ਮਾਝਾ

ਪਲਾਸਟਿਕ/ਚਾਇਨਾ/ਸਿੰਥੈਟਿਕ ਡੋਰ ਖਿਲਾਫ ਸਰਕਾਰ ਸਖਤ ਹੋਈ
ਹੁਣ ਪਾਬੰਦੀਸ਼ੁਦਾ ਡੋਰ ਦੀ ਮੈਨੂਫੈਕਚਰਿੰਗ, ਵਿਕਰੀ, ਸਟੋਰੇਜ ਅਤੇ ਵਰਤੋਂ ਕਰਨ ਵਾਲੇ ਵਿਅਕਤੀ ਨੂੰ 5 ਸਾਲ ਕੈਦ ਤੇ 1 ਲੱਖ ਰੁਪਏ ਹੋਵੇਗਾ ਜ਼ੁਰਮਾਨਾ ਜ਼ਿਲ੍ਹਾ ਗੁਰਦਾਸਪੁਰ ’ਚ ਪਾਬੰਦੀਸ਼ੁਦਾ ਡੋਰ ਦੀ ਵਰਤੋਂ ਨੂੰ ਰੋਕਣ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗੁਰਦਾਸਪੁਰ, 1 ਸਤੰਬਰ : ਪੰਜਾਬ ਸਰਕਾਰ ਦੇ ਸਾਇੰਸ, ਟੈਕਨਾਲਜੀ ਅਤੇ ਇਨਵਾਇਰਮੈਂਟ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਤਹਿਤ ਹੁਣ ਪਲਾਸਟਿਕ/ਚਾਇਨਾ/ਸਿੰਥੈਟਿਕ ਡੋਰ ਜਾਂ ਉਹ ਡੋਰ ਜਿਸ ਉੱਪਰ ਜਿਸ ਉੱਪਰ ਕੱਚ ਦੀ ਪਰਤ ਚੜੀ ਹੋਵੇਗੀ ਉਸ ਡੋਰ ਦੀ....
“ਖੇਡਾਂ ਵਤਨ ਪੰਜਾਬ ਦੀਆਂ” ਦੇ ਪਹਿਲੇ ਸੀਜ਼ਨ ਦੀ ਸਫਲਤਾ ਨੇ ਖੇਡਾਂ ਦੇ ਖੇਤਰ ਵਿੱਚ ਇੱਕ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ : ਭੁੱਲਰ
ਖੇਡਾਂ ਨਾਲ ਜੁੜ ਕੇ ਸਾਡੇ ਨੌਜਵਾਨ ਨਸ਼ਿਆਂ ਵਰਗੀ ਭੈੜੀ ਲਾਹਣਤ ਤੋਂ ਦੂਰ ਰਹਿ ਕੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿੱਚ ਪਾ ਸਕਦੇ ਹਨ ਅਹਿਮ ਯੋਗਦਾਨ-ਡਿਪਟੀ ਕਮਿਸ਼ਨਰ ਮਲਟੀਪਰਪਜ਼ ਸਪੋਰਟਸ ਸਟੇਡੀਅਮ ਪੱਟੀ ਵਿਖੇ “ਖੇਡਾਂ ਵਤਨ ਪੰਜਾਬ ਦੀਆਂ” ਸੀਜ਼ਨ-2 ਤਹਿਤ ਬਲਾਕ ਪੱਧਰੀ ਖੇਡਾਂ ਦਾ ਹੋਇਆ ਰਸਮੀਂ ਉਦਘਾਟਨ ਤਰਨ ਤਾਰਨ, 01 ਸਤੰਬਰ : ਪੰਜਾਬ ਸਰਕਾਰ ਵੱਲੋਂ ਬਣਾਈ ਗਈ ਨਵੀਂ ਖੇਡ ਨੀਤੀ ਵਿੱਚ ਜਿਥੇ ਖਿਡਾਰੀਆਂ ਨੂੰ ਦਿੱਤੇ ਜਾਣ ਵਾਲੇ ਨਗਦ ਇਨਾਮਾਂ ਵਿੱਚ ਭਾਰੀ ਵਾਧਾ ਕੀਤਾ ਗਿਆ ਹੈ, ਉੱਥੇ ਹੀ ਰਾਸ਼ਟਰੀ ਤੇ ਅੰਤਰ....
“ਖੇਡਾਂ ਵਤਨ ਪੰਜਾਬ ਦੀਆਂ” ਦੌਰਾਨ ਕੈਬਨਿਟ ਮੰਤਰੀ ਭੁੱਲਰ ਤੇ ਡਿਪਟੀ ਕਮਿਸ਼ਨਰ ਨੇ ਕੀਤਾ ਪੋਸ਼ਣ ਮਹੀਨੇ ਦਾ ਆਗਾਜ਼
ਭਾਰਤ ਨੂੰ ਕੁਪੋਸ਼ਣ ਮੁਕਤ ਬਣਾਉਣ ਲਈ ਸਮੂਹ ਹਾਜ਼ਰੀਨਾਂ ਨੂੰ ਚੁਕਾਈ ਸਹੁੰ ਪੱਟੀ, 01 ਸਤੰਬਰ : ਕੈਬਨਿਟ ਮੰਤਰੀ, ਟਰਾਂਸਪੋਰਟ ਤੇ ਪੰਚਾਇਤ ਵਿਭਾਗ, ਪੰਜਾਬ ਸ. ਲਾਲਜੀਤ ਸਿੰਘ ਭੁੱਲਰ, ਅਤੇ ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਸੰਦੀਪ ਕੁਮਾਰ ਦੀ ਅਗਵਾਈ ਹੇਠ ਅੱਜ ਮਲਟੀਪਰਪਜ਼ ਸਪੋਰਟਸ ਸਟੇਡੀਅਮ ਪੱਟੀ ਵਿਖੇ “ਖੇਡਾਂ ਵਤਨ ਪੰਜਾਬ ਦੀਆਂ” ਸੀਜ਼ਨ-2 ਦੀ ਸ਼ੁਰੂਆਤ ਦੇ ਨਾਲ ਹੀ ਭਾਰਤ ਨੂੰ ਕੁਪੋਸ਼ਣ ਮੁਕਤ ਬਣਾਉਣ ਲਈ ਪੋਸ਼ਣ ਮਹੀਨੇ ਸਤੰਬਰ ਦਾ ਆਗਾਜ਼ ਸਮੂਹ ਹਾਜ਼ਰੀਨਾਂ ਨੂੰ ਸਹੁੰ ਚੁਕਾ ਕੇ ਕੀਤਾ ਗਿਆ। ਇਸ ਮੌਕੇ ਸ਼੍ਰੀਮਤੀ....
“ਬਿੱਲ ਲਿਆਓ, ਇਨਾਮ ਪਾਓ” ਸਕੀਮ ਦੇ ਤਹਿਤ “ਮੇਰਾ ਬਿੱਲ” ਐਪ ਦੀ ਰਸ਼ਮੀ ਸ਼ੁਰੂਆਤ
ਖਪਤਕਾਰ ਕੋਈ ਵੀ ਸਮਾਨ ਖ਼ਰੀਦਣ ਮੌਕੇ ਦੁਕਾਨਦਾਰਾਂ ਪਾਸੋਂ ਬਿੱਲ ਜ਼ਰੂਰ ਹਾਸਲ ਕਰਨ-ਡਿਪਟੀ ਕਮਿਸ਼ਨਰ ਤਰਨ ਤਾਰਨ, 01 ਸਤੰਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਤੇ ਆਬਕਾਰੀ ਤੇ ਕਰ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਦੀ ਰਹਿਨੁਮਾਈ ਵਿੱਚ ਵਿਭਾਗ ਨੇ ਟੈਕਸ ਉਗਰਾਹੀ ਵਧਾਉਣ ਲਈ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਦੇ ਤਹਿਤ ‘ਮੇਰਾ ਬਿੱਲ’ ਐਪ ਤਿਆਰ ਕੀਤੀ ਹੈ । ਐਪ ਲਾਂਚ ਕਰਨ ਦਾ....
Ekart (Flipkart) ਕੰਪਨੀ ਵਿੱਚ ਡਲਿਵਰੀ ਬੁਆਏ ਦੀ ਆਸਾਮੀ ਲਈ ਪਲੇਸਮੈਂਟ ਕੈਪ ਮਿਤੀ 1 ਸਤੰਬਰ ਨੂੰ : ਜਿਲ੍ਹਾ ਰੋਜਗਾਰ ਅਫਸਰ 
ਪਠਾਨਕੋਟ, 1 ਸਤੰਬਰ : ਜਿਲ੍ਹਾ ਰੋਜਗਾਰ ਦਫਤਰ, ਪਠਾਨਕੋਟ ਵਲੋਂ 1 ਸਤੰਬਰ 2023 ਨੂੰ ਡੀ.ਬੀ.ਈ.ਈ ਪਠਾਨਕੋਟ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ । ਜਿਲ੍ਹਾ ਰੋਜਗਾਰ ਅਫਸਰ ਸ੍ਰੀ ਰਮਨ ਵੱਲੋ ਦੱਸਿਆ ਗਿਆ ਕਿ 1 ਸਤੰਬਰ 2023 ਨੂੰ Ekart (Flipkart) ਕੰਪਨੀ ਵਲੋਂ ਡਲਿਵਰੀ ਬੁਆਏ ਦੀ ਅਸਾਮੀ ਲਈ ਇੰਟਰਵਿਊ ਕੀਤੀ ਜਾਣੀ ਹੈ । ਇਹਨਾਂ ਅਸਾਮੀਆ ਲਈ ਘੱਟ ਤੋਂ ਘੱਟ ਵਿੱਦਿਅਕ ਯੋਗਤਾ ਦਸਵੀ ਪਾਸ ਹੈ, ਅਤੇ ਉਮਰ 18 ਤੋਂ 40 ਸਾਲ ਹੈ । ਪ੍ਰਾਰਥੀ ਕੋਲ ਆਪਣਾ ਵਾਈਕਲ (ਮੋਟਰ ਸਾਈਕਲ ) ਹੋਣਾ ਲਾਜਮੀ ਹੈ ।....
ਅੱਜ ਬਲਾਕ ਧਾਰਕਲ੍ਹਾਂ ਅਤੇ ਬਲਾਕ ਘਰੋਟਾ ਅੰਦਰ ਖੇਡਾਂ ਵਤਨ ਪੰਜਾਬ ਦੀਆਂ-2023 ਅਧੀਨ ਕਰਵਾਏ ਜਾਣਗੇ ਬਲਾਕ ਪੱਧਰੀ ਖੇਡ ਮੁਕਾਬਲੇ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਹਪੁਰਕੰਡੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਰੋਟਾ ਵਿੱਚ ਕੀਤੀ ਜਾਵੈਗੀ ਬਲਾਕ ਪੱਧਰੀ ਖੇਡਾਂ ਦੀ ਸੁਰੂਆਤ ਪਠਾਨਕੋਟ, 1 ਸਤੰਬਰ : ਪੰਜਾਬ ਸਰਕਾਰ ਵੱਲੋਂ ਪੂਰੇ ਪੰਜਾਬ ਅੰਦਰ ਖੇਡਾਂ ਵਤਨ ਪੰਜਾਬ ਦੀਆਂ-2023 ਅਧੀਨ 1 ਸਤੰਬਰ 2023 ਤੋਂ ਬਲਾਕ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ ਅਤੇ ਜਿਸ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਹਪੁਰਕੰਡੀ ਵਿਖੇ ਬਲਾਕ ਪੱਧਰੀ ਟੂਰਨਾਮੈਂਟ ਦਾ ਸੁਭਅਰੰਭ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸ. ਹਰਬੀਰ ਸਿੰਘ ਡਿਪਟੀ ਕਮਿਸਨਰ....
32 ਕਰੋੜਦੀ ਲਾਗਤ ਨਾਲ ਨਗਰ ਪੰਚਾਇਤ ਅਜਨਾਲਾ ਅਤੇ ਨਗਰ ਕੌਂਸਲ ਰਮਦਾਸ ਦਾ ਕੀਤਾ ਜਾਵੇਗਾ ਕਾਇਆ ਕਲਪ : ਧਾਲੀਵਾਲ
ਅਜਨਾਲਾ ਸ਼ਹਿਰ ਹੋਵੇਗਾ ਕੈਮਰਿਆਂ ਨਾਲ ਲੈਸ ਅੰਮ੍ਰਿਤਸਰ, 1 ਸਤੰਬਰ : ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਮਾਨ ਦੀ ਸਰਕਾਰ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਲਈ ਵਚਨਬੱਧ ਹੈ ਅਤੇ ਪੇਂਡੂ ਲੋਕਾਂ ਨੂੰ ਵੀ ਸ਼ਹਿਰਾਂ ਵਰਗੀਆਂ ਸਾਰੀਆਂ ਸਹੂਲਤਾਂ ਮੁਹੱਈਆਂ ਕਰਵਾਈਆਂ ਜਾਣਗੀਆਂ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰ ਕੁਲਦੀਪ ਸਿੰਘ ਧਾਲੀਵਾਲ ਨੇ ਵਾਟਰ ਟਰੀਟਮੈਂਟ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕੀਤਾ ਅਤੇ ਦੱਸਿਆ ਕਿ ਨਗਰ ਪੰਚਾਇਤ ਅਜਨਾਲਾ ਵਿੱਚ ਵਾਟਰ....
ESMA ਹੜ੍ਹਾਂ 'ਚ ਪੰਜਾਬ ਛੱਡ ਛਤੀਸਗੜ੍ਹ ਘੰਮਣ ਵਾਲੇ ਭਗਵੰਤ ਮਾਨ ਦੇ ਖਿਲਾਫ ਲਾਇਆ ਜਾਣਾ ਚਾਹੀਦਾ ਹੈ : ਸੁਖਬੀਰ ਸਿੰਘ ਬਾਦਲ
ਬਾਬਾ ਬਕਾਲਾ, 31 ਅਗਸਤ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਐਸਮਾ (ਜ਼ਰੂਰੀ ਸੇਵਾਵਾਂ ਐਕਟ) ਮੁੱਖ ਮੰਤਰੀ ਭਗਵੰਤ ਮਾਨ ਦੇ ਖਿਲਾਫ ਲਾਇਆ ਜਾਣਾ ਚਾਹੀਦਾ ਹੈ, ਜਿਹਨਾਂ ਨੇ ਹੜ੍ਹਾਂ ਵਿਚ ਫਸੇ ਸੂਬੇ ਪੰਜਾਬ ਨੂੰ ਦੀ ਬਾਂਹ ਛੱਡੀ ਤੇ ਆਪਣੇ ਸਿਆਸੀ ਆਕਾ ਅਰਵਿੰਦ ਕੇਜਰੀਵਾਲ ਨੂੰ ਲੈ ਕੇ ਮੱਧ ਪ੍ਰਦੇਸ਼ ਤੇ ਛਤੀਸਗੜ੍ਹ ਵਰਗੇ ਰਾਜਾਂ ਵਿਚ ਘੁੰਮਦੇ ਰਹੇ। ਇਥੇ ਰੱਖੜ ਪੁੰਨਿਆ ਮੌਕੇ ਪਾਰਟੀ ਦੀ ਵਿਸ਼ਾਲ ਕਾਨਫਰੰਸ ਨੂੰ ਸੰਬੋਧਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ....
ਬੀਐਸਐਫ ਅਤੇ ਪੰਜਾਬ ਪੁਲਿਸ ਨੂੰ ਤਲਾਸ਼ੀ ਦੌਰਾਨ 17.5 ਕਰੋੜ ਦੀ ਹੈਰੋਇਨ ਮਿਲੀ
ਅੰਮ੍ਰਿਤਸਰ, 31 ਅਗਸਤ : ਪਾਕਿਸਤਾਨ ਨੇ ਡਰੋਨ ਨਾਲ ਫਿਰ ਤੋਂ ਭਾਰਤੀ ਸੀਮਾ ਵਿੱਚ ਦਾਖਲ ਹੋ ਕੇ ਤਸਕਰਾਂ ਦੇ ਇਰਾਦਿਆਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ, ਪਰ ਡਰੋਨ ਦੀ ਹਰਕਤ ਤੋਂ ਬਾਅਦ ਬੀਐਸਐਫ ਅਤੇ ਪੰਜਾਬ ਪੁਲਿਸ ਵੱਲੋਂ ਸਾਂਝੇ ਤੌਰ ਤੇ ਕਾਰਵਾਈ ਕਰਦਿਆਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕੀਤੀ। ਮਿਲੀ ਜਾਣਕਾਰੀ ਅਨੁਸਾਰ ਬੀਐਸਐਫ ਨੂੰ ਅੰਮ੍ਰਿਤਸਰ ਦੇ ਸਰਹੱਦ ਦੇ ਪੈਂਦੇ ਪਿੰਡ ਰਾਣੀਆਂ ਵਿੱਚ ਇੱਕ ਡਰੋਨ ਦੇ ਦਸਤਕ ਦੇਣ ਬਾਰੇ ਪਤਾ ਲੱਗਾ ਸੀ, ਜਿਸ ਤੋਂ ਬਾਅਦ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਤਲਾਸ਼ੀ....
ਗੁਰਦਾਸਪੁਰ ਨੂੰ ਨਸ਼ਾ ਮੁਕਤ ਕਰਨ ਲਈ ਐੱਸ.ਐੱਸ.ਪੀ. ਦੀ ਅਗਵਾਈ ਹੇਠ ਪੁਲਿਸ ਅਧਿਕਾਰੀਆਂ ਨੇ ਵਿਚਾਰਾਂ ਕੀਤੀਆਂ
ਗੁਰਦਾਸਪੁਰ, 31 ਅਗਸਤ : ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ ਵੱਲੋਂ ਅੱਜ ਆਪਣੇ ਦਫ਼ਤਰ ਵਿਖੇ ਗੁਰਦਾਸਪੁਰ ਪੁਲਿਸ ਦੇ ਸਮੂਹ ਗਜ਼ਟਿਡ ਅਫ਼ਸਰਾਂ, ਥਾਣਾ ਮੁਖੀਆਂ ਅਤੇ ਵੱਖ-ਵੱਖ ਯੂਨਿਟਾਂ ਦੇ ਇੰਚਾਰਜਾਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਵਿਚਾਰਾਂ ਕੀਤੀਆਂ ਗਈਆਂ। ਪੁਲਿਸ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਐੱਸ.ਐੱਸ.ਪੀ. ਸ੍ਰੀ ਹਰੀਸ਼ ਦਾਯਮਾ ਨੇ ਕਿਹਾ ਕਿ ਗੁਰਦਾਸਪੁਰ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਗਈ ਹੈ ਅਤੇ ਨਸ਼ੇ ਦਾ ਕਾਰੋਬਾਰ....
ਭਾਰਤ ਸਰਕਾਰ ਦੇ ਟੈਕਸਟਾਈਲ ਮੰਤਰਾਲੇ ਵੱਲੋਂ GNDU ਦੇ ਐਪਰਲ ਐਂਡ ਟੈਕਸਟਾਈਲ ਟੈਕਨਾਲੋਜੀ ਵਿਭਾਗ ਨੂੰ 7 ਕਰੋੜ 5 ਲੱਖ ਗ੍ਰਾਂਟ ਦਾ ਐਲਾਨ
ਅੰਮ੍ਰਿਤਸਰ, 31 ਅਗਸਤ : ਭਾਰਤ ਸਰਕਾਰ ਦੇ ਟੈਕਸਟਾਈਲ ਮੰਤਰਾਲੇ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਪਰਲ ਐਂਡ ਟੈਕਸਟਾਈਲ ਟੈਕਨਾਲੋਜੀ ਵਿਭਾਗ ਨੂੰ 7 ਕਰੋੜ 5 ਲੱਖ ਇਕ ਵੱਡੀ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ। ਇਸ ਦਾ ਮੱੁਖ ਉਦੇਸ਼ਾਂ ਵਿਚ ਤਕਨੀਕੀ ਟੈਕਸਟਾਈਲ ਦਾ ਪ੍ਰਸਾਰ, ਤਕਨੀਕੀ ਤੌਰ 'ਤੇ ਸਿੱਖਿਅਤ ਅਤੇ ਸਿਖਲਾਈ ਪ੍ਰਾਪਤ ਇੰਜਨੀਅਰਾਂ, ਪੇਸ਼ੇਵਰਾਂ ਅਤੇ ਤਕਨੀਕੀ ਟੈਕਸਟਾਈਲ ਲਈ ਉੱਚ ਹੁਨਰਮੰਦ ਮਨੁੱਖੀ ਸ਼ਕਤੀ ਦੇ ਉਤਪਾਦਨ ਨੂੰ ਅੱਗੇ ਵਧਾਉਣਾ ਸ਼ਾਮਿਲ ਹੈ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ....
ਰੱਖੜ ਪੁੰਨਿਆ ਦਾ ਮੇਲਾ ਵੇਖਣ ਗਏ ਨੌਜਵਾਨ ਦਾ ਗੋਲ਼ੀਮਾਰ ਕੇ ਕੀਤਾ ਕਤਲ 
ਗੁਰਦਾਸਪੁਰ, 31 ਅਗਸਤ : ਬਾਬਾ ਬਕਾਲਾ ਸਾਹਿਬ ਵਿਖੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੀ ਖਬਰ ਹੈ।। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਦਾਰ ਕੁਲਵੰਤ ਸਿੰਘ ਚੀਮਾਂ ਨੇ ਦੱਸਿਆ ਕਿ ਕਮਲਜੋਤ ਸਿੰਘ ਪੁੱਤਰ ਜੋਗਾ ਸਿੰਘ ਵਾਸੀ ਕਸਬਾ ਘੁਮਾਣ ਬੀਤੀ ਰਾਤ ਆਪਣੇ ਦੋਸਤਾਂ ਨਾਲ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਦਾ ਮੇਲਾ ਵੇਖਣ ਗਿਆ ਸੀ। ਜਦੋਂ ਰਾਤ ਨੂੰ ਇੱਕ ਹੋਟਲ ਵਿਚ ਖਾਣਾ ਖਾ ਰਹੇ ਸਨ ਤਾਂ ਉਸ ਦੀ ਕੁਝ ਵਿਅਕਤੀਆਂ ਨਾਲ ਤਕਰਾਰ ਹੋ ਗਈ। ਜਿਥੇ ਉਨ੍ਹਾਂ ਨੇ ਕਮਲਜੋਤ ਨੂੰ ਪਿਸਟਲ ਨਾਲ ਗੋਲੀਆਂ....
ਡਿਪਟੀ ਕਮਿਸ਼ਨਰ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਦੀ ਨਿਵੇਕਲੀ ਪਹਿਲਕਦਮੀ
ਕੌਮੀ ਖੇਡ ਦਿਵਸ ਮੌਕੇ ਜ਼ਿਲ੍ਹੇ ਦੇ ਤਿੰਨ ਉਲੰਪੀਅਨ ਖਿਡਾਰੀਆਂ ਦੇ ਪਿੰਡਾਂ ਦੇ ਖੇਡ ਮੈਦਾਨਾਂ ਦਾ ਉਦਘਾਟਨ ਕੀਤਾ ਜ਼ਿਲ੍ਹੇ ਦੇ ਸਾਰੇ ਉਲੰਪੀਅਨ ਖਿਡਾਰੀਆਂ ਦੇ ਪਿੰਡਾਂ ਦੇ ਖੇਡ ਮੈਦਾਨਾਂ ਨੂੰ ਵਿਕਸਤ ਕਰਕੇ ਉਨ੍ਹਾਂ ਦੇ ਨਾਮ ਸਬੰਧਤ ਉਲੰਪੀਅਨ ਖਿਡਾਰੀਆਂ ਦੇ ਨਾਮ ਉੱਪਰ ਰੱਖੇ ਜਾਣਗੇ - ਡਿਪਟੀ ਕਮਿਸ਼ਨਰ ਗੁਰਦਾਸਪੁਰ, 30 ਅਗਸਤ : ਕੌਮੀ ਖੇਡ ਦਿਵਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿਵੇਕਲੀ ਪਹਿਲਕਦਮੀ ਕਰਦੇ ਹੋਏ ਜ਼ਿਲ੍ਹੇ ਦੇ ਤਿੰਨ ਪਿੰਡਾਂ ਮਸਾਣੀਆਂ....
ਖੇਡਾਂ ਵਤਨ ਪੰਜਾਬ ਦੀਆਂ, ਸੀਜ਼ਨ-2 ਤਹਿਤ ਬਲਾਕ ਪੱਧਰੀ ਖੇਡ ਮੁਕਾਬਲੇ 01 ਸਤੰਬਰ ਤੋਂ ਹੋਣਗੇ ਸ਼ੁਰੂ : ਡਿਪਟੀ ਕਮਿਸ਼ਨਰ
ਖਿਡਾਰੀ ਵੱਧ ਚੜ੍ਹ ਕੇ ਇਨ੍ਹਾਂ ਖੇਡ ਮੁਕਾਬਲਿਆਂ ‘ਚ ਹਿੱਸਾ ਲੈਣ ਤੇ ਖੇਡ ਸੱਭਿਆਚਾਰ ਨੂੰ ਘਰ-ਘਰ ਪਹੁੰਚਾਉਣ ਵਿੱਚ ਆਪਣਾ ਯੋਗਦਾਨ ਜ਼ਰੂਰ ਪਾਉਣ-ਸੰਦੀਪ ਕੁਮਾਰ ਡਿਪਟੀ ਕਮਿਸ਼ਨਰ “ਖੇਡਾਂ ਵਤਨ ਪੰਜਾਬ ਦੀਆਂ`` ਸੀਜ਼ਨ -2 ਤਹਿਤ ਜ਼ਿਲ੍ਹੇ ਵਿੱਚ ਕਰਵਾਏ ਜਾ ਰਹੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਸਬੰਧੀ ਪ੍ਰੋਗਰਾਮ ਜਾਰੀ ਤਰਨ ਤਾਰਨ, 31 ਅਗਸਤ : ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਫੁੱਲਤ ਕਰਨ ਅਤੇ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਦੇ ਮੰਤਵ ਨਾਲ ਕਰਵਾਈਆਂ ਜਾ ਰਹੀਆਂ ``ਖੇਡਾਂ ਵਤਨ ਪੰਜਾਬ ਦੀਆਂ``....
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਪੋਲਿੰਗ ਸ਼ਟੇਸਨਾਂ ਦਾ ਪੁਨਰਗਠਨ ਕਰਨ ਸਬੰਧੀ ਜਿ਼ਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਚਾਰ ਵਟਾਂਦਰਾ
ਜਿ਼ਲ੍ਹਾ ਤਰਨ ਤਾਰਨ ਵਿੱਚ ਕੋਈ ਵੀ ਪੋਲਿੰਗ ਸਟੇਸ਼ਨ 1500 ਤੋਂ ਵੱਧ ਵੋਟਰਾਂ ਦੀ ਗਿਣਤੀ ਵਾਲਾ ਨਹੀਂ ਵਿਧਾਨ ਸਭਾ ਹਲਕਾ ਤਰਨ ਤਾਰਨ ਵਿੱਚ 215, ਖੇਮਕਰਨ ਵਿੱਚ 235, ਪੱਟੀ ਵਿੱਚ 225 ਅਤੇ ਖਡੂਰ ਸਾਹਿਬ ਵਿੱਚ 229 ਪੋਲਿੰਗ ਸਟੇਸ਼ਨ ਤਰਨ ਤਾਰਨ, 31 ਅਗਸਤ : ਜਿ਼ਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਭਾਰਤੀ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜਿ਼ਲ੍ਹੇ ਵਿੱਚ ਪੈਂਦੇ....