ਪਟਿਆਲਾ (ਯਸ਼ਨਪ੍ਰੀਤ ਢਿੱਲੋਂ) : ਪੰਜਾਬੀ ਯੂਨੀਵਰਸਿਟੀ ਵਿਖੇ ਅੱਜ ਇਤਿਹਾਸ ਅਤੇ ਪੰਜਾਬ ਇਤਿਹਾਸ ਅਧਿਐਨ ਵਿਭਾਗ ਦੇ ਮੁੱਖੀ ਵਜੋਂ ਡਾ. ਜਸ਼ਨਦੀਪ ਸਿੰਘ ਸੰਧੂ ਨੇ ਆਪਣਾ ਕਾਰਜ ਸੰਭਾਲ ਲਿਆ ਹੈ। ਇਸ ਮੌਕੇ ਵਿਭਾਗ ਦੇ ਸਾਬਕਾ ਮੁਖੀ ਡਾ. ਦਲਜੀਤ ਸਿੰਘ, ਡਾ. ਬਲਰਾਜ ਸਿੰਘ ਬਰਾੜ, ਡਾ. ਸੰਦੀਪ ਕੌਰ, ਡਾ. ਪਰਨੀਤ ਕੌਰ ਢਿੱਲੋਂ ਤੋਂ ਇਲਾਵਾ ਡਾ. ਜਸਦੀਪ ਸਿੰਘ ਤੂਰ, ਇਕਨਾਮਿਕਸ ਵਿਭਾਗ ਅਤੇ ਸਮੂਹ ਨਾਨ ਟੀਚਿੰਗ ਸਟਾਫ ਵੀ ਹਾਜ਼ਰ ਸੀ। ਇਸ ਮੌਕੇ ਹਾਜ਼ਰ ਹੋਏ ਸਾਰੇ ਮਹਿਮਾਨਾਂ ਅਤੇ ਵਾਈਸ ਚਾਂਸਲਰ ਦਾ ਡਾ. ਜਸ਼ਨਦੀਪ ਸੰਧੂ....
ਗਿਆਨ ਵਿਗਿਆਨ
ਗੁਰੂਸਰ ਸੁਧਾਰ (ਰਘਵੀਰ ਸਿੰਘ ਜੱਗਾ) : ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਜਤਿੰਦਰਾ ਗਰੀਨ ਫ਼ੀਲਡ ਸਕੂਲ, ਗੁਰੂਸਰ ਸੁਧਾਰ ਵਿਖੇ ਆਪਣਾ ਪੰਜਾਬ ਫਾਊਂਡੇਸ਼ਨ ਅਤੇ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ ਐਂਡ ਐਸੋਸੀਏਸ਼ਨ ਵੱਲੋਂ ਸ਼ੁਰੂ ਕੀਤੀ ਗਈ ਹਰਿਆਲੀ ਮਿਸ਼ਨ 2022 ਲਹਿਰ ਮੁਹਿੰਮ ਦੇ ਤਹਿਤ ਵੱਖ ਵੱਖ ਕਿਸਮਾਂ ਦੇ 12-00 ਬੂਟੇ ਲਗਾਏ ਗਏ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਬੂਟਿਆਂ ਦੀ ਸਾਂਭ-ਸੰਭਾਲ ਕਰਨ ਅਤੇ ਵਾਤਾਵਰਣ ਨੂੰ ਸ਼ੁੱਧ ਰੱਖਣ ਦੀ ਪ੍ਰੇਰਨਾ ਦਿੱਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ....
ਚੰਡੀਗੜ੍ : ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੇ ਸ਼ੁਰੂਆਤੀ ਦੌਰ ਤੋਂ ਹੀ ਸਰਬਪੱਖੀ ਵਿਕਾਸ ਯਕੀਨੀ ਬਣਾਉਣ ਦੇ ਮਨਸ਼ੇ ਨਾਲ ਸਰਕਾਰ ਨੇ ਬੱਚਿਆਂ ਦੀ ਸ਼ਖ਼ਸੀਅਤ ਦੇ ਵੱਖ-ਵੱਖ ਪਹਿਲੂਆਂ ਦਾ ਮੁਲਾਂਕਣ ਸ਼ੁਰੂ ਕੀਤਾ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਐਸ.ਸੀ.ਈ.ਆਰ.ਟੀ. ਵੱਲੋਂ ਪ੍ਰੀ-ਪ੍ਰਾਇਮਰੀ (ਐੱਲ.ਕੇ.ਜੀ. ਅਤੇ ਯੂ.ਕੇ.ਜੀ) ਜਮਾਤਾਂ ਦੇ ਬੱਚਿਆਂ ਦਾ ਪਹਿਲਾ ਮੁਲਾਂਕਣ 12 ਤੋਂ 27 ਸਤੰਬਰ ਤੱਕ ਕੀਤਾ....
ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਵੇਰੇ 10:30 ਵਜੇ ਵੀਡੀਓ ਕਾਨਫਰੰਸ ਰਾਹੀਂ 'ਸੈਂਟਰ-ਸਟੇਟ ਸਾਇੰਸ ਕਾਨਫਰੰਸ' ਦਾ ਉਦਘਾਟਨ ਕਰਨਗੇ। ਇਸ ਵਿਸ਼ੇਸ਼ ਮੌਕੇ 'ਤੇ ਦੇਸ਼ ਭਰ ਤੋਂ ਵਿਗਿਆਨ ਅਤੇ ਤਕਨਾਲੋਜੀ ਮੰਤਰੀ ਅਤੇ ਸਕੱਤਰ ਸਹਿਕਾਰੀ ਸੰਮੇਲਨ ਵਿੱਚ ਹਿੱਸਾ ਲੈਣਗੇ। ਇਸ ਦੌਰਾਨ ਉਹ ਇਕੱਠ ਨੂੰ ਸੰਬੋਧਨ ਵੀ ਕਰਨਗੇ। ਇਹ ਕਾਨਫਰੰਸ ਆਪਣੀ ਕਿਸਮ ਦੀ ਪਹਿਲੀ ਕਾਨਫਰੰਸ ਹੈ ਜੋ ਦੇਸ਼ ਵਿੱਚ ਨਵੀਨਤਾ ਅਤੇ ਉੱਦਮਸ਼ੀਲਤਾ ਦੀ ਸਹੂਲਤ ਲਈ ਆਯੋਜਿਤ ਕੀਤੀ ਜਾ ਰਹੀ ਹੈ। ਇਸ ਕਾਨਫਰੰਸ ਦਾ ਉਦੇਸ਼ ਸਹਿਕਾਰੀ ਸੰਘਵਾਦ ਦੀ....
ਸਿੱਖ ਰਾਜ ਦੇ ਪਹਿਲੇ ਮਹਾਨ ਸ਼ਾਸ਼ਕ ਸ਼ੇਰੇ-ਏ ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਪਿਛਲੀਆਂ ਪੰਜ ਸਦੀਆਂ ਤੋਂ ਸਾਫ ਸੁਥਰਾ ਰਾਜ-ਭਾਗ ਚਲਾਉਣ ਵਾਲੇ ਵਿਸ਼ਵ ਦੇ ਹੁਣ ਤੱਕ ਦੇ ਇੱਕੋ ਇੱਕ ਚੰਗੇ ਮਹਾਨ ਸ਼ਾਸ਼ਕ ਹੋਏ ਹਨ , ਜਿਹਨਾਂ ਨੇ ਪੰਜਾਬ ਦਾ ਪਸਾਰ ਕਰਕੇ ਆਪਣੇ ਸਾਮਰਾਜ ਨੂੰ ਖੈਬਰ ਪਖਤੂਨਵਾ ਤੋਂ ਕਸ਼ਮੀਰ ਤੱਕ ਫੈਲਾ ਕੇ ਆਪਣਾ ਰਾਜ ਭਾਗ ਕਾਇਮ ਕੀਤਾ । ਮਹਾਰਾਜਾ ਰਣਜੀਤ ਸਿੰਘ ਦੇ ਮਾਣ ਵਿੱਚ ਹੋਇਆ ਇਹ ਐਲਾਨ ਅਮਰੀਕਾ ਦੀ ਅਲਬਾਮਾ ਸਥਿੱਤ ਯੂਨੀਵਰਸਿਟੀ ਨੇ ਕੀਤੇ ਸਰਵੇਖਣ ਰਾਹੀਂ ਉਹਨਾਂ ਦੀ ਮੌਤ ਤੋਂ 180....
ਕਰੀਬ 69 ਸਾਲਾਂ ਬਾਅਦ ਟਾਟਾ ਗਰੁੱਪ ਨੇ ਇੱਕ ਵਾਰ ਫਿਰ ਏਅਰ ਇੰਡੀਆ ਦੀ ਮਲਕੀਅਤ ਹਾਸਲ ਕਰ ਲਈ ਹੈ। ਏਅਰ ਇੰਡੀਆ ਨੂੰ ਵੀਰਵਾਰ ਅਧਿਕਾਰਤ ਤੌਰ 'ਤੇ ਟਾਟਾ ਸਮੂਹ ਨੂੰ ਸੌਂਪ ਦਿੱਤਾ ਗਿਆ। ਟਾਟਾ ਗਰੁੱਪ ਵੱਲੋਂ ਏਅਰ ਇੰਡੀਆ ਨੂੰ ਐਕਵਾਇਰ ਕਰਨ ਦਾ ਰਸਮੀ ਐਲਾਨ ਵੀ ਕੀਤਾ ਗਿਆ ਹੈ। ਹੁਣ ਏਅਰ ਇੰਡੀਆ ਦੀ ਨਵੀਂ ਸ਼ੁਰੂਆਤ ਹੋਣ ਜਾ ਰਹੀ ਹੈ। ਏਅਰ ਇੰਡੀਆ ਦੇ ਜਹਾਜ਼ ਸ਼ੁੱਕਰਵਾਰ ਤੋਂ ਟਾਟਾ ਗਰੁੱਪ ਦੇ ਅਧੀਨ ਉਡਾਣ ਭਰਨਗੇ। ਅਜਿਹੇ 'ਚ ਏਅਰਲਾਈਨਜ਼ ਦੇ ਪਾਇਲਟਾਂ ਨੂੰ ਇਕ ਸਰਕੂਲਰ ਜਾਰੀ ਕੀਤਾ ਗਿਆ ਹੈ ਕਿ ਉਹ ਟੇਕ ਆਫ....
ਸਿਖਰਲੀ ਅਦਾਲਤ ਵਿੱਚ ਦਾਇਰ ਇੱਕ ਹਲਫ਼ਨਾਮੇ ਵਿੱਚ ਕੇਂਦਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਹੈ ਕਿ ਕੇਂਦਰੀ ਸਿਹਤ ਮੰਤਰਾਲੇ ਦੁਆਰਾ ਜਾਰੀ ਕੋਵਿਡ-19 ਟੀਕਾਕਰਨ ਦਿਸ਼ਾ-ਨਿਰਦੇਸ਼ ਕਿਸੇ ਵਿਅਕਤੀ ਦੀ ਸਹਿਮਤੀ ਲਏ ਬਿਨਾਂ ਜ਼ਬਰਦਸਤੀ ਟੀਕਾਕਰਨ ਦੀ ਕਲਪਨਾ ਨਹੀਂ ਕਰਦੇ ਹਨ। ਸਿਖਰਲੀ ਅਦਾਲਤ ਵਿੱਚ ਦਾਇਰ ਇੱਕ ਹਲਫ਼ਨਾਮੇ ਵਿੱਚ, ਸਰਕਾਰ ਨੇ ਇਹ ਵੀ ਕਿਹਾ ਕਿ ਹਾਲਾਂਕਿ ਮੰਤਰਾਲੇ ਨੇ ਸਾਰਿਆਂ ਨੂੰ ਕੋਵਿਡ ਵੈਕਸੀਨ ਲੈਣ ਦੀ ਅਪੀਲ ਕੀਤੀ, ਪਰ ਇਸ ਨੇ ਕਦੇ ਵੀ ਕਿਸੇ ਨੂੰ "ਉਨ੍ਹਾਂ ਦੀ ਇੱਛਾ ਦੇ ਵਿਰੁੱਧ ਟੀਕਾਕਰਨ"....
ਜਿੱਥੇ ਸਾਰੇ ਵਿਸ਼ਵ ਨੂੰ ਕਰੋਨਾ ਮਹਾਮਾਰੀ ਨੇ ਝੰਜੋੜਕੇ ਰੱਖ ਦਿੱਤਾ ਹੈ, ਉੱਥੇ ਹੀ ਹੁਣੇ ਹੁਣੇ ਨਵੰਬਰ 2022 ਵਿੱਚ ਦੱਖਣੀ ਅਫ਼ਰੀਕਾ ਵਿੱਚ ਸਾਹਮਣੇ ਆਏ ਕਰੋਨਾ ਦੇ ਨਵੇਂ ਵੇਰੀਐਂਟ ਓਮੀਕਰੋਨ ਦੇ ਨਵੇਂ ਕੇਸ ਮਿਲਣ ‘ਤੇ ਇੱਕ ਵਾਰ ਫਿਰ ਪੂਰੀ ਦੁਨੀਆਂ ਵਿੱਚ ਦਹਿਸ਼ਤ ਪਸਰ ਗਈ ਹੈ । ਭਾਵੇਂ ਕਰੋਨਾ ਦੇ ਵਾਧੇ ਨੂੰ ਰੋਕਣ ਲਈ ਦੁਨੀਆਂ ਦੇ ਹਰ ਦੇਸ਼ ਵੱਲੋਂ ਹਰ ਹੀਲਾ ਵਰਤਿਆ ਗਿਆ ਸੀ । ਇੱਥੋਂ ਤੱਕ ਕਿ ਹਰ ਮੁਲਕ ਨੇ ਆਪਣੀਆਂ ਅੰਤਰਰਾਸ਼ਟਰੀ ਹਵਾਈ ਉਡਾਣਾਂ ‘ਤੇ ਵੀ ਪੂਰਨ ਤੌਰ ‘ਤੇ ਰੋਕ ਲਗਾ ਦਿੱਤੀ ਸੀ । ਵਿਸ਼ਵ....
ਰਿਲਾਇੰਸ ਫਾਊਂਡੇਸ਼ਨ ਦਾ 1800 419 8800 ਜ਼ਿਲ੍ਹਾ ਸੰਗਰੂਰ ਅਤੇ ਬਠਿੰਡਾ ਦੇ ਕਿਸਾਨਾਂ ਨੂੰ ਜਰੂਰਤ ਅਨੁਸਾਰ ਜਾਣਕਾਰੀ ਦੇ ਕੇ ਆਮਦਨ ਵਿੱਚ ਵਾਧਾ ਕਰਨ ਲਈ ਮਦਦਗਾਰ ਸਾਬਿਤ ਹੋ ਰਿਹਾ ਹੈ । ਇਸ ਸੰਬੰਧੀ ਕੇਵਲ ਸਿੰਘ , ਜੋ ਪਿੰਡ ਸ਼ੇਰੋਂ , ਤਹਿਸੀਲ ਸੁਨਾਮ , ਜ਼ਿਲ੍ਹਾ ਸੰਗਰੂਰ ਦਾ ਨਿਵਾਸੀ ਹੈ , ਆਪਣੇ ਵਿਚਾਰ ਪ੍ਰਗਟ ਕਰਦਿਆਂ ਹੋਇਆ ਦੱਸਦਾ ਹੈ ਕਿ ਲਾਕਡਾਉਨ ਵਿੱਚ ਕਿਸੇ ਵੀ ਅਦਾਰੇ ਕੋਲੋਂ ਲੋੜੀਂਦੀ ਜਾਣਕਾਰੀ ਨਹੀਂ ਮਿਲ ਰਹੀ ਸੀ । ਪਰ ਰਿਲਾਇੰਸ ਫਾਊਂਡੇਸ਼ਨ ਦੇ ਟੋਲਫ੍ਰੀ ਨੰਬਰ ਤੇ ਮਾਹਿਰ ਡਾਕਟਰਾਂ ਨਾਲ....
ਰਿਲਾਇੰਸ ਫਾਊਂਡੇਸ਼ਨ ਦਾ 1800 419 8800 ਜ਼ਿਲ੍ਹਾ ਬਠਿੰਡਾ ਦੇ ਕਿਸਾਨਾਂ ਲਈ ਸਹੀ ਅਤੇ ਲੋੜੀਂਦੀ ਜਾਣਕਾਰੀ ਪ੍ਰਦਾਨ ਕਰਕੇ ਵਰਦਾਨ ਸਿੱਧ ਹੋ ਰਿਹਾ ਹੈ , ਇਸ ਸੰਬੰਧੀ , ਰਾਮ ਸਿੰਘ , ਨਿਵਾਸੀ ਪਿੰਡ ਗਾਟਵਾਲੀ , ਤਹਿਸੀਲ ਤਲਵੰਡੀ ਸਾਬੋ , ਜ਼ਿਲ੍ਹਾ ਬਠਿੰਡਾ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਦਸਿਆ ਕਿ ਉਸਨੇ ਇਸ ਮੁਫ਼ਤ ਸੇਵਾ ਨੰਬਰ ਰਾਹੀਂ ਨਰਮੇ ਦੀ ਫ਼ਸਲ ਦੀ ਸਾਂਭ ਸੰਭਾਲ ਅਤੇ ਨਵੀਆਂ ਕਿਸਮਾਂ ਦੀ ਜਾਣਕਾਰੀ ਹਾਸਲ ਕੀਤੀ । ਉਸਦੇ ਅਨੁਸਾਰ ਜੋ ਨਰਮੇ ਦੀ ਕਿਸਮ ਉਹ ਪਿਛਲੇ ਕੁੱਝ ਸਾਲਾਂ ਤੋਂ ਬੀਜ ਰਿਹਾ ਸੀ....
ਫੇਸਬੁੱਕ ਦੇ ਸੀਈਓ ਮਾਰਕ ਜ਼ੁਕਰਬਰਗ ਨੇ ਵੀਰਵਾਰ ਨੂੰ ਵੱਡਾ ਐਲਾਨ ਕੀਤਾ ਹੈ। ਇਸ ਐਲਾਨ ਵਿੱਚ ਫੇਸਬੁੱਕ ਦਾ ਨਾਂਅ ਬਦਲ ਕੇ ਮੇਟਾ ਕਰ ਦਿੱਤਾ ਗਿਆ ਹੈ। ਕੰਪਨੀ ਦੇ ਕਨੈਕਟ ਈਵੈਂਟ ' ਚ ਇਸ ਗੱਲ ਦਾ ਐਲਾਨ ਕੀਤਾ ਗਿਆ। ਇਸ ਦੌਰਾਨ ਫੇਸਬੁੱਕ ਤੋਂ ਟਵਿਟਰ ' ਤੇ ਲਿਖਿਆ ਗਿਆ , '' ਫੇਸਬੁੱਕ ਦਾ ਨਵਾਂ ਨਾਂ ਮੇਟਾ ਹੋਵੇਗਾ। ਮੈਟਾ ਮੇਟਾਵਰਸ ਬਣਾਉਣ ' ਚ ਮਦਦ ਕਰੇਗਾ। ਇੱਕ ਅਜਿਹੀ ਥਾਂ ਜਿੱਥੇ ਅਸੀਂ 3D ਤਕਨਾਲੋਜੀ ਰਾਹੀਂ ਇੱਕ ਦੂਜੇ ਨਾਲ ਜੁੜਾਂਗੇ। ਸਮਾਜਿਕ ਰੁਝੇਵਿਆਂ ਦੇ ਅਗਲੇ ਚੈਪਟਰ ਵਿੱਚ ਤੁਹਾਡਾ ਸੁਆਗਤ ਹੈ....
ਅੰਮਿ੍ਤਸਰ 'ਚ ਮੌਜੂਦ ਕਿਲ੍ਹਾ ਗੋਬਿੰਦਗੜ੍ਹ ਦੇ ਤੋਸ਼ਾਖ਼ਾਨਾ ਦੀ ਵਿਸ਼ਾਲ ਇਮਾਰਤ ਦਾ ਅੰਦਰੂਨੀ ਢਾਂਚਾ ਕਿਲ੍ਹਾ ਵੇਖਣ ਆਉਣ ਵਾਲੇ ਦਰਸ਼ਕਾਂ ਸਮੇਤ ਇਤਿਹਾਸਕਾਰਾਂ ਲਈ ਅਜੇ ਵੀ ਇਕ ਬੁਝਾਰਤ ਬਣਿਆ ਹੋਇਆ ਹੈ | ਤੋਸ਼ਾਖ਼ਾਨਾ ਦੀ ਉਕਤ ਇਮਾਰਤ ਦਾ ਨਿਰਮਾਣ ਸਿੱਖ ਰਾਜ ਦੌਰਾਨ ਮਹਾਰਾਜਾ ਰਣਜੀਤ ਸਿੰਘ ਨੇ ਕਿਲ੍ਹਾ ਗੋਬਿੰਦਗੜ੍ਹ ਦੀ ਉਸਾਰੀ ਦੇ 4 ਸਾਲ ਬਾਅਦ ਬੇਸ਼ਕੀਮਤੀ ਕੋਹੇਨੂਰ ਹੀਰੇ ਦੀ ਸੁਰੱਖਿਆ ਹਿੱਤ ਕਰਵਾਇਆ ਸੀ ਤੇ ਇੱਥੇ ਉਕਤ ਹੀਰੇ ਸਮੇਤ ਹੋਰ ਬਹੁਮੁੱਲਾ ਖ਼ਜ਼ਾਨਾ ਤੇ ਇਲਾਕੇ ਦੇ ਮਾਲੀਏ ਨਾਲ ਸਬੰਧਿਤ....
ਅਸੀਂ ਤਸਵੀਰਾਂ ਰਾਹੀਂ ਬਹੁਤ ਸਾਰੇ ਪਲਾਂ ਨੂੰ ਕੈਪਚਰ ਕਰ ਸਕਦੇ ਹਾਂ। ਇਹ ਉਹ ਤਸਵੀਰਾਂ ਹਨ ਜੋ ਇਤਿਹਾਸ ਦੀਆਂ ਬਹੁਤ ਸਾਰੀਆਂ ਕਹਾਣੀਆਂ ਨੂੰ ਦਰਸਾਉਂਦੀਆਂ ਹਨ। ਵਿਸ਼ਵ ਫੋਟੋਗ੍ਰਾਫੀ ਦਿਵਸ 19 ਅਗਸਤ ਨੂੰ ਪੂਰੀ ਦੁਨੀਆ ਵਿੱਚ ਮਨਾਇਆ ਜਾ ਰਿਹਾ ਹੈ। ਇਸ ਮੌਕੇ 'ਤੇ ਅਸੀਂ ਤੁਹਾਨੂੰ ਅਜਿਹੀਆਂ ਇਤਿਹਾਸਕ ਤਸਵੀਰਾਂ ਬਾਰੇ ਦੱਸਣ ਜਾ ਰਹੇ ਹਾਂ, ਜਿਨ੍ਹਾਂ ਨੂੰ ਦੇਖ ਕੇ ਤੁਸੀਂ ਭਾਵੁਕ ਵੀ ਹੋ ਸਕਦੇ ਹੋ ਅਤੇ ਖੁਸ਼ ਵੀ ਹੋ ਸਕਦੇ ਹੋ। 2015 ਵਿੱਚ ਸੀਰੀਆਈ ਬੱਚੇ ਅਯਲਾਨ ਦੀ ਇਸ ਤਸਵੀਰ ਨੂੰ ਦੇਖ ਕੇ ਦੁਨੀਆ ਭਰ ਦੇ....
ਹਰ ਸਾਲ 13 ਅਗਸਤ ਨੂੰ ਅੰਗ ਦਾਨ ਦਿਵਸ ਮਨਾਇਆ ਜਾਂਦਾ ਹੈ। ਜਾਗਰੂਕਤਾ ਦੀ ਘਾਟ ਕਾਰਨ ਅੰਗ ਦਾਨ ਨੂੰ ਲੈ ਕੇ ਲੋਕਾਂ ਦੇ ਮਨਾਂ ਵਿੱਚ ਮਿੱਥ ਅਤੇ ਡਰ ਹਨ। ਇਸ ਦਿਨ ਦਾ ਮਕਸਦ ਆਮ ਆਦਮੀ ਨੂੰ ਮੌਤ ਤੋਂ ਬਾਅਦ ਅੰਗ ਦਾਨ ਕਰਨ ਦੀ ਵਚਨਬੱਧਤਾ ਅਤੇ ਅੰਗ ਦਾਨ ਦੀ ਮਹੱਤਤਾ ਬਾਰੇ ਜਾਗਰੂਕਤਾ ਫੈਲਾਉਣਾ ਹੈ। ਦਾਨੀ ਦੀ ਮੌਤ ਤੋਂ ਬਾਅਦ, ਉਨ੍ਹਾਂ ਨੂੰ ਕਿਸੇ ਹੋਰ ਵਿਅਕਤੀ ਵਿੱਚ ਟ੍ਰਾਂਸਪਲਾਂਟ ਕਰਨ ਦੇ ਉਦੇਸ਼ ਲਈ ਜਿਸ ਨੂੰ ਅੰਗ ਦੀ ਜ਼ਰੂਰਤ ਹੈ। ਕਿਸੇ ਦਾਨੀ ਦੇ ਅੰਗ ਜਿਵੇਂ ਦਿਲ, ਜਿਗਰ, ਗੁਰਦੇ, ਅੰਤੜੀਆਂ, ਫੇਫੜੇ....
ਪਸ਼ਪਾ ਗਜਰਾਲ ਸਾਇੰਸ ਸਿਟੀ ਵਿਖੇ ਸਥਾਪਿਤ ਪ੍ਰਮਾਣੂ ਸ਼ਕਤੀ ਕੇਂਦਰ ਵਿਖੇ ਲੋਕਾਂ ਨੂੰ ਪ੍ਰਮਾਣੂ ਊਰਜਾ ਦੀ ਵਰਤੋਂ ਪ੍ਰਤੀ ਜਾਗਰੂਕ ਕਰਨ ਦੇ ਆਸ਼ੇ ਨਾਲ ਪ੍ਰਮਾਣੂ ਸ਼ਕਤੀ ਤੇ ਅਧਾਰਤ ਗੈਲਰੀ ਦਾ ਅੱਜ ਵਿਸਥਾਰ ਕਰਕੇ ਸੈਲਾਨੀਆ ਲਈ ਖੋਲ੍ਹੀ ਗਈ ਹੈ। ਇਸ ਗੈਲਰੀ ਦਾ ਵਿਸਥਾਰ ਨਿਊਕਲੀਅਰ ਪਾਵਰ ਕਾਰਪੋਰੇਸ਼ਨ ਆਫ਼ ਇੰਡੀਆਂ ਵੱਲੋਂ ਕੀਤਾ ਗਿਆ ਹੈ। ਪ੍ਰਮਾਣੂ ਸ਼ਕਤੀ ‘ਤੇ ਅਧਾਰਤ ਇਸ ਵਿਸਥਾਰਤ ਗੈਲਰੀ ਦਾ ਉਦਘਾਟਨ ਸਾਇੰਸ ਸਿਟੀ ਦੀ ਡਾਇਰੈਕਟਰ ਜਨਰਲ ਡਾ.ਨੀਲਿਮਾ ਜੈਰਥ ਵਲੋਂ ਕੀਤਾ ਗਿਆ ਹੈ। ਇਸ ਮੌਕੇ ਡਾ. ਜੈਰਥ ਨੇ ਜਾਣਕਾਰੀ....