ਮਾਝਾ

ਬਟਾਲਾ 'ਚ ਦਿਨ ਦਿਹਾੜੇ ਸ਼ਿਵ ਸੈਨਾ ਸਮਾਜਵਾਦੀ ਦੇ ਆਗੂ 'ਤੇ ਚੱਲੀਆਂ ਗੋਲੀਆਂ
ਹਮਲੇ 'ਚ ਸਿਵ ਸੈਨਾ ਆਗੂ ਉਸਦਾ ਪੁੱਤਰ ਅਤੇ ਭਰਾ ਗੋਲੀਆਂ ਲੱਗਣ ਨਾਲ ਹੋਏ ਜ਼ਖਮੀ, ਹਮਲਾਵਰਾਂ ਦੀ ਸਾਹਮਣੇ ਆਈ ਸੀ ਸੀ ਟੀ ਵੀ ਫੁਟੇਜ ਬਟਾਲਾ, 24 ਜੂਨ : ਬਟਾਲਾ 'ਚ ਜੁਰਮ ਦੀਆਂ ਵਾਰਦਾਤਾਂ ਸ਼ਰ੍ਹੇਆਮ ਵਾਪਰ ਰਹੀਆਂ ਹਨ। ਬਟਾਲਾ ਦੇ ਸਿਟੀ ਰੋਡ 'ਤੇ ਇਲੈਕਟ੍ਰਾਨਿਕ ਦੇ ਸ਼ੋਅਰੂਮ ਮਾਲਕ ਸਮੇਤ ਤਿੰਨ ਲੋਕਾਂ 'ਤੇ ਦੋ ਵਿਅਕਤੀਆਂ ਨੇ ਸ਼ਰੇਆਮ ਗੋਲ਼ੀਆਂ ਚਲਾ ਦਿੱਤੀਆਂ। ਇਸ ਦੌਰਾਨ ਦੁਕਾਨਦਾਰ ਸ਼ਿਵ ਸੈਨਾ ਸਮਾਜਵਾਦੀ ਦੇ ਆਗੂ ਰਾਜੀਵ ਮਹਾਜਨ, ਉਨ੍ਹਾਂ ਦਾ ਭਰਾ ਅਨਿਲ ਮਹਾਜਨ ਤੇ ਪੁੱਤਰ ਮਾਨਵ ਮਹਾਜਨ ਜ਼ਖ਼ਮੀ ਹੋ ਗਏ।....
ਪੱਛਮੀ ਦੇਸ਼ਾਂ ਦੀਆਂ ਸਿੱਖ ਸੰਗਤਾਂ ਵੱਲੋਂ ਬੁੱਢਾ ਦਲ ਪਾਸ ਇਤਿਹਾਸਕ ਸ਼ਸਤਰਾਂ ਅਤੇ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਦੇ ਦਰਸ਼ਨਾਂ ਲਈ ਭਾਰੀ ਉਤਸਾਹ
ਅੰਮ੍ਰਿਸਤਰ, 24 ਜੂਨ : ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਸ਼ਾਨਾਮੱਤੇ ਇਤਿਹਾਸ ਅਤੇ ਇਸ ਦੇ ਮਹਾਨ ਜਥੇਦਾਰਾਂ ਵੱਲੋਂ ਸਮੇਂ ਸਮੇਂ ਖਾਲਸਾ ਪੰਥ ਨੂੰ ਦਿਤੀ ਸੁਯੋਗ ਇਤਿਹਾਸਕ ਅਗਵਾਈ ਅਤੇ ਗੁਰੂ ਹੁਕਮਾਂ ਸਬੰਧੀ ਦਿੱਤੇ ਪਹਿਰੇ ਸਬੰਧੀ ਸੰਗਤਾਂ ਨੂੰ ਜਾਗਰੂਕ ਕਰਵਾਉਣ ਅਤੇ ਬਾਣੀ ਬਾਣੇ ਦੇ ਪ੍ਰਚਾਰ ਪ੍ਰਸਾਰ ਹਿੱਤ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14 ਵੇਂ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਅੱਜ ਕੱਲ ਬੀਤੀ 16 ਜੂਨ ਤੋਂ ਪੱਛਮੀ ਦੇਸ਼ਾਂ ਦੀ ਧਰਮ ਪ੍ਰਚਾਰ ਯਾਤਰਾ ਤੇ ਹਨ।....
ਗੁਰਦੁਆਰਾ ਐਕਟ 1925 ਦੀ ਸੋਧ, ਸਭ ਦੀਆਂ ਨਜ਼ਰਾਂ ਹੁਣ 26 ਨੂੰ ਹੋਣ ਵਾਲੇ ਸ਼੍ਰੋਮਣੀ ਕਮੇਟੀ ਦੇ ਸਪੈਸ਼ਲ ਜਨਰਲ ਇਜਲਾਸ ’ਤੇ
ਅੰਮ੍ਰਿਤਸਰ, 24 ਜੂਨ : ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਸਿੱਖ ਗੁਰਦੁਆਰਾ ਐਕਟ 1925 ਵਿਚ ਕੀਤੀਗਈ ਸੋਧ ਤੋਂ ਬਾਅਦ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 26 ਜੂਨ ਨੂੰ ਕਮੇਟੀ ਦੀ ਸਪੈਸ਼ਲ ਜਨਰਲ ਹਾਊਸ ਮੀਟਿੰਗ ਸੱਦੀ ਹੈ। ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਵਿਚ ਸਰਕਾਰ ਵੱਲੋਂ ਸਿੱਖਾਂ ਦੇ ਮਾਮਲੇ ਵਿਚ ਸਿੱਧਾ ਦਖਲ ਦੇਣ ਤੋਂ ਰੋਹ ਹੈ। ਉਹ ਅਦਾਲਤ ਰਾਹੀਂ ਸੋਧ ਨੂੰ ਰੋਕਣ ਦਾ ਮਤਾ ਪਾਸ ਕਰ ਸਕਦੇ ਹਨ। ਸਦਨ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਵੱਖਰਾ ਸੈਟੇਲਾਈਟ ਚੈਨਲ....
ਗੁਰਦਾਸਪੁਰ ਦੇ ਕ੍ਰਿਕਟ ਮੈਦਾਨ ਵਿੱਚ ਬਾਲਿੰਗ ਮਸ਼ੀਨ, ਸਪੀਡੋ ਮੀਟਰ ਅਤੇ ਇਲੈਕਟ੍ਰਾਨਿਕ ਸਕੋਰ ਬੋਰਡ ਸਥਾਪਤ ਕੀਤੇ ਗਏ
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਚੇਅਰਮੈਨ ਰਮਨ ਬਹਿਲ ਨੇ ਆਧੁਨਿਕ ਸਾਜੋ-ਸਮਾਨ ਦਾ ਉਦਘਾਟਨ ਕੀਤਾ ਕ੍ਰਿਕਟ ਖਿਡਾਰੀਆਂ ਦੀ ਖੇਡ ਵਿੱਚ ਹੋਰ ਨਿਖਾਰ ਲਿਆਏਗਾ ਇਹ ਆਧੁਨਿਕ ਸਾਜੋ-ਸਮਾਨ : ਡਿਪਟੀ ਕਮਿਸ਼ਨਰ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਵਚਨਬੱਧ : ਰਮਨ ਬਹਿਲ ਗੁਰਦਾਸਪੁਰ, 24 ਜੂਨ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਤ ਕਰਨ ਦੇ ਯਤਨ ਲਗਾਤਾਰ ਜਾਰੀ ਹਨ। ਇਨ੍ਹਾਂ ਯਤਨਾ ਸਕਦਾ ਹੀ ਸਰਕਾਰੀ ਕਾਲਜ ਗੁਰਦਾਸਪੁਰ ਦੇ ਕ੍ਰਿਕਟ ਮੈਦਾਨ ਵਿਖੇ ਪੰਜਾਬ....
ਆਮ ਆਦਮੀ ਪਾਰਟੀ ਦਾ ਦਿਨੋ ਦਿਨ ਲੋਕਾਂ ਵਿੱਚ ਵੱਧ ਰਿਹਾ ਹੈ ਆਧਾਰ-ਵਿਧਾਇਕ ਸ਼ੈਰੀ ਕਲਸੀ
ਪਿੰਡ ਕੰਡਿਆਲ ਤੋਂ ਕਾਂਗਰਸ ਪਾਰਟੀ ਦੇ ਮੌਜੂਦਾ ਸਰਪੰਚ ਰਾਜਬੀਰ ਕੌਰ ਸਮੁੱਚੀ ਪੰਚਾਇਤ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਬਟਾਲਾ, 24 ਜੂਨ : ਵਿਧਾਨ ਸਭਾ ਹਲਕਾ ਬਟਾਲਾ ਵਿੱਚ ਆਮ ਆਦਮੀ ਪਾਰਟੀ ਦਾ ਲੋਕਾਂ ਵਿੱਚ ਦਿਨੋ ਦਿਨ ਆਧਾਰ ਵੱਧ ਰਿਹਾ ਹੈ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀਆਂ ਲੋਕਪੱਖੀ ਤੇ ਵਿਕਾਸ ਪੱਖੀ ਨੀਤੀਆਂ ਤੋਂ ਖੁਸ਼ ਹੋ ਕੇ ਲੋਕ ਆਪ ਪਾਰਟੀ ਨਾਲ ਜੁੜ ਰਹੇ ਹਨ। ਜਿਸਦੇ ਚੱਲਦਿਆਂ ਪਿੰਡ ਕੰਡਿਆਲ ਤੋਂ ਕਾਂਗਰਸ ਪਾਰਟੀ ਦੇ ਮੌਜੂਦਾ ਸਰਪੰਚ ਰਾਜਬੀਰ ਕੌਰ ਆਪਣੀ ਸਮੁੱਚੀ....
ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਹਲਕੇ ਦੇ ਪਿੰਡਾਂ ਦੀ ਬਦਲ ਰਹੀ ਹੈ ਨੁਹਾਰ
ਪਿੰਡ ਦੁਨੀਆਂ ਸੰਧੂ ਵਿਖੇ ਬਣਨ ਵਾਲੇ ਪੰਚਾਇਤ ਘਰ ਲਈ 20 ਲੱਖ ਰੁਪਏ ਦਾ ਚੈੱਕ ਭੇਂਟ ਬਟਾਲਾ, 24 ਜੂਨ : ਕਰੀਬ 15 ਕੁ ਮਹੀਨੇ ਪਹਿਲਾਂ ਬਟਾਲਾ ਵਿਧਾਨ ਸਭਾ ਹਲਕਾ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ ਤੇ ਹਲਕੇ ਦੇ ਪਿੰਡਾਂ ਤੇ ਸ਼ਹਿਰੀ ਖੇਤਰ ਵਿੱਚ ਵਿਕਾਸ ਕੰਮ ਤੇਜ਼ੀ ਨਾਲ ਕੀਤੇ ਗਏ ਹਨ ਅਤੇ ਕਈ ਵਿਕਾਸ ਕੰਮ ਚੱਲ ਰਹੇ ਹਨ। ਵਿਧਾਇਕ ਸ਼ੈਰੀ ਕਲਸੀ ਵਲੋਂ ਪਿੰਡ ਪਿੰਡ ਜਾ ਕੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਸੁਣਕੇ ਹੱਲ ਕਰਵਾਉਣ....
ਪੰਜਾਬ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਪਹਿਲੀ ਵਾਰ ਸੂਬੇ ਦੇ ਦੂਰ-ਦੁਰਾਡੇ ਪਿੰਡਾਂ ਵਿਚ ਪਹੁੰਚਿਆ ਨਹਿਰੀ ਪਾਣੀ
ਨਹਿਰਾਂ ਤੇ ਸੂਇਆਂ ਤੋਂ ਫਸਲਾਂ ਦੀ ਬਿਜਾਈ ਲਈ ਖੇਤਾਂ ਵਿੱਚ ਸਮੇਂ ਸਿਰ ਪਹੁੰਚਿਆ ਪਾਣੀ ਕਿਸਾਨਾਂ ਪੰਜਾਬ ਸਰਕਾਰ ਦੇ ਇਸ ਖਾਸ ਉਪਰਾਲੇ ਦੀ ਕੀਤੀ ਭਰਵੀਂ ਸ਼ਲਾਘਾ ਬਟਾਲਾ, 24 ਜੂਨ : ਸ ਭਗਵੰਤ ਮਾਨ , ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਨਹਿਰਾਂ ਦੀਆਂ ਟੇਲਾਂ ਤੱਕ ਸਿੰਚਾਈ ਲਈ ਸਮੇਂ ਸਿਰ ਅਤੇ ਪੂਰਾ ਪਾਣੀ ਮੁਹਈਆ ਕਰਵਾਉਣ ਨਾਲ ਕਿਸਾਨਾਂ ਵਿੱਚ ਖੁਸ਼ੀ ਪਾ ਜਾ ਰਹੀ ਹੈ ਤੇ ਜਿਲੇ ਦੇ ਕਿਸਾਨਾਂ ਨੇ ਪੰਜਾਬ ਸਰਕਾਰ ਦੇ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਹੈ। ਸਾਬਕਾ....
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਸਥਾਪਤ ਨਸ਼ਾ ਮੁਕਤੀ ਕੰਟਰੋਲ ਕੇਂਦਰ ਵੱਲੋਂ ਦਿੱਤੀਆਂ ਜਾ ਰਹੀਆਂ ਹਨ 24 ਘੰਟੇ ਸੇਵਾਵਾਂ
ਟੋਲ ਫਰੀ ਹੈਲਪ ਲਾਈਨ ਨੰਬਰ 1800-180-1852 ਉੱਪਰ ਨਸ਼ਾ ਤਸਕਰਾਂ ਦੀ ਦਿੱਤੀ ਜਾ ਸਕਦੀ ਹੈ ਸੂਚਨਾ ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਛਾਣ ਪੂਰੀ ਤਰਾਂ ਗੁਪਤ ਰੱਖੀ ਜਾਵੇਗੀ ਬਟਾਲਾ, 24 ਜੂਨ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮਾਜਿਕ ਬੁਰਾਈ ਨਸ਼ਿਆਂ ਦੀ ਅਲਾਮਤ ਨੂੰ ਨੱਥ ਪਾਉਣ ਅਤੇ ਇਸ ਬੁਰਾਈ ਨੂੰ ਜੜ੍ਹ ਤੋਂ ਖਤਮ ਕਰਨ ਲਈ ਠੋਸ ਕਦਮ ਉਡਾਏ ਗਏ ਹਨ, ਜਿਸ ਦੇ ਚੱਲਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਸੇਵਾ ਕੇਂਦਰ ਦੇ ਸਾਹਮਣੇ ਇੱਕ ‘ਨਸ਼ਾ....
ਹਲਕੇ ਦਾ ਸਰਬਪੱਖੀ ਵਿਕਾਸ ਕਾਰਜ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ-ਵਿਧਾਇਕ ਅਮਰਪਾਲ ਸਿੰਘ
ਵਿਧਾਇਕ ਅਮਰਪਾਲ ਸਿੰਘ ਨੇ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਸੁਣੀਆਂ ਬਟਾਲਾ, 24 ਜੂਨ : ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਨੌਜਵਾਨ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਲੋਕ ਮਿਲਣੀ ਤਹਿਤ ਹਲਕਾ ਵਾਸੀਆਂ ਨਾਲ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹੱਲ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ ਗਏ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ....
‘ਕਿਲਕਾਰੀ’ ਪ੍ਰੋਜੈਕਟ ਤਹਿਤ ਗੁਰਦਾਸਪੁਰ ਵਿਖੇ ਲਗਾਇਆ ਪੰਘੂੜਾ ਅਣਚਾਹੇ/ਲਵਾਰਿਸ ਨਵਜਾਤ ਬੱਚਿਆਂ ਨੂੰ ਜ਼ਿੰਦਗੀ ਦੇਣ ਲਈ ਤਿਆਰ
ਪੰਗੂੜੇ ਵਿੱਚ ਆਉਣ ਵਾਲੇ ਬੱਚਿਆਂ ਦੀ ਪਰਵਰਿਸ਼ ਦੀ ਜਿੰਮੇਵਾਰੀ ਪ੍ਰਮੁੱਖ ਸਮਾਜ ਸੇਵੀਆਂ ਨੇ ਲਈ ਪੰਗੂੜੇ ਵਿੱਚ ਬੱਚਾ ਰੱਖਣਾ ਪੂਰੀ ਤਰਾਂ ਸੁਰੱਖਿਅਤ ਅਤੇ ਉਸ ਬੱਚੇ ਦੀ ਸੰਭਾਲ ਦੀ ਜਿੰਮੇਵਾਰੀ ਪ੍ਰਸ਼ਾਸਨ ਦੀ - ਡਿਪਟੀ ਕਮਿਸ਼ਨਰ ਗੁਰਦਾਸਪੁਰ, 23 ਜੂਨ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਾਲ ਭਵਨ ਗੁਰਦਾਸਪੁਰ ਦੇ ਸਾਹਮਣੇ ਸਥਾਪਤ ਕੀਤਾ ‘ਪੰਘੂੜਾ’ ਅਣਚਾਹੇ/ਲਵਾਰਿਸ ਨਵਜਾਤ ਬੱਚਿਆਂ ਨੂੰ ਜ਼ਿੰਦਗੀ ਦੇਣ ਲਈ ਪੂਰੀ ਤਰਾਂ ਤਿਆਰ ਹੈ। ਡਿਪਟੀ ਕਮਿਸ਼ਨਰ ਡਾ....
25 ਜੂਨ ਨੂੰ ਕਲਰਕ-ਕਮ-ਡਾਟਾ ਐਂਟਰੀ ਓਪਰੇਟਰਾਂ ਦੀ ਭਰਤੀ ਲਈ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾਈ
ਗੁਰਦਾਸਪੁਰ, 23 ਜੂਨ : ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ. ਵੱਲੋਂ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿਖੇ ਸਥਾਪਿਤ ਕੀਤੇ ਗਏ ਕਲਰਕ-ਕਮ-ਡਾਟਾ ਐਂਟਰੀ ਓਪਰੇਟਰ ਦੀ ਪ੍ਰੀਖਿਆ ਲਈ ਪ੍ਰੀਖਿਆਵਾਂ ਕੇਂਦਰਾਂ ਦੇ ਆਲੇ ਦੁਆਲੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ ’ਤੇ ਮਿਤੀ 25 ਜੂਨ 2023 ਨੂੰ ਪਾਬੰਦੀ ਲਗਾ ਦਿੱਤੀ ਹੈ। ਪਰ ਇਹ ਹੁਕਮ ਉਹਨਾਂ ਵਿਅਕਤੀਆਂ ’ਤੇ ਲਾਗੂ....
ਜ਼ਿਲੇ ਵਿੱਚ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ
ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਅਧਿਕਾਰੀਆਂ ਨੂੰ ਅਗੇਤੇ ਪ੍ਰਬੰਧ ਕਰਨ ਲਈ ਦਿੱਤੇ ਆਦੇਸ਼ ਤਰਨ ਤਾਰਨ, 23 ਜੂਨ : ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀਮਤੀ ਅਮਨਿੰਦਰ ਕੌਰ ਨੇ ਅੱਜ ਜ਼ਿਲਾ ਪ੍ਬੰਧਕੀ ਕੰਪਲੈਕਸ ਵਿਖੇ ਮੀਂਹ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲੇ ਵਿੱਚ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਅਤੇ ਸਮੂਹ ਅਧਿਕਾਰੀਆਂ ਨੂੰ ਸੰਭਾਵੀ ਹੜਾਂ ਤੋਂ ਬਚਾਅ ਲਈ ਅਗੇਤੇ ਪ੍ਰਬੰਧ ਕਰਨ ਲਈ ਆਦੇਸ਼ ਦਿੱਤੇ ਗਏ। ਇਸ ਮੌਕੇ ਐੱਸ. ਡੀ. ਐੱਮ. ਤਰਨ....
ਪੈਨਸ਼ਨ ਸਕੀਮਾਂ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ 1,64,576 ਯੋਗ ਲਾਭਪਾਤਰੀਆਂ ਨੂੰ ਦਿੱਤੀ ਗਈ 24 ਕਰੋੜ 68 ਲੱਖ 64 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ-ਡਿਪਟੀ ਕਮਿਸ਼ਨਰ
ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਅਤੇ ਹੋਰ ਸਮਾਜਿਕ ਸੁਰੱਖਿਆ ਪੈਨਸ਼ਨਾਂ ਤਹਿਤ ਯੋਗ ਲਾਭਪਾਤਰੀਆਂ ਨੂੰ ਦਿੱਤਾ ਜਾ ਰਿਹਾ ਹੈ 1500 ਰੁਪਏ ਪ੍ਰਤੀ ਮਹੀਨਾ ਤਰਨ ਤਾਰਨ, 23 ਜੂਨ : ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਮਹੀਨਾ ਮਈ, 2023 ਦੌਰਾਨ ਜ਼ਿਲਾ ਤਰਨਤਾਰਨ ਦੇ 1,64,576 ਯੋਗ ਲਾਭਪਾਤਰੀਆਂ ਨੂੰ 24 ਕਰੋੜ 68 ਲੱਖ 64 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ ਪੈਨਸ਼ਨ....
ਕੰਨਿਆ ਭਰੂਣ ਹੱਤਿਆ ਕਰਨਾ ਕਰਨੂੰਨੀ ਜੁਰਮ ਹੈ : ਡਾ. ਅੱਦਿਤੀ ਸਲਾਰੀਆ 
ਪਠਾਣਕੋਟ 23 ਜੂਨ : ਜ਼ਿਲ੍ਹਾ ਪੀ.ਐਨ.ਡੀ.ਟੀ.ਐਡਵਾਇਜਰੀ ਕਮੇਟੀ ਦੀ ਮੀਟਿੰਗ ਮਾਨਯੋਗ ਡਾ. ਅੱਦਿਤੀ ਸਲਾਰੀਆ , ਜਿਲ੍ਹਾ ਐਪਰੋਪ੍ਰੀਏਟ ਅਥਾਰਟੀ ਕਮ ਸਿਵਲ ਸਰਜਨ ਪਠਾਨਕੋਟ ਜੀ ਦੀ ਦੇਖ਼ਰੇਖ਼ ਵਿੱਚ ਕੀਤੀ ਗਈ।ਮੀਟਿੰਗ ਵਿੱਚ ਸਬ ਤੋਂ ਪਹਿਲਾਂ ਪਿਛਲੇ ਮਹੀਨੇ ਦੌਰਾਨ ਪੀ.ਐਨ.ਡੀ.ਟੀ. ਐਕਟ ਅਧੀਨ ਕੀਤੀਆਂ ਗਈਆਂ ਗਤੀਵਿਧੀਆਂ ਬਾਰੇ ਡਾ. ਰਾਜ ਕੁਮਾਰ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਪਠਾਨਕੋਟ ਵਲੋਂ ਦੱਸਿਆ ਗਿਆ।ਮੀਟਿੰਗ ਵਿੱਚ ਮਾਨਯੋਗ ਸਿਵਲ ਸਰਜਨ ਵਲੋਂ ਸਮੂਹ ਕਮੇਟੀ ਮੈਂਬਰਾਂ ਨੁੰ ਦੱਸਿਆ ਗਿਆ ਕਿ ਆਉਣ ਵਾਲੇ ਦਿਨਾਂ....
ਪੰਜਾਬ ਸਟੇਟ ਫੂਡ ਕਮਿਸਨਰ ਮੈਂਬਰ ਸ੍ਰੀ ਵਿਜੈ ਦੱਤ ਜੀ ਨੇ ਕੀਤਾ ਵੱਖ ਵੱਖ ਪਿੰਡਾਂ ਅੰਦਰ ਰਾਸਨ ਡਿਪੂਆਂ ਦੀ ਕੀਤੀ ਅਚਨਚੇਤ ਚੈਕਿੰਗ
ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਡਿਪੂ ਹੋਲਡਰਾਂ ਨੂੰ ਦਿੱਤੀਆਂ ਹਦਾਇਤਾਂ ਪਠਾਨਕੋਟ, 23 ਜੂਨ : ਅੱਜ ਪੰਜਾਬ ਸਟੇਟ ਫੂਡ ਕਮਿਸਨ ਮੈਂਬਰ ਸ੍ਰੀ ਵਿਜੈ ਦੱਤ ਵੱਲੋਂ ਧਾਰ ਬਲਾਕ ਦੇ ਵੱਖ ਵੱਖ ਪਿੰਡਾਂ ਅੰਦਰ ਪਹੁੰਚ ਕੇ ਰਾਸਨ ਡਿਪੂਆਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਮੋਕੇ ਤੇ ਉਨ੍ਹਾਂ ਵੱਲੋਂ ਰਾਸਟ ਡਿਪੂਆਂ ਦਾ ਸਟਾੱਕ ਦੀ ਚੈਕਿੰਗ ਕੀਤੀ ਅਤੇ ਰਾਸਨ ਵੰਡ ਰਿਕਾਰਡ ਦੀ ਵੀ ਚੈਕਿੰਗ ਕੀਤੀ ਗਈ। ਡਿਪੂ ਹੋਲਡਰਾਂ ਵੱਲੋਂ ਦੱਸਿਆ ਗਿਆ ਕਿ ਪਿਛਲੇ ਤਿੰਨ ਮਹੀਨਿਆਂ ਅਪ੍ਰੈਲ, ਮਈ, ਅਤੇ ਜੂਨ ਮਹੀਨੇ ਦਾ ਰਾਸਨ....