ਵਧੀਕ ਡਿਪਟੀ ਕਮਿਸ਼ਨਰ ਵੱਲੋਂ ਦਿੱਤੀ ਗਈ ਰਾਸ਼ਟਰ ਪਿਤਾ ਮਹਤਾਮਾ ਗਾਂਧੀ ਨੂੰ ਸ਼ਰਧਾਂਜਲੀ ਬਲੀਦਾਨ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ ਅੰਮ੍ਰਿਤਸਰ, 30 ਜਨਵਰੀ : ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਮੌਕੇ ਅੱਜ ਜਲਿ੍ਹਆਂਵਾਲੇ ਬਾਗ ਵਿਖੇ ਮਹਾਤਮਾ ਗਾਂਧੀ ਜੀ ਫੋਟੋ ਅਤੇ ਸ਼ਹੀਦਾਂ ਦੇ ਸਮਾਰਕ ’ਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀਮਤੀ ਅਮਨਦੀਪ ਕੌਰ, ਐਸ.ਡੀ.ਐਮ. ਸ: ਮਨਕੰਵਲ ਸਿੰਘ ਚਾਹਲ, ਸਹਾਇਕ ਕਮਿਸ਼ਨਰ ਸ੍ਰੀ ਵਿਵੇਕ ਮੋਦੀ, ਸਹਾਇਕ ਕਮਿਸ਼ਨਰ ਜਨਰਲ ਮੈਡਮ ਗੁਰਸਿਮਰਨ ਕੌਰ....
ਮਾਝਾ
ਪੁਰਾਣੀ ਅੰਮ੍ਰਿਤਸਰ-ਤਰਨਤਾਰਨ ਸੜਕ ਨੂੰ ਚਾਰ ਮਾਰਗੀ ਕਰਨ ਲਈ ਈ.ਟੀ.ਓ ਰੱਖਣਗੇ 1 ਫਰਵਰੀ ਨੂੰ ਨੀਂਹ ਪੱਥਰ - ਵਿਧਾਇਕ ਰਮਦਾਸ
70 ਕਰੋੜ ਰੁਪਏ ਦੀ ਲਾਗਤ ਨਾਲ ਸੁਖਾਲਾ ਹੋਵੇਗਾ ਗੁਰੂ ਨਗਰੀਆਂ ਦਾ ਰਸਤਾ ਅੰਮ੍ਰਿਤਸਰ 30 ਜਨਵਰੀ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਮਾਝਾ ਖੇਤਰ ਦੇ ਦੋ ਇਤਿਹਾਸਕ ਜ਼ਿਲਿ੍ਹਆਂ ਅੰਮ੍ਰਿਤਸਰ ਅਤੇ ਤਰਨਤਾਰਨ ਨੂੰ ਜੋੜਨ ਵਾਲੀ ਪੁਰਾਣੀ ਐਨ.ਐਚ-15/54 ਸੜਕ ਨੂੰ 69.67 ਕਰੋੜ ਰੁਪਏ ਦੀ ਲਾਗਤ ਨਾਲ ਚਾਰ ਮਾਰਗੀ ਸੜਕ ਵਿੱਚ ਅਪਗ੍ਰੇਡ ਕਰਨ ਦੀ ਸ਼ੁਰੂਆਤ 1 ਫਰਵਰੀ ਨੂੰ ਕਰਨਗੇ, ਜਿਸ ਨਾਲ ਇਸ ਸੜਕ ਉਤੇ ਜਾਣ ਵਾਲੇ ਯਾਤਰੀਆਂ ਅਤੇ ਰੋਜਾਨਾ ਸਫਰ ਕਰਨ ਵਾਲੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਕਤ....
ਅੰਮ੍ਰਿਤਸਰ, 30 ਜਨਵਰੀ : ਪੁਲਿਸ ਕਮਿਸ਼ਨਰੇਟਰ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਹੇਠ ਅਤੇ ਏਸੀਪੀ ਟਰੈਫਿਕ ਪੁਲਿਸ ਕਮਿਸ਼ਨਰੇਟਰ ਅੰਮ੍ਰਿਤਸਰ ਟਰੈਫਿਕ ਦੀ ਰਹਿਨੁਮਾਈ ਹੇਠ ਨੈਸ਼ਨਲ ਰੋਡ ਸੇਫਟੀ ਮਹੀਨਾ 14 ਫਰਵਰੀ 2024 ਤੱਕ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਟਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਐੱਸ ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਐੱਚਸੀ ਸਲਵੰਤ ਸਿੰਘ ਅਤੇ ਕਾਂਸਟੇਬਲ ਲਵਪ੍ਰੀਤ ਕੌਰ ਵਲੋਂ ਸਰਕਾਰੀ ਹਾਈ ਸਕੂਲ ਦਬੁਰਜੀ ਅੰਮ੍ਰਿਤਸਰ ਵਿਖੇ ਟਰੈਫਿਕ ਸੈਮੀਨਾਰ ਕੀਤਾ ਗਿਆ ਅਤੇ ਸਰਕਾਰੀ ਹਾਈ ਸਕੂਲ ਦਬੁਰਜੀ....
415 ਵਿਅਕਤੀਆਂ ਨੂੰ ਮਿਲੇਗਾ ਰੋਜ਼ਗਾਰ ਅੰਮ੍ਰਿਤਸਰ 30 ਜਨਵਰੀ : ਪੰਜਾਬ ਸਰਕਾਰ ਵਲੋਂ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਕਾਰੋਬਾਰ ਨਾਲ ਸਬੰਧਤ ਕਈ ਤਰ੍ਹਾਂ ਦੀਆਂ ਸਹੂਲਤਾਂ ਆਨ ਲਾਈਨ ਮੁਹੱਇਆ ਕਰਵਾਈਆਂ ਜਾ ਰਹੀਆਂ ਹਨ, ਜਿਸ ਨਾਲ ਉਦਯੋਗਪਤੀਆਂ ਨੂੰ ਵੱਖ-ਵੱਖ ਦਫ਼ਤਰ ਦੇ ਚੱਕਰ ਨਹੀਂ ਮਾਰਨੇ ਪੈਂਦੇ ਅਤੇ ਸਾਰੀਆਂ ਸਹੂਲਤਾਂ ਇਕੋ ਹੀ ਖਿੜਕੀ ਰਾਹੀਂ ਦੇ ਦਿੱਤੀਆਂ ਜਾਂਦੀਆਂ ਹਨ। ਇਸੇ ਸਹੂਲਤ ਤਹਿਤ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਨੇ ਅੱਜ ਜਿਲ੍ਹਾ ਲੈਵਲ ਅਪਰੂਵਲ ਕਮੇਟੀ ਦੀ ਮੀਟਿੰਗ ਦੌਰਾਨ ਯੋਗ....
ਅੰਮ੍ਰਿਤਸਰ 30 ਜਨਵਰੀ : ਅੱਜ ਸ. ਹਰਪ੍ਰੀਤ ਸਿੰਘ ਆਈ.ਏ.ਐੱਸ ਵੱਲੋ ਨਗਰ ਨਿਗਮ ਅੰਮ੍ਰਿਤਸਰ ਵਿਖੇ ਬਤੌਰ ਕਮਿਸ਼ਨਰ ਅਹੁਦਾ ਸੰਭਾਲਿਆਂ ਗਿਆ। ਸੰਯੁਕਤ ਕਮਿਸ਼ਨਰ ਹਰਦੀਪ ਸਿੰਘ ਵੱਲੋ ਫੁੱਲਾਂ ਦਾ ਗੁਲਦਸਤਾ ਦੇ ਕੇ ਨਵੇ ਕਮਿਸ਼ਨਰ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਤੇ ਨਿਗਮ ਦੇ ਸਾਰੇ ਵਿਭਾਗਾਂ ਦੇ ਮੁੱਖੀ/ਉਪਮੁੱਖੀਵੀ ਹਾਜਰ ਸਨ। ਨਵ ਨਿਯੁਕਤ ਕਮਿਸ਼ਨਰ ਨੇ ਪ੍ਰੈਸ ਨੂੰ ਸੰਬੋਧਤ ਕਰਦੇ ਹੋਏ ਦੱਸਿਆ ਕਿ ਉਹਨਾਂ ਨੂੰ ਗੁਰੂ ਨਗਰੀ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਅਤੇ ਉਹ ਪੂਰੀ ਮੇਹਨਤ ਨਾਲ ਨਗਰ ਨਿਗਮ ਦੇ ਸਾਰੇ....
ਜੰਡਿਆਲਾ ਹਲਕੇ ਦੇ ਬੀ.ਐਲ.ਓਜ਼, ਸੁਪਰਵਾਈਜ਼ਰਾਂ ਅਤੇ ਪਟਵਾਰੀਆਂ ਨਾਲ ਕੀਤੀ ਮੀਟਿੰਗ ਅੰਮ੍ਰਿਤਸਰ 30 ਜਨਵਰੀ : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਨੂੰ ਲੈ ਡੋਰ ਟੂ ਡੋਰ ਪਹੁੰਚ ਕੀਤੀ ਜਾਵੇ ਤਾਂ ਜੋ ਕੋਈ ਵੋਟਰ ਵੋਟ ਬਣਾਉਣ ਤੋਂ ਵਾਂਝਾ ਨਾ ਰਹਿ ਸਕੇ। ਇਸ ਸਬੰਧੀ ਰਿਟਰਨਿੰਗ ਅਫ਼ਸਰ -ਕਮ-ਐਸ.ਡੀ.ਐਮ. ਅੰਮ੍ਰਿਤਸਰ -2 ਸ: ਮਨਕੰਵਲ ਸਿੰਘ ਚਾਹਲ ਨੇ ਜੰਡਿਆਲਾ ਹਲਕੇ ਦੇ ਬੀ.ਐਲ.ਓਜ਼, ਸੁਪਰਵਾਈਜ਼ਰਾਂ ਅਤੇ ਪਟਵਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਘਰ ਘਰ ਜਾ ਕੇ ਵੋਟਾਂ ਦੀ ਰਜਿਸਟਰੇਸ਼ਨ....
ਸੂਬੇ ਦੇ ਸ਼ਾਨਦਾਰ ਇਤਿਹਾਸ ਬਾਰੇ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਨਿਵੇਕਲੀ ਪਹਿਲਕਦਮੀ ਅੰਮ੍ਰਿਤਸਰ 30 ਜਨਵਰੀ : ਪੰਜਾਬ ਦੇ ਸ਼ਾਨਦਾਰ ਇਤਿਹਾਸ ਨੂੰ ਰੂਪਮਾਨ ਕਰਦੀਆਂ ਝਾਕੀਆਂ ਕੱਲ ਬਿਆਸ ਜਿਲ੍ਹਾ ਅੰਮ੍ਰਿਤਸਰ ਵਿਖੇ ਪੁੱਜਣਗੀਆਂ ਜਿਥੇ ਵੱਖ-ਵੱਖ ਪ੍ਰਮੁੱਖ ਸ਼ਖਸ਼ੀਅਤਾਂ ਵਲੋਂ ਇਨਾਂ ਦਾ ਸਵਾਗਤ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ 31 ਜਨਵਰੀ ਦਿਨ ਬੁੱਧਵਾਰ ਨੂੰ ਇਹ ਝਾਕੀਆਂ ਸਵੇਰੇ 10:00 ਵਜੇ ਬਿਆਸ ਤੋਂ ਹੁੰਦੇ ਹੋਏ 10:45 ਵਜੇ ਰਈਆ ਬਾਅਦ....
ਚੋਣਾਂ ਤੋਂ ਕੁਝ ਦਿਨ ਪਹਿਲਾਂ ਹਰ ਵਾਰ ਕਾਂਗਰਸ ਅਤੇ ਅਕਾਲੀ ਦਲ ਇਸੇ ਤਰੀਕੇ ਹੀ ਵੰਡਦਾ ਹੈ ਛਿਤਰੀ ਦਾਲ - ਕੁਲਦੀਪ ਧਾਲੀਵਾਲ ਅੰਮ੍ਰਿਤਸਰ, 29 ਜਨਵਰੀ : ਅੰਮ੍ਰਿਤਸਰ ਦੇ ਵਿੱਚ ਅੱਜ ਕਾਂਗਰਸ ਦੇ ਪੰਜਾਬ ਇੰਚਾਰਜ ਦਵਿੰਦਰ ਯਾਦਵ ਦੀ ਅਗਵਾਈ ਦੇ ਵਿੱਚ ਕਾਂਗਰਸੀ ਵਰਕਰਾਂ ਦੀ ਮੀਟਿੰਗ ਹੋਈ ਤੇ ਇਸ ਮੀਟਿੰਗ ਦੌਰਾਨ ਅੰਮ੍ਰਿਤਸਰ ਤੋਂ ਸਾਂਸਦ ਗੁਰਜੀਤ ਔਜਲਾ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਦੇ ਧੜਿਆਂ ਦੇ ਵਰਕਰਾਂ ਵਿੱਚ ਆਪਸੀ ਕਲੇਸ਼ ਦੇਖਣ ਨੂੰ ਮਿਲਿਆ ਅਤੇ ਦੋਹਾਂ ਵਿਚਾਲੇ ਖੂਬ....
ਅੰਮ੍ਰਿਤਸਰ 29 ਜਨਵਰੀ : ਅੰਮ੍ਰਿਤਸਰ ਦੇ ਵਿੱਚ ਕਾਂਗਰਸ ਵੱਲੋਂ ਲੋਕ ਸਭਾ ਚੋਣਾਂ ਨੂੰ ਲੈ ਕੇ ਅੰਮ੍ਰਿਤਸਰ ਦੇ ਨੌ ਵਿਧਾਨ ਸਭਾ ਹਲਕਿਆਂ ਦੇ ਕਾਂਗਰਸੀ ਨੇਤਾਵਾਂ ਤੇ ਵਰਕਰਾਂ ਦੇ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪੰਜਾਬ ਇੰਚਾਰਜ ਦਵਿੰਦਰ ਯਾਦਵ ਨੇ ਮੀਟਿੰਗ ਕੀਤੀ। ਇਸ ਮੀਟਿੰਗ ਦੇ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਖਾਸ ਤੌਰ ਤੇ ਪਹੁੰਚੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਅੱਜ ਲੋਕ ਸਭਾ ਚੋਣਾਂ ਨੂੰ ਲੈ ਕੇ....
ਕਿਹਾ-ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਦੇ ਵਿਕਾਸ ਪੱਖੋ ਬਦਲੀ ਜਾ ਰਹੀ ਹੈ ਨੁਹਾਰ ਸ਼ਹਿਰ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਵਲੋਂ ਕਰਵਾਏ ਜਾ ਰਹੇ ਰਿਕਾਰਡ ਵਿਕਾਸ ਕਾਰਜਾਂ ਤੇ ਖੁਸ਼ੀ ਪ੍ਰਗਟਾਉਂਦਿਆਂ ਕੀਤਾ ਧੰਨਵਾਦ ਬਟਾਲਾ, 29 ਜਨਵਰੀ : ਬਟਾਲਾ ਦੇ ਨੋਜਵਾਨ ਤੇ ਅਗਾਂਹਵਧੂ ਸੋਚ ਦੇ ਧਾਰਨੀ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਦੀ ਵਿਕਾਸ ਪੱਖੋ ਨੁਹਾਰ ਬਦਲੀ ਜਾ ਰਹੀ ਹੈ ਅਤੇ ਸ਼ਹਿਰ ਵਿੱਚ ਲਗਾਤਾਰ ਰਿਕਾਰਡ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਬਟਾਲਾ ਸ਼ਹਿਰ ਵਿਖੇ ਵਿਕਾਸ....
ਵਾਰਡ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਕੀਤਾ ਧੰਨਵਾਦ ਬਟਾਲਾ, 29 ਜਨਵਰੀ : ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਬਟਾਲਾ ਦੀ ਅਗਵਾਈ ਹੇਠ ਸ਼ਹਿਰ ਅੰਦਰ ਵੱਖ-ਵੱਖ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਜਿਸ ਤਹਿਤ ਵਾਰਡ ਨੰਬਰ 41 ਵਿਖੇ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ ਪਾਉਣ ਦਾ ਕੰਮ ਸ਼ੁਰੂ ਕੀਤਾ ਗਿਆ। ਇਸ ਮੌਕੇ ਸੁਭਾਸ਼ ਮਹਿਤਾ, ਬਾਬਾ ਦੀਪਾ, ਅੰਕੁਸ਼ ਮਹਿਤਾ, ਰਾਕੇਸ਼ ਮਹਿਤਾ, ਸ਼ਹਿਨਸ਼ਾਹ ਬੌਸ, ਗਿੰਨੀ ਅਤੇ ਵਾਰਡ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੀਵਰੇਜ ਪੈਣ ਨਾਲ ਗੰਦੇ....
ਫਤਿਹਗੜ੍ਹ ਚੂੜੀਆਂ, 29 ਜਨਵਰੀ : ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾ ਦੀਆਂ ਮੁਸ਼ਕਿਲਾਂ ਹੱਲ਼ ਕਰਨ ਦੇ ਮੰਤਵ ਨਾਲ ਵਿਸ਼ੇਸ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਦੂਰ ਦਫਤਰਾਂ ਵਿੱਚ ਕੰਮ ਕਰਵਾਉਣ ਤੋਂ ਰਾਹਤ ਮਿਲ ਸਕੇ। ਇਸੇ ਮੰਤਵ ਤਹਿਤ ਬਲਾਕ ਫਤਿਹਗੜ੍ਹ ਚੂੜੀਆਂ ਦੇ ਪਿੰਡ ਨਾਨਕਚੱਕ ਵਿਖੇ ਲੋਕਾਂ ਦੀਆਂ ਮੁਸ਼ਕਲਾ ਹੱਲ ਕਰਨ ਲਈ ਲਗਾਇਆ ਗਿਆ। ਇਸ ਮੌਕੇ ਨਾਇਬ ਤਹਿਸੀਲਦਾਰ ਲਖਵਿੰਦਰ ਸਿੰਘ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ....
ਪੰਜਾਬ ਸਰਕਾਰ ਨੇ ਖਿਡਾਰੀਆਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਲਈ ਕੀਤੇ ਵਿਸ਼ੇਸ ਉਪਰਾਲੇ-ਵਿਧਾਇਕ ਸ਼ੈਰੀ ਕਲਸੀ ਬਟਾਲਾ, 29 ਜਨਵਰੀ : ਸਵ. ਸਰਦਾਰ ਅਵਤਾਰ-ਬੀਰ ਸਿੰਘ ਰੰਧਾਵਾ, ਯਾਦਗਾਰੀ 4-ਰੋਜ਼ਾ ਪੰਚਾਇਤੀ ਫੁੱਟਬਾਲ ਟੂਰਨਾਮੈਂਟ ਸਥਾਨਕ ਆਈ.ਟੀ.ਆਈ ਦੇ ਖੇਡ ਮੈਦਾਨ ਵਿੱਚ ਕਰਵਾਇਆ ਗਿਆ, ਜਿਸ ਵਿੱਚ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕੀਤੀ। ਇਸ ਮੌਕੇ ਪਿ੍ਰਥੀਪਾਲ ਸਿੰਘ ਐਸ.ਪੀ ਡੀ, ਪ੍ਰਿੰਸੀਪਲ ਆਈ ਟੀ ਆਈ ਪਰਮਜੀਤ ਸਿੰਘ ਮਠਾਰੂ....
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੜਕੀਆਂ ਲਈ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਮੁਫ਼ਤ ਕੋਚਿੰਗ ਸ਼ੁਰੂ ਕਰਨ ਦਾ ਫੈਸਲਾ ਚਾਹਵਾਨ ਲੜਕੀਆਂ ਆਨ-ਲਾਈਨ ਗੂਗਲ ਸ਼ੀਟ ਫਾਰਮ ਭਰ ਸਕਦੀਆਂ ਹਨ ਜਾਂ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਸੰਪਰਕ ਕਰਨ ਗੁਰਦਾਸਪੁਰ, 29 ਜਨਵਰੀ : ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 'ਬੇਟੀ ਬਚਾਓ, ਬੇਟੀ ਪੜ੍ਹਾਓ, ਸਕੀਮ ਦੇ ਤਹਿਤ ਔਰਤਾਂ ਲਈ ਸਸ਼ਕਤੀਕਰਨ ਲਈ ਇੱਕ ਮਹੱਤਵਪੂਰਨ ਪਹਿਲ-ਕਦਮੀ ਕਰਦਿਆਂ ਲੜਕੀਆਂ ਲਈ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਮੁਫ਼ਤ ਕੋਚਿੰਗ ਸ਼ੁਰੂ ਕਰਨ ਦਾ....
ਗੁਰਦਾਸਪੁਰ, 29 ਜਨਵਰੀ : ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ, ਗੁਰਦਾਸਪੁਰ ਦੇ ਇੰਚਾਰਜ ਸੂਬੇਦਾਰ ਗੁਰਨਾਮ ਸਿੰਘ ਨੇ ਦੱਸਿਆ ਹੈ ਕਿ ਰੇਲਵੇ ਮਹਿਕਮੇ ਵਿੱਚ ਅਸਿਸਟੈਂਟ ਲੋਕੋ ਪਾਇਲਟ (Assistant Loco Pilot) ਵਿੱਚ 5696 ਪੋਸਟਾਂ ਦੀ ਭਰਤੀ ਕੀਤੀ ਜਾਣੀ ਹੈ ਅਤੇ ਇਸ ਭਰਤੀ ਸਬੰਧੀ ਫਾਰਮ ਮਿਤੀ 20 ਜਨਵਰੀ 2024 ਤੋਂ 19 ਫਰਵਰੀ 2024 ਤੱਕ ਆਨ-ਲਾਈਨ ਫਾਰਮ ਭਰੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਅਤੇ ਪਠਾਨਕੋਟ ਦੇ ਜੋ ਯੁਵਕ ਇਨ੍ਹਾਂ ਪੋਸਟਾਂ ਲਈ ਲਿਖਤੀ ਪੇਪਰ ਦੀ ਤਿਆਰੀ ਕਰਨਾ....