ਮਾਝਾ

ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਖੇਡਾਂ ਵਿੱਚ ਨੰਬਰ ਇੱਕ ਸੂਬਾ ਬਣਾਉਣ ਲਈ ਵਚਨਬੱਧ : ਚੇਅਰਮੈਨ ਪੰਨੂ
ਬਟਾਲਾ, 5 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਲਈ ਵਚਨਬੱਧ ਹੈ, ਜਿਸ ਲਈ ਖੇਡ ਵਿਭਾਗ ਨਿਰੰਤਰ ਉਪਰਾਲੇ ਕਰ ਰਿਹਾ ਹੈ। ਬਹੁਤ ਹੀ ਜਲਦ ਹੀ ਪੰਜਾਬ ਦੀ ਨਵੀਂ ਖੇਡ ਨੀਤੀ ਲਾਗੂ ਕੀਤੀ ਜਾਵੇਗੀ, ਜਿਸ ਨਾਲ ਪੰਜਾਬ ਵਿੱਚ ਖੇਡ ਪੱਖੀ ਮਾਹੌਲ ਸਿਰਜਿਆ ਜਾਵੇਗਾ। ਇਹ ਪ੍ਰਗਟਾਵਾ ਬਲਬੀਰ ਸਿੰਘ ਪੰਨੂ, ਚੇਅਰਮੈਨ ਪਨਸਪ ਪੰਜਾਬ ਅਤੇ ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਨੇ ਕੀਤਾ। ਚੇਅਰਮੈਨ ਪਨੂੰ ਨੇ ਕਿਹਾ ਕਿ ਪੰਜਾਬ....
ਤਰਸ ਦੇ ਆਧਾਰ ਤੇ ਸਫਾਈ ਸੇਵਕਾਂ ਦੇ ਜਲਦ ਦਿੱਤੇ ਜਾਣਗੇ ਨਿਯੁਕਤੀ ਪੱਤਰ : ਮੰਤਰੀ ਬਲਕਾਰ ਸਿੰਘ
ਭਗਵਾਨ ਵਾਲਮੀਕਿ ਤੀਰਥ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ ਲਵ-ਕੁਸ਼ ਦੇ ਜਨਮ ਦਿਹਾੜੇ ਮੌਕੇ ਭਗਵਾਨ ਵਾਲਮੀਕਿ ਤੀਰਥ ਵਿਖੇ ਕੱਟਿਆ ਕੇਕ ਅੰਮ੍ਰਿਤਸਰ 5 ਜੁਲਾਈ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵਾਲਮੀਕਿ ਭਾਈਚਾਰੇ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰੇਗੀ ਅਤੇ ਜਲਦ ਹੀ ਇਕ ਸਮਾਗਮ ਕਰਕੇ ਤਰਸ ਦੇ ਆਧਾਰ ਤੇ ਨਿਯੁਕਤ ਹੋਣ ਵਾਲੇ ਸਫਾਈ ਸੇਵਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ....
ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ,ਅੰਮ੍ਰਿਤਸਰ ਵਲੋਂ ਮਿਲੀ ਗੁਰਪ੍ਰੀਤ ਸਿੰਘ ਨੂੰ ਨੌਕਰੀ ਸਰਕਾਰੀ
ਅੰਮ੍ਰਿਤਸਰ 5 ਜੁਲਾਈ : ਪੰਜਾਬ ਸਰਕਾਰ ਵੱਲੋ ਸਥਾਪਿਤ ਕੀਤਾ ਗਿਆ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ,ਅੰਮ੍ਰਿਤਸਰ ਨੋਜਵਾਨਾਂ ਨੂੰ ਵੱਧ ਤੋ ਵੱਧ ਰੋਜਗਾਰ ਮੁਹੱਈਆ ਕਰਵਾ ਰਿਹਾ ਹੈ। ਗੁਰਪ੍ਰੀਤ ਸਿੰਘ ਵੱਲੋ ਦੱਸਿਆ ਗਿਆ ਕਿ ਮੈਂ ਆਪਣਂਾ ਨਾਮ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ,ਅੰਮ੍ਰਿਤਸਰ ਵਿੱਖੇ 2019 ਵਿੱਚ ਦਰਜ਼ ਕਰਵਾਇਆ ਸੀ। ਇਸ ਬਾਰੇ ਪ੍ਰਾਰਥੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਇੱਕ ਦਿਵਿਆਂਗ ਹੈ ਤੇ ਉਹ ਪਿੰਡ ਵਜ਼ੀਰ ਭੁੱਲਰ ਤਹਿਸੀਲ ਬਾਬਾ ਬਕਾਲਾ ਸਾਹਿਬ ਜਿਲ੍ਹਾ ਅੰਮ੍ਰਿਤਸਰ ਦਾ ਰਹਿਣ....
ਮੈਂ ਕਾਂਗਰਸੀ ਹਾਂ ਤੇ ਕਾਂਗਰਸ ਵਿਚ ਹੀ ਰਵਾਂਗਾ, ਗਲਤ ਖਬਰ ਲਗਉਣ ਵਾਲੇ ਖਿਲਾਫ ਕਰਾਂਗਾ ਕਾਨੂੰਨੀ ਕਾਰਵਾਈ : ਗੁਰਜੀਤ ਔਜਲਾ 
ਅੰਮ੍ਰਿਤਸਰ, 4 ਜੁਲਾਈ : ਅੰਮ੍ਰਿਤਸਰ ਦੇ ਸਾਂਸਦ ਗੁਰਜੀਤ ਸਿੰਘ ਔਜਲਾ ਦੀ ਕੱਲ ਇਕ ਸਸ਼ਲ ਮੀਡੀਆ ਤੇ ਖ਼ਬਰ ਵਾਇਰਲ ਹੋਈ ਜਿਸ ਵਿੱਚ ਉਸ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਨੂੰ ਲੈ ਕੇ ਪੁਖਤਾ ਗੱਲ ਲਿਖੀ ਗਈ ਸੀ ਜਿਸ ਤੋਂ ਬਾਅਦ ਅੱਜ ਅੰਮ੍ਰਿਤਸਰ ਦੇ ਸਾਂਸਦ ਸਰਦਾਰ ਗੁਰਜੀਤ ਸਿੰਘ ਔਜਲਾ ਵੱਲੋਂ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਇਹ ਖਬਰ ਮੇਰੇ ਕੋਲੋ ਪੁੱਛਣ ਤੋਂ ਬਿਨਾ ਹਿ ਲਗਾਈ ਗਈ ਹੈ ਇਸ ਨੂੰ ਲੈ ਕੇ ਉਹਨਾਂ ਵੱਲੋਂ ਉਸ ਪੱਤਰਕਾਰ ਦੇ ਖਿਲਾਫ ਮਾਨਹਾਨੀ ਦਾ ਕੇਸ ਦਰਜ ਕਰਨ ਦੀ ਗੱਲ ਵੀ....
23 ਜੁਲਾਈ ਨੂੰ ਪੀਟੀਸੀ ਦਾ ਸਮਝੌਤਾ ਖ਼ਤਮ ਹੋ ਰਿਹੈ, ਹੁਣ ਅਸੀਂ ਆਪਣਾ ਚੈਨਲ ਚਲਾਵਾਂਗੇ : ਪ੍ਰਧਾਨ ਧਾਮੀ
ਅਜ਼ਾਦ ਭਾਰਤ 'ਚ ਸ੍ਰੀ ਹਰਿਮੰਦਰ ਸਾਹਿਬ 'ਤੇ ਹੋਏ ਪਹਿਲੇ ਹਮਲੇ ਦੀ ਯਾਦ ਵਿਚ ਸਮਾਗਮ ਅੰਮ੍ਰਿਤਸਰ, 4 ਜੁਲਾਈ : ਭਾਰਤ ਦੀ ਅਜ਼ਾਦੀ ਲਈ 80 ਫੀਸਦੀ ਤੋਂ ਵੱਧ ਕੁਰਬਾਨੀਆਂ ਦੇਣ ਵਾਲੇ ਸਿੱਖਾਂ ਨੂੰ ਅਜ਼ਾਦ ਭਾਰਤ ਵਿਚ ਸਮੇਂ-ਸਮੇਂ ਦਬਾਇਆ ਜਾਣਾ ਸਰਕਾਰਾਂ ਦੀ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੈ ਅਤੇ ਇਸੇ ਤਹਿਤ ਹੀ ਅਜ਼ਾਦੀ ਦੇ ਮਹਿਜ਼ 8 ਸਾਲ ਬਾਅਦ 4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸਰਕਾਰ ਵੱਲੋਂ ਹਮਲਾ ਕਰਨ ਦੀ ਘਿਨੌਣੀ ਹਰਕਤ ਕੀਤੀ ਗਈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ....
1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਹਮਲੇ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 4 ਜੁਲਾਈ : ਪੰਜਾਬੀ ਸੂਬਾ ਮੋਰਚਾ ਦੌਰਾਨ ਸਮੇਂ ਦੀ ਸਰਕਾਰ ਵੱਲੋਂ 4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਹਮਲੇ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ ਕੀਤਾ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਹਰਵਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ। ਇਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ....
ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਪ੍ਰਬੰਧਕੀ ਬੇਨਿਯਮੀਆਂ ਦਾ ਮਾਮਲਾ, 51 ਮੁਲਾਜ਼ਮ ਮੁਅੱਤਲ
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤੀ ਮਿਸਾਲੀ ਕਾਰਵਾਈ, 51 ਮੁਲਾਜ਼ਮ ਮੁਅੱਤਲ ਅੰਮ੍ਰਿਤਸਰ, 4 ਜੁਲਾਈ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਬੀਤੇ ਸਮੇਂ ਅੰਦਰ ਹੋਈਆਂ ਪ੍ਰਬੰਧਕੀ ਬੇਨਿਯਮੀਆਂ ਦੇ ਮਾਮਲੇ ’ਤੇ ਮਿਸਾਲੀ ਕਾਰਵਾਈ ਕਰਦਿਆਂ 51 ਮੁਲਾਜ਼ਮਾਂ ਨੂੰ ਮੁਅੱਤਲ ਕੀਤਾ ਹੈ। ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਇਹ ਮਾਮਲਾ ਧਿਆਨ ਵਿਚ ਆਉਣ ’ਤੇ ਸ਼੍ਰੋਮਣੀ....
ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ, ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਅਤੇ ਹਲਕਾ ਲੈਵਲ ਮਾਸਟਰ ਟ੍ਰੇਂਨਰਾਂ ਨੂੰ ਚੋਣ ਪ੍ਰੀਕ੍ਰਿਆ ਦੇ ਨਿਯਮਾਂ ਸਬੰਧੀ ਸਿਖਲਾਈ ਦਿੱਤੀ
7 ਜੁਲਾਈ ਨੂੰ ਵਿਧਾਨ ਸਭਾ ਹਲਕਾ ਪੱਧਰ `ਤੇ ਵੀ ਸਮੂਹ ਸੁਪਰਵਾਈਜ਼ਰਾਂ ਅਤੇ ਬੀ.ਐੱਲ.ਓਜ਼. ਨੂੰ ਟ੍ਰੇਨਿੰਗ ਦਿੱਤੀ ਜਾਵੇਗੀ ਗੁਰਦਾਸਪੁਰ, 4 ਜੁਲਾਈ : ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ-2024 ਨੂੰ ਮੱਦੇਨਜ਼ਰ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ, ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ (1 ਅਤੇ 2) ਅਤੇ ਹਲਕਾ ਲੈਵਲ ਮਾਸਟਰ ਟ੍ਰੇਂਨਰਾਂ ਨੂੰ ਚੋਣ ਪ੍ਰੀਕ੍ਰਿਆ ਸਬੰਧੀ ਨਿਯਮਾਂ ਅਤੇ ਚੋਣ ਕਮਿਸ਼ਨ ਦੀਆਂ ਵੱਖ....
ਪੰਜਾਬ ਵਿੱਚ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਇਕ ਵਰ੍ਹਾ ਮੁਕੰਮਲ, 90 ਫੀਸਦੀ ਘਰਾਂ ਨੂੰ ਮਿਲਿਆ ਜ਼ੀਰੋ ਬਿੱਲ ਦਾ ਲਾਭ : ਚੇਅਰਮੈਨ ਸੇਖਵਾਂ
ਗੁਰਦਾਸਪੁਰ, 4 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿਛਲੇ ਸਾਲ ਇਕ ਜੁਲਾਈ ਨੂੰ ਲੋਕਾਂ ਨੂੰ ਮੁਫਤ ਬਿਜਲੀ ਦੇਣ ਦੀ ਗਾਰੰਟੀ ਲਾਗੂ ਕੀਤੀ ਸੀ ਅਤੇ ਉਦੋਂ ਤੋਂ ਲੈ ਕੇ ਸੂਬੇ ਦੇ 90 ਫੀਸਦੀ ਘਰਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ ਅਤੇ ਪਿਛਲੀ ਜੁਲਾਈ ਤੋਂ ਬਿਜਲੀ ਦਾ ਬਿੱਲ ਜ਼ੀਰੋ ਆ ਰਿਹਾ ਹੈ। ਇਸਦੇ ਨਾਲ ਹੀ ਇਹ ਵੀ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਘਰੇਲੂ ਖਪਤਕਾਰਾਂ ਦੇ ਨਾਲ-ਨਾਲ ਦੇਸ਼ ਦੇ ਅੰਨਦਾਤਿਆਂ ਨੂੰ ਵੀ ਸੂਬੇ ਵਿੱਚ ਖੇਤੀਬਾੜੀ ਲਈ ਮੁਫਤ ਅਤੇ....
ਸਰਕਾਰੀ ਪ੍ਰਾਇਮਰੀ ਤੇ ਮਿਡਲ ਸਕੂਲਾਂ  `ਚ 15 ਜੁਲਾਈ ਤੱਕ ਲਾਏ ਜਾਣਗੇ ਸਿਰਜਣਾਤਮਕ ‘ਸਮਰ ਕੈਂਪ’
ਸਮਰ ਕੈਂਪਾਂ ਨੂੰ ਲੈ ਕੇ ਵਿਦਿਆਰਥੀਆਂ ਵਿੱਚ ਪਾਇਆ ਜਾ ਰਿਹਾ ਭਾਰੀ ਉਤਸ਼ਾਹ ਗੁਰਦਾਸਪੁਰ, 4 ਜੁਲਾਈ : ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਖੁੱਲ੍ਹੇ ਪ੍ਰਾਇਮਰੀ ਤੇ ਮਿਡਲ ਸਕੂਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਨਿਵੇਕਲਾ ਉਪਰਾਲਾ ਸ਼ੁਰੂ ਕੀਤਾ ਗਿਆ ਹੈ ਜਿਸ ਤਹਿਤ 15 ਜੁਲਾਈ ਤੱਕ ਬੱਚਿਆਂ ਵਿੱਚ ਸਿਰਜਣਾਤਮਕ ਅਤੇ ਕਲਾਤਮਿਕ ਗੁਣ ਪੈਦਾ ਕਰਨ ਲਈ ‘ਸਮਰ ਕੈਂਪ’ ਲਾਏ ਜਾ ਰਹੇ ਹਨ। ਜ਼ਿਲ੍ਹਾ ਗੁਰਦਾਸਪੁਰ `ਚ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਯੋਗ ਅਗਵਾਈ ਹੇਠ ਸਿੱਖਿਆ ਵਿਭਾਗ ਵੱਲੋਂ ਵੀ ਇਸ ਦੇ....
ਮੂੰਹ `ਤੇ ਕੱਪੜਾ ਪਾ ਕੇ ਜਾਂ ਮੂੰਹ ਨੂੰ ਕਵਰ ਕਰਕੇ ਪੈਦਲ ਚੱਲਣ ਜਾਂ ਵਹੀਕਲ ਚਲਾਉਣ `ਤੇ ਸਖ਼ਤ ਪਾਬੰਦੀ ਲਗਾਈ
ਗੁਰਦਾਸਪੁਰ, 4 ਜੁਲਾਈ : ਡਾ. ਹਿਮਾਂਸ਼ੂ ਅਗਰਵਾਲ, ਆਈ.ਏ.ਐੱਸ, ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਜਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿੱਚ ਮੂੰਹ `ਤੇ ਕੱਪੜਾ ਪਾ ਕੇ ਜਾਂ ਮੂੰਹ ਨੂੰ ਕਵਰ ਕਰਕੇ ਪੈਦਲ ਚੱਲਣ ਜਾਂ ਵਹੀਕਲ ਚਲਾਉਣ `ਤੇ ਸਖਤ ਪਾਬੰਦੀ ਲਗਾ ਦਿੱਤੀ ਹੈ। ਮਾਮਲੇ ਦੀ ਗੰਭੀਰਤਾ ਨੂੰ ਮੁੱਖ ਰੱਖਦਿਆਂ ਹੋਇਆਂ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਇਹ ਹੁਕਮ ਇੱਕ ਤਰਫਾ ਪਾਸ ਕਰਕੇ ਸਮੂਹ ਜਨਤਾ ਨੂੰ ਸੰਬੋਧਿਤ ਕੀਤਾ....
ਪੰਜਾਬ ਮਾਇਨਰ ਮਿਨਰਲ ਪਾਲਿਸੀ, 2023 ਅਨੁਸਾਰ, ਜਿੰਮੀਦਾਰਾ ਨੂੰ ਖੇਤੀਬਾੜੀ ਮੰਤਵ ਜਾ ਗੈਰ-ਵਪਾਰਕ ਕੰਮ-ਕਾਜ ਲਈ ਨਿਯਮ ਲਾਗੂ : ਡਿਪਟੀ ਕਮਿਸਨਰ
ਜਿੰਮੀਦਾਰਾ ਨੂੰ ਖੇਤੀਬਾੜੀ ਮੰਤਵ ਜਾ ਗੈਰ-ਵਪਾਰਕ ਕੰਮ-ਕਾਜ ਲਈ ਸਿਰਫ 02 ਏਕੜ ਜਾਂ 03 ਫੁੱਟ ਤੱਕ ਦੀ ਡੂੰਘਾਈ ਵਾਲੇ ਰਕਬੇ ਵਿੱਚ ਮਿੱਟੀ ਦੀ ਹੱਥੀਂ ਖੁਦਾਈ ਦੀ ਹੋਵੇਗੀ ਆਗਿਆ ਮਿੱਟੀ ਦੀ ਪੁਟਾਈ ਜੇ.ਸੀ.ਬੀ. ਮਸ਼ੀਨਿਰੀ ਨਾਲ ਕੀਤੀ ਜਾਣੀ ਹੈ ਤਾਂ ਮਾਈਨਿੰਗ ਵਿਭਾਗ ਤੋਂ ਪਰਮਿਟ ਲੈਣਾ ਹੋਵੇਗਾ ਜਰੂਰੀ ,ਨਹੀਂ ਲਈ ਜਾਵੈਗੀ ਰਾਇਲਟੀ ਪਠਾਨਕੋਟ 3 ਜੁਲਾਈ : ਜਿਲ੍ਹਾ ਪਠਾਨਕੋਟ ਅਧੀਨ ਆਉਂਦੇ ਖੇਤਰ ਵਿੱਚ ਬਹੁਤ ਸਾਰੇ ਸਥਾਨਾਂ ਤੇ ਪੰਜਾਬ ਮਾਇਨਰ ਮਿਨਰਲ ਪਾਲਿਸੀ, 2023 ਦੇ ਨਿਯਮਾਂ ਅਨੁਸਾਰ ਰੇਤਾ ਬੱਜਰੀ ਅਤੇ ਹੋਰ....
ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਆਪ ਪਾਰਟੀ ਨੂੰ ਮਿਲਿਆ ਹੋਰ ਬੱਲ
ਵਾਰਡ ਨੰ 18 ਤੋਂ ਭਾਜਪਾ ਪਾਰਟੀ ਦੇ ਸੀਨੀਅਰ ਆਗੂ ਪਾਸਟਰ ਰਾਜ ਮਸੀਹ ਨੇ ਦਰਜਨਾਂ ਸਮਰਥਕਾਂ ਸਮੇਤ ਆਪ ਪਾਰਟੀ ਵਿੱਚ ਸ਼ਾਮਿਲ ਬਟਾਲਾ, 4 ਜੁਲਾਈ : ਹਲਕਾ ਵਿਧਾਇਕ ਬਟਾਲਾ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਆਪ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਰਵਾਇਤੀ ਪਾਰਟੀਆਂ ਦੇ ਆਗੂ/ਵਰਕਰ ਆਪ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਤੇ ਆਪ ਪਾਰਟੀ ਦਾ ਕਾਫਲਾ ਦਿਨੋ ਦਿਨ ਵੱਧ ਰਿਹਾ ਹੈ। ਜਿਸ ਦੇ ਚੱਲਦਿਆਂ ਅੱਜ ਵਿਧਾਇਕ ਸ਼ੈਰੀ ਕਲਸੀ ਦੀ ਹਾਜਰੀ ਵਿੱਚ ਵਾਰਡ ਨੰ....
ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 18 ਪ੍ਰੇਮ ਨਗਰ ਬੋਹੜਾਵਾਲ ਵਿਖੇ ਨਵੀਆਂ ਗਲੀਆਂ ਤੇ ਸੜਕਾਂ ਬਣਾਉਣ ਦਾ ਕੰਮ ਸ਼ੁਰੂ ਕਰਵਾਇ
ਬਟਾਲਾ ਹਲਕੇ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਗਏ ਸਨ, ਉਨਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ-ਵਿਧਾਇਕ ਸ਼ੈਰੀ ਕਲਸੀ ਬਟਾਲਾ, 4 ਜੁਲਾਈ : ਬਟਾਲਾ ਸ਼ਹਿਰ ਅੰਦਰ ਕਰਵਾਏ ਜਾ ਰਹੇ ਵਿਕਾਸ ਕੰਮਾਂ ਦੀ ਲੜੀ ਤਹਿਤ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਵਲੋ ਵਾਰਡ ਨੰਬਰ 18 ਪ੍ਰੇਮ ਨਗਰ ਬੋਹੜਾਵਾਲ ਵਿਖੇ ਨਵੀਂ ਗਲੀਆਂ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ। ਉਨਾਂ ਸਬੰਧਤ ਅਧਿਕਾਰੀਆਂ ਨੂੰ ਨਿਸ਼ਚਿਤ ਸਮੇਂ ਅੰਦਰ ਕੰਮ ਪੂਰਾ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਮੁਹੱਲਾ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ....
ਜ਼ਿਲ੍ਹੇ ਦੇ ਸੇਵਾ ਕੇਂਦਰਾਂ ਤੋਂ ਲੋਕਾਂ ਨੇ ਜੂਨ 2022 ਤੋਂ ਹੁਣ ਤੱਕ 10 ਲੱਖ 28 ਹਜ਼ਾਰ 633 ਅਰਜ਼ੀਆਂ ਰਾਹੀਂ ਵੱਖ-ਵੱਖ ਸੇਵਾਵਾਂ ਦਾ ਲਿਆ ਲਾਭ- ਡਿਪਟੀ ਕਮਿਸ਼ਨਰ
ਜ਼ਿਲੇ੍ ਵਿਚ ਚੱਲ ਰਹੇ 41 ਸੇਵਾ ਕੇਂਦਰ ਹਫਤੇ ਦੇ ਸੱਤ ਦਿਨ ਦੇ ਰਹੇ ਹਨ ਸੇਵਾ ਲੋਕਾਂ ਨੂੰ ਪ੍ਰਸ਼ਾਸ਼ਨਿਕ ਸੇਵਾਵਾਂ ਮੁਹੱਈਆ ਕਰਵਾਉਣ ’ਚ ਅਹਿਮ ਭੂਮਿਕਾ ਨਿਭਾਅ ਰਹੇ ਹਨ ਸੇਵਾ ਕੇਂਦਰ ਅੰਮ੍ਰਿਤਸਰ, 04 ਜੁਲਾਈ : ਪੰਜਾਬ ਸਰਕਾਰ ਵੱਲੋਂ ਪਾਰਦਰਸ਼ੀ, ਸਮਾਂਬੱਧ ਅਤੇ ਸਾਫ਼ ਸੁਥਰੀਆਂ ਪ੍ਰਸ਼ਾਸ਼ਨਿਕ ਸੇਵਾਵਾਂ ਲਈ ਸਥਾਪਤ ਕੀਤੇ ਗਏ ਸੇਵਾ ਕੇਂਦਰ ਜ਼ਿਲ੍ਹਾ ਅੰਮ੍ਰਿਤਸਰ ਦੇ ਲੋਕਾਂ ਨੂੰ ਸਰਕਾਰੀ ਵਿਭਾਗਾਂ ਨਾਲ ਸਬੰਧਤ 435 ਸੇਵਾਵਾਂ ਬਿਨ੍ਹਾਂ ਕਿਸੇ ਖੱਜਲ ਖੁਆਰੀ ਤੋਂ ਮੁਹੱਈਆ ਕਰਵਾਉਣ ’ਚ ਅਹਿਮ ਭੂਮਿਕਾ ਨਿਭਾਅ ਰਹੇ ਹਨ।....