ਗੁਰਦਾਸਪੁਰ, 15 ਫਰਵਰੀ : ਭਾਰਤੀ ਫ਼ੌਜ ਵਿੱਚ ਅਗਨੀਪੱਥ ਯੋਜਨਾ ਦੇ ਤਹਿਤ ਭਰਤੀ ਹੋਣ ਦੇ ਚਾਹਵਾਨ ਨੌਜਵਾਨ 21 ਮਾਰਚ 2024 ਤੱਕ joinindianarmy.nic.in ਪੋਰਟਲ 'ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਇਹ ਪੋਰਟਲ 8 ਫਰਵਰੀ 2024 ਤੋਂ ਖੁੱਲ੍ਹਾ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਸਥਿਤ ਸੈਨਾ ਭਰਤੀ ਬੋਰਡ ਦੇ ਡਾਇਰੈਕਟਰ ਕਰਨਲ ਚੇਤਨ ਪਾਂਡੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਰਤੀ ਸਾਲ 2024-25 ਦੇ ਲਈ ਅਗਨੀਵੀਰ ਦੀ ਭਰਤੀ ਦੋ ਪੜ੍ਹਾਵਾਂ ਵਿੱਚ ਕੀਤੀ ਜਾਵੇਗੀ। ਪਹਿਲੇ ਪੜਾਅ ਤਹਿਤ....
ਮਾਝਾ
ਤੇਜ਼ ਰਫ਼ਤਾਰ ਵਾਹਨ ਚਲਾਉਣ ਤੇ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਪ੍ਰਤੀ ਸੁਚੇਤ ਹੋਣ ਲੋਕ ਸੜਕ ਸੁਰੱਖਿਆ ਮਹੀਨੇ ਸਬੰਧੀ ਜ਼ਿਲ੍ਹੇ ਵਿੱਚ ਕਰਵਾਈਆਂ ਗਈਆਂ ਵੱਖ-ਵੱਖ ਗਤੀਵਿਧੀਆਂ ਗੁਰਦਾਸਪੁਰ, 15 ਫਰਵਰੀ : ਰੋਜ਼ਾਨਾ ਹੁੰਦੇ ਸੜਕੀ ਹਾਦਸਿਆਂ ਨੂੰ ਠੱਲ੍ਹ ਪਾਉਣਾ ਅੱਜ ਦੇ ਸਮੇਂ ਦੀ ਵੱਡੀ ਲੋੜ ਹੈ ਕਿਉਂਕਿ ਵਧੇਰੇ ਸੜਕੀ ਹਾਦਸੇ ਇਸ ਲਈ ਹੀ ਵਾਪਰਦੇ ਹਨ ਕਿ ਵਾਹਨ ਚਾਲਕ ਟਰੈਫ਼ਿਕ ਨਿਯਮਾਂ ਦੀ ਸਹੀ ਢੰਗ ਨਾਲ ਪਾਲਣਾ ਨਹੀਂ ਕਰਦੇ। ਇਸ ਲਈ ਇਹ ਜ਼ਰੂਰੀ ਹੈ ਕਿ ਵਾਹਨ ਚਲਾਉਂਦੇ ਸਮੇਂ ਟਰੈਫ਼ਿਕ ਨਿਯਮਾਂ ਦੀ ਪਾਲਣਾ....
ਜ਼ਿਲ੍ਹੇ ਦੀਆਂ ਸਮੂਹ ਸਬ-ਡਵੀਜ਼ਨਾਂ ਦੇ 17 ਵੱਖ-ਵੱਖ ਪਿੰਡਾਂ ਵਿੱਚ 16 ਫਰਵਰੀ ਨੂੰ ਵੀ ਲਗਾਏ ਜਾਣਗੇ ਵਿਸ਼ੇਸ ਕੈਂਪ ਤਰਨ ਤਾਰਨ, 15 ਫਰਵਰੀ : ਪੰਜਾਬ ਸਰਕਾਰ ਵੱਲੋਂ “ਆਪ ਦੀ ਸਰਕਾਰ, ਆਪ ਦੇ ਦੁਆਰ” ਪ੍ਰੋਗਰਾਮ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਨੂੰ ਜ਼ਿਲ੍ਹੇ ਦੇ ਲੋਕਾਂ ਦਾ ਵੱਡਾ ਲਾਭ ਮਿਲ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ....
ਦਿਵਿਆਂਗਜਨਾਂ ਦੇ “ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ” ਬਣਾਉਣ ਲਈ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਲਗਾਇਆ ਗਿਆ ਵਿਸ਼ੇਸ ਕੈਂਪ
ਕੈਂਪ ਦੌਰਾਨ ਯੋਗ ਲਾਭਪਾਤਰੀਆਂ ਨੂੰ ਮੌਕੇ ‘ਤੇ ਜਾਰੀ ਕੀਤੇ ਗਏ “ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ” 19 ਫਰਵਰੀ ਨੂੰ ਸਬ-ਡਵੀਜ਼ਨਲ ਹਸਪਤਾਲ ਖਡੂਰ ਸਾਹਿਬ ਅਤੇ 26 ਤੇ 28 ਫਰਵਰੀ ਨੂੰ ਸਬ-ਡਵੀਜ਼ਨਲ ਹਸਪਤਾਲ ਪੱਟੀ ਵਿਖੇ ਵੀ ਲਗਾਏ ਜਾਣਗੇ ਵਿਸ਼ੇਸ ਕੈਂਪ ਤਰਨ ਤਾਰਨ, 15 ਫਰਵਰੀ : ਜ਼ਿਲ੍ਹੇ ਵਿੱਚ ਦਿਵਿਆਂਗਜਨਾਂ ਦੇ “ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ” (ਯੂ. ਡੀ. ਆਈ. ਡੀ.) ਬਣਾਉਣ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਵਿਸ਼ੇਸ ਕੈਂਪ....
ਲੋਕਾਂ ਨੇ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਿਆ ਲਾਭ ਬਟਾਲਾ, 14 ਫਰਵਰੀ : ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਲੋਕਾਂ ਨੂੰ ਉਨਾਂ ਦੇ ਘਰਾਂ ਤੱਕ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਲੱਗੇ ਰਹੇ ਵਿਸ਼ੇਸ ਕੈਂਪਾਂ ਤਹਿਤ ਵਾਰਡ ਨੰ-7, 30, ਪਿੰਡ ਗੋਖੂਵਾਲ,ਬਸਰਾਏ, ਬੱਲੜਵਾਲ ਅਤੇ ਜੈਤੋਸਰਜਾ ਵਿਖੇ ਲੱਗੇ ਵਿਸ਼ੇਸ ਕੈਂਪ ਲੱਗੇ, ਜਿਸ ਵਿੱਚ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਾਭ ਮੌਕੇ ਤੇ ਪੁਜਦਾ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਤਹਿਸੀਲਦਾਰ ਅਭਿਸ਼ੇਕ ਵਰਮਾ ਨੇ....
ਸ਼ਰਧਾਲੂਆਂ ਵਲੋਂ ਪੰਜਾਬ ਸਰਕਾਰ ਦੇ ਉਪਰਾਲੇ ਦੀ ਸ਼ਲਾਘਾ ਬਟਾਲਾ, 14 ਫਰਵਰੀ : ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਸ਼੍ਰੀ ਬਾਲਾ ਜੀ ਮੰਦਰ ਸਾਲਾਸਰ ਧਾਮ (ਹਨੂਮਾਨ ਜੀ ਦਾ ਮੰਦਰ) ਜ਼ਿਲ੍ਹਾ ਚੁਰੂ ਰਾਜਸਥਾਨ ਅਤੇ ਸ਼੍ਰੀ ਖਾਟੂ ਸ਼ਿਆਮ ਮੰਦਰ (ਸ਼੍ਰੀ ਕ੍ਰਿਸ਼ਨ ਜੀ ਮੰਦਰ) ਜ਼ਿਲ੍ਹਾ ਸੀਕਰ ਰਾਜਸਥਾਨ ਦੇ ਦਰਸ਼ਨਾਂ ਲਈ 5ਵੀਂ ਬੱਸ ਰਵਾਨਾ ਕੀਤੀ ਗਈ।ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਦੇ ਭਰਾ ਤਰੁਣ ਕਲਸੀ,ਪੰਚਾਇਤ ਅਫਸਰ....
ਬਟਾਲਾ, 14 ਫਰਵਰੀ : ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵੱਲੋਂ ਜਾਰੀ ਕੀਤੇ ਗਏ ਪ੍ਰੋਗਰਾਮ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦਾ ਕੰਮ 29 ਫਰਵਰੀ, 2024 ਤੱਕ ਮੁਕੰਮਲ ਕੀਤਾ ਜਾਣਾ ਹੈ ਅਤੇ ਇਸ ਸਬੰਧੀ ਸਪੈਸ਼ਲ ਕੈਂਪ ਲਗਾ ਕੇ ਯੋਗ ਵੋਟਰਾਂ ਦੀਆਂ ਵੋਟਾਂ ਬਣਾਈਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਵਿਚ 24, 25 ਅਤੇ....
ਚੇਅਰਮੈਨ ਪਨੂੰ ਨੇ ਲੋਕਾਂ ਨੂੰ ਵੱਖ ਵੱਖ ਸੇਵਾਵਾਂ ਦਾ ਲਾਭ ਲੈਣ ਦੀ ਕੀਤੀ ਅਪੀਲ ਫਤਿਹਗੜ੍ਹ ਚੂੜੀਆਂ, 14 ਫਰਵਰੀ : ‘ਪੰਜਾਬ ਸਰਕਾਰ, ਤੁਹਾਡੇ ਦੁਆਰ’ ਮੁਹਿੰਮ ਤਹਿਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਲੋਕਾਂ ਤੱਕ ਪਹੁੰਚ ਕਰਕੇ ਵੱਖ ਵੱਖ ਸਰਕਾਰੀ ਸਹੂਲਤਾਂ ਦਾ ਲਾਭ ਪੁਜਦਾ ਕਰ ਰਹੇ ਹਨ, ਇਸ ਲਈ ਲੋਕਾਂ ਨੂੰ ਇਨ੍ਹਾਂ ਵਿਸ਼ੇਸ਼ ਕੈਪਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਇਹ ਪ੍ਰਗਟਾਵਾ ਚੇਅਰਮੈਨ ਪਨਸਪ ਪੰਜਾਬ, ਬਲਬੀਰ ਸਿੰਘ ਪਨੂੰ ਨੇ ਆਪਣੇ ਅਲੀਵਾਲ ਦਫਤਰ ਵਿੱਚ ਬਲਾਕ ਪ੍ਰਧਾਨਾਂ ਨਾਲ ਕੀਤੀ ਮੀਟਿੰਗ....
ਸੂਬੇ ਦੇ ਲੋਕਾਂ ਨੂੰ ਬਿਨਾਂ ਕਿਸੇ ਖੱਜਲ-ਖੁਆਰੀ ਤੋਂ ਉਨ੍ਹਾਂ ਦੇ ਘਰਾਂ ਨਜ਼ਦੀਕ ਹੀ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵਚਨਬੱਧ - ਬਹਿਲ ਚੇਅਰਮੈਨ ਰਮਨ ਬਹਿਲ ਨੇ ਗੁਰਦਾਸਪੁਰ ਦੇ ਵਾਰਡ ਨੰਬਰ 3, 7, ਪਿੰਡ ਭੁੱਕਰਾ, ਆਲੇਚੱਕ, ਹੱਲਾ ਅਤੇ ਸਾਧੂਚੱਕ ਦੇ ਕੈਂਪਾਂ ਦਾ ਦੌਰਾ ਗੁਰਦਾਸਪੁਰ, 14 ਫਰਵਰੀ : ਸੂਬੇ ਦੇ ਲੋਕਾਂ ਨੂੰ ਬਿਨਾਂ ਕਿਸੇ ਖੱਜਲ-ਖੁਆਰੀ ਤੋਂ ਉਨ੍ਹਾਂ ਦੇ ਘਰਾਂ ਨਜ਼ਦੀਕ ਹੀ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ, ਜਿਸ ਦੇ ਲਈ ਸਰਕਾਰ ਵੱਲੋਂ `ਆਪ ਦੀ ਸਰਕਾਰ ਆਪ ਦੇ....
ਗੁਰਦਾਸਪੁਰ, 14 ਫਰਵਰੀ : ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੋਜ਼ਗਾਰ ਨੌਜਵਾਨ ਲੜਕੇ/ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼਼ੁਰੂ ਕਰਨਾ ਚਾਹੁੰਦੇ ਹਨ, ਉਹ ਡੇਅਰੀ ਸਿਖਲਾਈ ਕੋਰਸ ਵਾਸਤੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜਿਲ, ਕਮਰਾ ਨੰਬਰ 508 ਵਿਖੇ ਮਿਤੀ 16 ਫਰਵਰੀ 2024 ਤੱਕ ਅਰਜੀਆਂ ਦੇ ਸਕਦੇੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਵਰਿਆਮ ਸਿੰਘ, ਡਿਪਟੀ ਡਾਇਰੈਕਟਰ, ਡੇਅਰੀ ਵਿਕਾਸ ਵਿਭਾਗ, ਗੁਰਦਾਸਪੁਰ ਨੇ ਦੱਸਿਆ ਕਿ....
24, 25 ਤੇ 29 ਫਰਵਰੀ ਨੂੰ ਜ਼ਿਲ੍ਹੇ ਵਿੱਚ ਵੋਟਾਂ ਬਣਾਉਣ ਲਈ ਲੱਗਣਗੇ ਵਿਸ਼ੇਸ਼ ਕੈਂਪ ਗੁਰਦਾਸਪੁਰ, 14 ਫਰਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵੱਲੋਂ ਜਾਰੀ ਕੀਤੇ ਗਏ ਪ੍ਰੋਗਰਾਮ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦਾ ਕੰਮ ਮਿਤੀ 29 ਫਰਵਰੀ, 2024 ਤੱਕ ਮੁਕੰਮਲ ਕੀਤਾ ਜਾਣਾ ਹੈ ਅਤੇ ਇਸ ਸਬੰਧੀ ਸਪੈਸ਼ਲ ਕੈਂਪ ਲਗਾ ਕੇ ਯੋਗ ਵੋਟਰਾਂ ਦੀਆਂ ਵੋਟਾਂ ਬਣਾਈਆਂ ਜਾ ਰਹੀਆਂ....
ਕੈਂਪ ਦੌਰਾਨ ਯੋਗ ਲਾਭਪਾਤਰੀਆਂ ਨੂੰ ਮੌਕੇ ‘ਤੇ ਜਾਰੀ ਕੀਤੇ ਗਏ “ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ” 15 ਫਰਵਰੀ ਨੂੰ ਵੀ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਲਗਾਇਆ ਜਾਵੇਗਾ ਵਿਸ਼ੇਸ ਕੈਂਪ 19 ਫਰਵਰੀ ਨੂੰ ਸਬ-ਡਵੀਜ਼ਨਲ ਹਸਪਤਾਲ ਖਡੂਰ ਸਾਹਿਬ ਅਤੇ 26 ਤੇ 28 ਫਰਵਰੀ ਨੂੰ ਸਬ-ਡਵੀਜ਼ਨਲ ਹਸਪਤਾਲ ਪੱਟੀ ਵਿਖੇ ਵੀ ਕੀਤਾ ਜਾਵੇਗਾ ਵਿਸ਼ੇਸ ਕੈਂਪਾਂ ਦਾ ਆਯੋਜਨ ਤਰਨ ਤਾਰਨ, 14 ਫਰਵਰੀ : ਜ਼ਿਲ੍ਹੇ ਵਿੱਚ ਦਿਵਿਆਂਗਜਨਾਂ ਦੇ “ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ” (ਯੂ. ਡੀ. ਆਈ. ਡੀ.) ਬਣਾਉਣ ਡਿਪਟੀ ਕਮਿਸ਼ਨਰ ਤਰਨ ਤਾਰਨ....
ਕੈਂਪਾਂ ਦੌਰਾਨ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦੇ ਨਿਪਟਾਰੇ ਨੂੰ ਵੀ ਬਣਾਇਆ ਜਾ ਰਿਹਾ ਹੈ ਯਕੀਨੀ ਤਰਨ ਤਾਰਨ, 14 ਫਰਵਰੀ : ਪੰਜਾਬ ਸਰਕਾਰ ਵੱਲੋਂ “ਆਪ ਦੀ ਸਰਕਾਰ, ਆਪ ਦੇ ਦੁਆਰ” ਪ੍ਰੋਗਰਾਮ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਨੂੰ ਜ਼ਿਲ੍ਹੇ ਦੇ ਲੋਕਾਂ ਦਾ ਵੱਡਾ ਲਾਭ ਮਿਲ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ....
ਸਰਕਾਰੀ ਪ੍ਰਾਇਮਰੀ ਸਕੂਲ ਗਹਿਰੀ ਮੰਡੀ ਵਿਖੇ ਲੱਗੇ ਕੈਂਪ ਦਾ ਕੀਤਾ ਨਿਰੀਖਣ ਅੰਮ੍ਰਿਤਸਰ 10 ਫਰਵਰੀ : ਪੰਜਾਬ ਸਰਕਾਰ ਵਲੋ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇਕ ਹੀ ਛੱਤ ਹੇਠ ਵੱਖ ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਪਾਂ ਵਿਚ ਵੱਡੀ ਗਿਣਤੀ ਵਿਚ ਲੋਕ ਸ਼ਮੂਲੀਅਤ ਕਰ ਰਹੇ ਹਨ ਅਤੇ ਇੰਨ੍ਹਾਂ ਕੈਂਪਾਂ ਦਾ ਫਾਇਦਾ ਉਠਾ ਰਹੇ ਹਨ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਿਨਟ ਮੰਤਰੀ ਸ: ਹਰਭਜਨ....
71 ਐਫ ਆਈ ਆਰ ਕੀਤੀਆਂ ਦਰਜ ਅੰਮ੍ਰਿਤਸਰ, 14 ਫਰਵਰੀ : ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ 1 ਨੇ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਲੜੀ ਜਾ ਰਹੀ ਲੜਾਈ ਦੋਰਾਨ ਸਾਲ 2022 ਵਿਚ 29 ਐਫ ਆਈ ਆਰ ਦਰਜ਼ ਕਰਕੇ 47 ਭ੍ਰਿਸ਼ਟਾਚਾਰੀਆਂ ਨੂੰ ਅਤੇ ਸਾਲ 2023 ਦੋਰਾਨ 42 ਐਫ ਆਈ ਆਰ ਦਰਜ ਕਰਕੇ 45 ਭ੍ਰਿਸਟਾਚਾਰੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਅੱਜ ਐਸ ਐਸ ਪੀ ਵਿਜੀਲੈਸ਼ ਸ: ਗੁਰਸੇਵਕ ਸਿੰਘ ਬਰਾੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਵਿਜੀਲੈਸ ਵਿਭਾਗ ਪੂਰੀ ਮੁਸਤੈਦੀ ਨਾਲ ਆਪਣਾ....