ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਪਿੰਡ ਤਲਵੰਡੀ ਲਾਲ ਸਿੰਘ ਵਿੱਚ 25 ਲੱਖ ਰੁਪਏ ਦੀ ਲਾਗਤ ਨਾਲ ਫਿਰਨੀ ਦਾ ਉਦਘਾਟਨ ਕੀਤਾ

ਫਤਿਹਗੜ੍ਹ ਚੂੜੀਆਂ 24 ਸਤੰਬਰ 2024 : ਬਲਬੀਰ ਸਿੰਘ ਪੰਨੂ, ਚੇਅਰਮੈਨ,ਪਨਸਪ ਪੰਜਾਬ ਵੱਲੋਂ ਪਿੰਡ ਤਲਵੰਡੀ ਲਾਲ ਸਿੰਘ ਵਿੱਚ 25 ਲੱਖ ਰੁਪਏ ਦੀ ਲਾਗਤ ਨਾਲ ਫਿਰਨੀ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਚੇਅਰਮੈਨ ਪਨੂੰ ਨੇ ਕਿਹਾ ਹਲਕੇ ਦੇ ਪਿੰਡਾਂ ਵਿੱਚ ਵਿਕਾਸ ਦੀ ਕੋਈ ਕਸਰ ਬਾਕੀ ਨਹੀ ਰਹਿਣ ਦਿੱਤੀ ਜਾਵੇਗੀ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਚਹੁਪੱਖੀ ਵਿਕਾਸ ਕਾਰਜ ਕਰਵਾਏ ਦਾ ਰਹੇ ਹਨ। ਇਸ ਮੌਕੇ ਜਸਪਾਲ ਸਿੰਘ ਟਿੰਕੂ, ਲਾਲ ਸਿੰਘ, ਸਿਮਰਨਜੀਤ ਸਿੰਘ, ਅਮਰੀਕ ਸਿੰਘ, ਸ਼ਰਨਜੀਤ ਸਿੰਘ ਰੰਧਾਵਾ, ਡਾਕਟਰ ਗੁਰਪਾਲ ਸਿੰਘ. ਗੁਰਮੀਤ ਸਿੰਘ, ਜਸਪਾਲ ਸਿੰਘ ਟਿੰਕੂ,  ਲਾਲ ਸਿੰਘ, ਰਵਿੰਦਰ  ਸਿੰਘ ਵਿੰਦਾ, ਨੰਬਰਦਾਰ ਤਰਸੇਮ ਸਿੰਘ ਅਮਰੀਕ ਸਿੰਘ,  ਗੋਲਡੀ ਸੰਧੂ , ਰੁਪਿੰਦਰ ਸਿੰਘ, ਦਵਿੰਦਰ ਸੰਧੂ , ਇੰਦਰਬੀਰ ਸਿੰਘ, ਸਵਿੰਦਰ ਸਿੰਘ, ਕੁਲਦੀਪ ਸਿੰਘ ਰੰਧਾਵਾ, ਪਰਮਿੰਦਰਜੀਤ  ਸਿੰਘ, ਸ਼ਮਸ਼ੇਰ ਸਿੰਘ ਸ਼ੇਰਾ, ਪਵਨ ਖਹਿਰਾ, ਮਲਕੀਤ ਸਿੰਘ, ਗੁਰਸ਼ਰਨ ਸਿੰਘ, ਨਿਸ਼ਾਨ ਸਿੰਘ, ਗੁਰਬਿੰਦਰ ਸਿੰਘ ਕਾਦੀਆਂ, ਕਰਮਜੀਤ ਪੀਏ, ਰਘਬੀਰ ਸਿੰਘ ਅਠਵਾਲ, ਗਗਨਦੀਪ ਸਿੰਘ ਕੋਟਲਾ ਬਾਮਾ, ਹਰਪ੍ਰੀਤ ਸਿੰਘ ਖਜਾਨੇ ਕੋਟ, ਜਗਜੀਤ ਸਿੰਘ ਆਜਮਪੁਰ, ਕਰਨ ਬਾਠ ਅਤੇ ਹੋਰ ਵੀ ਸੀਨੀਅਰ ਵਰਕਰ ਹਾਜ਼ਰ ਸਨ।a