ਡਾ. ਅੰਬੇਦਕਰ ਵੱਲੋਂ ਦਿਖਾਏ ਰਸਤੇ ਤੇ ਚੱਲਦੇ ਹੋਏ ਹਰ ਵਿਅਕਤੀ ਦੇਸ਼ ਅਤੇ ਸਮਾਜ ਦੀ ਸੇਵਾ ਵਿੱਚ ਯੋਗਦਾਨ ਪਾਵੇ – ਡਿਪਟੀ ਕਮਿਸ਼ਨਰ ਕਪੂਰਥਲਾ 14 ਅਪ੍ਰੈਲ : ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦੇ 132ਵੇਂ ਜਨਮ ਦਿਵਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਡਾ: ਭੀਮ ਰਾਓ ਅੰਬੇਦਕਰ ਦੇ ਬੁੱਤ ’ਤੇ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਡਿਪਟੀ....
ਦੋਆਬਾ
ਕੈਬਨਿਟ ਮੰਤਰੀ ਨੇ ਡਾ. ਭੀਮ ਰਾਓ ਅੰਬੇਦਕਰ ਦੀ ਜੈਅੰਤੀ ’ਤੇ ਬੱਸ ਸਟੈਂਡ ਚੌਕ ’ਤੇ ਸਥਾਪਿਤ ਉਨ੍ਹਾਂ ਦੇ ਬੁੱਤ 'ਤੇ ਸ਼ਰਧਾ ਸੁਮਨ ਕੀਤੇ ਭੇਟ ਕਿਹਾ, ਸਾਰੇ ਲੋਕ ਅੱਤਿਆਚਾਰ ਤੇ ਨਸ਼ਾ ਮੁਕਤ ਸਮਾਜ ਖਿਲਾਫ਼ ਆਵਾਜ਼ ਬੁਲੰਦ ਕਰਨ ਦਾ ਲੈਣ ਸੰਕਪਲ ਬਾਬਾ ਸਾਹਿਬ ਨੇ ਸੰਵਿਧਾਨ ਰਾਹੀਂ ਦੇਸ਼ ਦੇ ਸਾਰੇ ਵਰਗਾਂ ਨੂੰ ਸਨਮਾਨ ਨਾਲ ਦਿੱਤੇ ਉਨ੍ਹਾਂ ਦੇ ਅਧਿਕਾਰ ਹੁਸ਼ਿਆਰਪੁਰ, 14 ਅਪ੍ਰੈਲ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੰਵਿਧਾਨ....
ਚੰਨੀ ਨੂੰ ਗਰੀਬ ਦਲਿਤ ਸਮਾਜ ਵਿੱਚ ਪੈਦਾ ਹੋਣ ਕਾਰਨ ਵਿਸਾਖੀ ਤੇ ਅੰਬੇਡਕਰ ਦੇ ਜਨਮ ਦਿਨ ਤੇ ਛੁੱਟੀ ਵਾਲੇ ਦਿਨ ਵਿਜੀਲੈਂਸ ਅੱਗੇ ਪੇਸ਼ ਹੋਣ ਲਈ ਬੁਲਾਇਆ : ਕੋਟਲੀ ਚੰਨੀ ਸਦਾ ਸਮਾਜ ਦੇ ਅਤੇ ਪੰਜਾਬ ਦੇ ਹਿੱਤਾਂ ਲਈ ਲੜਦਾ ਆਇਆ ਹੈ ਅਤੇ ਲੜਦਾ ਰਹੇਗਾ- ਡਾ. ਸੁਖਬੀਰ ਸਲਾਰਪੁਰ ਆਜ਼ਾਦੀ ਤੋਂ ਬਾਅਦ ਪੰਜਾਬ ਦਾ ਪਹਿਲਾਂ ਦਲਿਤ ਸਿੱਖ ਮੁੱਖ ਮੰਤਰੀ ਹੋਣਾ ਅਤੇ ਖਾਲਸਾ ਪੰਥ, ਸਿੱਖੀ, ਦਲਿਤ ਸਮਾਜ ਤੇ ਪੰਜਾਬ ਦੇ ਹਿੱਤਾਂ ਦੀ ਗੱਲ ਕਰਨੀ ਚੰਨੀ ਦਾ ਕਸੂਰ- ਸੁਖਵਿੰਦਰ ਸਿੰਘ ਕੋਟਲੀ ਜਲੰਧਰ, 14 ਅਪ੍ਰੈਲ : ਅੱਜ....
ਸੂਬੇ ’ਚ ਕਿਸਾਨਾਂ ਦੀ ਫ਼ਸਲਾਂ ਦੇ ਹੋਏ ਨੁਕਸਾਨ ਦੇ ਮੁਆਵਜੇ ਲਈ ਮੁੱਖ ਮੰਤਰੀ ਨੇ 450 ਰੁਪਏ ਕੀਤੇ ਹਨ ਜਾਰੀ ਕੈਬਨਿਟ ਮੰਤਰੀ ਨੇ ਦਾਣਾ ਮੰਡੀ ਹੁਸ਼ਿਆਰਪੁਰ ਤੋਂ ਜ਼ਿਲ੍ਹੇ ’ਚ ਕਣਕ ਦੀ ਖਰੀਦ ਦੀ ਕਰਵਾਈ ਸ਼ੁਰੂਆਤ ਕਿਹਾ, ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਉਠਾਉਣ ਲਈ ਵਚਨਬੱਧ ਜ਼ਿਲ੍ਹੇ ਦੀਆਂ 73 ਮੰਡੀਆਂ ’ਚ ਕੀਤੀ ਜਾ ਰਹੀ ਕਣਕ ਦੀ ਖਰੀਦ, ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ ਹੁਸ਼ਿਆਰਪੁਰ, 14 ਅਪ੍ਰੈਲ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ....
ਜਲੰਧਰ ਅਤੇ ਇੰਡਸਟਰੀ ਦੇ ਮੁੱਦਿਆਂ 'ਤੇ ਚਰਚਾ, ਕਾਰੋਬਾਰੀਆਂ ਨੇ ਜ਼ਿਮਨੀ ਚੋਣ 'ਚ 'ਆਪ' ਦਾ ਕੀਤਾ ਸਮਰਥਨ ਜਲੰਧਰ, 14 ਅਪ੍ਰੈਲ : ਜਲੰਧਰ ਦੇ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਨੇ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਜਲੰਧਰ ਇੰਡਸਟਰੀਅਲ ਐਂਡ ਟਰੇਡਰਜ਼ ਜੁਆਇੰਟ ਐਕਸ਼ਨ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕਰਕੇ ਜਲੰਧਰ ਦੇ ਵੱਖ-ਵੱਖ ਮੁੱਦਿਆਂ ਖ਼ਾਸ ਕਰਕੇ ਉਦਯੋਗ ਖੇਤਰ ਨਾਲ ਸੰਬੰਧਿਤ ਮੁੱਦਿਆਂ 'ਤੇ ਚਰਚਾ ਕੀਤੀ ਗਈ।....
ਜਲੰਧਰ, 13 ਅਪ੍ਰੈਲ : ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਦਲਿਤ ਵਿਰੋਧੀ ਸਰਕਾਰ ਕਰਾਰ ਦਿੰਦਿਆਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ ਕਿਹਾ ਕਿ ਭਰੋਸੇ ਦੇ ਬਾਵਜੂਦ 'ਆਪ' ਸਰਕਾਰ ਦਲਿਤ ਭਾਈਚਾਰੇ ਵਿੱਚੋਂ ਡਿਪਟੀ ਸੀ ਐੱਮ ਨਿਯੁਕਤ ਕਰਨ ਵਿੱਚ ਅਸਫਲ ਰਹੀ ਹੈ।ਜਲੰਧਰ ਜ਼ਿਮਨੀ ਚੋਣਾਂ ਲਈ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਬਾਅਦ ਅੱਜ ਸੀਨੀਅਰ ਕਾਂਗਰਸੀ ਆਗੂਆਂ ਨੇ ਸਾਂਝੀ ਪ੍ਰੈੱਸ ਕਾਨਫ਼ਰੰਸ ਕੀਤੀ। ਵਿਰੋਧੀ ਧਿਰ ਦੇ ਆਗੂ....
ਗੜ੍ਹਸ਼ੰਕਰ, 13 ਅਪ੍ਰੈਲ : ਸਥਾਨਕ ਸ਼ਹਿਰ ਵਿੱਚ ਇੱਕ ਵਿਸਾਖੀ ਮਨਾਉਣ ਲਈ ਪੈਦਲ ਜਾ ਰਹੇ ਸਰਧਾਲੂਆਂ ਨਾਲ ਇੱਕ ਵੱਡਾ ਹਾਦਸਾ ਵਾਪਰਨ ਕਾਰਨ 7 ਦੀ ਮੌਤ ਅਤੇ 15 ਦੇ ਕਰੀਬ ਲੋਕਾਂ ਦੇ ਜਖ਼ਮੀ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਗੜ੍ਹਸ਼ੰਕਰ ਨੇੜੇ ਵੀਰਵਾਰ ਦੀ ਸਵੇਰ ਤਕਰੀਬਨ ਡੇਢ ਵਜੇ ਗੁਰੁ ਰਵਿਦਾਸ ਜੀ ਦੇ ਪਵਿੱਤਰ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਵਿਸਾਖੀ ਦਾ ਤਿਓਹਾਰ ਮਨਾਉਣ ਲਈ ਪੈਦਲ ਜਾ ਰਹੇ ਕਿ ਇੱਕ ਟਰੱਕ ਨੇ ਪਿੱਛੇ ਤੋਂ ਉਨ੍ਹਾਂ ਨੂੰ ਕੁਚਲ ਦਿੱਤਾ, ਜਿਸ ਕਾਰਨ ਮੌਕੇ ਤੇ 4 ਲੋਕਾਂ ਦੀ....
ਡਿਪਟੀ ਸਪੀਕਰ ਰੋੜੀ ਅਤੇ ਕੈਬਨਿਟ ਮੰਤਰੀ ਜਿੰਪਾ ਦੀ ਮੌਜੂਦਗੀ ਵਿਚ ਕਰਵਾਏ ਸਮਾਗਮਾਂ ਦੌਰਾਨ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਰੱਖੀਆਂ ਸਾਹਮਣੇ ਕਿਹਾ, ਲੋਕਾਂ ਨੂੰ ਸਵੱਛ ਵਾਤਾਵਰਨ ਦੇਣ ਅਤੇ ਕੁਦਰਤ ਨਾਲ ਜੋੜਨ ਲਈ ਜੰਗਲਾਤ ਵਿਭਾਗ ਯਤਨਸ਼ੀਲ ਕੇਵਲ ਇਕ ਸਾਲ ਵਿਚ ਹੀ ਪੰਜਾਬ ਸਰਕਾਰ ਨੇ ਜਨ ਹਿੱਤ ਵਿਚ ਲਏ ਕਈ ਇਤਿਹਾਸਕ ਫ਼ੈਸਲੇ ਹੁਸ਼ਿਆਰਪੁਰ, 13 ਅਪ੍ਰੈਲ : ਖੁਰਾਕ ਸਿਵਲ ਸਪਲਾਈ ਅਤੇ ਪਖਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਲੋਕਾਂ ਨੂੰ ਸਵੱਛ ਵਾਤਾਵਰਨ....
ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਹਿੱਤ ਸਿਹਤ ਸਟਾਫ਼ ਵੱਲੋਂ ਡਿਊਟੀ ਪੂਰੀ ਨਿਸ਼ਠਾ ਅਤੇ ਅਨੁਸ਼ਾਸਨ 'ਚ ਰਹਿ ਕੇ ਨਿਭਾਈ ਜਾਵੇ : ਡਾ. ਰਮਨ ਸ਼ਰਮਾ ਜਲੰਧਰ, 13 ਅਪ੍ਰੈਲ : ਸਿਵਲ ਸਰਜਨ ਡਾ. ਰਮਨ ਸ਼ਰਮਾ ਵੱਲੋਂ ਵੀਰਵਾਰ ਨੂੰ ਜਿਲ੍ਹੇ ਦੇ ਸਮੂਹ ਐਸ.ਐਮ.ਓਜ਼ ਨਾਲ ਸਿਵਲ ਸਰਜਨ ਦਫ਼ਤਰ ਵਿਖੇ ਮੀਟਿੰਗ ਕੀਤੀ ਗਈ। ਸਿਵਲ ਸਰਜਨ ਵੱਲੋਂ ਸਮੂਹ ਐਸ.ਐਮ.ਓਜ਼ ਨੂੰ ਜਿਮਨੀ ਚੋਣਾਂ, ਕੋਵਿਡ-19 ਅਤੇ ਐਮਰਜੈਂਸੀ ਸਿਹਤ ਸੇਵਾਵਾਂ ਸੰਬੰਧੀ ਜਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ। ਇਸਦੇ ਨਾਲ ਹੀ ਉਨ੍ਹਾਂ ਵੱਲੋਂ ਆਮ ਆਦਮੀ....
ਗੜ੍ਹਸ਼ੰਕਰ, 12 ਅਪ੍ਰੈਲ : ਖੁਰਾਲਗੜ੍ਹ-ਗੜ੍ਹਸ਼ੰਕਰ ਰੋਡ ਤੇ ਪਿੰਡ ਗੜ੍ਹੀ ਮਾਨਸੋਵਾਲ ਨੇੜੇ ਇੱਕ ਟੋਏ ਵਿੱਚ ਪਲਟੇ ਟਰੈਕਟਰ-ਟਰਾਲੀ ਕਾਰਨ ਤਿੰਨ ਦੀ ਮੌਤ ਅਤੇ ਕਈ ਜਖ਼ਮੀ ਹੋਣ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਵਿਸਾਖੀ ਮੌਕੇ ਗੁਰੂ ਰਵਿਦਾਸ ਜੀ ਦੇ ਤਪੋਸਥਲ ਖੁਰਾਲਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਲੁਧਿਆਣਾ ਤੋਂ ਗਏ ਸਰਧਾਂਲੂਆਂ ਦੀ ਟਰੈਕਟਰ ਟਰਾਲੀ ਪਿੰਡ ਗੜ੍ਹੀ ਮਾਨਸੋਵਾਲ ਕੋਲ ਇੱਕ ਟੋਏ ‘ਚ ਪਲਟ ਜਾਣ ਕਰਕੇ ਇਹ ਹਾਦਸਾ ਵਾਪਰਿਆ, ਜਿਸ ਕਾਰਨ ਤਿੰਨ ਸਰਧਾਂਲੂਆਂ ਦੀ ਮੌਤ ਹੋ ਗਈ ਅਤੇ 11 ਸਰਧਾਲੂਆਂ....
ਚੰਡੀਗੜ੍ਹ, 12 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਜਲੰਧਰ ਸੰਸਦੀ ਹਲਕੇ ਦੀ ਉਪ ਚੋਣ ਦੌਰਾਨ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਪੂਰੇ ਪੰਨਿਆਂ ਦੇ ਇਸ਼ਤਿਹਾਰ ਜਾਰੀ ਕਰਕੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦਾ ਦੋਸ਼ ਲਾਇਆ ਹੈ। ਇੱਥੋਂ ਜਾਰੀ ਇੱਕ ਬਿਆਨ ਵਿੱਚ ਅਕਾਲੀ ਆਗੂ ਡਾ.ਦਲਜੀਤ ਸਿੰਘ ਚੀਮਾ ਨੇ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਅਤੇ ਮੁੱਖ ਚੋਣ ਅਫ਼ਸਰ ਨੂੰ ਪੱਤਰ ਲਿਖ ਕੇ ਦੱਸਿਆ ਕਿ ‘ਆਪ’ ਸਰਕਾਰ ਜਿਸ ਤਰੀਕੇ ਨਾਲ ਚੋਣ ਜ਼ਾਬਤੇ ਦੀ ਉਲੰਘਣਾ ਕਰ ਰਹੀ ਹੈ। ਉਨ੍ਹਾਂ....
ਜਲੰਧਰ, 12 ਅਪ੍ਰੈਲ : ਪੰਜਾਬੀ ਗਾਇਕ ਮਨਕੀਰਤ ਔਲਖ ਦੀਆਂ ਮੁਸ਼ਕਿਲਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਹਾਲ ਹੀ 'ਚ ਸਿੱਧੂ ਮੂਸੇਵਾਲਾ ਮਾਮਲੇ 'ਚ ਮਨਕੀਰਤ ਔਲਖ ਨੂੰ ਪੁਲਿਸ ਨੇ ਚੰਡੀਗੜ੍ਹ ਏਅਰਪੋਰਟ 'ਤੇ ਪੁੱਛਗਿੱਛ ਲਈ ਰੋਕਿਆ ਸੀ। ਇਸਦੇ ਨਾਲ ਹੀ ਹੁਣ ਉਸਦੇ ਖਿਲਾਫ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਨੂੰ ਉਤਸ਼ਾਹਿਤ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਕੈਮਿਸਟਰੀ ਗੁਰੂ ਮਨਦੀਪ ਸਿੰਘ ਨੇ ਮਨਕੀਰਤ ਖ਼ਿਲਾਫ਼ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਹਾਲ ਹੀ 'ਚ ਮਨਕੀਰਤ ਦਾ ਨਵਾਂ ਗੀਤ ਰਾਈਜ਼ ਇਨ....
ਜਲੰਧਰ, 11 ਅਪ੍ਰੈਲ : ਜਲੰਧਰ ਲੋਕ ਸਭਾ ਸੀਟ ’ਤੇ ਜ਼ਿਮਨੀ ਚੋਣ 10 ਮਈ ਨੂੰ ਹੋਵੇਗੀ ਅਤੇ 13 ਮਈ ਨੂੰ ਇਸ ਦੇ ਨਤੀਜੇ ਐਲਾਨੇ ਜਾਣਗੇ। ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵੱਲੋਂ ਵਿਧਾਨ ਸਭਾ ਬੰਗਾਂ ਤੋਂ ਮੌਜ਼ੂਦਾ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੂੰ ਜ਼ਿਮਨੀ ਚੋਣ ਲਈ ਜਲੰਧਰ ਲੋਕ ਸਭਾ ਸੀਟ ਤੋਂ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਇਸ ਸਬੰਧੀ ਐਲਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਬਸਪਾ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਸਾਂਝੇ ਤੌਰ ਤੇ ਕੀਤਾ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਹੋਈਆਂ....
ਉਮੀਦਵਾਰਾਂ ਦੇ ਚੋਣ ਪ੍ਰਚਾਰ ਦੇ ਕੰਟੈਂਟ ਦੀ ਪ੍ਰੀ-ਸਰਟੀਫਿਕੇਸ਼ਨ ਕਰੇਗੀ ਐਮ.ਸੀ.ਐਮ.ਸੀ., ਸੋਸ਼ਲ ਮੀਡੀਆ ਦੀ ਵੀ ਲਗਾਤਾਰ ਹੋਵੇਗੀ ਮੋਨੀਟਰਿੰਗ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਕਮਰਾ 14-ਏ ’ਚ ਸਥਾਪਿਤ ਸੈਲ ਦਾ ਦੌਰਾ ਜਲੰਧਰ, 11 ਅਪ੍ਰੈਲ : ਲੋਕ ਸਭਾ ਦੀ 10 ਮਈ ਨੂੰ ਹੋਣ ਜਾ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਚੋਣ ਕਮਿਸ਼ਨ ਵਲੋਂ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਸਥਾਪਿਤ ਕੀਤਾ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਸੈਲ ਪੇਡ ਨਿਊਜ ’ਤੇ ਲਗਾਤਾਰ....
ਜ਼ਿਲ੍ਹੇ ਦੇ 1972 ਪੋਲਿੰਗ ਬੂਥਾਂ 'ਤੇ ਇਕ ਪ੍ਰੀਜ਼ਾਈਡਿੰਗ ਅਫ਼ਸਰ ਤੇ ਤਿੰਨ ਪੋਲਿੰਗ ਅਫ਼ਸਰ ਹੋਣਗੇ ਤਾਇਨਾਤ : ਡਿਪਟੀ ਕਮਿਸ਼ਨਰ ਜਲੰਧਰ, 11 ਅਪ੍ਰੈਲ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਵੱਲੋਂ ਮੰਗਲਵਾਰ ਨੂੰ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਲੰਧਰ ਲੋਕ ਸਭਾ ਹਲਕੇ ਦੀ ਜਿਮਨੀ ਚੋਣ ਦੌਰਾਨ ਤਾਇਨਾਤ ਕੀਤੀਆਂ ਜਾਣ ਵਾਲੀਆਂ ਪੋਲਿੰਗ ਪਾਰਟੀਆਂ ਦੀ ਪਹਿਲੀ ਰੈਂਡਮਾਈਜ਼ੇਸ਼ਨ ਕਰਵਾਈ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਮਨੀ ਚੋਣ ਲਈ 10 ਮਈ 2023 ਨੂੰ ਵੋਟਾਂ ਪੈਣਗੀਆਂ....