ਦੋਆਬਾ

ਲੌਂਗੇਵਾਲਾ ਜੰਗ ਦੇ ਨਾਇਕ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੇ ਬੁੱਤ ਤੋਂ ਪਰਦਾ ਹਟਾਉਣ ਦੀਆਂ ਤਿਆਰੀਆਂ ਮੁਕੰਮਲ
ਗੜ੍ਹਸ਼ੰਕਰ, 16 ਫਰਵਰੀ : ਗੜ੍ਹਸ਼ੰਕਰ-ਪੋਜੇਵਾਲ ਰੋਡ 'ਤੇ ਸਥਿਤ ਲੌਂਗੇਵਾਲਾ ਜੰਗ ਦੇ ਨਾਇਕ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੇ ਜੱਦੀ ਪਿੰਡ ਚਾਂਦਪੁਰ ਰੁੜਕੀ ਵਿਖੇ 17 ਫ਼ਰਵਰੀ ਨੂੰ ਉਨ੍ਹਾਂ ਦੇ ਬੁੱਤ ਤੋਂ ਪਰਦਾ ਹਟਾਉਣ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਕਿਹਾ ਕਿ ਜ਼ਿਲੇ ਨੂੰ ਅਜਿਹੇ ਦਲੇਰ ਫੌਜੀ ਜਰਨੈਲ ਦੀ ਯਾਦਗਾਰ ਬਣਾਉਣ ਵਿਚ ਮਾਣ ਮਹਿਸੂਸ ਹੋ ਰਿਹਾ ਹੈ, ਜਿਸ ਨੇ ਪਾਕਿਸਤਾਨੀ ਫੌਜ ਦੀ ਇਕ ਵੱਡੀ ਟੁਕੜੀ ਦਾ ਆਪਣੀ 120 ਫੌਜੀਆਂ....
ਤਿੰਨੋ ਟੋਲ ਬੰਦ ਹੋਣ ਨਾਲ ਲੋਕਾਂ ਦੇ ਰੋਜ਼ਾਨਾ 10.52 ਲੱਖ ਰੁਪਏ ਬਚਣਗੇ : ਮੁੱਖ ਮੰਤਰੀ ਮਾਨ
- ਟੋਲ ਕੰਪਨੀ ਨਾਲ ਅਕਾਲੀ-ਭਾਜਪਾ ਗੱਠਜੋੜ ਅਤੇ ਕਾਂਗਰਸ ਆਗੂਆਂ ਦੀ ਮਿਲੀਭੁਗਤ ਸਦਕਾ ਮਿਆਦ ਮੁੱਕਣ ਦੇ ਬਾਵਜੂਦ ਚਲਦੇ ਰਹੇ ਟੋਲ ਪਲਾਜ਼ੇ ਹੁਸ਼ਿਆਰਪੁਰ, 15 ਫਰਵਰੀ : ਆਮ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਤਿੰਨ ਹੋਰ ਟੋਲ ਪਲਾਜ਼ੇ ਬੰਦ ਕਰਵਾਉਣ ਮੌਕੇ ਅਕਾਲੀ-ਭਾਜਪਾ ਗੱਠਜੋੜ ਅਤੇ ਕਾਂਗਰਸ ਪਾਰਟੀਆਂ ਦੀਆਂ ਸਰਕਾਰਾਂ ਦੀ ਟੋਲ ਕੰਪਨੀਆਂ ਨਾਲ ਮਿਲੀਭੁਗਤ ਦਾ ਪਰਦਾਫਾਸ਼ ਕੀਤਾ। ਅੱਜ ਇੱਥੇ ਮਜਾਰੀ (ਨਵਾਂਸ਼ਹਿਰ), ਨੰਗਲ ਸ਼ਹੀਦਾਂ ਤੇ ਮਾਨਗੜ੍ਹ (ਹੁਸ਼ਿਆਪੁਰ)....
ਪੰਜਾਬ ਵਿੱਚ ਅੱਜ ਰਾਤ 12 ਵਜੇ ਤੋਂ ਤਿੰਨ ਟੋਲ ਪਲਾਜ਼ਾ ਹੋਣਗੇ ਬੰਦ, ਪੀਡਬਲਿਓੂਡੀ ਵਿਭਾਗ ਨੇ ਕੀਤੀ ਪੁਸ਼ਟੀ
ਚੰਡੀਗੜ੍ਹ, 14 ਫਰਵਰੀ : ਪੰਜਾਬ ਵਿੱਚ ਅੱਜ ਰਾਤ 12 ਵਜੇ ਤੋਂ ਤਿੰਨ ਟੋਲ ਪਲਾਜ਼ਾ ਬੰਦ ਹੋਣ ਜਾ ਰਹੇ ਹਨ। ਟੋਲ ਪਲਾਜ਼ਾ ਕੰਪਨੀ ਦੇ ਅਧਿਕਾਰੀਆਂ ਨੇ ਪੰਜਾਬ ਸਰਕਾਰ ਨਾਲ ਬੈਠਕ ਕੀਤੀ ਹੈ। ਇਨ੍ਹਾਂ ਟੋਲ ਪਲਾਜ਼ਾ 'ਚ 2 ਹੁਸ਼ਿਆਰਪੁਰ ਜ਼ਿਲ੍ਹੇ ਅਤੇ 1 ਨਵਾਂਸ਼ਹਿਰ 'ਚ ਹਨ। ਇਸ ਦੀ ਪੁਸ਼ਟੀ ਪੀਡਬਲਿਓੂਡੀ ਵਿਭਾਗ ਨੇ ਕੀਤੀ। ਮਿਲੀ ਜਾਣਕਾਰੀ ਅਨੁਸਾਰ ਇੰਨ੍ਹਾਂ ਟੋਲ ਪਲਾਜ਼ਾ ਦੀ ਮਿਆਦ ਪੂਰੀ ਹੋ ਚੁੱਕੀ ਹੈ। ਇਹ ਫੈਸਲਾ ਦੋ ਦਿਨ ਪਹਿਲਾਂ ਸਰਕਾਰ ਨੇ ਲਿਆ ਸੀ। ਤਿੰਨੋਂ ਟੋਲ ਪਲਾਜ਼ੇ ਰੋਹਨ ਰਾਜਦੀਪ ਦੀ ਇੱਕੋ ਕੰਪਨੀ....
ਹੁਸ਼ਿਆਰਪੁਰ ਸ਼ਹਿਰ ਦੇ ਵਿਕਾਸ ਨੂੰ ਲੈ ਕੇ ਸਰਕਾਰ ਗੰਭੀਰਤਾ ਨਾਲ ਕੰਮ ਕਰ ਰਹੀ ਹੈ : ਕੈਬਨਿਟ ਮੰਤਰੀ ਜਿੰਪਾ 
ਹੁਸ਼ਿਆਰਪੁਰ, 9 ਫਰਵਰੀ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਸ਼ਹਿਰ ਦੇ ਵਿਕਾਸ ਨੂੰ ਲੈ ਕੇ ਪੰਜਾਬ ਸਰਕਾਰ ਬਹੁਤ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਨੂੰ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਨਗਰ ਨਿਗਮ ਵੱਲੋਂ ਜੰਗੀ ਪੱਧਰ ’ਤੇ ਕੰਮ ਜਾਰੀ ਹਨ। ਉਹ ਅੱਜ ਵਾਰਡ ਨੰਬਰ 5 ਹਰੀ ਨਗਰ ਵਿਖੇ 4.32 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਗਲੀ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਉਣ ਦੌਰਾਨ ਮੁਹੱਲਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ....
ਸੂਬਾ ਸਰਕਾਰ ਨੇ ਰੇਤ ਕਾਰੋਬਾਰ ’ਚ ਪਾਰਦਰਸ਼ਤਾ ਲਿਆ ਕੇ ਰੇਤ ਮਾਫ਼ੀਆ ਦੇ ਦਿਨ ਖਤਮ ਕਰ ਦਿੱਤੇ ਹਨ : ਮੀਤ ਹੇਅਰ
ਨਵਾਂ ਸ਼ਹਿਰ, 8 ਫ਼ਰਵਰੀ : ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਨਵਾਂ ਸ਼ਹਿਰ ਵਿਖੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਰੇਤ ਕਾਰੋਬਾਰ ’ਚ ਪਾਰਦਰਸ਼ਤਾ ਲਿਆ ਕੇ ਰੇਤ ਮਾਫ਼ੀਆ ਦੇ ਦਿਨ ਖਤਮ ਕਰ ਦਿੱਤੇ ਹਨ। ਅੱਜ ਨਵਾਂ ਸ਼ਹਿਰ ਜ਼ਿਲੇ ਦੇ ਖੋਜਾ ਪਿੰਡ ਵਿਖੇ ਜਨਤਕ ਰੇਤ ਖੱਡ ਦਾ ਜਾਇਜ਼ਾ ਲੈਣ ਪੁੱਜੇ ਖਣਨ ਅਤੇ ਭੂ-ਵਿਗਿਆਨ ਮੰਤਰੀ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਲੋਕਾਂ ਨਾਲ ਰੇਤ ਖਾਣਾਂ ਤੋਂ 5.50 ਰੁਪਏ ਵਿੱਚ ਰੇਤਾ....
ਭੰਗੀ ਚੋਅ’ ਨੂੰ ਕੂੜਾ ਮੁਕਤ ਕਰਨ ਦੀ ਮੁਹਿੰਮ ਸ਼ੁਰੂ, 24 ਫਰਵਰੀ ਤੱਕ ਚਲਾਈ ਜਾਵੇਗੀ ਸਫਾਈ ਮੁਹਿੰਮ : ਬ੍ਰਮ ਸ਼ੰਕਰ ਜਿੰਪਾ
ਹੁਸ਼ਿਆਰਪੁਰ, 8 ਫਰਵਰੀ : ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਹੁਸ਼ਿਆਰਪੁਰ ਨੂੰ ਸਾਫ਼-ਸੁਥਰਾ ਬਣਾਉਣ ਲਈ ਸ਼ੁਰੂ ਕੀਤੇ ਉਪਰਾਲੇ ਦੇ ਪਹਿਲੇ ਪੜਾਅ ਵਿਚ ਭੰਗੀ ਚੋਅ ਤੇ ਉਸ ਦੇ ਆਸ-ਪਾਸ ਨੂੰ ਸਾਫ ਕਰਨ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਭੰਗੀ ਚੋਅ ਉਹ ਏਰੀਆ ਹੈ ਜਿਥੋਂ ਲੋਕ ਹਿਮਾਚਲ ਅਤੇ ਹੋਰ ਜ਼ਿਲ੍ਹਿਆਂ ਨੂੰ ਜਾਣ ਲਈ ਗੁਜ਼ਰਦੇ ਹਨ ਪਰ ਕੂੜੇ ਦੇ ਢੇਰਾਂ ਕਾਰਨ ਸ਼ਹਿਰ ਦਾ ਅਕਸ ਇਥੋਂ ਗੁਜ਼ਰਨ ਵਾਲਿਆਂ ਸਾਹਮਣੇ ਬਹੁਤ ਖਰਾਬ ਜਾਂਦਾ ਹੈ....
ਸ਼ਿਵਪੁਰੀ ਸ਼ਮਸ਼ਾਨਘਾਟ ਨੂੰ ਹੋਰ ਬਿਹਤਰ ਬਣਾਉਣ ਲਈ ਵੱਡੀ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾਣਗੇ : ਕੈਬਨਿਟ ਮੰਤਰੀ ਜਿੰਪਾ
ਹੁਸ਼ਿਆਰਪੁਰ, 7 ਫਰਵਰੀ : ਹਰਿਆਣਾ ਰੋਡ, ਹੁਸ਼ਿਆਰਪੁਰ ਦੇ ਸ਼ਿਵਪੁਰੀ ਸ਼ਮਸ਼ਾਨਘਾਟ ਨੂੰ ਹੋਰ ਬਿਹਤਰ ਬਣਾਉਣ ਲਈ ਵੱਡੀ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾਣਗੇ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਸ਼ਮਸ਼ਾਨਘਾਟ ਵਿਖੇ ਸਵਰਗੀ ਲਾਲਾ ਗੁੱਜਰ ਮੱਲ ਦੀ ਪ੍ਰਤਿਮਾ ਦਾ ਲੋਕ ਅਰਪਣ ਕਰਨ ਮੌਕੇ ਕੀਤਾ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਚੇਅਰਮੈਨ ਨਗਰ ਸੁਧਾਰ ਟਰੱਸਟ ਹਰਮੀਤ ਸਿੰਘ ਔਲਖ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਸੋਨਾਲੀਕਾ ਦੇ ਵਾਈਸ ਚੇਅਰਮੈਨ....
ਪੰਜਾਬ ਵਿੱਚ ਸਨਅਤਕਾਰਾਂ ਦੀ ਬਾਂਹ ਮਰੋੜਨ ਵਾਲਾ ਦੌਰ ਖ਼ਤਮ, ਹੁਣ ਸਰਕਾਰ ਸਨਅਤਕਾਰਾਂ ਨੂੰ ਸਹਿਯੋਗ ਦੇਣ ਦਾ ਕੰਮ ਕਰੇਗੀ : ਮੁੱਖ ਮੰਤਰੀ
ਮੌਜੂਦਾ ਸਨਅਤੀ ਇਕਾਈਆਂ ਦੀ ਸੁਰੱਖਿਆ, ਤਰੱਕੀ ਤੇ ਵਿਸਤਾਰ ਲਈ ਸੂਬਾ ਸਰਕਾਰ ਹਰੇਕ ਕੋਸ਼ਿਸ਼ ਕਰੇਗੀ ਸਨਅਤਕਾਰਾਂ ਨੂੰ ਦੁਨੀਆ ਭਰ ਵਿੱਚ ਪੰਜਾਬ ਦੇ ਬਰਾਂਡ ਅੰਬੈਸਡਰ ਬਣਨ ਲਈ ਪ੍ਰੇਰਿਆ ਸੂਬੇ ਵਿੱਚ ਸਨਅਤੀ ਵਿਕਾਸ ਨੂੰ ਵੱਡਾ ਹੁਲਾਰਾ ਦੇਵੇਗਾ ਪੰਜਾਬ ਨਿਵੇਸ਼ਕ ਸੰਮੇਲਨ ਜਲੰਧਰ, 06 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਹੁਣ ਸਨਅਤਕਾਰਾਂ ਨੂੰ ਪ੍ਰੇਸ਼ਾਨ ਕਰਨ ਦਾ ਦੌਰ ਖ਼ਤਮ ਹੋ ਚੁੱਕਾ ਹੈ ਅਤੇ ਸੂਬਾ ਸਰਕਾਰ ਹੁਣ ਸਨਅਤੀ ਖੇਤਰ ਦੇ ਸਹਿਯੋਗੀ ਵਜੋਂ ਕੰਮ ਕਰੇਗੀ। ਇੱਥੇ ਸੋਮਵਾਰ ਨੂੰ....
ਸੰਤ ਸੀਚੇਵਾਲ ਦੇ ਯਤਨਾਂ ਸਦਕਾ ਅਰਬ ਦੇਸ਼ ਵਿੱਚ ਬੰਧਕ ਬਣਾਈ ਪੀੜਤਾ ਆਪਣੇ ਘਰ ਪਹੁੰਚੀ
ਪੀੜਤਾ ਨੇ ਦਾਅਵਾ ਕੀਤਾ ਕਿ ਉਥੇ 25-30 ਲੜਕੀਆਂ ਹੋਰ ਵੀ ਸਨ ਬੰਧਕ ਸੁਲਤਾਨਪੁਰ ਲੋਧੀ 4 ਫਰਵਰੀ : ਦੁਬਈ ਤੇ ਮਸਕਟ ਵਿੱਚ ਚਾਰ ਮਹੀਨੇ ਬੰਧਕ ਬਣਾਈ ਰੱਖਣ ਤੋਂ ਬਾਅਦ ਪੰਜਾਬ ਪਰਤੀ ਮਲੋਟ ਦੀ ਧੀ ਨੇ ਦੱਸਿਆ ਕਿ ਉਸ ਨਾਲ ਜਿਥੇ ਮਹੀਨਿਆਂ ਬੱਧੀ ਕੁਟੱਮਾਰ ਕੀਤੀ ਜਾਂਦੀ ਸੀ ਉਥੇ ਉਸ ਦਾ ਸਰੀਰਕ ਸ਼ੋਸ਼ਣ ਵੀ ਕੀਤਾ ਜਾਂਦਾ ਸੀ। ਪੀੜਤਾ ਨੇ ਦਾਅਵਾ ਕੀਤਾ ਕਿ ਜਿਥੇ ਉਸ ਨੂੰ ਬੰਦਕ ਬਣਾ ਕੇ ਰੱਖਿਆ ਗਿਆ ਸੀ ਉਥੇ 25-30 ਲੜਕੀਆਂ ਹੋਰ ਵੀ ਬੰਧਕ ਬਣਾਈਆਂ ਹੋਈਆਂ ਸਨ। ਇਨ੍ਹਾਂ ਵਿੱਚ ਪੰਜਾਬ ਦੀਆਂ ਧੀਆਂ ਵੀ ਸ਼ਾਮਿਲ ਹਨ।....
ਅੰਤਰਰਾਸ਼ਟਰੀ ਪੱਤਰਕਾਰ ਸ਼ੇਰਗਿੱਲ ਦੀ ਪੁਸਤਕ 'ਇੰਡੀਅਨ ਐਬਰੌਡ ਐਂਡ ਪੰਜਾਬ ਇਮਪੈਕਟ-2022 ਡਾ. ਹਮਦਰਦ ਨੇ ਕੀਤਾ ਲੋਕ ਅਰਪਨ
ਫਗਵਾੜਾ, 4 ਫਰਵਰੀ : ਅੰਤਰਰਾਸ਼ਟਰੀ ਪੱਤਰਕਾਰ ਨਰਪਾਲ ਸਿੰਘ ਸ਼ੇਰਗਿੱਲ ਦੀ ਪੁਸਤਕ 'ਇੰਡੀਅਨ ਐਬਰੌਡ ਐਂਡ ਪੰਜਾਬ ਇਮਪੈਕਟ-2022 (ਪੰਜਾਬੀ ਸੰਸਾਰ-2022) ਦਾ 24ਵਾਂ ਅੰਤਰਰਾਸ਼ਟਰੀ ਸਲਾਨਾ ਅੰਕ ਪੰਜਾਬੀ ਦੀ ਮੁੱਖ ਅਖ਼ਬਾਰ ਦੇ ਮੁੱਖ ਸੰਪਾਦਕ ਡਾ: ਬਰਜਿੰਦਰ ਸਿੰਘ ਹਮਦਰਦ ਨੇ ਲੋਕ ਅਰਪਨ ਕੀਤਾ। ਇਸ ਪੁਸਤਕ ਦੇ ਸੰਪਾਦਕ ਅੰਤਰਰਾਸ਼ਟਰੀ ਪੱਤਰਕਾਰ ਨਰਪਾਲ ਸਿੰਘ ਸ਼ੇਰਗਿੱਲ ਨੇ ਪੁਸਤਕ ਦੀ ਪਹਿਲੀ ਕਾਪੀ ਹਮਦਰਦ ਜੀ ਨੂੰ ਉਹਨਾ ਦੇ ਦਫ਼ਤਰ 'ਚ ਭੇਟ ਕੀਤੀ। ਉਹਨਾ ਦੇ ਨਾਲ 'ਅੱਜ ਦਾ ਪੰਜਾਬ' ਈ-ਪੇਪਰ ਦੇ ਮੁੱਖ ਸੰਪਾਦਕ....
ਸ੍ਰੀ ਗੁਰੂ ਰਵਿਦਾਸ ਮਹਾਰਾਜ ਦੀ ਸਿੱਖਿਆਵਾਂ ਨੇ ਹਮੇਸ਼ਾਂ ਮਾਨਵਤਾ, ਸਮਾਜਿਕ ਸਦਭਾਵਨਾ ਅਤੇ ਭਾਈਚਾਰੇ ਦਾ ਦਿੱਤਾ ਸੰਦੇਸ਼ : ਕੈਬਨਿਟ ਮੰਤਰੀ ਜਿੰਪਾ
ਕੈਬਨਿਟ ਮੰਤਰੀ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ’ਤੇ ਆਯੋਜਿਤ ਨਗਰ ਕੀਰਤਨ ’ਚ ਸ਼ਾਮਿਲ ਹੋ ਕੇ ਗੁਰੂ ਚਰਨਾਂ ’ਚ ਲਗਾਈ ਹਾਜ਼ਰੀ ਕਿਹਾ, ਪੰਜਾਬ ਸਰਕਾਰ ਮਹਾਨ ਗੁਰੂਆਂ, ਸੰਤਾਂ ਤੇ ਮਹਾਪੁਰਸ਼ਾਂ ਦੀਆਂ ਸਿੱਖਿਆਵਾਂ ਦੇ ਪ੍ਰਚਾਰ ਪ੍ਰਸਾਰ ਲਈ ਵਚਨਬੱਧ ਹੈ ਹੁਸ਼ਿਆਰਪੁਰ, 4 ਫਰਵਰੀ : ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸ਼ਹਿਰ ਵਿਚ ਬਹੁਤ ਹੀ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਨਗਰ ਕੀਰਤਨ ਕੱਢਿਆ ਗਿਆ। ਇਸ ਦੌਰਾਨ ਸੈਸ਼ਨ ਚੌਕ ਵਿਚ ਕੈਬਨਿਟ ਮੰਤਰੀ ਬ੍ਰਮ ਸ਼ੰਕਰ....
ਪੰਜਾਬ ਦੇ ਸਾਰੇ ਐਮਪੀਜ਼ ਧਰਤੀ ਹੇਠਲੇ ਡੂੰਘੇ ਹੁੰਦੇ ਜਾ ਰਹੇ ਪਾਣੀਆਂ ਦਾ ਮੁੱਦਾ ਪਾਰਲੀਮੈਂਟ ਵਿੱਚ ਗੰਭੀਰਤਾ ਨਾਲ ਉਠਾਉਣ : ਸੰਤ ਸੀਚੇਵਾਲ
ਸੁਲਤਾਨਪੁਰ ਲੋਧੀ, 2 ਫਰਵਰੀ : ਵਾਤਾਵਰਨ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੇ ਸਾਰੇ ਪਾਰਲੀਮੈਂਟ ਦੇ ਮੈਂਬਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਇੱਕਜੁਟਤਾ ਦੇ ਨਾਲ ਧਰਤੀ ਹੇਠਲੇ ਡੂੰਘੇ ਹੁੰਦੇ ਜਾ ਰਹੇ ਪਾਣੀਆਂ ਦਾ ਮੁੱਦਾ ਪਾਰਲੀਮੈਂਟ ਵਿੱਚ ਰੱਖਣ। ਸੰਤ ਸੀਚੇਵਾਲ ਅੱਜ ਨਿਰਮਲ ਕੁਟੀਆ ਸੀਚੇਵਾਲ ਵਿੱਚ ਮਨਾਏ ਗਏ ਕੌਮਾਂਤਰੀ ਜਲਗਾਹ ਦਿਵਸ ਅਤੇ ਸੰਤ ਅਵਤਾਰ ਸਿੰਘ ਯਾਦਗਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਸਥਾਪਨਾ ਦਿਵਸ ਦੇ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨੇ....
ਪੇਂਡੂ ਵਿਕਾਸ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਬ੍ਰਮ ਸ਼ੰਕਰ ਜ਼ਿੰਪਾ
​​​​​ ਕੈਬਨਿਟ ਮੰਤਰੀ ਨੇ ਅੱਧਾ ਦਰਜਨ ਤੋਂ ਵੱਧ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਕਿਹਾ, ਪਿੰਡ ਵਾਸੀਆਂ ਦੀ ਮੰਗ ਅਨੁਸਾਰ ਕਰਵਾਏ ਜਾਣਗੇ ਪਿੰਡਾਂ ਦੇ ਵਿਕਾਸ ਕਾਰਜ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਅਤੇ ਵਿਕਾਸ ਯੋਜਨਾਵਾਂ ਬਾਰੇ ਪਿੰਡ ਵਾਸੀਆਂ ਨੂੰ ਜਾਣਕਾਰੀ ਦਿੱਤੀ ਹੁਸ਼ਿਆਰਪੁਰ, 29 ਜਨਵਰੀ : ਪੰਜਾਬ ਸਰਕਾਰ ਦੀ ਪੇਂਡੂ ਵਿਕਾਸ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜ਼ਿੰਪਾ ਨੇ ਸ਼ਨੀਵਾਰ ਨੂੰ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਅੱਧਾ....
ਪੇਂਡੂ ਵਿਕਾਸ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਬ੍ਰਮ ਸ਼ੰਕਰ ਜ਼ਿੰਪਾ
- ਕੈਬਨਿਟ ਮੰਤਰੀ ਨੇ ਅੱਧਾ ਦਰਜਨ ਤੋਂ ਵੱਧ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ - ਕਿਹਾ, ਪਿੰਡ ਵਾਸੀਆਂ ਦੀ ਮੰਗ ਅਨੁਸਾਰ ਕਰਵਾਏ ਜਾਣਗੇ ਪਿੰਡਾਂ ਦੇ ਵਿਕਾਸ ਕਾਰਜ - ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਅਤੇ ਵਿਕਾਸ ਯੋਜਨਾਵਾਂ ਬਾਰੇ ਪਿੰਡ ਵਾਸੀਆਂ ਨੂੰ ਜਾਣਕਾਰੀ ਦਿੱਤੀ ਹੁਸ਼ਿਆਰਪੁਰ, 28 ਜਨਵਰੀ : ਪੰਜਾਬ ਸਰਕਾਰ ਦੀ ਪੇਂਡੂ ਵਿਕਾਸ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜ਼ਿੰਪਾ ਨੇ ਸ਼ਨੀਵਾਰ ਨੂੰ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਅੱਧਾ....
ਫਗਵਾੜਾ ਤੋਂ ਹੁਸ਼ਿਆਰਪੁਰ ਸੜਕ 'ਤੇ ਵਾਪਰਿਆ ਹਾਦਸਾ, ਦੋ ਨੌਜਵਾਨਾਂ ਦੀ ਮੌਤ 
ਫਗਵਾੜਾ, 28 ਜਨਵਰੀ : ਅੱਜ ਸਵੇਰੇ ਫਗਵਾੜਾ ਤੋਂ ਹੁਸ਼ਿਆਰਪੁਰ ਨੂੰ ਜਾਣ ਵਾਲੀ ਸੜਕ 'ਤੇ ਹਾਦਸਾ ਵਾਪਰਿਆ। ਹੁਸ਼ਿਆਰਪੁਰ ਤੋਂ ਫਗਵਾੜਾ ਆ ਰਹੀ ਇੱਕ ਕਾਰ ਬੇਕਾਬੂ ਹੋ ਕੇ ਪੈਟਰੋਲ ਪੰਪ ਨੇੜੇ ਦਰੱਖਤ ਨਾਲ ਜਾ ਟਕਰਾਈ। ਹਾਦਸੇ 'ਚ ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੂਜੇ ਪਾਸੇ ਕਾਰ ਵਿੱਚ ਸਵਾਰ ਦੋ ਹੋਰ ਨੌਜਵਾਨਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਨ੍ਹਾਂ ਨੂੰ ਸਿਵਲ ਹਸਪਤਾਲ ਫਗਵਾੜਾ ਵਿਖੇ ਦਾਖਲ ਕਰਵਾਇਆ ਗਿਆ ਹੈ। ਹਾਦਸੇ ਵਿੱਚ ਮਾਰੇ ਗਏ ਨੌਜਵਾਨ ਦੀ ਪਛਾਣ ਧਰਮਿੰਦਰ ਵਾਸੀ ਪੱਤੀ....