ਕੈਬਨਿਟ ਮੰਤਰੀ ਨੇ ਮਾਨਵਤਾ ਦੀ ਸੇਵਾ ਸੁਸਾਇਟੀ ਵੱਲੋਂ ਕਰਵਾਏ ਲੋੜਵੰਦ ਲੜਕੀਆਂ ਦੇ ਵਿਆਹ ਸਮਾਗਮ ਵਿਚ ਕੀਤੀ ਸ਼ਿਰਕਤ ਹੁਸ਼ਿਆਰਪੁਰ, 20 ਨਵੰਬਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਮਨੁੱਖਤਾ ਦੀ ਸੇਵਾ ਵਿਚ ਅਹਿਮ ਯੋਗਦਾਨ ਪਾ ਰਹੀਆਂ ਹਨ ਅਤੇ ਅਜਿਹੀਆਂ ਸੰਸਥਾਵਾਂ ਦਾ ਸਾਨੂੰ ਵੱਧ ਤੋਂ ਵੱਧ ਸਾਥ ਦੇਣਾ ਚਾਹੀਦਾ ਹੈ। ਉਹ ਬਲਾਕ ਟਾਂਡਾ ਦੇ ਪਿੰਡ ਬੱਸੀ ਕਲਾਂ ਵਿਖੇ ਮਾਨਵਤਾ ਸੇਵਾ ਸੁਸਾਇਟੀ ਵੱਲੋਂ ਦੋ ਲੋੜਵੰਦ ਲੜਕੀਆਂ ਦੇ ਵਿਆਹ ਸਮਾਗਮ ਵਿਚ ਸ਼ਿਰਕਤ ਕਰ ਰਹੇ ਸਨ।....
ਦੋਆਬਾ
ਚੰਡੀਗੜ੍ਹ, 18 ਨਵੰਬਰ : ਜਲੰਧਰ-ਚਿੰਤਪੁਰਨੀ ਹਾਈਵੇ ਲਈ ਐਕਵਾਇਰ ਕੀਤੀ ਜ਼ਮੀਨ ਲਈ ਕੇਂਦਰ ਸਰਕਾਰ ਤੋਂ ਪ੍ਰਾਪਤ ਕਰੋੜਾਂ ਰੁਪਏ ਦੇ ਮੁਆਵਜ਼ੇ ਦੀ ਵੰਡ ਵਿੱਚ ਬਹੁ-ਕਰੋੜੀ ਘਪਲੇਬਾਜ਼ੀ ਸਬੰਧੀ ਦਰਜ ਕੇਸ ਬਾਰੇ ਵਿਜੀਲੈਂਸ ਬਿਉਰੋ ਵੱਲੋਂ ਗਠਿਤ ਤਿੰਨ ਮੈਂਬਰੀ ਵਿਸ਼ੇਸ਼ ਪੜਤਾਲੀਆ ਟੀਮ (ਸਿੱਟ) ਵੱਲੋਂ ਕੀਤੀ ਤਫਤੀਸ਼ ਦੌਰਾਨ ਐਸ.ਡੀ.ਐਮ. ਹੁਸ਼ਿਆਰਪੁਰ ਅਤੇ ਤਹਿਸੀਲਦਾਰ ਹੁਸ਼ਿਆਰਪੁਰ ਦੇ ਦਫਤਰਾਂ ਵਿੱਚੋਂ ਕਾਫੀ ਰਿਕਾਰਡ ਗਾਇਬ ਪਾਏ ਗਏ। ਤਫ਼ਤੀਸ਼ ਵਿੱਚ ਇਹ ਵੀ ਸਾਹਮਣੇ ਆਇਆ ਕਿ ਤੱਤਕਾਲੀ ਐਸਡੀਐਮ ਆਨੰਦ ਸਾਗਰ ਨੇ ਲੁਈਸ....
ਮੁੱਖ ਮੰਤਰੀ ਮਾਨ ਤੇ ਮੁੱਖ ਮੰਤਰੀ ਕੇਜਰੀਵਾਲ ਵੱਲੋਂ ਹੁਸ਼ਿਆਰਪੁਰ ਲਈ 867 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ
ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ‘ਵਿਕਾਸ ਕ੍ਰਾਂਤੀ’ ਦੇ ਲਾਮਿਸਾਲ ਯੁੱਗ ਦੀ ਕੀਤੀ ਸ਼ੁਰੂਆਤ ਹੁਸ਼ਿਆਰਪੁਰ, 18 ਨਵੰਬਰ : ਪੰਜਾਬ ਵਿੱਚ ‘ਵਿਕਾਸ ਕ੍ਰਾਂਤੀ’ ਦੇ ਲਾਮਿਸਾਲ ਯੁੱਗ ਦਾ ਪਿੜ ਬੰਨ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹੁਸ਼ਿਆਰਪੁਰ ਦੇ ਲੋਕਾਂ ਨੂੰ 867 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ/ਨੀਂਹ ਪੱਥਰ ਅਤੇ ਐਲਾਨ ਕਰ ਕੇ ਵੱਡਾ ਤੋਹਫ਼ਾ ਦਿੱਤਾ। ਦੋਵਾਂ....
ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ‘ਵਿਕਾਸ ਕ੍ਰਾਂਤੀ’ ਰੈਲੀ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਪੰਜਾਬ ਹਰ ਖੇਤਰ ’ਚ ਕਰ ਰਿਹਾ ਹੈ ਲਾਸਾਨੀ ਵਿਕਾਸ: ਮੁੱਖ ਮੰਤਰੀ ‘ਆਪ’ ਨੂੰ ਮਲੰਗਾਂ ਦੀ ਪਾਰਟੀ ਦੱਸ ਕੇ ਪੰਜਾਬੀਆਂ ਦਾ ਅਪਮਾਨ ਕਰਨ ਲਈ ਸੁਖਬੀਰ ਨੂੰ ਕਰੜੇ ਹੱਥੀਂ ਲਿਆ ਮਾਣਹਾਨੀ ਮੁਕੱਦਮੇ ਦਾ ਕੀਤਾ ਸੁਆਗਤ- ਕਿਹਾ ਇਹ ਦਾਗ਼ੀ ਆਗੂਆਂ ਦੀਆਂ ਬੇਨਿਯਮੀਆਂ ਦਾ ਪਰਦਾਫਾਸ਼ ਕਰਨ ਵਿੱਚ ਹੋਵੇਗਾ ਸਹਾਈ ‘ਆਪ’ ਵੱਲੋਂ ਆਮ ਚੋਣਾਂ ਵਿੱਚ ਚੰਡੀਗੜ੍ਹ ਸਮੇਤ ਲੋਕ ਸਭਾ ਦੀਆਂ ਸਾਰੀਆਂ 14 ਸੀਟਾਂ ਜਿੱਤਣ ਦੀ ਕੀਤੀ....
ਕਪੂਰਥਲਾ, 17 ਨਵੰਬਰ : ਪਿੰਡ ਕੋਕਲਪੁਰ ਦੇ ਵਸਨੀਕ ਇੱਕ ਵਿਅਕਤੀ ਨੂੰ ਨੰਬਰ +351920343654 ’ਤੇ ਫੋਨ ਕਰਕੇ ਉਸ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਭਰਾ ਦੱਸ ਕੇ 5 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ਹੇਠ ਥਾਣਾ ਕੋਤਵਾਲੀ ਦੀ ਪੁਲੀਸ ਨੇ ਅਣਪਛਾਤੇ ਮੁਲਜ਼ਮ ਖ਼ਿਲਾਫ਼ ਧਾਰਾ 387, 506 ਆਈਪੀਸੀ ਤਹਿਤ ਕੇਸ ਦਰਜ ਕੀਤਾ ਹੈ। ਉਕਤ ਵਿਅਕਤੀ ਨੇ ਫਿਰੌਤੀ ਨਾ ਦੇਣ 'ਤੇ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਹੈ। ਪੁਲਿਸ ਟੈਕਨੀਕਲ ਸੈੱਲ ਦੀ ਮਦਦ ਨਾਲ ਉਕਤ ਨੰਬਰ ਦੀ ਜਾਂਚ ਕਰ ਰਹੀ ਹੈ ਤਾਂ ਜੋ ਇਹ ਪਤਾ....
ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ ਹੁਸ਼ਿਆਰਪੁਰ, 17 ਨਵੰਬਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਪੰਜਾਬ ਸਰਕਾਰ ਵੱਲੋਂ 18 ਨਵੰਬਰ ਨੂੰ ਹੁਸ਼ਿਆਰਪੁਰ-ਫਗਵਾੜਾ ਬਾਈਪਾਸ ’ਤੇ ਸਥਿਤ ਜੈਮਜ਼ ਕੈਂਬਰਿਜ ਸਕੂਲ ਨੇੜੇ ਕਰਵਾਏ ਜਾ ਰਹੇ ‘ਵਿਕਾਸ ਕ੍ਰਾਂਤੀ ਵੱਲ ਵਧਦੇ ਕਦਮ’ ਤਹਿਤ ਹੋਣ ਵਾਲੇ ਵਿਸ਼ਾਲ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨਾਲ ਮੀਟੰਗ ਵੀ ਕੀਤੀ। ਇਸ ਮੌਕੇ ਵਿਧਾਇਕ ਉੜਮੁੜ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ ਵੀ ਉਨ੍ਹਾਂ ਦੇ ਨਾਲ ਸਨ। ਉਨ੍ਹਾਂ....
‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਮਾਗਮ ਅਤੇ ਮੁਫ਼ਤ ਮੈਡੀਕਲ ਜਾਂਚ ਕੈਂਪ 60 ਸਾਲ ਅਤੇ ਇਸ ਤੋਂ ਉੱਪਰ ਦੇ ਬਜ਼ੁਰਗਾਂ ਨੇ ਵੱਡੀ ਗਿਣਤੀ ਵਿਚ ਲਿਆ ਲਾਭ ਹੁਸ਼ਿਆਰਪੁਰ, 17 ਨਵੰਬਰ : ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੇ ਸਨਮਾਨ ਅਤੇ ਸੁਰੱਖਿਆ ਲਈ ਸੂਬੇ ਵਿਚ ਸ਼ੁਰੂ ਕੀਤੀ ਗਈ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵੱਲੋਂ ਅੱਜ ਸਥਾਨਕ ਡੀ. ਏ. ਵੀ ਕਾਲਜ ਵਿਖੇ ਜ਼ਿਲ੍ਹਾ ਪੱਧਰੀ....
ਕੈਬਨਿਟ ਮੰਤਰੀ ਨੇ ਵਾਰਡ ਨੰਬਰ 34 ਵਿਚ 32 ਲੱਖ ਰੁਪਏ ਦੀ ਲਾਗਤ ਨਾਲ ਟਿਊਬਵੈੱਲ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਲੋਕਾਂ ਨੂੰ ਪਾਣੀ ਦੀ ਸੁਚੱਜੀ ਵਰਤੋਂ ਕਰਨ ਅਤੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਵਿਚ ਸਹਿਯੋਗ ਕਰਨ ਦੀ ਕੀਤੀ ਅਪੀਲ ਹੁਸ਼ਿਆਰਪੁਰ, 16 ਨਵੰਬਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਵਾਸੀਆਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ ਅਤੇ ਵਾਰਡ ਵਾਸੀਆਂ ਦੀ ਮੰਗ ਅਨੁਸਾਰ ਇਥੇ ਪੀਣ ਵਾਲੇ ਪਾਣੀ ਲਈ ਟਿਊਬਵੈੱਲ....
ਮੁੱਖ ਮੰਤਰੀ ਪੰਜਾਬ ਅਤੇ ਮੁੱਖ ਮੰਤਰੀ ਦਿੱਲੀ 18 ਨਵੰਬਰ ਨੂੰ ਹੁਸ਼ਿਆਰਪੁਰ ਵਿਖੇ ਹੋਣ ਵਾਲੇ ਵਿਸ਼ਾਲ ਸਮਾਗਮ ਦੌਰਾਨ ਪ੍ਰੋਜੈਕਟਾਂ ਦੀ ਕਰਨਗੇ ਸ਼ੁਰੂਆਤ ਕੈਬਨਿਟ ਮੰਤਰੀ ਜਿੰਪਾ, ਸੂਬਾ ਕਾਰਜਕਾਰੀ ਪ੍ਰਧਾਨ ਬੁੱਧ ਰਾਮ ਅਤੇ ਵਿਧਾਇਕ ਜਸਵੀਰ ਸਿੰਘ ਗਿੱਲ ਨੇ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਾਰੀਆਂ ਤਿਆਰੀਆਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਦਿੱਤੇ ਨਿਰਦੇਸ਼ ਹੁਸ਼ਿਆਰਪੁਰ, 16 ਨਵੰਬਰ : ਕੈਬਨਿਟ ਮੰਤਰੀ ਪੰਜਾਬ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਆਮ ਆਦਮੀ....
ਕੈਬਨਿਟ ਮੰਤਰੀ ਜਿੰਪਾ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ ਸਮਾਗਮ ਦੌਰਾਨ ਬਜ਼ੁਰਗਾਂ ਨੂੰ ਸਿਹਤ ਜਾਂਚ ਤੋਂ ਇਲਾਵਾ ਹੋਰ ਸਰਕਾਰੀ ਸਕੀਮਾਂ ਦਾ ਦਿੱਤਾ ਜਾਵੇਗਾ ਲਾਭ ਹੁਸ਼ਿਆਰਪੁਰ, 16 ਨਵੰਬਰ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਸ਼ੁਰੂ ਕੀਤੀ ਗਈ 'ਸਾਡੇ ਬਜ਼ੁਰਗ, ਸਾਡਾ ਮਾਣ' ਸਕੀਮ ਤਹਿਤ ਜ਼ਿਲ੍ਹਾ ਪੱਧਰੀ ਸਮਾਗਮ ਅਤੇ ਕੈਂਪ 17 ਨਵੰਬਰ ਨੂੰ ਡੀ.ਏ.ਵੀ ਕਾਲਜ ਹੁਸ਼ਿਆਰਪੁਰ ਵਿਖੇ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿਚ ਬਜ਼ੁਰਗਾਂ ਦੀ....
ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਵੱਲੋਂ ਪਰਾਲੀ ਸਾੜਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਹੁਸ਼ਿਆਰਪੁਰ ਅਤੇ ਐਸਬੀਐਸ ਨਗਰ ਦਾ ਦੌਰਾ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਕਿਸਾਨਾਂ, ਕਿਸਾਨ ਆਗੂਆਂ ਨੂੰ ਜਾਗਰੂਕ ਕਰਨ ਲਈ ਸੀਪੀਜ਼/ਐਸਐਸਪੀਜ਼ ਨੂੰ ਦਿੱਤੇ ਨਿਰਦੇਸ਼ ਸਪੈਸ਼ਲ ਡੀਜੀਪੀ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਹੁਸ਼ਿਆਰਪੁਰ, 15 ਨਵੰਬਰ : ਪਰਾਲੀ ਸਾੜਨ 'ਤੇ ਪੂਰੀ ਮੁਕੰਮਲ ਰੋਕ ਲਾਉਣ ਲਈ ਮਾਣਯੋਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਹਿੱਤ ਸਪੈਸ਼ਲ ਡਾਇਰੈਕਟ....
ਕੈਬਨਿਟ ਮੰਤਰੀ ਨੇ ਵਾਰਡ ਨੰਬਰ 33 ਦੇ ਮੁਹੱਲਾ ਪ੍ਰੇਮਗੜ੍ਹ ਵਿਚ ਟਿਊਬਵੈੱਲ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ ਹੁਸ਼ਿਆਰਪੁਰ, 15 ਨਵੰਬਰ : ਕੈਬਨਿਟ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਹਰੇਕ ਲੋੜਵੰਦ ਵਿਅਕਤੀ ਦੀ ਬਾਂਹ ਫੜੀ ਹੈ ਅਤੇ ਉਨ੍ਹਾਂ ਲਈ ਕੰਮ ਕਰ ਰਹੀ ਹੈ ਤਾਂ ਜੋ ਸਰਕਾਰੀ ਸਕੀਮਾਂ ਦਾ ਲਾਭ ਉਨ੍ਹਾਂ ਤੱਕ ਪਹੁੰਚ ਸਕੇ। ਉਹ ਵਾਰਡ ਨੰਬਰ 33 ਦੇ ਮੁਹੱਲਾ ਪ੍ਰੇਮਗੜ੍ਹ ਵਿਚ 29 ਲੱਖ ਰੁਪਏ ਦੀ ਲਾਗਤ ਨਾਲ....
ਹੁਣ ਤੱਕ ਸੂਬੇ ਵਿਚ ਕੁੱਲ 13 ਹਜ਼ਾਰ ਏਕੜ ਜ਼ਮੀਨ ਕਰਵਾਈ ਗਈ ਕਬਜ਼ਾ ਮੁਕਤ ਕਿਹਾ, ਵਿਭਾਗ ਦੇ ਸ਼ਾਮਲਾਟ ਸੈੱਲ ਨੂੰ ਕੀਤਾ ਗਿਆ ਹੈ ਮਜ਼ਬੂਤ ਤਲਵਾੜਾ, 15 ਨਵੰਬਰ : ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਜ਼ਿਲ੍ਹੇ ਦੇ ਤਲਵਾੜਾ ਬਲਾਕ ਦੇ ਪਿੰਡ ਭੰਬੋਤਾੜ ਦੀ 203 ਏਕੜ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ। ਇਸ ਮੌਕੇ ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ ਵੀ ਉਨ੍ਹਾਂ ਦੇ ਨਾਲ ਸਨ। ਪਿੰਡ ਦੇ ਕਮਿਊਨਿਟੀ ਸੈਂਟਰ ਵਿਚ ਕਰਵਾਏ ਸਮਾਗਮ ਦੌਰਾਨ ਪੱਤਰਕਾਰਾਂ....
ਚੈਕਿੰਗ ਦੌਰਾਨ ਕੁਝ ਡਾਟਰ ਪਾਏ ਗਏ ਗੈਰ ਹਾਜ਼ਰ ਡਿਪਟੀ ਕਮਿਸ਼ਨਰ ਨੇ ਗੈਰ ਹਾਜ਼ਰ ਡਾਕਟਰਾਂ ਖਿਲਾਫ ਕਾਰਵਾਈ ਕਰਕੇ ਰਿਪੋਰਟ ਪੇਸ਼ ਕਰਨ ਸਬੰਧੀ ਦਿੱਤੇ ਨਿਰਦੇਸ਼ ਐਸ.ਐਸ ਪੀ ਨੇ ਮਰੀਜ਼ ਦੀ ਰਜਿਸਟ੍ਰੇਸ਼ਨ, ਕਾਂਊਂਸਲਿੰਗ ਅਤੇ ਦਵਾਈ ਦੇਣ ਸਬੰਧੀ ਸਾਰੀ ਪ੍ਰਕ੍ਰਿਆ ਦੀ ਲਈ ਜਾਣਕਾਰੀ ਨਵਾਂਸ਼ਹਿਰ, 14 ਨਵੰਬਰ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਅਤੇ ਐਸ.ਐਸ.ਪੀ ਡਾ. ਅਖਿਲ ਚੌਧਰੀ ਨੇ ਮੰਗਲਵਾਰ ਸਵੇਰੇ ਸਰਕਾਰੀ ਹਸਪਤਾਲ ਅਤੇ ਨਸ਼ਾ ਛੁਡਾਊ ਕੇਂਦਰ ਵਿਖੇ ਅਚਨਚੇਤ ਚੈਕਿੰਗ ਕੀਤੀ। ਚੈਕਿੰਗ ਦੌਰਾਨ ਕਈ ਡਾਕਟਰ ਗੈਰ....
ਵਿਸ਼ਵਕਰਮਾ ਦਿਵਸ 'ਤੇ ਲੇਬਰ ਸ਼ੈੱਡ ਹੁਸ਼ਿਆਰਪੁਰ ਅਤੇ ਪਿੰਡ ਥਰੋਲੀ ਵਿਖੇ ਆਯੋਜਿਤ ਪ੍ਰੋਗਰਾਮ 'ਚ ਕੈਬਨਿਟ ਮੰਤਰੀ ਨੇ ਕੀਤੀ ਸ਼ਿਰਕਤ ਕਿਹਾ, ਸਰਕਾਰ ਮਜ਼ਦੂਰ ਅਤੇ ਕਾਰੀਗਰ ਵਰਗ ਦੇ ਹਿੱਤਾਂ ਦੀ ਰਾਖੀ ਵਚਨਬੱਧ ਹੁਸ਼ਿਆਰਪੁਰ, 14 ਨਵੰਬਰ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਵਿਸ਼ਵਕਰਮਾ ਦਿਵਸ ਮੌਕੇ ਲੇਬਰ ਅੱਡਾ ਹੁਸ਼ਿਆਰਪੁਰ, ਪਿੰਡ ਥਰੋਲੀ ਅਤੇ ਹੋਰਨਾਂ ਸਮਾਗਮਾਂ ਵਿਚ ਪਹੁੰਚ ਕੇ ਮਜ਼ਦੂਰ ਭਾਈਚਾਰੇ ਅਤੇ ਕਾਰੀਗਰਾਂ ਨੂੰ ਭਗਵਾਨ ਵਿਸ਼ਵਕਰਮਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ....