ਮਾਝਾ

ਕੰਨਾਂ ਦੀਆਂ ਮੁਫ਼ਤ ਮਸ਼ੀਨਾਂ ਲੈਣ ਲਈ ਲੋੜਵੰਦ ਵਿਅਕਤੀ ਆਨਲਾਈਨ ਅਪਲਾਈ ਕਰਨ  : ਡਾ ਗੁਰਪ੍ਰੀਤ ਸਿੰਘ ਰਾਏ
ਤਰਨ ਤਾਰਨ 6 ਸਤੰਬਰ : ਪੰਜਾਬ ਸਰਕਾਰ ਵੱਲੋ ਚਲਾਈ ਗਈ ਏ.ਡੀ.ਆਈ.ਪੀ. ਸਕੀਮ ਤਹਿਤ ਹਰ ਉਮਰ ਅਤੇ ਹਰ ਵਰਗ ਦੇ ਲਾਭਪਾਤਰੀਆਂ ਨੂੰ ਮੁਫਤ ਵਿੱਚ ਕੰਨਾ ਦੀਆ ਮਸ਼ੀਨਾ ਦੇਣ ਲਈ ਹਰ ਜਿਲ੍ਹੇ ਵਿੱਚ ਲਾਭਪਾਤਰੀਆ ਦਾ ਡਾਟਾ ਆਨਲਾਈਨ ਐਟਰ ਕੀਤਾ ਜਾ ਰਿਹਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਕੰਨਾਂ ਤੋਂ ਨਾ ਸੁਣਨ ਵਾਲੇ ਲਾਭਪਾਤਰੀ ਕਈ ਵਾਰ ਮਸ਼ੀਨਾਂ ਮਹਿੰਗੀਆਂ ਹੋਣ ਕਾਰਨ ਮਸ਼ੀਨਾਂ ਨਹੀ ਖਰੀਦ ਸਕਦੇ, ਇਸ ਕਾਰਨ ਉਨਾਂ ਨੂੰ ਜੀਵਨ ਵਿੱਚ ਬਹੁਤ ਸਾਰੀਆਂ....
ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਯੂਥ ਕਲੱਬਾਂ ਦੇ ਮੈਂਬਰਾਂ ਲਈ 10 ਰੋਜ਼ਾ ਅੰਤਰਰਾਜੀ ਟੂਰ ਅਤੇ ਹਾਈਕਿੰਗ ਟ੍ਰੇਨਿੰਗ ਕੈਂਪ ਲਗਵਾਏ ਜਾ ਰਹੇ ਹਨ : ਡਿਪਟੀ ਕਮਿਸਨਰ
ਚਾਹਵਾਨ ਯੁਵਕ 15 ਸਤੰਬਰ 2023 ਤੱਕ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਪਠਾਨਕੋਟ ਨਾਲ ਕਰ ਸਕਦੇ ਹਨ ਸੰਪਰਕ ਪਠਾਨਕੋਟ, 6 ਸਤੰਬਰ : ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਆਉਣ ਵਾਲੇ ਸਮੇਂ ਦੌਰਾਨ ਯੂਥ ਕਲੱਬਾਂ ਦੇ ਮੈਂਬਰਾਂ ਲਈ 10 ਰੋਜ਼ਾ ਅੰਤਰਰਾਜੀ ਟੂਰ ਅਤੇ ਹਾਈਕਿੰਗ ਟ੍ਰੇਨਿੰਗ ਕੈਂਪ ਲਗਵਾਏ ਜਾ ਰਹੇ ਹਨ। ਇਹ ਪ੍ਰਗਟਾਵਾ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਇੱਕ ਵਿਸੇਸ ਮੀਟਿੰਗ ਦੋਰਾਨ ਸੰਬੋਧਤ ਕਰਦਿਆਂ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਪਰਮਜੀਤ ਸਿੰਘ ਵਧੀਕ....
ਸ਼੍ਰੋਮਣੀ ਕਮੇਟੀ ਵੱਲੋਂ ਅਮਰੀਕਾ ਅੰਦਰ ਪ੍ਰੈੱਸ ਸਥਾਪਤ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਛਾਪਣ ਦਾ ਫੈਸਲਾ
ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਸ੍ਰੀ ਗੁਰੂ ਰਾਮਦਾਸ ਲਾਇਬ੍ਰੇਰੀ ਨੂੰ ਕੀਤਾ ਜਾਵੇਗਾ ਡਿਜੀਟਾਈਜ਼- ਐਡਵੋਕੇਟ ਧਾਮੀ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਨੂੰ ਸਾਫ ਸੁਥਰਾ ਤੇ ਹਰਿਆ ਭਰਿਆ ਬਣਾਉਣ ਲਈ ਸ਼੍ਰੋਮਣੀ ਕਮੇਟੀ ਚਲਾਵੇਗੀ ਮੁਹਿੰਮ ਕੇਂਦਰੀ ਸਿੱਖ ਅਜਾਇਬਘਰ ’ਚ ਲੱਗਣਗੀਆਂ ਗਿਆਨੀ ਜਗਤਾਰ ਸਿੰਘ ਤੇ ਸ. ਸਵਰਨ ਸਿੰਘ ਚੂਸਲੇਵੜ੍ਹ ਦੀਆਂ ਤਸਵੀਰਾਂ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਕਈ ਅਹਿਮ ਫੈਸਲਿਆਂ ’ਤੇ ਮੋਹਰ ਅੰਮ੍ਰਿਤਸਰ, 5 ਸਤੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕਾ ਅੰਦਰ ਆਪਣੀ....
ਪਠਾਨਕੋਟ ਦੇ 44 ਵੀਐਲਡੀਸੀ ਨਸ਼ਿਆਂ ਵਿਰੁੱਧ ਲੜਾਈ ਵਿੱਚ ਪੰਜਾਬ ਪੁਲਿਸ ਵਿੱਚ ਸ਼ਾਮਲ ਹੋਏ, ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਐਲਾਨਿਆ
ਪਠਾਨਕੋਟ ਦੇ 44 ਵੀਐਲਡੀਸੀ ਨਸ਼ਿਆਂ ਵਿਰੁੱਧ ਲੜਾਈ ਵਿੱਚ ਪੰਜਾਬ ਪੁਲਿਸ ਵਿੱਚ ਸ਼ਾਮਲ ਹੋਏ, ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਐਲਾਨਿਆ ਡੀਜੀਪੀ ਪੰਜਾਬ ਨੇ ਪਠਾਨਕੋਟ ਵਿੱਚ 44 ਵੀਐਲਡੀਸੀਜ਼ ਨਾਲ ਤਾਲਮੇਲ ਮੀਟਿੰਗ ਕੀਤੀ, ਵੀਐਲਡੀਸੀਜ਼ ਅਤੇ ਪੰਜਾਬ ਪੁਲਿਸ ਵਿਚਕਾਰ ਵੱਧ ਤੋਂ ਵੱਧ ਤਾਲਮੇਲ ਦੀ ਮੰਗ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚੋਂ ਨਸ਼ਿਆਂ ਦਾ ਸਫਾਇਆ ਕਰਨ ਲਈ ਤਿੰਨ-ਪੱਖੀ ਰਣਨੀਤੀ ਡੀਜੀਪੀ ਪੰਜਾਬ ਨੇ ਹੜ੍ਹ ਸੰਕਟ ਵਿੱਚ ਵੀਐਲਡੀਸੀਜ਼ ਦੇ ਸ਼ਾਨਦਾਰ ਕੰਮ ਦੀ ਸ਼ਲਾਘਾ....
ਅੱਠਵੀਂ ਜਮਾਤ ਦੇ ਵਿਦਿਆਰਥੀ ਨੇ ਇੱਕ ਦਿਨ ਲਈ ਪਠਾਨਕੋਟ ਵਿੱਚ ਐੱਸਐੱਚਓ ਦਾ ਅਹੁਦਾ ਸੰਭਾਲਿਆ, ਅਤੇ ਨਸ਼ਿਆਂ ਵਿਰੁੱਧ ਲੜਨ ਦਾ ਲਈ ਚੁੱਕੀ ਸੌਂਹ। 
ਪਠਾਨਕੋਟ, 05 ਸਤੰਬਰ : ਨਸ਼ਿਆਂ ਖਿਲਾਫ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਇੱਕ ਪਹਿਲਕਦਮੀ ਕਰਦਿਆਂ, ਪਠਾਨਕੋਟ ਪੁਲਿਸ ਵਿਭਾਗ ਦੇ ਐਸਐਚਓ ਹਰਪ੍ਰੀਤ ਕੌਰ ਬਾਜਵਾ ਦੁਆਰਾ ਸੰਦੀਪਨੀ ਪਬਲਿਕ ਸਕੂਲ ਦੇ ਅੱਠਵੀਂ ਜਮਾਤ ਦੀ ਲੜਕੀ ਦਾ ਮਨੋਬਲ ਵਧਾਉਣ ਲਈ ਉਸਨੂੰ ਇੱਕ ਦਿਨ ਲਈ ਸਟੇਸ਼ਨ ਹਾਊਸ ਅਫਸਰ (ਐਸਐਚਓ) ਦਾ ਅਹੁਦਾ ਦਿੱਤਾ ਗਿਆ ਅਤੇ ਲੜਕੀ ਨੇ ਨਸ਼ਿਆਂ ਖਿਲਾਫ ਲੜਨ ਲਈ ਸੌਂਹ ਚੁੱਕ ਕੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਲੜਕੀ ਨੇ ਪੁਲਿਸ ਫੋਰਸ ਦੇ ਰੋਜ਼ਾਨਾ ਕਾਰਜਾਂ ਅਤੇ ਉਹਨਾਂ....
“ਖੇਡਾਂ ਵਤਨ ਪੰਜਾਬ ਦੀਆਂ 2023 ਸੀਜਨ -2” ਵਿਚ ਮੇਜਰ ਡਾਕਟਰ ਸੁਮਿਤ ਮੁਧ ਚੀਫ ਮਨਿਸਟਰ ਫ਼ੀਲਡ ਅਫਸਰ 
ਪਠਾਨਕੋਟ, 05 ਸਤੰਬਰ : ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵੱਲੋਂ ਨੌਜਵਾਨ ਪੀੜੀ ਨੂੰ ਖੇਡਾਂ ਨਾਲ ਜੋੜ ਕੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਅਤੇ ਖੇਡਾਂ ਦੇ ਖੇਤਰ ਵਿੱਚ ਮੋਹਰੀ ਬਣਾਉਣ ਲਈ ਪਿਛਲੇ ਸਾਲ ਖੇਡਾਂ ਵਤਨ ਪੰਜਾਬ ਦੀਆਂ 2022 ਸ਼ੁਰੂ ਕੀਤੀਆਂ ਗਈਆ ਸਨ, ਜਿਸ ਦੇ ਤਹਿਤ ਇਸ ਸਾਲ ਵੀ ਮੁੜ “ਖੇਡਾਂ ਵਤਨ ਪੰਜਾਬ ਦੀਆਂ 2023 ਸੀਜਨ -2” ਦੀ ਸੁਰੂਆਤ ਮਾਣਯੋਗ ਸ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੁਆਰਾ 29 ਅਗਸਤ ਨੂੰ ਬਠਿੰਡਾ ਵਿਖੇ ਰਸਮੀ ਉਦਘਾਟਨ ਕੀਤੀ ਗਿਆ। ਜਿਲਾ ਪਠਾਨਕੋਟ ਦੇ ਬਲਾਕ....
ਸਰਕਾਰੀ ਪ੍ਰਾਇਮਰੀ ਸਕੂਲ ਭੂਰ ਦੀ ਅਧਿਆਪਕਾਂ ਸਮਰਿਤੀ ਦੀ ਹੋਈ ਸਟੇਟ ਅਵਾਰਡ ਲਈ ਚੋਣ
ਸਿੱਖਿਆ ਦੇ ਖੇਤਰ ਵਿੱਚ ਬਹੁਮੁੱਲੇ ਯੋਗਦਾਨ ਲਈ ਮੋਗਾ ਵਿਖੇ ਆਯੋਜਿਤ ਸਟੇਟ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਵੱਲੋਂ ਕੀਤਾ ਜਾਵੇਗਾ ਸਨਮਾਨਿਤ। ਪਠਾਨਕੋਟ, 05 ਸਤੰਬਰ : ਸਕੂਲ ਸਿੱਖਿਆ ਵਿਭਾਗ ਵੱਲੋਂ ਇਸ ਵਾਰ ਅਧਿਆਪਕ ਦਿਵਸ ਤੇ ਮੋਗਾ ਵਿਖੇ ਰਾਜ ਦੇ 80 ਅਧਿਆਪਕਾਂ ਨੂੰ ਰਾਜ ਪੁਰਸਕਾਰ ਨਾਲ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਵੱਲੋਂ ਸਨਮਾਨਿਤ ਕੀਤਾ ਜਾ ਰਿਹਾ ਹੈ। ਜਿਸ ਵਿੱਚ ਜ਼ਿਲ੍ਹਾ ਪਠਾਨਕੋਟ ਦੇ ਸਰਕਾਰੀ ਪ੍ਰਾਇਮਰੀ ਸਕੂਲ....
ਜ਼ਿਲ੍ਹਾ ਤਰਨ ਤਾਰਨ ਵਿੱਚ ਹੜ੍ਹਾਂ ਕਾਰਨ ਪ੍ਰਭਾਵਿਤ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਲਈ ਲੱਗਭੱਗ 24 ਕਰੋੜ 80 ਲੱਖ ਰੁਪਏ ਦੀ ਰਾਸ਼ੀ ਜਾਰੀ-ਡਿਪਟੀ ਕਮਿਸ਼ਨਰ
ਸਮੂਹ ਮਾਲ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਬਣਦੀ ਮੁਆਵਜ਼ਾ ਰਾਸ਼ੀ ਵੰਡਣ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਆਦੇਸ਼ ਤਰਨ ਤਾਰਨ, 05 ਸਤੰਬਰ : ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਤਰਨ ਤਾਰਨ ਵਿੱਚ ਪਿਛਲ਼ੇ ਦਿਨਾਂ ਦੌਰਾਨ ਆਏ ਹੜ੍ਹਾਂ ਕਾਰਨ ਪ੍ਰਭਾਵਿਤ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਲਈ ਲੱਗਭੱਗ 24 ਕਰੋੜ 80 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਜਲਦੀ ਤੋਂ ਜਲਦੀ ਜਾਰੀ ਕਰਨ....
ਰੰਗਦਾਰ ਮਿਠਾਈਆ ਤੋਂ ਕੀਤਾ ਜਾਵੇ ਪਰਹੇਜ਼  : ਡਿਪਟੀ ਕਮਿਸ਼ਨਰ
ਤਰਨ ਤਾਰਨ 5 ਸਤੰਬਰ : ਦਫ਼ਤਰ ਡਿਪਟੀ ਕਮਿਸ਼ਨਰ ਜ਼ਿਲ੍ਹਾ ਪ੍ਰਬੰਧਕੀ ਕੈਪਲੈਕਸ ਵਿਖੇ ਮਾਣਯੋਗ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਫੂਡ ਸੇਫਟੀ ਦੀ ਜ਼ਿਲ੍ਹਾ ਪੱਧਰੀ ਅਡਵਾਇਜ਼ਰੀ ਕਮੇਟੀ ਦੀ ਮੀਟਿੰਗ ਹੋਈ। ਇਸ ਸੰਬੰਧ ਵਿੱਚ ਮਾਣਯੋਗ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹਿਰ ਦੇ ਹਰ ਫੂਡ ਉਪਰੇਟਰ ਲਈ ਫੂਡ ਦਾ ਲਾਇਸੰਸ ਅਤੇ ਰਜ਼ਿਸਟ੍ਰੇਸ਼ਨ ਲਾਜ਼ਮੀ ਹੈ। ਜੇਕਰ ਕੋਈ ਵੀ ਦੁਕਾਨਦਾਰ, ਰੈਸਟੋਰੈਂਟ, ਢਾਬੇ ਵਾਲਾ, ਲਾਇਸੰਸ ਜਾਂ ਰਜ਼ਿਸਟ੍ਰੇਸ਼ਨ ਲਈ ਅਪਲਾਈ ਨਹੀਂ ਕਰਦਾ ਤਾਂ ਉਸਦੇ ਉੱਪਰ ਫੂਡ ਐੱਕਟ ਮੁਤਾਬਿਕ....
ਵਿਦੇਸ਼ਾਂ ’ਚੋਂ ਭਾਰਤੀ ਨਾਗਰਿਕਾਂ ਦੀਆਂ ਮ੍ਰਿਤਕ ਦੇਹਾਂ ਨੂੰ ਲਿਆਉਣ ਲਈ ਭਾਰਤ ਸਰਕਾਰ ਵਲੋਂ e-CARe ਪੋਰਟਲ ਦੀ ਸ਼ੁਰੂਆਤ : ਡਿਪਟੀ ਕਮਿਸ਼ਨਰ
ਪੰਜਾਬ ਸਰਕਾਰ ਦੇ ਪਰਵਾਸੀ ਭਾਰਤੀ ਮਾਮਲੇ ਵਿਭਾਗ ਨੇ ਲੋਕਾਂ ਨੂੰ ਦਿੱਤੀ ਲੋੜੀਂਦੀ ਜਾਣਕਾਰੀ ਤਰਨ ਤਾਰਨ, 05 ਸਤੰਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸੀ੍ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਕੇਂਦਰੀ ਮੰਤਰਾਲੇ ਵਲੋਂ ਵਿਦੇਸ਼ਾਂ ਵਿਚੋਂ ਪਰਵਾਸੀ ਭਾਰਤੀਆਂ ਦੀਆਂ ਮ੍ਰਿਤਕ ਦੇਹਾਂ ਮੰਗਵਾਉਣ ਸਬੰਧੀ e-CARe ਪੋਰਟਲ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ਵਿਚ ਬੇਨਤੀਕਾਰ ਸਿੱਧੇ ਹੀ ਪੋਰਟਲ https://ecare.mohfw.gov.in/ ’ਤੇ ਆਪਣੀ ਅਰਜ਼ੀ ਪਾ ਸਕਦੇ ਹਨ। ਡਿਪਟੀ ਕਮਿਸ਼ਨਰ....
ਆਉਣ ਵਾਲੀਆਂ ਪੀੜੀਆਂ ਨੂੰ ਨਸ਼ਿਆਂ ਦੀ ਭਿਆਨਕ ਬਿਮਾਰੀ ਤੋਂ ਬਚਾਉਣ ਲਈ ਨਸ਼ਿਆਂ ਵਿਰੁੱਧ ਜੰਗ ਨੂੰ ਹੋਰ ਤੇਜ਼ ਕਰਨ ਦੀ ਲੋੜ : ਡਿਪਟੀ ਕਮਿਸ਼ਨਰ
ਜ਼ਿਲ੍ਹਾ ਪੁਲਿਸ ਨਸ਼ਿਆਂ ਨੂੰ ਰੋਕਣ ਲਈ ਦ੍ਰਿੜ ਸੰਕਲਪ, ਨਸ਼ਿਆਂ ਦੀ ਭੈੜੀ ਅਲਾਮਤ ਨੂੰ ਖਤਮ ਕਰਨ ਵਿੱਚ ਲੋਕਾਂ ਦੇ ਸਹਿਯੋਗ ਦੀ ਅਹਿਮ ਭੂਮਿਕਾ-ਐੱਸ. ਐੱਸ. ਪੀ. ਡਿਪਟੀ ਕਮਿਸ਼ਨਰ ਅਤੇ ਐੱਸ. ਐੱਸ. ਪੀ. ਦੀ ਪ੍ਰਧਾਨਗੀ ਹੇਠ ਹੋਈ ਨਾਰਕੋ ਕੋਆਰਡੀਨੇਸ਼ਨ ਸਬੰਧੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਤਰਨ ਤਾਰਨ, 05 ਸਤੰਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਅਤੇ ਐਸ. ਐੱਸ. ਪੀ. ਸ੍ਰੀ ਗੁਰਮੀਤ ਸਿੰਘ ਚੌਹਾਨ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜ਼ਿਲ੍ਹੇ ’ਚ ਨਸ਼ਾ....
ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਦੀ ਨਿਵੇਕਲੀ ਸ਼ੁਰੂਆਤ
ਜ਼ਿਲ੍ਹੇ ਦੇ ਉਲੰਪੀਅਨ ਖਿਡਾਰੀਆਂ ਨੂੰ ਮਾਣ ਦਿੰਦਿਆਂ ਉਨ੍ਹਾਂ ਪਿੰਡਾਂ ਵਿੱਚ ਖੇਡ ਮੈਦਾਨਾਂ ਦੇ ਨਾਮ ਉਲੰਪੀਅਨ ਖਿਡਾਰੀਆਂ ਦੇ ਨਾਮ ’ਤੇ ਰੱਖੇ ਗੁਰਦਾਸਪੁਰ, 4 ਸਤੰਬਰ : ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦਾ ਨਿਵੇਕਲਾ ਉਪਰਾਲਾ ਕੀਤਾ ਗਿਆ ਹੈ। ਜ਼ਿਲ੍ਹੇ ਦੇ ਉਲੰਪੀਅਨ ਖਿਡਾਰੀਆਂ ਨੂੰ ਉਨ੍ਹਾਂ ਦੀਆਂ ਖੇਡ ਪ੍ਰਾਪਤੀਆਂ ਬਦਲੇ ਮਾਣ ਦਿੰਦੇ ਹੋਏ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ....
ਪਰਾਲੀ ਦੇ ਨਿਪਟਾਰੇ ਲਈ ਸਰਫੇਸ ਸੀਡਰ ’ਤੇ ਸਬਸਿਡੀ ਹਾਸਲ ਕਰਨ ਲਈ 10 ਸਤੰਬਰ ਤੱਕ ਕੀਤਾ ਜਾ ਸਕਦਾ ਹੈ ਅਪਲਾਈ : ਡਾ. ਢਿਲੋਂ
ਗੁਰਦਾਸਪੁਰ, 4 ਸਤੰਬਰ : ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀ ਬਜਾਏ, ਇਸ ਦੇ ਪ੍ਰਬੰਧਨ ਲਈ ਸੁਚੱਜੀ ਵਿਧੀ ਅਪਣਾਉਣ ਲਈ ਪ੍ਰੇਰਿਤ ਕਰਨ ਵਾਸਤੇ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਖੇਤਾਂ ਵਿੱਚ ਹੀ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਨੂੰ ਰਿਆਇਤੀ ਦਰਾਂ ’ਤੇ ਸਰਫੇਸ ਸੀਡਰ ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਸਬੰਧੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਬਸਿਡੀ ਉੱਤੇ ਸਰਫੇਸ ਸੀਡਰ ਮੁਹੱਈਆ ਕਰਵਾਉਣ ਲਈ ਕਿਸਾਨਾਂ ਤੋਂ....
ਬਿੱਲ ਲਿਆਓ ਇਨਾਮ ਪਾਓ ਸਕੀਮ ਤਹਿਤ ਜਿੱਤੇ ਜਾ ਸਕਦੇ ਹਨ 29 ਲੱਖ ਰੁਪਏ ਤੱਕ ਦੇ ਇਨਾਮ
ਗੁਰਦਾਸਪੁਰ, 4 ਸਤੰਬਰ : ਪੰਜਾਬ ਸਰਕਾਰ ਵੱਲੋਂ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਲਾਗੂ ਕੀਤੀ ਗਈ ਹੈ। ਸਕੀਮ ਅਧੀਨ ਮੇਰਾ ਬਿੱਲ ਐਪ `ਤੇ ਪੰਜਾਬ ਰਾਜ ਵਿੱਚ ਕੀਤੀ ਗਈ ਖਰੀਦ ਦਾ ਬਿੱਲ ਅਪਲੋਡ ਕਰਕੇ ਉਪਭੋਗਤਾਵਾਂ ਵੱਲੋਂ ਪੰਜਾਬ ਦੇ 29 ਸਹਾਇਕ ਕਮਿਸ਼ਨਰ ਰਾਜ ਕਰ ਦਫ਼ਤਰਾਂ ਵਿੱਚ 29 ਲੱਖ ਤੱਕ ਦੇ ਇਨਾਮ ਜਿੱਤੇ ਜਾ ਸਕਦੇ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਇਸ ਤਰ੍ਹਾਂ ਹਰ ਜ਼ਿਲ੍ਹੇ ਵਿੱਚ ਹਰ ਮਹੀਨੇ 10 ਇਨਾਮ....
ਪੰਜਾਬ ਉਰਦੂ ਅਕੈਡਮੀ, ਮਲੇਰਕੋਟਲਾ ਨੇ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਉਰਦੂ ਸਿੱਖਿਆ ਸੈਂਟਰ ਸ਼ੁਰੂ ਕੀਤਾ
6 ਮਹੀਨੇ ਦਾ ਉਰਦੂ ਕੋਰਸ ਮੁਫ਼ਤ ਕਰਵਾਇਆ ਜਾਵੇਗਾ ਗੁਰਦਾਸਪੁਰ, 4 ਸਤੰਬਰ : ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਤੇ ਭਾਸ਼ਾ ਵਿਭਾਗ ਅਧੀਨ ਚੱਲ ਰਹੀ ਪੰਜਾਬ ਉਰਦੂ ਅਕੈਡਮੀ, ਮਲੇਰਕੋਟਲਾ ਵੱਲੋਂ ਉਰਦੂ ਦੀ ਮੁੱਢਲੀ ਸਿੱਖਿਆ ਦੇਣ ਲਈ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਉਰਦੂ ਸਿੱਖਿਆ ਸੈਂਟਰ ਸਥਾਪਤ ਕੀਤਾ ਗਿਆ ਹੈ। ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਸਥਾਪਤ ਇਸ ਸਿੱਖਿਆ ਸੈਂਟਰ ਵਿੱਚ 1 ਸਤੰਬਰ ਤੋਂ ਉਰਦੂ ਦੀਆਂ ਕਲਾਸਾਂ ਸ਼ੁਰੂ ਹੋ ਗਈਆਂ ਹਨ ਅਤੇ ਇਨ੍ਹਾਂ ਕਲਾਸਾਂ ਦਾ ਸਮਾਂ ਸ਼ਾਮ 3:00 ਤੋਂ ਸ਼ਾਮ 4:00 ਵਜੇ ਤੱਕ....