ਮਾਝਾ

ਗੁਰਦੁਆਰਾ ਅਕਾਲ ਬੁੰਗਾ ਵਿਖੇ ਪੁਲਿਸ ਤੇ ਨਿਹੰਗਾਂ ਵਿਚਾਲੇ ਫਾੲਰਿੰਗ, ਇਕ ਪੁਲਿਸ ਮੁਲਾਜ਼ਮ ਦੀ ਮੌਤ
ਸੁਲਤਾਨਪੁਰ ਲੋਧੀ, 23 ਨਵੰਬਰ : ਸੁਲਤਾਨਪੁਰ ਲੋਧੀ ਵਿਖੇ ਸਥਿਤ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਯਾਦਗਾਰ ਸਿੰਘ ਸਾਹਿਬ ਨਵਾਬ ਕਪੂਰ ਸਿੰਘ, ਛਾਉਣੀ ਨਿਹੰਗ ਸਿੰਘ ਬੁੱਢਾ ਦਲ ਸੁਲਤਾਨਪੁਰ ਲੋਧੀ 'ਤੇ ਕਬਜ਼ੇ ਨੂੰ ਲੈ ਕੇ ਬੁੱਢਾ ਦਲ ਦੇ 2 ਧੜਿਆਂ 'ਚ ਕਈ ਦਿਨਾਂ ਤੋਂ ਵਿਵਾਦ ਚੱਲ ਰਿਹਾ ਹੈ। ਜ਼ਿਲ੍ਹਾ ਕਪੂਰਥਲਾ ਦੀ ਪੁਲਿਸ ਵਲੋਂ ਮਾਮਲੇ ਨੂੰ ਸੁਲ਼ਝਾਉਣ ਲਈ ਯਤਨ ਕੀਤੇ ਜਾ ਰਹੇ ਸਨ ਪਰ ਇਸ ਦੌਰਾਨ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ ਅਤੇ ਦੋਵੇਂ ਪਾਸਿਉਂ ਫਾਇਰਿੰਗ ਕੀਤੀ ਗਈ, ਜਿਸ ਦੇ ਚਲਦਿਆਂ ਇਕ....
ਨਾਮਵਰ ਕਮਲਜੀਤ ਖੇਡਾਂ-2023 ਅਮਿੱਟ ਯਾਦਾਂ ਬਿਖੇਰਦੀਆਂ ਸਫਲਤਾਪੂਰਵਕ ਸੰਪੰਨ
ਪੰਜਾਬ ਸਰਕਾਰ ਨੇ ਸੂਬੇ ਅੰਦਰ ਖੇਡ ਸੱਭਿਅਚਾਰ ਕੀਤਾ ਪ੍ਰਫੁੱਲਿਤ- ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸੂਬਾ ਸਰਕਾਰ ਨੋਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਵਚਨਬੱਧ-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਿਧਾਇਕ ਸ਼ੈਰੀ ਕਲਸੀ ਨੇ ਪ੍ਮੁੱਖ ਸਖਸੀਅਤਾਂ, ਸਮਾਜ ਸੇਵੀ ਸੰਸਥਾਵਾਂ, ਦਾਨੀ ਸੱਜਣਾਂ, ਸਮਾਜਿਕ ਤੇ ਧਾਰਮਿਕ ਸਖਸ਼ੀਅਤਾਂ, ਖਿਡਾਰੀਆਂ ਤੇ ਮੀਡੀਆ ਸਾਥੀਆਂ ਦਾ ਕੀਤਾ ਧੰਨਵਾਦ ਬਟਾਲਾ, 23 ਨਵੰਬਰ : ਪਿੰਡ ਕੋਟਲਾ ਸ਼ਾਹੀਆਂ ਵਿਖੇ 20 ਨਵੰਬਰ ਨੂੰ ਸ਼ੁਰੂ ਹੋਈਆਂ 30ਵੀਆਂ ਕਮਲਜੀਤ ਖੇਡਾਂ....
ਕੈਬਨਿਟ ਮੰਤਰੀ ਧਾਲੀਵਾਲ, ਖੁੱਡੀਆਂ ਤੇ ਵਿਧਾਇਕ ਕਲਸੀ ਨੇ ਜੇਤੂ ਖਿਡਾਰੀਆਂ ਨੂੰ ਵੰਡੇ ਇਨਾਮ
ਨਗਦ ਇਨਾਮ ਰਾਸ਼ੀ ਤੇ ਮੋਟਰਸਾਈਕਲ ਦੇ ਕੇ ਕੀਤਾ ਸਨਮਾਨਿਤ ਬਟਾਲਾ, 23 ਨਵੰਬਰ : ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਗੁਰਮੀਤ ਸਿੰਘ ਖੁੱਡੀਆਂ ਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਕਮਲਜੀਤ ਖੇਡਾਂ ਦੇ ਚੌਥੋ ਤੇ ਸਮਾਪਤੀ ਸਮਾਰੋਹ ਮੌਕੇ ਜੇਤੂ ਖਿਡਾਰੀਆਂ ਨੂੰ ਨਗਦ ਇਨਾਮ ਤੇ ਮੋਟਰਸਾਈਕਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਭਜਨ ਸਿੰਘ ਗਿੱਲ ਪਰਸਿੱਧ ਕਵੀ ਤੇ ਲੇਖਕ, ਐਸਐਸਪੀ ਬਟਾਲਾ ਮੈਡਮ ਅਸ਼ਵਨੀ ਗੋਟਿਆਲ, ਪਿਰਥੀਪਾਲ ਸਿੰਘ ਬਟਾਲਾ ਅਤੇ ਸੁਰਜੀਤ ਸਿੰਘ ਸਪੋਰਟਸ ਐਸੋਸੀਏਸ਼ਨ....
ਕਮਲਜੀਤ ਖੇਡਾਂ ਮੌਕੇ ਏਸ਼ੀਅਨ ਗੇਮਜ਼ ਦੇ ਮੈਡਲਿਸਟ 10 ਖਿਡਾਰੀਆਂ ਦਾ ਕੀਤਾ ਸਨਮਾਨ 
ਸੁਰਜੀਤ ਸਪੋਰਟਸ ਐਸੋਸੀਏਸ਼ਨ ਵੱਲੋਂ ਹਰੇਕ ਖਿਡਾਰੀ ਨੂੰ 25 ਹਜ਼ਾਰ ਨਗਦ ਰਾਸ਼ੀ, ਸਨਮਾਨ ਪੱਤਰ, ਮਾਸਕਟ ਤੇ ਪੁਸਤਕਾਂ ਨਾਲ ਕੀਤਾ ਜਾ ਰਿਹਾ ਹੈ ਸਨਮਾਨ ਬਟਾਲਾ, 23 ਨਵੰਬਰ : ਕੋਟਲਾ ਸ਼ਾਹੀਆਂ ਵਿਖੇ ਸੁਰਜੀਤ ਸਪੋਰਟਸ ਐਸੋਸੀਏਸ਼ਨ ਵੱਲੋਂ ਕਰਵਾਈਆਂ ਜਾ ਰਹੀਆਂ 30ਵੀਆਂ ਕਮਲਜੀਤ ਖੇਡਾਂ ਮੌਕੇ ਅੱਜ ਏਸ਼ੀਅਨ ਗੇਮਜ਼ ਦੇ ਮੈਡਲਿਸਟ 10 ਪੰਜਾਬੀ ਖਿਡਾਰੀਆਂ ਦਾ ਸਨਮਾਨ ਕੀਤਾ ਗਿਆ। ਕੈਬਨਿਟ ਮੰਤਰੀਆਂ ਕੁਲਦੀਪ ਸਿੰਘ ਧਾਲੀਵਾਲ, ਗੁਰਮੀਤ ਸਿੰਘ ਖੁੱਡੀਆ ਤੇ ਵਿਧਾਇਕ ਸ਼ੈਰੀ ਕਲਸੀ ਨੇ ਹਰੇਕ ਖਿਡਾਰੀ ਨੂੰ 25 ਹਜ਼ਾਰ....
ਚੇਅਰਮੈਨ ਸੇਖਵਾਂ ਨੇ ਪਿੰਡਾਂ ਠੱਕਰ ਸੰਧੂ, ਕੋਟ ਟੋਡਰਮੱਲ ਅਤੇ ਖੁਸ਼ਹਾਲਪੁਰ ਵਿਖੇ 50 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ
ਪਿੰਡ ਠੱਕਰ ਸੰਧੂ ਵਿਖੇ ਨਵੀਂ ਜਿੰਮ ਨੂੰ ਨੌਜਵਾਨਾਂ ਦੇ ਸਪੁਰਦ ਕੀਤਾ ਗੁਰਦਾਸਪੁਰ, 23 ਨਵੰਬਰ : ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਅੱਜ ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡ ਠੱਕਰ ਸੰਧੂ, ਕੋਟ ਟੋਡਰਮੱਲ ਅਤੇ ਖੁਸ਼ਹਾਲਪੁਰ ਵਿਖੇ 50 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ। ਇਸ ਮੌਕੇ ਉਨ੍ਹਾਂ ਪਿੰਡ ਠੱਕਰ ਸੰਧੂ ਵਿਖੇ ਨਵੀਂ ਜਿੰਮ ਨੂੰ ਨੌਜਵਾਨਾਂ ਦੇ ਸਪੁਰਦ ਵੀ ਕੀਤਾ। ਵਿਕਾਸ ਕਾਰਜਾਂ ਦਾ ਨੀਂਹ....
ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ ਨੂੰ ਸ਼ੁਰੂ ਕੀਤੀ ਜਾ ਰਹੀ ਹੈ “ਮੁੱਖ ਮੰਤਰੀ ਤੀਰਥ ਯਾਤਰਾ ਸਕੀਮ” : ਡਿਪਟੀ ਕਮਿਸ਼ਨਰ
ਸੂਬਾ ਵਾਸੀਆਂ ਨੂੰ “ਮੁੱਖ ਮੰਤਰੀ ਤੀਰਥ ਯਾਤਰਾ ਸਕੀਮ” ਤਹਿਤ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਮਿਲੇਗੀ ਮੁਫ਼ਤ ਸਫ਼ਰ ਦੀ ਸਹੂਲਤ ਤਰਨ ਤਾਰਨ, 23 ਨਵੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ ਨੂੰ “ਮੁੱਖ ਮੰਤਰੀ ਤੀਰਥ ਯਾਤਰਾ ਸਕੀਮ” ਸ਼ੁਰੂ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਹੁਣ ਸੂਬਾ....
ਜ਼ਿਲੇ੍ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਦਾ ਕੰਮ ਜਾਰੀ-ਜ਼ਿਲ੍ਹਾ ਚੋਣ ਅਫ਼ਸਰ
ਜ਼ਿਲਾ ਚੋਣ ਅਫ਼ਸਰ ਸ੍ਰੀ ਸੰਦੀਪ ਕੁਮਾਰ ਵੱਲੋਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਆਪਣੀਆਂ ਵੋਟਾਂ ਬਣਾਉਣ ਦੀ ਅਪੀਲ ਤਰਨ ਤਾਰਨ, 23 ਨਵੰਬਰ : ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਪ੍ਰਾਪਤ ਹੋਏ ਸ਼ਡਿਊਲ ਅਨੁਸਾਰ ਯੋਗਤਾ ਮਿਤੀ 01 ਜਨਵਰੀ 2024 ਦੇ ਅਧਾਰ ’ਤੇ ਜ਼ਿਲੇ੍ਹ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਦਾ ਕੰਮ ਮਿਤੀ 27 ਅਕਤੂਬਰ 2023 ਤੋਂ ਸ਼ੁਰੂ ਹੋ ਗਿਆ ਹੈ ਜੋ 09 ਦਸੰਬਰ, 2023 ਤੱਕ ਚੱਲੇਗਾ। ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ....
ਡਿਪਟੀ ਕਮਿਸ਼ਨਰ ਨੇ 26 ਨਵੇਂ ਪਟਵਾਰੀਆਂ ਦੀ ਨਿਯੁਕਤੀ ਹੋਣ ‘ਤੇ ਉਹਨਾਂ ਨੂੰ ਦਿੱਤੀ ਵਧਾਈ
ਜ਼ਿਲ੍ਹੇ ਵਿੱਚ ਨਵੇਂ ਪਟਵਾਰੀਆਂ ਦੀ ਨਿਯੁਕਤੀ ਹੋਣ ਨਾਲ ਮਾਲ ਵਿਭਾਗ ਦੇ ਕੰਮਾਂ ਵਿੱਚ ਆਵੇਗੀ ਤੇਜ਼ੀ ਨਵ-ਨਿਯੁਕਤ ਪਟਵਾਰੀਆਂ ਨੂੰ ਆਪਣਾ ਕੰਮ ਤਨਦੇਹੀ ਤੇ ਇਮਾਨਦਾਰੀ ਨਾਲ ਕਰਨ ਲਈ ਕੀਤਾ ਉਤਸ਼ਾਹਿਤ ਤਰਨ ਤਾਰਨ, 23 ਨਵੰਬਰ : ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 09 ਅਤੇ 06 ਮਹੀਨਿਆਂ ਦੀ ਫੀਲਡ ਟ੍ਰੇਨਿੰਗ ਹਾਸਲ ਕਰ ਚੁੱਕੇ 26 ਨਵੇਂ ਪਟਵਾਰੀਆਂ ਦੀ ਜ਼ਿਲ੍ਹਾ ਤਰਨ ਤਾਰਨ ਵਿੱਚ ਨਿਯੁਕਤੀ ਹੋਣ ‘ਤੇ ਨੂੰ ਉਹਨਾਂ ਨੂੰ ਵਧਾਈ ਦਿੱਤੀ ਗਈ। ਉਹਨਾਂ ਦੱਸਿਆ ਕਿ ਨਵ....
ਪਠਾਨਕੋਟ 'ਚ ਸਾਫ ਸਫਾਈ ਅਤੇ ਰੋਡ ਤੇ ਕੀਤੇ ਕਬਜਿਆਂ ਦਾ ਜਾਇਜਾ ਲੈਣ ਲਈ ਡਿਪਟੀ ਕਮਿਸਨਰ ਨੇ ਕੀਤਾ ਵਿਸੇਸ ਦੋਰਾ
ਦੁਕਾਨਦਾਰਾਂ ਨੂੰ ਕੀਤੀ ਅਪੀਲ ਸਮਾਨ ਦੁਕਾਨ ਤੇ ਬਾਹਰ ਰੋਡ ਤੇ ਨਾ ਲਗਾਇਆ ਜਾਵੇ ਪਠਾਨਕੋਟ, 23 ਨਵੰਬਰ : ਅੱਜ ਜਿਲ੍ਹਾ ਪਠਾਨਕੋਟ ਅੰਦਰ ਸਫਾਈ ਦਾ ਜਾਇਜਾ ਲਿਆ ਗਿਆ ਹੈ ਅਤੇ ਸਹਿਰ ਅੰਦਰ ਟ੍ਰੈਫਿਕ ਦੀ ਸਮੱਸਿਆ ਨਾ ਹੋਵੇ ਇਸ ਲਈ ਲੋਕਾਂ ਨੂੰ ਅਪੀਲ ਵੀ ਕੀਤੀ ਗਈ ਸੀ ਅਤੇ ਕਈ ਵਾਰ ਕਹਿਣ ਦੇ ਬਾਵਜੂਦ ਵੀ ਜਿਨ੍ਹਾਂ ਲੋਕਾਂ ਵੱਲੋਂ ਸੜਕ ਤੇ ਕੀਤੇ ਕਬਜੇ ਨਹੀਂ ਛੱਡੇ ਜਾ ਰਹੇ ਸਨ, ਉਨ੍ਹਾਂ ਤੇ ਕਾਰਵਾਈ ਵੀ ਕੀਤੀ ਗਈ ਹੈ। ਇਹ ਪ੍ਰਗਟਾਵਾ ਅੱਜ ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਸਹਿਰ ਅੰਦਰ ਸਫਾਈ ਵਿਵਸਥਾ....
ਨਵਨਿਯੁਕਤ ਅੱਠ ਨਵੇਂ ਭਰਤੀ ਪਟਵਾਰੀਆਂ ਨੂੰ ਡਿਪਟੀ ਕਮਿਸਨਰ ਪਠਾਨਕੋਟ ਨੇ ਟ੍ਰੇਨਿਗੰ ਪ੍ਰਾਪਤੀ ਤੋਂ ਬਾਅਦ ਦਿੱਤੇ ਨਿਯੁਕਤੀ ਪੱਤਰ
ਨਵੇਂ ਪਟਵਾਰੀ ਆਉਂਣ ਨਾਲ ਲੋਕਾਂ ਦੇ ਸਬੰਧਤ ਕੰਮ ਹੋਰ ਵੀ ਹੋ ਜਾਣਗੇ ਸੁਖਾਲੇ ਪਠਾਨਕੋਟ, 23 ਨਵੰਬਰ : ਅੱਜ ਡਿਪਟੀ ਕਮਿਸਨਰ ਪਠਾਨਕੋਟ ਸ. ਹਰਬੀਰ ਸਿੰਘ ਜੀ ਵੱਲੋਂ ਪੰਜਾਬ ਸਰਕਾਰ ਵੱਲੋਂ ਨਵੇਂ ਭਰਤੀ ਕੀਤੇ ਅੱਠ ਪਟਵਾਰੀ ਜੋ ਕਿ ਟ੍ਰੇਨਿੰਗ ਕਰਕੇ ਜਿਲ੍ਹਾ ਪਠਾਨਕੋਟ ਵਿਖੇ ਪਹੁੰਚੇ ਹਨ ਉਨ੍ਹਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਪਵਨ ਕੁਮਾਰ ਡੀ.ਆਰ.ਓ. ਪਠਾਨਕੋਟ-ਕਮ-ਐਸ.ਡੀ.ਐਮ. ਧਾਰ ਕਲ੍ਹਾਂ ਤੋਂ ਇਲਾਵਾ ਹੋਰ ਵੀ ਹਾਜਰ ਸਨ। ਇਸ ਮੋਕੇ ਤੇ ਜਾਣਕਾਰੀ ਦਿੰਦਿਆਂ ਸ....
ਸਿੱਖਿਆ ਵਿਭਾਗ ਸੈਕੰਡਰੀ ਵੱਲੋਂ ਐਮ.ਡੀ.ਕੇ. ਸਕੂਲ ਵਿਖੇ ਕਰਵਾਏ ਜਿਲ੍ਹਾ ਪੱਧਰੀ ਅੰਡਰ ਨੇਸਨਲ ਸਕੂਲ ਬੈਂਡ ਮੁਕਾਬਲੇ
ਜਿਲ੍ਹਾ ਪੱਧਰੀ ਅੰਡਰ ਨੇਸਨਲ ਸਕੂਲ ਬੈਂਡ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੋਆ ਨੇ ਪ੍ਰਾਪਤ ਕੀਤਾ ਪਹਿਲਾ ਸਥਾਨ ਪਠਾਨਕੋਟ, 23 ਨਵੰਬਰ : ਅੱਜ ਐਮ.ਡੀ.ਕੇ. ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਵਿਖੇ ਸਿੱਖਿਆ ਵਿਭਾਗ (ਸੈਕੰਡਰੀ) ਵੱਲੋਂ ਸ੍ਰੀ ਰਾਜੇਸ ਕੁਮਾਰ ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਦੇ ਦਿਸਾ ਨਿਰਦੇਸਾਂ ਅਨੁਸਾਰ ਸ੍ਰੀ ਅਰੁਣ ਕੁਮਾਰ ਕੋਆਰਡੀਨੇਟਰ ਖੇਡ ਵਿਭਾਗ ਸਿੱਖਿਆ ਸੈਕੰਡਰੀ ਜੀ ਦੀ ਪ੍ਰਧਾਨਗੀ ਵਿੱਚ ਅੰਡਰ ਨੇਸਨਲ ਸਕੂਲ ਬੈਂਡ ਮੁਕਾਬਲੇ ਕਰਵਾਏ ਗਏ। ਇਸ ਮੋਕੇ ਤੇ ਸ੍ਰੀ....
ਜ਼ਿਲਾ ਪਠਾਨਕੋਟ ਨੂੰ  73 ਆਯੁਰਵੈਦਿਕ ਦਵਾਈਆਂ ਵੱਡੀ ਮਾਤਰਾ ਵਿੱਚ  ਸਰਕਾਰੀ ਆਯੁਰਵੈਦਿਕ ਫਾਰਮੇਸੀ ਪਟਿਆਲਾ ਤੋਂ ਹੋਈਆਂ ਪ੍ਰਾਪਤ
ਪਠਾਨਕੋਟ, 23 ਨਵੰਬਰ : ਆਯੂਸ਼ ਕਮਿਸ਼ਨਰ ਸ੍ਰੀ ਅਭਿਨਵ ਤ੍ਰਿਖਾ,(ਆਈ ਏ ਐਸ) ਅਤੇ ਡਾ ਰਵੀ ਡੂਮਰਾ ਡਾਇਰੈਕਟਰ ਆਯੁਰਵੈਦਾ ਪੰਜਾਬ ਜੀ ਦੀ ਮਿਹਨਤ ਸਦਕਾ ਪੰਜਾਬ ਵਿੱਚ ਆਯੁਰਵੈਦਿਕ ਦਵਾਈਆਂ ਦੀ ਸਪਲਾਈ ਵਡੀ ਮਾਤਰਾ ਵਿਚ ਕੀਤੀ ਗਈ। ਡਾ. ਮਲਕੀਤ ਸਿੰਘ ਘੱਗਾ ਜਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫਸਰ ਪਠਾਨਕੋਟ ਨੇ ਦੱਸਿਆ ਕਿ ਜ਼ਿਲਾ ਪਠਾਨਕੋਟ ਨੂੰ ਕੁੱਲ 73 ਦਵਾਈਆਂ ਵੱਡੀ ਮਾਤਰਾ ਵਿੱਚ ਸਰਕਾਰੀ ਆਯੁਰਵੈਦਿਕ ਫਾਰਮੇਸੀ ਪਟਿਆਲਾ ਤੋਂ ਪ੍ਰਾਪਤ ਕੀਤੀਆਂ ਇਹ ਦਵਾਈਆਂ ਭਾਰਤ ਸਰਕਾਰ ਤੋਂ ਮੰਜੂਰਸ਼ੁਦਾ ਫਾਰਮਾਸਿਊਟੀਕਲ....
ਸਿੱਖਿਆ ਵਿਭਾਗ ਪਠਾਨਕੋਟ ਵੱਲੋਂ ਝਾਖੋਲਾੜੀ ਵਿਖੇ ਸਕੂਲੋਂ ਵਿਰਵੇ ਬੱਚਿਆਂ ਦੀ ਪਛਾਣ ਲਈ ਚਲਾਇਆ ਗਿਆ ਸਰਵੇਖਣ ਅਭਿਆਨ।
ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਡੀਜੀ ਸਿੰਘ ਵੱਲੋਂ 20 ਸਕੂਲੋਂ ਵਿਰਵੇ ਬੱਚਿਆਂ ਨੂੰ ਨੇੜਲੇ ਸਕੂਲ ਵਿੱਚ ਕਰਵਾਇਆ ਗਿਆ ਦਾਖ਼ਲ। ਦੇਸ਼ ਦੇ ਭਵਿੱਖ ਨੂੰ ਸੜਕਾਂ ਤੇ ਨਹੀਂ ਰੁਲਣ ਦਿੱਤਾ ਜਾਵੇਗਾ, ਸਿੱਖਿਆ ਨਾਲ ਜੋੜ ਕੇ ਉਨ੍ਹਾਂ ਦੇ ਭਵਿੱਖ ਨੂੰ ਸੁਨਿਹਰੀ ਬਣਾਇਆ ਜਾਵੇਗਾ : ਡੀਜੀ ਸਿੰਘ। ਪਠਾਨਕੋਟ, 23 ਨਵੰਬਰ : ਦੇਸ਼ ਦੇ ਭਵਿੱਖ ਨੂੰ ਸੜਕਾਂ ਤੇ ਨਹੀਂ ਰੁਲਣ ਦਿੱਤਾ ਜਾਵੇਗਾ। ਬੱਚਿਆਂ ਨੂੰ ਸਿੱਖਿਆ ਨਾਲ ਜੋੜ ਕੇ ਉਨ੍ਹਾਂ ਦੇ ਭਵਿੱਖ ਨੂੰ ਸੁਨਿਹਰੀ ਬਣਾਇਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਉੱਪ....
ਡਿਪਟੀ ਕਮਿਸ਼ਨਰ ਵੱਲੋਂ ਦਵਾਈ ਵਿਕਰੇਤਾ ਨੂੰ ਸੀ ਸੀ ਟੀ ਵੀ ਕੈਮਰੇ ਲਗਾਉਣ ਦੀ ਹਦਾਇਤ
ਅੰਮਿ੍ਰਤਸਰ, 23 ਨਵੰਬਰ : ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਅੰਮਿ੍ਰਤਸਰ ਜਿਲੇ ਵਿਚ ਕੰਮ ਕਰ ਰਹੇ ਸਾਰੇ ਦਵਾਈ ਵਿਕਰੇਤਾਵਾਂ ਨੂੰ ਹਦਾਇਤ ਕਰਦੇ ਕਿਹਾ ਹੈ ਕਿ ਉਹ ਆਪਣੀਆਂ ਦੁਕਾਨਾਂ ਦੇ ਬਾਹਰ ਅਤੇ ਅੰਦਰ ਸੀ ਸੀ ਟੀ ਵੀ ਕੈਮਰੇ ਲਗਾਉਣੇ ਯਕੀਨੀ ਬਨਾਉਣ। ਸ੍ਰੀ ਥੋਰੀ ਨੇ ਜਾਰੀ ਕੀਤੇ ਹੁਕਮਾਂ ਵਿਚ ਸਪੱਸ਼ਟ ਕੀਤਾ ਕਿ ਜੋ ਵੀ ਦਵਾਈ ਵਿਕਰੇਤਾ ਡਰੱਗ ਐਂਡ ਕਾਸਮੈਟਿਕ ਐਕਟ 1940 ਦੇ ਨਿਯਮ 65 (5) ਅਤੇ (9) ਅਧੀਨ ਐਕਸ ਤੇ ਐਚ ਸ੍ਰੇਣੀ ਦੀ ਦਵਾਈਆਂ ਵੇਚ ਰਿਹਾ ਹੈ, ਉਹ ਹਰ ਹਾਲਤ ਇਕ ਮਹੀਨੇ ਦੇ ਅੰਦਰ ਅੰਦਰ....
ਬਿਨਾਂ ਸਿਫਾਰਸ਼ ਅਤੇ ਪੈਸੇ ਤੋਂ ਮੈਰਿਟ ਦੇ ਅਧਾਰ ਤੇ ਹੋ ਰਹੀਆਂ ਨਿਯੁੱਕਤੀਆਂ : ਕੈਬਨਿਟ ਮੰਤਰੀ ਈਟੀਓ 
ਈਟੀਓ ਨੇ 33 ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੰਡੇ ਨਿਯੁਕਤੀ ਪੱਤਰ ਅੰਮ੍ਰਿਤਸਰ, 23 ਨਵੰਬਰ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂਆਤੀ ਸਾਲ ਵਿਚ ਹੀ ਸੂਬੇ ਅੰਦਰ 37 ਹਜ਼ਾਰ ਤੋਂ ਵੱਧ ਬੇਰੁਜਗਾਰ ਨੋਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਹਜ਼ਾਰਾਂ ਕਰਮਚਾਰੀ ਪੱਕੇ ਕਰ ਦਿੱਤੇ ਹਨ। ਭਵਿੱਖ ਵਿਚ ਨੌਜਵਾਨਾਂ ਨੂੰ ਨੌਕਰੀਆਂ ਦੇ ਵੱਡੇ ਮੌਕੇ ਮਿਲਣਗੇ ਜਿਸ ਨਾਲ ਪੰਜਾਬ ਦੇ ਨੌਜਵਾਨ ਆਪਣੇ ਰਾਜ ਵਿਚ ਰਹਿ ਕੇ ਕਮਾਈ ਕਰ ਸਕਣ ਦੇ ਯੋਗ ਬਣਨਗੇ। ਇਨਾਂ....