ਵਾਤਾਵਰਣ ਦੀ ਸੰਭਾਲ ਕਰਦਿਆਂ ਫਸਲਾਂ ਦੀ ਰਹਿੰਦ ਖੁਹੰਦ ਨੂੰ ਖੇਤਾਂ ਅੰਦਰ ਅੱਗ ਨਾ ਲਗਾਊਂਣ, ਲਈ ਕਿਸਾਨਾਂ ਨੂੰ ਕੀਤਾ ਜਾਵੈਗਾ ਜਾਗਰੁਕ : ਡਿਪਟੀ ਕਮਿਸਨਰ ਪਠਾਨਕੋਟ, 21 ਅਗਸਤ : ਜਿਲ੍ਹਾ ਪਠਾਨਕੋਟ ਵਿਖੇ ਖੇਤੀ ਬਾੜੀ ਵਿਭਾਗ ਵੱਲੋਂ ਜੁਲਾਈ ਮਹੀਨੇ ਦੋਰਾਨ ਕੀਤੀ ਕਾਰਗੁਜਾਰੀ ਅਤੇ ਜਿਲ੍ਹਾ ਖੇਤੀਬਾੜੀ ਉਤਪਾਦਕ ਕਮੇਟੀ ਦੀ ਮਹੀਨਾਵਾਰ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਦੇ ਮੀਟਿੰਗ ਹਾਲ ਵਿਖੇ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਦੀ ਪ੍ਰਧਾਨਗੀ ਵਿੱਚ ਕਰਵਾਈ ਗਈ। ਇਸ ਮੋਕੇ ਤੇ ਹੋਰਨਾਂ....
ਮਾਝਾ
ਡਿਪਟੀ ਕਮਿਸਨਰ ਨੇ ਰੈਵਨਿਓ ਵਿਭਾਗ ਨੂੰ ਦਿੱਤ ਆਦੇਸ ਜਿਨ੍ਹਾਂ ਲੋਕਾਂ ਦੀਆਂ ਦੇਣਦਾਰੀਆਂ ਹਨ ਊਨ੍ਹਾਂ ਤੋਂ ਬਣਦੀ ਰਾਸੀ ਦੀ ਕੀਤੀ ਜਾਵੈ ਰਿਕਵਰੀ ਨਹੀਂ ਤਾਂ ਕੀਤੀ ਜਾਵੈ ਸਪੱਤੀ ਦੀ ਕੂਰਕਰੀ ਪਠਾਨਕੋਟ, 22 ਅਗਸਤ : ਜਿਲ੍ਹਾ ਪਠਾਨਕੋਟ ਵਿੱਚ ਪਿਛਲੇ ਦਿਨ੍ਹਾਂ ਦੋਰਾਨ ਇਹ ਧਿਆਨ ਵਿੱਚ ਆਇਆ ਹੈ ਕਿ ਜਿਲ੍ਹਾ ਪਠਾਨਕੋਟ ਦੇ ਵੱਖ ਵੱਖ ਖੇਤਰਾਂ ਅੰਦਰ ਰਿਕਾਰਡ ਵਿੱਚ ਬਹੁਤ ਸਾਰੀਆਂ ਜਮੀਨਾ ਬੀਰਾਨੀ ਲਿੱਖੀਆਂ ਹੋਈਆਂ ਹਨ ਪਰ ਕਿਸਾਨਾਂ ਵੱਲੋਂ ਉਨ੍ਹਾਂ ਜਮੀਨਾਂ ਤੇ ਤਰ੍ਹਾਂ ਤਰ੍ਹਾਂ ਦੀਆਂ ਫਸਲਾਂ ਦੀ ਪੈਦਾਵਾਰ ਕੀਤੀ....
ਜਿਲ੍ਹੇ ਵਿੱਚ ਹੋਣਗੀਆਂ 1 ਸਤੰਬਰ ਤੋਂ 10 ਸਤੰਬਰ ਤੱਕ ਬਲਾਕ ਪੱਧਰੀ ਖੇਡਾਂ ਅੰਮ੍ਰਿਤਸਰ 22 ਅਗਸਤ : ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੇ ਉਦੇਸ਼ ਨਾਲ ਖੇਡਾਂ ਵਤਨ ਪੰਜਾਬ ਦੀਆਂ ਸੀਜਨ-2 ਦੀ ਸ਼ੁਰੂਆਤ 1 ਸਤੰਬਰ ਤੋਂ 10 ਸਤੰਬਰ ਤੱਕ ਹੋਣ ਵਾਲੀਆਂ ਬਲਾਕ ਪੱਧਰੀ ਖੇਡਾਂ ਤੋਂ ਸ਼ੁਰੂ ਹੋ ਜਾਵੇਗੀ ਅਤੇ ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਪੰਜਾਬ ਸਰਕਾਰ ਵਲੋਂ ਵਿਸ਼ਾਲ ਮਾਰਚ ਸ਼ੁਰੂ ਕੀਤਾ ਗਿਆ ਹੈ। ਜਿਸਦੀ ਮਿਸ਼ਾਲ 23 ਅਗਸਤ ਨੂੰ ਅੰਮ੍ਰਿਤਸਰ ਵਿਖੇ ਪੁੱਜੇਗੀ। ਇਸ ਸਬੰਧੀ ਵਧੀਕ ਡਿਪਟੀ....
ਪੰਜਾਬ ਸਰਕਾਰ ਦੇ ਡੇਢ ਸਾਲ ਦੇ ਕਾਰਜਕਾਲ ਦੌਰਾਨ ਲਏ ਗਏ ਇਤਿਾਹਸਕ ਫੈਸਲਿਆਂ ਤੋਂ ਲੋਕ ਖੁਸ਼ ਬਟਾਲਾ, 21 ਅਗਸਤ : ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਲੋਕ ਹਿੱਤ ਵਿੱਚ ਲਏ ਗਏ ਇਤਿਹਾਸਕ ਫੈਸਲਿਆਂ ਤੋਂ ਮੱਧ ਪ੍ਰਦੇਸ਼ ਦੇ ਲੋਕ ਬਹੁਤ ਪ੍ਰਭਾਵਿਤ ਹਨ। ਇਹ ਪ੍ਰਗਟਾਵਾ ਕਰਦਿਆਂ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਉਨਾਂ ਦੀ ਇਸੇ ਸਾਲ ਮੱਧ ਪ੍ਰਦੇਸ਼ ਰਾਜ ਵਿੱਚ ਹੋਣ ਵਾਲੀਆਂ ਵਿਧਾਨ....
ਬਟਾਲਾ, 21 ਅਗਸਤ : ਡਾ ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸਨ ਦੀਆਂ ਵੱਖ-ਵੱਖ ਟੀਮਾਂ ਵਲੋਂ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਰਾਹਤ ਪਹੁੰਚਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਸ਼ਾਇਰੀ ਭੰਡਾਰੀ, ਐਸ.ਡੀ.ਐਮ ਬਟਾਲਾ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਵੱਖ-ਵੱਖ ਗਠਿਤ ਟੀਮਾਂ ਲੋਕਾਂ ਨੂੰ ਰਾਹਤ ਕਾਰਜ ਦੇਣ ਵਿਚ ਲੱਗੀਆਂ ਹੋਈਆਂ ਹਨ। ਉਨਾਂ ਦੱਸਿਆ ਕਿ ਸਿਹਤ ਵਿਭਾਗਾਂ ਦੀਆਂ ਟੀਮਾਂ ਵਲੋਂ ਬਿਮਾਰ ਬੱਚਿਆਂ ਤੋਂ ਇਲਾਵਾ ਮਰੀਜਾਂ ਦੀ ਜਾਂਚ ਕਰਕੇ....
ਚੇਅਰਮੈਨ ਪਨੂੰ ਨੇ ਪਿੰਡ ਬੱਲਪੁਰੀਆਂ ਵਿਖੇ ਧੰਨ-ਧੰਨ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ ਵੱਲੋਂ ਕਰਵਾਏ ਕਬੱਡੀ ਕੱਪ ਮੇਲੇ ਵਿਚ ਖਿਡਾਰੀਆਂ ਨੂੰ ਇਨਾਮ ਵੰਡੇ ਬਟਾਲਾ, 21 ਅਗਸਤ : ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋੋਂ ਨੋਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਵਿਸ਼ੇਸ ਉਪਰਾਲੇ ਕੀਤੇ ਗਏ ਹਨ ਅਤੇ ਸੂਬੇ ਅੰਦਰ ਖੇਡ ਸੱਭਿਆਚਾਰ ਪ੍ਰਫੁੱਲਿਤ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਅਤੇ ਹਲਕਾ ਇੰਚਾਰਜ ਆਪ ਪਾਰਟੀ....
ਪਾੜ ਨੂੰ ਭਰਨ ਲਈ ਵੱਖ ਵੱਖ ਵਿਭਾਗਾਂ ਵੱਲੋਂ ਮਸ਼ੀਨਰੀ ਸਮੇਤ ਹਰ ਲੋੜ ਨੂੰ ਕੀਤਾ ਗਿਆ ਸਮੇਂ ਸਿਰ ਪੂਰਾ ਧੁੱਸੀ ਬੰਨ ਦੇ ਪਾੜ ਨੂੰ ਭਰਨ ਤੋਂ ਬਾਅਦ ਬੰਨ ਦੀ ਮਜ਼ਬੂਤੀ ਦਾ ਕੰਮ ਜਾਰੀ ਗੁਰਦਾਸਪੁਰ, 21 ਅਗਸਤ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਲਾਕੇ ਦੀ 5000 ਤੋਂ ਵੱਧ ਸੰਗਤ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਮੂਹ ਅਧਿਕਾਰੀਆਂ, ਮੁਲਾਜ਼ਮਾਂ, ਮਨਰੇਗਾ ਵਰਕਰਾਂ ਦਾ ਧੰਨਵਾਦ ਕੀਤਾ ਹੈ ਜਿਨ੍ਹਾਂ ਦੀ ਦਿਨ-ਰਾਤ ਦੀ ਮਿਹਨਤ ਸਦਕਾ ਜਗਤਪੁਰ-ਟਾਂਡਾ ਦੇ ਨਜ਼ਦੀਕ ਪਏ ਧੁੱਸੀ ਬੰਨ ਵਿੱਚ ਪਏ ਪਾੜ ਨੂੰ ਰਿਕਾਰਡ....
ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਪਿੰਡਾਂ ਵਿੱਚ ਫੌਗਿੰਗ ਤੇ ਮੱਛਰ ਮਾਰਨ ਵਾਲੀ ਦਵਾਈ ਦਾ ਕੀਤਾ ਜਾ ਰਿਹਾ ਹੈ ਛਿੜਕਾਅ ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਦਮਾਂ ਦੀ ਕੀਤੀ ਸਰਾਹਨਾ ਗੁਰਦਾਸਪੁਰ, 21 ਅਗਸਤ : ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਤ ਖੇਤਰ ਵਿੱਚ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਹਤ ਕਾਰਜ ਲਗਾਤਾਰ ਜਾਰੀ ਹਨ। ਸਿਹਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਤ ਖੇਤਰ ਦੇ ਪਿੰਡਾਂ ਵਿੱਚ ਜਿਥੇ ਵਿਸ਼ੇਸ਼....
ਗੁਰਦਾਸਪੁਰ, 21 ਅਗਸਤ : ਸ. ਅਰਵਿੰਦਪਾਲ ਸਿੰਘ ਸੰਧੂ, ਪ੍ਰਬੰਧ ਨਿਰਦੇਸ਼ਕ, ਸ਼ੂਗਰਫੈਡ ਪੰਜਾਬ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਸਹਿਕਾਰੀ ਖੰਡ ਮਿੱਲ ਗੁਰਦਾਸਪੁਰ ਵਿੱਚ ਪੱਤਝੜ-2023 ਗੰਨੇ ਦੀ ਬਿਜਾਈ ਅਤੇ ਗੰਨੇ ਦੇ ਵਿਕਾਸ ਸਬੰਧੀ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਡਾ. ਗੁਲਜਾਰ ਸਿੰਘ ਸੰਘੇੜਾ, ਡਾਇਰੈਕਟਰ ਰਿਜਨਲ ਰਿਸਰਚ ਸਟੇਸ਼ਨ ਕਪੂਰਥਲਾ, ਰਜਿੰਦਰ ਕੁਮਾਰ, ਡਾ. ਵਿਕਰਾਂਤ, ਡਾ. ਹਰਪ੍ਰੀਤ ਸਿੰਘ, ਡਾ. ਅਮਰੀਕ ਸਿੰਘ, ਜ਼ਿਲ੍ਹਾ ਸਿਖਲਾਈ ਅਫ਼ਸਰ, ਡਾ. ਅਮਰਜੀਤ ਸਿੰਘ, ਸਹਾਇਕ ਗੰਨਾ ਵਿਕਾਸ ਅਫ਼ਸਰ....
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਤੇ ਚੇਅਰਮੈਨ ਰਮਨ ਬਹਿਲ ਸਮੇਤ ਹੋਰ ਅਧਿਕਾਰੀ ਕਰਨਗੇ ਸ਼ਮੂਲੀਅਤ ਗੁਰਦਾਸਪੁਰ, 21 ਅਗਸਤ : ਕਿਸਾਨਾਂ ਨੂੰ ਫਸਲਾਂ ਵਿਚ ਰਹਿੰਦ ਖੂੰਹਦ ਤੋਂ ਅੱਗ ਲਗਾਉਣ ਤੋਂ ਰੋਕਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ ਗੁਰਦਾਸਪੁਰ ਦੇ ਪਿੰਡ ਜੌੜਾ ਛੱਤਰਾਂ ਵਿਖੇ 23 ਅਗਸਤ ਨੂੰ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਦੇ ਮੁੱਖ ਖੇਤੀਬਾੜੀ ਅਫਸਰ ਡਾ. ਕਿਰਪਾਲ ਸਿੰਘ ਢਿਲੋਂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ....
ਧੁੱਸੀ ਬੰਨ ਵਿੱਚ ਪਏ 250 ਫੁੱਟ ਤੋਂ ਵੱਧ ਦੇ ਪਾੜ ਨੂੰ ਤਿੰਨ ਦਿਨਾਂ ਦੇ ਰਿਕਾਰਡ ਸਮੇਂ ਵਿੱਚ ਭਰਿਆ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਐੱਸ.ਐੱਸ.ਪੀ. ਗੁਰਦਾਸਪੁਰ ਨੇ ਪਾੜ ਨੂੰ ਭਰਨ ਵਾਲੀਆਂ ਸੰਗਤਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਮੁਲਾਜ਼ਮਾਂ ਦਾ ਧੰਨਵਾਦ ਕੀਤਾ ਆਪਣੇ ਦ੍ਰਿੜ ਹੌਂਸਲੇ ਸਦਕਾ ਪੰਜਾਬੀਆਂ ਨੇ ਦਰਿਆਵਾਂ ਨੂੰ ਬੰਨ ਮਾਰਨ ਦੀ ਅਦੁੱਤੀ ਮਿਸਾਲ ਪੇਸ਼ ਕੀਤੀ - ਡਿਪਟੀ ਕਮਿਸ਼ਨਰ ਗੁਰਦਾਸਪੁਰ, 20 ਅਗਸਤ : ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਜਗਤਪੁਰ ਟਾਂਡਾ ਦੇ ਨਜ਼ਦੀਕ ਦਰਿਆ ਬਿਆਸ ਦੇ ਧੁੱਸੀ....
ਬਟਾਲਾ, 20 ਅਗਸਤ : ਡਿਪਟੀ ਕਮਿਸ਼ਨਰ ਡਾ ਹਿਮਾਂਸ਼ੂ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਹੜ੍ਹ ਪ੍ਰਭਾਵਿਤ ਪਿੰਡਾਂ ਅੰਦਰ ਰਾਹਤ ਕਾਰਜਾਂ ਲਈ ਵੱਖ ਵੱਖ ਵਿਭਾਗਾਂ ਦੀਆਂ ਟੀਮਾਂ ਗਠਤ ਕੀਤੀਆਂ ਗਈਆਂ ਹਨ, ਜਿੰਨਾ ਵਲੋਂ ਪਿੰਡਾਂ ਅੰਦਰ ਰਾਹਤ ਕਾਰਜ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਸ਼ਾਇਰੀ ਭੰਡਾਰੀ, ਐਸ.ਡੀ.ਐਮ ਬਟਾਲਾ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਮੈਡੀਕਲ ਕੈਂਪ ਲਗਾਏ ਗਏ ਹਨ। ਮਰੀਜ਼ਾਂ ਦਾ ਚੈੱਕਅੱਪ ਕਰਕੇ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ....
ਆਪਣੇ ਦ੍ਰਿੜ ਹੌਂਸਲੇ ਸਦਕਾ ਪੰਜਾਬੀਆਂ ਨੇ ਦਰਿਆਵਾਂ ਨੂੰ ਬੰਨ ਮਾਰਨ ਦੀ ਅਦੁੱਤੀ ਮਿਸਾਲ ਪੇਸ਼ ਕੀਤੀ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਮੁਲਾਜ਼ਮਾਂ ਅਤੇ ਸੰਗਤਾਂ ਦਾ ਧੰਨਵਾਦ ਗੁਰਦਾਸਪੁਰ, 20 ਅਗਸਤ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਬੀਤੀ ਰਾਤ 2:00 ਵਜੇ ਪਿੰਡ ਜਗਤਪੁਰ ਟਾਂਡਾ ਦੇ ਨਜ਼ਦੀਕ ਧੁੱਸੀ ਬੰਨ ਵਿਖੇ ਪਹੁੰਚ ਕੇ ਬੰਨ ਦੇ ਪਾੜ ਨੂੰ ਭਰਨ ਵਿੱਚ ਲੱਗੀ ਸੰਗਤ, ਕਾਰ ਸੇਵਕਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਹੌਂਸਲਾ ਅਫ਼ਜਾਈ ਕੀਤੀ। ਇਹ ਸੰਗਤ ਤੇ....
ਹੜ੍ਹਾਂ ਕਾਰਨ ਹੋਏ ਨੁਕਾਸਨ ਦਾ ਅਨੁਮਾਨ ਲਗਾ ਕੇ ਰੀਪੋਰਟ ਤਿਆਰ ਕੀਤੀ ਜਾਵੇਗੀ ਗੁਰਦਾਸਪੁਰ, 20 ਅਗਸਤ : ਜ਼ਿਲ੍ਹਾ ਗੁਰਦਾਸਪੁਰ ਦੇ ਬਿਆਸ ਦਰਿਆ ਨੇੜਲੇ ਬੇਟ ਇਲਾਕੇ ਵਿੱਚ ਹੜ੍ਹ ਦਾ ਪਾਣੀ ਉਤਰ ਜਾਣ ਤੋਂ ਬਾਅਦ ਜਨ-ਜੀਵਨ ਆਮ ਵਾਂਗ ਹੋਣਾ ਸ਼ੁਰੂ ਹੋ ਗਿਆ ਹੈ। ਧੁੱਸੀ ਬੰਨ ਵਿੱਚ ਪਾੜ ਭਰ ਲਏ ਜਾਣ ਤੋਂ ਬਾਅਦ ਪਿੰਡਾਂ ਵਿੱਚ ਆਵਾਜਾਈ ਬਹਾਲ ਹੋ ਰਹੀ ਹੈ। ਇਸ ਸਭ ਤੋਂ ਬਾਅਦ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਨੂੰ ਸੁਵਿਧਾਵਾ ਦੇਣ ਲਈ ਪਿੰਡ ਪੱਧਰ `ਤੇ ਵੱਖ....
ਹਰੇਕ ਪ੍ਰਵਾਸੀ ਭਾਰਤੀ ਦੇ ਦੁੱਖ ਵਿਚ ਖੜਨਾ ਮੇਰਾ ਫਰਜ਼ ਅੰਮ੍ਰਿਤਸਰ, 20 ਅਗਸਤ : ਬੀਤੇ ਦਿਨ ਕੈਨੇਡਾ ਵਿਚ ਇਕ ਹਾਦਸੇ ਦੌਰਾਨ ਜਿੰਦਗੀ ਦੀ ਜੰਗ ਹਾਰ ਗਏ ਫਾਜ਼ਿਲਕਾ ਦੇ ਨੌਜਵਾਨ ਦਿਲਪ੍ਰੀਤ ਸਿੰਘ ਗਰੇਵਾਲ ਦੀ ਦੇਹ, ਜੋ ਕਿ ਦੇਰ ਰਾਤ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਵਿਖੇ ਪੁੱਜੀ, ਨੂੰ ਲੈਣ ਲਈ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਤੇ ਦਿਲਪ੍ਰੀਤ ਸਿੰਘ ਦੇ ਪਰਿਵਾਰ ਦੇ ਮੈਂਬਰ ਪੁੱਜੇ। ਇਸ ਮੌਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਸ. ਧਾਲੀਵਾਲ ਨੇ ਕਿਹਾ ਕਿ....