ਮਾਝਾ

ਸ਼੍ਰੋਮਣੀ ਕਮੇਟੀ ਦਾ 11 ਅਰਬ 38 ਕਰੋੜ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ’ਚ ਪਾਸ
ਗੁਰਮਤਿ ਪ੍ਰਚਾਰ, ਸਿੱਖਾਂ ਨੂੰ ਪ੍ਰਸ਼ਾਸਕੀ ਸੇਵਾਵਾਂ ਲਈ ਤਿਆਰ ਕਰਨਾ ਤੇ ਵਿਦੇਸ਼ਾਂ ’ਚ ਕੇਂਦਰ ਖੋਲ੍ਹਣੇ ਭਵਿੱਖੀ ਏਜੰਡਾ- ਐਡਵੋਕੇਟ ਧਾਮੀ ਸਰਾਵਾਂ, ਸੋਲਰ ਸਿਸਟਮ, ਭਾਈਚਾਰਕ ਭਲਾਈ ਦਵਾਖਾਨਾ, ਖੇਡਾਂ, ਅੰਮ੍ਰਿਤਧਾਰੀ ਵਿਦਿਆਰਥੀਆਂ ਤੇ ਸ਼ਤਾਬਦੀਆਂ ਆਦਿ ਲਈ ਰੱਖੀ ਵਿਸ਼ੇਸ਼ ਰਾਸ਼ੀ ਅੰਮ੍ਰਿਤਸਰ, 28 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿੱਤੀ ਸਾਲ 2023-24 ਦਾ ਸਾਲਾਨਾ ਬਜਟ ਇਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਇਜਲਾਸ ਦੌਰਾਨ ਪਾਸ ਕੀਤਾ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ....
ਸ਼੍ਰੋਮਣੀ ਕਮੇਟੀ ਵੱਲੋਂ ਬੇਗਮ ਮਨੁਬਰ-ਉਲ-ਨਿਸਾ ਨੂੰ ਕਰਨ ਦਾ ਫੈਸਲਾ
ਅੰਮ੍ਰਿਤਸਰ, 27 ਮਾਰਚ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਹਿ ਸਿੰਘ ਜੀ ਦੀ ਸ਼ਹੀਦੀ ਮੌਕੇ ਸਰਹੰਦ ਦੇ ਨਵਾਬ ਵਜ਼ੀਰ ਖਾਂ ਦੀ ਕਚਹਿਰੀ ਅੰਦਰ ਹਾਅ ਦਾ ਨਾਅਰਾ ਮਾਰਨ ਵਾਲੇ ਨਵਾਬ-ਏ-ਮਲੇਰਕੋਟਲਾ ਸ਼ੇਰ ਮੁਹੰਮਦ ਖਾਂ ਦੇ ਵੰਸ਼ਜ਼ ਅਤੇ ਰਿਆਸਤ ਦੇ ਆਖਰੀ ਨਵਾਬ ਇਖਤਾਰ ਅਲੀ ਖਾਂ ਦੀ ਬੇਗਮ ਮਨੁਬਰ-ਉਲ-ਨਿਸਾ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1 ਅਪ੍ਰੈਲ ਨੂੰ ਸਨਮਾਨਿਤ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸਨਮਾਨ ਸਮਾਗਮ ਸ੍ਰੀ ਫ਼ਤਹਿਗੜ੍ਹ....
ਜਥੇਦਾਰ ਅਕਾਲ ਤਖ਼ਤ ਵਲੋਂ ਬੇਕਸੂਰ ਨੌਜਵਾਨਾਂ ਦੀ ਰਿਹਾਈ ਲਈ ਸਰਕਾਰ ਨੂੰ 24 ਘੰਟੇ ਦਾ ਅਲਟੀਮੇਟਮ
ਨਸ਼ਿਆਂ ਤੇ ਪਤਿਤਪੁਣੇ ਖਿਲਾਫ ਤੇ ਨੌਜਵਾਨਾਂ ਵਿਚ ਅੰਮ੍ਰਿਤ ਸੰਚਾਰ ਦੀ ਲਹਿਰ ਪ੍ਰਚੰਡ ਕਰਨ ਲਈ ਅਕਾਲ ਤਖਤ ਦੀ ਅਗਵਾਈ ‘ਚ ਚੱਲੇਗੀ ਖਾਲਸਾ ਵਹੀਰ ਸਿੱਖ ਨੌਜਵਾਨਾਂ ‘ਤੇ ਲਾਏ ਕੌਮੀ ਸੁਰੱਖਿਆ ਐਕਟ ਨੂੰ ਰੱਦ ਕਰੇ ਸਰਕਾਰ ਅੰਮ੍ਰਿਤਸਰ, 27 ਮਾਰਚ : ਪੰਜਾਬ ਵਿਚ ਮੌਜੂਦਾ ਸਮੇਂ ਚੱਲ ਰਹੇ ਹਾਲਾਤ ਕਾਰਨ ਸਿੱਖਾਂ ਦੇ ਮਨਾਂ ਵਿਚ ਪਸਰੇ ਬੇਚੈਨੀ ਭਰੇ ਮਾਹੌਲ ਤੇ ਸਿੱਖ ਨੌਜਵਾਨਾਂ ਦੀਆਂ ਨਜਾਇਜ਼ ਗ੍ਰਿਫਤਾਰੀਆਂ ‘ਤੇ ਵਿਚਾਰ ਕਰਨ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੱਖ ਸੰਪਰਦਾਵਾਂ, ਜਥੇਬੰਦੀਆਂ, ਸਿੱਖ....
ਅੰਮ੍ਰਿਤਪਾਲ ਸਿੰਘ ਮਾਮਲੇ ਵਿੱਚ ਫੜੇ ਗਏ ਬੇਕਸੂਰਾਂ ਵਿਚੋਂ 40 ਨੌਜਵਾਨਾਂ ਨੂੰ ਸਾਡੀ ਲੀਗਲ ਟੀਮ ਨੇ ਛੁਡਵਾਇਆ ਹੈ : ਸੁਖਬੀਰ ਸਿੰਘ ਬਾਦਲ
ਅੰਮ੍ਰਿਤਸਰ, 26 ਮਾਰਚ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਾਅਵਾ ਕੀਤਾ ਹੈ ਕਿ ਅੰਮ੍ਰਿਤਪਾਲ ਸਿੰਘ ਮਾਮਲੇ ਵਿੱਚ ਫੜੇ ਗਏ ਬੇਕਸੂਰਾਂ ਵਿਚੋਂ 40 ਨੌਜਵਾਨਾਂ ਨੂੰ ਸਾਡੀ ਲੀਗਲ ਟੀਮ ਨੇ ਛੁਡਵਾਇਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 100 ਪਰਿਵਾਰ ਸਾਡੇ ਕੋਲ ਪਹੁੰਚ ਚੁੱਕੇ ਹਨ। ਉਨ੍ਹਾਂ ਆਖਿਆ ਕਿ ਉਹ ਆਪਣੀ ਪਾਰਟੀ ਦੇ ਵਰਕਰਾਂ ਤੇ ਆਗੂਆਂ ਨੂੰ ਅਪੀਲ ਕਰਦੇ ਹਨ ਕਿ ਜਿਥੇ-ਜਿਥੇ ਵੀ ਬੇਕਸੂਰ ਨੌਜਵਾਨਾਂ ਨੂੰ ਫੜਿਆ ਗਿਆ ਹੈ, ਉਥੇ ਜਾ ਕੇ ਉਨ੍ਹਾਂ ਦੀ ਪਰਿਵਾਰਾਂ ਨੂੰ ਮਿਲਿਆ ਜਾਵੇ ਤੇ....
ਸ੍ਰੀ ਹਰਮੰਦਰ ਸਾਹਿਬ ਵਿਖੇ ਸੋਨੂੰ ਸੂਦ ਅਤੇ ਜੈਕਲੀਨ ਫਰਨਾਂਡੀਜ਼ ਹੋਏ ਨਤਮਸਤਕ
ਅੰਮ੍ਰਿਤਸਰ, 26 ਮਾਰਚ : ਬਾਲੀਵੁੱਡ ਦੇ ਸਟਾਰ ਸੋਨੂੰ ਸੂਦ ਅਤੇ ਜੈਕਲੀਨ ਫਰਨਾਂਡੀਜ਼ ਅੰਮ੍ਰਿਤਸਰ ਪਹੁੰਚੇ ਹਨ। ਉਹ ਜਲਦ ਹੀ ਆਪਣੀ ਫਿਲਮ ‘ਫਤਿਹ’ ਦੀ ਸ਼ੂਟਿੰਗ ਸ਼ੁਰੂ ਕਰਨ ਜਾ ਰਹੇ ਹਨ। ਫਿਲਮ ਦੀ ਸ਼ੂਟਿੰਗ ਤੋਂ ਪਹਿਲਾਂ ਉਨ੍ਹਾਂ ਨੇ ਆਪਣੇ ਸਮੂਹ ਸਾਥੀਆਂ ਸਮੇਤ ਹਰਿਮੰਦਰ ਸਾਹਿਬ ਮੱਥਾ ਟੇਕਿਆ। ਸੋਨੂੰ ਸੂਦ ਨੇ ਦੱਸਿਆ ਕਿ ਉਹ ਇਸ ਫਿਲਮ ਦੀ ਸ਼ੂਟਿੰਗ ਅੰਮ੍ਰਿਤਸਰ ਤੋਂ ਸ਼ੁਰੂ ਕਰਨ ਜਾ ਰਹੇ ਹਨ।ਸੋਨੂੰ ਸੂਦ ਨੇ ਦੱਸਿਆ ਕਿ ਉਹ ਬਚਪਨ ਤੋਂ ਹੀ ਆਪਣੇ ਪਰਿਵਾਰ ਨਾਲ ਇੱਥੇ ਮੱਥਾ ਟੇਕਣ ਲਈ ਆਉਂਦੇ ਸਨ ਪਰ ਹੁਣ....
ਅੰਮ੍ਰਿਤਪਾਲ ਸਿੰਘ ਨੂੰ ਆਤਮ ਸਮਰਪਣ ਕਰਕੇ ਜਾਂਚ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ : ਗਿਆਨੀ ਹਰਪ੍ਰੀਤ ਸਿੰਘ
ਅੰਮ੍ਰਿਤਸਰ, 26 ਮਾਰਚ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੰਮ੍ਰਿਤਪਾਲ ਸਿੰਘ ਨੂੰ ਆਤਮ ਸਮਰਪਣ ਕਰਨ ਦੀ ਸਲਾਹ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਆਤਮ ਸਮਰਪਣ ਕਰਕੇ ਜਾਂਚ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਹਾ ਜਾਵੇ ਕਿ ਆਓ, ਜੋ ਪੁੱਛਣਾ ਹੈ, ਪੁੱਛੋ।ਇਸ ਦੇ ਨਾਲ ਹੀ ਉਨ੍ਹਾਂ ਸਰਕਾਰ ਨੂੰ ਪੰਜਾਬ ਦੇ ਨੌਜਵਾਨਾਂ ਨਾਲ ਸਖ਼ਤੀ ਨਾ ਕਰਨ ਦੀ ਵੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਨੌਜਵਾਨਾਂ ਨੇ ਇੰਨੇ ਵੱਡੇ....
ਬਾਬਾ ਗੱਜਣ ਸਿੰਘ ਦੇ ਦੁਸਹਿਰੇ ਸਮੇਂ ਬਾਬਾ ਜੋਗਾ ਸਿੰਘ ਮਿਸਲ ਸ਼ਹੀਦਾਂ ਤਰਨਾਦਲ ਬਾਬਾ ਬਕਾਲਾ ਦੇ 16 ਵੇਂ ਜਥੇਦਾਰ ਬਣੇ
ਵੱਖ-ਵੱਖ ਦਲਾਂ, ਸੰਸਥਾਵਾਂ, ਸੰਪਰਦਾਵਾਂ ਵੱਲੋਂ ਦਸਤਾਰਾਂ ਭੇਟ ਅੰਮ੍ਰਿਤਸਰ:- 26 ਮਾਰਚ : ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਦੇ 15 ਵੇਂ ਮੁਖੀ ਜਥੇਦਾਰ ਬਾਬਾ ਗੱਜਣ ਸਿੰਘ ਦੇ ਦੁਸਹਿਰੇ ਦੇ ਸਮਾਗਮ ਮੌਕੇ ਗੁ: ਬਾਬਾ ਨੌਧ ਸਿੰਘ ਵਿਖੇ ਸਭ ਨਿਹੰਗ ਸਿੰਘ ਦਲਾਂ ਨੇ ਪੁਰਾਤਨ ਪਰੰਪਰਾ ਅਤੇ ਮਰਯਾਦਾ ਅਨੁਸਾਰ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਅਗਵਾਈ ਵਿਚ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਜਥੇਦਾਰ ਬਾਬਾ ਅਵਤਾਰ ਸਿੰਘ ਮੁਖੀ ਬਾਬਾ ਬਿਧੀਚੰਦ ਸਾਹਿਬ....
ਜਥੇਦਾਰ ਅਕਾਲ ਤਖਤ ਸਾਹਿਬ ਨੇ ਪੰਜਾਬ ਦੇ ਮੌਜੂਦਾ ਹਲਾਤਾਂ ‘ਤੇ ਸੰਗਤਾਂ ਤੋਂ ਮੰਗੇ ਸੁਝਾਅ!
ਅੰਮ੍ਰਿਤਸਰ, 26 ਮਾਰਚ : ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪਤਰ ਜਾਰੀ ਕਰਦਿਆਂ ਕਿਹਾ ਹੈ ਕਿ ਮਿਤੀ 27 ਮਾਰਚ 2023 ਨੂੰ ਸ੍ਰੀਅਕਾਲ ਤਖ਼ਤ ਸਾਹਿਬ ਵਿਖੇ ਪੰਜਾਬ ਦੇ ਮੌਜੂਦਾ ਹਲਾਤਾਂ ‘ਤੇ ਜ਼ਰੂਰੀ ਵਿਚਾਰਾਂ ਕਰਨ ਲਈ ਵਿਸ਼ੇਸ਼ ਇਕੱਤਰਤਾ ਬੁਲਾਈ ਗਈ ਹੈ। ਜਿਸ ਵਿਚ ਤਕਰੀਬਨ 60 ਤੋਂ 70 ਦੇ ਕਰੀਬ ਚੋਣਵੀਆਂ ਸਿੱਖ ਜਥੇਬੰਦੀਆਂ ਸੰਪ੍ਰਦਾਵਾਂ ਨਿਹੰਗ ਸਿੰਘ ਦਲ ਪੰਥਾਂ ਦੇ ਮੁਖੀ ਸਾਹਿਬਾਨਾਂ ਨੂੰ ਇਕੱਤਰਤਾ ਵਿਚ ਸ਼ਾਮਲ ਹੋਣ ਲਈ ਸੁਨੇਹੇ ਭੇਜੇ ਗਏ ਹਨ।ਸਿੰਘ ਸਾਹਿਬ ਨੇ ਇਹ ਵੀ ਕਿਹਾ....
ਗੁਰਦੁਆਰਾ ਸ਼ਹੀਦਾਂ ਸਾਹਿਬ ਅੰਮ੍ਰਿਤਸਰ ਵਿਖੇ ਆਉਣ ਵਾਲੀ ਸੰਗਤਾਂ ਨੂੰ ਮਿਲੇਗੀ ਵੱਡੀ ਰਾਹਤ: ਨਿੱਜਰ
ਦੱਖਣੀ, ਪੂਰਬੀ ਅਤੇ ਕੇਂਦਰੀ ਹਲਕੇ ਵਿੱਚ ਵਿਕਾਸ ਕੰਮਾਂ ਦਾ ਕੀਤਾ ਉਦਘਾਟਨ ਹੁਣ ਸੜ੍ਹਕਾਂ ਦੇ ਆਲ੍ਹੇ ਦੁਆਲੇ ਮਲਬਾ ਸੁੱਟਣ ’ਤੇ ਕੀਤੇ ਜਾਣਗੇ ਚਾਲਾਨ ਅੰਮ੍ਰਿਤਸਰ, 26 ਮਾਰਚ : ਗੁਰਦੁਆਰਾ ਸ਼ਹੀਦਾਂ ਸਾਹਿਬ ਦੇ ਨਾਲ ਲਗਪਗ 60 ਕਰੋੜ ਰੁਪਏ ਦੀ ਲਾਗਤ ਨਾਲ ਸਕਾਈਵਾਕ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਸ਼ਹੀਦਾਂ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੀ ਸੰਗਤ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ....
ਸ੍ਰੀ ਗੋਇੰਦਵਾਲ ਸਾਹਿਬ ਜੇਲ੍ਹ ਵਿੱਚੋਂ ਤਲਾਸ਼ੀ ਦੌਰਾਨ 7 ਮੋਬਾਇਲ , 2 ਜੁਗਾੜੂ ਚਾਰਜਰ, 1 ਡਾਟਾ ਕੇਬਲ ਅਤੇ 4 ਸਿਮ ਹੋਏ ਬਰਾਮਦ
ਸ੍ਰੀ ਗੋਇੰਦਵਾਲ ਸਾਹਿਬ : ਸ੍ਰੀ ਗੋਇੰਦਵਾਲ ਸਾਹਿਬ ਜੇਲ੍ਹ ਵਿੱਚੋਂ ਤਲਾਸ਼ੀ ਦੌਰਾਨ 7 ਮੋਬਾਇਲ , 2 ਜੁਗਾੜੂ ਚਾਰਜਰ, 1 ਡਾਟਾ ਕੇਬਲ ਅਤੇ 4 ਸਿਮ ਬਰਾਮਦ ਹੋਏ ਹਨ। ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਇਕ ਅਣਪਛਾਤੇ ਅਤੇ ਦੋ ਮੁਲਜ਼ਮਾਂ ਨੂੰ ਨਾਮਜ਼ਦ ਕਰਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਕਿਰਪਾਲ ਸਿੰਘ ਵੱਲੋਂ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ ਜੇਲ੍ਹ ’ਚ ਬੰਦੀ ਦੋਸ਼ੀਆਂ ਜਤਿੰਦਰ ਸਿੰਘ ਉਰਫ ਹਨੀ ਪੁੱਤਰ ਹਰਭਜਨ....
ਅੰਮ੍ਰਿਤਸਰ ਵਿੱਚ ਮਾਂ ਦੇ ਬਿਮਾਰ ਹੋਣ ਕਾਰਨ ਚਿਤੰਤ ਦੋ ਕੁਆਰੀਆਂ ਕੁੜੀਆਂ ਨੇ ਕੀਤੀ ਖ਼ੁਦਕੁਸ਼ੀ
ਅੰਮ੍ਰਿਤਸਰ, 25 ਮਾਰਚ : ਅੰਮ੍ਰਿਤਸਰ ਵਿੱਚ ਮਾਂ ਦੇ ਬਿਮਾਰ ਹੋਣ ਕਾਰਨ ਚਿਤੰਤ ਦੋ ਕੁਆਰੀਆਂ ਕੁੜੀਆਂ ਵੱਲੋਂ ਖੁਦਕੁਸ਼ੀ ਕਰ ਲੈਣ ਦੀ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਲਾਰੈਂਸ ਰੋਡ ਅਧੀਨ ਪੈਂਦੇ ਨਿਊ ਗਾਰਡਨ ਐਵੀਨਿਊ ਅੰਮ੍ਰਿਤਸਰ ਵਾਲੀਆਂ ਦੋ ਕੁਆਰੀਆਂ ਦੋ ਭੈਣਾਂ ਦੀ ਮਾਂ ਬਿਮਾਰ ਹੈ, ਜਿਸ ਦੀ ਮੌਤ ਤੋਂ ਬਾਅਦ ਉਨ੍ਹਾਂ ਨੂੰ ਇੱਕਲੇ ਰਹਿਣ ਦੇ ਡਰ ਕਾਰਨ ਖੁਦਕੁਸ਼ੀ ਕਰ ਲਈ। ਮ੍ਰਿਤਕਾਂ ਦੀ ਪਛਾਣ ਜੋਤੀ ਕਪੂਰ ਤੇ ਸੀਮਾ ਕਪੂਰ ਵਜੋਂ ਹੋਈ ਹੈ, ਮ੍ਰਿਤਕਾਂ ਕੋਲੋਂ ਇੱਕ ਸੁਸਾਈਡ ਨੋਟ ਵੀ....
ਡੇਰਾ ਬਾਬਾ ਨਾਨਕ ਸਰਹੱਦ ਤੇ ਪਾਕਿਸਤਾਨੀ ਡਰੋਨ ਵੱਲੋਂ ਸੁੱਟੇ ਗਏ 5 ਪਿਸਤੌਲ 10 ਮੈਗਜੀਨ ਅਤੇ 91 ਕਾਰਤੂਸ ਬਰਾਮਦ  
ਗੁਰਦਾਸਪੁਰ, 24 ਮਾਰਚ : ਪਾਕਿਸਤਾਨ ਵੱਲੋਂ ਸਰਹੱਦੀ ਖ਼ੇਤਰ ਡੇਰਾ ਬਾਬਾ ਨਾਨਕ ਅੰਦਰ ਡਰੋਨ ਐਕਟੀਵਿਟੀ ਰਾਹੀਂ ਹਥਿਆਰ ਅਤੇ ਨਸ਼ੇ ਦੀ ਖੇਪ ਭੇਜੀ ਜਾ ਰਹੀ ਹੈ। ਬੀਐੱਸਐੱਫ ਅਤੇ ਪੰਜਾਬ ਪੁਲਿਸ ਵੱਲੋਂ ਮਿਲ ਕੇ ਉਸ ਦੀਆਂ ਨਾਪਾਕ ਹਰਕਤਾਂ ਨੂੰ ਨਕਾਮਯਾਬ ਕੀਤਾ ਜਾ ਰਿਹਾ ਹੈ।ਬੀਤੀ ਰਾਤ ਉਸ ਵੱਲੋਂ ਇੱਕ ਵਾਰ ਫੇਰ ਗੁਰਦਾਸਪੁਰ ਸੈਕਟਰ ਡੇਰਾ ਬਾਬਾ ਨਾਨਕ ਨੇੜੇ ਬੀ.ਐਸ.ਐਫ 89 ਬਟਾਲੀਅਨ ਦੀ ਮੇਤਲਾ ਚੌਕੀ 'ਤੇ ਪਾਕਿਸਤਾਨੀ ਡਰੋਨ ਦੀ ਹਲਚਲ ਵੇਖੀ ਗਈ ਤਾਂ ਭਾਰਤੀ ਸਰਹੱਦ ਤੇ ਮੁਸਤੈਦੀ ਨਾਲ ਪਾਕਿਸਤਾਨੀਆਂ ਦੀ....
ਅਜਨਾਲਾ ਘਟਨਾ 'ਤੇ ਬਣਾਈ ਗਈ ਸਬ-ਕਮੇਟੀ ਦੀ ਰਿਪੋਰਟ ਜਥੇਦਾਰ ਅਕਾਲ ਤਖ਼ਤ ਸਾਹਿਬ ਤੁਰੰਤ ਜਨਤਕ ਕਰਨ : ਮਨਜੀਤ ਸਿੰਘ ਭੋਮਾ 
ਅੰਮ੍ਰਿਤਪਾਲ ਸਿੰਘ ਤੇ ਸਿੱਖ ਨੌਜਵਾਨਾਂ ਦੀਆਂ ਗ੍ਰਿਫਤਾਰੀਆਂ ਦੇ ਮੁੱਦੇ ਤੇ ਜਥੇਦਾਰ ਨੂੰ ਸ਼ਾਤਮਈ ਐਕਸ਼ਨ ਪ੍ਰੋਗਰਾਮ ਦੇਣਾ ਚਾਹੀਦਾ ਹੈ : ਮਨਜੀਤ ਸਿੰਘ ਭੋਮਾ ਅੰਮ੍ਰਿਤਸਰ, 24 ਮਾਰਚ : ਦਿੱਲੀ ਸਿੱਖ ਗੁਰਦੁਵਾਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ ਸਰਦਾਰ ਮਨਜੀਤ ਸਿੰਘ ਭੋਮਾ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਨਿਮਰਤਾ ਸਾਹਿਤ ਅਪੀਲ ਕੀਤੀ ਕਿ ਅਜਨਾਲਾ ਵਿਖੇ ਰੋਸ ਪ੍ਰਦਰਸ਼ਨ ਦੌਰਾਨ ਅਮ੍ਰਿਤਪਾਲ ਸਿੰਘ ਵੱਲੋ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਥਾਣੇ 'ਚ....
ਜਲਾਲਾਬਾਦ ਨਜ਼ਦੀਕ ਵਾਪਰੇ ਇਕ ਵਿਆਨਕ ਸੜਕ ਹਾਦਸੇ ਵਿੱਚ ਤਿੰਨ ਅਧਿਆਪਕਾਂ ਸਮੇਤ 4 ਦੀ ਮੌਤ
ਫਿਰੋਜ਼ਪੁਰ, 24 ਮਾਰਚ : ਅੱਜ ਸਵੇਰੇ ਜਲਾਲਾਬਾਦ ਨਜ਼ਦੀਕ ਪੈਂਦੇ ਪਿੰਡ ਖਾਈ ਫੇਮ ਦੇ ਨੇੜੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਅਧਿਆਪਕਾਂ ਸਮੇਤ ਡਰਾਈਵਰ ਦੀ ਮੌਕੇ ਉਤੇ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਫਿਰੋਜ਼ਪੁਰ-ਡਾਜ਼ਲਿਕਾ ਰੋਡ ਉਤੇ ਪਿੰਡ ਖਾਈ ਫੇਮ ਨੇੜੇ ਅਧਿਆਪਕਾਂ ਨਾਲ ਭਰੀ ਗੱਡੀ ਦੀ ਟੈਂਪੂ ਟਰੈਵਲਰ ਨਾਲ ਭਿਆਨਕ ਟੱਕਰ ਹੋਣ ਕਾਰਨ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਤਿੰਨ ਅਧਿਆਪਕਾਂ ਤੇ ਡਰਾਈਵਰ ਦੀ ਮੌਕੇ ਉਤੇ ਮੌਤ ਹੋ ਗਈ , ਜਦੋਂ ਕਿ ਬਾਕੀ ਅਧਿਆਪਕ ਗੰਭੀਰ ਜ਼ਖਮੀ ਹੋ ਗਏ।....
ਸਰਕਾਰ ਪੰਜਾਬ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਰਹੀ ਹੈ : ਗਿਆਨੀ ਹਰਪ੍ਰੀਤ ਸਿੰਘ
ਅੰਮ੍ਰਿਤਸਰ, 22 ਮਾਰਚ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇੱਕ ਵਾਰ ਫਿਰ ਕਿਹਾ ਹੈ ਕਿ ਸਰਕਾਰ ਪੰਜਾਬ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਰਹੀ ਹੈ। ਇੰਟਰਨੈੱਟ ਸੇਵਾਵਾਂ ਬੰਦ ਕਰਕੇ ਲੋਕਾਂ ਨੂੰ ਸੂਚਨਾ ਦੇ ਅਧਿਕਾਰ ਤੋਂ ਵਾਂਝਾ ਕੀਤਾ ਜਾ ਰਿਹਾ ਹੈ। ਇਸ ਕਾਰਨ ਲੋਕਾਂ ਵਿੱਚ ਕਈ ਤਰ੍ਹਾਂ ਦੇ ਡਰ ਪੈਦਾ ਹੋ ਰਹੇ ਹਨ। ਸਰਕਾਰ ਇਕ ਤਰ੍ਹਾਂ ਦੀ ਘਟੀਆ ਰਾਜਨੀਤੀ ਕਰ ਰਹੀ ਹੈ। ਤਿੰਨ ਦਹਾਕੇ ਪਹਿਲਾਂ ਵੀ ਕੇਂਦਰ ਅਤੇ ਸੂਬਾ ਸਰਕਾਰਾਂ ਨੇ ਸਿਆਸੀ ਖੇਡ ਖੇਡੀ, ਜਿਸ ਦਾ ਖਮਿਆਜ਼ਾ....