ਗੁਰਦਾਸਪੁਰ, 30 ਮਾਰਚ 2025 : ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਭਾਮ 'ਚ ਬੀਤੀ ਰਾਤ ਅਚਾਨਕ ਸ਼ਾਰਟ ਸਰਕਟ ਹੋਣ ਕਾਰਨ ਪੱਤੀ ਹੱਸਨ ਦੇ ਗੁਰਦੁਆਰਾ ਸਾਹਿਬ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਗਨ ਭੇਟ ਹੋ ਗਏ। ਇਸ ਹਿਰਦੇ ਵਲੂੰਧਰ ਦੇਣ ਵਾਲੀ ਘਟਨਾ ਨਾਲ ਪਿੰਡ 'ਚ ਭਾਰੀ ਸੋਗ ਪਾਇਆ ਜਾ ਰਿਹਾ ਹੈ। ਘਟਨਾ ਦਾ ਪਤਾ ਐਤਵਾਰ ਅੰਮ੍ਰਿਤ ਵੇਲੇ ਲੱਗਾ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਐਡਵੋਕੇਟ ਧਾਮੀ ਨੇ ਦੁੱਖ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਭਾਮ ਵਿਖੇ ਗੁਰਦੁਆਰਾ....
ਮਾਝਾ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਦੋਸ਼ੀ ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ੀਲੇ ਪਦਾਰਥ ਭੇਜਣ ਵਾਲੇ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ ਡਰੱਗ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਪੂਰੇ ਨੈੱਟਵਰਕ ਦਾ ਪਤਾ ਲਗਾਇਆ ਜਾਵੇਗਾ: ਡੀਆਈਜੀ ਫਿਰੋਜ਼ਪੁਰ ਰੇਂਜ ਹਰਮਨਬੀਰ ਸਿੰਘ ਗਿੱਲ ਚੰਡੀਗੜ੍ਹ/ਤਰਨਤਾਰਨ, 30 ਮਾਰਚ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ....

ਬਟਾਲਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ ਤਹਿਤ ਵੱਡੀ ਕਾਰਵਾਈ ਐਸਐਸਪੀ ਸੁਹੇਲ ਕਾਸਿਮ ਮੀਰ ਦੀ ਅਗਵਾਈ ਹੇਠ ਪਿੰਡ ਸ਼ੇਖੂਪੁਰਾ ਸਮੇਤ ਪ੍ਰਭਾਵਿਤ ਖੇਤਰਾਂ ਵਿੱਚ ਛਾਪੇਮਾਰੀ ਬਟਾਲਾ, 29 ਮਾਰਚ 2025 : ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ “ਯੁੱਧ ਨਸ਼ਿਆਂ ਵਿਰੁੱਧ “ ਮੁਹਿੰਮ ਤਹਿਤ ਬਟਾਲਾ ਪੁਲਿਸ ਵੱਲੋਂ ਅੱਜ ਪਿੰਡ ਸ਼ੇਖੂਪੁਰਾ ਸਮੇਤ ਹਾਟ ਸਪਾਟ ਖੇਤਰਾਂ ਅੰਦਰ ਵੱਡੀ ਪੱਧਰ ’ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਮੌਕੇ ਸ੍ਰੀ ਸੁਹੇਲ ਕਾਸਿਮ ਮੀਰ, ਐਸ ਐਸ ਪੀ ਬਟਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ....

ਅੰਮ੍ਰਿਤਸਰ, 29 ਮਾਰਚ 2025 : ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦਿਆਂ 3 ਵਿਅਕਤੀਆਂ (ਅਭਿਸ਼ੇਕ ਉਰਫ ਅਭੀ, ਗੁਰਜੰਟ ਸਿੰਘ ਅਤੇ ਗੁਰਸ਼ਰਨ ਸਿੰਘ ਉਰਫ ਗੁਰਸ਼ਰਨਦੀਪ) ਨੂੰ ਗ੍ਰਿਫ਼ਤਾਰ ਕਰਕੇ ਪੰਜਾਬ 'ਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਨੂੰ ਵੱਡਾ ਝਟਕਾ ਦਿੱਤਾ ਹੈ। ਕਾਬੂ ਕੀਤੇ ਵਿਅਤਕੀਆਂ ਕੋਲੋਂ 6 ਪਿਸਤੌਲ (ਇੱਕ ਗਲੋਕ ਪਿਸਤੌਲ 9mm, ਦੋ .30 ਬੋਰ ਪਿਸਤੌਲ, ਤਿੰਨ .32 ਬੋਰ ਦੇਸੀ ਪਿਸਤੌਲ) ਅਤੇ .32 ਬੋਰ ਦੇ 9 ਜ਼ਿੰਦਾ ਕਾਰਤੂਸਬਰਾਮਦ ਕੀਤੇ ਗਏ ਹਨ। ਪੁਲਿਸ....

ਗੁਰਦਾਸਪੁਰ, 29 ਮਾਰਚ 2025 : ਗੁਰਦਾਸਪੁਰ ਵਿਖੇ ਇੱਕ ਵਿਸ਼ਾਲ ਧੰਨਵਾਦੀ ਰੈਲੀ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਚਾਹੇ ਮੁਫ਼ਤ ਬਿਜਲੀ ਸਹੂਲਤ ਹੋਵੇ ਜਾਂ ਸਿਹਤ ਤੇ ਸਿੱਖਿਆ ਕ੍ਰਾਂਤੀ ਹੋਵੇ ਮਾਨ ਸਰਕਾਰ ਨੇ ਆਪਣੀਆਂ ਗਰੰਟੀਆਂ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਨਹਿਰੀ ਢਾਂਚੇ ਵਿੱਚ ਵੱਡਾ ਸੁਧਾਰ....

ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਨਬੀਪੁਰ ਕੱਟ ਨੂੰ ਪੱਕਿਆਂ ਕਰਨ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗੁਰਦਾਸਪੁਰ, 29 ਮਾਰਚ 2025 : ਪੰਜਾਬ ਸਰਕਾਰ ਵੱਲੋਂ 7.18 ਕਰੋੜ ਰੁਪਏ ਦੀ ਲਾਗਤ ਨਾਲ ਗੁਰਦਾਸਪੁਰ ਸ਼ਹਿਰ ਵਿਚੋਂ ਲੰਘਦੀ ਨਬੀਪੁਰ ਕੱਟ ਡਰੇਨ ਨੂੰ ਪੱਕਿਆਂ ਕਰਨ ਦੇ ਪ੍ਰੋਜੈਕਟ ਦਾ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਨੀਂਹ ਪੱਥਰ ਰੱਖਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਨੇ ਕਿਹਾ ਕਿ ਗੁਰਦਾਸਪੁਰ ਸ਼ਹਿਰ ਵਿੱਚ 1960 ਵਿੱਚ ਬਣੀ ਇਹ....

ਬਟਾਲਾ, 29 ਮਾਰਚ 2025 : ਬਟਾਲਾ ‘ਚ ਬਾਰਵੀਂ ਦਾ ਪੇਪਰ ਦੇ ਕੇ ਵਾਪਸ ਆ ਰਹੇ ਨੌਜਵਾਨਾਂ ਨਾਲ ਹਾਦਸਾ ਵਾਪਰ ਗਿਆ, ਜਿਸ ਕਾਰਨ ਦੋਵੇਂ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਨੇੜਲੇ ਪਿੰਡ ਮਿਰਜਾਜਾਨ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਬਾਰਵੀਂ ਦਾ ਪੇਪਰ ਦੇਣ ਤੋਂ ਬਾਅਦ ਨੌਜਵਾਨ ਚੰਨਬੀਰ ਸਿੰਘ ਤੇ ਗੋਪੀ ਕਾਰ ਤੇ ਸਵਾਰ ਹੋ ਜਾ ਰਹੇ ਸਨ, ਕਾਰ ਤੇਜ਼ ਹੋਣ ਕਾਰਨ ਅਚਾਨਕ ਉਨ੍ਹਾਂ ਦੀ ਗੱਡੀ ਦਾ ਸੰਤੁਲਨ ਵਿਗੜ ਗਿਆ ਤੇ ਗੱਡੀ ਕੰਧ ਨਾ ਟਕਰਾ ਗਈ, ਜਿਸ ਕਾਰਨ ਦੋਵੇਂ....

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨਾਲ ਪਾਸਟਰ ਬਜਿੰਦਰ ਤੋਂ ਪੀੜਤ ਬੀਬੀਆਂ ਨੇ ਕੀਤੀ ਮੁਲਾਕਾਤ ਅੰਮ੍ਰਿਤਸਰ, 29 ਮਾਰਚ 2025 : ਅਖੌਤੀ ਪਾਸਟਰ ਬਜਿੰਦਰ ਵੱਲੋਂ ਪੀੜਤ ਦੋ ਬੀਬੀਆ ਨਾਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜੱਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੁਲਾਕਾਤ ਕੀਤੀ। ਇਸ ਮੌਕੇ ਪੀੜਤ ਬੀਬੀਆਂ ਨੇ ਪਾਸਟਰ ਬਜਿੰਦਰ ਵੱਲੋਂ ਕੀਤੇ ਜੁਲਮਾਂ ਬਾਰੇ ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ....

ਅੰਮ੍ਰਿਤਸਰ, 29 ਮਾਰਚ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖ ਮਸਲਿਆਂ ਵਿੱਚ ਦਖਲਅੰਦਾਜ਼ੀ ਦਾ ਕਰੜਾ ਨੋਟਿਸ ਲੈਂਦਿਆਂ ਸਰਕਾਰ ਨੂੰ ਨਸੀਹਤ ਦਿੱਤੀ ਹੈ ਕਿ ਉਹ ਆਪਣੇ ਅਧਿਕਾਰ ਖੇਤਰ ਵਿੱਚ ਰਹਿ ਕੇ ਸੂਬੇ ਦੇ ਹਾਲਾਤ ਸੁਧਾਰਣ ਵੱਲ ਧਿਆਨ ਦੇਵੇ। ਜਾਰੀ ਕੀਤੇ ਇੱਕ ਬਿਆਨ ਵਿੱਚ ਐਡਵੋਕੇਟ ਧਾਮੀ ਨੇ ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਵਿਧਾਨ ਸਭਾ ਅੰਦਰ ਜਾਣਬੁੱਝ ਕੇ....

ਅੰਮ੍ਰਿਤਸਰ, 29 ਮਾਰਚ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ....

ਅੰਮ੍ਰਿਤਸਰ, 29 ਮਾਰਚ 2025 : ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਗੈਰ ਕਾਨੂੰਨੀ ਹਥਿਆਰਾਂ ਤੇ ਹਵਾਲਾ ਨੈੱਟਵਰਕਾਂ ਪਰਦਾਫਾਸ਼ ਕਰਦੇ ਹੋਏ, ਚਾਰ ਵਿਅਕਤੀਆਂ ਜਗਰੂਪ ਸਿੰਘ ਉਰਫ ਬਾਬਾ, ਹਰਦੀਪ ਸਿੰਘ, ਰਾਜਬੀਰ ਸਿੰਘ ਉਰਫ ਗੁੱਲੂ, ਅਤੇ ਅਰਸਲ ਸਿੰਘ ਉਰਫ ਰਸਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜੋ ਕਿ ਪਾਕਿਸਤਾਨੀ ਤਸਕਰਾਂ ਨਾਲ ਜੁੜੇ ਹੋਏ ਸਨ ਅਤੇ ਗੈਰ-ਕਾਨੂੰਨੀ ਵਿੱਤੀ ਲੈਣ-ਦੇਣ ਅਤੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਸਨ। ਉਨ੍ਹਾਂ ਕੋਲੋਂ 4 ਗਲੋਕ 9mm ਪਿਸਤੌਲ, 5 ਮੈਗਜ਼ੀਨ....

ਤਰਨ ਤਾਰਨ, 28 ਮਾਰਚ 2025 : ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਸਿਹਤ ਵਿਭਾਗ ਵੱਲੋਂ ਡੇਂਗੂ ਬੁਖਾਰ ਦੇ ਵਿਰੁੱਧ ਸ਼ੁਰੂ ਕੀਤੀ ਗਈ 'ਹਰ ਸ਼ੁਕਰਵਾਰ ਡੇਂਗੂ 'ਤੇ ਵਾਰ' ਤਹਿਤ ਜ਼ਿਲੇ ਦੇ ਵੱਖ-ਵੱਖ ਬਲਾਕਾਂ ਦੇ ਵਿੱਚ ਜਾਗਰੂਕਤਾ ਗਤੀ-ਵਿਧੀਆਂ ਕੀਤੀਆਂ ਗਈਆਂ। ਜ਼ਿਲ੍ਹਾ ਐਪੀਡਮੋਲੋਜਿਸਟ ਡਾ. ਸੁਖਜਿੰਦਰ ਸਿੰਘ ਦੀ ਅਗਵਾਈ ਹੇਠ ਸਿਹਤ ਕਰਮੀਆਂ ਵਲੋਂ ਪਿੰਡ ਪਿੱਦੀ ਵਿਖ਼ੇ ਮਾਈ ਭਾਗੋ ਜੀ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ....

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਾ ਪੀੜਤਾਂ ਦੇ ਇਲਾਜ ਨੂੰ ਬਣਾਇਆ ਜਾ ਰਿਹਾ ਹੈ ਯਕੀਨੀ,: ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਤਰਨ ਤਾਰਨ, 28 ਮਾਰਚ 2025 : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜ਼ਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੀ ਪ੍ਰਧਾਨਗੀ ਹੇਠ ਜ਼ਿਲਾ ਡੀ-ਐਡੀਕਸ਼ਨ ਅਤੇ ਰੀਹੈਬਿਲੀਟੇਸ਼ਨ ਸੁਸਾਇਟੀ ਦੀ ਮੀਟਿੰਗ ਸ਼ੁਕਰਵਾਰ ਨੂੰ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ। ਇਸ ਮੀਟਿੰਗ ਦੇ ਵਿੱਚ ਜ਼ਿਲ੍ਹੇ ਦੇ ਸਿਵਲ ਸਰਜਨ ਕਮ....

ਸਮੂਹ ਸਕੂਲ ਮੁੱਖੀਆਂ ਨੂੰ 31 ਮਾਰਚ ਤੱਕ ਸਾਰੀਆਂ ਗ੍ਰਾਂਟਾਂ ਵਰਤਣ ਦੇ ਆਦੇਸ਼ ਜਾਰੀ - ਬਾਠ ਮੈਗਾ ਮਾਪੇ ਅਧਿਆਪਕ ਮਿਲਣੀ ਬੜੇ ਸੁਚੱਜੇ ਢੰਗ ਨਾਲ ਕਰਵਾਈ ਜਾਵੇ ਤਰਨ ਤਾਰਨ 28 ਮਾਰਚ 2025 : ਸਿੱਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖਲੇ ਵਧਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਉਪਰਾਲਿਆਂ ਨੂੰ ਲਗਾਤਾਰ ਜਾਰੀ ਰੱਖਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ ਸਤਿਨਾਮ ਸਿੰਘ ਬਾਠ ਨੇ ਸਮੂਹ ਸਕੂਲ ਮੁੱਖੀਆਂ ਅਤੇ ਅਧਿਆਪਕਾਂ ਨੂੰ ਆਪਣੇ ਪੱਧਰ ਤੇ ਵੱਧ....

ਬਟਾਲਾ, 28 ਮਾਰਚ 2025 : ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੀ ਸੀ.ਐਮ ਦੀ ਯੋਗਸ਼ਾਲਾ ਪਿੰਡਾਂ ਦੇ ਵਿੱਚ ਵੀ ਪਹੁੰਚ ਚੁੱਕੀ ਹੈ, ਜਿਸ ਦੇ ਅੰਤਰਗਤ ਜਿਲਾ ਗੁਰਦਾਸਪੁਰ ਦੇ ਵੱਖ-ਵੱਖ ਪਿੰਡਾਂ ਵਿੱਚ ਸੀ.ਐਮ ਦੀ ਯੋਗਸ਼ਾਲਾ ਦੀਆਂ ਕਲਾਸਾਂ ਚੱਲ ਰਹੀਆਂ ਹਨ। ਜਿਲਾ ਕੁਆਰਡੀਨੇਟਰ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀ ਧਾਰੀਵਾਲ ਦੇ ਲਾਗੇ ਪਿੰਡ ਸੋਹਲ ਵਿੱਚ ਚੱਲ ਰਹੀ ਕਲਾਸ ਤੇ ਮੈਂਬਰਾਂ ਨਾਲ ਗੱਲਬਾਤ ਕਰਨ ਤੇ ਪਤਾ ਲੱਗਿਆ ਕਿ ਇਹ ਯੋਗਾ ਕਲਾਸ ਪਿਛਲੇ ਤਕਰੀਬਨ ਸੱਤ ਮਹੀਨਿਆਂ ਤੋਂ ਚੱਲ ਰਹੀ ਹੈ, ਜਿਸ ਵਿੱਚ....