ਬਲਦੇਵ ਸਿੰਘ ਨਿਮਾਣਾ ਨੇ ਆਪਣੇ ਖੇਤਾਂ ਵਿੱਚ ਨਾਖ, ਆਲੂ-ਬੁਖਾਰਾ, ਅਮਰੂਦ, ਪਪੀਤਾ ਦੇ ਬਾਗ ਲਗਾਏ ਗੁਰਦਾਸਪੁਰ, 25 ਅਗਸਤ : ਪੰਜਾਬ ਸਰਕਾਰ ਵੱਲੋਂ ਬਾਗਬਾਨੀ ਨੂੰ ਉਤਸ਼ਾਹਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਕਿਸਾਨਾਂ ਵੱਲੋਂ ਕਣਕ-ਝੋਨੇ ਦੇ ਹੇਠੋਂ ਰਕਬਾ ਕੱਢ ਕੇ ਬਾਗਬਾਨੀ ਹੇਠ ਲਿਆਂਦਾ ਜਾ ਰਿਹਾ ਹੈ। ਧਾਰੀਵਾਲ ਦੇ ਨਜ਼ਦੀਕ ਪਿੰਡ ਕੋਟ ਸੰਤੋਖ ਰਾਏ ਦੇ ਕਿਸਾਨ ਬਲਦੇਵ ਸਿੰਘ ਨਿਮਾਣਾ ਨੇ ਹੁਣ ਆਪਣੀ ਪੂਰੀ ਖੇਤੀ ਹੀ ਬਾਗਬਾਨੀ ਨੂੰ ਸਮਰਪਿਤ ਕਰਦੇ ਹੋਏ ਆਪਣੇ ਖੇਤਾਂ ਵਿੱਚ ਨਾਖ, ਆਲੂ-ਬੁਖਾਰਾ, ਅਮਰੂਦ....
ਮਾਝਾ
ਹੜ੍ਹ ਪੀੜਤਾਂ ਦੇ ਘਰ-ਘਰ ਜਾ ਕੇ ਇਲਾਜ ਕਰ ਰਹੇ ਹਨ ਸਿਹਤ ਕਾਮੇ ਗੁਰਦਾਸਪੁਰ, 25 ਅਗਸਤ : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਤ ਖੇਤਰ ਵਿੱਚ ਵਿਸ਼ੇਸ਼ ਮੈਡੀਕਲ ਕੈਂਪ ਲਗਾਉਣ ਦੇ ਨਾਲ ਹੜ੍ਹ ਦੀ ਮਾਰ ਹੇਠ ਆਏ ਲੋਕਾਂ ਦੇ ਘਰ-ਘਰ ਜਾ ਕੇ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਸਿਹਤ ਵਿਭਾਗ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਹੜ੍ਹ ਪੀੜਿਤ ਲੋਕਾਂ ਨੂੰ ਹੈਜਾ, ਦਸਤ, ਡੇਂਗੂ, ਮਲੇਰੀਆ, ਚਮੜੀ....
ਗੁਰਦਾਸਪੁਰ, 25 ਅਗਸਤ : ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਰਹਿਨੁਮਾਈ ਹੇਠ ਅੱਜ ਟਰਾਂਸਜੈਂਡਰ ਟਰਾਂਸਜੈਡਰ ਪਰਸਨ (ਪਰੋਟੈਕਸ਼ਨ ਆਫ ਰਾਈਟਸ) ਐਕਟ 2019 ਦੇ ਤਹਿਤ ਪ੍ਰੋਟਕੈਸ਼ਨ ਸੈੱਲ ਦੀ ਮੀਟਿੰਗ ਕੀਤੀ ਹੋਈ ਜਿਸ ਵਿਚ ਨਵੀਨ ਗਡਵਾਲ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਗੁਰਦਾਸਪੁਰ, ਡਾ. ਅੰਕੁਰ ਕੌਂਸ਼ਲ ਦਫਤਰ ਸਿਵਲ ਸਰਜਨ, ਬਾਬਾ ਪਰਵੀਨ ਕੁਮਾਰੀ ਮਮਤਾ ਬਾਬਾ ਮੈਂਬਰ ਹਾਜ਼ਰ ਹੋਏ। ਇਸ ਮੀਟਿੰਗ ਵਿੱਚ ਮਮਤਾ ਬਾਬਾ, ਪਰਵੀਨ ਕੁਮਾਰੀ ਅਤੇ ਰੋਮ ਰਲਹਨ ਨੂੰ ਟਰਾਂਸਜੈਂਡਰ ਪਰਸਨ (ਪਰੋਟੈਕਸ਼ਨ ਆਫ....
ਚੇਅਰਮੈਨ ਰਮਨ ਬਹਿਲ ਨੇ ਛਿੰਝ ਮੇਲੇ ਦੇ ਜੇਤੂਆਂ ਨੂੰ ਇਨਾਮ ਤਕਸੀਮ ਕੀਤੇ ਛਿੰਝਾਂ, ਤੀਆਂ ਅਤੇ ਸੱਭਿਆਚਾਰਕ ਮੇਲੇ ਰੰਗਲੇ ਪੰਜਾਬ ਦੇ ਖੂਬਸੂਰਤ ਰੰਗ - ਚੇਅਰਮੈਨ ਰਮਨ ਬਹਿਲ ਗੁਰਦਾਸਪੁਰ, 25 ਅਗਸਤ : ਬਾਬਾ ਗੁੱਜਾਪੀਰ ਮੇਲਾ ਕਮੇਟੀ ਅਤੇ ਪਿੰਡ ਵਰਸੋਲਾ ਦੇ ਸਮੂਹ ਵਸਨੀਕਾਂ ਵੱਲੋਂ ਅੱਜ ਆਪਣੇ ਪਿੰਡ ਵਿੱਚ 60ਵਾਂ ਸਲਾਨਾ ਛਿੰਝ ਮੇਲਾ ਅਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਦੋ ਦਿਨ ਚੱਲੇ ਇਸ ਛਿੰਝ ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ....
ਨਿਆਇਕ ਅਧਿਕਾਰੀਆਂ ਨੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੂੰ ਹੜ੍ਹ ਪੀੜ੍ਹਤਾਂ ਲਈ 100 ਦੇ ਕਰੀਬ ਤਰਪਾਲਾਂ ਭੇਟ ਕੀਤੀਆਂ ਗੁਰਦਾਸਪੁਰ, 25 ਅਗਸਤ : ਜ਼ਿਲ੍ਹਾ ਗੁਰਦਾਸਪੁਰ ਦੇ ਬੇਟ ਇਲਾਕੇ ਦੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਨਿਆਂਇਕ ਅਧਿਕਾਰੀ ਵੀ ਅੱਗੇ ਆਏ ਹਨ। ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਮੂਹ ਨਿਆਂਇਕ ਅਧਿਕਾਰੀਆਂ ਨੇ ਆਪਣੀ ਦਸਾਂ ਨੂੰਹਾਂ ਦੀ ਕਮਾਈ ਵਿੱਚ ਹੜ੍ਹ ਪੀੜ੍ਹਤਾਂ ਦੀ ਮਦਦ ਕਰਦਿਆਂ 100 ਦੇ ਕਰੀਬ ਤਰਪਾਲਾਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੂੰ....
ਕੈਬਨਿਟ ਮੰਤਰੀ ਨੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਮੀਆਂਵਿੰਡ ਵਿਖੇ ਨਵੇਂ ਸ਼ੂਰੂ ਕੀਤੇ ਗਏ ਸੇਵਾ ਕੇਂਦਰ ਦਾ ਕੀਤਾ ਉਦਘਾਟਨ ਗੰਡੀਵਿੰਡ-ਚੀਮਾ ਅਤੇ ਜੰਡਿਆਲਾ-ਵੈਰੋਵਾਲ ਸੜਕ ਦੀ ਸਪੈਸ਼ਲ ਰਿਪੇਅਰ ਦੇ ਕੰਮ ਦਾ ਵੀ ਰੱਖਿਆ ਨੀਂਹ ਪੱਥਰ ਤਰਨ ਤਾਰਨ, 25 ਅਗਸਤ : ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਨੂੰ ਨੇੜਲੇ ਸੇਵਾ ਕੇਂਦਰਾਂ ਰਾਹੀਂ ਨਾਗਰਿਕ ਸੇਵਾਵਾਂ ਨਿਰਧਾਰਿਤ ਸਮੇਂ ਦੇ ਅੰਦਰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਨੂੰ ਸ਼ਨੀਵਾਰ ਅਤੇ ਐਤਵਾਰ ਨੂੰ ਵੀ....
ਪੱਟੀ 25 ਅਗਸਤ : ਪੰਜਾਬ ਦੇ ਕਈ ਇਲਾਕੇ ਪਿਛਲੇ ਕਈ ਦਿਨਾਂ ਤੋ ਹੜ੍ਹਾਂ ਦੀ ਮਾਰ ਝੱਲ ਰਹੇ ਹਨ। ਇਸ ਵਾਰ ਪੰਜਾਬ ਵਿਚ ਇਹਨਾਂ ਹੜ੍ਹਾਂ ਕਾਰਨ ਵੱਡੇ ਪੱਧਰ 'ਤੇ ਪੰਜਾਬ ਵਾਸੀਆ ਨੂੰ ਨੁਕਸਾਨ ਝੱਲਣਾ ਪੈ ਰਿਹਾ । ਹੜ੍ਹਾਂ ਕਾਰਨ ਵਿਧਾਨ ਸਭਾ ਹਲਕਾ ਪੱਟੀ ਦੇ ਕਸਬਾ ਹਰੀਕੇ ਮੁਠਿਆਵਾਲਾ ਧੁੱਸੀ ਬੰਨ੍ਹ ਜੋ ਕਿ ਪਿੰਡ ਘੜੁੰਮ ਸਭਰਾ ਦੇ ਨਜਦੀਕ ਤੋ ਟੁੱਟ ਗਿਆ ਤੇ ਜਿਸ ਨਾਲ ਕਈ ਪਿੰਡ ਇਸ ਹੜ੍ਹ ਦੀ ਲਪੇਟ ਵਿਚ ਆ ਗਏ, ਪ੍ਰਭਾਵਿਤ ਹੋਏ ਪਰਿਵਾਰਾਂ ਦੇ ਰੈਣ ਬਸੇਰੇ ਲਈ ਜਿੱਥੇ ਪੰਜਾਬ ਸਰਕਾਰ ਨੇ 7 ਦੇ ਕਰੀਬ ਸਕੂਲਾਂ....
ਸੰਗਤਾਂ ਦੇ ਸਹਿਯੋਗ ਨਾਲ ਬੰਨ੍ਹ ਵਿੱਚ ਪਏ ਪਾੜ ਨੂੰ ਜਲਦੀ ਹੀ ਕਰ ਲਿਆ ਜਾਵੇਗਾ ਪੂਰਨ ਤਰਨ ਤਾਰਨ, 25 ਅਗਸਤ : ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਆਈ. ਏ. ਐੈੱਸ. ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਮੂਹ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਸਮੂਹ ਪ੍ਰਸ਼ਾਸਨਿਕ ਅਧਿਕਾਰੀਆਂ, ਧਾਰਮਿਕ ਸੰਸਥਾਵਾਂ, ਸਮਾਜ ਸੇਵੀ ਜਥੇਬੰਦੀਆਂ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਕਾਰਜ ਲਗਾਤਾਰ....
ਪਿੰਡ ਬੱਜੂਮਾਨ (ਨੇੜੇ ਜੈਂਤੀਪੁਰ) ਵਿਖੇ ਮਸ਼ਾਲ ਮਾਰਚ ਦਾ ਕੀਤਾ ਗਿਆ ਗਰਮਜੋਸ਼ੀ ਨਾਲ ਸ਼ਾਨਦਾਰ ਸਵਾਗਤ ਬਟਾਲਾ, 24 ਅਗਸਤ : ਪੰਜਾਬ ਸਰਕਾਰ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਦੀ ਸ਼ੁਰੂਆਤ ਤੋਂ ਪਹਿਲਾਂ ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਮਸ਼ਾਲ ਮਾਰਚ ਸ਼ੁਰੂ ਕੀਤੀ ਗਈ ਹੈ। ਜਿਸ ਦਾ ਅੱਜ ਅੰਮ੍ਰਿਤਸਰ ਤੋਂ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਵੇਰੇ ਕਰੀਬ 9 ਵਜੇ ਦਾਖਲ ਹੋਣ ’ਤੇ ਪਿੰਡ ਬੱਜੂਮਾਨ (ਨੇੜੇ ਜੈਂਤੀਪੁਰ) ਵਿਖੇ ਭਰਵਾਂ ਸਵਾਗਤ ਕੀਤਾ ਗਿਆ। ਮਸ਼ਾਲ ਮਾਰਚ ਨੂੰ ਡਾ. ਸ਼ਾਇਰੀ ਭੰਡਾਰੀ, ਐਸ.ਡੀ.ਐਮ....
ਮੂਲ ਅਨਾਜਾਂ ਦੀ ਖੇਤੀ ਕਰਕੇ ਪਿੰਡ ਰੰਗੀਲਪੁਰ ਦੇ ਅਗਾਂਹਵਧੂ ਕਿਸਾਨ ਗੁਰਮੁੱਖ ਸਿੰਘ ਕਲਸੀ ਨੇ ਮਿਸਾਲ ਪੈਦਾ ਕੀਤੀ-ਕਿਸਾਨ ਨੇ ਆਪਣੇ ਤਜਰਬੇ ਕੀਤੇ ਸਾਂਝੇ ਬਟਾਲਾ, 24 ਅਗਸਤ : ਅਗਾਂਹਵਧੂ ਕਿਸਾਨ ਗੁਰਮੁੱਖ ਸਿੰਘ ਕਲਸੀ ਪੁੱਤਰ ਸ. ਭੋਲਾ ਸਿੰਘ, ਵਾਸੀ ਪਿੰਡ ਰੰਗੀਲਪੁਰ, ਬਲਾਕ ਬਟਾਲਾ (ਗੁਰਦਾਸਪੁਰ) ਨੇ ਮੂਲ ਅਨਾਜਾਂ ਦੀ ਖੇਤੀ ਕਰਕੇ ਪੂਰੇ ਇਲਾਕੇ ਵਿੱਚ ਮਿਸਾਲ ਪੈਦਾ ਕੀਤੀ ਹੈ ਤੇ ਆਪਣੇ ਤਜਰਬੇ ਨਾਲ ਸਿੱਧ ਕੀਤਾ ਹੈ ਕਿ ਰਵਾਇਤੀ ਫਸਲਾਂ ਦੇ ਮੁਕਾਬਲੇ ਮੂਲ ਅਨਾਜ ਦੀ ਖੇਤੀ ਆਰਥਿਕ ਤੇ ਸਿਹਤ ਪੱਖੋ ਬਹੁਤ....
ਬਟਾਲਾ, 24 ਅਗਸਤ : ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਨੂੰ ਪੁਲਿਸ ਦੀ ਕਾਰਜ ਪ੍ਰਣਾਲੀ ਬਾਰੇ ਨੇੜਿਓਂ ਜਾਣਨ ਅਤੇ ਸ਼ਾਸਨ ਤੇ ਸੁਰੱਖਿਆ ਵਿਚ ਸਰਗਰਮ ਭਾਈਵਾਲ ਬਣਾਉਣ ਦਾ ਮੌਕਾ ਪ੍ਰਦਾਨ ਕਰਨ ਲਈ ਸੂਬੇ ਵਿਚ ‘ਸਟੂਡੈਂਟ ਪੁਲਿਸ ਕੈਡਿਟ’ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ।ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਇਸ ਸਕੀਮ ਤਹਿਤ ਪਹਿਲੇ ਪੜਾਅ ਵਿਚ ਸੂਬੇ ਦੇ 280 ਸਰਕਾਰੀ ਸਕੂਲਾਂ ਦੇ 8ਵੀਂ ਜਮਾਤ ਦੇ 11200 ਵਿਦਿਆਰਥੀਆਂ....
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਚੇਅਰਮੈਨ ਰਮਨ ਬਹਿਲ ਅਤੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਸਮੇਤ ਸ਼ਹਿਰ ਵਾਸੀਆਂ ਵੱਲੋਂ ਮਸ਼ਾਲ ਯਾਤਰਾ ਦਾ ਭਰਵਾਂ ਸਵਾਗਤ ਸਥਾਨਕ ਉੱਘੇ ਖਿਡਾਰੀ, ਕੋਚ ਅਤੇ ਖੇਡ ਪ੍ਰੇਮੀ ਵੱਡੀ ਗਿਣਤੀ ਵਿੱਚ ਹੋਏ ਮਸ਼ਾਲ ਮਾਰਚ `ਚ ਸ਼ਾਮਿਲ ਗੁਰਦਾਸਪੁਰ, 24 ਅਗਸਤ : ਸਿਹਤਮੰਦ ਤੇ ਰੰਗਲੇ ਪੰਜਾਬ ਦੀ ਸਿਰਜਣਾ ਅਤੇ ਸੂਬੇ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੇ ਮੰਤਵ ਲਈ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਤੇ ਖੇਡ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ....
ਹੜ੍ਹਾਂ ਦੀ ਮਾਰ ਹੇਠ ਆਏ ਇਲਾਕੇ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਸਿਹਤ ਵਿਭਾਗ ਕਰ ਰਿਹਾ ਦਿਨ-ਰਾਤ ਕੰਮ - ਰਮਨ ਬਹਿਲ ਗੁਰਦਾਸਪੁਰ, 24 ਅਗਸਤ : ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਤ ਖੇਤਰ ਵਿੱਚ ਲੋਕਾਂ ਨੂੰ ਖੜ੍ਹੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਣ ਲਈ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਗੁਰਦਾਸਪੁਰ ਦੇ ਪੁਰਾਣੇ ਸਿਵਲ ਹਸਪਤਾਲ ਤੋਂ ਹੜ੍ਹ ਪ੍ਰਭਾਵਿਤ ਖੇਤਰਾਂ ਦੇ....
ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-2 ਵਿੱਚ 5 ਨਵੀਆਂ ਖੇਡਾਂ ਸਾਈਕਲਿੰਗ, ਘੋੜਸਵਾਰੀ, ਰਗਬੀ, ਵੁਸ਼ੂ ਤੇ ਵਾਲੀਬਾਲ (ਸ਼ੂਟਿੰਗ) ਕੀਤੀਆਂ ਸ਼ਾਮਲ 35 ਖੇਡਾਂ ਵਿੱਚ ਅੱਠ ਉਮਰ ਵਰਗਾਂ ਦੇ ਕਰਵਾਏ ਜਾਣਗੇ ਮੁਕਾਬਲੇ ਬਲਾਕ ਪੱਧਰੀ ਮੁਕਾਬਲੇ 1 ਤੋਂ 10 ਸਤੰਬਰ, ਜ਼ਿਲਾ ਪੱਧਰੀ 16 ਤੋਂ 26 ਸਤੰਬਰ ਅਤੇ ਸੂਬਾ ਪੱਧਰੀ ਮੁਕਾਬਲੇ 1 ਤੋਂ 20 ਅਕਤੂਬਰ ਤੱਕ ਹੋਣਗੇ ਸੂਬਾ ਪੱਧਰ ਉਤੇ ਪਹਿਲੇ, ਦੂਜੇ ਤੇ ਤੀਜੇ ਸਥਾਨ ਉਤੇ ਆਉਣ ਵਾਲਿਆਂ ਨੂੰ ਕ੍ਰਮਵਾਰ 10, 7 ਤੇ 5 ਹਜ਼ਾਰ ਰੁਪਏ ਦੇ ਇਨਾਮ ਮਿਲਣਗੇ ਗੁਰਦਾਸਪੁਰ, 24 ਅਗਸਤ....
ਗੁਰਦਾਸਪੁਰ, 24 ਅਗਸਤ : ਸਿਹਤ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਡੇਂਗੂ ਦਾ ਇਲਾਜ ਨੀਮ-ਹਕੀਮਾਂ ਤੋਂ ਕਰਾਉਣ ਦੀ ਬਜਾਏ ਸਿਰਫ ਮਾਹਿਰ ਡਾਕਟਰ ਤੇ ਸਰਕਾਰੀ ਸਿਹਤ ਸੰਸਥਾ ਤੋਂ ਹੀ ਕਰਾਇਆ ਜਾਵੇ। ਇਸਦੇ ਨਾਲ ਹੀ ਸਿਹਤ ਵਿਭਾਗ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਡੇਂਗੂ ਦੀ ਬਿਮਾਰੀ ਵਿੱਚ ਬਹੁਤੀਆਂ ਦਵਾਈਆਂ ਖਾਣ ਦੀ ਲੋੜ ਨਹੀਂ ਹੁੰਦੀ ਬਲਕਿ ਇਸ ਬਿਮਾਰੀ ਵਿੱਚ ਤਰਲ ਪਦਾਰਥ ਵੱਧ ਤੋਂ ਵੱਧ ਪੀਣੇ ਚਾਹੀਦੇ ਹਨ। ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਅਤੇ ਸਰਕਾਰੀ ਹਸਪਤਾਲ ਕਲਾਨੌਰ ਵਿਖੇ ਮੈਡੀਸਨ....