ਈਟੀਓ ਨੇ 33 ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੰਡੇ ਨਿਯੁਕਤੀ ਪੱਤਰ ਅੰਮ੍ਰਿਤਸਰ, 23 ਨਵੰਬਰ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂਆਤੀ ਸਾਲ ਵਿਚ ਹੀ ਸੂਬੇ ਅੰਦਰ 37 ਹਜ਼ਾਰ ਤੋਂ ਵੱਧ ਬੇਰੁਜਗਾਰ ਨੋਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਹਜ਼ਾਰਾਂ ਕਰਮਚਾਰੀ ਪੱਕੇ ਕਰ ਦਿੱਤੇ ਹਨ। ਭਵਿੱਖ ਵਿਚ ਨੌਜਵਾਨਾਂ ਨੂੰ ਨੌਕਰੀਆਂ ਦੇ ਵੱਡੇ ਮੌਕੇ ਮਿਲਣਗੇ ਜਿਸ ਨਾਲ ਪੰਜਾਬ ਦੇ ਨੌਜਵਾਨ ਆਪਣੇ ਰਾਜ ਵਿਚ ਰਹਿ ਕੇ ਕਮਾਈ ਕਰ ਸਕਣ ਦੇ ਯੋਗ ਬਣਨਗੇ। ਇਨਾਂ....
ਮਾਝਾ
ਜ਼ਿਲਾ ਚੋਣ ਅਧਿਕਾਰੀ ਵੱਲੋਂ ਨੌਜਵਾਨਾਂ ਨੂੰ ਆਪਣੀਆਂ ਵੋਟਾਂ ਬਣਾਉਣ ਦੀ ਅਪੀਲ ਅੰਮ੍ਰਿਤਸਰ, 23 ਨਵੰਬਰ : ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਪ੍ਰਾਪਤ ਹੋਏ ਸ਼ਡਿਊਲ ਅਨੁਸਾਰ ਯੋਗਤਾ ਮਿਤੀ 1 ਜਨਵਰੀ 2024 ਦੇ ਅਧਾਰ ’ਤੇ ਜ਼ਿਲੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਦਾ ਕੰਮ ਮਿਤੀ 27 ਅਕਤੂਬਰ 2023 ਤੋਂ ਸ਼ੁਰੂ ਹੋ ਗਿਆ ਹੈ ਜੋ 9 ਦਸੰਬਰ 2023 ਤੱਕ ਚੱਲੇਗਾ। ਜ਼ਿਲਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਵੱਲੋਂ ਮੁੱਖ....
ਗੁਰਦਾਸਪੁਰ, 22 ਨਵੰਬਰ : ਜ਼ਿਲ੍ਹਾ ਪੁਲਸ ਗੁਰਦਾਸਪੁਰ ਨੇ ਲੁੱਟਮਾਰ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਕੇ ਗਿਰੋਹ ਦੇ 9 ਮੈਂਬਰਾਂ ਨੂੰ ਗ੍ਰਿਫਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਇਹ ਗਿਰੋਹ ਖ਼ਤਰਨਾਕ ਗੈਂਗਸਟਰ ਤਰਨਜੀਤ ਸਿੰਘ ਧੰਨਾ ਪੁੱਤਰ ਦਲਬੀਰ ਸਿੰਘ ਵਾਸੀ ਪਿੰਡ ਲੱਖਣਪਾਲ ਦੀ ਅਗਵਾਈ ’ਚ ਸਰਗਰਮ ਸੀ। ਗੈਂਗਸਟਰ ਧੰਨਾ ਨੂੰ ਵੀ ਪੁਲਸ ਪਟਿਆਲਾ ਜੇਲ੍ਹ ਤੋਂ ਪੁੱਛਗਿਛ ਲਈ ਲਿਆਈ ਹੈ। ਇਸ ਸਬੰਧੀ ਜ਼ਿਲ੍ਹਾ ਪੁਲਸ ਮੁਖੀ ਗੁਰਦਾਸਪੁਰ ਦਾਯਮਾ ਹਰੀਸ਼ ਕੁਮਾਰ ਨੇ ਦੱਸਿਆ ਕਿ ਕੁਝ ਸਮੇਂ ਤੋਂ ਇਲਾਕੇ ਵਿਚ....
ਬਟਾਲਾ, 22 ਨਵੰਬਰ : ਡਾ. ਹਿਮਾਂਸ਼ੂ ਅਗਰਵਾਲ, ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਪ੍ਰਾਪਤ ਹੋਏ ਸ਼ਡਿਊਲ ਅਨੁਸਾਰ ਯੋਗਤਾ ਮਿਤੀ 1 ਜਨਵਰੀ 2024 ਦੇ ਅਧਾਰ ’ਤੇ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਦਾ ਕੰਮ ਮਿਤੀ 27 ਅਕਤੂਬਰ 2023 ਤੋਂ ਸ਼ੁਰੂ ਹੋ ਗਿਆ ਹੈ ਜੋ 9 ਦਸੰਬਰ 2023 ਤੱਕ ਚੱਲੇਗਾ। ਉਨਾਂ ਨੇ ਅੱਗੇ ਦੱਸਿਆ ਕਿ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ....
ਬਟਾਲਾ, 22 ਨਵੰਬਰ : ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ ਨਿਰਦੇਸ਼ਾ ਤਹਿਤ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਸ਼੍ਰੀਮਤੀ ਮੰਮਤਾ ਖੁਰਾਣਾ ਸੇਠੀ ਦੀ ਅਗਵਾਈ ਵਿੱਚ ਸਹਾਇਕ ਸਵੀਪ ਨੋਡਲ ਅਫਸਰ ਲਖਵਿੰਦਰ ਸਿੰਘ ਵੱਲੋਂ ਆਰ.ਡੀ ਖੋਸਲਾ ਸਕੂਲ ਬਟਾਲਾ ਵਿਖੇ ਸਮੂਹ ਸਰਕਾਰੀ/ਏਡਿਡ/ਪ੍ਰਾਈਵੇਟ ਸੀਨੀ: ਸੈਕੰ: ਸਕੂਲ ਮੁੱਖੀਆਂ ਨਾਲ ਅਹਿਮ ਮੀਟਿੰਗ ਕਰਕੇ 18-19 ਸਾਲ ਦੇ ਵਿਦਿਆਰਥੀਆਂ ਦੀਆਂ ਵੋਟਾਂ ਬਣਾਉਣ ਲਈ ਜਾਗਰੂਕ ਕੀਤਾ ਗਿਆ। ਇਸ ਮੌਕੇ ਟੀਮ ਵਲੋਂ ਵਿਦਿਆਰਥੀਆਂ....
ਕੱਲ੍ਹ 23 ਨਵੰਬਰ ਨੂੰ ਕਮਲਜੀਤ ਖੇਡਾਂ ਦੇ ਸਮਾਪਤੀ ਸਮਾਰੋਹ ਦੌਰਨ ਏਸ਼ੀਅਨ ਗੇਮਜ਼ ਦੇ ਮੈਡਲਿਸਟ 12 ਖਿਡਾਰੀਆਂ ਨੂੰ ਕੀਤਾ ਜਾਵੇਗਾ ਸਨਮਾਨਿਤ ਖਿਡਾਰੀਆਂ ਨੂੰ ਲੱਖਾਂ ਰੁਪਏ ਦੇ ਨਗਦ ਇਨਾਮ ਤੇ 6 ਮੋਟਰ ਸਾਈਕਲ ਦਿੱਤੇ ਜਾਣਗੇ ਕੱਲ੍ਹ ਸ਼ਾਮ ਨੂੰ 5 ਵਜੇ ਪੰਜਾਬ ਦੇ ਪ੍ਰਸਿੱਧ ਲੋਕ ਗਾਇਕ ਰਣਜੀਤ ਬਾਵਾ ਖੇਡ ਮੇਲੇ ਵਿੱਚ ਪਹੁੰਚ ਕੇ ਆਪਣੀ ਗਾਇਕੀ ਦੇ ਜੌਹਰ ਵਿਖਾਉਣਗੇ ਬਟਾਲਾ, 22 ਨਵੰਬਰ : ਸ. ਭਗਵੰਤ ਮਾਨ, ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਖੇਡ ਸੱਭਿਆਚਾਰ ਪੈਦਾ ਕਰਨ ਲਈ ਸਫਲ ਯਤਨ....
‘ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਤਹਿਤ ਮੁਫ਼ਤ ਇਲਾਜ ਕਰਵਾਉਣ ਲਈ ਜ਼ਿਲ੍ਹਾ ਗੁਰਦਾਸਪੁਰ ਦੇ 39 ਸਰਕਾਰੀ ਤੇ ਨਿੱਜੀ ਹਸਪਤਾਲ ਸੂਚੀਬੱਧ ਯੋਗ ਲਾਭਪਾਤਰੀ ‘ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਦਾ ਕਾਰਡ ਜ਼ਰੂਰ ਬਣਵਾਉਣ - ਡਿਪਟੀ ਕਮਿਸ਼ਨਰ ਗੁਰਦਾਸਪੁਰ, 22 ਨਵੰਬਰ : ‘ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਤਹਿਤ ਲਾਭਪਾਤਰੀ ਪਰਿਵਾਰਾਂ ਨੂੰ 5 ਲੱਖ ਰੁਪਏ ਸਲਾਨਾ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਸ ਯੋਜਨਾ ਤਹਿਤ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ....
ਗੁਰਦਾਸਪੁਰ, 22 ਨਵਬੰਰ : ਸ੍ਰੀ ਸੁਭਾਸ਼ ਚੰਦਰ , ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਨੇ ਦੱਸਿਆ ਹੈ ਕਿ ਫਰਾਂਸ ਦੇ ਸ਼ਹਿਰ ਲਿਓਨ ਵਿੱਚ ਕਰਵਾਏ ਜਾ ਰਹੇ 47ਵੇਂ ਵਿਸ਼ਵ ਹੁਨਰ ਮੁਕਾਬਲੇ 2024 ਸਬੰਧੀ ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਦੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਤਾਂ ਕਿ ਵੱਖ-ਵੱਖ ਪੱਧਰਾਂ ’ਤੇ ਸਹੀ ਉਮੀਦਵਾਰਾਂ ਦੀ ਜਾਂਚ ਕੀਤੀ ਜਾ ਸਕੇ ਅਤੇ ਉਨ੍ਹਾਂ ਨੂੰ ਸੂਬਾ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਲੋੜੀਂਦੀ ਸਿੱਖਿਆ ਦਿੱਤੀ ਜਾ ਸਕੇ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ....
ਪੰਜਾਬ ਸਰਕਾਰ ਵੱਲੋਂ ਜੱਚਾ-ਬੱਚਾ ਵਾਰਡ ਬਣਾਉਣ ਲਈ ਖਰਚੇ ਜਾਣਗੇ 9.91 ਕਰੋੜ ਰੁਪਏ ਜੱਚਾ-ਬੱਚਾ ਵਾਰਡ ਬਣਨ ਨਾਲ ਜ਼ਿਲ੍ਹਾ ਗੁਰਦਾਸਪੁਰ ਦੇ ਵਸਨੀਕਾਂ ਨੂੰ ਮਿਲੇਗੀ ਵੱਡੀ ਸਹੂਲਤ - ਰਮਨ ਬਹਿਲ ਗੁਰਦਾਸਪੁਰ, 22 ਨਵੰਬਰ : ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਗੁਰਦਾਸਪੁਰ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਦੇ ਉਦੇਸ਼ ਨਾਲ ਪਿਛਲੇ ਲੰਮੇ ਸਮੇਂ ਤੋਂ ਜ਼ਿਲ੍ਹਾ ਹਸਪਤਾਲ ਬੱਬਰੀ (ਗੁਰਦਾਸਪੁਰ) ਵਿਖੇ ਬਣ ਰਹੇ ਜੱਚਾ-ਬੱਚਾ ਵਾਰਡ ਦੇ ਬੰਦ ਪਏ ਕੰਮ ਨੂੰ ਮੁੜ ਸ਼ੁਰੂ ਕਰਵਾ....
ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ - ਚੇਅਰਮੈਨ ਜਗਰੂਪ ਸਿੰਘ ਸੇਖਵਾਂ ਗੁਰਦਾਸਪੁਰ, 22 ਨਵੰਬਰ : ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਗ੍ਰਾਮ ਪੰਚਾਇਤ ਖੁਸ਼ੀਪੁਰ ਵਿਖੇ ਗਲੀਆਂ-ਨਾਲੀਆਂ ਦੇ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ। ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਪਿੰਡ ਖੁਸ਼ੀਪੁਰ ਨੂੰ ਆਪਣੇ ਅਖਤਿਆਰੀ ਫੰਡ ਵਿੱਚ ਵਿਕਾਸ ਕਾਰਜਾਂ ਲਈ 3.50 ਲੱਖ ਰੁਪਏ ਗ੍ਰਾਂਟ ਜਾਰੀ ਕੀਤੀ ਸੀ। ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਦਿਆਂ ਚੇਅਰਮੈਨ....
ਰੋਜ਼ਾਨਾਂ ਵੱਖ-ਵੱਖ ਸਰਹੱਦੀ ਪਿੰਡਾਂ ਵਿੱਚ ਲੱਗ ਰਹੇ ਅਬਾਦ ਸੰਜੀਵਨੀ ਮੈਡੀਕਲ ਕੈਂਪ - ਡਿਪਟੀ ਕਮਿਸ਼ਨਰ ਮਕੌੜਾ ਪੱਤਣ ਤੋਂ ਪਾਰ ਦੇ ਪਿੰਡਾਂ ਵਿਖੇ ਵੀ ਲਗਾਇਆ ਮੁਫ਼ਤ ਮੈਡੀਕਲ ਕੈਂਪ ਗੁਰਦਾਸਪੁਰ, 22 ਨਵੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਹੱਦੀ ਖੇਤਰ ਦੇ ਲੋਕਾਂ ਦੀ ਸਹੂਲਤ ਅਤੇ ਸਰਬਪੱਖੀ ਵਿਕਾਸ ਲਈ ਚਲਾਏ ਜਾ ਰਹੇ ‘ਮਿਸ਼ਨ ਅਬਾਦ’ ਤਹਿਤ ਜ਼ਿਲਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਵੱਲੋਂ ਸਰਹੱਦੀ ਪਿੰਡਾਂ ਵਿੱਚ ‘ਅਬਾਦ ਸੰਜੀਵਨੀ ਮੈਡੀਕਲ ਕੈਂਪ’ ਲਗਾ ਕੇ ਲੋਕਾਂ ਨੂੰ....
ਵਿਸ਼ਵ ਹੁਨਰ ਮੁਕਾਬਲੇ 2024 ਲਈ ਪਹਿਲੇ ਪੱਧਰ ਦਾ ਮੁਕਾਬਲਾ ਜਿਲ੍ਹਾ ਪੱਧਰ 'ਤੇ ਕੀਤਾ ਜਾਵੇਗਾ ਆਯੋਜਿਤ ਤਰਨ ਤਾਰਨ, 22 ਨਵੰਬਰ : ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਤਰਨ ਤਾਰਨ ਸ੍ਰੀ ਗੁਰਪ੍ਰੀਤ ਸਿੰਘ ਗਿੱਲ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਫਰਾਂਸ ਦੇ ਸ਼ਹਿਰ ਲਿਓਨ ਵਿੱਚ ਕਰਵਾਏ ਜਾ ਰਹੇ 47ਵੇਂ ਵਿਸ਼ਵ ਹੁਨਰ ਮੁਕਾਬਲੇ 2024, ਸਬੰਧੀ ਅੰਤਰਰਾਸ਼ਟਰੀ ਪੱਧਰ 'ਤੇ ਤਿਆਰੀਆ ਸ਼ੁਰੂ ਕਰ ਦਿੱਤੀਆ ਗਈਆ ਹਨ। ਵਿਸ਼ਵ ਹੁਨਰ ਮੁਕਾਬਲੇ 2024 ਬਾਰੇ ਜਾਣੂ ਕਰਵਾਉਂਦੇ ਹੋਏ ਉਹਨਾਂ ਦੱਸਿਆ ਕਿ ਵਿਸ਼ਵ ਹੁਨਰ ਮੁਕਾਬਲੇ....
ਹੁਣ ਤੱਕ ਜ਼ਿਲ੍ਹੇ ਦੀ ਮੰਡੀਆਂ ਵਿੱਚ ਪਹੁੰਚੇ 9,20,822 ਮੀਟਰਿਕ ਝੋਨੇ ਵਿੱਚੋਂ 9,20,773 ਮੀਟਰਿਕ ਟਨ ਝੋਨੇ ਦੀ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ ਖਰੀਦ ਤਰਨ ਤਾਰਨ, 22 ਨਵੰਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦ ਕੀਤੇ ਗਏ ਝੋਨੇ ਦੀ 1957.98 ਕਰੋੜ ਰੁਪਏ ਦੀ ਅਦਾਇਗੀ ਆਨੱਲਾਈਨ ਤਰੀਕੇ ਰਾਹੀਂ ਕੀਤੀ ਜਾ ਚੁੱਕੀ ਹੈ ਅਤੇ 21 ਨਵੰਬਰ ਤੱਕ ਜ਼ਿਲ੍ਹੇ ਦੀ ਮੰਡੀਆਂ ਵਿੱਚ ਪਹੁੰਚੇ 9,20,822 ਮੀਟਰਿਕ ਝੋਨੇ....
ਜਿਲ੍ਹਾ ਤਰਨ ਤਾਰਨ ਦੇ ਕੁਸ਼ਤੀ ਖਿਡਾਰੀ/ਖਿਡਾਰਨਾਂ ਦੇ ਚੋਣ ਟਰਾਇਲ ਸ੍ਰੀ ਗੁਰੂ ਅਰਜਨ ਦੇਵ ਸਟੇਡੀਅਮ ਤਰਨ ਤਾਰਨ ਵਿਖੇ 25 ਅਤੇ 26 ਨਵੰਬਰ ਨੂੰ ਹੋਣਗੇ ਤਰਨ ਤਾਰਨ 22 ਨਵੰਬਰ : ਪੰਜਾਬ ਸਰਕਾਰ ਦੇ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਵਿਭਾਗ ਪੰਜਾਬ ਅਤੇ ਜਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ “ਦਾਰਾ ਸਿੰਘ ਛਿੰਝ ਓਲੰਪਿਕ-2023” ਦੌਰਾਨ ਜਿਲ੍ਹਾ ਤਰਨ ਤਾਰਨ ਵਿਖੇ ਮਿਤੀ 1 ਦਸੰਬਰ ਤੋਂ 03 ਦਸੰਬਰ ਤੱਕ ਸ੍ਰੀ ਗੁਰੂ ਅਰਜਨ ਦੇਵ ਸਟੇਡੀਅਮ ਚੋਹਲਾ ਸਾਹਿਬ, ਤਰਨ ਤਾਰਨ ਵਿਖੇ ਕੁਸ਼ਤੀ ਮੁਕਾਬਲੇ ਕਰਵਾਏ ਜਾ ਰਹੇ ਹਨ।....
ਐਕਸਪ੍ਰੈਸ ਹਾਈਵੇ ਮੁਕੰਮਲ ਕਰਨ ਲਈ ਹੁਣ ਤੱਕ ਕੁੱਲ 19 ਪਿੰਡਾਂ ਵਿੱਚ 15 ਕਿਲੋਮੀਟਰ ਦਾ ਲਿਆ ਜਾ ਚੁੱਕਾ ਹੈ ਕਬਜ਼ਾ ਤਰਨ ਤਾਰਨ 22 ਨਵੰਬਰ : ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸ ਹਾਈਵੇ ਵਿੱਚ ਪਿੰਡ ਦੀਨੇਵਾਲ, ਕਾਜੀਵਾਲ, ਜਹਾਂਗੀਰ, ਰੱਖ ਦੀਨੇਵਾਲ, ਖੱਖ, ਫਤਿਆਬਾਦ, ਝੰਡੇਰ ਮਹਾਂਪੁਰਖਾਂ ਅਤੇ ਖਵਾਸਪੁਰ ਕੁੱਲ 8 ਪਿੰਡਾਂ ਦਾ 8 ਕਿਲੋਮੀਟਰ ਦਾ ਕਬਜ਼ਾ ਜਿਲ੍ਹਾ ਪ੍ਰਸ਼ਾਸਨ, ਪੁਲਿਸ, ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆਂ ਦੇ ਅਧਿਕਾਰੀਆਂ ਦੇ ਆਪਸੀ ਤਾਲਮੇਲ ਨਾਲ ਲਿਆ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ....