ਮਾਝਾ

12 ਫਰਵਰੀ ਨੂੰ ਕਾਹਨੂੰਵਾਨ ਤੋਂ ਰਵਾਨਾ ਹੋਵੇਗੀ ਤੀਰਥ ਯਾਤਰਾ ਲਈ ਵਿਸ਼ੇਸ਼ ਬੱਸ - ਚੇਅਰਮੈਨ ਜਗਰੂਪ ਸਿੰਘ ਸੇਖਵਾਂ 
ਗੁਰਦਾਸਪੁਰ, 11 ਫਰਵਰੀ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਤੀਰਥ ਯਾਤਰਾ ਯੋਜਨਾ ਤਹਿਤ 12 ਫਰਵਰੀ ਤੋਂ ਕਾਹਨੂੰਵਾਨ ਤੋਂ ਧਾਰਮਿਕ ਅਸਥਾਨ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਅਤੇ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਵਿਸ਼ੇਸ਼ ਬੱਸ ਰਵਾਨਾ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਕਾਦੀਆਂ ਦੇ ਨਗਰ ਕਾਹਨੂੰਵਾਨ ਤੋਂ ਇਹ ਯਾਤਰੂ ਬੱਸ ਸਵੇਰੇ 9:00 ਵਜੇ ਰਵਾਨਾ....
ਪੈਂਥਰ ਡਿਵੀਜ਼ਨ ਦੀ ਅਗਵਾਈ ਹੇਠ ਅੰਮ੍ਰਿਤਸਰ ਵਿਚ ਸਾਬਕਾ ਸੈਨਿਕਾਂ ਅਤੇ ਉਨਾਂ ਦੇ ਆਸ਼ਰਿਤਾਂ ਲਈ ਰੈਲੀ 
ਅੰਮ੍ਰਿਤਸਰ 11 ਫਰਵਰੀ : ਭਾਰਤੀ ਫੌਜ਼ ਹਮੇਸ਼ਾਂ ਆਪਣੇ ਸੈਨਿਕਾਂ ਲਈ ਖੜੀ ਹੁੰਦੀ ਹੈ ਭਾਵੇਂ ਉਹ ਸੇਵਾ ਵਿੱਚ ਹੋਣ ਜਾਂ ਸੇਵਾਮੁਕਤੀ ਤੋਂ ਬਾਅਦ । ਸਟੇਸ਼ਨ ਹੇਡਕੁਆਰਟਰ, ਅੰਮ੍ਰਿਤਸਰ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲੇ ਸਾਬਕਾ ਸੈਨਿਕਾਂ, ਵੀਰ ਨਾਰੀਆਂ ਅਤੇ ਵੀਰ ਮਾਤਾਵਾਂ ਲਈ ਪੈਂਥਰ ਡਿਵੀਜ਼ਨ ਦੀ ਅਗਵਾਈ ਹੇਠ ਅੰਮ੍ਰਿਤਸਰ ਵਿਚ 10 ਫਰਵਰੀ ਨੂੰ ਰੈਲੀ ਕੀਤੀ ਗਈ। ਰੈਲੀ ਦਾ ਉਦੇਸ਼ ਸਾਬਕਾ ਸੈਨਿਕਾਂ, ਵੀਰ ਨਾਰੀਆਂ ਅਤੇ ਵੀਰ ਮਾਤਾਵਾਂ ਨੂੰ ਸੇਵਾਮੁਕਤੀ ਤੋਂ ਬਾਅਦ ਮਿਲਣ ਵਾਲੇ ਲਾਭਾਂ ਦੀ ਜਾਣਕਾਰੀ ਦੇਣਾ....
ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਸਬੰਧੀ ਮਹਾਰਾਸ਼ਟਰ ਸਰਕਾਰ ਦਾ ਸਪੱਸ਼ਟੀਕਰਨ ਗੁੰਮਰਾਹਕੁੰਨ : ਐਡਵੋਕੇਟ ਧਾਮੀ
ਕਿਹਾ; ਮਹਾਰਾਸ਼ਟਰ ਸਰਕਾਰ ਸਿੱਖ ਜਗਤ ’ਤੇ ਆਪਹੁਦਰਾ ਫੈਸਲਾ ਠੋਸਣ ਤੋਂ ਗੁਰੇਜ਼ ਕਰੇ ਅੰਮ੍ਰਿਤਸਰ, 10 ਫ਼ਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਵਿਚ ਸਰਕਾਰ ਵੱਲੋਂ ਨਾਮਜ਼ਦ ਮੈਂਬਰਾਂ ਦੀ ਗਿਣਤੀ ਵਧਾਉਣ ਦੇ ਮਾਮਲੇ ਵਿਚ ਮਹਾਰਾਸ਼ਟਰ ਸਰਕਾਰ ਦੀ ਅੜੀ ਨੂੰ ਸਿੱਖ ਭਾਵਨਾਵਾਂ ਦੀ ਅਣਦੇਖੀ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਵੱਲੋਂ ਹੁਣ ਇਹ ਕਹਿਣਾ ਕਿ ਬੋਰਡ ਵਿਚ ਕੇਵਲ ਸਿੱਖ ਮੈਂਬਰ ਹੀ ਲਏ....
ਵਿਧਾਇਕ ਕਲਸੀ ਵੱਲੋਂ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਪਿੰਡ  ਭਿੱਟੇਵਿੰਡ ਵਿਖੇ ਲਗਾਏ ਗਏ ਸੁਵਿਧਾ ਕੈਂਪ ਦਾ ਦੌਰਾ
ਬਟਾਲਾ, 10 ਫਰਵਰੀ : ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਦੇ ਤਹਿਤ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਪਿੰਡ ਭਿੱਟੇਵਿੰਡ ਵਿਖੇ ਲੋਕ ਸੁਵਿਧਾ ਕੈਂਪ ਦਾ ਦੌਰਾ ਕੀਤਾ ਗਿਆ। ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਭਿੱਟੇਵਿੰਡ ਦਾ ਦੌਰਾ ਕਰਕੇ ਇਹਨਾਂ ਕੈਂਪਾਂ ਵਿੱਚ ਪੁੱਜੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ਤੇ ਅਧਿਕਾਰੀਆਂ ਨੂੰ ਮੁਸ਼ਕਲਾਂ ਦੇ ਹੱਲ ਦੇ ਦਿਸ਼ਾ-ਨਿਰਦੇਸ਼ ਦਿੱਤੇ।....
ਕਸਬਾ ਘੁਮਾਣ ਵਿਖੇ ਵਿਧਾਇਕ ਅਮਰਪਾਲ ਸਿੰਘ ਦੀ ਅਗਵਾਈ ਚ ਲੋਕ ਸਹੂਲਤਾਂ ਪ੍ਰਤੀ ਕੈਂਪ ਲੱਗਾ
200 ਤੋਂ ਵੱਧ ਲੋਕਾਂ ਨੇ ਆਪਣੇ ਸਰਕਾਰੀ ਕੰਮ ਕਰਵਾਏ। ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ) 10 ਫਰਵਰੀ : ਭਗਵੰਤ ਮਾਨ ਸਰਕਾਰ ਲੋਕਾਂ ਦੇ ਦੁਆਰ ਸ਼ੁਰੂ ਹੋਈ ਸਕੀਮ ਦੇ ਤਹਿਤ ਹਲਕਾ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਦੀ ਅਗਵਾਈ ਹੇਠ ਅੱਜ ਕਸਬਾ ਘੁਮਾਣ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ ਤੋਂ ਇਲਾਵਾ ਨਾਇਬ ਤਹਿਸੀਲਦਾਰ ਹਰਗੋਬਿੰਦਪੁਰ ਸਾਹਿਬ ਦੇ ਹਰਜੀਤ ਸਿੰਘ ਰੀਡਰ, ਗਰਦੌਰ ਜਤਿੰਦਰਪਾਲ ਸਿੰਘ, ਪਟਵਾਰੀ ਸਾਹਿਬ ਸਿੰਘ, ਸੈਕਟਰੀ ਹੀਰਾ ਸਿੰਘ....
ਪੁਰਾਣੀ ਸ਼ੂਗਰ  ਮਿੱਲ, ਸੇਰੋਂ ਵਿਖੇ ਕਰਵਾਏ ਜਾ ਰਹੇ ਵਿਸ਼ਾਲ ਸਮਾਗਮ 
ਤਰਨ ਤਾਰਨ ਨੂੰ ਆਉਣ ਅਤੇ ਜਾਣ ਵਾਲੇ ਹਲਕੇ ਅਤੇ ਭਾਰੀ ਵਾਹਨਾਂ ਲਈ ਜ਼ਿਲ੍ਹਾ ਪੁਲਿਸ ਵੱਲੋ ਟਰੈਫਿਕ ਦੇ ਬਦਲਵੇ ਪ੍ਰਬੰਧਾਂ ਸਬੰਧੀ ਰੂਟ ਪਲਾਨ ਜਾਰੀ ਤਰਨ ਤਾਰਨ, 10 ਫਰਵਰੀ : ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਅਤੇ ਮੁੱਖ ਮੰਤਰੀ ਦਿੱਲੀ ਸ੍ਰੀ ਅਰਵਿੰਦ ਕੇਜਰੀਵਾਲ ਦੇ ਪੁਰਾਣੀ ਸ਼ੂਗਰ ਮਿੱਲ, ਸੇਰੋਂ (ਤਰਨ ਤਾਰਨ) ਵਿਖੇ ਕਰਵਾਏ ਜਾ ਰਹੇ ਵਿਸ਼ਾਲ ਸਮਾਗਮ ਵਿੱਚ ਸ਼ਿਰਕਤ ਕਰਨ ਦੌਰਾਨ ਤਰਨ ਤਾਰਨ ਨੂੰ ਆਉਣ ਅਤੇ ਜਾਣ ਵਾਲੇ ਹਲਕੇ ਅਤੇ ਭਾਰੀ ਵਾਹਨਾਂ ਲਈ ਜ਼ਿਲ੍ਹਾ ਪੁਲਿਸ ਵੱਲੋ ਟਰੈਫਿਕ ਦੇ ਬਦਲਵੇ....
ਮੁੱਖ ਮੰਤਰੀ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਅੱਜ ਰਾਜ ਦੇ ਲੋਕਾਂ ਨੂੰ ਸਮਰਪਿਤ ਕਰਨਗੇ ਗੁਰੂ ਅਮਰਦਾਸ ਥਰਮਲ ਪਲਾਂਟ- ਈ.ਟੀ.ਓ. 
ਤਰਨ ਤਾਰਨ , 10 ਫਰਵਰੀ : ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਗੋਇੰਦਵਾਲ ਸਾਹਿਬ ਥਰਮਲ ਪਲਾਂਟ ਦਾ ਦੌਰਾ ਕਰਦੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਅੱਜ 11 ਫਰਵਰੀ ਨੂੰ 540 ਮੈਗਾਵਾਟ ਸਮਰੱਥਾ ਵਾਲੇ ਗੁਰੂ ਅਮਰਦਾਸ ਥਰਮਲ ਪਾਵਰ ਲਿਮਟਿਡ (ਜੀ.ਏ.ਟੀ.ਪੀ.ਐਲ), ਗੋਇੰਦਵਾਲ ਸੂਬੇ ਦੇ ਲੋਕਾਂ ਨੂੰ ਸਮਰਪਿਤ ਕਰਨਗੇ। ਬਿਜਲੀ ਮੰਤਰੀ ਨੇ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਨੇ 12 ਜਨਵਰੀ....
ਹੇਠਲੇ ਪੱਧਰ ਤੱਕ ਲੋਕਾ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ ਸਰਕਾਰੀ ਸੇਵਾਵਾਂ : ਈ.ਟੀ.ਓ.
ਆਪ ਦੀ ਸਰਕਾਰ ਆਪ ਦੇ ਦੁਆਰ ਪਿੰਡ ਬੇਰੀਆਂ ਵਾਲਾ ਵਿਖੇ ਲਗਾਏ ਗਏ ਕੈਂਪ ਦਾ ਕੀਤਾ ਨਿਰੀਖਣ ਅੰਮ੍ਰਿਤਸਰ 10 ਫਰਵਰੀ : ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਲੋਕਾਂ ਨੂੰ ਘਰਾਂ ਦੇ ਨਜ਼ਦੀਕ ਹੀ ਸਰਕਾਰੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਹਰੇਕ ਪਿੰਡ ਵਿੱਚ ਕੈਂਪ ਲਗਾ ਰਹੀ ਹੈ ਅਤੇ ਹੇਠਲੇ ਪੱਧਰ ਦੇ ਲੋਕਾਂ ਤੱਕ ਸਾਰੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦਾ ਯਤਨ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਆਪਣੇ ਕੰਮਾਂ ਲਈ....
ਜਰਨੈਲ ਸ਼ਾਮ ਸਿੰਘ ਅਟਾਰੀ ਦੇ ਪਿੰਡ ਦਾ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ ਵਿਕਾਸ- ਧਾਲੀਵਾਲ
ਅਟਾਰੀ ਪਿੰਡ ਨੂੰ 15 ਲੱਖ ਰੁਪਏ ਦੇਣ ਦਾ ਕੀਤਾ ਐਲਾਨ ਹਰ ਸਾਲ ਮਨਾਇਆ ਜਾਵੇਗਾ ਜਰਨੈਲ ਸ਼ਾਮ ਸਿੰਘ ਅਟਾਰੀ ਦਾ ਰਾਜ ਪੱਧਰੀ ਸਮਾਗਮ 178ਵੇਂ ਸ਼ਹੀਦੀ ਦਿਵਸ ਮੌਕੇ ਹੋਇਆ ਰਾਜ ਪੱਧਰੀ ਸਮਾਗਮ ਅਟਾਰੀ, 10 ਫਰਵਰੀ : ਰਾਜ ਸਰਕਾਰ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀ ਵਾਲਾ ਦਾ 178ਵਾਂ ਸ਼ਹੀਦੀ ਦਿਹਾੜਾ ਅੱਜ ਇੰਡੀਆ ਗੇਟ ਅਤੇ ਅਟਾਰੀ ਸਮਾਧ ’ਤੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਰਾਜ ਪੱਧਰੀ ਸ਼ਹੀਦੀ ਸਮਾਗਮ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਮੁੱਖ ਮਹਿਮਾਨ....
ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਵਿਖੇ ਟਰੈਫਿਕ ਨਿਯਮਾਂ ਸਬੰਧੀ ਸੈਮੀਨਾਰ
ਬਟਾਲਾ, 9 ਫਰਵਰੀ : ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਵਿਖੇ ਪ੍ਰਿੰਸੀਪਲ ਰਾਜਦੀਪ ਸਿੰਘ ਬੱਲ ਦੀ ਅਗਵਾਈ ਅਤੇ ਐਨ.ਐਸ.ਐਸ ਦੇ ਪ੍ਰੋਗਰਾਮ ਅਫਸਰ ਤੇਜ ਪ੍ਰਤਾਪ ਸਿੰਘ ਕਾਹਲੋਂ ਦੀ ਦੇਖਰੇਖ ਹੇਠ ਚੱਲ ਰਹੇ ਟਰੈਫਿਕ ਸੁਰੱਖਿਆ ਮਹੀਨਾ ਦੇ ਅੰਤਰਗਤ ਟਰੈਫਿਕ ਨਿਯਮਾਂ ਦੀ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ । ਇਸ ਸੈਮੀਨਾਰ ਵਿੱਚ ਮੁੱਖ ਮਹਿਮਾਨ ਵਜੋਂ ਟਰੈਫਿਕ ਪੁਲਿਸ ਬਟਾਲਾ ਦੇ ਇੰਚਾਰਜ ਇੰਸਪੈਕਟਰ ਰਾਮ ਦਵਿੰਦਰ ਸਿੰਘ ਪਹੁੰਚੇ। ਉਹਨਾਂ ਇਸ ਮੌਕੇ ਵੱਡੀ ਤਾਦਾਦ ਵਿੱਚ ਹਾਜ਼ਰ ਵਿਦਿਆਰਥੀਆਂ ਨੂੰ ਸੰਬੋਧਨ....
ਗੁਰਬਾਜ਼ ਵਰਗੇ ਬਹਾਦਰਾਂ ਦੀਆਂ ਅਮਰ ਕੁਰਬਾਨੀਆਂ ਸਦਕਾ ਹੀ ਦੇਸ਼ ਦੀਆਂ ਸਰਹੱਦਾਂ ਸੁਰੱਖਿਅਤ : ਵਿਧਾਇਕ ਕਲਸੀ
ਬਟਾਲਾ, 9 ਫਰਵਰੀ : ਭਾਰਤੀ ਫੌਜ ਦੀ 62 ਮੀਡੀਅਮ ਰੈਜੀਮੈਂਟ ਦੇ ਸਿਪਾਹੀ ਗੁਰਬਾਜ਼ ਸਿੰਘ ਦਾ ਦੂਜਾ ਸ਼ਰਧਾਂਜਲੀ ਸਮਾਗਮ ਸੰਤ ਬਾਬਾ ਫੌਜਾ ਸਿੰਘ ਦੇ ਗੁਰਦੁਆਰਾ ਸਾਹਿਬ ਪਿੰਡ ਮਸਾਣੀਆਂ ਵਿਖੇ ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸ਼ਦ ਦੇ ਜਨਰਲ ਸਕੱਤਰ ਕੁੰਵਰ ਰਵਿੰਦਰ ਸਿੰਘ ਵਿੱਕੀ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ। ਜਿਸ ਵਿੱਚ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਇਨ੍ਹਾਂ ਤੋਂ ਇਲਾਵਾ ਸ਼ਹੀਦ ਦੀ ਮਾਤਾ ਹਰਜੀਤ ਕੌਰ, ਪਿਤਾ ਸੇਵਾਮੁਕਤ ਨਾਇਬ ਸੂਬੇਦਾਰ ਗੁਰਮੀਤ ਸਿੰਘ....
ਅਗਨੀਵੀਰ ਦੀ ਭਰਤੀ ਲਈ ਸਰੀਰਕ ਅਤੇ ਲਿਖਤੀ ਪੇਪਰ ਦੀ ਸਿਖਲਾਈ ਲਈ ਮੁਫਤ ਕੈਂਪ ਸ਼ੁਰੂ 
ਗੁਰਦਾਸਪੁਰ, 9 ਫਰਵਰੀ : ਪੰਜਾਬ ਸਰਕਾਰ ਦੇ ਵਿਭਾਗ ਸੀ-ਪਾਈਟ ਆਰਮੀ ਕੈਂਪ ਡੇਰਾ ਬਾਬਾ ਨਾਨਕ, ਗੁਰਦਾਸਪੁਰ ਵਿਖੇ ਜ਼ਿਲ੍ਹਾ ਗੁਰਦਾਸਪੁਰ, ਪਠਾਨਕੋਟ ਅਤੇ ਅੰਮ੍ਰਿਤਸਰ ਦੇ ਨੌਜਵਾਨ ਜੋ ਫੌਜ ਵਿੱਚ ਅਗਨੀਵੀਰ ਲਈ ਭਰਤੀ ਹੋਣ ਦੇ ਇੱਛੁਕ ਹਨ, ਉਹਨਾਂ ਲਈ ਟਰੇਨਿੰਗ ਕੈਂਪ ਸ਼ੁਰੂ ਕਰ ਦਿੱਤਾ ਗਿਆ ਹੈ। ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਦੇ ਸੰਚਾਲਕ ਸੂਬੇਦਾਰ ਗੁਰਨਾਮ ਸਿੰਘ, ਐਜਡੂਟੈਂਟ/ਟਰੇਨਿੰਗ ਅਫ਼ਸਰ ਨੇ ਦੱਸਿਆ ਕਿ ਫੌਜ ਵਿੱਚ ਅਗਨੀਵੀਰ ਦੀ ਭਰਤੀ ਲਈ ਮਿਤੀ 08 ਫਰਵਰੀ 2024 ਤੋਂ ਆਨਲਾਈਨ ਅਪਲਾਈ ਕਰਨ ਦੀ....
ਵਧੀਕ ਜ਼ਿਲ੍ਹਾ ਮੈਜਿਸਟਰੇਟ ਸੁਭਾਸ਼ ਚੰਦਰ ਵੱਲੋਂ ਮਨਾਹੀ ਦੇ ਹੁਕਮ ਜਾਰੀ
ਬਿਨ੍ਹਾਂ ਤਹਿਬਜ਼ਾਰੀ ਕੋਈ ਦੁਕਾਨਦਾਰ ਆਪਣੀ ਦੁਕਾਨ ਦਾ ਸਮਾਨ ਬਾਹਰ ਨਹੀ ਰੱਖੇਗਾ ਗੁਰਦਾਸਪੁਰ, 9 ਫਰਵਰੀ : ਸ੍ਰੀ ਸੁਭਾਸ਼ ਚੰਦਰ, ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਦੱਸਿਆ ਹੈ ਕਿ ਸੀਨੀਅਰ ਪੁਲਿਸ ਕਪਤਾਨ ਬਟਾਲਾ ਨੇ ਆਪਣੇ ਪੱਤਰ ਰਾਹੀਂ ਸੂਚਿਤ ਕੀਤਾ ਸੀ ਕਿ ਬਟਾਲਾ ਸ਼ਹਿਰ ਦੇ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਦੇ ਬਾਹਰ ਕਰੀਬ 8-10 ਫੁੱਟ ਆਪਣੀਆਂ ਦੁਕਾਨਾਂ ਦਾ ਸਮਾਨ ਰੱਖਿਆ ਜਾਂਦਾ ਹੈ, ਜਿਸ ਨਾਲ ਬਜ਼ਾਰ ਵਿੱਚ ਰਸਤਾ ਤੰਗ ਹੋ ਜਾਂਦਾ ਹੈ। ਅਜਿਹਾ ਹੋਣ ਨਾਲ....
ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲਗਾਏ ਜਾ ਰਹੇ ਕੈਂਪਾਂ `ਚ ਬੀਤੇ ਕੱਲ ਤੱਕ 3147 ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ
ਪ੍ਰਚਾਰ ਵੈਨਾ ਰਾਹੀਂ ਲੋਕਾਂ ਨੂੰ ਕੈਂਪਾਂ ਅਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਕੀਤਾ ਜਾ ਰਿਹੈ ਜਾਗਰੂਕ ਗੁਰਦਾਸਪੁਰ, 09 ਫਰਵਰੀ : ਪੰਜਾਬ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਨੂੰ ਜ਼ਿਲ੍ਹੇ ਦੇ ਲੋਕਾਂ ਦਾ ਵੱਡਾ ਲਾਭ ਮਿਲ ਰਿਹਾ ਹੈ ਅਤੇ ਇਨ੍ਹਾਂ ਕੈਂਪਾਂ ਵਿੱਚ ਬੀਤੇ ਕੱਲ੍ਹ ਤੱਕ 3147 ਤੋਂ....
ਆਪ ਦੀ ਸਰਕਾਰ, ਆਪ ਦੇ ਦੁਆਰ” ਮੁਹਿੰਮ ਤਹਿਤ ਅੱਜ ਤੀਸਰੇ ਦਿਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਲੱਗੇ 17 ਵਿਸ਼ੇਸ਼ ਕੈਂਪ
ਲੋਕ ਵੱਡੀ ਪੱਧਰ ’ਤੇ ਇਨ੍ਹਾਂ ਕੈਂਪਾਂ ਵਿੱਚ ਸ਼ਾਮਲ ਹੋ ਕੇ ਉਠਾ ਰਹੇ ਹਨ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਤਰਨ ਤਾਰਨ, 09 ਫਰਵਰੀ : “ਆਪ ਦੀ ਸਰਕਾਰ, ਆਪ ਦੇ ਦੁਆਰ” ਪ੍ਰੋਗਰਾਮ ਤਹਿਤ ਅੱਜ ਤੀਜੇ ਦਿਨ ਵੀ ਜ਼ਿਲ੍ਹਾ ਤਰਨ ਤਾਰਨ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ 17 ਵਿਸ਼ੇਸ਼ ਕੈਂਪ ਲਗਾਏ ਜਿੰਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਆਮ ਲੋਕਾਂ ਨੇ ਸ਼ਾਮਲ ਹੋ ਕੇ ਪੰਜਾਬ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਉਠਾਇਆ। ਹਲਕਾ ਵਿਧਾਇਕ ਖੇਮਕਰਨ ਸ੍ਰੀ ਸਰਵਨ ਸਿੰਘ ਧੁੰਨ ਅੱਜ ਪਿੰਡ ਡੱਲ ਵਿਖੇ ਲਗਾਏ ਕੈਂਪ ਦੌਰਾਨ....