ਐਸ.ਐਸ.ਪੀ. ਸਮੇਤ 6 ਹੋਰ ਮੈਂਬਰ ਨਾਮਜ਼ਦ ਡਿਪਟੀ ਕਮਿਸ਼ਨਰ ਵਲੋਂ ਡਾਕਟਰਾਂ ਦੀ ਸੁਰੱਖਿਆ ਹਰ ਹਾਲ ਯਕੀਨੀ ਬਣਾਉਣ ਦੇ ਨਿਰਦੇਸ਼ ਕਪੂਰਥਲਾ,10 ਸਤੰਬਰ 2024 : ਡਾਕਟਰਾਂ ਅਤੇ ਸਿਹਤ ਅਮਲੇ ਦੀ ਕੰਮਕਾਜ ਵਾਲੀਆਂ ਥਾਵਾਂ ’ਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ’ਜ਼ਿਲ੍ਹਾ ਸਿਹਤ ਬੋਰਡ’ ਦਾ ਗਠਨ ਕੀਤਾ ਗਿਆ ਹੈ। ਬੋਰਡ ਦੇ ਚੇਅਰਮੈਨ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਹਨ, ਚੇਅਰਮੈਨ ਤੋਂ ਇਲਾਵਾ ਬੋਰਡ ਵਿਚ 6 ਹੋਰ ਮੈਂਬਰ ਹਨ,ਜਿਨ੍ਹਾਂ ਵਿਚ ਐਸ.ਐਸ.ਪੀ ਕਪੂਰਥਲਾ ਵਤਸਲਾ ਗੁਪਤਾ, ਸਿਵਲ ਸਰਜਨ ਡਾ.ਰੀਚਾ....
ਦੋਆਬਾ
ਡਿਪਟੀ ਕਮਿਸ਼ਨਰ ਵਲੋਂ ਨੌਜਵਾਨਾਂ ਦੀ ਸਹੂਲਤ ਲਈ ਕਿਊ ਆਰ ਸਕੈਨ ਕੋਡ ਜਾਰੀ ਕਪੂਰਥਲਾ, 10 ਸਤੰਬਰ 2024 : ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਵਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੀਆਂ ਸੇਵਾਵਾਂ ਦੀ ਰਜਿਸਟ੍ਰੇਸ਼ਨ ਲਈ ਕਿਊ ਆਰ ਸਕੈਨ ਕੋਡ ਜਾਰੀ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ / ਸਵੈ-ਰੋਜ਼ਗਾਰ ਅਤੇ ਸਕਿੱਲ ਟ੍ਰੇਨਿੰਗ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਜਾਰੀ ਰਜਿਸਟ੍ਰੇਸ਼ਨ ਸਕੈਨ ਕੋਡ ਨੌਜਵਾਨਾਂ ਲਈ ਬਹੁਤ ਲਾਹੇਵੰਦ....
ਮਨਰੇਗਾ ਸਕੀਮ ਅਧੀਨ 140 ਖੇਡ ਮੈਦਾਨਾਂ ਦਾ ਕਰਵਾਇਆ ਜਾਵੇਗਾ ਨਿਰਾਮਣ ਹਰ ਪੰਦਰਵਾੜੇ ਹੋਵੇਗੀ ਮਨਰੇਗਾ ਤਹਿਤ ਚੱਲ ਰਹੇ ਕੰਮਾਂ ਦੀ ਸਮੀਖਿਆ ਕਪੂਰਥਲਾ, 10 ਸਤੰਬਰ 2024 : ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਵਲੋਂ ਅੱਜ ਜ਼ਿਲ੍ਹੇ ਭਰ ’ਚ ਮਗਨਰੇਗਾ ਸਕੀਮ ਤਹਿਤ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਡਾ.ਨਯਨ ਅਤੇ ਸਮੂਹ ਬੀ.ਡੀ.ਪੀ.ਓਜ਼ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਸਮੂਹ ਬੀ.ਡੀ.ਪੀ.ਓਜ਼ ਨੂੰ ਹਦਾਇਤ ਕੀਤੀ ਕਿ ਸਰਕਾਰ ਵਲੋਂ....
ਨਵਾਂਸ਼ਹਿਰ, 10 ਸਤੰਬਰ 2024 : ਜ਼ਿਲ੍ਹਾ ਮੈਜਿਸਟਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਡੀਲਿਸਟ ਏਰੀਏ ਵਿਚੋਂ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਬਹੁਤ ਹੀ ਮਹੱਤਵਪੂਰਨ ਰੁੱਖਾਂ ਦੇ ਕੱਟਣ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜੇਕਰ ਉਕਤ ਰੁੱਖਾਂ ਨੂੰ ਵਿਸ਼ੇਸ਼ ਹਾਲਾਤ ਵਿਚ ਕੱਟਣਾ ਜ਼ਰੂਰੀ ਹੋਵੇ, ਤਾਂ ਜੰਗਲਾਤ....
ਨਵਾਂਸ਼ਹਿਰ,10 ਸਤੰਬਰ 2024 : ਜ਼ਿਲ੍ਹਾ ਮੈਜਿਸਟਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ਼ਹਿਰ ਨਵਾਂਸ਼ਹਿਰ ਵਿਚੋਂ ਸਮਾਂ ਸਵੇਰੇ 7 ਵਜੇ ਤੋਂ ਰਾਤ 9 ਵਜੇ ਤੱਕ ਓਵਰਲੋਡਡ ਹੈਵੀ ਵਾਹਨਾਂ (ਬੱਜਰੀ, ਸੀਮਿੰਟ, ਰੇਤ, ਮਿੱਟੀ, ਸਰੀਆ, ਓਵਰਲੋਡਡ ਤੂੜੀ/ਫੱਕ ਵਾਲੀਆਂ ਟਰਾਲੀਆਂ/ਟਰੱਕ, ਕਮਰਸ਼ੀਅਲ ਤੌਰ 'ਤੇ ਜਾਣ ਵਾਲਾ ਸਾਮਾਨ ਆਦਿ) ਨੂੰ ਲੰਘਣ/ਦਾਖ਼ਲ ਹੋਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ....
ਡਿਪਟੀ ਕਮਿਸ਼ਨਰ ਵੱਲੋੰ ਸਿਹਤ ਸੰਭਾਲ ਪੇਸ਼ੇਵਰਾਂ ਵਿਰੁੱਧ ਹਿੰਸਾ ਦੀ ਰੋਕਥਾਮ ਸਬੰਧੀ ਜ਼ਿਲ੍ਹਾ ਹੈਲਥ ਬੋਰਡ ਦੀ ਮੀਟਿੰਗ ਆਯੋਜਿਤ ਕੋਲਕਾਤਾ ਘਟਨਾ ਤੋਂ ਬਾਅਦ ਸਿਹਤ ਸੰਭਾਲ ਪੇਸ਼ੇਵਰਾਂ ਦੀ ਸੁਰੱਖਿਆ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਚੌਕਸ ਨਵਾਂਸ਼ਹਿਰ, 10 ਸਤੰਬਰ 2024 : ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ ਸ. ਨਵਜੋਤ ਪਾਲ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਵਿਖੇ ਸਿਹਤ ਸੰਭਾਲ ਪੇਸ਼ੇਵਰਾਂ ਵਿਰੁੱਧ ਹਿੰਸਾ ਦੀ ਰੋਕਥਾਮ ਸਬੰਧੀ ਜ਼ਿਲ੍ਹਾ ਹੈਲਥ ਬੋਰਡ....
ਜਲੰਧਰ, 9 ਸਤੰਬਰ 2024 : ਜਲੰਧਰ 'ਚ ਰੇਲਵੇ ਪੁਲਸ ਫੋਰਸ ਵੱਲੋਂ ਇੱਕ ਵਿਅਕਤੀ ਕੋਲੋਂ ਕਰੋੜਾਂ ਦਾ ਸੋਨਾ ਬਰਾਮਦ ਕੀਤਾ ਗਿਆ ਹੈ। ਆਰਪੀਐਫ ਨੂੰ ਉਕਤ ਵਿਅਕਤੀ ਸੋਨੇ ਦੇ ਕੋਈ ਠੋਸ ਦਸਤਾਵੇਜ਼ ਨਹੀਂ ਦਿਖਾ ਸਕਿਆ, ਜਿਸ ਕਾਰਨ ਅਧਿਕਾਰੀਆਂ ਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਉਸ ਦਾ ਸੋਨਾ ਜ਼ਬਤ ਕਰ ਲਿਆ ਅਤੇ ਮਾਮਲੇ ਦੀ ਸੂਚਨਾ ਤੁਰੰਤ ਆਮਦਨ ਕਰ ਵਿਭਾਗ ਨੂੰ ਦਿੱਤੀ। ਸੋਨੇ ਦਾ ਕੁੱਲ ਭਾਰ ਲਗਭਗ 2.90 ਕਿਲੋਗ੍ਰਾਮ ਹੈ, ਜਿਸ ਦੀ ਕੀਮਤ 1.30 ਕਰੋੜ ਰੁਪਏ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਆਰਪੀਐਫ ਦੀ....
ਜਲੰਧਰ, 9 ਸਤੰਬਰ 2024 : ਜਲੰਧਰ 'ਚ ਰੇਲਵੇ ਪੁਲਸ ਫੋਰਸ ਵੱਲੋਂ ਇੱਕ ਵਿਅਕਤੀ ਕੋਲੋਂ ਕਰੋੜਾਂ ਦਾ ਸੋਨਾ ਬਰਾਮਦ ਕੀਤਾ ਗਿਆ ਹੈ। ਆਰਪੀਐਫ ਨੂੰ ਉਕਤ ਵਿਅਕਤੀ ਸੋਨੇ ਦੇ ਕੋਈ ਠੋਸ ਦਸਤਾਵੇਜ਼ ਨਹੀਂ ਦਿਖਾ ਸਕਿਆ, ਜਿਸ ਕਾਰਨ ਅਧਿਕਾਰੀਆਂ ਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਉਸ ਦਾ ਸੋਨਾ ਜ਼ਬਤ ਕਰ ਲਿਆ ਅਤੇ ਮਾਮਲੇ ਦੀ ਸੂਚਨਾ ਤੁਰੰਤ ਆਮਦਨ ਕਰ ਵਿਭਾਗ ਨੂੰ ਦਿੱਤੀ। ਸੋਨੇ ਦਾ ਕੁੱਲ ਭਾਰ ਲਗਭਗ 2.90 ਕਿਲੋਗ੍ਰਾਮ ਹੈ, ਜਿਸ ਦੀ ਕੀਮਤ 1.30 ਕਰੋੜ ਰੁਪਏ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਆਰਪੀਐਫ ਦੀ....
550 ਸ਼ਿਕਾਇਤਾਂ ਦਾ ਕੀਤਾ ਨਿਪਟਾਰਾ ਹੁਸ਼ਿਆਰਪੁਰ, 9 ਸਤੰਬਰ 2024 : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਆਪਣੇ ਦਫ਼ਤਰ ਵਿਖੇ ਜਨਤਾ ਦਰਬਾਰ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਉਨ੍ਹਾਂ ਨੇ ਕਰੀਬ 550 ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸੂਬੇ ਦੇ ਨਾਗਰਿਕਾਂ ਦੀਆਂ ਸਮੱਸਿਆਵਾਂ ਦੇ ਹੱਲ....
ਔਰਤਾਂ ਨੂੰ ਆਜੀਵਿਕਾ ਮਿਸ਼ਨ ਨਾਲ ਜੁੜ ਕੇ ਵਿੱਤੀ ਤੌਰ ’ਤੇ ਸਮਰੱਥ ਹੋਣ ਦਾ ਸੱਦਾ ਕਪੂਰਥਲ਼ਾ, 6 ਸਤੰਬਰ 2024 : ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਡਾ. ਨਯਨ ਜੱਸਲ ਨੇ ਪੇਂਡੂ ਖੇਤਰ ਦੀਆਂ ਔਰਤਾਂ ਨੂੰ ਆਜੀਵਿਕਾ ਮਿਸ਼ਨ ਨਾਲ ਜੁੜ ਕੇ ਸਵੈ ਸਹਾਇਤਾ ਸਮੂਹਾਂ ਰਾਹੀਂ ਆਪਣਾ ਜੀਵਨ ਪੱਧਰ ਉੱਚਾ ਚੁੱਕਣ ਦਾ ਸੱਦਾ ਦਿੰਦਿਆਂ ਕਿਹਾ ਹੈ ਕਿ ਇਸ ਮਿਸ਼ਨ ਤਹਿਤ ਔਰਤਾਂ 30 ਹਜ਼ਾਰ ਤੋਂ 50 ਹਜ਼ਾਰ ਰੁਪਏ ਵਿੱਤੀ ਸਹਾਇਤਾ ਪ੍ਰਾਪਤ ਕਰ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕਪੂਰਥਲਾ ਵਿਚ ਹੁਣ ਤੱਕ 973 ਸਵੈ ਸਹਾਇਤਾ....
ਬਲਾਚੌਰ 6 ਸਤੰਬਰ 2024 : ਐਸ.ਐਸ. ਜੈਨ ਸਭਾ (ਰਜਿ.), ਨਵਾਂਸ਼ਹਿਰ ਵੱਲੋਂ ਪੱਤਰ ਨੰਬਰ 818/24 ਮਿਤੀ 02.09.2024 ਰਾਹੀਂ ਲਿਖਿਆ ਹੈ ਕਿ ਜੈਨ ਸਮਾਜ ਵੱਲੋਂ ਮਿਤੀ 08.09.2024 ਦਿਨ ਐਤਵਾਰ ਨੂੰ ਸੰਵਤਸਰੀ ਮਹਾਂਪੁਰਵ ਮਨਾਇਆ ਜਾ ਰਿਹਾ ਹੈ। ਇਹ ਦਿਨ ਸਾਰੇ ਦੇਸ਼ ਵਿੱਚ ਅਹਿੰਸਾ ਦਿਵਸ ਦੇ ਤੋਰ ਤੇ ਮਨਾਇਆ ਜਾਂਦਾ ਹੈ। ਇਸ ਲਈ ਮਿਤੀ 08.09.2024 ਨੂੰ ਸੰਵਤਸਰੀ ਮਹਾਂਪਰਵ ਦੇ ਮੌਕੇ ਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਮੀਟ ਦੀਆਂ ਦੁਕਾਨਾਂ ਅਤੇ ਸਲਾਟਰ ਹਾਊਸ ਬੰਦ ਰੱਖਣ ਲਈ ਬੇਨਤੀ ਕੀਤੀ ਹੈ।....
ਸੀ-ਪਾਈਟ ਨਾਲ ਮਿਲਕੇ ਦਿੱਤੀ ਜਾਵੇਗੀ ਵੱਖ-ਵੱਖ ਕਿੱਤਿਆਂ ਦੀ ਪੇਸ਼ੇਵਰ ਸਿਖਲਾਈ ਪ੍ਰਾਜੈੱਕਟ ਨੂੰ ਜ਼ਮੀਨੀ ਪੱਧਰ ’ਤੇ ਸਫ਼ਲਤਾਪੂਰਵਕ ਲਾਗੂ ਕਰਨ ਲਈ ਡੀ.ਐਸ.ਪੀਜ਼ ਅਤੇ ਪਲੇਸਮੈਂਟ ਅਫ਼ਸਰਾਂ ਦੀਆਂ ਸਾਂਝੀਆਂ ਟੀਮਾਂ ਦਾ ਗਠਨ ਕਪੂਰਥਲ਼ਾ, 6 ਸਤੰਬਰ 2024 : ਨਸ਼ਾ ਮੁਕਤ ਹੋ ਚੁੱਕੇ ਲੋਕਾਂ ਨੂੰ ਸਵੈ ਰੁਜ਼ਗਾਰ ਦੇ ਕਾਬਲ ਬਣਾਉਣ ਲਈ ਕਪੂਰਥਲਾ ਪੁਲਿਸ ਵਲੋਂ ਨਿਵੇਕਲੀ ਪਹਿਲ ਕਰਦਿਆਂ ਸਕਿੱਲ ਟ੍ਰੇਨਿੰਗ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਜਾਵੇਗੀ। ਐਸ.ਐਸ.ਪੀ. ਕਪੂਰਥਲਾ ਵਤਸਲਾ ਗੁਪਤਾ ਨੇ ਦੱਸਿਆ ਕਿ ਕਪੂਰਥਲਾ ਪੁਲਿਸ ਵਲੋਂ....
ਵੱਖ-ਵੱਖ ਵਿਭਾਗਾਂ ਵੱਲੋਂ ਲੋਕਾਂ ਨੂੰ ਮੌਕੇ ‘ਤੇ ਹੀ ਮੁਹੱਈਆ ਕਰਵਾਈਆਂ ਜਾਣਗੀਆਂ ਲੋੜੀਂਦੀਆਂ ਸੇਵਾਵਾਂ ਕਪੂਰਥਲਾ, 5 ਸਤੰਬਰ 2024 : ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ “ ਸਰਕਾਰ ਆਪਕੇ ਦੁਆਰ “ ਪ੍ਰੋਗਰਾਮ ਤਹਿਤ ਵਿਸ਼ੇਸ਼ ਕੈਂਪ ਮਨਸੂਰਵਾਲ ਦੋਨਾ ਦੇ ਸਰਕਾਰੀ ਹਾਈ ਸਕੂਲ ਵਿਖੇ 6 ਸਤੰਬਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਲਗਾਇਆ ਜਾਵੇਗਾ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਇਸ ਕੈਂਪ ਵਿੱਚ ਮਨਸੂਰਵਾਲ ਦੋਨਾਂ ਦੇ ਆਸ-ਪਾਸ ਦੇ ਖੇਤਰ ਦੇ ਲੋਕ....
ਸੂਬੇ ਵਿੱਚ ਪੰਜਾਬੀ ਨੂੰ ਹੋਰ ਪ੍ਰਫੁੱਲਿਤ ਕਰਨ ਦੇ ਮੰਤਵ ਨਾਲ ਚੁੱਕਿਆ ਕਦਮ ਅਧਿਆਪਕ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਦੀ ਕੀਤੀ ਪ੍ਰਧਾਨਗੀ ਸ਼ਾਨਦਾਰ ਸੇਵਾਵਾਂ ਲਈ 77 ਅਧਿਆਪਕਾਂ ਦਾ ਕੀਤਾ ਸਨਮਾਨ ਹੁਸ਼ਿਆਰਪੁਰ, 5 ਸਤੰਬਰ 2024 : ਪੰਜਾਬ ਵਿੱਚ ਪੰਜਾਬੀ ਭਾਸ਼ਾ ਨੂੰ ਹੋਰ ਪ੍ਰਫੁੱਲਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਧਿਆਪਕਾਂ ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ ਨੂੰ ਪਹਿਲ ਦੇ ਆਧਾਰ ’ਤੇ ਭਰਨ ਦਾ ਐਲਾਨ ਕੀਤਾ ਹੈ। ਇੱਥੇ ਅਧਿਆਪਕ....
12 ਸਤੰਬਰ ਤੱਕ ਹੋਣਗੇ ਅਥਲੈਟਿਕਸ, ਕਬੱਡੀ, ਖੋ-ਖੋ, ਫੁੱਟਬਾਲ, ਵਾਲੀਬਾਲ ਸਮੈਸ਼ਿੰਗ ਤੇ ਵਾਲੀਬਾਲ ਸ਼ੂਟਿੰਗ ਦੇ ਹੋਣਗੇ ਮੁਕਾਬਲੇ ਕਪੂਰਥਲਾ, 4 ਸਤੰਬਰ 2024 : ਖੇਡਾਂ ਵਤਨ ਪੰਜਾਬ ਦੀਆਂ 2024 ਦੀ ਅੱਜ ਕਪੂਰਥਲਾ ਜਿਲ੍ਹੇ ਵਿਚ ਬਲਾਕ ਪੱਧਰੀ ਮੁਕਾਬਲਿਆਂ ਦੇ ਨਾਲ ਸ਼ੁਰੂ ਹੋ ਗਈਆਂ। ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਬਲਾਕ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ ਜਿਲ੍ਹਾ ਯੋਜਨਾ ਬੋਰਡ ਦੀ ਚੇਅਰਪਰਸਨ ਲਲਿਤਾ ਸਕਲਾਨੀ, ਨਗਰ ਸੁਧਾਰ ਟਰੱਸਟ ਕਪੂਰਥਲਾ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ, ਵਧੀਕ ਡਿਪਟੀ ਕਮਿਸ਼ਨਰ....