ਮਾਝਾ

ਕੁਸ਼ਟ ਰੋਗ ਦੀ ਰੋਕਥਾਮ ਲਈ 'ਸਪਰਸ਼' ਕੁਸ਼ਟ ਰੋਗ ਜਾਗਰੂਕਤਾ ਪੰਦਰਵਾੜਾ ਹੋਇਆ ਸਮਾਪਤ
ਸਿਹਤ ਵਿਭਾਗ ਨੇ ਕੁਸ਼ਟ ਰੋਗ ਤੋਂ ਪੀੜਿਤ ਵਿਅਕਤੀਆਂ ਨੂੰ ਲੁੜਿੰਦਾ ਸਮਾਨ ਵੰਡਿਆ ਤਰਨ ਤਾਰਨ 14 ਫਰਵਰੀ 2025 : ਜਿਲਾ ਤਰਨ ਤਾਰਨ ਦੇ ਸਿਵਲ ਸਰਜਨ, ਡਾਕਟਰ ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲੇ ਦੇ ਵਿਚ ਚੱਲ ਰਹੇ 'ਸਪਰਸ਼' ਕੁਸ਼ਟ ਰੋਗ ਜਾਗਰੂਕਤਾ ਪੰਦਰਵਾੜਾ ਸ਼ੁਕਰਵਾਰ ਨੂੰ ਸਮਾਪਤ ਹੋਇਆ। ਇੱਸ ਮੌਕੇ ਸਿਹਤ ਵਿਭਾਗ ਵਲੋਂ ਸਥਾਨਕ ਕੁਸ਼ਟ ਆਸ਼ਰਮ ਵਿਖ਼ੇ ਜਾ ਕਿ ਕੁਸ਼ਟ ਰੋਗ ਤੋਂ ਪੀੜਿਤ ਵਿਆਕਤੀਆਂ ਨੂੰ ਲੋੜੀਂਦਾ ਸਮਾਨ ਅਤੇ ਮੁਫ਼ਤ ਦਵਾਈਆਂ ਦਿਤੀਆਂ। ਨੈਸ਼ਨਲ ਲੈਪਰੋਸੀ....
ਅਗਾਂਹ-ਵਧੂ ਕਿਸਾਨ ਬਲਦੇਵ ਸਿੰਘ ਕਣਕ, ਝੋਨੇ ਦੀ ਖੇਤੀ ਦੇ ਨਾਲ -ਨਾਲ ਸਬਜੀਆਂ ਆਲੂ, ਮਟਰ, ਦਾਲਾਂ, ਸ਼ਿਮਲਾ ਮਿਰਚ, ਪਿਆਜ, ਚਕੰਦਰ ਦੀ ਕਰਦਾ ਹੈ ਖੇਤੀ
ਫਸਲਾਂ ਦੀ ਰਹਿੰਦ-ਖਹੂੰਦ ਨੂੰ ਅੱਗ ਲਗਾਏ ਬਿਨ੍ਹਾਂ ਕਰਦਾ ਹੈ ਕਣਕ ਅਤੇ ਸਬਜੀਆਂ ਦੀ ਕਾਸ਼ਤ ਤਰਨ ਤਾਰਨ 14 ਫਰਵਰੀ 2025 : ਮੁੱਖ ਖੇਤੀਬਾੜੀ ਅਫਸਰ ਤਰਨ ਤਰਨ ਡਾ. ਹਰਪਾਲ ਸਿੰਘ ਪੰਨੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਗਾਂਹ-ਵਧੂ ਕਿਸਾਨ ਬਲਦੇਵ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਵੇਈਪੂਈ ਜੋ ਕਿ ਕੁੱਲ 27 ਏਕੜ ਰਕਬੇ ਵਿੱਚ ਵਾਹੀ ਕਰਦਾ ਹੈ, ਆਪਣੀ ਮਾਲਕੀ 8 ਏਕੜ 19 ਏਕੜ ਠੇਕੇ ਉਪਰ ਲੈ ਕੇ ਕਣਕ, ਝੋਨੇ ਦੀ ਖੇਤੀ ਦੇ ਨਾਲ -ਨਾਲ ਸਬਜੀਆਂ ਆਲੂ, ਮਟਰ, ਦਾਲਾਂ, ਸ਼ਿਮਲਾ ਮਿਰਚ, ਪਿਆਜ, ਚਕੰਦਰ ਦੀ....
ਵਧੀਕ ਡਿਪਟੀ ਕਮਿਸ਼ਨਰ ਹਰਜਿੰਦਰ ਸਿੰਘ ਬੇਦੀ ਵੱਲੋਂ ਬੀ.ਡੀ.ਪੀ.ਓ. ਦਫ਼ਤਰ ਗੁਰਦਾਸਪੁਰ ਦੀ ਚੈਕਿੰਗ
ਬੀ.ਡੀ.ਪੀ.ਓ. ਗੁਰਦਾਸਪੁਰ ਸਮੇਤ ਸਮੁੱਚਾ ਸਟਾਫ਼ ਗੈਰ-ਹਾਜ਼ਰ ਪਾਇਆ ਗਿਆ ਗੈਰ ਹਾਜ਼ਰ ਅਧਿਕਾਰੀ ਅਤੇ ਸਟਾਫ਼ ਨੂੰ ਕਾਰਨ ਦੱਸੋ ਨੋਟਿਸ ਜਾਰੀ ਗੁਰਦਾਸਪੁਰ, 14 ਫਰਵਰੀ 2025 : ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਵੱਲੋਂ ਅੱਜ ਸਵੇਰੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਗੁਰਦਾਸਪੁਰ ਦੇ ਦਫ਼ਤਰ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਬੀ.ਡੀ.ਪੀ.ਓ. ਗੁਰਦਾਸਪੁਰ ਸਮੇਤ ਸਮੁੱਚਾ ਸਟਾਫ਼ ਗੈਰ-ਹਾਜ਼ਰ ਪਾਇਆ ਗਿਆ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਬੀ.ਡੀ.ਪੀ.ਓ. ਸਮੇਤ ਗੈਰ....
ਪੰਜਾਬ ਸਰਕਾਰ ਨੇ ਕਿਰਤ ਵਿਭਾਗ ਦੀਆਂ ਸਾਰੀਆਂ ਸੇਵਾਵਾਂ ਤੇ ਉਦਯੋਗਿਕ ਸਕੀਮਾਂ ਆਨ ਲਾਈਨ ਕੀਤੀਆਂ : ਵਿਧਾਇਕ ਰੰਧਾਵਾ
ਸ਼ਗਨ ਸਕੀਮ ਦਾ ਲਾਭ ਲੈਣ ਲਈ ਰਜਿਸਟਰਡ ਮੈਰਿਜ ਸਰਟੀਫਿਕੇਟ ਦੀ ਸ਼ਰਤ ਖ਼ਤਮ ਡੇਰਾ ਬਾਬਾ ਨਾਨਕ, 14 ਫਰਵਰੀ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਰਤ ਵਿਭਾਗ ਨੇ ਵੱਖ-ਵੱਖ ਐਕਟਾਂ ਅਧੀਨ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸਾਰੀਆਂ ਸੇਵਾਵਾਂ ਤੇ ਉਦਯੋਗਿਕ ਸਕੀਮਾਂ ਨੂੰ ਡਿਜ਼ੀਟਾਈਜ਼ ਕਰ ਦਿੱਤਾ ਹੈ। ਹੁਣ ਇੱਕ ਕਲਿੱਕ ਨਾਲ ਸਾਰੀਆਂ ਸੇਵਾਵਾਂ ਤੇ ਸਕੀਮਾਂ ਦਾ ਲਾਭ ਲਿਆ ਜਾ ਸਕਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ....
ਵਿਧਾਇਕ ਸ਼ੈਰੀ ਕਲਸੀ ਦੀ ਪ੍ਰਧਾਨਗੀ ਹੇਠ ਬਲਾਕ ਬਟਾਲਾ ਅੰਦਰ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਅਧਿਕਾਰੀਆਂ ਤੇ ਸਰਪੰਚਾਂ ਨਾਲ ਮੀਟਿੰਗ
ਪਿੰਡਾਂ ਅੰਦਰ ਵਿਕਾਸ ਕਰਾਜਾਂ ਦੀ ਰਫ਼ਤਾਰ ਹੋਰ ਕੀਤੀ ਜਾਵੇਗੀ ਤੇਜ਼-ਵਿਧਾਇਕ ਸ਼ੈਰੀ ਕਲਸੀ ਬਟਾਲਾ, 14 ਫਰਵਰੀ 2025 : ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਦੀ ਪ੍ਰਧਾਨਗੀ ਹੇਠ ਬਲਾਕ ਬਟਾਲਾ ਵਿੱਚ ਪਿੰਡਾਂ ਅੰਦਰ ਸਰਬਪੱਖੀ ਵਿਕਾਸ ਹੋਰ ਤੇਜ਼ੀ ਨਾਲ ਕਰਵਾਉਣ ਲਈ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਸ੍ਰੀ ਗੁਰਪ੍ਰੀਤ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਗੁਰਪ੍ਰੀਤ ਸਿੰਘ ਬੀਡੀਪੀਓ ਅਤੇ ਬਲਾਕ ਬਟਾਲਾ ਦੇ ਪਿੰਡਾਂ ਦੇ ਸਰਪੰਚ ਮੋਜੂਦ ਸਨ। ਬਟਾਲਾ ਕਲੱਬ ਵਿੱਚ ਕੀਤੀ....
ਪ੍ਰਵਾਸੀ ਲੇਖਕ ਅਤੇ ਚਿੰਤਕ ਪ੍ਰੋ. ਜਗੀਰ ਸਿੰਘ ਕਾਹਲੋਂ ਸਨਮਾਨ ਸਮਾਰੋਹ ਅਤੇ ਕਵੀ ਦਰਬਾਰ ਕਰਵਾਇਆ
ਪ੍ਰੋ. ਜਗੀਰ ਸਿੰਘ ਕਾਹਲੋਂ ਨੇ ਸਾਧਨਾਂ ਦੇ ਹੁੰਦਿਆਂ ਉੱਚ ਸਿੱਖਿਆਂ ਪ੍ਰਾਪਤ ਕਰਕੇ ਅਧਿਆਪਨ ਅਤੇ ਸਾਹਿਤੱਕ ਖੇਤਰ ਵਿੱਚ ਨਾਮਣਾ ਖੱਟਿਆ ਬਟਾਲਾ, 14 ਫਰਵਰੀ 2025 : ਸ਼ਿਵ ਕੁਮਾਰ ਬਟਾਲਵੀ ਕਲਾ ਅਤੇ ਸੱਭਿਆਚਾਰ ਸੁਸਾਇਟੀ (ਰਜਿ) ਵੱਲੋਂ ਅੱਜ ਪ੍ਰਵਾਸੀ ਲੇਖਕ ਅਤੇ ਚਿੰਤਕ ਪ੍ਰੋ. ਜਗੀਰ ਸਿੰਘ ਕਾਹਲੋਂ ਸਨਮਾਨ ਸਮਾਰੋਹ ਅਤੇ ਕਵੀ ਦਰਬਾਰ ਕਰਵਾਇਆ ਗਿਆ। ਪ੍ਰਧਾਨਗੀ ਮੰਡਲ ਵਿੱਚ ਡਾ.ਅਨੂਪ ਸਿੰਘ, ਡਾ.ਪਰਮਜੀਤ ਸਿੰਘ ਕਲਸੀ, ਦੇਵਿੰਦਰ ਦੀਦਾਰ ਅਤੇ ਹਰਜਿੰਦਰ ਸਿੰਘ ਕਲਸੀ ਸ਼ਾਮਲ ਸਨ। ਪ੍ਰੋਗਰਾਮ ਦੇ ਆਰੰਭ ਵਿੱਚ....
ਸੀਨੀਅਰ ਸੈਕੰਡਰੀ ਸਕੂਲ ਭਾਗੋਵਾਲ ਦੇ ਵਿਦਿਆਰਥੀਆਂ ਨੇ ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਛੰਬ ਦੇ ਦਰਸ਼ਨ ਕੀਤੇ 
ਬਟਾਲਾ, 14 ਫਰਵਰੀ 2025 : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਗੋਵਾਲ ਦੇ ਵਿਦਿਆਰਥੀ ਅੱਜ ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਛੰਬ ਵਿਖੇ ਪੁਹੰਚੇ ਅਤੇ ਵਿਦਿਆਰਥੀਆਂ ਨੇ ਇਸ ਮੌਕੇ ਘੱਲੂਘਾਰਾ ਨਾਲ ਸਬੰਧਤ ਦਸਤਾਵੇਜ਼ੀ ਫਿਲਮ ਵੇਖੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਮਨਜੀਤ ਸਿੰਘ, ਇੰਚਾਰਜ ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਨੇ ਦੱਸਿਆ ਕਿ ਇਥੇ ਰੋਜਾਨਾ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਇਸ ਮਹਾਨ ਅਸਥਾਨ ’ਤੇ ਆਉਂਦੇ ਹਨ। ਇਥੇ ਵਿਦਿਆਰਥੀਆਂ ਨੂੰ ਅਮੀਰ ਵਿਰਸੇ ਦੀ ਜਾਣਕਾਰੀ ਦੇਣ ਦੇ ਨਾਲ-ਨਾਲ....
ਚੇਅਰਮੈਨ ਬਲਬੀਰ ਸਿੰਘ ਪਨੂੰ ਦੀ ਪ੍ਰਧਾਨਗੀ ਹੇਠ ਪਿੰਡ ਤਾਰਾਗੜ੍ਹ ਵਿਖੇ ਵਿਸ਼ੇਸ ਕੈਂਪ 
ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਕੀਤੀਆਂ ਹੱਲ ਫਤਿਹਗੜ੍ਹ ਚੂੜੀਆਂ, 14 ਫਰਵਰੀ 2025 : ਸ. ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਦੀ ਪ੍ਰਧਾਨਗੀ ਹੇਠ ਹਲਕਾ ਪਿੰਡ ਤਾਰਾਗੜ੍ਹ ਵਿਖੇ ਵਿਸ਼ੇਸ ਕੈਂਪ ਲਗਾਇਆ ਗਿਆ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਤੇ ਹੱਲ ਕੀਤੀਆਂ ਗਈਆਂ। ਇਸ ਮੌਕੇ ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਚੇਅਰਮੈਨ ਪਨੂੰ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ....
ਹਲਕਾ ਵਾਸੀਆਂ ਨੂੰ ਮਿਲਕੇ ਉਨਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ : ਵਿਧਾਇਕ ਐਡਵੋਕੈਟ ਅਮਰਪਾਲ ਸਿੰਘ
ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ), 14 ਫਰਵਰੀ 2025 : ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਆਪਣੇ ਦਫਤਰ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਸਬੰਧਿਤ ਵਿਭਾਗਾਂ ਰਾਹੀਂ ਹੱਲ ਕਰਵਾਈਆਂ ਗਈਆਂ। ਇਸ ਮੌਕੇ ਗੱਲ ਕਰਦਿਆਂ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕਹਿੱਤ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਵਿਕਾਸ ਕਾਰਜਾਂ....
ਸ੍ਰੀ ਦਰਬਾਰ ਸਾਹਿਬ ਲਈ ਐਚਡੀਐਫਸੀ ਬੈਂਕ ਵੱਲੋਂ 3 ਬੱਸਾਂ ਤੇ 3 ਵੈਨਾਂ ਭੇਟ  
ਐਡਵੋਕੇਟ ਧਾਮੀ ਨੇ ਪੁੱਜੇ ਬੈਂਕ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 14 ਫਰਵਰੀ 2025 : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਦੀ ਸੰਗਤ ਦੀ ਸਹੂਲਤ ਲਈ ਐਚਡੀਐਫਸੀ ਬੈਂਕ ਵੱਲੋਂ ਕਾਰਪੋਰੇਟ ਸਮਾਜਿਕ ਜਿੰੰਮੇਵਾਰੀ (ਸੀਐੱਸਆਰ) ਪ੍ਰੋਗਰਾਮ ਤਹਿਤ ਅੱਜ ਤਿੰਨ ਬੱਸਾਂ ਅਤੇ ਤਿੰਨ ਵੈਨਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਂਪੀਆਂ ਗਈਆਂ। ਇਸ ਮੌਕੇ ਮੂਲਮੰਤਰ ਅਤੇ ਗੁਰਮੰਤਰ ਦਾ ਜਾਪ ਕਰਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅਰਦਾਸ ਕਰਨ ਉਪਰੰਤ....
ਜੰਡਿਆਲਾ ਗੁਰੂ 'ਚ ਅਣਪਛਾਤਿਆਂ ਨੇ ਸਰਪੰਚ ਦੇ ਪਤੀ ਨੂੰ ਮਾਰੀਆਂ ਗੋਲੀਆਂ
ਮੌਕੇ ਤੇ ਪਹੁੰਚੀ ਪੁਲਿਸ ਕਰ ਰਹੀ ਇਸ ਮਾਮਲੇ ਦੀ ਜਾਂਚ ਆਸ ਪਾਸ ਦੇ ਸੀਸੀਟੀਵੀ ਖੰਗਾਲੇ ਜਾ ਰਹੇ ਪੁਲਿਸ ਵੱਲੋਂ ਬਰਾਮਦ ਕੀਤੇ ਗਏ ਗੋਲੀਆਂ ਦੇ ਖੋਲ ਜੰਡਿਆਲਾ ਗੁਰੂ, 13 ਫਰਵਰੀ 2025 : ਜੰਡਿਆਲਾ ਗੁਰੂ ਅਧੀਨ ਆਉਂਦੇ ਪਿੰਡ ਤਿਮੋਵਾਲ ਵਿਖੇ ਤਿੰਨ ਨਕਾਬਪੋਸ਼ ਅਣਪਛਾਤੇ ਵਿਅਕਤੀਆਂ ਵੱਲੋਂ ਸ਼ਰੇਆਮ ਮਹਿਲਾ ਸਰਪੰਚ ਦੇ ਪਤੀ ਸੁਖਦੇਵ ਸਿੰਘ ਉੱਪਰ ਗੋਲੀਆਂ ਚਲਾਈਆਂ ਗਈਆਂ ਜਿੱਥੇ ਗੋਲੀਆਂ ਚੱਲਣ ਨਾਲ ਇਕਦਮ ਬਾਜ਼ਾਰ ਵਿੱਚ ਦਹਿਸ਼ਤ ਦਾ ਮਾਹੌਲ ਫੈਲ ਗਿਆ ਉੱਥੇ ਹੀ ਗੋਲੀਆਂ ਲੱਗਣ ਕਾਰਨ ਸੁਖਦੇਵ ਸਿੰਘ ਗੰਭੀਰ ਰੂਪ....
ਹਰਿਮੰਦਰ ਸਾਹਿਬ ਵਿਖੇ ਜੋੜਾ ਘਰ ਦੇ ਵਿੱਚ ਸੇਵਾ ਕਰਦਿਆਂ ਸ਼ਰਧਾਲੂ ਨੂੰ ਪਿਆ ਦਿਲ ਦਾ ਦੌਰਾ 
ਅੰਮ੍ਰਿਤਸਰ, 13 ਫਰਵਰੀ 2025 : ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ 'ਚ ਜੋੜੇ ਦੇ ਘਰ ਸੇਵਾ ਕਰਦੇ ਸਮੇਂ ਇਕ ਨੌਜਵਾਨ ਸੇਵਾਦਾਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ ਉਰਫ਼ ਪ੍ਰਿੰਸ ਵਜੋਂ ਹੋਈ ਹੈ। ਇਸ ਦੌਰਾਨ ਜੋੜਾ ਘਰ ਤੇ ਇੰਚਾਰਜ ਬਲਦੇਵ ਸਿੰਘ ਨੇ ਕਿਹਾ ਕਿ ਪ੍ਰਿੰਸ ਇੱਕ ਫੂਡ ਡਿਲੀਵਰੀ ਕੰਪਨੀ ਵਿੱਚ ਕੰਮ ਕਰਦਾ ਸੀ ਅਤੇ ਹਰ ਰੋਜ਼ ਆਪਣਾ ਕੰਮ ਖਤਮ ਕਰਕੇ ਗੁਰਦੁਆਰਾ ਸਾਹਿਬ ਮੱਥਾ ਟੇਕਣ ਅਤੇ ਸੇਵਾ ਕਰਨ ਲਈ ਜਾਂਦਾ ਸੀ। ਕੱਲ੍ਹ ਸ਼ਾਮ ਵੀ ਉਹ ਰੋਜ਼ਾਨਾ ਦੀ ਤਰ੍ਹਾਂ....
ਡੀ.ਡੀ.ਓਜ਼ ਕਰਮਚਾਰੀਆਂ ਦੇ ਆਮਦਨ ਕਰ ਦੇ ਦਸਤਾਵੇਜਾਂ ਦੀ ਮੁਕੰਮਲ ਜਾਂਚ ਕਰਨ : ਐਡੀਸ਼ਨਲ ਕਮਿਸ਼ਨਰ ਆਮਦਨ ਕਰ
ਗਲਤ ਤਰੀਕੇ ਨਾਲ ਰਿਫੰਡ ਲੈਣ ਵਾਲੇ ਕਰਮਚਾਰੀਆਂ ਵਿਰੁੱਧ ਹੋਵੇਗੀ ਕਾਰਵਾਈ – ਡਿਪਟੀ ਕਮਿਸ਼ਨਰ ਆਮਦਨ ਕਰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਮਦਨ ਕਰ ਵਲੋਂ ਕੀਤਾ ਗਿਆ ਸੈਮੀਨਾਰ ਅੰਮ੍ਰਿਤਸਰ 13 ਫਰਵਰੀ 2025 : ਆਮਦਨ ਕਰ ਵਿਭਾਗ ਅੰਮ੍ਰਿਤਸਰ ਵਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡੀ.ਡੀ.ਓਜ਼/ਜਿਲ੍ਹਾ ਅਧਿਕਾਰੀਆਂ ਨੂੰ ਆਮਦਨ ਕਰ ਸਬੰਧੀ ਜਾਣਕਾਰੀ ਦੇਣ ਲਈ ਇਕ ਵਿਸ਼ੇਸ਼ ਸੈਮੀਨਾਰ ਆਯੋਜਿਤ ਕੀਤਾ ਗਿਆ। ਸੈਮੀਨਾਰ ਨੂੰ ਸੰਬੋਧਨ ਕਰਦੇ ਹੋਏ ਐਡੀਸ਼ਨਲ ਕਮਿਸ਼ਨਰ ਆਮਦਨ ਕਰ ਰੇਂਜ-1 ਸ੍ਰੀ ਮਨਪ੍ਰੀਤ ਸਿੰਘ ਦੁੱਗਲ....
ਏ ਡੀ ਜੀ ਪੀ ਟ੍ਰੈਫਿਕ ਨੇ ਜਿਲ੍ਹੇ ਦੇ ਤਿੰਨ ਟ੍ਰੈਫਿਕ ਮੁਲਾਜ਼ਮਾਂ ਨੂੰ ਦਿੱਤਾ ਪ੍ਰਸ਼ੰਸਾ ਪੱਤਰ 
ਪੁਲਿਸ ਕਮਿਸ਼ਨਰ ਨੇ ਤਿੰਨਾਂ ਕਰਮਚਾਰੀਆਂ ਦੀ ਕੀਤੀ ਹੌਂਸਲਾ ਅਫ਼ਜਾਈ ਅੰਮ੍ਰਿਤਸਰ 13 ਫਰਵਰੀ 2025 : ਅੰਮ੍ਰਿਤਸਰ ਸ਼ਹਿਰ ਵਿੱਚ ਟ੍ਰੈਫਿਕ ਵਿਵਸਥਾ ਵਿੱਚ ਸੁਧਾਰ ਲਿਆਉਣ ਅਤੇ ਸਕੂਲੀ ਬੱਚਿਆਂ ਨੂੰ ਤੇ ਆਮ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਤੋਂ ਜਾਗਰੂਕ ਕਰਵਾਉਣ ਲਈ ਜਿਲ੍ਹੇ ਦੇ ਤਿੰਨ ਪੁਲਸ ਮੁਲਾਜ਼ਮਾਂ ਨੂੰ ਏ ਡੀ ਜੀ ਪੀ ਟ੍ਰੈਫਿਕ ਸ੍ਰੀ ਏ ਐਸ ਰਾਏ ਨੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਹੈ। ਦੱਸਣਯੋਗ ਹੈ ਕਿ ਹਰ ਸਾਲ ਦੀ ਤਰਾ ਕੌਮੀ ਸੜਕ ਸੁਰੱਖਿਆ ਮਹੀਨਾ 1 ਜਨਵਰੀ ਤੋ ਲੈ ਕੇ 31 ਜਨਵਰੀ ਤੱਕ ਮਨਾਇਆ....
‘ਮਾਂ ਬੋਲੀ ਪੰਜਾਬੀ ਚੌਕ’ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ਵ ਮਾਂ ਬੋਲੀ ਦਿਵਸ ਨੂੰ ਸਮਰਪਿਤ ਇੱਕ ਅਨਮੋਲ ਅਤੇ ਸ਼ਾਨਦਾਰ ਤੋਹਫ਼ਾ
ਮਾਂ ਬੋਲੀ ਪੰਜਾਬੀ ਦੀ ਪ੍ਰਫੁੱਲਤਾ ਲਈ, ਜਗਤ ਪੰਜਾਬੀ ਸਭਾ ਹਰ ਸੰਭਵ ਸਹਿਯੋਗ ਕਰੇਗੀ- ਮੁਕੇਸ਼ ਵਰਮਾ, ਪਰਮਿੰਦਰ ਸੈਣੀ ਤੇ ਸਰਵਣ ਸਿੰਘ ਕਾਦੀਆਂ, 13 ਫਰਵਰੀ 2025 : ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਦੇ ਯਤਨਾਂ ਸਦਕਾ ਜ਼ਿਲ੍ਹਾ ਗੁਰਦਾਸਪੁਰ ਵਿੱਚ ‘ਮਾਂ ਬੋਲੀ ਪੰਜਾਬੀ ਚੌਕ’ (ਗੁਰਦਾਸਪੁਰ-ਦੀਨਾਨਗਰ ਬਾਈਪਾਸ ਚੌਂਕ) ਦਾ ਨਿਰਮਾਣ ਕੀਤੇ ਜਾਣ ’ਤੇ ਜਗਤ ਪੰਜਾਬੀ ਸਭਾ ਕੈਨੇਡਾ ਸੂਬਾ ਪੰਜਾਬ ਇਕਾਈ ਵੱਲੋ ਡਿਪਟੀ ਕਮਿਸ਼ਨਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਡਾ.ਹਰਜਿੰਦਰ ਸਿੰਘ....