ਨਵੀਂ ਵੋਟ ਬਣਾਉਣ, ਕਟਾਉਣ ਜਾਂ ਤਬਦੀਲ ਕਰਨ ਸਬੰਧੀ ਪ੍ਰਾਪਤ ਕੀਤੀਆਂ ਜਾਣਗੀਆਂ ਦਰਖ਼ਾਸਤਾਂ ਹੁਸ਼ਿਆਰਪੁਰ, 17 ਅਗਸਤ 2024 : ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ 2024 ਲਈ 1 ਜਨਵਰੀ 2023 ਦੇ ਆਧਾਰ 'ਤੇ ਤਿਆਰ ਕੀਤੀਆਂ ਗਈਆਂ ਵੋਟਰ ਸੂਚੀਆਂ ਨੂੰ ਅੱਪਡੇਟ ਕਰਨ ਲਈ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ 20, 21 ਤੇ 22 ਅਗਸਤ ਨੂੰ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਨ੍ਹਾਂ ਤਿੰਨ ਦਿਨਾਂ ਨੂੰ ਅਧਿਕਾਰੀ ਪਿੰਡਾਂ ਵਿਚ ਜਾ ਕੇ ਨਵੀਂ ਵੋਟ ਬਣਾਉਣ, ਕਟਾਉਣ ਜਾਂ ਤਬਦੀਲ ਕਰਨ ਸਬੰਧੀ....
ਦੋਆਬਾ
ਮੁੱਖ ਮੰਤਰੀ ਵੱਲੋਂ 15 ਉੱਘੀਆਂ ਸ਼ਖਸੀਅਤਾਂ ਸਟੇਟ ਐਵਾਰਡ ਨਾਲ ਸਨਮਾਨਿਤ ਜਲੰਧਰ, 16 ਅਗਸਤ 2024 : ਆਜ਼ਾਦੀ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੀਆਂ 15 ਉੱਘੀਆਂ ਸ਼ਖਸੀਅਤਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕਰਨ ਤੋਂ ਇਲਾਵਾ ਤਿੰਨ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ‘ਮੁੱਖ ਮੰਤਰੀ ਰਕਸ਼ਕ ਪਦਕ’, 18 ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸੇਵਾਵਾਂ ਲਈ ‘ਮੁੱਖ ਮੰਤਰੀ ਮੈਡਲ’ ਅਤੇ ਦੋ ਮੁਲਾਜ਼ਮਾਂ ਨੂੰ....
ਪੁਲਿਸ ਨੇ ਨਾਮੀ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦੇ ਚਾਰ ਮੈਂਬਰਾਂ ਨੂੰ 4 ਹਥਿਆਰਾਂ ਅਤੇ ਦੋ ਗੱਡੀਆਂ ਸਮੇਤ ਕੀਤਾ ਕਾਬੂ
ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੇ ਕਬਜ਼ੇ ’ਚੋਂ ਪੰਜ ਹਥਿਆਰਾਂ ਸਮੇਤ ਇੱਕ ਗਲਾਕ ਪਿਸਤੌਲ ਅਤੇ ਦੋ ਲਗਜ਼ਰੀ ਐਸਯੂਵੀ ਵਾਹਨ ਕੀਤੇ ਬਰਾਮਦ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਜ਼ਬਤ ਕੀਤੇ ਗਏ ਹਥਿਆਰ ਜੱਗੂ ਭਗਵਾਨਪੁਰੀਆ ਦੇ ਜਰਮਨ ਅਧਾਰਤ ਮੁੱਖ ਆਪਰੇਟਿਵ ਅਮਨ ਉਰਫ਼ ਅੰਡਾ ਦੁਆਰਾ ਸਪਲਾਈ ਕੀਤੇ ਗਏ ਸਨ: ਡੀਜੀਪੀ ਗੌਰਵ ਯਾਦਵ ਗਿਰੋਹ ਪਹਿਲਾਂ 23 ਜੁਲਾਈ ਨੂੰ ਬਟਾਲਾ ਦੇ ਗਾਂਧੀ ਕੈਂਪ ਵਿੱਚ ਹੋਈ ਗੋਲੀਬਾਰੀ ਵਿੱਚ....
ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਪੇਸ਼ ਕੀਤੇ ਗਏ ਸਭਿਆਚਾਰਕ ਪ੍ਰੋਗਰਾਮ ਖਟਕੜ ਕਲਾਂ ਵਿਖੇ ਵੀ ਕੈਬਨਿਟ ਮੰਤਰੀ ਸ਼ਹੀਦ ਭਗਤ ਸਿੰਘ ਜੀ ਦੇ ਬੁੱਤ ‘ਤੇ ਹੋਏ ਨਤਮਸਤਕ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਖਟਕੜਕਲਾਂ ਵਿਖੇ ਸਿੱਖ ਇੰਪਾਇਅਰ ਪ੍ਰਦਰਸ਼ਨੀ ਦਾ ਕੀਤਾ ਉਦਘਾਟਨ ਨਵਾਂਸ਼ਹਿਰ, 16 ਅਗਸਤ, 2024 : ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਪੁੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਪ੍ਰਾਹੁਣਚਾਰੀ ਮੰਤਰੀ ਪੰਜਾਬ ਅਨਮੋਲ ਗਗਨ ਮਾਨ ਨੇ ਆਈ.ਟੀ.ਆਈ ਗਰਾਊਂਡ ਵਿਖੇ ਜ਼ਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਗਮ ਵਿੱਚ....
ਬੰਗਾ, 16 ਅਗਸਤ 2024 : ਡਿਪਟੀ ਕਮਿਸ਼ਨਰ ਸ੍ਰੀ ਨਵਜੋਤ ਪਾਲ ਸਿੰਘ ਰੰਧਾਵਾ ਦੀ ਅਗਵਾਈ ਹੇਠ, ਐਸ.ਬੀ.ਐਸ.ਨਗਰ ਦੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਜਾਬ ਡਿਜੀਟਲ ਲਾਇਬ੍ਰੇਰੀ ਦੇ ਸਹਿਯੋਗ ਨਾਲ, "ਸਿੱਖ ਸਾਮਰਾਜ (1710-1849)" ਨਾਮ ਦੀ ਪ੍ਰਦਰਸ਼ਨੀ ਲਗਾਈ ਜਾ ਰਹੀ ਹੈ। ਅੰਤਰਰਾਸ਼ਟਰੀ ਕਲਾਕਾਰਾਂ ਅਤੇ ਲੇਖਕਾਂ ਦੁਆਰਾ ਦ੍ਰਿਸ਼ਟੀਕੋਣ।" ਸ਼ਹੀਦ-ਏ-ਆਜ਼ਮ ਭਗਤ ਸਿੰਘ ਅਜਾਇਬ ਘਰ, ਖਟਕੜ ਕਲਾਂ ਵਿਖੇ ਲਗਾਈ ਗਈ ਇਹ ਸ਼ਾਨਦਾਰ ਪ੍ਰਦਰਸ਼ਨੀ ਪ੍ਰਸਿੱਧ ਅੰਤਰਰਾਸ਼ਟਰੀ ਕਲਾਕਾਰਾਂ ਅਤੇ ਲੇਖਕਾਂ ਦੇ ਲੈਂਸਾਂ ਰਾਹੀਂ ਸਿੱਖ....
ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਸਿੱਖ ਇੰਪਾਇਅਰ ਸਬੰਧੀ ਲਗਾਈ ਪ੍ਰਦਰਸ਼ਨੀ ਦੇਖਣ ਦੀ ਕੀਤੀ ਅਪੀਲ ਬੰਗਾ, ਨਵਾਂਸ਼ਹਿਰ, 16 ਅਗਸਤ, 2024 : ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਜੱਦੀ ਪਿੰਡ ਖਟਕੜ ਕਲਾਂ ਤੋਂ ਮਿਊਜੀਅਮ ਤੱਕ ਹੈਰੀਟੇਜ ਸਟਰੀਟ ਬਣਾਉਣ ਦਾ ਕੰਮ ਜਲਦ ਸ਼ੁਰੂ ਕੀਤਾ ਜਾਵੇਗਾ। ਇਹ ਪ੍ਰਗਟਾਵਾ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਪੁੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਪ੍ਰਾਹੁਣਚਾਰੀ ਮੰਤਰੀ ਪੰਜਾਬ ਅਨਮੋਲ ਗਗਨ ਮਾਨ ਨੇ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਮਿਊਜੀਅਮ ਵਿਖੇ ਸਿੱਖ....
ਨਗਰ ਨਿਗਮ ਅਤੇ ਜਲ ਸਰੋਤ ਵਿਭਾਗ ਨੇ ਸਮੱਸਿਆਵਾਂ ਦੇ ਹੱਲ ਲਈ ਕੀਤੀ ਫੌਰੀ ਕਾਰਵਾਈ ਹੁਸ਼ਿਆਰਪੁਰ, 16 ਅਗਸਤ 2024 : ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਆਮ ਲੋਕਾਂ ਨਾਲ ਜੁੜੀਆਂ ਸਮੱਸਿਆਵਾਂ ਦਾ ਰੋਜ਼ਾਨਾ ਬਾਰੀਕੀ ਨਾਲ ਜਾਇਜ਼ਾ ਲੈ ਕੇ ਇਨ੍ਹਾਂ ਦੇ ਤੁਰੰਤ ਨਿਪਟਾਰੇ ਲਈ ਸਬੰਧਤ ਵਿਭਾਗ ਨੂੰ ਦਿਸ਼ਾ- ਨਿਰਦੇਸ਼ ਜਾਰੀ ਕਰ ਰਹੇ ਹਨ। ਇਸੇ ਲੜੀ ਵਿਚ ਉਨ੍ਹਾਂ ਨੇ ਮੁਹੱਲਾ ਭੀਮ ਨਗਰ ਵਿਚ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਜਾਇਜ਼ਾ ਲੈਂਦਿਆਂ ਨਿਗਮ ਕਮਿਸ਼ਨਰ ਨੂੰ ਇਸ ਦੇ ਤੁਰੰਤ ਨਿਪਟਾਰੇ ਲਈ ਹਦਾਇਤਾਂ ਕੀਤੀਆਂ ਸਨ....
ਦੇਸ਼ ਦੀ ਅਜ਼ਾਦੀ ਲਈ ਜਾਨਾਂ ਵਾਰਨ ਵਾਲੇ ਸੂੂਰਬੀਰਾਂ ਨੂੰ ਕੀਤਾ ਯਾਦ ਅਜ਼ਾਦੀ ਘੁਲਾਟੀਆਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਵਿਲੱਖਣ ਪ੍ਰਾਪਤੀ ਵਾਲੀਆਂ ਸ਼ਖਸੀਅਤਾਂ ਦਾ ਕੀਤਾ ਸਨਮਾਨ ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਪੰਜਾਬ ਹਰੇਕ ਖੇਤਰ ’ਚ ਬਣਾ ਰਿਹੈ ਵੱਖਰੀ ਪਹਿਚਾਣ ਹੁਸ਼ਿਆਰਪੁਰ ਜ਼ਿਲ੍ਹੇ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਦਾ ਕੀਤਾ ਵਿਸ਼ੇਸ਼ ਜ਼ਿਕਰ ਹੁਸ਼ਿਆਰਪੁਰ, 16 ਅਗਸਤ 2024 : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ 78ਵੇਂ ਅਜ਼ਾਦੀ ਦਿਹਾੜੇ ਮੌਕੇ ਸਥਾਨਕ ਪੁਲਿਸ ਲਾਈਨ ਗਰਾਊਂਡ ਹੁਸ਼ਿਆਰਪੁਰ ਵਿਖੇ....
ਦੇਸ਼ ਦੀ ਅਜ਼ਾਦੀ ਲਈ ਜਾਨਾਂ ਵਾਰਨ ਵਾਲੇ ਸੂੂਰਬੀਰਾਂ ਨੂੰ ਕੀਤਾ ਯਾਦ ਅਜ਼ਾਦੀ ਘੁਲਾਟੀਆਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਵਿਲੱਖਣ ਪ੍ਰਾਪਤੀ ਵਾਲੀਆਂ ਸ਼ਖਸੀਅਤਾਂ ਦਾ ਕੀਤਾ ਸਨਮਾਨ ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਪੰਜਾਬ ਹਰੇਕ ਖੇਤਰ ’ਚ ਬਣਾ ਰਿਹੈ ਵੱਖਰੀ ਪਹਿਚਾਣ ਹੁਸ਼ਿਆਰਪੁਰ ਜ਼ਿਲ੍ਹੇ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਦਾ ਕੀਤਾ ਵਿਸ਼ੇਸ਼ ਜ਼ਿਕਰ ਹੁਸ਼ਿਆਰਪੁਰ, 16 ਅਗਸਤ 2024 : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ 78ਵੇਂ ਅਜ਼ਾਦੀ ਦਿਹਾੜੇ ਮੌਕੇ ਸਥਾਨਕ ਪੁਲਿਸ ਲਾਈਨ ਗਰਾਊਂਡ ਹੁਸ਼ਿਆਰਪੁਰ ਵਿਖੇ....
ਆਈ ਟੀ ਆਈ ਗਰਾਊਂਡ ਨਵਾਂਸ਼ਹਿਰ ਵਿਖੇ ਫੁੱਲ ਡਰੈਸ ਰਿਹਰਸਲ ਕਰਵਾਈ ਗਈ ਨਵਾਂਸ਼ਹਿਰ, 14 ਅਗਸਤ, 2024 : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਆਈਟੀਆਈ ਗਰਾਊਂਡ ਵਿਖੇ ਕਰਵਾਈ ਗਈ ਫੁੱਲ ਡਰੈੱਸ ਰਿਹਰਸਲ ਦੌਰਾਨ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਦੱਸਿਆ ਕਿ ਕੈਬਿਨੇਟ ਮੰਤਰੀ ਅਨਮੋਲ ਗਗਨ ਮਾਨ 15 ਅਗਸਤ ਨੂੰ ਆਈ.ਟੀ.ਆਈ ਗਰਾਊਂਡ ਨਵਾਂਸ਼ਹਿਰ ਵਿਖੇ 78ਵੇਂ ਸੁਤੰਤਰਤਾ ਦਿਵਸ ਸਮਾਰੋਹ ਮੌਕੇ ਤਿਰੰਗਾ ਲਹਿਰਾਉਣਗੇ। ਆਈਟੀਆਈ ਗਰਾਊਂਡ ਵਿਖੇ ਕਰਵਾਈ ਗਈ ਫੁੱਲ ਡਰੈਸ ਰੀਹਰਸਲ ਦੌਰਾਨ ਡਿਪਟੀ ਕਮਿਸ਼ਨਰ ਨਵਜੋਤ....
ਜਲੰਧਰ, 11 ਅਗਸਤ, 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੀ ਅਕਾਲ ਤਖਤ ਸਾਹਿਬ ਸਮੇਤ ਹੋਰ ਇਤਿਹਾਸਕ ਅਸਥਾਨਾਂ `ਤੇ ਨਿਸ਼ਾਨ ਸਾਹਿਬ ਦੇ ਰੰਗ ਬਸੰਤੀ ਕਰਨ ਦੇ ਫੈਸਲੇ ਦਾ ਪੁਰਜ਼ੋਰ ਸਮਰੱਥਨ ਕੀਤਾ ਹੈ। ਉਨ੍ਹਾਂ ਇੱਥੋਂ ਜਾਰੀ ਕੀਤੇ ਪ੍ਰੈਸ ਬਿਆਨ ਵਿੱਚ ਕਿਹਾ ਹੈ ਕਿ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦੇ ਰੰਗ ਬਸੰਤੀ ਜਾਂ ਸੁਰਮਈ (ਨੀਲਾ ) ਕਰਨ ਦੇ ਸਿੰਘ ਸਾਹਿਬਾਨਾਂ ਦਾ ਫੈਸਲਾ ਸਿੱਖ ਰਹਿਤ ਮਰਿਆਦਾ ਅਨੁਸਾਰ ਆਇਆ ਹੈ। ਉਨ੍ਹਾਂ ਕਿਹਾ ਕਿ ਸਿੱਖ ਰਹਿਤ ਮਰਿਆਦਾ....
ਹੁਸ਼ਿਆਰਪੁਰ, 11 ਅਗਸਤ 2024 : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਜੇਜੋਂ ਚੋਅ ਵਿੱਚ ਪਾਣੀ ਦੇ ਤੇਜ਼ ਵਹਾਅ ਕਾਰਨ ਹੋਏ ਇੱਕ ਦਰਦਨਾਕ ਹਾਦਸੇ 'ਤੇ ਗਹਿਰਾ ਦੁੱਖ ਪ੍ਰਗਟਾਇਆ ਹੈ। ਇਸ ਘਟਨਾ ਵਿੱਚ ਇੱਕ ਇਨੋਵਾ ਗੱਡੀ, ਜਿਸ ਵਿੱਚ 12 ਲੋਕ ਸਵਾਰ ਸਨ, ਪਾਣੀ ਦੇ ਤੇਜ਼ ਵਹਾਅ ਵਿੱਚ ਬਹਿ ਗਈ। ਇਸ ਹਾਦਸੇ ਵਿੱਚ 9 ਲੋਕਾਂ ਦੀ ਦੁਖਦ ਮੌਤ ਹੋ ਗਈ ਹੈ, ਜਦਕਿ ਦੋ ਲੋਕ ਅਜੇ ਵੀ ਲਾਪਤਾ ਹਨ। ਇੱਕ ਵਿਅਕਤੀ ਨੂੰ ਐਨ.ਡੀ.ਆਰ.ਐੱਫ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਸੁਰੱਖਿਅਤ ਬਚਾ ਲਿਆ ਗਿਆ ਹੈ। ਡਿਪਟੀ ਕਮਿਸ਼ਨਰ....
ਹੁਸ਼ਿਆਰਪੁਰ, 11 ਅਗਸਤ 2024 : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜ਼ਿਲ੍ਹੇ ਦੇ ਨਿਵਾਸੀਆਂ ਨਾਲ ਅਪੀਲ ਕੀਤੀ ਹੈ ਕਿ ਉਹ ਲਗਾਤਾਰ ਹੋ ਰਹੀ ਭਾਰੀ ਬਾਰਸ਼ ਕਰਕੇ ਪੈਦਾ ਹੋਈ ਸੰਭਾਵੀ ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਡੈਮ, ਦਰਿਆ, ਨਹਿਰਾਂ, ਖੱਡਾਂ ਅਤੇ ਨੀਚਲੇ ਇਲਾਕਿਆਂ ਤੋਂ ਦੂਰ ਰਹਿਣ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤਰਾਂ ਵਿੱਚ ਪਾਣੀ ਦੇ ਵੱਧਦੇ ਪੱਧਰ ਕਾਰਨ ਖ਼ਤਰੇ ਦੀ ਸੰਭਾਵਨਾ ਬਣੀ ਹੋਈ ਹੈ, ਇਸ ਲਈ ਨਾਗਰਿਕਾਂ ਦੀ ਸੁਰੱਖਿਆ ਲਈ ਇਹ ਲਾਜ਼ਮੀ ਹੈ ਕਿ ਉਹ ਇਨ੍ਹਾਂ ਸਥਾਨਾਂ ਤੋਂ ਦੂਰ....
ਹੁਸ਼ਿਆਰਪੁਰ, 11 ਅਗਸਤ 2024 : ਹੁਸ਼ਿਆਰਪੁਰ ਦੇ ਪਿੰਡ ਜੇਜੋ ਵਿੱਚ ਵੱਡਾ ਹਾਦਸਾ ਵਾਪਰਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਮੁਤਾਬਿਕ, ਭਾਰੀ ਮੀਂਹ ਦੇ ਕਾਰਨ ਚੋਅ ਦੇ ਵਿਚ ਇੱਕੋ ਪਰਿਵਾਰ ਦੇ 11 ਮੈਂਬਰਾਂ ਨਾਲ ਭਰੀ ਇਨੋਵਾ ਕਾਰ ਦੇ ਰੁੜ੍ਹ ਜਾਣ ਦੀ ਖਬਰ ਹੈ। ਹਾਦਸੇ ਵਿੱਚ ਪਰਿਵਾਰ ਦੇ 11 ਮੈਂਬਰਾਂ ਵਿਚੋਂ ਇੱਕ ਨੂੰ ਬਚਾਅ ਲਿਆ ਗਿਆ ਹੈ, ਜਦਕਿ ਲਾਪਤਾ 10 ਮੈਂਬਰਾਂ ਦੀ ਮੌਤ ਹੋ ਗਈ ਹੈ। ਪੁਲਿਸ ਨੇ ਸਾਰੇ ਮੈਂਬਰਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਹਨ। ਜਾਣਕਾਰੀ ਅਨੁਸਾਰ ਚੋਅ 'ਚ ਭਾਰੀ ਮੀਂਹ ਕਾਰਨ ਹੜ੍ਹ....
ਅਧਿਕਾਰੀਆਂ ਨੂੰ ਦਿੱਤੇ ਜਲਦ ਕਾਰਵਾਈ ਕਰਨ ਦੇ ਨਿਰਦੇਸ਼ ਹੁਸ਼ਿਆਰਪੁਰ, 11 ਅਗਸਤ 2024 : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਆਪਣੇ ਦਫ਼ਤਰ ਵਿਖੇ ਇਕ ਜਨਤਾ ਦਰਬਾਰ ਦਾ ਆਯੋਜਨ ਕੀਤਾ, ਜਿਸ ਵਿਚ ਵੱਡੀ ਗਿਣਤੀ ਵਿਚ ਲੋਕਾਂ ਨੇ ਹਿੱਸਾ ਲਿਆ। ਕੈਬਨਿਟ ਮੰਤਰੀ ਜਿੰਪਾ ਨੇ ਇਸ ਦੌਰਾਨ ਜਨਤਾ ਦੀਆਂ ਵੱਖ-ਵੱਖ ਸਮੱਸਿਆਵਾਂ ਨੂੰ ਸੁਣਿਆ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਆਪਣੇ ਦਫ਼ਤਰਾਂ ਵਿਚ ਜਨਤਾ ਨਾਲ ਸਿੱਧਾ....