ਨਵੀਂ ਦਿੱਲੀ, 13 ਮਈ : ਅਦਾਕਾਰਾ ਪਰਿਣੀਤੀ ਚੋਪੜਾ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਨੇ ਅੱਜ 13 ਮਈ ਦੀ ਸ਼ਾਮ ਨੂੰ ਮੰਗਣੀ ਕਰ ਲਈ ਹੈ। ਉਨ੍ਹਾਂ ਦੀ ਮੰਗਣੀ ਦਿੱਲੀ ਦੇ ਕਪੂਰਥਲਾ ਹਾਊਸ 'ਚ ਹੋਈ, ਜਿਸ ਨੂੰ ਫੁੱਲਾਂ ਅਤੇ ਲਾਈਟਾਂ ਨਾਲ ਸਜਾਇਆ ਗਿਆ ਸੀ। ਮੰਗਣੀ ਤੋਂ ਬਾਅਦ ਦੋਵਾਂ ਦੀਆਂ ਖੂਬਸੂਰਤ ਤਸਵੀਰਾਂ ਸਾਹਮਣੇ ਆਈਆਂ ਹਨ। ਜਿਸ ਤਰ੍ਹਾਂ ਸਗਾਈ ਦੇ ਮੌਕੇ 'ਤੇ ਬਾਂਦਰਾ ਸਥਿਤ ਪਰਿਣੀਤੀ ਦੇ ਘਰ ਨੂੰ ਸਜਾਇਆ ਗਿਆ ਹੈ, ਉਸੇ ਤਰ੍ਹਾਂ ਰਾਘਵ ਦੇ ਦਿੱਲੀ ਸਥਿਤ ਘਰ ਨੂੰ ਵੀ ਲਾਈਟਾਂ ਅਤੇ ਫੁੱਲਾਂ ਨਾਲ....
ਮਨੋਰੰਜਨ
ਚੰਡੀਗੜ੍ਹ,13 ਮਈ : ਦਿੱਲੀ ਵਿੱਚ ਮੰਗਣੀ ਕਰਨ ਜਾ ਰਹੇ ਹਨ। ਇਹ ਪ੍ਰੋਗਰਾਮ ਕਪੂਰਥਲਾ ਹਾਊਸ, ਦਿੱਲੀ ਵਿਖੇ ਕਰਵਾਇਆ ਜਾ ਰਿਹਾ ਹੈ। ਦਿੱਲੀ ‘ਚ ਇਸ ਬਾਲੀਵੁੱਡ ਥੀਮ ਵਾਲੀ ਪਾਰਟੀ ‘ਚ ਰਾਘਵ ਚੱਢਾ ਡਿਜ਼ਾਈਨਰ ਪਵਨ ਸਚਦੇਵਾ ਦਾ ਅਚਕਨ ਪਹਿਨਣਗੇ, ਜਦਕਿ ਪਰਿਣੀਤੀ ਚੋਪੜਾ ਡਿਜ਼ਾਈਨਰ ਮਨੀਸ਼ ਮਲਹੋਤਰਾ ਦੇ ਡਿਜ਼ਾਈਨਰ ਪਹਿਰਾਵੇ ‘ਚ ਨਜ਼ਰ ਆਵੇਗੀ। ਇਸ ਪਾਰਟੀ ‘ਚ ਪੰਜਾਬ ਅਤੇ ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਨਜ਼ਰ ਆਉਣਗੇ, ਉਥੇ ਹੀ ਪਰਿਣੀਤੀ ਦੀ ਚਚੇਰੀ ਭੈਣ ਪ੍ਰਿਅੰਕਾ ਚੋਪੜਾ ਅਤੇ ਬਾਲੀਵੁੱਡ....
ਐਕਟਿੰਗ ਕਰਿਅਰ 'ਚ ਮਹੱਤਵਪੂਰਨ ਰੋਲ ਅਦਾ ਕਰਦਾ ਹੈ ਲਿਟਰੇਚਰ; ਟੀਵੀ ਅਤੇ ਫ਼ਿਲਮ ਅਦਾਕਾਰ ਰਾਜਿੰਦਰ ਗੁਪਤਾ ਅਸਲ ਜ਼ਿੰਦਗੀ ਨੂੰ ਰੀਲ ਲਾਈਫ ਵਿੱਚ ਢਾਲਣ ਦੀ ਕਲਾ ਹੀ ਫਿਲਮ ਮੇਕਿੰਗ ਹੈ: ਉੱਘੇ ਬਾਲੀਵੁੱਡ ਨਿਰਦੇਸ਼ਕ ਕੇਤਨ ਆਨੰਦ ਇੱਕ ਸੱਚੇ ਅਦਾਕਾਰ ਨੂੰ ਅਦਾਕਾਰੀ ਸਿੱਖਣੀ ਨਹੀ ਪੈਂਦੀ, ਇਹ ਗੁਣ ਉਸ ਵਿੱਚ ਕੁਦਰਤੀ ਤੌਰ 'ਤੇ ਹੁੰਦਾ ਹੈ; ਟੀਵੀ ਅਤੇ ਫ਼ਿਲਮ ਅਦਾਕਾਰ ਰਾਜਿੰਦਰ ਗੁਪਤਾ ਥੀਏਟਰ ਕਲਾਕਾਰ ਨੂੰ ਅਨੁਸ਼ਾਸਨ, ਸਤਿਕਾਰ, ਸਮਾਂ-ਪ੍ਰਬੰਧਨ ਅਤੇ ਤਾਲਮੇਲ ਦੇ ਗੁਣ ਸਿਖਾਉਂਦਾ ਹੈ; ਅਦਾਕਾਰ ਤੇ ਨਿਰਦੇਸ਼ਕ....
ਗਾਇਕ ਰੱਤ ਸਿੱਧੂ ਨੂੰ ਰੱਬ ਨੇ ਗਾਉਣ ਦੇ ਨਾਲ ਲਿਖਣ ਦੀ ਕਲਾ ਵੀ ਬਖ਼ਸ਼ੀ ਹੈ ਜੋ ਕਿ ਕਰਮ ਵਾਲਿਆਂ ਦੇ ਹਿੱਸੇ ਹੀ ਆਉਂਦੀ ਹੈ, ਇਹ ਸ਼ੌਕ ਤਾਂ ਉਸਨੂੰ ਬਚਪਨ ਤੋਂ ਹੀ ਸੀ ਪਰ ਕਈ ਵਾਰ ਸਹੀ ਮੌਕਾ ਮਿਲਦਿਆਂ ਸਮਾਂ ਲੱਗ ਜਾਂਦਾ ਹੈ, ਪਿੰਡ ਠੁੱਲ੍ਹੇਵਾਲ (ਜ਼ਿਲ੍ਹਾ ਬਰਨਾਲਾ) ਵਿੱਚ ਮਾਤਾ ਨਿਰਪਾਲ ਕੌਰ ਦੀ ਕੁੱਖੋਂ ਤੇ ਪਿਤਾ ਸ੍ਰ. ਬਹਾਦਰ ਸਿੰਘ ਦੇ ਘਰ ਜਨਮੇ ਰੱਤ ਸਿੱਧੂ ਦਾ ਜੀਵਨ ਸੰਘਰਸ਼ ਭਰਿਆ ਰਿਹਾ ਹੈ, ਅਗਾਹਾਂਵਧੂ ਸੋਚ ਵਾਲਾ ਇਹ ਨੌਜਵਾਨ ਹਮੇਸ਼ਾ ਹੀ ਪਿੰਡ ਸਾਂਝੇ ਕੰਮਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਂਦਾ....
ਚੰਡੀਗੜ੍ਹ, 13 ਅਪ੍ਰੈਲ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਕਈ ਗਾਇਕਾਂ ਤੇ ਅਦਾਕਾਰਾਂ ਨੂੰ ਜਾਣੋ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ। ਹੁਣ ਪੰਜਾਬੀ ਗਾਇਕ ਮਨਕੀਰਤ ਔਲਖ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਹਾਲ ਹੀ ਵਿੱਚ ਉਸਦੀ ਰੇਕੀ ਕੀਤੀ ਗਈ। ਮਨਕੀਰਤ ਔਲਖ ਦੀ ਦੇਰ ਰਾਤ ਮੁਹਾਲੀ ਵਿਖੇ ਰੇਕੀ ਕੀਤੀ ਗਈ। ਇਸ ਮਾਮਲੇ ਵਿੱਚ ਬਕਾਇਦਾ ਸੀਸੀਟੀਵੀ ਫੁਟੇਜ਼ ਵੀ ਸਾਹਮਣੇ ਆਈ ਹੈ ਅਤੇ ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਤਫ਼ਤੀਸ਼ ਕੀਤੀ ਜਾ ਰਹੀ ਹੈ। ਖਬਰਾਂ....
ਨਵੀਂ ਦਿੱਲੀ, 09 ਅਪ੍ਰੈਲ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਹਾਲ ਹੀ ਵਿੱਚ ਫਿਲਮ ਅਭਿਨੇਤਰੀ ਰਵੀਨਾ ਟੰਡਨ ਨੂੰ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ। ਹੁਣ ਰਵੀਨਾ ਟੰਡਨ ਨੇ ਇਸ ਸਬੰਧੀ ਇੱਕ ਇੰਟਰਵਿਊ ਦਿੱਤਾ ਹੈ। ਰਵੀਨਾ ਟੰਡਨ ਨੂੰ ਭਾਰਤੀ ਸਿਨੇਮਾ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਪ੍ਰੋਗਰਾਮ ਰਾਸ਼ਟਰਪਤੀ ਭਵਨ ਵਿੱਚ ਹੋਇਆ। ਇਸ ਮੌਕੇ 'ਤੇ ਰਵੀਨਾ ਟੰਡਨ ਨੇ ਬੋਲਦਿਆਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੱਸਿਆ ਕਿ ਉਨ੍ਹਾਂ ਨੇ ਉਨ੍ਹਾਂ ਦੀਆਂ ਸਾਰੀਆਂ ਫਿਲਮਾਂ....
ਚੰਡੀਗੜ੍ਹ, 7 ਅਪ੍ਰੈਲ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਅੱਜ ਇਕ ਹੋਰ ਗਾਣਾ ‘ਮੇਰਾ ਨਾਂਅ’ ਉਹਨਾਂ ਦੇ ਅਧਿਕਾਰਤ ਯੂ-ਟਿਊਬ ਚੈਨਲ ਤੇ ਰਿਲੀਜ਼ ਕੀਤਾ ਗਿਆ ਹੈ। ਇਹ ਗਾਣਾ ਵਿਦੇਸ਼ੀ ਰੈਪਰ ਬਰਨਾ ਬੁਆਏ ਅਤੇ ਸਟੀਲ ਬੈਂਗਲਸ ਨਾਲ ਹੈ। ਰਿਲੀਜ਼ ਹੋਣ ਦੇ ਮਹਿਜ਼ ਕੁਝ ਮਿੰਟਾਂ ਬਾਅਦ ਹੀ ਇੱਕ ਮਿਲੀਅਨ ਦੇ ਕਰੀਬ ਲੋਕਾਂ ਨੇ ਗਾਣਾ ਸੁਣ ਲਿਆ ਹੈ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਹਨਾਂ ਦੀ ਮੌਤ ਤੋਂ ਬਾਅਦ....
ਚੰਡੀਗੜ੍ਹ 7 ਅਪ੍ਰੈਲ : ਪੰਜਾਬੀ ਫ਼ਿਲਮ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਸ਼ਵਿੰਦਰ ਮਾਹਲ ਨੂੰ ਗਹਿਰਾ ਸਦਮਾ ਲੱਗਾ, ਬੀਤੀ ਕੱਲ ਉਨ੍ਹਾਂ ਦੇ ਧਰਮਪਤਨੀ ਪ੍ਰਕਾਸ਼ ਕੌਰ ਇਸ ਸੰਸਾਰ ਨੂੰ ਹਮੇਸ਼ਾਂ ਲਈ ਅਲਵਿਦਾ ਆਖ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼ਵਿੰਦਰ ਮਾਹਲ ਦੇ ਪਰਮ ਮਿੱਤਰ ਅਦਾਕਾਰ ਮਲਕੀਤ ਸਿੰਘ ਰੌਣੀ ਨੇ ਦੱਸਿਆ ਕਿ ਸਵ. ਪ੍ਰਕਾਸ਼ ਕੌਰ ਪਿਛਲੇ ਕੁਝ ਸਮੇਂ ਤੋਂ ਲੀਵਰ ਦੀ ਬੀਮਾਰੀ ਤੋਂ ਪੀੜ੍ਹਤ ਪੀਜੀਆਈ ਚੰਡੀਗੜ੍ਹ ਜ਼ੇਰੇ ਇਲਾਜ ਸਨ। ਇਸ ਦੁੱਖ ਦੀ ਘੜੀ ਵਿੱਚ ਗਾਇਕ ਤੇ....
ਜੇਐੱਨਐੱਨ, ਨਵੀਂ ਦਿੱਲੀ : ਜਿਸ ਉਮਰ ਵਿੱਚ ਜ਼ਿਆਦਾਤਰ ਲੋਕਾਂ ਦਾ ਸਰੀਰ ਜਵਾਬ ਦੇਣ ਲੱਗ ਪੈਂਦਾ ਹੈ, ਉਸ ਉਮਰ ਦੇ ਪੜਾਅ ਵਿੱਚ ਧਰਮਿੰਦਰ ਦੀ ਸਿਹਤ ਅਤੇ ਸਰਗਰਮੀ ਹੈਰਾਨੀਜਨਕ ਹੈ। ਧਰਮਿੰਦਰ ਦੀ ਸਿਹਤਮੰਦ ਜੀਵਨ ਸ਼ੈਲੀ ਦੀ ਝਲਕ ਸੋਸ਼ਲ ਮੀਡੀਆ 'ਤੇ ਕਦੇ ਤਸਵੀਰਾਂ ਰਾਹੀਂ ਅਤੇ ਕਦੇ ਵੀਡੀਓਜ਼ ਰਾਹੀਂ ਦੇਖਣ ਨੂੰ ਮਿਲਦੀ ਹੈ। ਹੁਣ ਉਨ੍ਹਾਂ ਨੇ ਆਪਣੀ ਇੱਕ ਅਜਿਹੀ ਵੀਡੀਓ ਪੋਸਟ ਕੀਤੀ ਹੈ, ਜੋ ਕਿਸੇ ਪ੍ਰੇਰਨਾ ਤੋਂ ਘੱਟ ਨਹੀਂ ਹੈ। ਇਸ ਵੀਡੀਓ 'ਚ ਧਰਮਿੰਦਰ ਸਵੀਮਿੰਗ ਪੂਲ 'ਚ ਉਤਰੇ ਹਨ ਅਤੇ ਪਾਣੀ 'ਚ ਸਿਰ ਡੁਬੋ....
ਚੰਡੀਗੜ੍ਹ, 4 ਅਪ੍ਰੈਲ : ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਹੁਣ ਉਨ੍ਹਾਂ ਦਾ ਤੀਜਾ ਗੀਤ 'ਮੇਰਾ ਨਾਮ' 7 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਗੀਤ ਵਿੱਚ ਰੈਪਰ ਬਰਨਾ ਬੁਆਏ ਦੇ ਬੋਲ ਵੀ ਹਨ। ਬਰਨਾ ਬੁਆਏ ਪਿਛਲੇ ਦਿਨੀਂ ਇੰਗਲੈਂਡ ਵਿੱਚ ਮੂਸੇਵਾਲਾ ਦੇ ਮਾਪਿਆਂ ਨੂੰ ਮਿਲਿਆ ਸੀ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੂਸੇਵਾਲਾ ਦੀ ਮੌਤ ਤੋਂ ਬਾਅਦ SYL ਗੀਤ ਆਇਆ ਸੀ, ਜਿਸ ਨੂੰ ਉਨ੍ਹਾਂ ਦੇ ਸਮਰਥਕਾਂ ਨੇ ਕਾਫੀ ਪਸੰਦ ਕੀਤਾ ਸੀ, ਪਰ ਸਰਕਾਰ ਨੇ ਇਸ ਗੀਤ ਨੂੰ ਯੂਟਿਊਬ....
ਚੰਡੀਗੜ੍ਹ 14 ਮਾਰਚ : "24 ਮਾਰਚ 2023 ਨੂੰ ਰਿਲੀਜ਼ ਹੋਵੇਗੀ ਫਿਲਮ "ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ", ਫਿਲਮ ਦੇ ਨਿਰਦੇਸ਼ਕ ਉਦੈ ਪ੍ਰਤਾਪ ਸਿੰਘ ਜੋ ਇੱਕ ਨਵੀਂ ਪੰਜਾਬੀ ਫਿਲਮ "ਏਸ ਜਹਾਨੋਂ ਦੂਰ ਕਿਤੇ ਚੱਲ ਜਿੰਦੀਏ" ਦੇ ਨਾਲ, ਵਿਦੇਸ਼ਾਂ ਵਿੱਚ ਰਹਿੰਦੇ ਲੋਕਾਂ ਦਾ ਆਪਣੇ ਦੇਸ਼ ਪ੍ਰਤੀ ਪਿਆਰ ਅਤੇ ਮੁੜ ਵਾਪਿਸ ਆਉਣ ਦੀ ਚਾਹ ਨਾਲ ਰੂਬਰੂ ਕਰਵਾਉਂਦੇ ਹਨ। ਉਦੈ ਪ੍ਰਤਾਪ ਸਿੰਘ ਇੱਕ ਮਸ਼ਹੂਰ ਨਿਰਦੇਸ਼ਕ ਹੈ ਜਿਸਨੇ ਮਾਂ ਦਾ ਲਾਡਲਾ ਅਤੇ ਦਿਲ ਦੀਆਂ ਗੱਲਾਂ ਸਮੇਤ ਕਈ ਫਿਲਮਾਂ ਪੇਸ਼ ਕੀਤੀਆਂ ਹਨ ਜਿਨ੍ਹਾਂ ਨੂੰ....
ਚੰਡੀਗੜ੍ਹ, 13 ਮਾਰਚ : ਫਿਲਮ "ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ" ਦਾ ਨਵਾਂ ਗੀਤ 'ਪਿਗਲ ਗਾਈ' ਰਿਲੀਜ਼ ਹੋ ਚੁਕਿਆ ਹੈ, ਜੋ ਇੱਕ ਔਰਤ ਦੀਆਂ ਦਿਲ ਦੀਆਂ ਭਾਵਨਾਵਾਂ ਨੂੰ ਸਾਂਝਾ ਕਰਦਾ ਹੈ। ਘੈਂਟ ਬੁਆਏਜ਼ ਐਂਟਰਟੇਨਮੈਂਟ ਅਤੇ ਨੀਰੂ ਬਾਜਵਾ ਐਂਟਰਟੇਨਮੈਂਟ ਵੱਲੋਂ ਪੇਸ਼ ਕੀਤੀ ਗਈ ਹੈ ਅਤੇ ਹੈਰੀ ਕਾਹਲੋਂ, ਕੁਲਵਿੰਦਰ ਬਿੱਲਾ ਅਤੇ ਸੰਤੋਸ਼ ਸੁਭਾਸ਼ ਥੀਟੇ ਦੁਆਰਾ ਨਿਰਮਿਤ ਇਹ ਫਿਲਮ ਮਜਬੂਰੀ ਵੱਸ ਵਿਦੇਸ਼ਾਂ ਵਿੱਚ ਵਸਦੇ ਲੋਕਾਂ ਦੀਆਂ ਅਸਲ ਭਾਵਨਾਵਾਂ ਨੂੰ ਬਿਆਨ ਕਰਦੀ ਹੈ। ਜੋਤਿਕਾ ਟਾਂਗੜੀ ਦੀ ਆਵਾਜ਼....
ਮੁੰਬਈ, 11 ਮਾਰਚ : ਅਭਿਨੇਤਾ ਅਤੇ ਕਾਮੇਡੀਅਨ ਕਪਿਲ ਸ਼ਰਮਾ ਦਾ ਸ਼ੋਅ ‘ਦਿ ਕਪਿਲ ਸ਼ਰਮਾ ਸ਼ੋਅ’ ਬਹੁਤ ਪਸੰਦ ਕੀਤਾ ਜਾਂਦਾ ਹੈ। ਹਰ ਉਮਰ ਵਰਗ ਦੇ ਲੋਕ ਇਸ ਸ਼ੋਅ ਦੇ ਪ੍ਰਸ਼ੰਸਕ ਹਨ। ਸ਼ਾਹਰੁਖ ਖਾਨ, ਸਲਮਾਨ ਖਾਨ, ਅਕਸ਼ੇ ਕੁਮਾਰ, ਰਾਮ ਚਰਨ ਅਤੇ ਜੂਨੀਅਰ ਐਨਟੀਆਰ ਵਰਗੇ ਸਿਤਾਰੇ ਆਪਣੀਆਂ ਫਿਲਮਾਂ ਦੇ ਪ੍ਰਮੋਸ਼ਨ ਲਈ ਕਪਿਲ ਦੇ ਸ਼ੋਅ ‘ਤੇ ਆਉਂਦੇ ਰਹਿੰਦੇ ਹਨ। ਹੁਣ ਕਪਿਲ ਸ਼ਰਮਾ ਨੇ ਖੁਲਾਸਾ ਕੀਤਾ ਹੈ ਕਿ ਉਹ ਆਪਣੇ ਸ਼ੋਅ ‘ਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਸੱਦਾ ਦੇ ਚੁੱਕੇ ਹਨ। ਹਾਲਾਂਕਿ....
ਚੰਡੀਗੜ੍ਹ, 07 ਮਾਰਚ : ਘੈਂਟ ਬੁਆਏਜ਼ ਐਂਟਰਟੇਨਮੈਂਟ ਅਤੇ ਨੀਰੂ ਬਾਜਵਾ ਐਂਟਰਟੇਨਮੈਂਟ ਵੱਲੋਂ ਪੇਸ਼ ਹੋਣ ਵਾਲੀ ਫਿਲਮ "ਇਸ ਜਹਾਨੋਂ ਦੂਰ ਕੀਤੇ ਚੱਲ ਜਿੰਦੀਏ" ਦੇ ਟ੍ਰੇਲਰ ਨੇ ਹਾਲ ਹੀ 'ਚ ਦਰਸ਼ਕਾਂ ਦਾ ਮਨ ਮੋਹ ਲਿਆ ਹੈ। ਇਸ ਫਿਲਮ ਦੀ ਕਹਾਣੀ ਬਹੁਤ ਸਾਰੇ ਲੋਕਾਂ ਦੀ ਅਸਲ ਜ਼ਿੰਦਗੀ ਦੀ ਹਕੀਕਤ ਬਿਆਨ ਕਰੇਗੀ ਜੋ ਆਪਣੇ ਅਜ਼ੀਜ਼ਾਂ ਤੋਂ ਦੂਰ ਵਿਦੇਸ਼ਾਂ ਵਿੱਚ ਰਹਿੰਦੇ ਹਨ। ਗੰਭੀਰ ਵਿਸ਼ੇ ਅਤੇ ਵੱਖ ਵੱਖ ਭਾਵਨਾਤਮਕ ਕਹਾਣੀਆਂ ਨੂੰ ਦਰਸਾਉਂਦਾ ਟ੍ਰੇਲਰ, ਫਿਲਮ ਬਾਰੇ ਬਹੁਤ ਕੁੱਝ ਦੱਸਦਾ ਹੈ ਅਤੇ ਸੰਕੇਤ ਦਿੰਦਾ....
ਚੰਡੀਗੜ੍ਹ, 06 ਮਾਰਚ : ਅਪਲੌਜ਼ ਐਂਟਰਟੇਨਮੈਂਟ ਅਤੇ ਨੰਦਿਤਾ ਦਾਸ ਇਨੀਸ਼ੀਏਟਿਵਜ਼ ਦੁਆਰਾ ਨਿਰਮਿਤ ਕਪਿਲ ਸ਼ਰਮਾ ਦੀ ਫਿਲਮ 'Zwigato' ਦਾ ਟ੍ਰੇਲਰ ਆ ਚੁਕਿਆ ਹੈ ਅਤੇ ਇਹ ਤੁਹਾਨੂੰ ਇੱਕ ਭਾਵਨਾਤਮਕ ਰੋਲਰਕੋਸਟਰ ਰਾਈਡ 'ਤੇ ਲੈ ਜਾਣ ਦਾ ਵਾਅਦਾ ਕਰਦਾ ਹੈ। ਇਹ ਇੱਕ ਸਾਬਕਾ ਫੈਕਟਰੀ ਫਲੋਰ ਮੈਨੇਜਰ ਦੀ ਕਹਾਣੀ ਹੈ ਜੋ ਮਹਾਂਮਾਰੀ ਦੇ ਦੌਰਾਨ ਆਪਣੀ ਨੌਕਰੀ ਗੁਆ ਬੈਠਦਾ ਹੈ, ਅਤੇ ਰੇਟਿੰਗਾਂ ਅਤੇ ਟਿਪਸ ਦੀ ਦੁਨੀਆ ਦੁਆਰਾ ਆਪਣੀ ਕਮਾਈ ਨੂੰ ਵਧਾਉਣ ਦੀ ਕੋਸ਼ਿਸ਼ ਕਰਦੇ ਹੋਏ ਫ਼ੂਡ ਡਿਲੀਵਰੀ ਰਾਈਡਰ ਬਣਦਾ ਹੈ। ਇਸ....