ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਤੋਂ ਇਲਾਵਾ ਜ਼ਿਲੇ ਦੇ ਹੋਰ ਭਾਗਾਂ ਵਿੱਚ ਵੀ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਯੋਗ ਦਿਵਸ ਗੁਰਦਾਸਪੁਰ, 20 ਜੂਨ : 21 ਜੂਨ ਨੂੰ ਦੁਨੀਆਂ ਭਰ ਵਿੱਚ ਮਨਾਏ ਜਾ ਰਹੇ 9ਵੇਂ ਅੰਤਰ-ਰਾਸ਼ਟਰੀ ਯੋਗ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਯੋਗ ਸਮਾਗਮ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ, ਡੇਰਾ ਬਾਬਾ ਨਾਨਕ ਵਿਖੇ ਕਰਵਾਇਆ ਜਾਵੇਗਾ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 21 ਜੂਨ ਨੂੰ ਅੰਤਰ-ਰਾਸ਼ਟਰੀ ਯੋਗ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਯੋਗ....
ਮਾਝਾ
ਸੰਭਾਵਿਤ ਹੜ੍ਹਾਂ ਨਾਲ ਨਿਪਟਨ Ñਲਈ ਜਿਲ੍ਹੇ ਅੰਦਰ ਕੰਟਰੋਲ ਰੂਮ ਕੀਤੇ ਸਥਾਪਿਤ-ਡਿਪਟੀ ਕਮਿਸਨਰ ਪਠਾਨਕੋਟ, 20 ਜੂਨ : ਜਿਲ੍ਹਾ ਪਠਾਨਕੋਟ ਵਿੱਚ ਸੰਭਾਵਿਤ ਹੜ੍ਹਾਂ ਨੂੰ ਲੈ ਕੇ ਕੀਤੇ ਗਏ ਅਗੇਤੇ ਪ੍ਰਬੰਧਾਂ ਦਾ ਜਾਇਜਾ ਲੈਣ ਸਬੰਧੀ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਸਬੰਧਤ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਨਾਲ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਇੱਕ ਵਿਸੇਸ ਰੀਵਿਓ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਕਾਲਾ ਰਾਮ....
ਸਮੂਹ ਅਧਿਕਾਰੀਆਂ ਨੂੰ ਨਾਗਰਿਕ ਸੇਵਾਵਾਂ ਸਬੰਧੀ ਸਬੰਧਿਤ ਬਕਾਇਆ ਕੇਸਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਦਿੱਤੇ ਆਦੇਸ਼ ਤਰਨ ਤਾਰਨ, 20 ਜੂਨ : ਜ਼ਿਲ੍ਹਾ ਵਾਸੀਆਂ ਨੂੰ ਨਾਗਰਿਕ ਸੇਵਾਵਾਂ ਸਮੇਂ ਸਿਰ ਮੁਹੱਈਆ ਕਰਵਾਉਣ ਯਕੀਨੀ ਬਣਾਇਆ ਜਾਵੇਗਾ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀਮਤੀ ਬਲਦੀਪ ਕੌਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਤੇ ਲੋਕ ਭਲਾਈ ਦੀਆਂ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ....
ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਵਿਸ਼ੇਸ਼ ਸਟਾਲ ਲਗਾ ਕੇ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਦਿੱਤਾ ਜਾਵੇਗਾ ਬਟਾਲਾ, 20 ਜੂਨ : ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਦੀਆਂ ਦਿੱਤੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਮਿਸ਼ਨ ਅਬਾਦ ਜਰੀਏ ਵਿਸ਼ੇਸ਼ ਕੈਂਪ ਲਗਾ ਕੇ ਜ਼ਿਲ੍ਹਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ। ਇਸੇ ਮਕਸਦ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ 23....
ਕਰਤਾਰਪੁਰ ਸਾਹਿਬ ਕੋਰੀਡੋਰ, ਡੇਰਾ ਬਾਬਾ ਨਾਨਕ ਵਿਖੇ ਮਨਾਇਆ ਜਾਵੇਗਾ ਜਿਲਾ ਪੱਧਰੀ ਸਮਾਗਮ ਡੇਰਾ ਬਾਬਾ ਨਾਨਕ, 20 ਜੂਨ : ਕੱਲ 21 ਜੂਨ ਨੂੰ 9ਵਾਂ ਅੰਤਰ-ਰਾਸ਼ਟਰੀ ਯੋਗ ਦਿਵਸ ਸਮਾਗਮ ਕਰਤਾਰਪੁਰ ਸਾਹਿਬ ਕੋਰੀਡੋਰ, ਡੇਰਾ ਬਾਬਾ ਨਾਨਕ ਵਿਖੇ ਕਰਵਾਇਆ ਜਾਵੇਗਾ, ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਜਾਣਕਾਰੀ ਦਿੰਦਿਆਂ ਐਸਡੀਐਮ ਡੇਰਾ ਬਾਬਾ ਨਾਨਕ ਅਸ਼ਵਨੀ ਅਰੋੜਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ ਹਿਮਾਂਸ਼ੂ ਅਗਰਵਾਲ ਦੇ ਦਿਸ਼ਾ ਨਿਰਦੇਸ਼ਾ ਹੇਠ ਸਮਾਗਮ ਦੀਆਂ ਤਿਆਰੀਆਂ....
ਨੇਚਰ ਟਰਾਇਲ, ਪੈਡਲ ਬੋਟਿੰਗ ਅਤੇ ਪ੍ਰਵਾਸੀ ਪੰਛੀਆਂ ਬਾਰੇ ਜਾਣਕਾਰੀ ਦੇਣ ਵਾਲੇ ਬੋਰਡ ਹੋਣਗੇ ਖਿੱਚ ਦਾ ਕੇਂਦਰ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਜੰਗਲ਼ੀ-ਜੀਵ ਸੁਰੱਖਿਆ ਵਿਭਾਗ ਦੇ ਅਧਿਕਾਰੀ ਦੇ ਨਾਲ ਕੇਸ਼ੋਪੁਰ ਛੰਬ ਦਾ ਦੌਰਾ ਕੀਤਾ ਗੁਰਦਾਸਪੁਰ, 19 ਜੂਨ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੇਸ਼ ਦੇ ਸਭ ਤੋਂ ਪਹਿਲੇ ਕਮਿਊਨਿਟੀ ਰਿਜ਼ਰਵ ਕੇਸ਼ੋਪੁਰ ਛੰਬ ਨੂੰ ਪ੍ਰਮੁੱਖ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਲਈ ਉਪਰਾਲੇ ਅਰੰਭੇ ਗਏ ਹਨ। ਕੇਸ਼ੋਪੁਰ ਛੰਬ....
ਟੋਲ ਫਰੀ ਹੈਲਪ ਲਾਈਨ ਨੰਬਰ 1800-180-1852 ਉੱਪਰ ਨਸ਼ਾ ਤਸਕਰਾਂ ਦੀ ਦਿੱਤੀ ਜਾ ਸਕਦੀ ਹੈ ਸੂਚਨਾ ਸਮਾਜ ਵਿੱਚ ਨਸ਼ਿਆਂ ਦਾ ਜ਼ਹਿਰ ਫੈਲਾਅ ਰਹੇ ਅਨਸਰਾਂ ਦੀ ਜਾਣਕਾਰੀ ਹੈਲਪ ਲਾਈਨ ਨੰਬਰ `ਤੇ ਸਾਂਝੀ ਕੀਤੀ ਜਾਵੇ - ਡਿਪਟੀ ਕਮਿਸ਼ਨਰ ਗੁਰਦਾਸਪੁਰ, 19 ਜੂਨ : ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਨਸ਼ਾ ਮੁਕਤੀ ਅਭਿਆਨ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਨੇ ਨਵੀਂ ਪਹਿਲਕਦਮੀ ਕਰਦਿਆਂ ਨਸ਼ਿਆਂ ਦੀ ਅਲਾਮਤ ਨੂੰ ਨੱਥ ਪਾਉਣ ਅਤੇ ਇਸ ਬੁਰਾਈ ਨੂੰ ਜੜ੍ਹ ਤੋਂ ਖਤਮ ਕਰਨ ਲਈ....
ਬਟਾਲਾ ਵਾਸੀਆਂ ਨੂੰ ਅਬਾਦ ਕੈਂਪ ਦਾ ਲਾਭ ਉਠਾਉਣ ਦੀ ਅਪੀਲ ਗੁਰਦਾਸਪੁਰ, 19 ਜੂਨ : ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਦੀਆਂ ਦਿੱਤੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਮਿਸ਼ਨ ਅਬਾਦ ਜਰੀਏ ਵਿਸ਼ੇਸ਼ ਕੈਂਪ ਲਗਾ ਕੇ ਜ਼ਿਲ੍ਹਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ। ਇਸੇ ਮਕਸਦ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ 23 ਜੂਨ ਨੂੰ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਬਟਾਲਾ ਵਿਖੇ....
ਹਰ ਹਫ਼ਤੇ ਦੇ ਸ਼ੁਕਰਵਾਰ ਨੂੰ ਮਨਾਇਆ ਜਾਵੇ ‘ਡਰਾਈ ਡੇਅ’ ਗੁਰਦਾਸਪੁਰ, 19 ਜੂਨ : ਸਿਹਤ ਵਿਭਾਗ ਵਿੱਚ ਮੈਡੀਸਨ ਮਾਹਿਰ ਵਜੋਂ ਸੇਵਾਵਾਂ ਨਿਭਾ ਰਹੇ ਡਾ. ਸੁਖਦੀਪ ਸਿੰਘ ਭਾਗੋਵਾਲੀਆ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਮਲੇਰੀਆ ਤੇ ਡੇਂਗੂ ਦੀ ਬਿਮਾਰੀ ਤੋਂ ਬਚਣ ਲਈ ਆਪਣੇ ਘਰਾਂ ਵਿੱਚ ਤੇ ਆਸ-ਪਾਸ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਇਕੱਠਾ ਹੋਇਆ ਹੀ ਪਾਣੀ ਮਲੇਰੀਆ ਤੇ ਡੇਂਗੂ ਵਰਗੇ ਮੱਛਰਾਂ ਦਾ ਕਾਰਨ ਬਣਦਾ ਹੈ, ਇਸ ਲਈ ਸਾਵਧਾਨੀ ਵਰਤਣ ਦੀ ਲੋੜ ਹੈ। ਡਾ. ਸੁਖਦੀਪ ਸਿੰਘ ਭਾਗੋਵਾਲੀਆ ਨੇ....
ਲੋਕਾਂ ਦੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾਵੇਗਾ : ਬਲਦੀਪ ਕੌਰ ਤਰਨ ਤਾਰਨ, 19 ਜੂਨ : ਸ਼੍ਰੀਮਤੀ ਬਲਦੀਪ ਕੌਰ, ਆਈ. ਏ. ਐੱਸ. ਨੇ ਡਿਪਟੀ ਕਮਿਸ਼ਨਰ ਤਰਨ ਤਾਰਨ ਵਜੋਂ ਅਹੁਦਾ ਸੰਭਾਲ ਲਿਆ ਹੈ। 2012 ਬੈਚ ਦੇ ਆਈ. ਏ. ਐੱਸ. ਅਧਿਕਾਰੀ ਸ਼੍ਰੀਮਤੀ ਬਲਦੀਪ ਕੌਰ ਇਸ ਤੋਂ ਪਹਿਲਾ ਡਿਪਟੀ ਕਮਿਸ਼ਨਰ ਮਾਨਸਾ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ। ਜ਼ਿਲ੍ਹਾ ਪ੍ਰਬਧੰਕੀ ਕੰਪਲੈਕਸ ਤਰਨ ਤਾਰਨ ਵਿਖੇ ਪਹੁੰਚਣ ‘ਤੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ....
ਸ਼ਨੀਵਾਰ ਅਤੇ ਐਤਵਾਰ ਨੂੰ ਵੀ 50 ਫੀਸਦੀ ਸਟਾਫ ਨਾਲ ਖੁੱਲੇ ਰਹਿੰਦੇ ਹਨ ਸੇਵਾ ਕੇਂਦਰ ਤਰਨ ਤਾਰਨ, 19 ਜੂਨ : ਪਿਛਲੇ ਦਿਨੀ ਵਾਤਾਵਰਣ ਪੱਖੀ ਪਹਿਲਕਦਮੀ ਕਰਦਿਆਂ ਪੰਜਾਬ ਪ੍ਰਸ਼ਾਸਨਿਕ ਸੁਧਾਰ ਵਿਭਾਗ (ਡੀ. ਜੀ. ਆਰ.) ਵੱਲੋਂ ਸੇਵਾ ਕੇਂਦਰਾਂ ਵਿੱਚ ਸਰਕਾਰੀ ਸੇਵਾਵਾਂ ਲਈ ਅਦਾ ਕੀਤੀ ਜਾਂਦੀ ਫੀਸ ਦੀਆਂ ਰਸੀਦਾਂ ਬਿਨੈਕਾਰਾਂ ਨੂੰ ਉਨ੍ਹਾਂ ਦੇ ਮੋਬਾਈਲ ਫੋਨ ‘ਤੇ ਐੱਸ. ਐੱਮ. ਐੱਸ. ਰਾਹੀਂ ਭੇਜਣ ਦਾ ਫ਼ੈਸਲਾ ਕੀਤਾ ਗਿਆ ਸੀ ਜੋ ਕਿ ਕਾਫੀ ਲਾਹੇਵੰਦ ਸਾਬਿਤ ਹੋ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ....
ਪੁਲਿਸ ਲਾਈਨ ਤਰਨ ਤਾਰਨ ਵਿਖੇ 21 ਜੂਨ ਨੂੰ ਆਯੋਜਿਤ ਕੀਤਾ ਜਾਵੇਗਾ ਜ਼ਿਲ੍ਹਾ ਪੱਧਰੀ ਸਮਾਗਮ ਤਰਨ ਤਾਰਨ, 19 ਜੂਨ : ਇਸ ਸਾਲ ਦਾ ਅੰਤਰਰਾਸ਼ਟਰੀ ਯੋਗਾ ਦਿਵਸ 21 ਜੂਨ, 2023 ਨੂੰ ``ਹਰ ਘਰ ਆਂਗਨ`` ਥੀਮ ਹੇਠ ਮਨਾਇਆ ਜਾਵੇਗਾ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ 9ਵੇਂ ਅੰਤਰਾਸ਼ਟਰੀ ਯੋਗਾ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ 21 ਜੂਨ ਨੂੰ ਸੇਵੇਰ 7 ਵਜੇ ਤੋਂ 8 ਵਜੇ ਤੱਕ ਪੁਲਿਸ ਲਾਈਨ ਤਰਨ ਤਾਰਨ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਡਿਪਟੀ....
ਇੱਕ ਹੀ ਮੰਚ ਤੇ ਦੇਖਣ ਨੂੰ ਮਿਲੇ ਵੱਖ ਵੱਖ ਸੂਬਿਆਂ ਦੀ ਸੰਸਕਿ੍ਰਤਿ ਦੇ ਰੰਗ ਲੋਕਾਂ ਨੂੰ ਸੱਭਿਆਚਾਰ ਨਾਲ ਜੋੜਨ ਲਈ ਭਵਿੱਖ ਵਿੱਚ ਵੀ ਕਰਵਾਏ ਜਾਣਗੇ ਅਜਿਹੇ ਪ੍ਰੋਗਰਾਮ-ਡਿਪਟੀ ਕਮਿਸਨਰ ਪਠਾਨਕੋਟ ਪਠਾਨਕੋਟ: 17 ਜੂਨ : ਸੱਭਿਆਚਾਰ ਸਾਨੂੰ ਸਾਡੇ ਵਿਰਸੇ ਨਾਲ ਜੋੜਦਾ ਹੈ ਅਗਰ ਤੁਸੀਂ ਅਪਣੀ ਮਾਂ ਬੋਲੀ ਨਾਲ ਜੂੜੇ ਰਹਿਣਾ ਚਾਹੁੰਦੇ ਹੋ ਤਾਂ ਅਪਣੇ ਸੱਭਿਆਚਾਰ ਨੂੰ ਹਮੇਸਾ ਯਾਦ ਰੱਖੋ, ਸੱਭਿਆਚਾਰ ਸਾਡੀਂ ਹੋਂਦ ਨੂੰ ਬਣਾਈ ਰੱਖਦਾ ਹੈ ਅਤੇ ਇੱਕ ਬਹੁਤ ਵੱਡੀ ਭੀੜ ਅੰਦਰ ਵੀ ਇੱਕ ਵੱਖਰੀ ਪਹਿਚਾਣ ਦਿੰਦਾ ਹੈ ਜੋ....
ਸੂਬਾ ਸਰਕਾਰ ਆਮ ਲੋਕਾਂ ਦੀ ਭਲਾਈ ਲਈ ਵਚਨਵੱਧ ਤੇ ਯਤਨਸ਼ੀਲ : ਈ ਟੀ ਓ ਜੰਡਿਆਲਾ ਗੁਰੂ, 19 ਜੂਨ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਦੀ ਭਲਾਈ ਅਤੇ ਵੱਖ-ਵੱਖ ਵਿਭਾਗਾਂ ਦੁਆਰਾ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਆਮ ਲੋਕਾਂ ਤੱਕ ਪਹੁੰਚਾਉਣ ਲਈ ਵਚਨਵੱਧ ਤੇ ਯਤਨਸ਼ੀਲ ਹੈ। ਇਹ ਪ੍ਗਟਾਵਾ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਤਰਸਿੱਕਾ ਅਤੇ ਖੱਬੇ ਰਾਜਪੂਤਾਂ ਵਿਖੇ ਦੋ ਨਵੇਂ ਹੈਲਥ ਐਂਡ ਵੈਲਨੈਸ ਕੇਅਰ ਸੈਂਟਰਾਂ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ।....
ਡਿਪਟੀ ਕਮਿਸ਼ਨਰ ਵੱਲੋਂ ਜਿਲਾ ਵਾਸੀਆਂ ਨੂੰ ਯੋਗ ਦਿਵਸ ਸਮਾਗਮ ’ਚ ਵੱਧ ਚੜ੍ਹ ਕੇ ਸ਼ਿਰਕਤ ਕਰਨ ਅਪੀਲ ਅੰਮਿ੍ਤਸਰ, 19 ਜੂਨ : ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਦੀ ਅਗਵਾਈ ਹੇਠ ਜਿਲਾ ਪੱਧਰੀ ਵਿਸ਼ਵ ਯੋਗ ਦਿਵਸ ਸਮਾਗਮ 21 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਪਾਰਕ, ਕੰਪਨੀ ਬਾਗ ਵਿਖੇ ਸਵੇਰੇ 5.30 ਵਜੇ ਮਨਾਇਆ ਜਾਵੇਗਾ। ਉਨ੍ਹਾਂ ਜਿਲਾ ਵਾਸੀਆਂ ਨੂੰ ਇਸ ਯੋਗ ਸਮਾਗਮ ਵਿੱਚ ਵੱਧ ਚੜ ਕੇ ਸ਼ਿਰਕਤ ਕਰਨ ਦੀ ਅਪੀਲ ਕੀਤੀ। ਇਸ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ....