ਅੰਤਰ-ਰਾਸ਼ਟਰੀ

ਸੰਯੁਕਤ ਰਾਸ਼ਟਰ ਦੇ ਮੁੱਖ ਜਲਵਾਯੂ ਸੰਮੇਲਨ ਕਾਪ-27 ਵਿੱਚ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨਹੀਂ ਲੈਣਗੇ ਹਿੱਸਾ
ਲੰਡਨ (ਪੀਟੀਆਈ) : ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਅਗਲੇ ਮਹੀਨੇ ਸੰਯੁਕਤ ਰਾਸ਼ਟਰ ਦੇ ਮੁੱਖ ਜਲਵਾਯੂ ਸੰਮੇਲਨ ਕਾਪ-27 ਵਿੱਚ ਹਿੱਸਾ ਨਹੀਂ ਲੈਣਗੇ। ਰਿਸ਼ੀ ਦੇ ਇਸ ਫੈਸਲੇ ਦੀ ਹੁਣ ਪੂਰੀ ਦੁਨੀਆ 'ਚ ਆਲੋਚਨਾ ਹੋ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਸੀਓਪੀ-27 ਦਾ ਆਯੋਜਨ 6 ਨਵੰਬਰ ਤੋਂ 18 ਨਵੰਬਰ ਤੱਕ ਮਿਸਰ ਦੇ ਸ਼ਰਮ ਅਲ-ਸ਼ੇਖ ਵਿੱਚ ਹੋਵੇਗਾ। ਡਾਊਨਿੰਗ ਸਟ੍ਰੀਟ ਨੇ ਪਿਛਲੇ ਹਫ਼ਤੇ ਇੱਕ ਬਿਆਨ ਵਿੱਚ ਕਿਹਾ ਸੀ ਕਿ ਪ੍ਰਧਾਨ ਮੰਤਰੀ ਸੁਨਕ ਦੇ ਮਿਸਰ ਵਿੱਚ ਕਾਪ-27 ਜਲਵਾਯੂ ਸੰਮੇਲਨ ਵਿੱਚ ਸ਼ਾਮਲ....
ਯੂਕਰੇਨ ਦੇ ਚੀਫ ਆਫ ਡਿਫੈਂਸ ਇੰਟੈਲੀਜੈਂਸ ਦੇ ਮੇਜਰ ਜਨਰਲ ਦਾ ਦਾਅਵਾ, ਜੰਗ ਦੇ ਖਤਮ ਹੋਣ ਤੱਕ ਪੁਤਿਨ ਨਹੀਂ ਰਹਿਣਗੇ ਰੂਸ ਦੇ ਰਾਸਰਟਪਤੀ
ਯੂਕਰੇਨ : ਯੂਕਰੇਨ ਦੇ ਚੀਫ ਆਫ ਡਿਫੈਂਸ ਇੰਟੈਲੀਜੈਂਸ ਦੇ ਮੇਜਰ ਜਨਰਲ ਕਾਇਰਲੋ ਬੁਡਾਨੋਵ ਨੇ ਦਾਅਵਾ ਕੀਤਾ ਹੈ ਕਿ ਪੁਤਿਨ ਇਸ ਜੰਗ ਦੇ ਖਤਮ ਹੋਣ ਤੱਕ ਰਾਸ਼ਟਰਪਤੀ ਨਹੀਂ ਹੋਣਗੇ। ਬੁਡਾਨੋਵ ਨੇ ਕਿਹਾ ਕਿ ਇਕ ਰਿਪੋਰਟ ਮੁਤਾਬਕ ਰੂਸੀ ਅਧਿਕਾਰੀ ਵਲਾਦਿਮੀਰ ਪੁਤਿਨ ਨੂੰ ਸੱਤਾ ਤੋਂ ਹਟਾਉਣ ਦੀ ਸਰਗਰਮੀ ਨਾਲ ਚਰਚਾ ਕਰ ਰਹੇ ਹਨ। ਜਨਰਲ ਬੁਡਾਨੋਵ ਦਾ ਇਹ ਬਿਆਨ ਅਜਿਹੇ ਸਮੇਂ ‘ਚ ਆਇਆ ਹੈ, ਜਦੋਂ ਯੂਕਰੇਨ ਰੂਸ ‘ਤੇ ਜਵਾਬੀ ਹਮਲਾ ਕਰਦੇ ਹੋਏ ਰੂਸ ਦੇ ਕਬਜ਼ੇ ਵਾਲੇ ਯੂਕਰੇਨ ਦੇ ਖੇਤਰ ਖੇਰਸਨ ਬੰਦਰਗਾਹ ਨੂੰ ਵਾਪਸ ਲੈਣ....
ਡਾ. ਕੁਲਜੀਤ ਸਿੰਘ ਗੋਸਲ ਨੇ 65 ਲੱਖ ਰੁਪਏ ਪੱਲਿਉਂ ਲਾ ਕੇ ਪ੍ਰਾਇਮਰੀ ਸਕੂਲ ਦੀ ਬਦਲੀ ਨੁਹਾਰ
ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਪੜ੍ਹੇ ਲਿਖੇ ਵਿਗਿਆਨੀ ਡਾ. ਕੁਲਜੀਤ ਸਿੰਘ ਗੋਸਲ ਨੂੰ ਆਸਟਰੇਲੀਆ ਦੇ ਸ਼ਹਿਰ ਸਿਡਨੀ ਚ ਵੱਸਦਿਆਂ ਵੀ ਆਪਣੇ ਜੱਦੀ ਪਿੰਡ ਨੜਾਂ ਵਾਲੀ ਬਲਾਕ ਕਲਾਨੌਰ (ਗੁਰਦਾਸਪੁਰ) ਦੀ ਮਿੱਟੀ ਰਾਤਾਂ ਨੂੰ ਸੌਣ ਨਹੀਂ ਦੇਂਦੀ। ਉਹ ਹਰ ਰੋਜ਼ ਸੁਪਨਿਆਂ ਵਿੱਚ ਨੜਾਂਵਾਲੀ ਪਿੰਡ ਦਾ ਫੇਰਾ ਮਾਰਦਾ ਹੈ। ਇਸੇ ਕਰਕੇ ਆਪਣੀ ਪਰਿਵਾਰਕ ਕਮਾਈ ਵਿੱਚੋਂ ਲਗ ਪਗ ਡੇਢ ਕਰੋੜ ਰੁਪਏ ਖ਼ਰਚ ਕੇ ਪਹਿਲਾਂ ਪਿੰਡ ਦਾ ਪ੍ਰਾਇਮਰੀ ਸਕੂਲ ਨਵੇਂ ਸਿਰਿਉਂ ਆਧੁਨਿਕ ਸਹੂਲਤਾਂ ਸਮੇਤ ਉਸਾਰ ਚੁਕਾ ਹੈ ਅਤੇ....
ਕੈਨੇਡਾ ਨੇ ਯੂਕਰੇਨ ਵਾਸਤੇ ਫੰਡ ਇੱਕਠਾ ਕਰਨ ਲਈ 5 ਸਾਲ ਬਾਂਡ ਵੇਚਣ ਦਾ ਐਲਾਨ ਕੀਤਾ
ਕੈਨੇਡਾ : ਰੂਸ-ਯੂਕਰੇਨ ਜੰਗ ਖਤਮ ਹੁੰਦੀ ਨਜ਼ਰ ਨਹੀਂ ਆ ਰਹੀ। ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਹੁਣ ਯੂਕਰੇਨ ਵਿਰੁੱਧ ਜੰਗ ਤੇਜ਼ ਕਰ ਦਿੱਤੀ ਹੈ। ਰੂਸੀ ਫੌਜ ਨੇ ਪਿਛਲੇ ਦਿਨੀਂ ਆਪਣੀਆਂ ਮਿਜ਼ਾਈਲਾਂ ਨਾਲ ਰਿਹਾਇਸ਼ੀ ਇਲਾਕਿਆਂ ਨੂੰ ਵੀ ਨਿਸ਼ਾਨਾ ਬਣਾਇਆ ਹੈ। ਉਦੋਂ ਤੋਂ, ਯੂਰਪੀਅਨ ਅਤੇ ਹੋਰ ਦੇਸ਼ਾਂ ਨੇ ਯੂਕਰੇਨ ਨੂੰ ਸਹਾਇਤਾ ਤੇਜ਼ ਕਰ ਦਿੱਤੀ ਹੈ। ਮਿਜ਼ਾਈਲਾਂ ਦੇ ਨਾਲ-ਨਾਲ ਅਮਰੀਕਾ ਵੱਲੋਂ ਯੂਕਰੇਨ ਨੂੰ ਹਾਈਟੈਕ ਡਰੋਨ ਵੀ ਦਿੱਤੇ ਜਾ ਰਹੇ ਹਨ। ਇਸ ਦੌਰਾਨ ਹੁਣ ਕੈਨੇਡਾ ਨੇ ਵੀ ਯੂਕਰੇਨ ਨੂੰ....
ਨੌਕਰੀ ਤੋਂ ਹਟਾਏ ਤਿੰਨੋਂ ਅਧਿਕਾਰੀਆਂ ਨੂੰ ਕਰੋੜਾਂ ਰੁਪੈ ਦਾ ਹਰਜਾਨਾ ਅਦਾ ਕਰਨਗੇ ਐਲੋਨ ਮਸਕ
ਅਮਰੀਕਾ : ਐਲੋਨ ਮਸਕ ਜਿਵੇਂ ਹੀ ਟਵਿੱਟਰ ਦਾ ਮਾਲਕ ਬਣਿਆ, ਉਸ ਨੇ ਨਾਲ ਹੀ ਕੰਪਨੀ ਦੇ ਤਿੰਨ ਉੱਚ ਅਧਿਕਾਰੀਆਂ ਨੂੰ ਬਰਖਾਸਤ ਕਰ ਦਿੱਤਾ। ਇਨ੍ਹਾਂ 'ਚੋਂ ਦੋ ਅਧਿਕਾਰੀ ਭਾਰਤੀ ਮੂਲ ਦੇ ਹਨ। ਨੌਕਰੀ ਤੋਂ ਕੱਢੇ ਗਏ ਤਿੰਨ ਅਧਿਕਾਰੀਆਂ ਨੂੰ ਐਲੋਨ ਮਸਕ ਕਰੋੜਾਂ ਰੁਪਏ ਦਾ ਹਰਜਾਨਾ ਅਦਾ ਕਰੇਗਾ। ਮਸਕ ਨੇ ਸਭ ਤੋਂ ਪਹਿਲਾਂ ਭਾਰਤੀ ਮੂਲ ਦੇ ਪਰਾਗ ਅਗਰਵਾਲ ਨੂੰ ਸੀਈਓ ਦੇ ਅਹੁਦੇ ਤੋਂ ਹਟਾ ਦਿੱਤਾ ਅਤੇ ਖੁਦ ਇਹ ਅਹੁਦਾ ਸੰਭਾਲ ਲਿਆ। ਮਸਕ ਹੁਣ ਟਵਿਟਰ ਦੇ ਅੰਤਰਿਮ ਸੀਈਓ ਬਣ ਗਏ ਹਨ। ਬਲੂਮਬਰਗ ਦੀ ਇੱਕ ਰਿਪੋਰਟ ਦੇ....
ਸਿਓਲ ’ਚ ਹੈਲੋਵੀਨ ਸਮਾਗਮ ਦੌਰਾਨ ਮੱਚੀ ਭਗਦੜ, ਲੋਕਾਂ ਨੂੰ ਪਿਆ ਦਿਲ ਦਾ ਦੌਰਾ
ਸਿਓਲ : ਦੱਖਣੀ ਕੋਰੀਆ ਦੀ ਰਾਜਧਾਨੀ ਸਿਓਲ ਦੇ ਇੱਕ ਬਾਜ਼ਾਰ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਕਈ ਪੁਲਸ ਵਾਲੇ ਕਰੀਬ 50 ਲੋਕਾਂ ਨੂੰ ਚੁੱਕਣ ਦੀ ਕੋਸ਼ਿਸ਼ ਕਰਦੇ ਦਿਖਾਈ ਦੇ ਰਹੇ ਹਨ ਜੋ ਦਿਲ ਦਾ ਦੌਰਾ ਪੈਣ ਕਾਰਨ ਸੜਕ 'ਤੇ ਡਿੱਗ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਸਿਓਲ ਦੇ ਬਾਜ਼ਾਰ ਵਿੱਚ ਹੈਲੋਵੀਨ ਸਮਾਗਮ ਦੌਰਾਨ ਮਚੀ ਭਗਦੜ ਤੋਂ ਬਾਅਦ ਉੱਥੇ ਮੌਜੂਦ ਲੋਕਾਂ ਨੂੰ ਦਿਲ ਦਾ ਦੌਰਾ ਪੈ ਗਿਆ। ਫਿਲਹਾਲ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ, ਸਥਾਨਕ....
ਰੂਸ-ਯੂਕਰੇਨ ਦੀ ਜੰਗ ਦੌਰਾਨ ਭਾਰਤੀ ਮੁਫਤ ਖੁਆ ਰਿਹਾ 1000 ਲੋਕਾਂ ਨੂੰ ਖਾਣਾ, ਨਹੀਂ ਛੱਡਣਾ ਚਾਹੁੰਦਾ ਯੂਕਰੇਨ
ਯੂਕਰੇਨ : ਰੂਸ ਅਤੇ ਯੂਕਰੇਨ ਵਿਚਾਲੇ ਜੰਗ ਜਾਰੀ ਹੈ। ਇਸ ਦੌਰਾਨ ਭਾਰਤ ਸਰਕਾਰ ਵੱਲੋਂ ਹਫ਼ਤੇ ਵਿੱਚ ਦੋ ਵਾਰ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ ਕਿ ਜਿੰਨੇ ਭਾਰਤੀ ਮੂਲ ਦੇ ਲੋਕ ਯੂਕਰੇਨ ਵਿੱਚ ਹਨ, ਉਹ ਜਲਦੀ ਹੀ ਵਤਨ ਵਾਪਸੀ ਕਰ ਲਓ। ਯਾਨੀ ਯੂਕਰੇਨ ਵਿੱਚ ਖਤਰਾ ਵਧਦਾ ਜਾ ਰਿਹਾ ਹੈ ਪਰ ਯੂਕਰੇਨ ਵਿੱਚ ਇੱਕ ਅਜਿਹਾ ਵੀ ਭਾਰਤੀ ਹੈ, ਜੋ ਭਾਰਤ ਸਰਕਾਰ ਦੀ ਐਡਵਾਇਜ਼ਰੀ ਨਹੀਂ ਮੰਨ ਰਿਹਾ। ਉਨ੍ਹਾਂ ਕਹਿਣਾ ਹੈ ਕਿ ਕੋਈ ਯੂਕ੍ਰੇਨੀਅਨ ਭੁੱਖਾ ਨਾ ਸੌਂਵੇ। ਉਨ੍ਹਾਂ ਨੇ ਆਪਣੇ ਹੋਟਲ ਅਤੇ ਪੈਲੇਸ ਵਿੱਚ ਲੰਗਰ ਲਾ ਦਿੱਤਾ....
ਮੰਦਭਾਗੀ ਖਬਰ, ਅਮਰੀਕਾ 'ਚ ਕਾਰ ਹਾਦਸੇ ਦੌਰਾਨ ਤਿੰਨ ਭਾਰਤੀ ਵਿਦਿਆਰਥੀਆਂ ਦੀ ਮੌਤ
ਅਮਰੀਕਾ : ਅਮਰੀਕਾ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਮੈਸੇਚਿਊਸੈੱਟਸ ਸੂਬੇ ਦੇ ਸ਼ੈਫੀਲਡ ਸ਼ਹਿਰ ਵਿੱਚ ਕਾਰ ਹਾਦਸੇ ਵਿੱਚ ਤਿੰਨ ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਗਈ। ਮੀਡੀਆ ਰਿਪੋਰਟਾਂ ਅਨੁਸਾਰ ਇਹ ਤਿੰਨੋਂ ਵਿਦਿਆਰਥੀ ਜਿਸ ਕਾਰ ਵਿੱਚ ਮੌਜੂਦ ਸਨ, ਉਹ ਇੱਕ ਪਿਕਅੱਪ ਟਰੱਕ ਨਾਲ ਟਕਰਾ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਤਿੰਨੋਂ ਵਿਦਿਆਰਥੀ ਦੱਖਣੀ ਭਾਰਤ ਦੇ ਰਹਿਣ ਵਾਲੇ ਹਨ। ਇਸ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਵਿਦਿਆਰਥੀਆਂ ਦੀ ਪਹਿਚਾਣ ਪ੍ਰੇਮ ਕੁਮਾਰ ਰੈੱਡੀ ਗੋਡਾ(27), ਪਵਨੀ....
ਐਲਨ ਮਸਕ ਨੇ ਸੋਸ਼ਲ ਮੀਡੀਆ ਕੰਪਨੀ ਦੇ ਚਾਰ ਉੱਚ ਅਧਿਕਾਰੀਆਂ ਨੂੰ ਹਟਾਇਆ
ਸੈਨ ਫਰਾਂਸਿਸਕੋ : ਟਵਿਟਰ ਦੇ ਨਵੇਂ ਮਾਲਕ ਬਣਦੇ ਹੀ ਐਲਨ ਮਸਕ ਨੇ ਇਸ ਸੋਸ਼ਲ ਮੀਡੀਆ ਕੰਪਨੀ ਦੇ ਚਾਰ ਉੱਚ ਅਧਿਕਾਰੀਆਂ ਨੂੰ ਹਟਾ ਦਿੱਤਾ ਹੈ। ਇਨ੍ਹਾਂ ਵਿੱਚ ਭਾਰਤੀ ਮੂਲ ਦੇ CEO ਪਰਾਗ ਅਗਰਵਾਲ, ਕਾਨੂੰਨੀ ਮਾਮਲਿਆਂ ਦੇ ਕਾਰਜਕਾਰੀ ਅਧਿਕਾਰੀ ਵਿਜੇ ਗੱਡੇ, ਮੁੱਖ ਵਿੱਤੀ ਅਧਿਕਾਰੀ ਨੇਦ ਸਹਿਗਲ ਅਤੇ ਜਨਰਲ ਕੌਂਸਲ ਸਿਆਨ ਏਜੰਟ ਸ਼ਾਮਲ ਹਨ। ਇਸ ਮਾਮਲੇ ਤੋਂ ਜਾਣੂ ਲੋਕਾਂ ਮੁਤਾਬਕ ਸਿਆਨ ਏਜੰਟ ਨੂੰ ਇਮਾਰਤ ਤੋਂ ਬਾਹਰ ਕੱਢ ਦਿੱਤਾ ਹੈ। ਸਿਆਨ ਸਾਲ 2012 ਤੋਂ ਇਸ ਕੰਪਨੀ ਨਾਲ ਜੁੜੇ ਹੋਏ ਸਨ। ਬਲੂਮਬਰਗ ਅਨੁਸਾਰ....
ਅਮਰੀਕਾ ਦੇ ਉੱਤਰੀ ਕੈਰੋਲੀਨਾ ਵਿੱਚ ਸ਼੍ਰੀ ਵੈਂਕਟੇਸ਼ਵਰ ਮੰਦਿਰ ਦੇ ਇੱਕ ਨਵੇਂ 87 ਫੁੱਟ ਟਾਵਰ ਦਾ ਕੀਤਾ ਉਦਘਾਟਨ
ਊਯਾਰਕ : ਅਮਰੀਕਾ ਦੇ ਉੱਤਰੀ ਕੈਰੋਲੀਨਾ ਵਿੱਚ ਇਸ ਸਾਲ ਦੀਵਾਲੀ ਦਾ ਤਿਉਹਾਰ ਹਿੰਦੂ ਭਾਈਚਾਰੇ ਲਈ ਖਾਸ ਰਿਹਾ। ਕੇਰੀ ਵਿੱਚ ਸ਼੍ਰੀ ਵੈਂਕਟੇਸ਼ਵਰ ਮੰਦਿਰ ਦੇ ਇੱਕ ਨਵੇਂ 87 ਫੁੱਟ ਟਾਵਰ ਦਾ ਉਦਘਾਟਨ ਕੀਤਾ ਗਿਆ, ਜਿਸ ਨਾਲ ਅਮਰੀਕੀ ਹਿੰਦੂਆਂ ਵਿੱਚ ਦੀਵਾਲੀ ਦੀ ਖੁਸ਼ੀ ਵਿੱਚ ਵਾਧਾ ਹੋਇਆ। ਨੌਰਥ ਕੈਰੋਲੀਨਾ ਦੇ ਗਵਰਨਰ ਰਾਏ ਕੂਪਰ ਨੇ ਸੈਂਕੜੇ ਸ਼ਰਧਾਲੂਆਂ ਦੀ ਮੌਜੂਦਗੀ ਵਿੱਚ ਇਸ ਦਾ ਉਦਘਾਟਨ ਕੀਤਾ। ਟਾਵਰ ਦੇ ਉਦਘਾਟਨ ਤੋਂ ਬਾਅਦ ਹਿੰਦੂਆਂ ਵਿੱਚ ਖੁਸ਼ੀ ਦੀ ਲਹਿਰ ਹੈ। ਇਸ ਗੇਟਵੇ ਟਾਵਰ ਨੂੰ 'ਏਕਤਾ ਅਤੇ....
ਗੁਰਦੁਆਰਾ ਡੇਟਨ ਵਿਖੇ ਬਾਬਾ ਗੁਰਦਿੱਤਾ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ
ਅਮਰੀਕਾ : ਓਹਾਇਹੋ (ਅਮਰੀਕਾ) ਸੂਬੇ ਦੇ ਪ੍ਰਸਿੱਧ ਸ਼ਹਿਰ ਡੇਟਨ ਦੇ ਸਿੱਖ ਸੁਸਾਇਟੀ ਆਫ਼ ਡੇਟਨ ਦੇ ਗੁਰਦੁਆਰਾ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਗੁਰਦੁਆਰੇ ਦੇ ਮੁੱਖ ਗ੍ਰੰਥੀ ਭਾਈ ਹੇਮ ਸਿੰਘ ਦੇ ਜੱਥੇ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ। ਇੰਡੀਅਨ ਐਪਲਿਸ ਤੋਂ ਆਏ ਭਾਈ ਮਨਜੀਤ ਸਿੰਘ ਨੇ ਰਾਗਾਂ ਵਿੱਚ ਕੀਰਤਨ ਕੀਤਾ ਤੇ ਬਾਬਾ ਗੁਰਦਿੱਤਾ ਜੀ ਦੇ ਜੀਵਨ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਭਾਈ ਜਸਵਿੰਦਰ ਸਿੰਘ....
ਬਰੈਂਪਟਨ ਵਿੱਚ ਪਹਿਲੀ ਸਿੱਖ ਮਹਿਲਾ ਕੌਂਸਲਰ ਚੁਣੀ ਗਈ ਨਵਜੀਤ ਕੌਰ ਬਰਾੜ
ਕੈਨੇਡਾ : ਇੰਡੋ-ਕੈਨੇਡੀਅਨ ਸਿਹਤ ਕਾਰਕੁੰਨ ਨਵਜੀਤ ਕੌਰ ਬਰਾੜ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿੱਚ ਪਹਿਲੀ ਸਿੱਖ ਮਹਿਲਾ ਕੌਂਸਲਰ ਚੁਣੀ ਗਈ ਹੈ। ਉਸਨੇ ਬਰੈਂਪਟਨ ਵੈਸਟ ਲਈ ਸਾਬਕਾ ਕੰਜ਼ਰਵੇਟਿਵ ਐਮਪੀ ਉਮੀਦਵਾਰ, ਜਰਮੇਨ ਚੈਂਬਰਜ਼ ਨੂੰ ਹਰਾਇਆ। ਚੈਂਬਰਜ਼ ਨੂੰ 22.59 ਫੀਸਦੀ ਵੋਟ ਮਿਲੇ ਅਤੇ ਕਾਰਮੇਨ ਵਿਲਸਨ 15.41 ਫੀਸਦੀ ਨਾਲ ਤੀਜੇ ਸਥਾਨ ‘ਤੇ ਰਹੇ। ਆਪਣੀ ਮੁਹਿੰਮ ਦੇ ਹਿੱਸੇ ਵਜੋਂ, ਨਵਜੀਤ ਕੌਰ ਬਰਾੜ ਨੇ ਪਿਛਲੇ ਦੋ ਮਹੀਨਿਆਂ ਵਿੱਚ 40,000 ਤੋਂ ਵੱਧ ਬੂਹੇ ਖੜਕਾਏ ਹਨ ਅਤੇ 22,500 ਤੋਂ ਵੱਧ ਵਸਨੀਕਾਂ....
ਪੰਜਾਬੀ ਮੈਗਜ਼ੀਨ ਅੰਤਰਰਾਸ਼ਟਰੀ 'ਨਕਸ਼ ਪੰਜਾਬੀ ਦੇ ਪ੍ਰਵੇਸ਼ ਅੰਕ' ਦਾ ਰਿਲੀਜ਼ ਸਮਾਰੋਹ ਸੰਪਨ
ਟੋਰਾਂਟੋ (ਭੁਪਿੰਦਰ ਸਿੰਘ ਠੁੱਲੀਵਾਲ) : ਪੰਜਾਬੀ ਭਵਨ ਬਰੈਂਪਟਨ ਕੈਨੇਡਾ ਵਿਖੇ ਪੰਜਾਬੀ ਦੇ ਨਾਮਵਰ ਸਾਹਿਤਕਾਰਾਂ ਅਤੇ ਬਹੁਤ ਸਾਰੇ ਪੰਜਾਬੀ ਪ੍ਰੇਮੀਆਂ ਦੀ ਮੌਜੂਦਗੀ ਵਿਚ ਤ੍ਰੈ-ਮਾਸਿਕ ਪੰਜਾਬੀ ਮੈਗਜ਼ੀਨ ਅੰਤਰਰਾਸ਼ਟਰੀ 'ਨਕਸ਼ ਪੰਜਾਬੀ ਦੇ ਪ੍ਰਵੇਸ਼ ਅੰਕ' ਦਾ ਰਿਲੀਜ਼ ਸਮਾਰੋਹ ਸੰਪਨ ਹੋਇਆ। ਸਭ ਤੋਂ ਪਹਿਲਾਂ ਆਏ ਹੋਏ ਮਹਿਮਾਨਾਂ ਲਈ ਚਾਹ ਪਾਣੀ ਤੇ ਖਾਣ ਪੀਣ ਦਾ ਪ੍ਰਬੰਧ ਸੀ। ਪ੍ਰੋਗਰਾਮ ਦੀ ਸ਼ੁਰੂਆਤ ਠੀਕ ਢਾਈ ਵਜੇ ਪੰਜਾਬੀ ਨਕਸ਼ ਦੇ ਸਰਪ੍ਰਸਤ ਡਾ. ਕੁਲਜੀਤ ਸਿੰਘ ਜੰਜੂਆ ਨੇ ਆਪਣੇ ਸੰਖੇਪ ਪਰ ਭਾਵਪੂਰਤ ਲਫ਼ਜ਼ਾਂ....
ਪ੍ਰਧਾਨ ਮੰਤਰੀ ਰਿਸ਼ੀ ਸੁਨਕ ਦੀ ਪਤਨੀ ਅਕਸ਼ਤਾ, ਕਰੋੜਪਤੀ ਦੀ ਧੀ ਹੋਣ ਦੇ ਬਾਵਜੂਦ ਵੀ ਆਟੋ ਰਿਕਸ਼ਾ ਤੇ ਸਕੂਲ ਜਾਣਾ ਪੈਂਦਾ ਸੀ।
ਲੰਡਨ : ਬ੍ਰਿਟੇਨ ਦੇ ਭਾਰਤੀ ਮੂਲ ਦੇ ਨਵੇਂ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਦੇ ਨਾਲ ਉਨ੍ਹਾਂ ਦੀ ਪਤਨੀ ਅਕਸ਼ਤਾ ਮੂਰਤੀ ਦੀ ਚਰਚਾ ਵੀ ਦੁਨੀਆ ਭਰ ਵਿੱਚ ਹੋ ਰਹੀ ਹੈ। ਰਿਸ਼ੀ ਸੁਨਕ ਵਾਂਗ ਉਨ੍ਹਾਂ ਦੀ ਪਤਨੀ ਅਕਸ਼ਤਾ ਮੂਰਤੀ ਵੀ ਕਾਫੀ ਚੁਸਤ-ਦਰੁਸਤ ਹੈ। ਇੰਫੋਸਿਸ ਦੇ ਬਾਨੀ ਮਾਤਾ-ਪਿਤਾ ਨਾਰਾਇਣ ਮੂਰਤੀ ਅਤੇ ਸੁਧਾ ਮੂਰਤੀ ਦੀ ਧੀ ਅਕਸ਼ਾ ਨੇ ਆਪਣੀ ਸ਼ੁਰੂਆਤੀ ਸਿੱਖਿਆ ਭਾਰਤ ਤੋਂ ਹੀ ਕੀਤੀ। ਅਕਸ਼ਾ ਨੇ ਆਪਣੀ ਸਕੂਲੀ ਪੜ੍ਹਾਈ ਬੈਂਗਲੁਰੂ ਦੇ ਬਾਲਡਵਿਨ ਗਰਲਜ਼ ਹਾਈ ਸਕੂਲ ਤੋਂ ਕੀਤੀ। ਇਕ ਰਿਪੋਰਟ ਮੁਤਾਬਕ ਉਸ ਦੀ ਮਾਂ....
ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ ਬਣੇ ਰਿਸ਼ੀ ਸੁਨਕ ਨੇ ਅਹੁਦਾ ਸੰਭਾਲਦਿਆਂ ਹੀ ਯੂਕਰੇਨ ਨੂੰ ਸਮਰਥਨ ਦੇਣ ਦਾ ਦਿੱਤਾ ਭਰੋਸਾ
ਲੰਡਨ : ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ ਬਣੇ ਰਿਸ਼ੀ ਸੁਨਕ ਨੇ ਅਹੁਦਾ ਸੰਭਾਲਦਿਆਂ ਹੀ ਯੂਕਰੇਨ ਨੂੰ ਸਮਰਥਨ ਦੇਣ ਦੀ ਗੱਲ ਕਹੀ ਹੈ। ਸੁਨਕ ਨੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਗੱਲਬਾਤ ਕੀਤੀ ਅਤੇ ਰੂਸ ਅਤੇ ਯੂਕਰੇਨ ਵਿਚਾਲੇ ਮਹੀਨਿਆਂ ਤੋਂ ਚੱਲੀ ਜੰਗ ਦੌਰਾਨ ਯੂਕਰੇਨ ਦੇ ਲੋਕਾਂ ਲਈ ਬ੍ਰਿਟੇਨ ਦੀ ਏਕਤਾ ਅਤੇ ਸਮਰਥਨ ਦਾ ਪ੍ਰਗਟਾਵਾ ਕੀਤਾ। ਹਾਲਾਂਕਿ ਰਿਸ਼ੀ ਸੁਨਕ ਦੇ ਇਸ ਕਦਮ ਨੇ ਰੂਸ ਨੂੰ ਨਾਰਾਜ਼ ਕੀਤਾ ਹੈ। ਬ੍ਰਿਟੇਨ ਦੇ ਪੀ.ਐੱਮ. ਵੱਲੋਂ ਜ਼ੇਲੇਂਸਕੀ ਨਾਲ ਗੱਲਬਾਤ ‘ਤੇ ਰੂਸ....