ਮਿਲਾਵਟਖੋਰਾਂ ਵਿਰੁੱਧ ਕੀਤੀ ਜਾਵੇਗੀ ਸਖਤ ਕਾਰਵਾਈ-ਡਿਪਟੀ ਕਮਿਸ਼ਨਰ ਅੰਮ੍ਰਿਤਸਰ, 23 ਅਕਤੂਬਰ 2024 : ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਵੱਲੋਂ ਸਾਫ ਸੁਥਰਾ ਵਾਤਾਵਰਣ ਅਤੇ ਸਿਹਤਮੰਦ ਪਕਵਾਨ ਨੂੰ ਉਤਸ਼ਾਹਤ ਕਰਨ ਲਈ ਜੋ ਨਵੀਂ ਪਹਿਲ ਸ਼ੁਰੂ ਕੀਤੀ ਗਈ ਹੈ ਦੇ ਸਬੰਧ ਵਿੱਚ ਫੂਡ ਸੇਫਟੀ ਵੱਲੋਂ ਅੱਜ ਸਵੇਰੇ ਗੋਲਡਨ ਗੇਟ ਵਿਖੇ ਮਿਲਾਵਟਖੋਰਾਂ ਨੂੰ ਫੜਣ ਲਈ ਇਕ ਸਪੈਸ਼ਲ ਨਾਕਾ ਲਗਾਇਆ ਗਿਆ ਸੀ, ਜਿਸ ਦੀ ਅਗਵਾਈ ਸਹਾਇਕ ਕਮਿਸ਼ਨਰ ਫੂਡ ਰਜਿੰਦਰ ਪਾਲ ਸਿੰਘ, ਐਫਐਸਓ ਅਮਨਦੀਪ ਸਿੰਘ ਅਤੇ ਸਤਨਾਮ....
ਮਾਝਾ
ਡਿਪਟੀ ਕਮਿਸ਼ਨਰ ਅਤੇ ਐਸ:ਐਸ:ਪੀ ਦਿਹਾਤੀ ਨੇ ਜੰਡਿਆਲਾ ਮੰਡੀ ਦਾ ਕੀਤਾ ਦੌਰਾ ਅੰਮ੍ਰਿਤਸਰ, 23 ਅਕਤੂਬਰ 2024 : ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ, ਐਸ:ਐਸ:ਪੀ ਦਿਹਾਤੀ ਸ੍ਰ ਚਰਨਜੀਤ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਅਮਨਦੀਪ ਸਿੰਘ, ਜਿਲ੍ਹਾ ਖੁਰਾਕ ਤੇ ਸਪਲਾਈ ਅਫਸਰ ਸ੍ਰ ਸਰਤਾਜ ਸਿੰਘ ਅਤੇ ਹੋਰ ਅਧਿਕਾਰੀਆਂ ਨਾਲ ਦਾਣਾ ਮੰਡੀ ਜੰਡਿਆਲਾ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲੇ....
ਗੁਰਦਾਸਪੁਰ, 23 ਅਕਤੂਬਰ 2024 : ਐੱਸਐੱਸਪੀ ਗੁਰਦਾਸਪੁਰ, ਸ੍ਰੀ ਹਰੀਸ਼ ਦਾਯਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਗੁਰਦਾਸਪੁਰ ਪੁਲਿਸ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਗੱਲ ਕਰਦਿਆਂ ਜੁਗਰਾਜ ਸਿੰਘ, ਐਸ. ਪੀ (ਐੱਚ) ਗੁਰਦਾਸਪੁਰ ਨੇ ਦੱਸਿਆ ਕਿ ਪੁਲਿਸ ਵਿਭਾਗ ਵਲੋਂ ਦੂਜੇ ਹੋਰ ਵਿਭਾਗਾਂ ਨਾਲ ਜਾ ਕੇ ਵੱਖ- ਵੱਖ ਪਿੰਡਾਂ ਵਿੱਚ ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ਨੂੰ ਟਿਕਾਊ ਅਭਿਆਸਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।....
ਗੁਰਦਾਸਪੁਰ, ਬਟਾਲਾ ਅਤੇ ਧਾਰੀਵਾਲ ਵਿੱਚ ਖਾਣ-ਪੀਣ ਦਾ ਸਮਾਨ ਵੇਚਣ ਵਾਲੀਆਂ ਦੁਕਾਨਾਂ ਦੀ ਕੀਤੀ ਚੈਕਿੰਗ ਗੁਰਦਾਸਪੁਰ, 23 ਅਕਤੂਬਰ 2024 : ਮਾਣਯੋਗ ਕਮਿਸ਼ਨਰ ,ਫੂਡ ਅਤੇ ਡਰੱਗਜ਼ ਐਂਡਮਜਿਸਟ੍ਰੇਸ਼ਨ , ਪੰਜਾਬ ਡਾ: ਅਭਿਨਵ ਤ੍ਰਿਖਾ ਅਤੇ ਡਿਪਟੀ ਕਮਿਸਨਰ , ਗੁਰਦਾਸਪੁਰ,ਉਮਾ ਸ਼ੰਕਰ ਗੁਪਤਾ ਦੇ ਦਿਸ਼ਾ ਨਿਰਦੇਸ਼ਾ ਤਹਿਤ ਫੂਡ ਸੇਫਟੀ ਟੀਮ ਗੁਰਦਾਸਪੁਰ ਵੱਲੋਂ ਡਾ: ਜੀ. ਐਸ. ਪੰਨੂ ਸਹਾਇਕ ਕਮਿਸ਼ਨਰ , ਫੂਡ , ਗੁਰਦਾਸਪੁਰ ਦੀ ਅਗਵਾਈ ਵਿੱਚ ਗੁਰਦਾਸਪੁਰ , ਬਟਾਲਾ ਅਤੇ ਧਾਰੀਵਾਲ ਵਿੱਚ ਵੱਖ-ਵੱਖ ਖਾਣ-ਪੀਣ ਦਾ ਸਮਾਨ....
ਬਿਆਸ, 23 ਅਕਤੂਬਰ, 2024 : ਅੰਮ੍ਰਿਤਸਰ ਦੇ ਬਿਆਸ 'ਚ ਇੱਕ ਆੜਤੀਏ ਨੂੰ ਅਣਪਛਾਤੇ ਨੌਜਵਾਨਾਂ ਨੇ ਗੋਲੀਆਂ ਮਾਰ ਕੇ ਆਪਣਾ ਨਿਸ਼ਾਨਾ ਬਣਿਆ ਗਿਆ। ਇਹ ਘਟਨਾ ਪਿੰਡ ਸਠਿਆਲ ਦੀ ਦੱਸੀ ਜਾ ਰਹੀ ਹੈ। ਸੂਤਰਾਂ ਮੁਤਾਬਿਕ ਅਣਪਛਾਤੇ ਨੌਜਵਾਨਾਂ ਨੇ ਆੜਤੀਏ ਨੂੰ ਗੋਲੀਆਂ ਮਾਰੀਆਂ ਹਨ। ਮ੍ਰਿਤਕ ਦੀ ਪਛਾਣ ਗੁਰਦੀਪ ਸਿੰਘ ਗੋਕਾ ਵੱਜੋਂ ਹੋਈ ਹੈ। ਮ੍ਰਿਤਕ ਪਿੰਡ ਦਾ ਸਾਬਕਾ ਸਰਪੰਚ ਵੀ ਰਹਿ ਚੁੱਕਿਆ ਹੈ। ਸੂਤਰਾਂ ਅਨੁਸਾਰ ਮੋਟਰ ਸਾਈਕਲ ਸਵਾਰ ਨੌਜਵਾਨਾਂ ਵੱਲੋਂ ਤਿੰਨ ਤੋਂ ਚਾਰ ਫਾਇਰ ਕੀਤੇ ਗਏ। ਜ਼ਖਮੀ ਹਾਲਤ 'ਚ ਨੌਜਵਾਨ....
ਐਮ:ਐਸ:ਪੀ ਤੋਂ ਹੇਠਾਂ ਫਸਲ ਵੇਚਣ ਤੇ ਗੁੰਮਰਾਹ ਕਰਨ ਸਬੰਧੀ ਮੋਬਾਇਲ ਨੰਬਰ 7973867446 ਤੇ ਜਾਣਕਾਰੀ ਕੀਤੀ ਜਾਵੇ ਸਾਂਝੀ ਅੰਮ੍ਰਿਤਸਰ, 23 ਅਕਤੂਬਰ, 2024 : ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਕਿਸਾਨਾਂ ਨੂੰ ਆਪਣੀ ਫਸਲ ਐਮ:ਐਸ:ਪੀ ਤੋਂ ਹੇਠਾਂ ਵੇਚਣ ਲਈ ਗੁੰਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਅਜਿਹੀ ਘਟਨਾ ਸਾਹਮਣੇ ਆਉਂਦੀ ਹੈ ਤਾਂ ਸਬੰਧਤ ਮੰਡੀ ਦੇ ਆੜਤੀਆਂ, ਇੰਸਪੈਕਟਰ, ਸਕੱਤਰ, ਸ਼ੈਲਰ ਅਤੇ....
ਅੰਮ੍ਰਿਤਸਰ, 23 ਅਕਤੂਬਰ 2024 : ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਦੇ ਨਾਲ ਗਰਮ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਤਿੰਨ ਸੀਟਾਂ ਦੇ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਗਿੱਦੜਬਾਹਾ ਤੋਂ ਸੁਖਬੀਰ ਸਿੰਘ ਬਾਦਲ ਦੇ ਚੋਣ ਲੜਨ ਦੀਆਂ ਚਰਚਾਵਾਂ ਸਨ। ਪਰ ਕਿਉਂਕਿ ਸੁਖਬੀਰ ਸਿੰਘ ਬਾਦਲ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਤਨਖਾਹੀਆ ਕਰਾਰ ਦਿੱਤੇ ਜਾ ਚੁੱਕੇ ਹਨ। ਇਸ ਕਰਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਜਿਮਨੀ ਚੋਣਾਂ ਲੜਨ ਲਈ....
ਪਹਿਲਾਂ ਆਓ, ਪਹਿਲਾਂ ਪਾਓ ਦੀ ਨੀਤੀ ਤਹਿਤ ਥਾਵਾਂ ਦੀ ਲਈ ਜਾ ਸਕਦੀ ਹੈ ਮਨਜ਼ੂਰੀ ਗੁਰਦਾਸਪੁਰ, 23 ਅਕਤੂਬਰ 2024 : ਸ਼੍ਰੀ ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਨ ਸਭਾ ਚੋਣ ਹਲਕਾ 10- ਡੇਰਾ ਬਾਬਾ ਨਾਨਕ ਦੀ ਉਪ ਚੋਣ -2024 ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡੇਰਾ ਬਾਬਾ ਨਾਨਕ ਅਤੇ ਕਲਾਨੌਰ ਤਹਿਸੀਲਾਂ ਵਿੱਚ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਲਈ ਰਾਜਨੀਤਿਕ ਰੈਲੀਆਂ ਕਰਨ ਲਈ ਥਾਂ ਨਿਰਧਾਰਿਤ ਕੀਤੇ ਗਏ ਹਨ।....
ਗੁਰਦਾਸਪੁਰ, 23 ਅਕਤੂਬਰ 2024 : ਸ੍ਰੀ ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸਨ ਵਲੋਂ ਝੋਨੇ ਦੇ ਨਾੜ ਦੇ ਯੋਗ ਪ੍ਰਬੰਧਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਵੱਖ-ਵੱਖ ਪਿੰਡਾਂ ਜਾ ਕੇ ਕਿਸਾਨਾਂ ਨੂੰ ਪਰਾਲੀ ਦੇ ਪ੍ਰਬੰਧਨਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਸ਼੍ਰੀਮਤੀ ਜਯੋਤਸਨਾ ਸਿੰਘ, ਐਸ.ਡੀ.ਐਮ. ਕਲਾਨੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪਰਾਲੀ....
ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਕੀਤਾ ਜਾਗਰੂਕ ਬਟਾਲਾ, 23 ਅਕਤੂਬਰ 2024 : ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜਿਲ੍ਹਾ ਪ੍ਰਸ਼ਾਸਨ ਦੇ ਸਿਵਲ ਤੇ ਪੁਲਿਸ ਅਧਿਕਾਰੀਆਂ ਵਲੋਂ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਕੇ ਪਰਾਲੀ ਪ੍ਰਬੰਧਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਐੱਸ.ਡੀ.ਐੱਮ ਬਟਾਲਾ ਸ਼੍ਰੀ ਵਿਕਰਮਜੀਤ ਸਿੰਘ ਵੱਲ਼ੋਂ ਬਟਾਲਾ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਲਗਾਤਾਰ ਮਿਲਿਆ ਜਾ ਰਿਹਾ ਹੈ। ਇਸ ਮੌਕੇ....
ਡਿਪਟੀ ਕਮਿਸ਼ਨਰ ਤੇ ਐੱਸ. ਐੱਸ. ਪੀ. ਨੇ ਪਰਾਲੀ ਪ੍ਰਬੰਧਨ ਲਈ 18 ਬੇਲਰਾਂ ਦਾ ਕੀਤਾ ਰਸਮੀ ਸ਼ੁਭ ਆਰੰਭ ਮਸ਼ੀਨਰੀ ਦੇ ਸਦਉਪਯੋਗ ਲਈ “ਉੱਨਤ ਕਿਸਾਨ” ਐਪ ਦੀ ਵਰਤੋਂ ਕੀਤੀ ਜਾਵੇ-ਡਾ. ਹਰਪਾਲ ਸਿੰਘ ਪੰਨੂ ਤਰਨ ਤਾਰਨ, 22 ਅਕਤੂਬਰ 2024 : ਡਿਪਟੀ ਕਮਿਸ਼ਨਰ ਤਰਨ ਤਰਨ ਸ੍ਰੀ ਪਰਮਵੀਰ ਸਿੰਘ ਆਈ. ਏ. ਐੱਸ, ਸ੍ਰੀ ਗੌਰਵ ਤੂਰਾ ਐੱਸ. ਐੱਸ. ਪੀ ਤਰਨ ਤਰਨ ਅਤੇ ਡਾ. ਹਰਪਾਲ ਸਿੰਘ ਪੰਨੂ ਮੁੱਖ ਖੇਤੀਬਾੜੀ ਅਫਸਰ ਤਰਨ ਤਰਨ ਨੇ ਮੇਜਰ ਬਾਇਓ ਫਿਊਲ, ਘਰਿਆਲਾ ਵਿਖੇ ਪਰਾਲੀ ਪ੍ਰਬੰਧਨ ਲਈ 18 ਬੇਲਰ ਚਲਾਉਣ ਦਾ ਰਸਮੀ ਸ਼ੁੱਭ....
ਵਿਦਿਆਰਥੀਆਂ ਨੂੰ ਸਮਾਜ ਵਿੱਚ ਚੰਗੇ ਨਾਗਰਿਕ ਬਣਨ ਅਤੇ ਵੱਧ ਤੋਂ ਵੱਧ ਵਿਦਿਆ ਹਾਸਿਲ ਕਰਨ ਲਈ ਕੀਤਾ ਪ੍ਰੇਰਿਤ ਤਰਨ ਤਾਰਨ 22 ਅਕਤੂਬਰ 2024 : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਡੋਰੀ ਗੋਲਾ ਜਿਲਾ ਤਰਨ ਤਾਰਨ ਵਿਖੇ ਜਿਲਾ ਪੱਧਰੀ ਮਾਪੇ - ਅਧਿਆਪਕ ਮਿਲਣੀ ਕਰਵਾਈ ਗਈ । ਇਸ ਮੈਗਾ ਮਿਲਣੀ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰ . ਪਰਮਵੀਰ ਸਿੰਘ ਆਈ . ਏ. ਐਸ . ਵਿਸ਼ੇਸ਼ ਤੌਰ ਤੇ ਮਾਪਿਆਂ ਅਤੇ ਵਿਦਿਆਰਥੀਆਂ ਦੇ ਰੂਬਰੂ ਹੋਏ। ਉਹਨਾਂ ਨੇ ਵਿਦਿਆਰਥੀਆਂ ਨੂੰ ਸਮਾਜ ਵਿੱਚ ਚੰਗੇ ਨਾਗਰਿਕ ਬਣਨ ਅਤੇ ਵੱਧ ਤੋਂ....
ਜੇਕਰ ਕਿਸੇ ਨੂੰ ਵੀ ਮੰਡੀਆਂ ਵਿੱਚ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਹੈਲਪਲਾਈਨ ਨੰਬਰ 7973867446 'ਤੇ ਸੰਪਰਕ ਕਰੇ। ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 113207 ਟਨ ਝੋਨੇ ਦੀ ਆਮਦ ਹੋਈ ਹੈ ਅਤੇ ਕਿਸਾਨਾਂ ਨੂੰ 179.94 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਸਮੂਹ ਐਸ.ਡੀ.ਐਮਜ਼ ਮੰਡੀਆਂ ਦਾ ਕਰਨ ਦੌਰਾ – ਡਿਪਟੀ ਕਮਿਸ਼ਨਰ ਅੰਮ੍ਰਿਤਸਰ, 22 ਅਕਤੂਬਰ 2024 : ਪੰਜਾਬ ਦੇ ਮੁੱਖ ਮੰਤਰੀ ਮਾਨਯੋਗ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ....
ਅੰਮ੍ਰਿਤਸਰ 22 ਅਕਤੂਬਰ 2024 : ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਅੰਕੁਰਜੀਤ ਸਿੰਘ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਮੇਜਰ ਅਮਿਤ ਸਰੀਨ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲਾ ਟਾਊਨ ਪਲਾਨਰ (ਰੈਗੂਲੇਟਰੀ) ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਏਡੀਏ ਦੇ ਰੈਗੂਲੇਟਰੀ ਵਿੰਗ ਵੱਲੋਂ ਥਾਣਾ ਰਾਜਾਸਾਂਸੀ ਅਤੇ ਅਜਨਾਲਾ ਦੇ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਅਜਨਾਲਾ ਰੋਡ ਉਪਰ ਪਿੰਡ ਪੰਜ ਗਰਾਈਂ ਨਿਜਰਾਂ, ਦਾਲਮ ਅਤੇ....
ਹਰੇਕ ਬੱਚੇ ਨੂੰ ਉਸ ਦੀ ਇੱਛਾ ਅਨੁਸਾਰ ਦਿੱਤੀ ਜਾਵੇਗੀ ਅਗਵਾਈ ਅੰਮ੍ਰਿਤਸਰ 22 ਅਕਤੂਬਰ 2024 : ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਭਰ ਦੇ ਬੱਚਿਆਂ ਜੋ ਕਿ ਇਸ ਵੇਲੇ ਅਠਵੀਂ ਤੋਂ ਬਾਰਵੀਂ ਕਲਾਸ ਤੱਕ ਦੀ ਵਿਦਿਆਰਥੀ ਹਨ ਨੂੰ ਭਵਿੱਖ ਲਈ ਸੇਧ ਦੇਣ ਵਾਸਤੇ ਨਵਾਂ ਉਪਰਾਲਾ ਸ਼ੁਰੂ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜਿਲਾ ਰੋਜ਼ਗਾਰ ਬਿਊਰੋ ਦੇ ਅਧਿਕਾਰੀ ਸ ਤੀਰਥ ਪਾਲ ਸਿੰਘ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਬੱਚਿਆਂ ਨੂੰ ਉਹਨਾਂ ਦੀ ਇੱਛਾ ਦੇ ਅਨੁਸਾਰ ਭਵਿੱਖ ਲਈ....