ਮਾਝਾ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬਨੀਲੋਧੀ ਸੁੰਦਰਚੱਕ ਤੋਂ ਕੈਬਨਿਟ ਮੰਤਰੀ ਕਟਾਰੂਚੱਕ ਨੇ ਧਾਰਮਿਕ ਯਾਤਰਾ ਲਈ ਸਰਧਾਲੂਆਂ ਦੀ ਬੱਸ ਕੀਤੀ ਰਵਾਨਾ
ਪਠਾਨਕੋਟ 22 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਅੱਜ ਵਿਧਾਨ ਸਭਾ ਹਲਕਾ ਭੋਆ ਤੋਂ ਤੀਸਰੀ ਬੱਸ ਵੱਖ ਵੱਖ ਧਾਰਮਿਕ ਸਥਾਨਾਂ ਦੇ ਦਰਸਨਾਂ ਲਈ ਰਵਾਨਾ ਕੀਤੀ ਗਈ ਹੈ ਲੋਕਾਂ ਵਿੱਚ ਧਾਰਮਿਕ ਯਾਤਰਾ ਨੂੰ ਲੈ ਕੇ ਕਾਫੀ ਖੁਸੀ ਦੀ ਲਹਿਰ ਪਾਈ ਜਾ ਰਹੀ ਹੈ ਇਹ ਬੱਸ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸਨਾ ਲਈ ਲਈ ਰਵਾਨਾ ਹੋਈ ਹੈ ਉਹ ਸਾਰੇ ਯਾਤਰੀਆਂ ਦੇ ਲਈ ਮੰਗਲ ਕਾਮਨਾ....
ਕੈਬਨਿਟ ਮੰਤਰੀ ਕਟਾਰੂਚੱਕ ਨੇ ਪਿੰਡ ਭੋਆ ਵਿੱਚ 28 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਣ
ਪਿੰਡ ਦੇ ਲੋਕਾਂ ਨੂੰ ਜੰਜ ਘਰ ਅਤੇ ਰਹਿੰਦਿਆਂ ਗਲੀਆਂ ਬਣਾ ਕੇ ਦੇਣ ਦਾ ਦਿੱਤਾ ਭਰੋਸਾ ਗਦ ਗਦ ਹੋ ਗਏ ਲੋਕ ਜਦੋਂ ਕੈਬਨਿਟ ਮੰਤਰੀ ਪੰਜਾਬ ਨੇ ਸੰਬੋਧਨ ਦੋਰਾਨ ਅਧਿਕਾਰੀ ਨੂੰ ਫੋਨ ਤੇ ਸਪੀਕਰ ਆੱਨ ਕਰਕੇ ਕੱਲ ਹੀ ਸੜਕਾਂ ਦਾ ਐਸਟੀਮੇਟ ਲਗਾਉਂਣ ਦੇ ਦਿੱਤੇ ਆਦੇਸ ਪਠਾਨਕੋਟ, 22 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੂਰੇ ਪੰਜਾਬ ਅੰਦਰ ਬਿਨ੍ਹਾਂ ਕਿਸੇ ਭੇਦ ਭਾਵ ਦੇ ਵਿਕਾਸ ਕਰਵਾਏ ਜਾ ਰਹੇ ਹਨ ਜਿਸ ਅਧੀਨ ਅੱਜ ਜਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ....
ਗੁਰੂ ਨਗਰੀ ਦੀ ਸਾਫ਼ ਸਫਾਈ ਵੱਲ ਵੱਡੇ ਧਿਆਨ ਦੀ ਲੋੜ : ਔਜਲਾ
ਸ਼ਹਿਰ ਵਾਸੀਆਂ ਦੀ ਲੋੜ ਲਈ ਬੀ.ਆਰ.ਟੀ.ਐਸ. ਬੱਸਾਂ ਛੇਤੀ ਸ਼ਰੂ ਕੀਤੀਆਂ ਜਾਣ : ਡਿੰਪਾ ਚੌਂਕਾਂ ਵਿੱਚ ਬਣਾਏ ਉੱਚੇ ਸਪੀਡ ਬ੍ਰੇਕਰ ਤੁਰੰਤ ਹਟਾਏ ਜਾਣ -ਕੰਵਰ ਵਿਜੈ ਪ੍ਰਤਾਪ ਸਿੰਘ ਅੰਮ੍ਰਿਤਸਰ, 22 ਜਨਵਰੀ : ਗੁਰਜੀਤ ਸਿੰਘ ਔਜਲਾ ਮੈਂਬਰ ਲੋਕ ਸਭਾ ਨੇ ਅੱਜ ਵਿਕਾਸ ਕੰਮਾਂ ਦਾ ਰੀਵਿਊ ਕਰਨ ਲਈ ਜਿਲ੍ਹਾ ਵਿਕਾਸ ਤੇ ਕੁਆਰਡੀਨੇਸ਼ਨ ਅਤੇ ਮੁਲਾਂਕਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਨਗਰ ਨਿਗਮ ਅਧਿਕਾਰੀਆਂ ਨੂੰ ਜ਼ੋਰ ਦੇ ਕੇ ਕਿਹਾ ਕਿ ਸ਼ਹਿਰ ਵਿੱਚ ਸਫਾਈ ਦਾ ਸਥਾਈ ਪ੍ਰਬੰਧ ਯਕੀਨੀ ਬਣਾਇਆ ਜਾਵੇ ਅਤੇ ਕੂੜੇ....
ਵਧੀਕ ਡਿਪਟੀ ਕਮਿਸ਼ਨਰ ਨੇ ਵੋਟਰ  ਸੂਚੀਆਂ ਦੀ ਕਾਪੀ ਰਾਜਨੀਤਿਕ ਪਾਰਟੀਆਂ ਨੂੰ ਸੌਂਪੀ
ਅਜੇ ਵੀ ਆਪਣਾ ਨਾਮ ਵੋਟਰ ਵਜੋਂ ਦਰਜ ਕਰਵਾ ਸਕਦੇ ਹਨ ਜ਼ਿਲ੍ਹਾ ਵਾਸੀ-ਹਰਪ੍ਰੀਤ ਸਿੰਘ ਅੰਮ੍ਰਿਤਸਰ, 22 ਜਨਵਰੀ : ਵਧੀਕ ਡਿਪਟੀ ਕਮਿਸ਼ਨਰ ਕਮ ਵਧੀਕ ਜਿਲ੍ਹਾ ਚੋਣ ਅਧਿਕਾਰੀ ਸ੍ਰੀ ਹਰਪ੍ਰੀਤ ਸਿੰਘ ਨੇ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ 1 ਜਨਵਰੀ 2024 ਨੂੰ ਯੋਗਤਾ ਮਿਤੀ ਦੇ ਅਧਾਰ ਉਤੇ ਤਿਆਰ ਕੀਤੀ ਵੋਟਰ ਸੂਚੀ ਦੀ ਹਾਰਡ ਅਤੇ ਸਾਫਟ ਕਾਪੀ ਜਿਲ੍ਹੇ ਦੀਆਂ ਰਾਜਨੀਤਿਕ ਪਾਰਟੀਆਂ ਦੇ ਨੁੰਮਾਇਦਿਆਂ ਨੂੰ ਸੌਂਪ ਦਿੱਤੀ। ਮੀਟਿੰਗ ਹਾਲ ਵਿਚ ਰਾਜਸੀ ਪਾਰਟੀ ਦੇ ਪ੍ਰਤੀਨਿਧੀਆਂ ਨਾਲ ਗੱਲਾਬਤ ਕਰਦੇ....
ਧਾਲੀਵਾਲ ਵਲੋਂ ਰਾਮ ਮੰਦਰ ਦੇ ਉਦਘਾਟਨ ਦੀ ਸਮੂਹ ਦੇਸ਼ ਵਾਸੀਆਂ ਨੂੰ ਵਧਾਈ  
ਅਜਨਾਲਾ, 22 ਜਨਵਰੀ : ਕੈਬਨਿਟ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਨੇ ਅਯੁਧਿਆ ਵਿਖੇ ਰਾਮ ਮੰਦਰ ਦੇ ਉਦਘਾਟਨੀ ਜਸ਼ਨਾਂ ਦੀ ਸਮੁੱਚੇ ਭਾਈਚਾਰੇ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਸਾਡੇ ਲਈ ਬੜਾ ਸੁਨਹਿਰੀ ਮੌਕਾ ਹੈ ਕਿ ਸਾਡੀ ਪੀੜੀ ਨੂੰ ਕਿਸੇ ਇਤਿਹਾਸਿਕ ਮੰਦਰ ਦੇ ਉਦਘਾਟਨੀ ਜਸ਼ਨ ਵੇਖਣ ਦਾ ਮੌਕਾ ਮਿਲਿਆ ਹੈ । ਉਹਨਾਂ ਨੇ ਕਿਹਾ ਕਿ ਸਾਡੇ ਸਾਰੇ ਗੁਰੂਆਂ, ਪੈਗੰਬਰਾਂ, ਪੀਰਾਂ ਨੇ ਆਪਸੀ ਭਾਈਚਾਰੇ, ਪ੍ਰੇਮ, ਪਿਆਰ ਅਤੇ ਚੰਗੇ ਇਨਸਾਨ ਬਣਨ ਦਾ ਸੱਦਾ ਦਿੱਤਾ ਹੈ। ਸ: ਧਾਲੀਵਾਲ ਨੇ ਕਿਹਾ ਕਿ ਸਾਨੂੰ....
ਜਿਲ੍ਹੇ ਦੇ ਹਰੇਕ ਲੋੜਵੰਦ ਦਿਵਿਆਂਗ ਨੂੰ ਦਿੱਤੇ ਜਾਣਗੇ ਸਹਾਇਕ ਉਪਕਰਣ : ਡਿਪਟੀ ਕਮਿਸ਼ਨਰ
211 ਦਿਵਿਆਂਗ ਵਿਅਕਤੀਆਂ ਨੂੰ ਕੀਤੀ 50 ਲੱਖ ਦੇ ਸਹਾਇਕ ਉਪਕਰਣਾਂ ਦੀ ਵੰਡ ਅੰਮ੍ਰਿਤਸਰ, 22 ਜਨਵਰੀ : ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਦੀ ਅਗਵਾਈ ਹੇਠ ਜਿਲ੍ਹਾ ਸਮਾਜਿਕ ਸੁੱਰਖਿਆ ਅਫ਼ਸਰ ਸ: ਅਸੀਸਇੰਦਰ ਸਿੰਘ ਵਲੋਂ ਅੱਜ ਅਲਿਮਕੋ ਦੀ ਸਹਾਇਤਾ ਨਾਲ ਗੋਲਬਾਗ, ਮਜੀਠਾ ਅਤੇ ਅਟਾਰੀ ਵਿਖੇ ਲਗਾਏ ਗਏ ਵਿਸ਼ੇਸ਼ ਕੈਂਪ ਵਿੱਚ 211 ਦਿਵਿਆਂਗ ਵਿਕਅਤੀਆਂ ਨੂੰ ਕਰੀਬ 50 ਲੱਖ ਦੀ ਕੀਮਤ ਦੇ ਸਹਾਇਕ ਉਪਰਕਣ ਵੰਡੇ ਗਏ। ਉਨਾਂ ਦੱਸਿਆ ਕਿ ਕੈਂਪ ਦੌਰਾਨ 115 ਬੈਟਰੀ ਵਾਲੇ ਟਰਾਈਸਾਈਕਲ, 21 ਵੀਲ੍ਹ ਚੇਅਰ ਅਤੇ ਹੋਰ....
ਗੁਰਦੁਆਰਾ ਸਾਹਿਬ ਦੀ ਮਰਿਆਦਾ ਭੰਗ ਕਰਨ ਲਈ ਸਰਕਾਰ ਜਿੰਮੇਵਾਰ : ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ
ਅੰਮ੍ਰਿਤਸਰ, 21 ਜਨਵਰੀ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬੀਤੀ 23 ਨਵੰਬਰ 2023 ਨੂੰ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਅਕਾਲ ਬੁੰਗਾ ਛਾਉਣੀ ਨਿਹੰਗ ਸਿੰਘਾਂ ਵਿਖੇ ਪੁਲਿਸ ਵਲੋਂ ਕੀਤੀ ਗਈ ਗੋਲੀਬਾਰੀ ਅਤੇ ਮਰਿਆਦਾ ਭੰਗ ਕਰਨ ਦੀ ਘਟਨਾ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਬ-ਕਮੇਟੀ ਦੀ ਪੁੱਜੀ ਪੜਤਾਲ ਰਿਪੋਰਟ ‘ਤੇ ਵਿਚਾਰ ਕਰਨ ਤੋਂ ਬਾਅਦ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਬਿਆਨ ਵਿਚ ਆਖਿਆ ਹੈ ਕਿ ਸਬ-ਕਮੇਟੀ ਦੀ....
ਬਾਬਾ ਬਲਬੀਰ ਸਿੰਘ ਵਿਸ਼ੇਸ਼ ਤੌਰ ’ਤੇ ਮਿਲੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ, ਅਕਾਲ ਬੁੰਗਾ ਸਬੰਧੀ ਸਬ-ਕਮੇਟੀ ਦਾ ਪੂਨਰ ਗਠਨ ਕਰਨ ਦੀ ਕੀਤੀ ਮੰਗ
ਅੰਮ੍ਰਿਤਸਰ: 21 ਜਨਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਅਕਾਲ ਬੁੰਗਾ ਸਾਹਿਬ, ਸੁਲਤਾਨਪੁਰ ਲੋਧੀ ਸਬੰਧੀ ਬਣੀ ਸਬ-ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦਿੱਤੀ ਗਈ ਰੀਪੋਰਟ ਇਕ ਪਾਸੜ ਤੇ ਤੱਥਾਂ ਤੋਂ ਵਿਹੂੂਣੀ ਹੈ। ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸ੍ਰੀ ਅਕਾਲ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਮਿਲ ਕਿ ਮੰਗ ਕੀਤੀ ਹੈ ਕਿ ਸਬ-ਕਮੇਟੀ ਦੀ ਰੀਪੋਰਟ ਵਿਚ ਬੁੱਢਾ ਦਲ ਵੱਲੋਂ ਦਿੱਤੇ ਗਏ ਬਿਆਨਾਂ ਨੂੰ....
ਜਥੇਦਾਰ ਅਕਾਲ ਤਖਤ ਸਾਹਿਬ ਅਤੇ ਐਸਜੀਪੀਸੀ ਪ੍ਰਧਾਨ ਵਲੋਂ ਰਾਮ ਮੰਦਰ ਦੇ ਉਦਘਾਟਨ ਦੇ ਸੱਦੇ ਦਾ ਕੀਤਾ ਧੰਨਵਾਦ, ਹਰੇਕ ਧਰਮ ਦੀਆਂ ਮਾਨਤਾਵਾਂ ਦਾ ਕਰਦੇ ਹਾਂ ਸਨਮਾਨ
ਅੰਮ੍ਰਿਤਸਰ, 21 ਜਨਵਰੀ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਕ ਸਾਂਝਾ ਬਿਆਨ ਜਾਰੀ ਕਰਦਿਆਂ, ਮਿਤੀ 22 ਜਨਵਰੀ 2024 ਨੂੰ ਅਯੁੱਧਿਆ ਵਿਚ ਹੋ ਰਹੇ ਸ੍ਰੀ ਰਾਮ ਜਨਮ ਭੂਮੀ ਦੇ ‘ਪ੍ਰਾਣ ਪ੍ਰਤਿਸ਼ਠਾ’ ਸਮਾਰੋਹ ਲਈ ਮਿਲੇ ਸੱਦਾ ਪੱਤਰ ਲਈ ਸ੍ਰੀ ਰਾਮ ਜਨਮ ਭੂਮੀ ਤੀਰਥ ਟਰੱਸਟ ਦਾ ਧੰਨਵਾਦ ਕਰਦਿਆਂ ਆਖਿਆ ਹੈ ਕਿ ਅਸੀਂ ਦਸ ਗੁਰੂ ਸਾਹਿਬਾਨ ਦੁਆਰਾ ਬਖਸ਼ਿਸ਼ ਕੀਤੀ ਇਲਾਹੀ ਗੁਰਬਾਣੀ ਦੇ....
ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਬੱਸ ਰਵਾਨਾ 
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਦੀ ਸ਼ਰਧਾਲੂਆਂ ਵਲੋਂ ਸ਼ਲਾਘਾ ਬਟਾਲਾ, 21 ਜਨਵਰੀ : ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਤਲਵੰਡੀ ਸਾਬੋ ਦੇ ਦਰਸ਼ਨਾਂ ਲਈ ਬੱਸ ਰਵਾਨਾ ਕੀਤੀ ਗਈ। ਇਸ ਮੌਕੇ ਤਰੁਨ ਕਲਸੀ, ਸੁਖਦੇਵ ਸਿੰਘ ਵਾਰਡ ਇੰਚਾਰਜ, ਰਾਜਨ ਭੱਟੀ ਇੰਸਪੈਕਟਰ ਪੰਜਾਬ ਰੋਡਵੇਜ਼,ਨਿਸ਼ਾਨ ਸਿੰਘ ਚੀਮਾ, ਡਾ ਏਕਮਦੀਪ....
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਨੂੰ ਬਾਸਕਟਬਾਲ ਅਤੇ ਲਾਅਨ ਟੈਨਿਸ ਦੀ ਦਿੱਤੀ ਜਾਵੇਗੀ ਕੋਚਿੰਗ
ਜਿਹੜੇ ਲੜਕੇ-ਲੜਕੀਆਂ ਬਾਸਕਟਬਾਲ ਜਾਂ ਲਾਅਨ ਟੈਨਿਸ ਦੀ ਕੋਚਿੰਗ ਲੈਣੀ ਚਾਹੁੰਦੇ ਹਨ, ਉਹ 83600-89345, 97795-09566 ਜਾਂ 83605-29880 ਨੰਬਰ ਤੇ ਸੰਪਰਕ ਕਰ ਸਕਦੇ ਹਨ ਬਟਾਲਾ, 21 ਜਨਵਰੀ : ਸਿਮਰਨਜੀਤ ਸਿੰਘ ਰੰਧਾਵਾ, ਜਿਲਾ ਖੇਡ ਅਫਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਮੰਤਵ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਿਮਨੇਜ਼ੀਅਮ ਹਾਲ, ਗੁਰਦਾਸਪੁਰ ਵਿਖੇ ਬਾਸਕਟਬਾਲ ਅਤੇ ਲਾਅਨ ਟੈਨਿਸ ਗਰਾਊਂਡ ਦੀ ਤਿਆਰੀ ਕੀਤੀ ਗਈ....
ਨਸ਼ੇ ‘ਚ ਟੱਲੀ ਵਿਅਕਤੀ ਨੇ ਡੀਜੇ ਦਾ ਕੰਮ ਕਰਦੇ ਨੌਜਵਾਨ ਨੂੰ ਮਾਰੀ ਗੋਲੀ, ਮੌਤ
ਖੇਮਕਰਨ, 20 ਜਨਵਰੀ : ਹਲਕਾ ਖੇਮਕਰਨ ਦੇ ਪਿੰਡ ਅਸਲ ਔਤਾਰ ਵਿੱਚ ਇੱਕ ਵਿਆਹ ਸਮਾਗਮ ਦੌਰਾਨ ਨਸ਼ੇ ‘ਚ ਟੱਲੀ ਵਿਅਕਤੀ ਨੇ ਇੱਕ ਡੀਜੇ ਦਾ ਕੰਮ ਕਰਦੇ ਨੌਜਵਾਨ ਨੂੰ ਗੋਲੀਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਡੀਜੇ ਵਾਲਿਆਂ ਨਾਲ ਸਮਾਗਮ ਦੌਰਾਨ ਨੱਚਣ ਵਾਲਿਆਂ ਨੂੰ ਖੁੱਲ੍ਹੇ ਪੈਸੇ ਦੇਣ ਦਾ ਕੰਮ ਕਰਦਾ ਸੀ, ਜਦੋਂ ਉਕਤ ਨੌਜਵਾਨ ਤੋਂ ਵਿਆਹ ਸਮਾਗਮ ‘ਚ ਸ਼ਾਮਲ ਇੱਕ ਰਿਸ਼ਤੇਦਾਰ ਨੇ ਖੁੱਲੇ ਪੈਸੇ ਮੰਗੇ ਤਾਂ ਉੇਹ ਪੈਸੇ ਨਾ ਦੇ ਸਕਿਆ ਤਾਂ ਉਸ ਨੇ ਨਸ਼ੇ ਵਿੱਚ ਟੱਲੀ ਹੋਣ ਕਾਰਨ....
ਗੁਰਦਾਸਪੁਰ ਪੁਲਿਸ ਨੇ 6 ਦੋਸ਼ਿਆਂ ਨੂੰ 9 ਪਿਸਤੋਲ 10 ਮੈਗਜ਼ੀਨ 35 ਰੋਂਦ, 1.5 ਗ੍ਰਾਮ ਹੈਰੋਇਨ ਅਤੇ 15,000 ਰੁਪਏ ਡਰੱਗ ਮਨੀ ਸਮੇਤ ਕੀਤਾ ਗ੍ਰਿਫਤਾਰ 
ਗੁਰਦਾਸਪੁਰ, 20 ਜਨਵਰੀ : ਪੁਲਿਸ ਦੀ ਲਾ ਗੁਰਦਾਸਪੁਰ ਨੇ ਅਪਰਾਧਿਕ ਪਿਛੋਕੜ ਵਾਲੇ 6 ਦੋਸ਼ਿਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਇਹ ਸਾਰੇ ਇੱਕੋ ਗਰੋਹ ਦੇ ਮੈਂਬਰ ਹਨ ਅਤੇ ਇਹਨਾਂ ਪਾਸੋਂ 9 ਪਿਸਤੋਲ 10 ਮੈਗਜ਼ੀਨ 35 ਰੋਂਦ, 1.5 ਗ੍ਰਾਮ ਹੈਰੋਇਨ ਅਤੇ 15,000 ਰੁਪਏ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਬਣੇ ਪੁਲਿਸ ਹੈਡ ਕਵਾਰਟਰ ਵਿੱਚ ਐਸਐਸਪੀ ਗੁਰਦਾਸਪੁਰ ਦਾਯਮਾ ਹਰੀਸ਼ ਕੁਮਾਰ ਨੇ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਇਸ ਕਾਮਯਾਬੀ....
ਵਿਧਾਇਕ ਸ਼ੈਰੀ ਕਲਸੀ, ਵਾਰਡ ਨੰਬਰ 19, ਨਿਰੰਜਨ ਐਵੀਨਿਊ ਕਾਦੀਆਂ ਰੋਡ ਬਟਾਲਾ ਪਹੁੰਚੇ
ਲੋਕਾਂ ਦੀਆਂ ਮੁਸ਼ਕਲਾਂ ਸੁਣਕੇ ਹੱਲ ਕਰਨ ਦਾ ਦਿੱਤਾ ਭਰੋਸਾ ਬਟਾਲਾ, 20 ਜਨਵਰੀ : ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਨੇ ਵਾਰਡ ਨੰਬਰ 19 ਨਿਰੰਜਨ ਐਵੀਨਿਊ, ਕਾਦੀਆਂ ਰੋਡ ਬਟਾਲਾ ਵਿਖੇ ਪਹੁੰਚ ਕੇ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਸੁਣੀਆਂ ਅਤੇ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਹ ਲੋਕਾਂ ਦੀ ਸੇਵਾ ਵਿੱਚ 24 ਘੰਟੇ ਹਾਜ਼ਰ ਹਨ ਅਤੇ ਉਹ ਖੁਦ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣ ਕੇ ਹੱਲ ਕਰ ਰਹੇ ਹਨ। ਇਸ ਮੌਕੇ ਗੱਲ ਕਰਦਿਆਂ....
23 ਜਨਵਰੀ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿਖੇ ਜਿਕਿਤਜਾ ਹੈਲਥ ਕੇਅਰ ਲਿਮਟਿਡ ਵੱਲੋਂ ਐੰਬੂਲੈਂਸ ਡਰਾਈਵਰ (108 ਸੇਵਾ) ਦੀ ਅਸਾਮੀਆਂ ਵਾਸਤੇ ਇੰਟਰਵਿਉ ਲਈ ਜਾਵੇਗੀ
ਚਾਹਵਾਨ ਪ੍ਰਾਰਥੀ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਗੁਰਦਾਸਪੁਰ, ਬਲਾਕ-ਬੀ, ਕਮਰਾ ਨੰਬਰ-217, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਸਵੇਰੇ 9:30 ਵਜੇ ਤੱਕ ਪਹੁੰਚਣ ਬਟਾਲਾ, 20 ਜਨਵਰੀ : ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿੱਚ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਹਿੱਤ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਪਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ....