ਡਿਪਟੀ ਕਮਿਸ਼ਨਰ ਵਲੋਂ ਆਪਣੇ ਖੇਤਾਂ ਵਿਚ ਪਰਾਲੀ ਨੂੰ ਅੱਗ ਲਗਾਉਣ ਵਾਲੇ ਸਰਕਾਰੀ ਮੁਲਾਜ਼ਮਾਂ ਤੇ ਕਾਰਵਾਈ ਕਰਨ ਦੀ ਚੇਤਾਵਨੀ ਤਰਨ ਤਾਰਨ, 09 ਸਤੰਬਰ : ਜ਼ਿਲਾ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਕੁਮਾਰ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਤੋੋਂ ਰੋਕਣ ਲਈ ਲਗਾਏ ਗਏ ਕਲਸਟਰ ਅਫਸਰਾਂ ਦੀ ਮੀਟਿੰਗ ਕੀਤੀ । ਇਸ ਮiਟਿੰਗ ਵਿੱਚ ਮੁੱਖ ਖੇਤੀਬਾੜੀ ਅਫਸਰ ਡਾ. ਹਰਪਾਲ ਸਿੰਘ ਪਨੂੰ, ਡਿਪਟੀ ਰਜਿਸਟਰਾਰ ਸ. ਸੁੱਖਾ ਸਿੰਘ, ਐਸ.ਡੀ .ਓ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਸ਼੍ਰੀ ਵਿਨੋਦ ਕੁਮਾਰ, ਸਮੂਹ ਬਲਾਕ....
ਮਾਝਾ
ਐਮ.ਐਲ.ਏ ਹਲਕਾ ਤਰਨ ਤਾਰਨ ਸ੍ਰ.ਕਸ਼ਮੀਰ ਸਿੰਘ ਸੋਹਲ, ਡਿਪਟੀ ਕਮਿਸ਼ਨਰ ਵੱਲੋ ਬਲਾਕ ਤਰਨ ਤਾਰਨ ਦੀਆਂ ਬਲਾਕ ਪੱਧਰੀ ਖੇਡਾਂ ਦਾ ਕੀਤਾ ਗਿਆ ਰਸਮੀ ਉਦਘਾਟਨ ਤਰਨ ਤਾਰਨ 9 ਸਤੰਬਰ : ਪੰਜਾਬ ਸਰਕਾਰ ਅਤੇ ਖੇਡ ਵਿਭਾਗ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ 2023 ਸੀਜਨ-2 ਅਧੀਨ ਜਿਲਾ੍ਹ ਤਰਨ ਤਾਰਨ ਵਿੱਚ ਬਲਾਕ ਪੱਧਰੀ ਖੇਡਾਂ ਦੇ ਅਗਲੇ ਪੜਾਅ ਦੀਆਂ ਖੇਡਾਂ ਬਲਾਕ ਤਰਨ ਤਾਰਨ ਵਿਖੇ ਸ਼੍ਰੀ ਗੁਰੂ ਅਰਜਨਦੇਵ ਸਟੇਡੀਅਮ ਤਰਨ ਤਾਰਨ ਵਿਖੇ ਮਿਤੀ 09-09-2023 ਨੂੰ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋਈਆਂ।ਇਹਨਾਂ ਖੇਡਾਂ ਵਿੱਚ ਬਹੁਤ....
ਅੰਮ੍ਰਿਤਸਰ, 9 ਸਤੰਬਰ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਜੀਆਂ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਮਤੀ ਹਰਪ੍ਰੀਤ ਕੌਰ ਰੰਧਾਵਾ, ਮਾਨਯੋਗ ਜਿਲ੍ਹਾ ਅਤੇ ਸੇਸ਼ਨਜ—ਕਮ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਅਤੇ ਸ਼੍ਰੀ ਰਸ਼ਪਾਲ ਸਿੰਘ, ਸਿਵਲ ਜੱਜ—ਸਹਿਤ—ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਜੀਆਂ ਦੇ ਯਤਨਾ ਸਦਕਾ ਅੱਜ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਹ ਨੈਸ਼ਨਲ ਲੋਕ....
ਕਿਸਾਨ ਜਥੇਬੰਦੀਆਂ ਵੱਲੋਂ ਜੀ-20 ਸੰਮੇਲਨ ਦਾ ਵਿਰੋਧ ਸ਼ੁਰੂ, ਅੰਮ੍ਰਿਤਸਰ-ਬਠਿੰਡਾ ਹਾਈਵੇ ‘ਤੇ ਕੀਤਾ ਅਰਥੀ ਫੂਕ ਮੁਜ਼ਾਹਰਾ
ਅੰਮ੍ਰਿਤਸਰ, 8 ਸਤੰਬਰ : ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਜੀ-20 ਸੰਮੇਲਨ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਅੰਮ੍ਰਿਤਸਰ-ਬਠਿੰਡਾ ਹਾਈਵੇ ‘ਤੇ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਭਾਰਤ ਸਰਕਾਰ ਵੱਲੋਂ ਕਰਵਾਏ ਜਾ ਰਹੇ ਜੀ-20 ਸੰਮੇਲਨ ਤਹਿਤ ਚੱਲ ਰਹੀਆਂ ਮੀਟਿੰਗਾਂ ਦੇ ਵਿਰੋਧ ਵਿੱਚ 16 ਕਿਸਾਨ-ਮਜ਼ਦੂਰ ਜਥੇਬੰਦੀਆਂ ਵੱਲੋਂ ਸ਼ੁੱਕਰਵਾਰ ਨੂੰ ਪੰਜਾਬ, ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼, ਉੱਤਰਾਖੰਡ ਵਿੱਚ ਪ੍ਰਦਰਸ਼ਨ....
ਬਟਾਲਾ, 8 ਸਤੰਬਰ : ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਬਾਗਬਾਨੀ ਵਿਭਾਗ ਵਲੋਂ ਕੀਤੇ ਜਾ ਰਹੇ ਯਤਨਾਂ ਸਦਕਾ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ (ਏ.ਆਈ.ਐਫ) ਵਿੱਚ ਸ਼ਾਨਦਾਰ ਵਾਧਾ ਦਰਜ ਕੀਤਾ ਗਿਆ ਹੈ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ (ਏ.ਆਈ.ਐਫ) ਜੁਲਾਈ ਮਹੀਨੇ ਤੱਕ ਸੂਬੇ ਭਰ ਵਿੱਚੋਂ ਇਸ ਸਕੀਮ ਤਹਿਤ ਕੁੱਲ 8411 ਅਰਜ਼ੀਆਂ ਪ੍ਰਾਪਤ....
ਸਕਾਲਰਸ਼ਿਪ ਲਈ ਅਪਲਾਈ ਕਰਨ ਲਈ ਆਨਲਾਇਨ ਦਰਖਾਸਤਾਂ ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ https://scholarships.punjab.gov.in ਤੇ ਲਈਆਂ ਜਾ ਰਹੀਆਂ ਹਨ ਬਟਾਲਾ, 8 ਸਤੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ ਐਸ.ਸੀ ਵਰਗ ਦੇ ਵਿਦਿਆਰਥੀਆਂ ਦੀ ਪੜ੍ਹਾਈ ਲਈ ਲਈ ਪੋਸਟ ਮੈਟਰਿਕ ਸ਼ਕਾਲਰਸ਼ਿਪ ਇੰਡੀਆ ਸਕੀਮ’ 2023-24 ਤਹਿਤ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਉਚੇਰੀ ਸਿੱਖਿਆ ਵਿੱਚ ‘ਗਰੋਸ ਇੰਨਰੋਲਮੈਂਟ ਰੈਸ਼ੋ’ (Gross Enrolment Ratio (GER) ਵਿੱਚ ਵਾਧਾ....
ਪੰਜਾਬ ਸਰਕਾਰ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਸ੍ਰੀ ਹਰਗੋਬਿੰਦਪੁਰ ਸਾਹਿਬ, 8 ਸਤੰਬਰ : ਸ੍ਰੀ ਹਰੋਗਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਕਿਸਨਕੋਟ ਵਲੋਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸ ਇਸ ਮੌਕੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਸੀਡੀਪੀਓ ਅਤੇ ਆਗਣਵਾੜੀ ਵਰਕਰ ਤੇ ਹੈਲਪਰ ਆਦਿ ਮੋਜੂਦ ਸਨ। ਇਸ ਮੌਕੇ ਨਵ ਨਿਯੁਕਤ ਆਂਗਣਵਾੜੀ ਵਰਕਰਾਂ ਤੇ....
ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਗੁਰਦਾਸਪੁਰ, 8 ਸਤੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀ ਬਜਾਏ ਇਸ ਦੇ ਯੋਗ ਪ੍ਰਬੰਧਨ ਲਈ ਸੁਚੱਜੀ ਵਿਧੀ ਅਪਣਾਉਣ ਲਈ ਪ੍ਰੇਰਿਤ ਕਰਨ ਵਾਸਤੇ ਕਿਸਾਨਾਂ ਨੂੰ ਰਿਆਇਤੀ ਦਰਾਂ `ਤੇ ਸਰਫੇਸ ਸੀਡਰ ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ....
ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਵੋਟਰ ਰਜਿਸਟਰੇਸ਼ਨ ਕਰਨ ਦੇ ਨਾਲ ਜ਼ਿਲ੍ਹੇ ਦੇ ਸਮੂਹ ਕੋਚਿੰਗ/ਆਈਲੈਟਸ ਸੈਂਟਰਾਂ ਵਿੱਚ ਕੋਚਿੰਗ ਲੈ ਰਹੇ ਯੁਵਕਾਂ ਨੂੰ ਵੋਟ ਬਣਾਉਣ ਅਤੇ ਵੋਟ ਪਾਉਣ ਦੇ ਮਹੱਤਵ ਤੋਂ ਜਾਣੂੰ ਕਰਵਾਇਆ ਜਾਵੇ ਬਟਾਲਾ, 8 ਸਤੰਬਰ : ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ, ਗੁਰਦਾਸਪੁਰ ਦੇ ਦਿਸ਼ਾ-ਨਿਰਦੇਸਾਂ ਅਨੁਸਾਰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਭਾਗੀਦਾਰੀ ਵਧਾਉਣ ਦੇ ਉਦੇਸ਼ ਨੂੰ ਮੁੱਖ ਰੱਖਦੇ ਹੋਏ 18-19....
ਗੁਰਦਾਸਪੁਰ, 8 ਸਤੰਬਰ : ‘ਵਿਗਿਆਨਕ ਖੇਤੀ ਦੇ ਰੰਗ, ਪੀ.ਏ.ਯੂ. ਦੇ ਕਿਸਾਨ ਮੇਲਿਆਂ ਦੇ ਸੰਗ’ ਦੇ ਉਦੇਸ਼ ਨਾਲ ਖੇਤਰੀ ਕਿਸਾਨ ਮੇਲਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਖੇਤਰੀ ਕੇਂਦਰ, ਗੁਰਦਾਸਪੁਰ ਵਿਖੇ 12 ਸਤੰਬਰ 2023 ਨੂੰ ਲਗਾਇਆ ਜਾ ਰਿਹਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਕੇਂਦਰ ਗੁਰਦਾਸਪੁਰ ਦੇ ਨਿਰਦੇਸ਼ਕ ਡਾ. ਭੁਪਿੰਦਰ ਸਿੰਘ ਢਿੱਲੋਂ ਨੇ ਕਿਸਾਨ ਮੇਲੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਇਸ ਮੇਲੇ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਕੀਤੀਆਂ ਨਵੀਆਂ ਸਿਫਾਰਿਸ਼ਾਂ, ਤਕਨੀਕਾਂ ਅਤੇ....
ਹਲਦੀ ਦੀ ਕਾਸ਼ਤ ਕਰਨ ਦੇ ਨਾਲ ਪ੍ਰੋਸੈੱਸ ਕਰਕੇ "ਸਾਂਝ ਫੂਡ" ਦੇ ਬ੍ਰੈਂਡ ਹੇਠਾਂ ਹਲਦੀ ਨੂੰ ਵੇਚਦੇ ਹਨ ਬਜ਼ਾਰ ਵਿੱਚ ਨਵਤੇਜ ਸਿੰਘ ਨੇ ਕਿਸਾਨਾਂ ਨੂੰ ਕਣਕ-ਝੋਨੇ ਦੇ ਫਸਲੀ ਚੱਕਰ ਵਿਚੋਂ ਬਾਹਰ ਨਿਕਲਣ ਦੀ ਕੀਤੀ ਅਪੀਲ ਗੁਰਦਾਸਪੁਰ, 8 ਸਤੰਬਰ : ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਹਰਚੋਵਾਲ ਦੇ ਕਿਸਾਨ ਨਵਤੇਜ ਸਿੰਘ ਨੇ ਖੇਤੀ ਖੇਤਰ ਵਿੱਚ ਨਵੀਆਂ ਪੈੜਾਂ ਪਾਉਂਦਿਆਂ ਹਲਦੀ ਦੀ ਸਫਲ ਕਾਸ਼ਤ ਕਰਕੇ ਮਿਸਾਲ ਪੈਦਾ ਕੀਤੀ ਹੈ। ਕੁਝ ਸਾਲ ਪਹਿਲਾਂ ਤੱਕ ਕਣਕ-ਝੋਨੇ ਦੇ ਫਸਲੀ ਚੱਕਰ ਵਿੱਚ ਪਏ ਕਿਸਾਨ ਨਵਤੇਜ ਸਿੰਘ ਨੂੰ ਜਦੋਂ....
ਦੁਰਘਟਨਾਂ ਮੌਕੇ ਫਸਟ ਏਡ ਦੀ ਵਰਤੋਂ ਨਾਲ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ : ਸਕੱਤਰ ਰਜੀਵ ਸਿੰਘ ਗੁਰਦਾਸਪੁਰ, 8 ਸਤੰਬਰ : ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈੱਡ ਕਰਾਸ/ਸੈੱਟ ਜ਼ੋਨ ਕੇਂਦਰ, ਗੁਰਦਾਸਪੁਰ ਦੇ ਦਿਸ਼ਾ-ਨਿਰਦੇਸਾਂ ਅਤੇ ਰਹਿਨੁਮਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਗਰਮੁੰਦੀਆਂ ਦੇ ਵਿਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਫਸਟ ਏਡ ਦੀ ਟਰੇਨਿੰਗ ਦਿੱਤੀ ਗਈ। ਇਹ ਟਰੇਨਿੰਗ ਜ਼ਿਲ੍ਹਾ ਰੈੱਡ ਕਰਾਸ, ਗੁਰਦਾਸਪੁਰ ਦੇ ਸਕੱਤਰ/ਜ਼ਿਲ੍ਹਾ ਟਰੇਨਿੰਗ ਅਫ਼ਸਰ ਸ੍ਰੀ....
ਪੰਜਾਬ ਸਰਕਾਰ ਨੇ ਜਲ ਸਪਲਾਈ ਪ੍ਰੋਜੈਕਟ ਉੱਪਰ ਖਰਚੇ 37.96 ਲੱਖ ਰੁਪਏ ਮਾਨ ਸਰਕਾਰ ਸੂਬੇ ਸਰਬਪੱਖੀ ਵਿਕਾਸ ਲਈ ਵਚਨਬੱਧ : ਚੇਅਰਮੈਨ ਰਮਨ ਬਹਿਲ ਗੁਰਦਾਸਪੁਰ, 8 ਸਤੰਬਰ : ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ ਸਦਕਾ ਪਿੰਡ ਡੱਲਾ ਗੋਰੀਆ ਦੇ ਵਸਨੀਕਾਂ ਨੂੰ ਪੀਣ ਵਾਲੇ ਸਾਫ਼ ਤੇ ਸ਼ੁੱਧ ਪਾਣੀ ਦੀ ਸਹੂਲਤ ਮਿਲ ਗਈ ਹੈ। 37.96 ਲੱਖ ਰੁਪਏ ਦੀ ਲਾਗਤ ਨਾਲ ਬਣੇ ਜਲ ਸਪਲਾਈ ਪ੍ਰੋਜੈਕਟ ਦਾ ਉਦਘਾਟਨ ਅੱਜ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਕੀਤਾ ਗਿਆ। ਜਲ ਸਪਲਾਈ....
ਸ਼ਹਿਰਾਂ ਵਿੱਚ ਫੌਗਿੰਗ ਤੇ ਸਪਰੇਅ ਕਰਨ ਦੇ ਨਾਲ ਘਰਾਂ ਵਿੱਚ ਜਾ ਕੇ ਡੇਂਗੂ ਦਾ ਲਾਰਵਾ ਨਸ਼ਟ ਕੀਤਾ ਜਾਵੇ ਪਿੰਡ ਸ਼ਾਹਪੁਰ ਜਾਜਨ ਵਿੱਚ ਡਾਇਰੀਆ ਦੇ ਕਾਰਨਾਂ ਦਾ ਪਤਾ ਲਗਾਉਣ ਅਤੇ ਇਸਦੇ ਇਲਾਜ ਤੇ ਹੱਲ ਦੀਆਂ ਹਦਾਇਤਾਂ ਜਾਰੀ ਗੁਰਦਾਸਪੁਰ, 8 ਸਤੰਬਰ : ਜ਼ਿਲ੍ਹੇ ਵਿੱਚ ਡੇਂਗੂ ਅਤੇ ਚਿਕਨਗੁਨੀਆ ਦੇ ਆ ਰਹੇ ਕੇਸਾਂ ਨੂੰ ਧਿਆਨ ਵਿੱਚ ਰੱਖਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂੂ ਅਗਰਵਾਲ ਨੇ ਸਿਹਤ ਵਿਭਾਗ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਇਸ ਵੱਧ ਰਹੀ ਬਿਮਾਰੀ ਉੱਪਰ ਕਾਬੂ....
ਖੇਡਾਂ ਵਤਨ ਪੰਜਾਬ ਦੀਆਂ ਅਧੀਨ ਵਧੀਆ ਕਾਰਗੁਜਾਰੀ ਵਾਲੇ ਅਧਿਕਾਰੀਆਂ ਨੂੰ ਵੀ ਕੀਤਾ ਗਿਆ ਸਨਮਾਨਤ ਪਠਾਨਕੋਟ, 8 ਸਤੰਬਰ : ਜਿਲ੍ਹਾ ਪਠਾਨਕੋਟ ਅੰਦਰ ਪੰਜਾਬ ਸਰਕਾਰ , ਖੇਡ ਵਿਭਾਗ, ਡਾਇਰੈਕਟਰ ਸਪੋੋਰਟਸ ਪੰਜਾਬ ਵੱਲੋਂ ਜਿਲ੍ਹਾ ਖੇਡ ਅਫਸਰ, ਪਠਾਨਕੋਟ ਸ੍ਰੀ ਜਗਜੀਵਨ ਸਿੰਘ ਦੀ ਦੇਖ ਰੇਖ ਵਿੱਚ ਸ. ਹਰਬੀਰ ਸਿੰਘ ਜੀ ਡਿਪਟੀ ਕਮਿਸਨਰ ਪਠਾਨਕੋਟ ਜੀ ਦੇ ਆਦੇਸਾਂ ਅਨੁਸਾਰ ਖੇਡਾਂ ਵਤਨ ਪੰਜਾਬ ਦੀਆਂ-2023 ਸੀਜਨ-2 ਕਰਵਾਈਆਂ ਜਾ ਰਹੀਆਂ ਹਨ। ਜਿਸ ਅਧੀਨ ਵੱਖ ਵੱਖ ਬਲਾਕਾਂ ਅੰਦਰ ਵੱਖ ਵੱਖ ਅੱਠ ਪ੍ਰਕਾਰ ਦੀਆਂ ਖੇਡਾਂ....