ਗੁਰਦਾਸਪੁਰ, 07 ਸਤੰਬਰ : ਪੰਜਾਬ 'ਚ ਹੁਣ ਨਸ਼ਾ ਤਸਕਰਾਂ ਦਾ ਲੱਕ ਤੋੜਨ ਲਈ ਪੁਲਿਸ ਉਨ੍ਹਾਂ ਦੀਆਂ ਜਾਇਦਾਦਾਂ ਜ਼ਬਤ ਕਰ ਰਹੀ ਹੈ। ਗੁਰਦਾਸਪੁਰ ਵਿਚ ਵੀ ਤਿੰਨ ਵੱਡੇ ਨਸ਼ਾ ਤਸਕਰਾਂ ਦੀ ਜ਼ਮੀਨ ਕੁਰਕ ਕੀਤੀ ਗਈ ਹੈ। ਐਸ.ਐਸ.ਪੀ. ਗੁਰਦਾਸਪੁਰ ਦਾਇਮਾ ਹਰੀਸ਼ ਕੁਮਾਰ ਨੇ ਦਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ ਨਸ਼ਾ ਤਸਕਰਾਂ ’ਤੇ ਸ਼ਿਕੰਜਾ ਕੱਸਣ ਲਈ ਇਹ ਫ਼ੈਸਲਾ ਲਿਆ ਗਿਆ ਹੈ। ਇਸ ਕੇਸ ਵਿਚ ਕੁਰਕ ਕੀਤੀ ਗਈ ਕੁੱਲ ਜਾਇਦਾਦ 52 ਲੱਖ 18 ਹਜ਼ਾਰ ਰੁਪਏ ਦੇ ਕਰੀਬ ਹੈ। ਐਸ.ਐਸ.ਪੀ. ਕੁਮਾਰ ਨੇ ਦਸਿਆ ਕਿ ਅਜਿਹੇ 13 ਹੋਰ....
ਮਾਝਾ
ਐਡਵੋਕੇਟ ਧਾਮੀ ਦੀ ਅਗਵਾਈ ’ਚ ਜਲਦ ਅਮਰੀਕਾ ਜਾਵੇਗਾ ਸ਼੍ਰੋਮਣੀ ਕਮੇਟੀ ਦਾ ਵਫ਼ਦ ਅੰਮ੍ਰਿਤਸਰ, 7 ਸਤੰਬਰ : ਅਮਰੀਕਾ ਦੇ ਕੈਲੀਫੋਰਨੀਆ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਛਪਾਈ ਲਈ ਪ੍ਰੈੱਸ ਲਗਾਉਣ ਵਾਸਤੇ ਸ਼੍ਰੋਮਣੀ ਕਮੇਟੀ ਦਾ ਇਕ ਉੱਚ ਪੱਧਰੀ ਵਫ਼ਦ ਜਲਦ ਹੀ ਅਮਰੀਕਾ ਜਾਵੇਗਾ। ਇਸ ਵਫ਼ਦ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਰਨਗੇ। ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਬੀਤੇ ਦਿਨੀਂ ਕੈਲੀਫੋਰਨੀਆ ਦੇ ਸ਼ਹਿਰ ਟ੍ਰੇਸੀ ਵਿਖੇ ਇਹ ਪ੍ਰੈੱਸ....
ਵਿਦਿਆਰਥੀਆਂ ਨੂੰ ਨੌਕਰੀ ਲੱਭਣ ਨਾਲੋਂ ਨੌਕਰੀ ਦੇਣ ਵਾਲਾ ਬਣਨਾ ਚਾਹੀਦਾ ਹੈ:- ਪ੍ਰਿੰਸੀਪਲ ਬਲਵਿੰਦਰ ਸਿੰਘ ਬਟਾਲਾ, 7 ਸਤੰਬਰ : ਵਿਦਿਆਰਥੀਆਂ ਨੂੰ ਸਵੈ-ਰੋਜ਼ਗਾਰ ਵੱਲ ਪ੍ਰੇਰਿਤ ਕਰਨ ਦੇ ਮੰਤਵ ਨਾਲ ਪ੍ਰਿੰਸੀਪਲ ਬਲਵਿੰਦਰ ਸਿੰਘ ਦੀ ਯੋਗ ਅਗਵਾਈ ਅਤੇ ਕਾਲਜ ਦੇ ਪਲੇਸਮੈਂਟ ਅਫਸਰ ਜਸਬੀਰ ਸਿੰਘ ਦੀ ਦੇਖਰੇਖ ਹੇਠ ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਸਨ ਫਾਉਂਡੇਸ਼ਨ ਨਾਲ ਤਾਲਮੇਲ ਕਰਦਿਆਂ ਉਦਮਿਤਾ ਜਾਗਰੂਕਤਾ ਕੈਂਪ ਲਗਵਾਇਆ ਗਿਆ । ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਬਲਵਿੰਦਰ....
ਅੱਜ ਤੱਕ ਆਨਲਾਈਨ ਪੋਰਟਲ 'ਤੇ 151 ਕਿਸਾਨਾਂ ਵਲੋਂ ਕੀਤਾ ਗਿਆ ਅਪਲਾਈ ਡਿਪਟੀ ਕਮਿਸ਼ਨਰ ਵੱਲੋਂ ਜਿਲੇ ਦੇ ਵੱਧ ਤੋਂ ਵੱਧ ਕਿਸਾਨਾਂ ਨੂੰ ਅਪਲਾਈ ਕਰਨ ਦੀ ਅਪੀਲ ਤਰਨ ਤਾਰਨ, 07 ਸਤੰਬਰ : ਜਿਲਾ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਕੁਮਾਰ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਅਤੇ ਪੰਜਾਬ ਸਰਕਾਰ ਵੱਲੋਂ ਪਰਾਲੀ ਸਾਂਭਣ ਲਈ ਸਰਫ਼ੇਸ ਸੀਡਰ ਮਸ਼ੀਨ ਸਬਸਿਡੀ 'ਤੇ ਉਪਲਬਧ ਕਰਵਾਉਣ ਵਾਸਤੇ ਆਨਲਾਈਨ ਪੋਰਟਲ agrimachinerypb.com ਰਾਹੀਂ ਅਰਜ਼ੀਆਂ ਦੀ....
ਕਿਸਾਨ ਤੋਂ ਬਿਨਾਂ ਕੋਈ ਪੈਸੇ ਲੈ ਚੁੱਕੀ ਜਾ ਰਹੀ ਹੈ ਪਰਾਲੀ ਅੰਮ੍ਰਿਤਸਰ, 7 ਸਤੰਬਰ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ ਦੇ ਦਿਸ਼ਾ ਨਿਰਦੇਸ਼ ਅਤੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਦੀ ਯੋਗ ਅਗਵਾਈ ਹੇਠ ਇਸ ਵਾਰ ਖੇਤੀਬਾੜੀ ਵਿਭਾਗ ਨੇ ਪਰਾਲੀ ਨੂੰ ਅੱਗ ਲਗਾਉਣ ਤੋਂ ਬਿਨਾਂ ਸਾਂਭਣ ਦੇ ਪੁਖ਼ਤਾ ਪ੍ਰਬੰਧ ਕੀਤੇ ਹਨ ਅਤੇ ਇਸ ਕੰਮ ਲਈ ਬੇਲਰਾਂ ਦੀ ਵੱਡੀ ਭੂਮਿਕਾ ਰਹੇਗੀ। ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ. ਜਤਿੰਦਰ ਸਿੰਘ ਗਿੱਲ ਵੱਲੋ ਅੱਜ ਬਲਾਕ ਤਰਸਿੱਕਾ ਦੇ....
ਸੋਨੀਆ ਮਾਨ ਦੀ ਸੰਸਥਾ ਮਾਈ ਭਾਗੋ ਚੈਰਿਟੀ ਨਾਲ ਮਿਲਕੇ ਕੀਤਾ ਜਾਵੇਗਾ ਕੰਮ ਅੰਮ੍ਰਿਤਸਰ, 7 ਸਤੰਬਰ : ਪੰਜਾਬ ਸਰਕਾਰ ਤੇ ਪੁਲਿਸ ਵੱਲੋਂ ਰਾਜ ਵਿਚ ਨਸ਼ੇ ਰੋਕਣ ਲਈ ਲੋਕਾਂ ਦਾ ਜੋ ਸਾਥ ਮੰਗਿਆ ਗਿਆ ਹੈ, ਲਈ ਜਿਲ੍ਹੇ ਦੇ ਲੋਕ ਉਤਸ਼ਾਹ ਨਾਲ ਅੱਗੇ ਆਉਣ ਲੱਗੇ ਹਨ। ਬੀਤੇ ਦਿਨ ਪਿੰਡ ਦਾਲਮ ਦੇ ਵਾਸੀਆਂ ਨੇ ਵੱਡਾ ਇਕੱਠ ਕਰਕੇ ਨਸ਼ੇ ਰੋਕਣ ਲਈ ਪਿੰਡ ਦੀ 33 ਮੈਂਬਰੀ ਕਮੇਟੀ ਬਣਾਈ ਅਤੇ ਇਸ ਲਈ ਅਦਾਕਾਰਾ ਸੋਨੀਆ ਮਾਨ ਵੱਲੋਂ ਚਲਾਈ ਜਾ ਰਹੀ ਸੰਸਥਾ ਮਾਈ ਭਾਗੋ ਚੈਰਟੀ ਨਾਲ ਮਿਲਕੇ ਕੰਮ ਕਰਨ ਦਾ ਸੰਕਲਪ ਲਿਆ। ਪਿੰਡ....
ਗੋਇੰਦਵਾਲ ਸਾਹਿਬ, 6 ਸਤੰਬਰ : ਪੁਲਿਸ ਡੀਜੀਪੀ ਪੰਜਾਬ ਵੱਲੋਂ ਪੁਲਿਸ ਇੰਸਪੈਕਟਰ ਨਵਦੀਪ ਸਿੰਘ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਉਂਜ ਹੋਰ ਮੁਲਜ਼ਮ ਲੇਡੀ ਕਾਂਸਟੇਬਲ ਜਗਜੀਤ ਸਿੰਘ ਅਤੇ ਮੁਨਸ਼ੀ ਏਐਸਆਈ ਬਲਵਿੰਦਰ ਸਿੰਘ ਖ਼ਿਲਾਫ਼ ਅਜੇ ਵੀ ਅਜਿਹੀ ਕਾਰਵਾਈ ਹੋ ਸਕਦੀ ਹੈ। ਦੱਸ ਦਈਏ ਕਿ ਤਿੰਨੋਂ ਮੁਲਜ਼ਮਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਸੀ, ਅਜੇ ਤੱਕ ਕਿਸੇ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਮੁਲਜ਼ਮ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਸਬ-ਡਵੀਜ਼ਨ ਸੁਲਤਾਨਪੁਰ ਲੋਧੀ ਦੇ ਤਲਵੰਡੀ....
ਮੁੱਖ ਸਾਜ਼ਿਸ਼ਕਰਤਾ ਸਮੇਤ ਗ੍ਰਿਫਤਾਰ ਕੀਤੇ ਨਸ਼ਾ ਤਸਕਰ ਦੇ ਚਾਰ ਸਾਥੀਆਂ ਨੂੰ ਵੀ ਕੀਤਾ ਨਾਮਜ਼ਦ : ਡੀਜੀਪੀ ਗੌਰਵ ਯਾਦਵ ਬਾਕੀ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਪੁਲਿਸ ਟੀਮਾਂ ਵੱਲੋਂ ਛਾਪੇਮਾਰੀ ਜਾਰੀ : ਡੀਆਈਜੀ ਭਾਰਗਵ ਅੰਮ੍ਰਿਤਸਰ, 6 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਤਸਕਰ ਨੂੰ ਕਾਬੂ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤਾ ਅਤੇ ਉਸ ਕੋਲੋਂ 15 ਕਿਲੋ ਹੈਰੋਇਨ....
ਬਟਾਲਾ, 6 ਸਤੰਬਰ : ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਉਮਰਪੁਰਾ ਚੌਂਕ ਬਟਾਲਾ ਵਿਖੇ ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਤੇ ਕਿਹਾ ਕਿ ਉਹ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ 24 ਘੰਟੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਲੋਕਾਂ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਉਮਰਪੁਰਾ ਚੌਂਕ ਨੂੰ ਚੋੜਾ ਕੀਤਾ ਗਿਆ ਤੇ ਚੋਂਕ ਦੀ ਖੂਬਸੂਰਤ ਦਿੱਖ ਬਣਾਈ ਜਾਵੇਗੀ। ਉਨਾਂ ਕਿਹਾ ਕਿ ਪਹਿਲਾਂ ਇਹ ਚੌਂਕ....
ਬਟਾਲਾ, 6 ਸਤੰਬਰ : ਐਸ.ਐਸ.ਪੀ ਬਟਾਲਾ ਮੈਡਮ ਅਸ਼ਵਨੀ ਗੋਤਿਆਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਸਾਂਝ ਸਟਾਫ ਵਲੋਂ ਵੱਖ-ਵੱਖ ਸਕੂਲਾਂ ਵਿੱਚ ਜਾਗਰੂਕਤਾ ਕੈਂਪ ਲਗਾ ਕੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾਂ ਵਿਰੁੱਧ, ਬਾਲ ਸ਼ੋਸਣ, ਸਾਈਬਰ ਕਰਾਈਮ ਅਤੇ ਸਾਂਝ ਸੇਵਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਡੀਏਵੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ, ਜਿਸ ਵਿੱਚ ਡੀ.ਐਸ.ਪੀ ਸ੍ਰੀ ਹਰਗੋਬਿੰਦਪੁਰ ਸਾਹਿਬ ਰਾਜੇਸ਼ ਕੱਕੜ ਵਲੋਂ ਵਿਸ਼ੇਸ ਤੌਰ ਤੇ ਸ਼ਿਰਕਤ ਕੀਤੀ ਗਈ ਤੇ....
ਗੁਰਦਾਸਪੁਰ, 6 ਸਤੰਬਰ : ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀਆਂ ਨਾਲ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਅਤੇ ਵੋਟਰ ਸੂਚੀ ਦੀ ਸੁਧਾਈ-2024 ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਤਹਿਸੀਲਦਾਰ ਗੁਰਦਾਸਪੁਰ ਸ੍ਰੀਮਤੀ ਰਾਜਵਿੰਦਰ ਕੌਰ ਅਤੇ ਚੋਣ ਤਹਿਸੀਲਦਾਰ ਸ. ਮਨਜਿੰਦਰ ਸਿੰਘ ਬਾਜਵਾ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ....
ਗੁਰਦਾਸਪੁਰ, 6 ਸਤੰਬਰ : ‘ਵਿਗਿਆਨਕ ਖੇਤੀ ਦੇ ਰੰਗ, ਪੀ.ਏ.ਯੂ. ਦੇ ਕਿਸਾਨ ਮੇਲਿਆਂ ਦੇ ਸੰਗ’ ਦੇ ਉਦੇਸ਼ ਨਾਲ ਖੇਤਰੀ ਕਿਸਾਨ ਮੇਲਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਖੇਤਰੀ ਕੇਂਦਰ, ਗੁਰਦਾਸਪੁਰ ਵਿਖੇ 12 ਸਤੰਬਰ 2023 ਨੂੰ ਲਗਾਇਆ ਜਾ ਰਿਹਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਕੇਂਦਰ ਗੁਰਦਾਸਪੁਰ ਦੇ ਨਿਰਦੇਸ਼ਕ ਡਾ. ਭੁਪਿੰਦਰ ਸਿੰਘ ਢਿੱਲੋਂ ਨੇ ਕਿਸਾਨ ਮੇਲੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਇਸ ਮੇਲੇ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਕੀਤੀਆਂ ਨਵੀਆਂ ਸਿਫਾਰਿਸ਼ਾਂ, ਤਕਨੀਕਾਂ ਅਤੇ....
‘ਪੋਸ਼ਣ ਮਾਹ’ ਅਭਿਆਨ ਦੌਰਾਨ ਮਾਪਿਆਂ ਨੂੰ ਬੱਚਿਆਂ ਦੀ ਸੰਤੁਲਤ ਖੁਰਾਕ ਬਾਰੇ ਦੱਸਿਆ ਜਾਵੇ ਗੁਰਦਾਸਪੁਰ, 6 ਸਤੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਲਿੰਗ ਅਨੁਪਾਤ ਦੀ ਸਥਿਤੀ ਵਿੱਚ ਸੁਧਾਰ ਲਿਆਉਣ ਦੀਆਂ ਹਦਾਇਤਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕੰਨਿਆ ਭਰੂਣ ਹੱਤਿਆ ਦਾ ਇੱਕ ਵੀ ਮਾਮਲਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਜਿਹਾ ਅਣ-ਮਨੁੱਖੀ ਕਾਰਾ ਕਰਨ ਵਾਲਿਆਂ ਖ਼ਿਲਾਫ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਡਾ....
ਗੁਰਦਾਸਪੁਰ, 6 ਸਤੰਬਰ : ਸ੍ਰੀ ਸੁਮਿਤ ਭੱਲਾ, ਸਿਵਿਲ ਜੱਜ (ਸੀਨੀਅਰ ਡਵੀਜ਼ਨ)-ਕਮ- ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਅਧਿਆਪਕ ਦਿਵਸ ਮੌਕੇ ਬਾਬਾ ਆਇਆ ਸਿੰਘ ਰਿਆੜਕੀ ਕਾਲਜ ਫਾਰ ਵੂਮੈਨ, ਤੁਗਲਵਾਲ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਜਾਗਰੁਕਤਾ ਸੈਮੀਨਾਰ ਦੌਰਾਨ ਸ੍ਰੀ ਸੁਮਿੱਤ ਭੱਲਾ, ਦੁਆਰਾ ਬਾਬਾ ਆਇਆ ਸਿੰਘ ਰਿਆੜਕੀ ਕਾਲਜ ਦੀਆਂ ਵਿਦਿਆਰਥਣਾਂ ਨੂੰ ਪੰਜਾਬ ਵਿਕਟਿਮ ਕੰਪਨਸੇਸ਼ਨ ਸਕੀਮ-2017, ਨਾਲਸਾ ਕੰਪਨਸੇਸ਼ਨ ਸਕੀਮ ਫਾਰ ਵੋਮੈਨ-2018 ਅਤੇ ਨਾਲਸਾ ਲੀਗਲ....
ਗੁਰਦਾਸਪੁਰ, 6 ਸਤੰਬਰ : ਚੰਦਰਯਾਨ-3 ਦੀ ਸਫਲ ਲੈਡਿੰਗ ਦੇ ਬਾਅਦ ਮਿਤੀ 02-09-2023 ਨੂੰ ਇਸਰੋ ਵਲੋਂ ਅਦਿੱਤਿਆ ਐਲ-1 ਦੀ ਲਾਂਚਿੰਗ ਸੀ੍ਰਹਰੀਕੋਟਾ ਦੇ ਸ਼ਤੀਸ਼ ਧਵਨ ਸਪੇਸ ਸੈਂਟਰ ਤੋਂ ਕੀਤੀ ਗਈ, ਜਿਸ ਵਿੱਚ ਪੰਜਾਬ ਦੇ ਕੁੱਲ 23 ਜ਼ਿਲ੍ਹਿਆਂ ਵਿੱਚ ਖੋਲ੍ਹੇ ਗਏ ਸਕੂਲ ਆਫ ਐਮੀਨੈਂਸ ਦੇ ਕਰੀਬ 18 ਵਿਦਿਆਰਥੀਆਂ ਨੇ ਹਿੱਸਾ ਲਿਆ। ਇਨ੍ਹਾਂ ਵਿਦਿਆਰਥੀਆਂ ਵਿੱਚ ਗੁਰਦਾਸਪੁਰ ਜ਼ਿਲ੍ਹੇ ਦੇ ਸਕੂਲ ਆਫ ਐਮੀਨੈਂਸ ਵਿੱਚੋਂ ਸਕੂਲ ਆਫ ਐਮੀਨੈਂਸ ਗੁਰਦਾਸਪੁਰ ਦੀ ਗਿਆਰਵੀਂ ਜਮਾਤ ਦੀ ਵਿਦਿਆਰਥਣ ਹਰਮਨਪ੍ਰੀਤ ਕੌਰ ਵੀ ਸ਼ਾਮਲ....