ਕਿਹਾ, ਲੋਕਾਂ ਤੱਕ ਨਿਰਵਿਘਨ ਢੰਗ ਨਾਲ ਪਹੁੰਚਾਈਆਂ ਜਾਣਗੀਆਂ ਹਰ ਬੁਨਿਆਦੀ ਸੁਵਿਧਾਵਾਂ ਦਸੂਹਾ ਵਿਧਾਨ ਸਭਾ ਹਲਕੇ ’ਚ 6.50 ਕਰੋੜ ਰੁਪਏ ਦੀ ਲਾਗਤ ਨਾਲ ਵਾਟਰ ਸਪਲਾਈ ਤੇ ਸੈਨੀਟੇਸ਼ਨ ਦੀਆਂ ਵੱਖ-ਵੱਖ ਸਕੀਮਾਂ ’ਤੇ ਚੱਲ ਰਿਹਾ ਹੈ ਕੰਮ ਹੁਸ਼ਿਆਰਪੁਰ, 27 ਜੁਲਾਈ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਦਸੂਹਾ ਦੇ ਪਿੰਡ ਜਲੋਟਾ ਵਿਖੇ ਵਿਧਾਇਕ ਦਸੂਹਾ ਕਰਮਵੀਰ ਸਿੰਘ ਘੁੰਮਣ ਨਾਲ 63 ਲੱਖ ਰੁਪਏ ਦੀ ਲਾਗਤ ਵਾਲੀ ਵਾਟਰ ਸਪਲਾਈ ਸਕੀਮ ਦਾ ਉਦਘਾਟਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਇਸ ਪ੍ਰੋਜੈਕਟ....
ਦੋਆਬਾ
ਨਗਰ ਨਿਗਮ ਕਮਿਸ਼ਨਰ, ਐਸਡੀਐਮ ਤੇ ਡੀਡੀਪੀਓ ਨੂੰ ਢੁਕਵੀਂ ਥਾਂ ਦੀ ਤਲਾਸ਼ ਕਰਨ ਲਈ ਕਿਹਾ ਕਪੂਰਥਲਾ, 27 ਜੁਲਾਈ : ਡਿਪਟੀ ਕਮਿਸ਼ਨਰ ਕਪੂਰਥਲਾ ਕੈਪਟਨ ਕਰਨੈਲ ਸਿੰਘ ਨੇ ਕਪੂਰਥਲਾ ਸ਼ਹਿਰ ਵਿਚ ਕੂੜੇ ਦੀ ਸਮੱਸਿਆ ਦੇ ਜਲਦ ਤੇ ਸਥਾਈ ਹੱਲ ਲਈ ਨਗਰ ਨਿਗਮ ਕਮਿਸ਼ਨਰ , ਐਸ ਡੀ ਐਮ ਕਪੂਰਥਲਾ ਤੇ ਡੀ ਡੀ ਪੀ ਓ ਨੂੰ ਕਿਹਾ ਕਿ ਉਹ ਤੁਰੰਤ ਢੁਕਵੀਂ ਜਗ੍ਹਾ ਦੀ ਤਲਾਸ਼ ਕਰਕੇ ਉੱਥੇ ਕੂੜੇ ਦਾ ਨਿਪਟਾਰਾ ਕਰਨਾ ਯਕੀਨੀ ਬਣਾਉਣ। ਅੱਜ ਇੱਥੇ ਇਸ ਸਬੰਧੀ ਮੀਟਿੰਗ ਦੌਰਾਨ ਉਨਾਂ ਕਿਹਾ ਕਿ ਸ਼ਹਿਰ ਵਿੱਚ ਲੋਕਾਂ ਨੂੰ ਕੂੜਾ ਨਾ....
ਫਸਲਾਂ ਦੇ ਨੁਕਸਾਨ ਦੀ ਅਸੈਸਮੈਂਟ ਰਿਪੋਰਟ ਇਕ ਹਫਤੇ ਦੇ ਅੰਦਰ-ਅੰਦਰ ਦੇਣ ਦੇ ਨਿਰਦੇਸ਼ ਹਰ ਹੜ੍ਹ ਪ੍ਰਭਾਵਿਤ ਨੂੰ ਮਿਲੇਗਾ ਬਣਦਾ ਮੁਆਵਜ਼ਾ- ਰਿਮੋਟ ਸੈਂਸਿੰਗ ਰਾਹੀਂ ਕੀਤੀ ਜਾਵੇਗੀ ਨਿਗਰਾਨੀ ਕਪੂਰਥਲਾ, 27 ਜੁਲਾਈ : ਡਿਪਟੀ ਕਮਿਸ਼ਨਰ ਕਮ ਜਿਲ੍ਹਾ ਕੁਲੈਕਟਰ ਕੈਪਟਨ ਕਰਨੈਲ ਸਿੰਘ ਨੇ ਸਤਲੁਜ ਤੇ ਬਿਆਸ ਵਿਚ ਆਏ ਹੜ੍ਹਾਂ ਕਾਰਨ ਹੋਏ ਫਸਲਾਂ/ਮਕਾਨਾਂ ਦੇ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਜਲਦ ਤੋਂ ਜਲਦ ਮੁਆਵਜ਼ਾ ਦਿੱਤਾ ਜਾ ਸਕੇ। ਪੰਜਾਬ ਦੇ ਮਾਲ....
ਡਿਪਟੀ ਕਮਿਸਨਰ ਵਲੋਂ ਭੁਲੱਥ ਤੇ ਢਿਲਵਾਂ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ ਧੁੱਸੀ ਬੰਨ੍ਹ/ਐਡਵਾਂਸ ਧੁੱਸੀ ਬੰਨ੍ਹ ਪੂਰੀ ਤਰ੍ਹਾਂ ਸੁਰੱਖਿਅਤ ਲੋਕਾਂ ਨੂੰ ਅਫ਼ਵਾਹਾਂ ਤੇ ਯਕੀਨ ਨਾ ਕਰਨ ਲਈ ਕਿਹਾ ਢਿਲਵਾਂ, 26 ਜੁਲਾਈ : ਡਿਪਟੀ ਕਮਿਸ਼ਨਰ ਕਪੂਰਥਲਾ ਕੈਪਟਨ ਕਰਨੈਲ ਸਿੰਘ ਵਲੋਂ ਅੱਜ ਬਿਆਸ ਦਰਿਆ ਦੇ ਪਾਣੀ ਦਾ ਪੱਧਰ ਵਧਣ ਕਾਰਨ ਆਏ ਹੜ੍ਹ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਭੁਲੱਥ ਅਤੇ ਢਿਲਵਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ ਸੰਜੀਵ ਸ਼ਰਮਾ ਵੀ ਮੌਜੂਦ ਸਨ। ਉਨਾਂ ਕਿਹਾ ਕਿ....
ਸੈਨਿਕ ਸਕੂਲ ਦਾ ਦੌਰਾ ਕਰਕੇ ਇਮਾਰਤ ਦੀ ਮੁਰੰਮਤ ਅਤੇ ਸਾਂਭ ਸੰਭਾਲ ਲਈ ਵਿਆਪਕ ਯੋਜਨਾਬੰਦੀ ਦੇ ਹੁਕਮ ਕਪੂਰਥਲਾ, 26 ਜੁਲਾਈ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ , ਰੱਖਿਆ ਸੇਵਾਵਾਂ ਭਲਾਈ ,ਸੁਤੰਤਰਤਾ ਸੈਨਾਨੀ,ਬਾਗਬਾਨੀ ਵਿਭਾਗ ਦੇ ਮੰਤਰੀ ਸ.ਚੇਤਨ ਸਿੰਘ ਜੌੜਾਮਾਜਰਾ ਵਲੋਂ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਸੈਨਿਕ ਸਕੂਲ ਕਪੂਰਥਲਾ ਦੀ ਸ਼ਾਨ ਨੂੰ ਬਹਾਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਸਬੰਧੀ ਰੱਖਿਆ ਸੇਵਾਵਾਂ ਭਲਾਈ ਵਿਭਾਗ ਨੂੰ ਵਿਆਪਕ ਯੋਜਨਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ....
ਕਿਹਾ, ਪਾਣੀ ਨੂੰ ਰੋਕਣ ਲਈ ਬਣਾਇਆ ਗਿਆ ਸਟੱਡ ਪੂਰੀ ਤਰ੍ਹਾਂ ਨਾਲ ਮਜ਼ਬੂਤ ਲੋਕਾਂ ਨੂੰ ਦਰਿਆ ਤੋਂ ਦੂਰ ਰਹਿਣ ਦੀ ਕੀਤੀ ਅਪੀਲ ਨਵਾਂਸ਼ਹਿਰ, 25 ਜੁਲਾਈ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਪਿੰਡ ਤਾਜੋਵਾਲ, ਢੈਂਗਰਪੁਰ ਪਿੰਡਾਂ ਵਿਖੇ ਧੂਸੀ ਬੰਨ ਦਾ ਦੌਰਾ ਕੀਤਾ । ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਅਤੇ ਐਸ.ਡੀ.ਐਮ ਨਵਾਂਸ਼ਹਿਰ ਡਾ. ਸਿਵਰਾਜ ਸਿੰਘ ਬੱਲ ਵੀ ਮੌਜੂਦ ਸਨ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਧੂਸੀ ਬੰਨ....
ਕਿਹਾ, ਕਾਮਿਆਂ ਸਬੰਧੀ ਪਿੰਡ ਵਾਸੀਆਂ ਨੂੰ ਜਨਤਕ ਥਾਵਾਂ ਅਤੇ ਵਟਸਅੱਪ ਰਾਹੀਂ ਮੁਹੱਈਆ ਕਰਵਾਈ ਜਾਵੇ ਜਾਣਕਾਰੀ ਨਵਾਂ ਸ਼ਹਿਰ, 25 ਜੁਲਾਈ : ਮਹਾਤਮਾਂ ਗਾਂਧੀ ਕੌਮੀ ਦਿਹਾਤੀ ਰੋਜ਼ਗਾਰ ਗਾਰੰਟੀ ਐਕਟ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਕਿਹਾ ਕਿ ਇਸ ਐਕਟ ਦੇ ਤਹਿਤ 100 ਦਿਨ ਦੇ ਰੋਜ਼ਗਾਰ ਨੂੰ ਯਕੀਨੀ ਬਣਾਇਆ ਜਾਵੇ ਅਤੇ ਪਿੰਡ ਦੇ ਵਿਚ ਹਰ ਇਕ ਯੋਗ ਵਿਅਕਤੀ ਨੂੰ ਇਸ ਵਿੱਚ ਸ਼ਾਮਿਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਿੰਡ ਵਿੱਚ ਹੋਣ....
ਜ਼ਿਲ੍ਹਾ ਉਦਯੋਗ ਕੇਂਦਰ ਵਲੋਂ ਫੈਪਰੋ ’ਚ ਪੀ.ਐਮ.ਐਫ.ਐਮ.ਈ ਸਕੀਮ ਤਹਿਤ ਲਗਾਇਆ ਗਿਆ ਜਾਗਰੂਕਤਾ ਕੈਂਪ ਹੁਸ਼ਿਆਰਪੁਰ, 25 ਜੁਲਾਈ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਉਦਯੋਗ ਕੇਂਦਰ ਵੱਲੋਂ ਬਲਾਕ ਭੂੰਗਾ ਦੇ ਪਿੰਡ ਕੰਗਮਾਈ ਵਿਚ ਫਾਰਮਰਜ਼ ਪ੍ਰੋਡਿਊਸ਼ ਪ੍ਰੋਮੋਸ਼ਨ ਸੁਸਾਇਟੀ (ਫੈਪਰੋ) ਵਿਖੇ ਪੀ.ਐਮ.ਐਫ.ਐਮ.ਈ ਸਕੀਮ ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿੱਚ ਜਿਲ੍ਹੇ ਦੇ ਲਗਭਗ 80 ਕਿਸਾਨਾਂ/ ਉਦਮੀਆਂ ਵੱਲੋਂ ਭਾਗ ਲਿਆ ਗਿਆ। ਇਸ ਦੌਰਾਨ ਜਨਰਲ ਮੈਨੇਜਰ, ਜ਼ਿਲ੍ਹਾ ਉਦਯੋਗ....
ਮਨਰੇਗਾ ਕਾਮਿਆਂ ਵਲੋਂ ਬਚਾਅ ਕਾਰਜ਼ਾਂ ਲਈ ਮਿੱਟੀ ਦੇ ਬੋਰੇ ਭਰਨ ਵਿਚ ਨਿਭਾਈ ਜਾ ਰਹੀ ਅਹਿਮ ਭੂਮਿਕਾ ਇਹਤਿਆਤ ਵਜੋਂ ਮਿੱਟੀ ਦੇ 15000 ਬੋਰੇ ਭਰਕੇ ਬੰਨ੍ਹ ਉੱਪਰ ਰੱਖੇ ਕਪੂਰਥਲਾ/ਸੁਲਤਾਨਪੁਰ ਲੋਧੀ, 25 ਜੁਲਾਈ : ਡਿਪਟੀ ਕਮਿਸ਼ਨਰ ਕਪੂਰਥਲਾ ਕੈਪਟਨ ਕਰਨੈਲ ਸਿੰਘ ਨੇ ਡਰੇਨਜ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਬਿਆਸ ਦਰਿਆ ਦੇ ਕੰਢੇ ਭੁਲੱਥ ਅਤੇ ਸੁਲਾਤਨਪੁਰ ਲੋਧੀ ਸਬ ਡਵੀਜ਼ਨਾਂ ਵਿਚ ਪੈਂਦੇ ਧੁੱਸੀ ਬੰਨ੍ਹ/ਅਡਵਾਂਸ ਧੁੱਸੀ ਬੰਨ੍ਹ ਉੱਪਰ 24 ਘੰਟ ਗਸ਼ਤ ਯਕੀਨੀ ਬਣਾਈ ਜਾਵੇ ਤਾਂ ਲੋੜ ਅਨੁਸਾਰ....
ਡਿਪਟੀ ਕਮਿਸ਼ਨਰ ਨੇ ਲੰਗਰ ਕਮੇਟੀਆਂ ਨਾਲ ਮੀਟਿੰਗ ਦੌਰਾਨ ਲਿਆ ਫ਼ੈਸਲਾ ਸ਼ਰਧਾਲੂ ਭਾਰ ਢੋਹਣ ਵਾਲੇ ਵਾਹਨਾਂ ਦੀ ਨਾ ਕਰਨ ਵਰਤੋਂ ਸੇਵਾ ਦੇ ਇਸ ਕੰਮ ਵਿਚ ਲੰਗਰ ਕਮੇਟੀਆਂ ਅਤੇ ਸੰਗਠਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਹਿਯੋਗ ਦੀ ਕੀਤੀ ਅਪੀਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦਾ ਦਿੱਤਾ ਭਰੋਸਾ ਹੁਸ਼ਿਆਰਪੁਰ, 22 ਜੁਲਾਈ : 17 ਤੋਂ 25 ਅਗਸਤ ਤੱਕ ਚੱਲਣ ਵਾਲੇ ਮਾਤਾ ਚਿੰਤਪੁਰਨੀ ਮੇਲੇ ਦੌਰਾਨ ਇਸ ਵਾਰ ਲਗਾਏ ਜਾਣ ਵਾਲੇ ਲੰਗਰਾਂ ਮੌਕੇ ਡੀ. ਜੇ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਹੀਂ....
ਕਰਤਾਰਪੁਰ, 22 ਜੁਲਾਈ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਅੱਜ ਹਲਕਾ ਕਰਤਾਰਪੁਰ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦਿਆਂ ਕਿਹਾ ਕਿ ਆਉਂਦੇ ਸਮੇਂ ‘ਚ ਹਲਕਾ ਵਿਕਾਸ ਦੀਆਂ ਨਵੀਆਂ ਸਿਖਰਾਂ ਛੋਹੇਗਾ। ਉਨ੍ਹਾਂ ਨੇ ਸਥਾਨਕ ਨਗਰ ਸੁਧਾਰ ਟਰੱਸਟ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕਰਤਾਰਪੁਰ ਵਿਖੇ ਚੱਲ ਰਹੇ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ। ਮੀਟਿੰਗ ਉਪਰੰਤ ਕੈਬਨਿਟ ਮੰਤਰੀ ਨੇ ਪਿੰਡ ਰਾਣੀ ਪੱਟੀ, ਰੋਹਜੜੀ, ਬਿਨਪਾਲਕੇ ਵਿਖੇ ਪਹੁੰਚ ਕੇ ਵਿਕਾਸ ਕਾਰਜਾਂ ਬਾਰੇ ਲੋਕਾਂ....
ਬੂਥ ਲੈਵਲ ਅਫ਼ਸਰ ਘਰ-ਘਰ ਜਾ ਕੇ ਕਰਨਗੇ ਸਰਵੇਖਣ ਜਲੰਧਰ, 20 ਜੁਲਾਈ : ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਜਾਰੀ ਪ੍ਰੋਗਰਾਮ ਅਨੁਸਾਰ ਤਰੁੱਟੀ ਰਹਿਤ ਵੋਟਰ ਸੂਚੀਆਂ ਤਿਆਰ ਕਰਨ ਲਈ ਬੂਥ ਲੈਵਲ ਅਫ਼ਸਰਾਂ ਰਾਹੀਂ 21 ਜੁਲਾਈ ਤੋਂ 21 ਅਗਸਤ ਤੱਕ ਘਰ-ਘਰ ਸਰਵੇਖਣ ਕਰਵਾਇਆ ਜਾਵੇਗਾ ਤਾਂ ਜੋ ਵੋਟਰਾਂ ਦੇ ਵੇਰਵਿਆਂ ਵਿਚ ਕੋਈ ਤਰੁੱਟੀ ਨਾ ਰਹੇ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਬੂਥ ਲੈਵਲ ਅਫ਼ਸਰਾਂ....
ਡਿਪਟੀ ਕਮਿਸ਼ਨਰ ਨੇ 22 ਜੁਲਾਈ ਤੱਕ ਜਾਰੀ ਕੀਤੇ ਹੁਕਮ ਜਲੰਧਰ, 19 ਜੁਲਾਈ : ਜਲੰਧਰ ਦੇ ਸ਼ਾਹਕੋਟ ਦੇ 18 ਸਕੂਲਾਂ ‘ਚ ਜਿੱਥੇ ਛੁੱਟੀਆਂ ਵਧਾ ਦਿੱਤੀਆਂ ਗਈਆਂ ਸਨ, ਉਨ੍ਹਾਂ ‘ਚੋਂ 15 ਸਕੂਲ ਫਿਰ ਤੋਂ ਚਾਲੂ ਹੋ ਜਾਣਗੇ ਪਰ ਲੋਹੀਆਂ ਤਹਿਸੀਲ ਦੇ 3 ਸਕੂਲਾਂ ‘ਚ ਛੁੱਟੀਆਂ ਜਾਰੀ ਰਹਿਣਗੀਆਂ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਹੁਕਮ ਜਾਰੀ ਕੀਤੇ ਹਨ ਕਿ ਪ੍ਰਾਇਮਰੀ ਸਕੂਲ ਮੁੰਡੀ ਚੋਹਲੀਆ, ਮੁੰਡੀ ਸ਼ਹਿਰੀਆਂ ਅਤੇ ਧੱਕਾ ਬਸਤੀ 22 ਜੁਲਾਈ ਤੱਕ ਬੰਦ ਰਹਿਣਗੇ। ਇੱਥੇ ਪੜ੍ਹਨ-ਲਿਖਣ ਦਾ ਕੋਈ ਕੰਮ ਨਹੀਂ....
ਨਤਮਸਤਕ ਹੋ ਕੇ ਪੰਜਾਬ ਦੀ ਸ਼ਾਂਤੀ, ਖੁਸ਼ਹਾਲੀ ਦੇ ਨਾਲ-ਨਾਲ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਅਰਦਾਸ ਕੀਤੀ ਸੰਕਟ ਵਿੱਚੋਂ ਸਫਲਤਾ ਨਾਲ ਉਭਰਨਗੇ ਪੰਜਾਬੀ ਹੜ੍ਹਾਂ ਦੇ ਹਾਲਾਤ ਛੇਤੀ ਹੀ ਆਮ ਵਾਂਗ ਹੋ ਜਾਣਗੇ ਨਕੋਦਰ, 19 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਰਬਾਰ ਅਲਮਸਤ ਬਾਪੂ ਲਾਲ ਬਾਦਸ਼ਾਹ ਜੀ ਵਿਖੇ ਨਤਮਸਤਕ ਹੋ ਕੇ ਸੂਬੇ ਦੇ ਵਿਕਾਸ ਤੇ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਮਿੱਥੇ ਹੋਏ ਟੀਚੇ ਪ੍ਰਾਪਤ ਕਰਨ ਲਈ ਦਰਬਾਰ ਤੋਂ ਆਸ਼ੀਰਵਾਦ ਮੰਗਿਆ। ਇਸ ਮੌਕੇ ‘ਤੇ ਮੁੱਖ ਮੰਤਰੀ....
ਕਪੂਰਥਲਾ 18 ਜੁਲਾਈ : ਡਿਪਟੀ ਕਮਿਸ਼ਨਰ ਕਪੂਰਥਲਾ ਕੈਪਟਨ ਕਰਨੈਲ ਸਿੰਘ ਦੀਆਂ ਹਦਾਇਤਾਂ ਅਨੁਸਾਰ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਅਮਰਪ੍ਰੀਤ ਕੌਰ ਸੰਧੂ ਵਲੋਂ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ ਗਈ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਬੈਠਕ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਜਿਨ੍ਹਾਂ ਖੇਤਰਾਂ ਵਿਚ ਹੜ੍ਹ ਦੇ ਕਾਰਨ....