ਅੰਮ੍ਰਿਤਸਰ, 6 ਜਨਵਰੀ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ ਅਤੇ ਸ਼ਹੀਦ ਭਾਈ ਕੇਹਰ ਸਿੰਘ ਦੀ ਬਰਸੀ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਸਰਵਣ ਕਰਵਾਇਆ।....
ਮਾਝਾ
ਗੁਰਦਾਸਪੁਰ, 6 ਜਨਵਰੀ : ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਿਰਫ਼ ਨੌਂ ਮਹੀਨਿਆਂ ਵਿੱਚ ਰਿਕਾਰਡ 25 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦੇ ਕੇ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਕੀਤੇ ਚੋਣ ਵਾਅਦੇ ਨੂੰ ਪੂਰਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਪੰਜਾਬ ਸਾਲ 2023 ਵਿੱਚ ਸਿਹਤ, ਸਿੱਖਿਆ ਤੇ ਰੋਜ਼ਗਾਰ ਦੇ ਖੇਤਰਾਂ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਦਾ ਗਵਾਹ ਬਣੇਗਾ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ....
ਅੰਮ੍ਰਿਤਸਰ, 5 ਜਨਵਰੀ : ਸੂਚਨਾ ਅਤੇ ਲੋਕ ਸੰਪਰਕ, ਸ਼ਹਿਰੀ ਵਿਕਾਸ ਤੇ ਹਾਊਸਿੰਗ ਅਤੇ ਗੈਰ ਰਵਾਇਤੀ ਊਰਜਾ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਅੰਮ੍ਰਿਤਸਰ ਵਿਕਾਸ ਅਥਾਰਟੀ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਕਿਹਾ ਕਿ ਅੰਮ੍ਰਿਤਸਰ ਸ਼ਹਿਰ, ਜੋ ਕਿ ਆਪਣੀ ਧਾਰਮਿਕ ਤੇ ਇਤਹਾਸਿਕ ਮਹੱਤਤਾ ਲਈ ਦੁਨੀਆਂ ਭਰ ਵਿੱਚ ਜਾਣਿਆ ਜਾਂਦਾ ਹੈ, ਨੂੰ ਵਿਸ਼ਵ ਦੇ ਵੱਡੇ ਸ਼ਹਿਰਾਂ ਦਾ ਹਾਣੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸ਼ਹਿਰ ਲਈ ਸਾਡੇ ਕੋਲ ਵੱਡੀਆਂ ਯੋਜਨਾਵਾਂ ਹਨ ਅਤੇ ਛੇਤੀ ਹੀ ਇਨਾਂ ਉਤੇ ਅਮਲ ਸ਼ੁਰੂ ਕਰਕੇ ਅੰਮ੍ਰਿਤਸਰ....
- ਮੁੱਖ ਮੰਤਰੀ ਦੇ ਨਾਂ ਲਿਖੇ ਪੱਤਰ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ ਅੰਮ੍ਰਿਤਸਰ, 5 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬੀਤੇ ਦਿਨੀਂ ਗੁਰੂ ਦੀ ਗੋਲਕ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਖਿਲਾਫ ਕੀਤੀ ਗਈ ਅਪਮਾਨਜਨਕ ਬਿਆਨਬਾਜ਼ੀ ਨੂੰ ਲੈ ਕੇ ਅੱਜ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਪੰਜਾਬ ਭਰ ’ਚ ਡਿਪਟੀ ਕਮਿਸ਼ਨਰਾਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਾਮ ਪੱਤਰ ਸੌਂਪ ਕੇ ਉਸ ਨੂੰ ਜਨਤਕ ਤੌਰ ’ਤੇ ਮੁਆਫ਼ੀ ਮੰਗਣ ਲਈ ਕਿਹਾ। ਸ਼੍ਰੋਮਣੀ ਕਮੇਟੀ ਦੇ ਮੈਂਬਰਾਂ....
- ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਪੰਜਾਬ ਦੇ ਵਿਕਾਸ `ਚ ਨਿਭਾਈ ਜਾ ਰਹੀ ਭੂਮਿਕਾ ਦੀ ਦੋ ਮੰਤਰੀਆਂ ਵੱਲੋਂ ਸ਼ਲਾਘਾ ਅੰਮ੍ਰਿਤਸਰ,5 ਜਨਵਰੀ : ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ, ਸ਼ਹਿਰੀ ਵਿਕਾਸ ਤੇ ਹਾਊਸਿੰਗ ਅਤੇ ਗੈਰ ਰਵਾਇਤੀ ਊਰਜਾ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ੍ਰ ਹਰਭਜਨ ਸਿੰਘ ਈ .ਟੀ ਓ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਤਿਆਰ ਕੀਤੇ ਗਏ ਅੰਤਰਰਾਸ਼ਟਰੀ ਮਿਆਰ ਦੇ ਗੋਲਡਨ ਜੁਬਲੀ ਕਨਵੈਂਸ਼ਨ ਸੈੰਟਰ ਦਾ ਦੌਰਾ ਕੀਤਾ ਗਿਆ ਅਤੇ ਇਸ ਸੈਟਰ ਨੂੰ ਅੰਮ੍ਰਿਤਸਰ....
ਅੰਮ੍ਰਿਤਸਰ, 3 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਗੁਰਦੁਆਰਾ ਸਾਹਿਬਾਨ ਅੰਦਰ ਗੋਲਕਾਂ ਵਿਚ ਪੈਸੇ ਪਾਉਣ ਤੋਂ ਰੋਕਣ ਵਾਲਾ ਬਿਆਨ ਸੰਗਤ ਦੀ ਸ਼ਰਧਾ ਨੂੰ ਸੱਟ ਮਾਰਨ ਵਾਲਾ ਹੈ, ਜਿਸ ਨੇ ਉਸ ਬੌਧਿਕ ਕੰਗਾਲੀ ਸਾਹਮਣੇ ਲਿਆਂਦੀ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਜਮਾਤ ਨੇ ਸਿੱਖਾਂ ਦੀ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਨ ਲਈ ਹਮੇਸ਼ਾ ਚਾਲਾਂ ਚੱਲੀਆਂ, ਜਦਕਿ....
ਅੰਮ੍ਰਿਤਸਰ, 02 ਜਨਵਰੀ : ਖ਼ਾਲਸਾ ਪੰਥ ਦੇ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ’ਤੇ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਮਿਤੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਾਧਾ ਕੀਤਾ ਗਿਆ ਹੈ। ਹੁਣ ਸ਼ਰਧਾਲੂ 11 ਜਨਵਰੀ 2023 ਤੱਕ ਆਪਣੇ ਪਾਸਪੋਰਟ ਜਮ੍ਹਾਂ ਕਰਵਾ ਸਕਣਗੇ। ਇਸ ਤੋਂ ਪਹਿਲਾਂ 31 ਦਸੰਬਰ 2022 ਤੱਕ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਤਾਰੀਕ ਮਿਥੀ ਗਈ ਸੀ। ਦੱਸਣਯੋਗ ਹੈ ਕਿ ਹਰ ਸਾਲ ਅਪ੍ਰੈਲ ਮਹੀਨੇ ਵਿਚ ਪਾਕਿਸਤਾਨ ਸਥਿਤ....
ਮੁੱਖ ਮੰਤਰੀ ਵੱਲੋਂ ਮੈਡੀਕਲ ਕਾਲਜ ਸਬੰਧੀ ਸ਼੍ਰੋਮਣੀ ਕਮੇਟੀ ’ਤੇ ਰੋਕਾਂ ਲਗਾਉਣ ਦੇ ਦੋਸ਼ਾਂ ਨੂੰ ਧਾਮੀ ਨੇ ਸਿਰੇ ਤੋਂ ਕੀਤਾ ਖਾਰਜ ਅੰਮ੍ਰਿਤਸਰ, 2 ਜਨਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਬੀਤੇ ਕੱਲ੍ਹ ਸੰਗਰੂਰ ਵਿਖੇ ਮੈਡੀਕਲ ਕਾਲਜ ਸਬੰਧੀ ਸ਼੍ਰੋਮਣੀ ਕਮੇਟੀ ’ਤੇ ਰੋਕਾਂ ਲਗਾਉਣ ਦੇ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਗੁਰਦੁਆਰਾ ਐਕਟ 1925 ਤਹਿਤ....
ਅੰਮ੍ਰਿਤਸਰ, 2 ਜਨਵਰੀ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸੀ ਆਗੂ ਸ. ਸੁਖਜਿੰਦਰ ਸਿੰਘ ਰੰਧਾਵਾ ਦੇ ਰਾਜਸਥਾਨ ਦੇ ਮੁੱਖ ਮੰਤਰੀ ਸ੍ਰੀ ਅਸ਼ੋਕ ਗਹਿਲੋਤ ਨਾਲ ਮਿਲ ਕੇ ਰਾਜਸਥਾਨ ਗੁਰਦੁਆਰਾ ਕਮੇਟੀ ਬਣਾਉਣ ਦੇ ਮਨਸੂਬਿਆਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਹੀ ਸਿੱਖ ਮਾਮਲਿਆਂ ਵਿਚ ਬੇਲੋੜਾ ਦਖ਼ਲ ਦੇ ਕੇ ਸਿੱਖ ਸ਼ਕਤੀ ਨੂੰ ਕਮਜ਼ੋਰ ਕਰਨ ਦੇ ਯਤਨ ਕਰਦੀ ਰਹੀ ਹੈ ਅਤੇ ਹੁਣ ਵੀ ਇਸ ਦੇ ਆਗੂ ਸਿੱਖ ਸ਼ਕਤੀ ਨੂੰ ਵੰਡਣ....
ਅੰਮ੍ਰਿਤਸਰ, 2 ਜਨਵਰੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਦੀ ਅਗਵਾਈ ਹੇਠ ਅਡਵਾਈਜ਼ਰੀ ਬੋਰਡ ਦੀ ਅਹਿਮ ਬੈਠਕ ਹੋਈ,ਜਿਸ ਚ ਪੰਥ,ਪੰਜਾਬ ਦੇ ਭੱਖਦੇ ਮਸਲਿਆਂ ਤੇ ਅਹਿਮ ਵਿਚਾਰਾਂ ਚਰਚਾਵਾਂ ਕੀਤੀਆਂ। ਇਸ ਮੌਕੇ ਸਿੰਘ ਸਾਹਿਬਾਨ ਪੰਜ ਪਿਆਰੇ ਭਾਈ ਮੇਜਰ ਸਿੰਘ ਨੇ ਮੂਲ ਮੰਤਰ ਦਾ ਪਾਠ ਕਰਕੇ ਮੀਟਿੰਗ ਦੀ ਆਰੰਭਤਾ ਕੀਤੀ। ਇਸ ਮੌਕੇ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਨਜੀਤ ਸਿੰਘ ਭੋਮਾ ਨੇ ਕਿਹਾ ਕਿ ਸਿੱਖ ਪੰਥ ਤੋਂ....
ਅੰਮ੍ਰਿਤਸਰ, 1 ਜਨਵਰੀ : ਨਵੇਂ ਸਾਲ ਦੇ ਪਹਿਲੇ ਦਿਨ ਯਾਨੀ ਅੱਜ 1 ਜਨਵਰੀ ਤੋਂ ਭਾਰਤ-ਪਾਕਿ ਸਰਹੱਦ ਜੇਸੀਪੀ ਅਟਾਰੀ ਵਿਖੇ ਰੋਜ਼ਾਨਾ ਸ਼ਾਮ ਨੂੰ ਹੋਣ ਵਾਲੇ ਬੀਟਿੰਗ ਦ ਰਿਟਰੀਟ ਸਮਾਰੋਹ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਹੋ ਜਾਵੇਗੀ।ਪਹਿਲੀ ਕਤਾਰ 'ਚ ਬੈਠ ਕੇ ਇਸ ਇਤਿਹਾਸਕ ਸਮਾਰੋਹ ਨੂੰ ਦੇਖਣ ਲਈ ਸੈਲਾਨੀਆਂ ਨੂੰ ਹੁਣ ਬੀ.ਐੱਸ.ਐੱਫ ਹੈੱਡਕੁਆਰਟਰ 'ਤੇ ਰਜਿਸਟਰੇਸ਼ਨ ਕਰਵਾਉਣੀ ਹੋਵੇਗੀ। ਬੀਐਸਐਫ ਦੁਆਰਾ 4 ਦਸੰਬਰ, 2022 ਨੂੰ ਸ਼ੁਰੂ ਕੀਤੀ ਗਈ ਔਨਲਾਈਨ ਸਾਈਟ https://attari.bsf.gov.in/ 'ਤੇ ਕਲਿੱਕ....
ਗੁਰਦਾਸਪੁਰ,01 ਜਨਵਰੀ : ਗੁਰਦਾਸਪੁਰ ਦੇ ਪਿੰਡ ਅਗਵਾਨ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ, ਸ਼ਹੀਦ ਭਾਈ ਬੇਅੰਤ ਸਿੰਘ. ਸ਼ਹੀਦ ਭਾਈ ਕੇਹਰ ਸਿੰਘ ਅਤੇ ਬੀਬੀ ਸੁਰਿੰਦਰ ਕੌਰ ਜੀ ਦੀ ਯਾਦ ਵਿੱਚ ਬਣੇ ਗੁਰਦੁਆਰਾ ਯਾਦਗਾਰ-ਏ-ਸ਼ਹੀਦਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਨਤਮਸਤਕ ਹੋਏ। ਇਸ ਮੌਕੇ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਸ਼ਹੀਦ ਭਾਈ ਸਤਵੰਤ ਸਿੰਘ ਜੀ ਦੇ ਪਰਿਵਾਰ ਵੱਲੋਂ ਇਸ ਮੌਕੇ ਦਿੱਤੇ ਸਤਿਕਾਰ ਲਈ ਮੈਂ ਹਮੇਸ਼ਾਂ ਰਿਣੀ ਰਹਾਂਗਾ। ਭਾਈ ਸਾਹਿਬ ਦੇ ਸਤਿਕਾਰਯੋਗ ਮਾਤਾ ਪਿਆਰ....
ਅੰਮ੍ਰਿਤਸਰ, 1 ਜਨਵਰੀ : ਘਰਿੰਡਾ ਥਾਣਾ ਖੇਤਰ ਵਿੱਚ ਸ਼ਨੀਵਾਰ ਦੇਰ ਰਾਤ ਇੱਕ ਸੜਕ ਹਾਦਸੇ ਵਿੱਚ ਮੰਡੀ ਤੋਂ ਪਰਤ ਰਹੇ 4 ਮਜਦੂਰਾ ਦੀ ਮੌਤ ਹੋ ਗਈ। ਹਾਦਸੇ ਵਿੱਚ ਕਾਰ ਚਾਲਕ ਵੀ ਗੰਭੀਰ ਜ਼ਖ਼ਮੀ ਹੋ ਗਿਆ। ਇਸ ਦੇ ਨਾਲ ਹੀ ਛੇ ਜ਼ਖ਼ਮੀਆਂ ਨੂੰ ਛੇਹਰਟਾ ਦੇ ਅਰੋੜਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਕਾਰ ਚਾਲਕ ਦੀ ਹਾਲਤ ਵੀ ਨਾਜ਼ੁਕ ਬਣੀ ਹੋਈ ਹੈ। ਜਾਣਕਾਰੀ ਮੁਤਾਬਕ ਸ਼ਨੀਵਾਰ ਰਾਤ ਪੱਲੇਦਾਰ ਮੰਡੀ 'ਚ ਆਪਣਾ ਕੰਮ ਨਿਪਟਾ ਕੇ ਥ੍ਰੀ-ਵ੍ਹੀਲਰ 'ਚ ਸਵਾਰ ਹੋ ਕੇ ਘਰ ਪਰਤ ਰਹੇ ਸਨ। ਇਸ ਦੌਰਾਨ ਰਸਤੇ....
ਅੰਮ੍ਰਿਤਸਰ, 31 ਦਸੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਅੱਜ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਸਨਮਾਨਿਤ ਕੀਤਾ ਗਿਆ। ਸੇਵਾ ਮੁਕਤ ਹੋਏ ਕਰਮਚਾਰੀਆਂ ਵਿਚ ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਸ. ਪਰਮਜੀਤ ਸਿੰਘ ਹਰਿਆਣਾ, ਸ਼੍ਰੋਮਣੀ ਕਮੇਟੀ ਦੇ ਸੁਪਰਵਾਈਜ਼ਰ ਸ. ਬਲਜੀਤ ਸਿੰਘ ਬੁੱਟਰ, ਸ. ਸਤਨਾਮ ਸਿੰਘ ਰੀਕਾਰਡ ਕੀਪਰ ਤੇ ਸੇਵਾਦਾਰ ਸ. ਮੋਹਨ ਸਿੰਘ ਸ਼ਾਮਲ ਹਨ। ਇਨ੍ਹਾਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਹਰਭਜਨ ਸਿੰਘ....
ਅੰਮ੍ਰਿਤਸਰ 31 ਦਸੰਬਰ : ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਅੰਮ੍ਰਿਤਸਰ ਵਿੱਚ ਇੱਕ ਪ੍ਰੈੱਸ ਕਾਨਫਰੰਸ ਕੀਤੀ ਗਈ, ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਪਾਰਟੀ ਦਾ ਗਰਾਫ਼ ਲਗਾਤਾਰ ਘੱਟਦਾ ਹੋਇਆ ਨਜ਼ਰ ਆ ਰਿਹਾ ਹੈ ਅਤੇ ਜੋ ਕਾਂਗਰਸ ਪਾਰਟੀ ਦੇ ਰਾਹੁਲ ਗਾਂਧੀ ਭਾਰਤੀ ਜੋੜੇ ਯਾਤਰਾ ਕਰ ਰਹੇ ਹਨ, ਉਸ ਨਾਲ ਪੰਜਾਬ ਕਾਂਗਰਸ ਜੁੜ ਜਾਵੇ, ਇਨ੍ਹਾਂ ਹੀ ਬਹੁਤ ਹੈ| ਪੰਜਾਬ ਦੀ ਕਾਂਗਰਸ ਪਾਰਟੀ ਵਿੱਚ ਇੱਕ ਦੂਜੇ ਨਾਲ ਦੂਸ਼ਣਬਾਜ਼ੀ ਕਰਦੇ ਹੋਏ ਨਜ਼ਰ ਆ ਰਹੇ ਹਨ|....