ਮਾਝਾ

ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੀ ਯਾਦ ਵਿਚ ਰਾਜ ਪੱਧਰੀ ਸਮਾਗਮ 10 ਫਰਵਰੀ ਨੂੰ
ਕੈਬਿਨਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਹੋਣਗੇ ਮੁੱਖ ਮਹਿਮਾਨ ਅੰਮ੍ਰਿਤਸਰ, 8 ਫਰਵਰੀ : ਮਹਾਨ ਸਿੱਖ ਜਰਨੈਲ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੀ ਯਾਦ ਵਿਚ ਉਨਾਂ ਦੇ 178ਵੇਂ ਸ਼ਹੀਦੀ ਦਿਵਸ ਮੌਕੇ ਪੰਜਾਬ ਸਰਕਾਰ ਵਲੋਂ ਰਾਜ ਪੱਧਰੀ ਸਮਾਗਮ 10 ਫਰਵਰੀ ਨੂੰ ਇੰਡੀਆ ਗੇਟ ਨਰਾਇਣਗੜ ਅਤੇ ਅਟਾਰੀ ਵਿਖੇ ਕਰਵਾਇਆ ਜਾ ਰਿਹਾ ਹੈ। ਉਕਤ ਜਾਣਕਾਰੀ ਦਿੰਦੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਮਜੀਤ ਕੌਰ ਨੇ ਦੱਸਿਆ ਕਿ ਹਰ ਸਾਲ ਦੀ ਤਰਾਂ ਇਸ ਵਾਰ ਵੀ ਇਹ ਦਿਹਾੜਾ ਬੜੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਅਤੇ ਇਸ....
10 ਫਰਵਰੀ ਤੋਂ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੇ ਕਾਰਡ ਬਣਾਉਣ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ
ਅੰਮ੍ਰਿਤਸਰ 8 ਫਰਵਰੀ : 10 ਫਰਵਰੀ ਤੋਂ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੇ ਕਾਰਡ (ਯੂ.ਡੀ.ਆਈ.ਡੀ. ਕਾਰਡ) ਬਣਾਉਣ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਲੋਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਉਨਾਂ ਦੇ ਘਰ ਤੰਕ ਪਹੁੰਚ ਕਰ ਰਹੀ ਹੈ ਤਾਂ ਜੋ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਦਫ਼ਤਰਾਂ ਦੇ ਚੱਕਰ ਨਾ ਮਾਰਨੇ ਪੈਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਕੈਂਪ ਕਮਿਊਨਿਟੀ ਹੈਲਥ ਸੈਂਟਰ ਵਿੱਚ ਲਗਾਏ....
ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਅਗਾਮੀ ਚੋਣਾਂ ਲਈ ਵੋਟਾਂ ਬਣਾਉਣ ਲਈ 10 ਫਰਵਰੀ ਅਤੇ 11 ਫਰਵਰੀ ਨੂੰ ਲੱਗਣਗੇ ਵਿਸ਼ੇਸ਼ ਕੈਂਪ : ਡਿਪਟੀ ਕਮਿਸ਼ਨਰ
ਅੰਮ੍ਰਿਤਸਰ 8 ਫਰਵਰੀ : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਨੂੰ ਲੈ ਕੇ ਵੱਧ ਤੋਂ ਵੱਧ ਵੋਟਰਾਂ ਦੀ ਰਜਿਸਟਰੇਸ਼ਨ ਲਈ 10 ਫਰਵਰੀ ਦਿਨ ਸ਼ਨੀਵਾਰ ਅਤੇ 11 ਫਰਵਰੀ ਦਿਨ ਐਤਵਾਰ ਨੂੰ ਸਵੇਰੇ 10:00 ਵਜੇ ਤੋਂ 4:00 ਵਜੇ ਤੱਕ ਸਪੈਸ਼ਲ ਕੰਪੇਨ ਸ਼ੁਰੂ ਕਰਕੇ ਬਾਕੀ ਰਹਿੰਦੇ ਅਲੀਜੀਬਲ ਕੇਸਾਧਾਰੀ ਸਿੱਖ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਕੀਤੀ ਜਾਵੇਗੀ। ਇਸ ਸਬੰਧੀ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਘਰ ਘਰ ਜਾ ਕੇ....
‘ਆਪ ਦੀ ਸਰਕਾਰ-ਆਪ ਦੇ ਦੁਆਰ’ ਦੇ ਕੈਂਪਾਂ ਵਿਚ ਵੱਡੀ ਗਿਣਤੀ ਵਿੱਚ ਪਹੁੰਚ ਰਹੇ ਹਨ ਲੋਕ
9 ਫਰਵਰੀ ਨੂੰ ਵੱਖ-ਵੱਖ ਥਾਵਾਂ ਤੇ ਲਗਾਏ ਜਾਣਗੇ ਕੈਂਪ ਸਰਕਾਰੀ ਸੇਵਾਵਾਂ ਦਾ ਲਾਭ ਲੈਣ ਲਈ ਕੈਂਪਾਂ ਵਿਚ ਪਹੁੰਚਣ ਇਲਾਕਾ ਵਾਸੀ-ਡਿਪਟੀ ਕਮਿਸ਼ਨਰ ਅੰਮ੍ਰਿਤਸਰ, 8 ਫਰਵਰੀ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰ-ਘਰ ਸਰਕਾਰੀ ਸੇਵਾਵਾਂ ਦਾ ਲਾਭ ਬਿਨਾਂ ਕਿਸੇ ਰੋਕ ਦੇ ਦੇਣ ਦੇ ਕੀਤੇ ਗਏ ਯਤਨ ਤਹਿਤ ‘ਆਪ ਦੀ ਸਰਕਾਰ-ਆਪ ਦੇ ਦੁਆਰ’ ਜੋ ਕੈਂਪ ਲਗਾਏ ਜਾ ਰਹੇ ਹਨ, ਉਨਾਂ ਦਾ ਲਾਹਾ ਸਥਾਨਕ ਵਾਸੀਆਂ ਨੂੰ ਮਿਲ ਰਿਹਾ ਹੈ ਅਤੇ ਸੇਵਾਵਾਂ ਲੈਣ ਲਈ ਲੋਕ ਵੱਡੀ ਗਿਣਤੀ ਵਿੱਚ ਪਹੁੰਚ ਕੇ ਇਨਾਂ ਕੈਂਪਾਂ ਦਾ ਫਾਇਦਾ ਉਠਾ....
ਗਿਆਨੀ ਰਘਬੀਰ ਸਿੰਘ ਨੇ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਦੇ ਐਕਟ ਵਿਚ ਮਨਮਰਜ਼ੀ ਦੀ ਨਿੰਦਾ ਕੀਤੀ 
ਅੰਮ੍ਰਿਤਸਰ, 7 ਫਰਵਰੀ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਮਹਾਂਰਾਸ਼ਟਰ ਸਰਕਾਰ ਵਲੋਂ ਤਖ਼ਤ ਸੱਚਖੰਡ ਸ੍ਰੀ ਅਬਿਚਲ ਨਗਰ, ਹਜ਼ੂਰ ਸਾਹਿਬ ਨਾਂਦੇੜ ਪ੍ਰਬੰਧਕੀ ਬੋਰਡ ਦੇ ਐਕਟ ਵਿਚ ਮਨਮਰਜ਼ੀ ਨਾਲ ਸੋਧ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਾਮਜ਼ਦ ਮੈਂਬਰਾਂ ਦੀ ਗਿਣਤੀ ਘਟਾ ਕੇ ਸਰਕਾਰ ਵਲੋਂ ਨਾਮਜ਼ਦ ਮੈਂਬਰਾਂ ਦੀ ਗਿਣਤੀ ਵਧਾਉਣ ਦੀ ਕਾਰਵਾਈ ਦੀ ਕਰੜੀ ਨਿੰਦਾ ਕਰਦਿਆਂ ਇਸ ਨੂੰ ਸਿੱਖਾਂ ਦੇ ਧਰਮ ਵਿਚ ਸਿੱਧਾ ਦਖ਼ਲ ਕਰਾਰ ਦਿੱਤਾ ਹੈ। ਸ੍ਰੀ ਅਕਾਲ....
ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਐਕਟ ਨਾਲ ਸਰਕਾਰ ਵੱਲੋਂ ਛੇੜ ਛਾੜ ਬਰਦਾਸ਼ਤ ਨਹੀਂ : ਐਡਵੋਕੇਟ ਧਾਮੀ
ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਪ੍ਰਗਟਾਇਆ ਸਖ਼ਤ ਇਤਰਾਜ਼, ਸ਼੍ਰੋਮਣੀ ਕਮੇਟੀ ਵਫ਼ਦ ਨੂੰ ਮਿਲਣ ਲਈ ਸਮੇਂ ਦੀ ਕੀਤੀ ਮੰਗ ਅੰਮ੍ਰਿਤਸਰ, 7 ਫ਼ਰਵਰੀ : ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਗੁਰਦੁਆਰਾ ਬੋਰਡ ਵਿਚ ਸਰਕਾਰ ਵੱਲੋਂ ਸਿੱਖ ਸੰਸਥਾਵਾਂ ਦੇ ਮੈਂਬਰਾਂ ਦੀ ਗਿਣਤੀ ਘਟਾਉਣ ਦੀ ਕਾਰਵਾਈ ਦਾ ਗੰਭੀਰ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਅਤੇ ਨਿੰਦਣਯੋਗ ਹੈ। ਉਨ੍ਹਾਂ ਇਸ ਮਾਮਲੇ ਨੂੰ ਲੈ ਕੇ....
ਸ੍ਰੀ ਦਰਬਾਰ ਸਾਹਿਬ ਵਿਖੇ ਕੇਂਦਰੀ ਸਿੱਖ ਅਜਾਇਬ ਘਰ ’ਚ ਅੱਠ ਤਸਵੀਰਾਂ ਸੁਸ਼ੋਭਿਤ
ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਤੇ ਹੋਰਾਂ ਦੀ ਮੌਜੂਦਗੀ ’ਚ ਤਸਵੀਰਾਂ ਤੋਂ ਹਟਾਇਆ ਪਰਦਾ ਅੰਮ੍ਰਿਤਸਰ, 7 ਫ਼ਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਜਥੇਦਾਰ ਮਾਨ ਸਿੰਘ ਹੰਭੋ, ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਰਤਨ ਸਿੰਘ ਜਫ਼ਰਵਾਲ, ਬੱਬਰ ਅਕਾਲੀ ਸ. ਜਰਨੈਲ ਸਿੰਘ ਕਾਲਰੇ, ਬਾਬਾ ਜੰਗ ਸਿੰਘ ਸੰਪ੍ਰਦਾਇ ਮੁਖੀ ਬੁੰਗਾ....
ਪਿੰਡ ਭਰਥਵਾਲ, ਸੰਦਲ, ਕਾਲੂਵਾਲ, ਅਤੇ ਫਤਿਹਗੜ੍ਹ ਚੂੜੀਆ ਵਾਰਡ ਨੰ-3 ਵਿੱਚ ਲੱਗੇ ਵਿਸ਼ੇਸ਼ ਕੈਂਪ
ਵਿਸ਼ੇਸ ਕੈਂਪਾਂ ਵਿੱਚ ਲੋਕਾਂ ਨੇ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਿਆ ਲਾਭ ਕੱਲ 8 ਫਰਵਰੀ ਨੂੰ ਸਾਰਚੂਰ ਸਵੇਰੇ 10 ਵਜੇ ਤੋਂ 1 ਵਜੇ ਤੱਕ, ਨਾਸਰਕੇ ਦੁਪਹਿਰ 2 ਵਜੇ ਤੋਂ 05 ਵਜੇ ਤੱਕ, ਜਾਂਗਲਾ 10 ਵਜੇ ਤੋਂ 2 ਵਜੇ ਤੱਕ, ਫਤਿਹਗੜ੍ਹ ਚੂੜੀਆਂ ਵਾਰਡ ਨੰ-4 ਵਿਖੇ 10 ਵਜੇ ਤੋਂ 2 ਵਜੇ ਤੱਕ ਲੱਗਣਗੇ ਵਿਸ਼ੇਸ਼ ਕੈਂਪ ਫਤਿਹਗੜ੍ਹ ਚੂੜੀਆਂ, 7 ਫਰਵਰੀ : ‘ਪੰਜਾਬ ਸਰਕਾਰ, ਤੁਹਾਡੇ ਦੁਆਰ’ ਮੁਹਿੰਮ ਤਹਿਤ ਪਿੰਡ ਪਿੰਡ ਭਰਥਵਾਲ, ਸੰਦਲ, ਕਾਲੂਵਾਲ, ਅਤੇ ਫਤਿਹਗੜ੍ਹ ਚੂੜੀਆ ਵਾਰਡ ਨੰ-3 ਵਿੱਚ ਵਿਸ਼ੇਸ਼ ਕੈਂਪ ਲੱਗੇ।....
ਨਾਰੀ ਸ਼ਕਤੀ ਕੇਂਦਰ ਲੜਕੀਆਂ ਦੇ ਸਸ਼ਕਤੀਕਰਨ ਵਿੱਚ ਹੋ ਰਿਹਾ ਸਹਾਈ
ਨਾਰੀ ਸ਼ਕਤੀ ਕੇਂਦਰ 'ਚ ਲੜਕੀਆਂ ਡਰਾਈਵਿੰਗ ਸਿਖਲਾਈ ਅਤੇ ਸੋਫ਼ਟ ਸਕਿੱਲ ਦੇ ਕੋਰਸਾਂ ਦੀ ਲੈ ਰਹੀਆਂ ਹਨ ਮੁਫ਼ਤ ਸਿਖਲਾਈ ਪ੍ਰਭਜੋਤ ਕੌਰ ਨੇ ਡਿਪਟੀ ਕਮਿਸ਼ਨਰ ਨੂੰ ਗੱਡੀ 'ਚ ਬਿਠਾ ਕੇ ਗੁਰਦਾਸਪੁਰ ਦੀ ਸੜਕਾਂ 'ਤੇ ਆਪਣੀ ਡਰਾਈਵਿੰਗ ਪ੍ਰਤਿਭਾ ਦਿਖਾਈ ਜ਼ਿਲ੍ਹਾ ਪ੍ਰਸ਼ਾਸਨ ਹਮੇਸ਼ਾ ਹੀ ਆਪਣੀਆਂ ਧੀਆਂ ਨੂੰ ਅੱਗੇ ਵਧਣ ਵਿੱਚ ਹਰ ਤਰ੍ਹਾਂ ਦਾ ਸਹਿਯੋਗ ਕਰਦਾ ਰਹੇਗਾ - ਡਿਪਟੀ ਕਮਿਸ਼ਨਰ ਗੁਰਦਾਸਪੁਰ, 7 ਫਰਵਰੀ : ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀਆਂ ਹਦਾਇਤਾਂ ਤਹਿਤ....
ਡਿਪਟੀ ਕਮਿਸ਼ਨਰ ਵੱਲੋਂ ਯੋਗ ਵੋਟਰਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਵੋਟਾਂ ਬਣਾਉਣ ਲਈ ਅਪੀਲ
29 ਫਰਵਰੀ 2024 ਤੱਕ ਬਣਵਾਈਆਂ ਜਾ ਸਕਦੀਆਂ ਹਨ ਵੋਟਾਂ 10 ਤੇ 11 ਫਰਵਰੀ ਨੂੰ ਜ਼ਿਲ੍ਹੇ ਵਿੱਚ ਵੋਟਾਂ ਬਣਾਉਣ ਲਈ ਲੱਗਣਗੇ ਵਿਸ਼ੇਸ਼ ਕੈਂਪ ਗੁਰਦਾਸਪੁਰ, 7 ਫਰਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵੱਲੋਂ ਜਾਰੀ ਕੀਤੇ ਗਏ ਪ੍ਰੋਗਰਾਮ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦਾ ਕੰਮ ਮਿਤੀ 29 ਫਰਵਰੀ,2024 ਤੱਕ ਮੁਕੰਮਲ ਕੀਤਾ ਜਾਣਾ ਹੈ ਅਤੇ ਇਸ ਸਬੰਧੀ ਸਪੈਸ਼ਲ....
ਆਪ ਦੀ ਸਰਕਾਰ ਆਪ ਦੇ ਦੁਆਰ ਕੈਂਪਾਂ ਵਿੱਚ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਵਾਸੀਆਂ ਨੇ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਉਠਾਇਆ
ਪਹਿਲੇ ਦਿਨ ਦੇ ਕੈਂਪਾਂ ਵਿਚ 940 ਸੇਵਾਵਾਂ ਲਈ ਆਈਆਂ ਅਰਜ਼ੀਆਂ, 413 ਸੇਵਾਵਾਂ ਮੌਕੇ ’ਤੇ ਕਰਵਾਈਆਂ ਗਈਆਂ ਮੁਹੱਈਆ ਸਪੈਸ਼ਲ ਕੈਂਪਾਂ ਦੌਰਾਨ ਪ੍ਰਾਪਤ ਯੋਗ ਬਿਨੈ ਪੱਤਰਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਯਕੀਨੀ ਬਣਾਉਣ ਅਧਿਕਾਰੀ - ਡਿਪਟੀ ਕਮਿਸ਼ਨਰ ਗੁਰਦਾਸਪੁਰ, 7 ਫਰਵਰੀ : 'ਆਪ ਦੀ ਸਰਕਾਰ ਆਪ ਦੇ ਦੁਆਰ' ਪ੍ਰੋਗਰਾਮ ਤਹਿਤ ਅੱਜ ਦੂਜੇ ਦਿਨ ਵੀ ਜ਼ਿਲ੍ਹਾ ਗੁਰਦਾਸਪੁਰ ਵਿੱਚ ਵਿਸ਼ੇਸ਼ ਕੈਂਪ ਲਗਾਏ ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਆਮ ਲੋਕਾਂ ਨੇ ਸ਼ਾਮਲ ਹੋ ਕੇ ਪੰਜਾਬ ਸਰਕਾਰ ਦੀਆਂ ਭਲਾਈ....
ਚੇਅਰਮੈਨ ਬਹਿਲ ਅਤੇ ਚੇਅਰਮੈਨ ਸ਼ਰਮਾ ਵੱਲੋਂ ਸਕੀਮ ਨੰਬਰ 7 ਵਿਖੇ 5.60 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ
ਆਪ ਸਰਕਾਰ ਦੇ ਆਉਣ ਨਾਲ ਨਗਰ ਸੁਧਾਰ ਟਰੱਸਟ ਦੀ ਆਮਦਨ ਵਿੱਚ ਰਿਕਾਰਡ ਵਾਧਾ ਹੋਇਆ : ਰਮਨ ਬਹਿਲ ਪਹਿਲੀਆਂ ਸਰਕਾਰਾਂ ਦੇ ਆਗੂਆਂ ਨੇ ਸਿਰਫ਼ ਆਪਣੇ ਨਿੱਜੀ ਹਿਤਾਂ ਨੂੰ ਪਹਿਲ ਦਿੱਤੀ : ਬਹਿਲ ਪੰਜਾਬ ਸਰਕਾਰ ਵੱਲੋਂ ਲੋਕਾਂ ਦਾ ਪੈਸਾ ਲੋਕਾਂ ਦੀ ਭਲਾਈ ਉੱਪਰ ਹੀ ਖ਼ਰਚ ਕੀਤਾ ਜਾ ਰਿਹਾ - ਚੇਅਰਮੈਨ ਰਜੀਵ ਸ਼ਰਮਾ ਗੁਰਦਾਸਪੁਰ, 7 ਫਰਵਰੀ : ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਅਤੇ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਰਾਜੀਵ ਸ਼ਰਮਾ ਵੱਲੋਂ ਅੱਜ ਨਗਰ ਸੁਧਾਰ....
ਆਪ ਦੀ ਸਰਕਾਰ, ਆਪ ਦੇ ਦੁਆਰ” ਮੁਹਿੰਮ ਤਹਿਤ ਦੂਜੇ ਦਿਨ ਲੱਗੇ ਕੈਂਪਾਂ ਦੌਰਾਨ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਵਾਸੀਆਂ ਨੇ ਲਿਆ ਪ੍ਰਸ਼ਾਸਨਿਕ ਸੇਵਾਵਾਂ ਦਾ ਲਾਭ-ਡਿਪਟੀ ਕਮਿਸ਼ਨਰ
ਵੱਖ-ਵੱਖ ਪਿੰਡਾਂ ਲੱਗੇ ਕੈਂਪਾਂ ਦੌਰਾਨ ਪ੍ਰਸ਼ਾਸਨਿਕ ਸੇਵਾਵਾਂ ਤੇ ਸਰਾਕਰੀ ਸਕੀਮਾਂ ਦਾ ਲਾਭ ਲੈਣ ਲਈ ਆਈਆਂ 230 ਅਰਜ਼ੀਆਂ ਸਪੈਸ਼ਲ ਕੈਂਪਾਂ ਦੌਰਾਨ ਪ੍ਰਾਪਤ ਯੋਗ ਬਿਨੈ ਪੱਤਰਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਯਕੀਨੀ ਬਣਾਉਣ ਲਈ ਸਬੰਧਿਤ ਅਧਿਕਾਰੀ ਨੂੰ ਦਿੱਤੇ ਨਿਰਦੇਸ਼ 08 ਫਰਵਰੀ ਨੂੰ ਜ਼ਿਲ੍ਹੇ ਦੇ 18 ਪਿੰਡਾਂ ਵਿੱਚ ਲੱਗਣਗੇ ਵਿਸ਼ੇਸ ਕੈਂਪ ਤਰਨ ਤਾਰਨ, 07 ਫਰਵਰੀ : “ਆਪ ਦੀ ਸਰਕਾਰ, ਆਪ ਦੇ ਦੁਆਰ” ਮੁਹਿੰਮ ਤਹਿਤ ਅੱਜ ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਪਿੰਡਾਂ ਵਿੱਚ ਲਗਾਏ ਗਏ 17 ਵਿਸ਼ੇਸ ਕੈਂਪਾਂ....
ਸਫ਼ਲਤਾ ਦੀਆਂ ਸਿਖਰਾਂ ਛੂਹ ਗਿਆ ਜ਼ਿਲ੍ਹਾ ਭਾਸ਼ਾ ਦਫ਼ਤਰ, ਪਠਾਨਕੋਟ ਦਾ ਤ੍ਰੈ-ਭਾਸ਼ੀ ਕਵੀ ਦਰਬਾਰ
ਪਠਾਨਕੋਟ, 07 ਫਰਵਰੀ : ਮਾਣਯੋਗ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ, ਮਾਣਯੋਗ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ, ਪੰਜਾਬ ਸ. ਹਰਜੋਤ ਸਿੰਘ ਬੈਂਸ ਹੋਰਾਂ ਦੀ ਸਰਪ੍ਰਸਤੀ ਹੇਠ ਅਤੇ ਭਾਸ਼ਾ ਵਿਭਾਗ, ਪੰਜਾਬ ਦੀ ਅਗਵਾਈ ਤਹਿਤ ਜ਼ਿਲ੍ਹਾ ਭਾਸ਼ਾ ਦਫ਼ਤਰ, ਪਠਾਨਕੋਟ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ, ਪਠਾਨਕੋਟ ਵਿੱਚ ਤ੍ਰੈ-ਭਾਸ਼ੀ ਕਵੀ ਦਰਬਾਰ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵੱਖ-ਵੱਖ ਜ਼ਿਲ੍ਹਿਆਂ ਤੋਂ ਉਰਦੂ, ਹਿੰਦੀ ਤੇ ਪੰਜਾਬੀ ਦੇ ਕਵੀਆਂ ਨੇ ਸ਼ਮੂਲੀਅਤ ਕੀਤੀ। ਕਾਲਜ ਪ੍ਰਿੰਸੀਪਲ ਡਾ. ਅਰਪਣਾ....
‘‘ਆਪ ਦੀ ਸਰਕਾਰ ਆਪ ਦੇ ਦੁਆਰਾ’’ ਅਧੀਨ ਲਗਾਏ ਵੱਖ ਵੱਖ ਕੈਂਪ ਦਾ ਕੈਬਨਿਟ ਮੰਤਰੀ ਪੰਜਾਬ ਨੇ ਕੀਤਾ ਦੌਰਾ
ਪੰਜਾਬ ਸਰਕਾਰ ਨੇ ਕੱਟੇ ਗਏ ਰਾਸ਼ਨ ਕਾਰਡ ਕੀਤੇ ਬਹਾਲ:- ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਸਰਨਾ ਵਿਖੇ ਜਲਦ ਕਰਵਾਇਆ ਜਾਵੇਗਾ ਪਾਰਕ ਦਾ ਨਿਰਮਾਣ ਪਠਾਨਕੋਟ, 07 ਫਰਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਵੱਧ ਤੋਂ ਵੱਧ ਸੁਵਿਧਾਵਾਂ ਦੇਣ ਲਈ ਵਚਨਬੱਧ ਹੈ ਅਤੇ ਇਹ ਸੁਵਿਧਾਵਾਂ ਲੋਕਾਂ ਨੂੰ ਉਨ੍ਹਾਂ ਦੇ ਪਿੰਡਾ–ਮੁੱਹਲਿਆਂ ਵਿੱਚ ਦਿੱਤੀ ਜਾ ਰਹੀ ਹੈ ਤਾਂ ਜੋ ਲੋਕਾਂ ਦੀ ਖੱਜਲ-ਖੁਆਰੀ ਘੱਟ ਸਕੇ। ਜਿਸ ਲਈ ਪੰਜਾਬ ਸਰਕਾਰ ਵੱਖ-ਵੱਖ ਪਿੰਡਾਂ ਅਤੇ....