ਦੋਆਬਾ

ਅਕਾਲੀ-ਕਾਂਗਰਸ ਨੂੰ 70 ਸਾਲ ਦਾ ਮੌਕਾ ਦਿੱਤਾ, ਸਾਨੂੰ ਸਿਰਫ ਇੱਕ ਸਾਲ ਹੋਰ ਦਿਓ : ਮੁੱਖ ਮੰਤਰੀ ਮਾਨ
ਕੰਮ ਪਸੰਦ ਨਹੀਂ ਆਇਆ ਤਾਂ 2024 ਵਿੱਚ ਸਾਨੂੰ ਵੋਟ ਨਾ ਪਾਇਓ : ਭਗਵੰਤ ਮਾਨ ਪਿਛਲੀਆਂ ਸਰਕਾਰਾਂ ਨੌਜਵਾਨਾਂ ਨੂੰ ਪੰਜ ਸਾਲ ਵਿੱਚ ਇੱਕ ਵਾਰ ਸਰਕਾਰੀ ਨੌਕਰੀ ਦਾ ਮੌਕਾ ਦਿੰਦੀਆਂ ਸਨ, ਪਰ ਅਸੀਂ ਸਿਰਫ਼ ਇੱਕ ਸਾਲ ਵਿੱਚ ਹੀ ਤਿੰਨ ਮੌਕੇ ਦਿੱਤੇ ਜਲੰਧਰ, 3 ਮਈ : ਜਲੰਧਰ ਲੋਕ ਸਭਾ ਉੱਪ ਚੋਣ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਕਰਤਾਰਪੁਰ ਦੇ ਵੱਖ-ਵੱਖ ਇਲਾਕਿਆਂ ਵਿੱਚ ਰੋਡ ਸ਼ੋਅ ਕਰਕੇ ਲੋਕਾਂ ਨੂੰ ‘ਆਪ’ ਉਮੀਦਵਾਰ....
ਭਾਜਪਾ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਜੀ ਦੇ ਹੱਕ ਵਿੱਚ ਸੀਨੀਅਰ ਆਗੂਆਂ ਚੋਣ ਮੀਟਿੰਗਾਂ ਕੀਤੀਆਂ
ਜਲੰਧਰ, 3 ਮਈ : ਜਲੰਧਰ ਜ਼ਿਮਨੀ ਚੋਣਾਂ ਤੋਂ ਭਾਜਪਾ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਜੀ ਦੇ ਹੱਕ ਵਿੱਚ ਅੱਜ ਭਾਜਪਾ ਦੇ ਸੀਨੀਅਰ ਆਗੂਆਂ ਜਿਵੇਂ ਕਿ ਸੀਨੀਅਰ ਭਾਜਪਾ ਆਗੂ ਸੁਨੀਲ ਜਾਖੜ, ਕੇਵਲ ਸਿੰਘ ਢਿੱਲੋਂ, ਪਰਮਿੰਦਰ ਬਰਾੜ, ਦੀਦਾਰ ਸਿੰਘ ਭੱਟੀ, ਜਗਦੀਸ਼ ਕੁਮਾਰ ਜੱਸਲ, ਜਗਦੀਸ਼ ਕੁਮਾਰ ਜੱਸਲ, ਸੋਨੂੰ ਸੰਗਰ, ਦੀਪਕ ਸੋਢੀ ਅਤੇ ਹੋਰ ਆਗੂਆਂ ਨਾਲ ਅੱਜ ਅਲਾਵਲਪੁਰ ਅਤੇ ਕਾਲਾ ਬੱਕਰਾ ਵਿਖੇ ਚੋਣ ਮੀਟਿੰਗਾਂ ਕੀਤੀਆਂ। ਇਸ ਮੌਕੇ ਜੈ ਇੰਦਰ ਕੌਰ ਨੇ ਬੋਲਦਿਆਂ ਕਿਹਾ ਕਿ ਪਿੰਡਾਂ ਵਿੱਚ ਲੋਕਾਂ ਦਾ....
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਆਪਣੇ ਜੱਦੀ ਪਿੰਡ ਵਾਸੀਆਂ ਲਈ ਨੇਕ ਉਪਰਾਲਾ
ਨਵਾਂਸ਼ਹਿਰ, 02 ਮਈ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਆਪਣੇ ਜੱਦੀ ਪਿੰਡ ਦੇ ਵਸਨੀਕਾਂ ਲਈ ਨੇਕਨੀਅਤੀ ਦਾ ਪ੍ਰਗਟਾਵਾ ਕਰਦਿਆਂ ਅੱਜ ਆਪਣੇ ਜੱਦੀ ਪਿੰਡ ਭੌਰਾ ਦੀ ਸੰਖੇਪ ਫੇਰੀ ਦੌਰਾਨ ਆਪਣੇ ਜੱਦੀ ਘਰ ਦੇ ਇੱਕ ਹਿੱਸੇ ਨੂੰ ਸਰਕਾਰੀ ਸਿਹਤ ਅਤੇ ਤੰਦਰੁਸਤੀ ਕੇਂਦਰ (ਹੈਲਥ ਤੇ ਵੈਲਨੈਸ ਸੈਂਟਰ) ਲਈ ਦੇਣ ਦਾ ਐਲਾਨ ਕੀਤਾ। ਆਪਣੇ ਜੱਦੀ ਪਿੰਡ ਵਿੱਚ ਆਪਣੀ ਮਾਤਾ ਨੂੰ ਮਿਲਣ ਆਏ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਕੰਮ ਲਈ ਸਿਰਫ਼ ਘੋਸ਼ਣਾ ਹੀ ਨਹੀਂ ਕੀਤੀ ਸਗੋਂ ਉਨ੍ਹਾਂ ਨੇ....
ਵਿਰੋਧੀ ਪਾਰਟੀਆਂ ਦੀ ਹਾਲਤ ਇੰਨੀ ਮਾੜੀ ਹੈ ਕਿ ਲੋਕ ਉਨ੍ਹਾਂ ਨੂੰ ਸੁਣਨ ਵੀ ਨਹੀਂ ਆ ਰਹੇ : ਮੁੱਖ ਮੰਤਰੀ ਮਾਨ
ਰਾਹੁਲ ਗਾਂਧੀ ਅਤੇ ਨਰਿੰਦਰ ਮੋਦੀ ਨੂੰ ਇਸ ਚੋਣ ਨਾਲ ਕੋਈ ਫਰਕ ਨਹੀਂ ਪਵੇਗਾ, ਪਰ ‘ਆਪ ਉਮੀਦਵਾਰ ਦੀ ਜਿੱਤ ਮੇਰੇ ਹੌਂਸਲੇ ਜ਼ਰੂਰ ਵਧਾਏਗੀ : ਮਾਨ ਮੈਨੂੰ ਇੱਕ ਸਾਲ ਹੋਰ ਦੇ ਦਿਓ, ਜੇ ਮੇਰਾ ਕੰਮ ਚੰਗਾ ਨਾ ਹੋਇਆ ਤਾਂ ਮੈਂ 2024 ਵਿੱਚ ਵੋਟਾਂ ਮੰਗਣ ਨਹੀਂ ਆਵਾਂਗਾ - ਮਾਨ ਕਾਂਗਰਸੀ-ਅਕਾਲੀ ਆਗੂਆਂ ਨੇ ਪੰਜਾਬ ਦੇ ਲੋਕਾਂ ਦਾ ਪੈਸਾ ਲੁੱਟਿਆ, ਛਾਪੇਮਾਰੀ ਕਰਨ ‘ਤੇ ਉਨ੍ਹਾਂ ਦੇ ਘਰਾਂ 'ਚੋਂ ਨੋਟ ਗਿਣਨ ਵਾਲੀਆਂ ਮਸ਼ੀਨਾਂ ਮਿਲਦੀਆਂ ਹਨ - ਮਾਨ 'ਆਪ' ਉਮੀਦਵਾਰ ਸੁਸ਼ੀਲ ਰਿੰਕੂ ਦੇ ਹੱਕ 'ਚ ਮੁੱਖ ਮੰਤਰੀ ਮਾਨ ਨੇ....
ਪਿੰਡਾਂ ਦੀ ਮੰਗ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ : ਕੈਬਨਿਟ ਮੰਤਰੀ ਜਿੰਪਾ
ਹੁਸ਼ਿਆਰਪੁਰ, 2 ਮਈ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਵਿੱਚ ਪਿੰਡਾਂ ਦੀ ਮੰਗ ਅਨੁਸਾਰ ਕੰਮ ਕਰਵਾ ਕੇ ਇਲਾਕੇ ਦੀ ਨੁਹਾਰ ਬਦਲੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਥੇ ਪਿੰਡਾਂ ਵਿਚ ਵਿਕਾਸ ਪੱਖੋਂ ਕੋਈ ਕਮੀ ਨਹੀਂ ਛੱਡੀ ਜਾ ਰਹੀ ਹੈ, ਉੱਥੇ ਹੀ ਲੋੜਵੰਦ ਵਿਅਕਤੀਆਂ ਨੂੰ ਵੱਖ-ਵੱਖ ਸਕੀਮਾਂ ਤਹਿਤ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਉਹ ਪਿੰਡ ਨਾਰਾ ਦੀ ਪੰਚਾਇਤ ਨੂੰ ਜਿੰਮ ਲਈ 2 ਲੱਖ ਰੁਪਏ ਦਾ ਚੈਕ ਸੌਂਪਣ ਮੌਕੇ ਪਿੰਡ ਵਾਸੀਆਂ ਨੂੰ....
ਐਲਪੀਯੂ ਦਾ ਤਿੰਨ ਦਿਨਾਂ ਗਲੋਬਲ ਓਪਨ ਫੈਸਟ ‘ਯੂਥ ਵਾਈਬ- 2023’ ਸ਼ੁਰੂ ਹੋਇਆ
ਜਲੰਧਰ, 2 ਮਈ : ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐੱਲ. ਪੀ. ਯੂ.) ਦੇ 'ਯੂਥ ਕੈਪੀਟਲ' ਵਿਭਾਗ ਨੇ ਅੱਜ ਸ਼ਾਂਤੀ ਦੇਵੀ ਮਿੱਤਲ ਆਡੀਟੋਰੀਅਮ ਵਿਖੇ "ਇਕੁਇਟੀ, ਵਿਭਿੰਨਤਾ ਅਤੇ ਸਮਾਵੇਸ਼ਤਾ" ਦੇ ਥੀਮ ਨਾਲ ਗਲੋਬਲ ਓਪਨ ਫੈਸਟ- 'ਯੂਥ ਵਾਈਬ 2023' ਦੇ ਆਪਣੇ 7ਵੇਂ ਐਡੀਸ਼ਨ ਦਾ ਉਦਘਾਟਨ ਕੀਤਾ। " ਇਹ ਫੈਸਟ 20 ਤੋਂ ਵੱਧ ਯੂਨੀਵਰਸਿਟੀਆਂ ਦੇ ਹਜ਼ਾਰਾਂ ਭਾਗ ਲੈਣ ਵਾਲੇ ਵਿਦਿਆਰਥੀਆਂ ਲਈ 'ਵਿਭਿੰਨਤਾ-ਇਸ ਨੂੰ ਅਪਣਾਓ , ਸਾਂਝਾ ਕਰੋ, ਇਸ ਨੂੰ ਮਨਾਓ' ਦੇ ਨਾਅਰੇ ਨਾਲ ਹੈ। ਭਾਗੀਦਾਰ ਵੱਖ-ਵੱਖ ਸ਼੍ਰੇਣੀਆਂ ਦੇ....
ਸੂਬੇ ਦੇ ਲੋਕਾਂ ਤੱਕ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣਾ ਸਰਕਾਰ ਦਾ ਮੁੱਖ ਉਦੇਸ਼ : ਕੈਬਨਿਟ ਮੰਤਰੀ ਜਿੰਪਾ
ਹੁਸ਼ਿਆਰਪੁਰ, 2 ਮਈ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਕੇ ਕਿਹਾ ਕਿ ਸੂਬੇ ਦੇ ਲੋਕਾਂ ਤੱਕ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੁਨਿਆਦੀ ਸਹੂਲਤਾਂ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਕੋਈ ਕਮੀ ਨਹੀਂ ਛੱਡ ਰਹੀ ਹੈ। ਉਹ ਹੁਸ਼ਿਆਰਪੁਰ ਦੇ ਵਾਰਡ ਨੰਬਰ 28 ਦੇ ਮਾਊਂਟ ਐਵੀਨਿਊ ਵਿੱਚ 28.50 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਟਿਊਬਵੈਲ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਦੌਰਾਨ ਇਲਾਕਾ....
ਮਾਨ ਸਰਕਾਰ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਪੰਚਾਂ, ਸਰਪੰਚਾਂ ਅਤੇ ਸਿਆਸੀ ਪਾਰਟੀਆਂ ਦੇ ਅਹੁਦੇਦਾਰਾਂ 'ਤੇ ਭੈੜੇ ਦੋਸ਼ ਲਗਾ ਰਹੀ ਹੈ : ਪ੍ਰਧਾਨ ਰਾਜਾ ਵੜਿੰਗ 
ਜਲੰਧਰ, 01 ਮਈ : ਆਪ ਸਰਕਾਰ ਸਰਪੰਚਾਂ ਅਤੇ ਹੋਰਨਾਂ ਪਾਰਟੀਆਂ ਦੇ ਆਗੂਆਂ ਨੂੰ ਡਰਾ ਧਮਕਾ ਰਹੀ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜਲੰਧਰ ਵਿਖੇ ਇੱਕ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਪ੍ਰਧਾਨ ਰਾਜਾ ਵੜਿੰਗ ਨੇ ਦੋਸ਼ ਲਾਇਆ ਕਿ ਭਗਵੰਤ ਮਾਨ ਸਰਕਾਰ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਵੱਖ-ਵੱਖ ਹਲਕਿਆਂ ਦੇ ਪੰਚਾਂ, ਸਰਪੰਚਾਂ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਅਹੁਦੇਦਾਰਾਂ 'ਤੇ ਭੈੜੇ ਦੋਸ਼ ਲਗਾ ਰਹੀ ਹੈ....
ਮਾਨ ਸਰਕਾਰ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਪੰਚਾਂ, ਸਰਪੰਚਾਂ ਅਤੇ ਸਿਆਸੀ ਪਾਰਟੀਆਂ ਦੇ ਅਹੁਦੇਦਾਰਾਂ 'ਤੇ ਭੈੜੇ ਦੋਸ਼ ਲਗਾ ਰਹੀ ਹੈ : ਪ੍ਰਧਾਨ ਰਾਜਾ ਵੜਿੰਗ 
ਜਲੰਧਰ, 01 ਮਈ : ਆਪ ਸਰਕਾਰ ਸਰਪੰਚਾਂ ਅਤੇ ਹੋਰਨਾਂ ਪਾਰਟੀਆਂ ਦੇ ਆਗੂਆਂ ਨੂੰ ਡਰਾ ਧਮਕਾ ਰਹੀ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜਲੰਧਰ ਵਿਖੇ ਇੱਕ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਪ੍ਰਧਾਨ ਰਾਜਾ ਵੜਿੰਗ ਨੇ ਦੋਸ਼ ਲਾਇਆ ਕਿ ਭਗਵੰਤ ਮਾਨ ਸਰਕਾਰ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਵੱਖ-ਵੱਖ ਹਲਕਿਆਂ ਦੇ ਪੰਚਾਂ, ਸਰਪੰਚਾਂ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਅਹੁਦੇਦਾਰਾਂ 'ਤੇ ਭੈੜੇ ਦੋਸ਼ ਲਗਾ ਰਹੀ ਹੈ....
ਬਿਕਰਮ ਮਜੀਠੀਆ ਨੇ ਘੇਰਿਆ 'ਆਪ' ਵਿਧਾਇਕ, ਲਾਏ ਗੰਭੀਰ ਦੋਸ਼
ਜਲੰਧਰ, 01 ਮਈ : ਬਿਕਰਮ ਮਜੀਠੀਆ ਨੇ ਜਲੰਧਰ ਦੇ ਪ੍ਰੈੱਸ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਲਕਾਰ ਸਿੰਘ ਨੇ ਪੰਜਾਬ ਦੇ ਡੀ.ਜੀ.ਪੀ ਰਾਹੀਂ ਆਪਣੇ ਆਪ ਨੂੰ 50 ਫੀਸਦੀ ਅਪਾਹਜ ਦੱਸ ਕੇ 2021 'ਚ ਭਰਤੀ 'ਤੇ ਰੋਕ ਲਗਾ ਦਿੱਤੀ ਹੈ, ਜੋ ਕਿ ਬੱਚਿਆਂ ਨਾਲ ਸਰਾਸਰ ਧੱਕਾ ਹੈ। ਮਜੀਠੀਆ ਨੇ ਦੋਸ਼ ਲਾਇਆ ਕਿ ਬਲਕਾਰ ਸਿੰਘ ਨੇ ਇਹ ਸਭ ਕੁਝ ਆਪਣੇ ਲਈ ਕੀਤਾ ਹੈ। ਦੇ ਲੜਕੇ ਦੀ ਭਰਤੀ ਕੀਤੀ ਹੈ, ਜਦਕਿ ਇਸ ਤੋਂ ਪਹਿਲਾਂ ਉਸ ਦਾ ਲੜਕਾ ਆਬਕਾਰੀ ਤੇ ਨਾਇਬ ਤਹਿਸੀਲਦਾਰ ਦੇ ਪੇਪਰਾਂ ਵਿੱਚ ਫੇਲ੍ਹ ਹੋ....
ਐੱਸਜੀਪੀਸੀ ਪ੍ਰਧਾਨ ਧਾਮੀ 'ਤੇ ਚੁੱਕੇ ਸਵਾਲ, ਕਿਹਾ ਐੱਸਜੀਪੀਸੀ ਦਾ ਕੰਮ ਸਿੱਖੀ ਦਾ ਪ੍ਰਚਾਰ ਕਰਨਾ ਹੈ, ਸਿਆਸੀ ਪਾਰਟੀ ਦਾ ਨਹੀਂ : ਮੰਤਰੀ ਧਾਲੀਵਾਲ
ਸ਼੍ਰੋਮਣੀ ਕਮੇਟੀ ਦਾ ਕੰਮ ਸਿੱਖ ਕੌਮ ਅਤੇ ਸੱਭਿਆਚਾਰ ਦੀ ਰਾਖੀ ਕਰਨਾ ਹੈ, ਅਜਿਹੀ ਸੰਸਥਾ ਨੂੰ ਸਿਆਸੀ ਲਾਹੇ ਲਈ ਵਰਤਣਾ ਸਰਾਸਰ ਗਲਤ ਹੈ : ਧਾਲੀਵਾਲ ਜਲੰਧਰ, 01 ਮਈ : ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਜਲੰਧਰ ਲੋਕ ਸਭਾ ਉੱਪ-ਚੋਣ ਵਿੱਚ ਅਕਾਲੀ ਦਲ (ਬਾਦਲ) ਦੇ ਉਮੀਦਵਾਰ ਲਈ ਪ੍ਰਚਾਰ ਕਰਨ ਅਤੇ ਵੋਟਾਂ ਮੰਗਣ 'ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਸੋਮਵਾਰ ਨੂੰ ਜਲੰਧਰ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ....
ਮਸ਼ਹੂਰ ਬਾਲੀਵੁੱਡ ਅਤੇ ਥੀਏਟਰ ਐਕਟਰ ਅਨੂਪ ਸੋਨੀ ਨੇ ਹਾਸਰਸ ਨਾਟਕ 'ਮੇਰੀ ਪਤਨੀ ਦਾ 8ਵਾਂ ਵਚਨ' ਦੇ ਕੀਤਾ ਪੇਸ਼ 
ਜਲੰਧਰ, 01 ਮਈ : ਮਸ਼ਹੂਰ ਬਾਲੀਵੁੱਡ ਅਤੇ ਥੀਏਟਰ ਅਭਿਨੇਤਾ ਅਨੂਪ ਸੋਨੀ ਅਤੇ ਉਨ੍ਹਾਂ ਦੀ ਟੀਮ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐੱਲ. ਪੀ. ਯੂ.) ਦੇ ਸ਼ਾਂਤੀ ਦੇਵੀ ਮਿੱਤਲ ਆਡੀਟੋਰੀਅਮ ਵਿਖੇ ਪ੍ਰਸਿੱਧ ਹਾਸਰਸ ਡਰਾਮਾ 'ਮਾਈ ਵਾਈਫਜ਼ 8ਵਾਂ ਵਚਨ' ਦੀ ਪੇਸ਼ਕਾਰੀ ਲਈ ਦੌਰਾ ਕੀਤਾ। ਹਾਸੇ-ਮਜ਼ਾਕ ਦੇ ਨਾਲ-ਨਾਲ ਸਮਝਦਾਰੀ ਵਾਲੇ ਨਾਟਕ ਵਿੱਚ ਮੁੱਖ ਭੂਮਿਕਾਵਾਂ ਲਈ ਕਲਾਸ-ਐਕਟਰ ਅਨੂਪ ਸੋਨੀ ਨੂੰ ਮਧੁਰ; ਮੋਨੀਸ਼ਾ ਕਟਿਆਲ ਨੂੰ ਬਤੌਰ ਮਹਿਕ (ਦੋਵੇਂ ਪਤੀ-ਪਤਨੀ); ਅਤੇ, ਵਿਨੈ ਜੈਨ ਨੂੰ ਦਕਸ਼ ਦੇ ਰੂਪ ਵਜੋਂ....
ਪੰਜਾਬ ਸਰਕਾਰ ਮਜ਼ਦੂਰਾਂ ਦੇ ਸਮਾਜਿਕ ਤੇ ਆਰਥਿਕ ਸਸ਼ਕਤੀਕਰਨ ਲਈ ਵਚਨਬੱਧ : ਕੈਬਨਿਟ ਮੰਤਰੀ ਜਿੰਪਾ
ਹੁਸ਼ਿਆਰਪੁਰ, 01 ਮਈ : ਮਜ਼ਦੂਰ ਦਿਵਸ ’ਤੇ ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਵਲੋਂ ਸਥਾਨਕ ਲੇਬਰ ਅੱਡੇ ’ਤੇ ਪਹੁੰਚ ਕੇ ਮਜ਼ਦੂਰਾਂ ਨੂੰ ਮਠਿਆਈ ਖਿਲਾ ਕੇ ਅਤੇ ਉਨ੍ਹਾਂ ਨੂੰ ਟਿਫਨ ਬਾਕਸ ਦੇ ਕੇ ਉਨ੍ਹਾਂ ਨੂੰ ਮਜ਼ਦੂਰ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਜ਼ਦੂਰਾਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਭਲਾਈ ਯੋਜਨਾਵਾਂ ਰਾਹੀ. ਸਮਾਜਿਕ ਤੇ ਆਰਥਿਕ ਸਸ਼ਕਤੀਕਰਨ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਜ਼ਦੂਰ ਵਰਗ ਦੇ ਹਿੱਤਾਂ ਲਈ ਸੂਬਾ ਸਰਕਾਰ ਹਮੇਸ਼ਾਂ ਕੰਮ ਕਰ....
ਦੇਸ਼ ਨੂੰ ਮਾੜੀਆਂ ਹਵਾਵਾਂ ਤੋਂ ਬਚਾਉਣ ਅਤੇ ਇੱਕ ਲੜੀ ’ਚ ਪ੍ਰੋ ਕੇ ਰੱਖਣ ਵਿੱਚ ਸੰਤ-ਮਹਾਪੁਰਸ਼ਾਂ ਦੀ ਵਡਮੁੱਲੀ ਅਗਵਾਈ ਦੀ ਲੋੜ : ਸੰਧਵਾਂ
ਸਵਾਮੀ ਬ੍ਰਹਮਾ ਨੰਦ ਭੂਰੀ ਵਾਲਿਆਂ ਦੀ 21 ਵੀਂ ਬਰਸੀ ’ਤੇ ਸਪੀਕਰ ਸੰਧਵਾਂ, ਡਿਪਟੀ ਸਪੀਕਰ ਰੌੜੀ, ਕੈਬਿਨਟ ਮੰਤਰੀ ਜਿੰਪਾ ਤੇ ਜੌੜਾਮਾਜਰਾ ਪੁੱਜੇ ਸ਼ਹੀਦ ਭਗਤ ਸਿੰਘ ਨਗਰ, 01 ਮਈ : ਪੰਜਾਬ ਵਿਧਾਨ ਸਭਾ ਦੇ ਸਪੀਕਰ, ਕੁਲਤਾਰ ਸਿੰਘ ਸੰਧਵਾ ਨੇ ਅੱਜ ਇੱਥੇ ਬ੍ਰਹਮ ਸਰੂਪ ਧਾਮ ਵਿਖੇ ਸ੍ਰੀ ਸਤਿਗੁਰੂ ਬ੍ਰਹਮਾ ਨੰਦ ਜੀ ਮਹਾਰਾਜ ਭੂਰੀਵਾਲਿਆਂ (ਗਊਆਂ ਵਾਲੇ) ਦੀ 21ਵੀਂ ਬਰਸੀ ਮੌਕੇ ਵੇਦਾਂਤ ਅਚਾਰੀਆਂ ਸਵਾਮੀ ਸ੍ਰੀ ਚੇਤਨਾ ਨੰਦ ਜੀ ਮਹਾਰਾਜ ਭੂਰੀ ਵਾਲਿਆਂ ਦੀ ਸਰਪ੍ਰਤੀ ’ਚ ਕੀਤੇ ਗਏ ਸਲਾਨਾ ਸਮਾਗਮ ’ਚ ਸ਼ਿਰਕਤ....
'ਆਪ' ਸਰਕਾਰ ਨੇ ਸਿੱਖਿਆ ਤੇ ਸਿਹਤ ਨੂੰ ਸਿਆਸਤ ਦਾ ਕੇਂਦਰ ਬਣਾ ਦਿੱਤਾ : ਸਿੱਖਿਆ ਮੰਤਰੀ ਬੈਂਸ
ਪਿਛਲੀ ਸਰਕਾਰ 'ਚ ਸਕੂਲਾਂ ਵਿੱਚ ਕਿਤਾਬਾਂ ਹੀ ਨਹੀਂ ਪਹੁੰਚੀਆਂ ਸਨ, ਇਸ ਸਾਲ 31 ਮਾਰਚ ਤੋਂ ਪਹਿਲਾਂ ਸਾਰੇ ਸਕੂਲਾਂ 'ਚ ਕਿਤਾਬਾਂ ਪਹੁੰਚ ਚੁੱਕੀਆਂ ਹਨ : ਸਿੱਖਿਆ ਮੰਤਰੀ ਜਲੰਧਰ, 01 ਮਈ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਆਪਣੀ ਸਰਕਾਰ ਵੱਲੋਂ ਪਿਛਲੇ ਇੱਕ ਸਾਲ ਦੌਰਾਨ ਸਿੱਖਿਆ ਖੇਤਰ ਵਿੱਚ ਕੀਤੀਆਂ ਵੱਡੀਆਂ ਤਬਦੀਲੀਆਂ ਅਤੇ ਸੁਧਾਰਾਂ ਨੂੰ ਗਿਣਾਇਆ ਅਤੇ ਇਸ ਬਹਾਨੇ ਵਿਰੋਧੀ ਪਾਰਟੀਆਂ ਨੂੰ ਵੀ ਨਿਸ਼ਾਨਾ ਬਣਾਇਆ।ਸੋਮਵਾਰ ਨੂੰ ਜਲੰਧਰ 'ਚ ਪ੍ਰੈੱਸ....