ਮਾਝਾ

ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਦੇ ਨਿਰਦੇਸਾਂ ਹੇਠ ਜ਼ਿਲ੍ਹੇ ਭਰ ਦੇ ਸਕੂਲਾਂ ਨੇ ਮਨਾਇਆ ਸੜਕ ਸੁਰੱਖਿਆ ਦਿਵਸ 
ਤਰਨ ਤਾਰਨ, 09 ਫਰਵਰੀ : ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਤੋਂ ਜਾਣੂ ਕਰਵਾਉਣ ਅਤੇ ਉਹਨਾਂ ਨੂੰ ਸੁਰੱਖਿਅਤ ਰੱਖਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਦੇ ਨਿਰਦੇਸਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਸੁਸ਼ੀਲ ਕੁਮਾਰ ਤੁਲੀ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਦਲਜੀਤ ਕੌਰ ਦੀ ਰਹਿਨੁਮਾਈ ਹੇਠ ਜ਼ਿਲ੍ਹੇ ਭਰ ਦੇ ਸੈਕੰਡਰੀ ਅਤੇ ਐਲੀਮੈਂਟਰੀ ਸਕੂਲਾਂ ਵਿੱਚ ਸੜਕ ਸੁਰੱਖਿਆ ਦਿਵਸ ਮਨਾਇਆ ਗਿਆ । ਇਸ ਦੌਰਾਨ ਅਧਿਆਪਕ ਸਹਿਬਾਨ ਵੱਲੋਂ....
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ ਵੱਲੋਂ 13 ਫਰਵਰੀ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ-ਡਿਪਟੀ ਕਮਿਸ਼ਨਰ
ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੇ ਹੈੱਲਪ ਲਾਈਨ ਨੰਬਰ 7717397013 ‘ਤੇ ਕੀਤਾ ਜਾ ਸਕਦਾ ਹੈ ਸੰਪਰਕ ਤਰਨ ਤਾਰਨ, 09 ਫਰਵਰੀ : ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ 13 ਫਰਵਰੀ, 2024 ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ....
ਡਿਪਟੀ ਕਮਿਸ਼ਨਰ ਅਤੇ ਐੱਸ. ਐੱਸ. ਪੀ. ਨੇ 11 ਫਰਵਰੀ ਨੂੰ ਕਰਵਾਏ ਜਾ ਰਹੇ ਸਮਾਗਮਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਤਰਨ ਤਾਰਨ, 09 ਫਰਵਰੀ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਅਤੇ ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਅਸ਼ਵਨੀ ਕਪੂਰ ਵੱਲੋਂ 11 ਫਰਵਰੀ, ਦਿਨ ਐਤਵਾਰ ਨੂੰ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਅਤੇ ਮੁੱਖ ਮੰਤਰੀ ਦਿੱਲੀ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਗੁਰੂ ਅਮਰਦਾਸ ਥਰਮਲ ਪਲਾਂਟ ਗੋਇੰਦਵਾਲ ਸਾਹਿਬ ਨੂੰ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕਰਨ ਲਈ ਗੋਇੰਦਵਾਲ ਸਾਹਿਬ ਵਿਖੇ ਕਰਵਾਏ ਜਾ ਰਹੇ ਵਿਸ਼ੇਸ ਸਮਾਗਮ ਅਤੇ ਉਪਰੰਤ ਸ਼ੂਗਰ ਮਿੱਲ ਸ਼ੇਰੋਂ (ਤਰਨ ਤਾਰਨ) ਵਿਖੇ ਕਰਵਾਏ ਜਾ ਰਹੇ ਵਿਸ਼ਾਲ....
ਐਨਸੀਸੀ ਗਰੁੱਪ ਹੈੱਡਕੁਆਰਟਰ, ਅੰਮ੍ਰਿਤਸਰ ਨੇ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਲਈ ਦਵਾਈਆਂ ਅਤੇ ਖਾਣ-ਪੀਣ ਦੀਆਂ ਵਸਤੂਆਂ ਕੀਤੀਆਂ ਦਾਨ 
ਅੰਮ੍ਰਿਤਸਰ 09 ਫਰਵਰੀ : ਕਰਨਲ ਹਰਪ੍ਰੀਤ ਸਿੰਘ, ਕਾਰਜਕਾਰੀ ਗਰੁੱਪ ਕਮਾਂਡਰ, ਨੈਸ਼ਨਲ ਕੈਡੇਟ ਕੋਰ ਗਰੁੱਪ ਹੈੱਡਕੁਆਰਟਰ, ਅੰਮ੍ਰਿਤਸਰ ਨੇ ਸਟਾਫ਼ ਅਤੇ ਐਨ.ਸੀ.ਸੀ. ਕੈਡਿਟਾਂ ਦੇ ਨਾਲ 09 ਫਰਵਰੀ 2024 ਨੂੰ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਦੀ ਤਹਿਸੀਲਪੁਰਾ ਸ਼ਾਖਾ ਦਾ ਦੌਰਾ ਕੀਤਾ। ਉਨ੍ਹਾਂ ਚੈਰੀਟੇਬਲ ਸੁਸਾਇਟੀ ਵੱਲੋਂ ਮਾਨਵਤਾ ਪ੍ਰਤੀ ਕੀਤੇ ਜਾ ਰਹੇ ਅਥਾਹ ਸੇਵਾ ਦੇ ਸ਼ਲਾਘਾਯੋਗ ਉਪਰਾਲੇ ਦੀ ਸ਼ਲਾਘਾ ਕੀਤੀ। ਆਪਣੀ ਫੇਰੀ ਦੌਰਾਨ ਉਨ੍ਹਾਂ ਨੂੰ ਭਗਤ ਪੂਰਨ ਜੀ ਅਜਾਇਬ ਘਰ ਨਾਲ ਜਾਣੂ ਕਰਵਾਇਆ ਗਿਆ। ਉਨ੍ਹਾਂ ਦੇ....
ਟਰੈਫਿਕ ਨਿਯਮਾ ਦੀ ਪਾਲਣਾ ਕਰਨ ਬਾਰੇ ਟਰੱਕ ਡਰਾਈਵਰਾ ਨਾਲ ਕੀਤਾ ਟਰੈਫਿਕ ਸੈਮੀਨਾਰ 
ਅੰਮ੍ਰਿਤਸਰ 9 ਫਰਵਰੀ : ਮਾਣਯੋਗ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਆਈ ਪੀ ਐਸ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਹੇਠ ਏ ਡੀ ਸੀ ਪੀ ਟਰੈਫਿਕ ਸ੍ਰੀ ਹਰਪਾਲ ਸਿੰਘ ਦੀ ਰਹਿਨੁਮਾਈ ਹੇਠ ਟਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਐੱਸ ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਵੱਲੋ ਜ਼ੋਮਾਟੋ (ਰੈਸਟੁਰੈਂਟ ਤੋ ਘਰ ਅਤੇ ਹੋਰ ਸੰਸਥਾਵਾਂ ਤੇ ਖਾਣਾ ਡਿਲੀਵਰੀ ਬੋਇਜ਼ )ਦੇ ਡਰਾਈਵਰਾ ਨਾਲ ਟਰੈਫਿਕ ਸੈਮੀਨਾਰ ਕੀਤਾ। ਉਹਨਾਂ ਨੂੰ ਰੋਡ ਸਾਇਨ ਸਮਝਾਏ ਗਏ ਅਤੇ ਉਹਨਾਂ ਨੂੰ ਸੜਕ ਤੇ ਚਲਦਿਆ ਟਰੈਫਿਕ ਨਿਯਮਾ ਦੀ ਪਾਲਣਾ....
10 ਫਰਵਰੀ ਨੂੰ ਸਬ ਡਵੀਜਨ ਬਾਬਾ ਬਕਾਲਾ ਵਿਖੇ ਲੱਗਣਗੇ ਕੈਂਪ -ਡਿਪਟੀ ਕਮਿਸ਼ਨਰ 
ਅੰਮ੍ਰਿਤਸਰ 9 ਫਰਵਰੀ : ਪੰਜਾਬ ਸਰਕਾਰ ਵਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਲੋਕਾਂ ਨੂੰ ਉਨਾਂ ਦੇ ਘਰਾਂ ਦੇ ਨੇੜੇ ਹੀ ਵੱਖ-ਵੱਖ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਜ਼ਿਲ੍ਹੇ ਭਰ ਵਿੱਚ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਬਿਨਾਂ ਕਿਸੇ ਖਜ਼ਲ ਖੁਆਰੀ ਦੇ ਇਹ ਸਹੂਲਤਾਂ ਘਰ ਬੈਠੇ ਹੀ ਪ੍ਰਾਪਤ ਹੋ ਸਕਣ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ 10 ਫਰਵਰੀ ਨੂੰ ਸਬ ਡਵੀਜਨ ਬਾਬਾ ਬਕਾਲਾ ਵਿਖੇ ਸਰਕਾਰੀ ਐਲੀਮੈਂਟਰੀ ਸਕੂਲ ਭੈਣੀ....
ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਦੇ ਸਰਵ ਵਿਕਾਸ ਲਈ ਸਪੈਸ਼ਲ ਪੈਕੇਜ ਦਿੱਤਾ ਜਾਵੇ: ਸੁਖਬੀਰ ਬਾਦਲ 
ਆਪ ਸਰਕਾਰ ਵੱਲੋਂ ਸਰਹੱਦੀ ਪੱਟੀ ਵਿਚ ਮਿਆਰੀ ਸਿੱਖਿਆ ਤੇ ਸਿਹਤ ਸਹੂਲਤਾ ਦੇਣ ਵਿਚ ਅਸਫਲ ਰਹਿਣ ਦੀ ਕੀਤੀ ਨਿਖੇਧੀ ਕਿਹਾ ਕਿ ਸੱਤਾ ਵਿਚ ਆਉਣ ’ਤੇ ਅਕਾਲੀ ਦਲ ਸਰਹੱਦੀ ਇਲਾਕੇ ਦੇ ਵਿਕਾਸ ਦੀ ਯੋਜਨਾ ਉਲੀਕੇਗਾ ਯਾਤਰਾ ਨੂੰ ਪੱਟੀ ਤੇ ਖੇਮਕਰਨ ਵਿਚ ਮਿਲਿਆ ਇਤਿਹਾਸਕ ਹੁੰਗਾਰਾ, ਲੋਕਾਂ ਦੇ ਹਜ਼ੂਮ ਨੇ ਅਕਾਲੀ ਦਲ ਦੇ ਪ੍ਰਧਾਨ ਦਾ ਕੀਤਾ ਨਿੱਘਾ ਸਵਾਗਤ ਖੇਮਕਰਨ, 8 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਦੇ ਵਿਕਾਸ ਲਈ ਸਪੈਸ਼ਲ ਪੈਕੇਜ....
ਜੈਤੋ ਦੇ ਮੋਰਚੇ ਦੀ ਸ਼ਤਾਬਦੀ ਦੀਆਂ ਤਿਆਰੀਆਂ ਸਬੰਧੀ ਪ੍ਰਚਾਰਕਾਂ ਨਾਲ ਕੀਤੀ ਇਕੱਤਰਤਾ
19, 20 ਅਤੇ 21 ਫ਼ਰਵਰੀ ਨੂੰ ਕਰਵਾਏ ਜਾਣ ਵਾਲੇ ਸਮਾਗਮਾਂ ਬਾਰੇ ਕੀਤੀਆਂ ਵਿਚਾਰਾਂ ਅੰਮ੍ਰਿਤਸਰ, 8 ਫ਼ਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 21 ਫ਼ਰਵਰੀ ਨੂੰ ਮਨਾਈ ਜਾ ਰਹੀ ਜੈਤੋ ਦੇ ਮੋਰਚੇ ਦੀ 100 ਸਾਲਾ ਸ਼ਤਾਬਦੀ ਦੇ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥਿਆਂ ਨਾਲ ਵਿਸ਼ੇਸ਼ ਇਕੱਤਰਤਾ ਕੀਤੀ ਗਈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਕੀਤੀ ਗਈ ਇਸ ਇਕੱਤਰਤਾ ਵਿਚ ਜੈਤੋ ਮੋਰਚੇ....
‘ਆਪ ਦੀ ਸਰਕਾਰ, ਆਪ ਦੇ ਦੁਆਰ’ ਮੁਹਿੰਮ ਤਹਿਤ ਲੋਕ ਲੈ ਰਹੇ ਨੇ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਾਭ-ਵਿਧਾਇਕ ਸ਼ੈਰੀ ਕਲਸੀ
ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਰਾਮਪੁਰ ਸਮੇਤ ਵੱਖ-ਵੱਖ ਵਿਸ਼ੇਸ ਕੈਂਪਾਂ ਦਾ ਲਿਆ ਜਾਇਜ਼ਾ ਬਟਾਲਾ, 8 ਫਰਵਰੀ : ‘ਆਪ ਦੀ ਸਰਕਾਰ,ਆਪ ਦੇ ਦੁਆਰ’ ਤਹਿਤ ਸ਼ਹਿਰ ਅਤੇ ਪਿੰਡਾਂ ਵਿੱਚ ਲੱਗ ਰਹੇ ਵਿਸ਼ੇਸ ਕੈਂਪ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ ਅਤੇ ਇਨਾਂ ਕੈਂਪਾਂ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਮੌਕੇ ਤੇ ਹੱਲ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਵੱਖ-ਵੱਖ ਵਿਸ਼ੇਸ ਕੈਪਾਂ ਦਾ ਦੋਰਾ ਕਰਨ ਮੌਕੇ ਕੀਤਾ।....
ਰਾਜ ਸਰਕਾਰ ਨੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਸਕੀਮ ਰਾਹੀਂ ਲੋਕਾਂ ਨੂੰ ਦਿੱਤੀ ਵੱਡੀ ਸਹੂਲਤ : ਚੇਅਰਮੈਨ ਬਹਿਲ
ਲੋਕਾਂ ਦੇ ਮਸਲੇ ਉਨ੍ਹਾਂ ਕੋਲ ਜਾ ਹੱਲ ਕਰਨ ਦੀ ਪਹਿਲ ਨੇ ਮਾਨ ਸਰਕਾਰ ਦੀ ਮਕਬੂਲੀਅਤ ਨੂੰ ਵਧਾਇਆ ਚੇਅਰਮੈਨ ਰਮਨ ਬਹਿਲ ਨੇ ਪਿੰਡ ਵਿਖੇ ਲੱਗੇ ਕੈਂਪਾਂ ਦਾ ਲਿਆ ਜਾਇਜ਼ਾ ਗੁਰਦਾਸਪੁਰ, 8 ਫਰਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਸਕੀਮ ਰਾਹੀਂ ਲੋਕਾਂ ਨੂੰ ਵੱਡੀ ਸਹੂਲਤ ਦਿੱਤੀ ਹੈ, ਜਿਸ ਨਾਲ ਹੁਣ ਲੋਕਾਂ ਨੂੰ ਦਫ਼ਤਰਾਂ ਤੱਕ ਪਹੁੰਚ ਕੀਤੇ ਬਿਨ੍ਹਾਂ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਸਰਕਾਰੀ ਸੇਵਾਵਾਂ ਦਾ ਲਾਭ ਮਿਲ ਰਿਹਾ ਹੈ। ਇਹ....
ਦੀਨਾਨਗਰ ਵਿਖੇ ਹੋਇਆ ਯੁਵਕ ਮੇਲਾ ਅਮਿੱਟ ਯਾਦਾਂ ਛੱਡਦਾ ਹੋਇਆ ਸ਼ਾਨੋ-ਸ਼ੌਕਤ ਨਾਲ ਸਮਾਪਤ
ਯੁਵਕ ਮੇਲੇ ਦੌਰਾਨ ਨੌਜਵਾਨ ਲੜਕੇ-ਲੜਕੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ ਯੁਵਕ ਮੇਲੇ ਵਿੱਚ ਓਵਰ-ਆਲ ਟਾਰਫੀ ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ, ਦੀਨਾਨਗਰ ਨੇ ਜਿੱਤੀ ਵਧੀਕ ਡਿਪਟੀ ਕਮਿਸ਼ਨ ਸੁਭਾਸ਼ ਚੰਦਰ ਵੱਲੋਂ ਜੇਤੂ ਨੂੰ ਇਨਾਮਾਂ ਦੀ ਵੰਡ ਗੁਰਦਾਸਪੁਰ, 8 ਫਰਵਰੀ : ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਯੁਵਕ ਸੇਵਾਵਾਂ ਵਿਭਾਗ ਵੱਲੋਂ ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ, ਦੀਨਾਨਗਰ ਵਿਖੇ ਕਰਵਾਇਆ ਗਿਆ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਯੁਵਕ ਮੇਲਾ ਬੀਤੀ ਸ਼ਾਮ ਆਪਣੀਆਂ ਅਮਿੱਟ ਯਾਦਾਂ ਛੱਡਦਾ ਹੋਇਆ ਪੂਰੇ ਜੋਸ਼ੋ....
ਸਕੂਲ ਸਿੱਖਿਆ ਵਿਭਾਗ ਨੇ ਗੁਰਦਾਸਪੁਰ ਵਿਖੇ ਕਰਵਾਇਆ ਰਾਣੀ ਲਕਸ਼ਮੀ ਬਾਈ ਆਤਮ ਰਕਸ਼ਾ ਪ੍ਰਸ਼ਿਕਸ਼ਨ ਕਰਾਟੇ ਦਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ
ਜ਼ਿਲ੍ਹੇ ਦੇ 18 ਸਿੱਖਿਆ ਬਲਾਕਾਂ ਦੀਆਂ ਟੀਮਾਂ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਵਿੱਚ ਭਾਗ ਲਿਆ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜੇਤੂ ਖਿਡਾਰਨਾਂ ਨੂੰ ਇਨਾਮਾਂ ਦੀ ਵੰਡ ਕੀਤੀ ਗੁਰਦਾਸਪੁਰ, 8 ਫਰਵਰੀ : ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਗੁਰਦਾਸਪੁਰ ਵਿਖੇ ਰਾਣੀ ਲਕਸ਼ਮੀ ਬਾਈ ਆਤਮ ਰਕਸ਼ਾ ਪ੍ਰਸ਼ਿਕਸ਼ਨ ਕਰਾਟੇ ਦਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿੱਚ ਜ਼ਿਲ੍ਹੇ ਦੇ 18 ਸਿੱਖਿਆ ਬਲਾਕਾਂ ਵਿਚੋਂ 8 ਵੇਟ ਕੈਟਾਗਰੀਆਂ ਦੇ ਦੋ....
ਨਾਬਾਲਗ ਕੈਦੀਆਂ ਅਤੇ ਬੰਦੀਆਂ ਦੀ ਪਛਾਣ ਲਈ ਜ਼ਿਲ੍ਹਾ ਸ਼ੈਸ਼ਨ ਜੱਜ ਵਲੋਂ ਜੇਲ੍ਹ ਦਾ ਦੌਰਾ
ਕੈਦੀਆਂ ਦਾ ਖਾਣਾ ਖਾ ਕੇ ਅਤੇ ਕੰਟੀਨ ਦਾ ਦੌਰਾ ਕਰਕੇ ਹਾਲਾਤਾਂ ਦਾ ਜਾਇਜਾ ਲਿਆ ਨਾਬਾਲਗ ਕੈਦੀਆਂ ਨੂੰ ਕੀਤਾ ਜਾਵੇਗਾ ਬਾਲ ਸੁਧਾਰ ਘਰ ਵਿੱਚ ਤਬਦੀਲ ਅੰਮ੍ਰਿਤਸਰ 8 ਫਰਵਰੀ : ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮਾਣਯੋਗ ਚੇਅਰਮੈਨ-ਕਮ-ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਵਲੋਂ ਕੇਂਦਰੀ ਜੇਲ੍ਹ ਵਿੱਚੋਂ ਨਾਬਾਲਗ ਕੈਦੀਆਂ ਅਤੇ ਬੰਦੀਆਂ ਦੀ ਪਛਾਣ ਲਈ ਅੱਜ ਜੇਲ੍ਹ ਦਾ ਦੌਰਾ ਕੀਤਾ ਗਿਆ। ਉਨਾਂ ਨੇ ਜੇਲ੍ਹ ਵਿੱਚ ਤਾਇਨਾਤ ਡਾਕਟਰਾਂ ਅਤੇ ਜੇਲ੍ਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ....
ਅੰਧ ਮਹਾਂਵਿਦਿਆਲਾ ਵਿਚ ਹੋਇਆ ਚੋਣ ਚੇਤਨਾ ਸਮਾਗਮ 
ਅੰਮ੍ਰਿਤਸਰ 8 ਫਰਵਰੀ : ਅੱਜ ਚੋਣ ਚੇਤਨਾ ਮੁਹਿੰਮ ਤਹਿਤ ਦਫਤਰ ਮੁੱਖ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੋਣ ਚੇਤਨਾ ਸਮਾਗਮ ਅੰਧ ਵਿਦਿਆਲਿਆ, ਅੰਮ੍ਰਿਤਸਰ-ਉੱਤਰੀ ਵਿਚ ਕਰਵਾਇਆ ਗਿਆ। ਜਿਸ ਵਿਚ ਸ੍ਰ ਜਸਬੀਰ ਸਿੰਘ ਅਤੇ ਸ੍ਰੀ ਰਾਜਕੁਮਾਰ (ਨੋਡਲ ਅਫਸਰ ,ਸਵੀਪ )ਅੰਮ੍ਰਿਤਸਰ ਉੱਤਰੀ ਨੇ ਸ਼ਿਰਕਤ ਕੀਤੀ। ਉਹਨਾਂ ਨੇਤਰਹੀਣ ਨਵੇਂ ਵੋਟਰਾਂ ਨੂੰ ਵੋਟਰ ਹੈਲਪਲਾਈਨ ਐਪਲੀਕੇਸ਼ਨ ਦੀ ਵਰਤੋਂ ਬਾਰੇ ਜਾਗਰੂਕ ਕੀਤਾ ਅਤੇ ਸਾਰੇ ਨੇਤਰਹੀਣ ਵੋਟਰਾਂ ਅੰਦਰ ਵੋਟ ਦੀ....
ਐਨ ਓ ਸੀ ਦੀ ਮੁਕਤੀ ਨਾਲ ਵਪਾਰ ਵੀ ਹੋਵੇਗਾ ਪ੍ਰਫੁੱਲਤ : ਬੰਦੇਸ਼ਾ
ਮਾਨ ਸਰਕਾਰ ਨੇ ਸਮਾਜਿਕ ਅਲਾਮਤਾਂ ਦੀ ਦਰ ਨੂੰ ਮਨਫੀ ਕਰਕੇ ਰੰਗਲੇ ਪੰਜਾਬ ਦੀ ਸਿਰਜਣਾ ਨੂੰ ਦਿੱਤੀ ਗਤੀਸ਼ੀਲਤਾ ਅੰਮ੍ਰਿਤਸਰ,8 ਫਰਵਰੀ : ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਪੰਜਾਬ ਦੇ ਸੰਵਿਧਾਨਕ ਮੈਂਬਰ ਜਸਕਰਨ ਸਿੰਘ ਬੰਦੇਸ਼ਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋ ਆਪਣੀ ਇੱਕ ਹੋਰ ਚੋਣ ਗਾਰੰਟੀ ਨੂੰ ਲਾਗੂ ਕਰਨ ਲਈ ਐਨ ਓ ਸੀ ਤੋਂ ਮੁਕੰਮਲ ਛੋਟ ਦੇਣ ਦੇ ਲਏ ਗਏ ਸਵਾਗਤਯੋਗ ਫੈਸਲੇ ਨਾਲ ਪੰਜਾਬ ਭਰ ਚ ਗੈਰ ਕਾਨੂੰਨੀ ਕਲੋਨੀਆਂ ਚ ਕਾਲੋਨਾਈਜ਼ਰਾਂ ਦੇ ਝਾਂਸੇ ਚ ਆ ਕੇ ਅਮੀਰ, ਮੱਧ ਵਰਗੀ ਤੇ ਗਰੀਬ....