2024 : ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਿਹਤਮੰਤ ਜੀਵਨ ਸ਼ੈਲੀ ਲਈ ਯੋਗ ਇਕ ਪੱਕਾ ਹੱਲ ਹੈ। ਉਨ੍ਹਾਂ ਕਿਹਾ ਕਿ ਯੋਗ ਸਾਡੇ ਰਿਸ਼ੀਆਂ-ਮੁਨੀਆਂ ਦੀ ਮਹਾਨ ਪਰੰਪਰਾ ਹੈ ਅਤੇ ਇਹ ਮਨ ਅਤੇ ਸ਼ਰੀਰ ਦੋਵਾਂ ਦਾ ਹੀ ਵਿਕਾਸ ਕਰਦਾ ਹੈ। ਉਹ ਅੱਜ ਪੁਲਿਸ ਲਾਈਨ ਗਰਾਊਂਡ ਹੁਸ਼ਿਆਰਪੁਰ ਵਿਚ 10ਵੇਂ ਅੰਤਰਰਾਸ਼ਟਰੀ ਯੋਗ ਦਿਵਸ ’ਤੇ ਸੀ.ਐਮ ਦੀ ਯੋਗਸ਼ਾਲਾ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਸੰਬੋਧਨ ਕਰ ਰਹੇ....
ਸ਼ਹੀਦ ਭਗਤ ਸਿੰਘ ਨਗਰ, 21 ਜੂਨ 2024 : ਸ਼ਹੀਦ ਭਗਤ ਸਿੰਘ ਨਗਰ , ਪੰਜਾਬ ਨੈਸ਼ਨਲ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ਼ ਚਾਈਲਡ ਰਾਈਟਸ (ਐਨਸੀਪੀਸੀਆਰ) ਨੇ ਬੱਚਿਆਂ ਵਿੱਚ ਨਸ਼ਿਆਂ ਅਤੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਦੀ ਰੋਕਥਾਮ ਵਿੱਚ ਆਪਣੇ ਸ਼ਾਨਦਾਰ ਯਤਨਾਂ ਲਈ ਸ਼ਹੀਦ ਭਗਤ ਸਿੰਘ ਨਗਰ (ਐਸਬੀਐਸ ਨਗਰ) ਨੂੰ ਭਾਰਤ ਵਿੱਚ "ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਜ਼ਿਲ੍ਹਿਆਂ" ਵਿੱਚੋਂ ਇੱਕ ਵਜੋਂ ਮਾਨਤਾ ਦਿੱਤੀ ਹੈ। ਇਹ ਪ੍ਰਸ਼ੰਸਾ NCPCR ਦੀ "ਬੱਚਿਆਂ ਵਿੱਚ ਨਸ਼ੀਲੇ ਪਦਾਰਥਾਂ ਅਤੇ ਨਸ਼ੀਲੇ ਪਦਾਰਥਾਂ ਦੀ....
ਨਵਾਂਸ਼ਹਿਰ, 21 ਜੂਨ 2024 : ਮਝੂਰ ਦੋਆਬਾ ਫਿਲਮ ਪ੍ਰੋਡਕਸ਼ਨ ਦੀ ਨਵੀ ਫਿਲਮ ‘’ਸਹੀ ਫੈਸਲਾ’’ ਦਾ ਪੋਸਟਰ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਜਾਰੀ ਕੀਤਾ ਗਿਆ। ਇਸ ਮੌਕੇ ‘ਤੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ, ਜ਼ਿਲ੍ਹਾ ਮਾਲ ਅਫ਼ਸਰ ਮਨਦੀਪ ਸਿੰਘ ਮਾਨ, ਕਹਾਣੀਕਾਰ ਤੇ ਨਿਰਮਾਤਾ ਸੁਰਜੀਤ ਮਝੂਰ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਅਤੇ ਜਸਬੀਰ ਸਿੰਘ ਪੀ.ਏ. ਟੂ ਡੀ.ਸੀ. ਹਾਜ਼ਰ ਸਨ।ਡਿਪਟੀ ਕਮਿਸ਼ਨਰ ਨਵਜੋਤ ਪਾਲ....