ਸੱਕੀ ਨਾਲੇ ਦੀ ਸਫਾਈ ਤਰੁੰਤ ਸ਼ੁਰੂ ਕਰਵਾਉਣ ਦੀ ਕੀਤੀ ਹਦਾਇਤ ਅਜਨਾਲਾ, 10 ਜੁਲਾਈ : ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਰਾਜ ਵਿੱਚ ਭਾਰੀ ਬਰਸਾਤ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਂਦੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਸਰਕਾਰ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਜਿਸ ਵੀ ਕਿਸਾਨ ਦਾ ਨੁਕਸਾਨ ਹੋਇਆ, ਉਸ ਦੀ ਬਾਂਹ ਫੜੀ ਜਾਵੇਗੀ। ਉਹ ਅੱਜ ਹਲਕੇ ਦੇ ਪਿੰਡ ਕਰੀਮਪੁਰਾ ਵਿਖੇ ਸੱਕੀ ਨਾਲੇ ਵਿੱਚ ਆਏ ਪਾਣੀ ਕਾਰਨ ਹੋਏ ਪੈਦਾ ਹੋਏ ਹਲਾਤਾਂ ਉਤੇ ਨਜ਼ਰ ਰੱਖ ਰਹੇ ਸਨ। ਉਨ੍ਹਾਂ....
ਮਾਝਾ
ਨਾਜਾਇਜ ਕਬਜੇ ਹਟਾ ਕੇ ਪਾਣੀ ਦਾ ਕੁਦਰਤੀ ਵਹਾਅ ਬਹਾਲ ਕਰਵਾਉਣ ਦੇ ਦਿੱਤੇ ਨਿਰਦੇਸ਼ ਲੋਕ ਅਫ਼ਵਾਹਾਂ ਤੋਂ ਸੁਚੇਤ ਰਹਿਣ, ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ 24 ਘੰਟੇ ਮੁਸਤੈਦ : ਡੀ.ਸੀ. ਅੰਮਿ੍ਤਸਰ, 10 ਜੁਲਾਈ : ਬੀਤੇ ਦਿਨਾਂ ਵਿੱਚ ਪਏ ਮੀਂਹ ਕਾਰਨ ਪਾਣੀ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਅਤੇ ਐਸ ਡੀ ਐਮ ਸ੍ਰੀ ਮਤੀ ਅਲਕਾ ਕਾਲੀਆ ਨੇ ਇਲਾਕੇ ਦੇ ਉਨ੍ਹਾਂ ਪਿੰਡਾਂ ਦਾ ਜਾਇਜ਼ਾ ਲਿਆ, ਜਿੱਥੇ ਕਿ ਪਾਣੀ ਰੁਕ ਜਾਣ ਕਾਰਨ ਸਮੱਸਿਆ ਆਈ ਹੈ।ਇੰਨਾ ਪਿੰਡਾਂ ਵਿੱਚ....
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਦੇਰ ਰਾਤ ਤੱਕ ਜਾਰੀ ਬਚਾਅ ਕਾਰਜ ਅਜਨਾਲਾ, 10 ਜੁਲਾਈ : ਅੰਮਿ੍ਤਸਰ ਜਿਲੇ ਦੇ ਆਖਰੀ ਪਿੰਡ ਘੋਨੇਵਾਲ, ਜਿਸ ਦੇ 300 ਦੇ ਕਰੀਬ ਵਾਸੀ ਰਾਵੀ ਦਰਿਆ ਤੋਂ ਪਾਰ ਆਪਣੇ ਖੇਤਾਂ ਵਿੱਚ ਕੰਮ ਕਰਨ ਗਏ ਸਨ, ਪਰ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵੱਧ ਜਾਣ ਕਾਰਨ ਉਥੇ ਹੀ ਫਸ ਗਏ, ਨੂੰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਯਤਨਾਂ ਸਦਕਾ ਫੌਜ ਦੀ ਮਦਦ ਨਾਲ ਕੁੱਝ ਹੀ ਘੰਟਿਆਂ ਬਾਅਦ ਸੁਰੱਖਿਅਤ ਵਾਪਸ ਕੱਢ ਲਿਆ ਗਿਆ ਹੈ। ਸ਼ਾਮ ਢੱਲਦੇ ਜਦੋਂ ਇਹ ਖਬਰ ਸ....
ਅੰਮ੍ਰਿਤਸਰ, 10 ਜੁਲਾਈ : ਪੰਜਾਬ ਦੇ ਸਾਬਕਾ ਡਿਪਟੀ ਸੀਐੱਮ ਓਪੀ ਸੋਨੀ ਨੂੰ ਬੀਤੇ ਦਿਨੀਂ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ। ਇਹ ਗ੍ਰਿਫਤਾਰੀ ਆਮਦਨ ਤੋਂ ਵੱਧ ਮਾਮਲੇ ਵਿਚ ਕੀਤੀ ਗਈ ਸੀ। ਅੱਜ ਕੋਰਟ ਵਿਚ ਪੇਸ਼ੀ ਦੇ ਬਾਅਦ ਵਿਜੀਲੈਂਸ ਨੇ ਓਪੀ ਸੋਨੀ ਦਾ 2 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ। ਰਿਮਾਂਡ ਮਿਲਦਿਆਂ ਹੀ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਦੀ ਸਿਹਤ ਵਿਗੜ ਗਈ। ਉਨ੍ਹਾਂ ਦੇ ਹਾਰਤ ਵਿਚ ਦਿੱਕਤ ਹੋ ਗਈ ਜਿਸ ਦੇ ਬਾਅਦ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਫੋਰਟਿਸ ਵਿਚ ਦਾਖਲ ਕਰਵਾਇਆ ਗਿਆ।....
ਓਮ ਪ੍ਰਕਾਸ਼ ਸੋਨੀ ਦੀ ਤਬੀਅਤ ਵੀ ਹੋਈ ਖ਼ਰਾਬ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਚ ਕੀਤਾ ਗਿਆ ਦਾਖਲ ਅੰਮ੍ਰਿਤਸਰ, 10 ਜੁਲਾਈ : ਪੰਜਾਬ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਅਤੇ ਅੰਮ੍ਰਿਤਸਰ ਦੇ ਵਿਧਾਇਕ ਓਮ ਪ੍ਰਕਾਸ਼ ਸੋਨੀ ਨੂੰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਓਮਪ੍ਰਕਾਸ਼ ਸੋਨੀ ਨੂੰ ਅੱਜ ਅੰਮ੍ਰਿਤਸਰ ਦੀ ਮਾਨਯੋਗ ਕੋਰਟ ਵਿੱਚ ਪੇਸ਼ ਕੀਤਾ ਗਿਆ। ਅਤੇ ਵਿਜਿਲਸ ਵੱਲੋਂ 14 ਦਿਨ ਦੇ ਰਿਮਾਂਡ ਦੀ ਪੇਸ਼ਕਸ਼ ਕੀਤੀ ਗਈ ਓਮ ਪ੍ਰਕਾਸ਼ ਸੋਨੀ ਦੇ ਵਕੀਲ ਵੱਲੋਂ ਬਹਿਸ ਕਰਨ ਤੋਂ ਬਾਅਦ ਇਕ ਦਿਨ ਦਾ....
ਅੰਮ੍ਰਿਤਸਰ 10 ਜੁਲਾਈ : ਬੇਲੋੜੀ ਬਾਰਸ਼ ਤੇ ਆਏ ਹੜ੍ਹ ਕਾਰਨ ਬਹੁਤ ਵੱਡੀ ਪੱਧਰ ਤੇ ਪੰਜਾਬ ਤੇ ਨਾਲ ਲੱਗਦੇ ਸੂਬਿਆਂ ਵਿਚ ਭਾਰੀ ਨੁਕਸਾਨ ਹੋਇਆ ਹੈ ਬਹੁਤ ਸਾਰੇ ਲੋਕ ਘਰਾਂ ਤੇ ਬੇਘਰ ਹੋ ਗਏ ਹਨ ਹੋਏ ਮਾਲੀ ਨੁਕਸਾਨ ਦਾ ਕੋਈ ਅਨੁਮਾਨ ਨਹੀਂ ਹੈ ਜਿਸ ਦੀ ਭਰਪਾਈ ਹੋ ਸਕਣੀ ਅਸੰਭਵ ਹੈ। ਇਸ ਔਖੀ ਘੜੀ ਵਿੱਚ ਨਿਹੰਗ ਸਿੰਘਾਂ ਦੀ ਸ਼੍ਰੋਮਣੀ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਆਪਣੇ ਪੁਰਖਿਆਂ ਦੇ ਪੁਰਾਤਨ ਇਤਿਹਾਸ ਨੂੰ ਦਹਿਰਾਉਂਦਿਆਂ ਹੜ੍ਹ ਪੀੜਤ....
ਕਿਹਾ, ਪੰਜਾਬ ਸਰਕਾਰ ਵੱਲੋਂ ਹੜ੍ਹਾਂ ਵਰਗੀ ਹਰ ਸਥਿਤੀ ਨਾਲ ਨਜਿੱਠਣ ਲਈ ਪੂਰੇ ਪ੍ਰਬੰਧ ਜ਼ਿਲ੍ਹਾ ਪ੍ਰਸ਼ਾਸ਼ਨ ਤਰਨ ਤਾਰਨ ਨੂੰ ਪਾਣੀ ਨਾਲ ਪ੍ਰਭਾਵਿਤ ਇਲਾਕੇ ਦੇ ਲੋਕਾਂ ਦੀ ਹਰ ਤਰ੍ਹਾਂ ਨਾਲ ਮਦਦ ਕਰਨ ਦੇ ਦਿੱਤੇ ਆਦੇਸ਼ ਤਰਨ ਤਾਰਨ, 10 ਜੁਲਾਈ : ਪੰਜਾਬ ਦੇ ਟਰਾਂਸਪੋਰਟ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਐਤਵਾਰ ਨੂੰ ਪੱਟੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਸਥਿਤੀ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਦਿਸ਼ਾ....
ਪਿੰਡ ਕੋਟ ਸੰਤੋਖ ਰਾਏ ਦੇ ਅਬਾਦ ਕੈਂਪ ਦੌਰਾਨ ਢਿਲੋਂ ਸਕੈਨ ਸੈਂਟਰ ਧਾਰੀਵਾਲ ਵੱਲੋਂ ਮੁਫ਼ਤ ਸਕੈਨਿੰਗ ਦਾ ਕੈਂਪ ਵੀ ਲਗਾਇਆ ਜਾਵੇਗਾ ਅਬਾਦ ਕੈਂਪਾਂ ਦਾ ਸਮਾਂ ਬਾਅਦ ਦੁਪਹਿਰ 03:00 ਵਜੇ ਤੋਂ ਸ਼ਾਮ 6:00 ਵਜੇ ਤੱਕ ਹੋਵੇਗਾ ਗੁਰਦਾਸਪੁਰ, 9 ਜੁਲਾਈ : ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਦੀਆਂ ਦਿੱਤੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਇਸ ਮਹੀਨੇ ਦੌਰਾਨ ਪਿੰਡ ਕੋਟ ਸੰਤੋਖ ਰਾਏ, ਸਿੱਧਵਾਂ ਅਤੇ ਮੌਚਪੁਰ....
ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਕਿਸੇ ਵੀ ਹੰਗਾਮੀ ਹਾਲਤ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ - ਰਮਨ ਬਹਿਲ ਗੁਰਦਾਸਪੁਰ, 9 ਜੁਲਾਈ : ਬੀਤੇ 2 ਦਿਨਾਂ ਤੋਂ ਮੈਦਾਨੀ ਅਤੇ ਪਹਾੜੀ ਖੇਤਰਾਂ ਵਿੱਚ ਪੈ ਰਹੀ ਭਾਰੀ ਬਾਰਸ਼ ਕਾਰਨ ਜ਼ਿਲ੍ਹਾ ਗੁਰਦਾਸਪੁਰ ਵਿਚੋਂ ਲੰਘਦੇ ਦਰਿਆਵਾਂ ਅਤੇ ਨਾਲਿਆਂ ਦੇ ਪਾਣੀ ਦਾ ਪੱਧਰ ਵੱਧ ਗਿਆ ਹੈ। ਇਸੇ ਦੌਰਾਨ ਕਿਰਨ ਨਾਲੇ ਵਿੱਚ ਵੀ ਪਾਣੀ ਦਾ ਪੱਧਰ ਵੱਧਿਆ ਹੋਇਆ ਹੈ। ਹਾਲਾਂਕਿ ਜ਼ਿਲ੍ਹਾ ਗੁਰਦਾਸਪੁਰ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਪ੍ਰਸ਼ਾਸਨ ਵੱਲੋਂ ਪੂਰੀ ਚੌਕਸੀ....
ਉੱਜ ਦਰਿਆ ਦਾ ਵਧਿਆ ਪਾਣੀ ਅੱਜ ਸਵੇਰੇ 10:00 ਵਜੇ ਮਕੌੜਾ ਪੱਤਣ ਅਤੇ ਦੁਪਹਿਰ 12:00 ਤੱਕ ਧਰਮਪਕੋਟ ਪੱਤਣ ਤੱਕ ਪਹੁੰਚ ਜਾਵੇਗਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉੱਜ ਅਤੇ ਰਾਵੀ ਦਰਿਆ ਦੇ ਨੇੜੇ ਰਹਿੰਦੀ ਵਸੋਂ ਨੂੰ ਹੜ੍ਹ ਪ੍ਰਭਾਵਤ ਖੇਤਰ ਤੋਂ ਦੂਰ ਜਾਣ ਅਤੇ ਚੌਕਸ ਰਹਿਣ ਦੀ ਅਪੀਲ ਬਟਾਲਾ, 9 ਜੁਲਾਈ : ਬੀਤੇ ਦਿਨ ਤੋਂ ਮੈਦਾਨੀ ਤੇ ਪਹਾੜੀ ਖੇਤਰਾਂ ਵਿੱਚ ਹੋ ਰਹੀ ਲਗਾਤਾਰ ਭਾਰੀ ਬਾਰਸ਼ ਕਾਰਨ ਦਰਿਆਵਾਂ ਅਤੇ ਨਾਲਿਆਂ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ। ਜਿਸ ਤਹਿਤ ਉੱਜ ਦਰਿਆ ਵਿੱਚ ਅੱਜ 2 ਲੱਖ ਕਿਊਸਿਕ ਪਾਣੀ....
ਪਠਾਨਕੋਟ, 09 ਜੁਲਾਈ : ਸਾਡੇ ਲਈ ਇਹ ਬਹੁਤ ਵੱਡੀ ਸੋਗਾਤ ਹੈ ਕਿ ਸਾਡਾ ਜਿਲ੍ਹਾ ਪਠਾਨਕੋਟ ਪੰਜਾਬ ਅੰਦਰ ਉਸ ਸਥਾਨ ਤੇ ਸਥਿਤ ਹੈ ਜਿੱਥੇ ਕੁਦਰਤ ਨੇ ਅਪਣੇ ਪੈਰ ਪਸਾਰੇ ਹੋਏ ਹਨ ਅਤੇ ਪੰਜਾਬ ਸਰਕਾਰ ਵੱਲੋਂ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੇ ਮਾਰਗ ਦਰਸਨ ਦੇ ਚਲਦਿਆਂ ਜਿਲ੍ਹਾ ਪਠਾਨਕੋਟ ਨੂੰ ਟੂਰਿਜਮ ਹੱਬ ਵੱਜੋਂ ਪਰਮੋਟ ਕੀਤਾ ਜਾ ਰਿਹਾ ਹੈ ਜਿਲ੍ਹੇ ਅੰਦਰ ਬਾਹਰ ਤੋਂ ਆ ਕੇ ਵੀ ਲੋਕ ਬਿਜਨਸ ਨੂੰ ਪ੍ਰਫੂਲਿਤ ਕਰ ਰਹੇ ਹਨ ਅਤੇ ਮੇਰਾ ਸੱਦਾ ਜਿਲ੍ਹਾ ਪਠਾਨਕੋਟ ਦੇ ਵਪਾਰੀ ਵਰਗ ਨੂੰ ਵੀ ਹੈ ਕਿ ਉਹ....
ਜਵਾਹਰ ਨਵੋਦਿਆਂ ਵਿਦਿਆਲਿਆ ਨਾਜੋਚੱਕ ਵਿਖੇ 6ਵੀਂ ਕਲਾਸ ਵਿੱਚ ਦਾਖਿਲੇ ਲਈ ਡਿਪਟੀ ਕਮਿਸਨਰ ਪਠਾਨਕੋਟ ਨੇ ਕੀਤਾ ਪੋਸਟਰ ਲਾਂਚ
ਜਵਾਹਰ ਨਵੋਦਿਆਂ ਵਿਦਿਆਲਿਆ ਨਾਜੋਚੱਕ ਵਿਖੇ ਅਪਣੇ ਬੱਚੇ ਦੇ ਸੁਨਿਹਰੇ ਭਵਿੱਖ ਲਈ ਕਰੋ ਆਨ ਲਾਈਨ ਅਪਲਾਈ-ਡਿਪਟੀ ਕਮਿਸਨਰ ਪਠਾਨਕੋਟ 09 ਜੁਲਾਈ : ਜਵਾਹਰ ਨਵੋਦਿਆ ਵਿਦਿਆਲਿਆ ਨਾਜੋਚੱਕ ਵੱਲੋਂ 6ਵੀਂ ਕਲਾਸ ਵਿੱਚ ਦਾਖਿਲਾ ਲੈਣ ਲਈ ਦਾਖਿਲਾ ਪ੍ਰੀਖਿਆ -2024 ਆਯੋਜਿਤ ਕੀਤੀ ਗਈ ਹੈ ਜਿਸ ਅਧੀਨ ਅੱਜ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ-ਕਮ-ਚੇਅਰਮੈਨ ਜਵਾਹਰ ਨਵੋਦਿਆ ਵਿਦਿਆਲਿਆ ਨਾਜੋਚੱਕ ਪ੍ਰਬੰਧਨ ਕਮੇਟੀ ਨੇ 6ਵੀਂ ਕਲਾਸ ਵਿੱਚ ਦਾਖਿਲੇ ਲਈ ਪੋਸਟਰ ਜਾਰੀ ਕੀਤਾ। ਇਸ ਮੋਕੇ ਤੇ ਉਨ੍ਹਾਂ ਦੇ ਨਾਲ ਜਵਾਹਰ....
ਜ਼ਿਲ੍ਹਾ ਵਾਸੀਆਂ ਦੀ ਮੱਦਦ ਲਈ 24 ਘੰਟੇ ਫੀਲਡ ਵਿੱਚ ਵਿਚਰ ਰਹੇ ਹਨ ਜ਼ਿਲ੍ਹਾ ਪ੍ਰਸ਼ਾਸਨ ਦੇ ਸਮੂਹ ਅਧਿਕਾਰੀ ਜ਼ਿਲ੍ਹਾ ਪੱਧਰੀ ਫਲੱਡ ਕੰਟਰੋਲ ਰੂਮ ਦੇ ਫੋਨ ਨੰਬਰ 01852-224107 ‘ਤੇ ਦਿੱਤੀ ਜਾ ਸਕਦੀ ਹੈ ਹੜ੍ਹਾਂ ਸਬੰਧੀ ਸਥਿਤੀ ਦੀ ਸੂਚਨਾ ਤਰਨ ਤਾਰਨ, 09 ਜੁਲਾਈ : ਪਿਛਲੇ ਦਿਨਾਂ ਤੋਂ ਹੋ ਰਹੀ ਭਾਰੀ ਬਾਰਸ਼ ਕਾਰਨ ਜ਼ਿਲ੍ਹੇ ਵਿੱਚ ਪੈਦਾ ਹੋਈ ਹੜ੍ਹਾਂ ਵਰਗੀ ਸਥਿਤੀ ਨਾਲ ਨਿਪਟਣ ਲਈ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਪੂਰੀ ਚੌਕਸੀ ਵਰਤੀ ਜਾ ਰਹੀ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਤਰਨ....
ਕੈਬਨਿਟ ਮੰਤਰੀ ਨੇ ਲਿਆ ਰਾਵੀ ਦਰਿਆ ਦੇ ਪੱਧਰ ਦਾ ਜਾਇਜ਼ਾ ਅੰਮਿ੍ਤਸਰ, 9 ਜੁਲਾਈ : ਪਿੰਡ ਘੋਨੇਵਾਲ ਜੋ ਕਿ ਰਾਵੀ ਦਰਿਆ ਦੇ ਕੰਢੇ ਅੰਮਿ੍ਤਸਰ ਜਿਲ੍ਹੇ ਦਾ ਆਖਰੀ ਪਿੰਡ ਹੈ, ਵਿਖੇ ਦਰਿਆ ਦੇ ਪਾਣੀ ਦੇ ਪੱਧਰ ਅਤੇ ਸੰਭਾਵੀ ਹੜ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਪੁੱਜੇ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸਾਡੀ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਕੁਦਰਤੀ ਆਫਤ ਨਾਲ ਪ੍ਭਾਵਿਤ ਹਰੇਕ ਵਿਅਕਤੀ ਦੀ ਮਦਦ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਉੱਜ ਦਰਿਆ ਵਿੱਚ....
ਡਿਪਟੀ ਕਮਿਸ਼ਨਰ ਵੱਲੋਂ 25 ਹਜਾਰ ਰੁਪਏ ਦੇਣ ਦਾ ਐਲਾਨ ਜੰਡਿਆਲਾ ਗੁਰੂ, 9 ਜੁਲਾਈ : ਸਥਾਨਕ ਸ਼ਹਿਰ ਵਿੱਚ ਬੀਤੇ ਦਿਨ ਅੱਗ ਲੱਗਣ ਨਾਲ ਬੁਰੀ ਤਰ੍ਹਾਂ ਨੁਕਸਾਨੀ ਗਈ ਠਠਿਆਰ ਦੀ ਦੁਕਾਨ ਦਾ ਮੌਕਾ ਵੇਖਣ ਅਤੇ ਪੀੜਤ ਦੁਕਾਨਦਾਰ ਨਾਲ ਹਮਦਰਦੀ ਜਤਾਉਣ ਲਈ ਮੌਕੇ ਉਤੇ ਪੁੱਜੇ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਮੁਹਇਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਕੁਦਰਤ ਦੀ ਮਾਰ ਹੈ ਅਤੇ ਸਾਡਾ ਸਾਰਿਆਂ ਦਾ ਫਰਜ ਬਣਦਾ ਹੈ ਕਿ ਅਸੀਂ ਅਜਿਹੀ ਕਿਸੇ ਵੀ....