ਮਾਝਾ

ਅਜ਼ਾਦੀ ਦਿਵਸ ਦੇ ਮੌਕੇ ਮਨਾਏ ਜਾ ਰਹੇ ਜ਼ਿਲਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ
ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਮਨਾਇਆ ਜਾਵੇਗਾ ਜ਼ਿਲਾ ਪੱਧਰ ਦਾ ਅਜ਼ਾਦੀ ਦਿਵਸ ਸਮਾਰੋਹ ਤਰਨ ਤਾਰਨ, 26 ਜੁਲਾਈ 2024 : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਦੇ ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਵੱਲੋਂ ਆਜ਼ਾਦੀ ਦਿਵਸ ਦੇ ਮੌਕੇ ‘ਤੇ 15 ਅਗਸਤ ਨੂੰ ਮਨਾਏ ਜਾ ਰਹੇ ਜ਼ਿਲਾ ਪੱਧਰੀ ਸਮਾਗਮ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਦੀਆਂ ਤਿਆਰੀਆਂ ਲਈ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ....
ਖਾਧ ਪਦਾਰਥਾਂ ਵਿੱਚ ਮਿਲਾਵਟ ਕਰਨ ਵਾਲਿਆਂ ਵਿਰੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ-ਵਧੀਕ ਡਿਪਟੀ ਕਮਿਸ਼ਨਰ
ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਫੂਡ ਸੇਫਟੀ ਦੀ ਜ਼ਿਲ੍ਹਾ ਪੱਧਰੀ ਅਡਵਾਇਜ਼ਰੀ ਕਮੇਟੀ ਦੀ ਮੀਟਿੰਗ ਤਰਨ ਤਾਰਨ, 26 ਜੁਲਾਈ 2024 : ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਵਰਿੰਦਰਪਾਲ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੈਪਲੈਕਸ ਵਿਖੇ ਫੂਡ ਸੇਫਟੀ ਦੀ ਜ਼ਿਲ੍ਹਾ ਪੱਧਰੀ ਅਡਵਾਇਜ਼ਰੀ ਕਮੇਟੀ ਦੀ ਮੀਟਿੰਗ ਹੋਈ। ਇਸ ਮੌਕੇ ਸਿਵਲ ਸਰਜਨ ਤਰਨ ਤਾਰਨ ਡਾ. ਭਰਤ ਭੂਸ਼ਣ ਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਮੀਟਿੰਗ....
ਸਿਹਤ ਵਿਭਾਗ ਤਰਨ ਤਾਰਨ ਵੱਲੋਂ ਵੱਖ-ਵੱਖ ਸਿਹਤ ਪ੍ਰੋਗਰਾਮਾਂ ਦਾ ਰੀਵਿਊ ਕਰਨ ਲਈ ਆਨਲਾਈਨ ਮੀਟਿੰਗ
ਤਰਨ ਤਾਰਨ, 26 ਜੁਲਾਈ 2024 : ਸਿਹਤ ਵਿਭਾਗ ਤਰਨ ਤਾਰਨ ਵੱਲੋ ਸਿਵਲ ਸਰਜਨ ਡਾ. ਭਰਤ ਭੁਸ਼ਣ ਤਰਨ ਤਾਰਨ ਦੀਆਂ ਹਦਾਇਤਾ ਅਨੁਸਾਰ ਜਿਲ੍ਹਾ ਟੀਕਾਕਰਨ ਅਫਸਰ ਡਾ. ਵਰਿੰਦਰਪਾਲ ਕੌਰ ਵੱਲੋਂ ਅੱਜ ਸਿਹਤ ਵਿਭਾਗ ਨਾਲ ਸਬੰਧਤ ਚੱਲ ਰਹੇ ਪ੍ਰੋਗਰਾਮ ਨੂੰ ਰੀਵਿਊ ਕਰਨ ਲਈ ਆਨਲਾਈਨ ਮੀਟਿੰਗ ਕਰਵਾਈ ਗਈ।ਇਸ ਮੀਟਿੰਗ ਵਿੱਚ ਡਾ. ਇਸ਼ਤਾ ਸਰਵੀਲਨੈਸ ਅਫਸਰ, ਡਾ. ਅਮਨਦੀਪ ਸਿੰਘ ਮੈਡੀਕਲ ਅਫਸਰ, ਡਾ. ਸੁਖਜਿੰਦਰ ਸਿੰਘ ਮੈਡੀਕਲ ਅਫਸਰ, ਸ੍ਰੀ ਅਮਰਦੀਪ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਸ੍ਰੀਮਤੀ ਰਜਨੀ ਸਕੂਲ ਹੈਲਥ....
ਪੁਲਿਸ ਦੇ ਸਾਂਝ ਸਟਾਫ ਨੇ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਣਕਾਰੀ
ਪੁਲਿਸ ਹੈਲਪ ਲਾਈਨ 112 ਅਤੇ ਨੈਸ਼ਨਲ ਹਾਈਵੇ ਦੇ ਹੈਲਪ ਲਾਈਨ ਨੰਬਰ 1033 ਬਾਰੇ ਵੀ ਜਾਣਕਾਰੀ ਦਿੱਤੀ ਬਟਾਲਾ, 26 ਜੁਲਾਈ 2024 : ਐਸ.ਐਸ.ਪੀ ਬਟਾਲਾ ਮੈਡਮ ਅਸ਼ਵਨੀ ਗੋਟਿਆਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਟਾਲਾ ਪੁਲਿਸ ਦੇ ਸਾਂਝ ਸਟਾਫ਼ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਘੱਟ ਉਮਰ ਦੇ ਡਰਾਈਵਿੰਗ ਵਿਰੁੱਧ ਨਵੇਂ ਕਾਨੂੰਨ ਅਤੇ ਸੁਰੱਖਿਅਤ ਡਰਾਈਵਿੰਗ ਆਦਤਾਂ ਨੂੰ ਉਤਸ਼ਾਹਿਤ ਕਰਨ ਲਈ ਇਸ ਦੇ ਕਾਨੂੰਨੀ....
ਵਾਤਾਵਰਣ ਨੂੰ ਹਰਿਆ ਭਰਿਆ ਬਣਾਉਣ ਦੇ ਮੰਤਵ ਨਾਲ ਬਟਾਲੀਅਨ ਹੈੱਡਕੁਆਰਟਰ ਵਿਖੇ ਲਗਾਏ ਬੂਟੇ
ਬਟਾਲਾ, 26 ਜੁਲਾਈ 2024 : ਬਟਾਲੀਅਨ ਹੈਡ ਕੁਆਰਟਰ ਨੰ. 2, ਪੰਜਾਬ ਹੋਮ ਗਾਰਡਜ਼ ਬਟਾਲਾ ਵਿਖੇ ਬੂਟੇ ਲਗਾਏ ਦੀ ਮੁਹਿਮ ਬਟਾਲੀਅਨ ਕਮਾਂਡਰ ਗਗਨਪ੍ਰੀਤ ਸਿੰਘ ਢਿਲੋਂ ਵਲੋ ਬੂਟਾ ਲਗਾ ਕੇ ਕੀਤੀ ਗਈ। ਇਸ ਮੋਕੇ ਸਟਾਫ ਅਫ਼ਸਰ ਮਨਜੀਤ ਸਿੰਘ ਪੋਸਟ ਵਾਰਡਨ ਹਰਬਖਸ਼ ਸਿੰਘ, ਕਮਾਂਡਰ ਵਰਿੰਦਰ ਕੁਮਾਰ, ਪ/ਕਮਾਂਡਰ ਰਣਜੀਤ ਸਿੰਘ, ਦਵਿੰਦਰ ਸਿੰਘ, ਪ੍ਰਿੰਸ ਕੁਮਾਰ, ਰਾਜ ਸਿੰਘ, ਇੰਦਰਜੀਤ ਸਿੰਘ ਮੱਲ੍ਹੀ, ਗੁਰਪੀ੍ਤ ਸਿੰਘ ਤੇ ਗਾਰਡ ਕਮਾਂਡਰ ਸਮੇਤ ਸਟਾਫ ਹਾਜ਼ਰ ਸੀ। ਇਸ ਮੌਕੇ ਬਟਾਲੀਅਨ ਕਮਾਂਡਰ ਨੇ ਦੱਸਿਆ ਕਿ ਬੂਟੇ ਲਾਗਉਣ....
ਸ਼੍ਰੋਮਣੀ ਕਮੇਟੀ ਦੇ ਸੇਵਾ-ਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ
ਅੰਮ੍ਰਿਤਸਰ, 26 ਜੁਲਾਈ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸੇਵਾਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀਆਂ ਨੂੰ ਮੁਲਾਜ਼ਮ ਭਲਾਈ ਫੰਡ ਸਕੀਮ ਤਹਿਤ ਅੱਜ ਸਨਮਾਨਿਤ ਕੀਤਾ ਗਿਆ। ਇਨ੍ਹਾਂ ਸਾਬਕਾ ਮੁਲਾਜ਼ਮਾਂ ਵਿਚ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਮੀਤ ਸਕੱਤਰ ਸ. ਪਰਮਜੀਤ ਸਿੰਘ, ਅਕਾਊਂਟੈਂਟ ਸ. ਹਰਦੇਵ ਸਿੰਘ, ਸੁਪਰਵਾਈਜ਼ਰ ਸ. ਨਰਿੰਦਰ ਸਿੰਘ, ਸਹਾਇਕ ਚੀਫ ਸ. ਬਲਰਾਜ ਸਿੰਘ, ਸਹਾਇਕ ਸੁਪਰਵਾਈਜ਼ਰ ਸ. ਸਰਬਜੀਤ ਸਿੰਘ ਪੱਟੀ, ਗੁਰਦੁਆਰਾ ਇੰਸਪੈਕਟਰ ਸ. ਮੁਕੰਦ ਸਿੰਘ ਤੇ....
ਧਰਤੀ ਦੇ ਤਾਪਮਾਨ ਨੂੰ ਠੱਲ ਪਾਉਣ ਲਈ ਵੱਧ ਤੋਂ ਵੱਧ ਲਗਾਓ ਬੂਟੇ : ਹਰਪਾਲ ਸਿੰਘ ਚੀਮਾ 
ਅੰਮ੍ਰਿਤਸਰ, 25 ਜੁਲਾਈ 2024 : ਧਰਤੀ ਦਾ ਤਾਪਮਾਨ ਲਗਾਤਾਰ ਵੱਧ ਰਿਹਾ ਹੈ ਅਤੇ 48 ਡਿਗਰੀ ਸੇਲਸੀਅਸ ਤੋਂ 50 ਡਿਗਰੀ ਸੇਲਸੀਅਸ ਤੱਕ ਪਹੁੰਚ ਗਿਆ ਹੈ ਇਸ ਨੂੰ ਠੱਲ ਪਾਉਣ ਲਈ ਦਰੱਖਤ ਲਗਾਉਣੇ ਬਹੁਤ ਜਰੂਰੀ ਹਨ ਤਾਂ ਹੀ ਅਸੀਂ ਆਪਣੇ ਵਾਤਾਵਰਨ ਨੂੰ ਨਵੀਂ ਪੀੜ੍ਹੀ ਲਈ ਬਚਾ ਸਕਦੇ ਹਾਂ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਵਿੱਤ ਮੰਤਰੀ ਪੰਜਾਬ ਸ: ਹਰਪਾਲ ਸਿੰਘ ਚੀਮਾ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟਡ ਦੇ 66 ਕੇ ਵੀ ਸਬ-ਸਟੇਸ਼ਨ ਮਾਨਾਂਵਾਲਾ ਵਿਖੇ ਵਾਤਾਵਰਣ ਦੀ ਸਾਂਭ ਸੰਭਾਲ ਲਈ ਬੂਟੇ ਲਗਾਉਣ ਉਪਰੰਤ ਕੀਤਾ....
ਪਠਾਨਕੋਟ ਦੇ ਇੱਕ ਪਿੰਡ ਵਿੱਚ ਦੇਖੇ ਗਏ 7 ​​ਸ਼ੱਕੀ ਵਿਅਕਤੀ, ਸਕੈਚ ਜਾਰੀ, ਪੁਲਿਸ ਨੇ ਤਲਾਸ਼ੀ ਮੁਹਿੰਮ ਕੀਤੀ ਤੇਜ਼ 
ਪਿੰਡ ਫੰਗਟੋਲੀ 'ਚ ਮਾਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ ਜਦੋਂ ਦੇਰ ਰਾਤ ਸੱਤ ਸ਼ੱਕੀ ਵਿਅਕਤੀਆਂ ਨੇ ਇਕ ਔਰਤ ਤੋਂ ਉਸ ਦੇ ਘਰ ਪਾਣੀ ਮੰਗਿਆ। ਪਠਾਨਕੋਟ 24 ਜੁਲਾਈ 2024 : ਪੰਜਾਬ ਦੇ ਪਠਾਨਕੋਟ ਦੇ ਫੰਗਟੋਲੀ ਨਾਂ ਦੇ ਪਿੰਡ ਦੀ ਕਾਫੀ ਚਰਚਾ ਹੈ। ਜਿੱਥੇ ਸੱਤ ਸ਼ੱਕੀ ਵਿਅਕਤੀਆਂ ਨੂੰ ਇਕੱਠੇ ਦੇਖ ਕੇ ਦਹਿਸ਼ਤ ਦਾ ਮਾਹੌਲ ਬਣ ਗਿਆ। ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ 'ਤੇ ਕਰ ਦਿੱਤਾ ਗਿਆ ਹੈ। ਪੁਲਿਸ ਨੇ ਵੀ ਪਿੰਡ ਪਹੁੰਚ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਪਿੰਡ....
ਮਾਨਯੋਗ ਰਾਜਪਾਲ ਪੰਜਾਬ ਵੱਲੋਂ ਹਿੰਦ ਪਾਕ ਸਰਹੱਦ ਦੇ ਨਾਲ ਲਗਦੇ ਖੇਤਰ ਵਿੱਚ ਪਹੁੰਚ ਗ੍ਰਾਮੀਣ ਸੁਰੱਖਿਆ ਸਮਿਤਿਆਂ ਦੇ ਮੈਂਬਰਾਂ ਨਾਲ ਕੀਤੀ ਵਿਸੇਸ ਚਰਚਾ
ਹਰ ਤਰ੍ਹਾਂ ਦੀ ਸਮੱਸਿਆ ਦਾ ਕੀਤਾ ਜਾਵੈਗਾ ਪਹਿਲ ਦੇ ਆਧਾਰ ਤੇ ਹੱਲ : ਰਾਜ ਪਾਲ ਪਠਾਨਕੋਟ, 24 ਜੁਲਾਈ 2024 : ਅੱਜ ਮਾਨਯੋਗ ਰਾਜਪਾਲ ਪੰਜਾਬ ਸ੍ਰੀ ਬਨਵਾਰੀ ਲਾਲ ਪਰੋਹਿਤ ਜੀ ਵੱਲੋਂ ਹਿੰਦ ਪਾਕ ਦੀ ਸਰਹੱਦ ਦੇ ਨਾਲ ਲਗਦੇ ਖੇਤਰ ਬਮਿਆਲ ਅੰਦਰ ਪਹੁੰਚ ਕੇ ਜਿਲ੍ਹਾ ਪਠਾਨਕੋਟ ਵਿੱਚ ਗਠਿਤ ਕੀਤੀਆਂ ਗਈਆਂ ਗ੍ਰਾਮੀਣ ਸੁਰੱਖਿਆ ਸਮਿਤਿਆਂ ਨਾਲ ਇੱਕ ਵਿਸੇਸ ਸਮਾਰੋਹ ਦੋਰਾਨ ਵੱਖ ਵੱਖ ਪਹਿਲੂਆਂ ਤੇ ਚਰਚਾ ਕੀਤੀ ਗਈ। ਇਸ ਮੋਕੇ ਤੇ ਉਨ੍ਹਾਂ ਦੇ ਨਾਲ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਨੀਲਕੰਠ ਅਵਧ ਪ੍ਰਭਾਵੀ ਸਕੱਤਰ....
ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਵੱਲੋਂ ਦੀਨਾਨਗਰ ਵਿਖੇ ਮਹਿਲਾ ਕੇਂਦਰਿਤ ਕਾਨੂੰਨਾਂ ਅਤੇ ਘਰੇਲੂ ਹਿੰਸਾ ਦੇ ਖ਼ਿਲਾਫ਼ ਜਾਗਰੂਕਤਾ ਕੈਂਪ ਆਯੋਜਿਤ 
ਗੁਰਦਾਸਪੁਰ, 24 ਜੁਲਾਈ 2024 : ਭਾਰਤ ਸਰਕਾਰ ਵੱਲੋਂ ਪ੍ਰਾਪਤ ਮਿਸ਼ਨ ਸ਼ਕਤੀ ਸਕੀਮ ਦੇ ਤਹਿਤ ਸਪੈਸ਼ਲ ਜਾਗਰੂਕਤਾ 100 ਦਿਨਾਂ ਕਲੰਡਰ ਦੇ ਤਹਿਤ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਰੇਵਾ ਵੈੱਲਫੇਅਰ ਸੋਸਾਇਟੀ ਦੀਨਾਨਗਰ ਵਿਖੇ ਮਹਿਲਾ ਕੇਂਦਰਿਤ ਕਾਨੂੰਨਾਂ ਅਤੇ ਘਰੇਲੂ ਹਿੰਸਾ ਦੇ ਖ਼ਿਲਾਫ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਜਾਗਰੂਕਤਾ ਕੈਂਪ ਦਾ ਮੁੱਖ ਮੰਤਵ ਔਰਤਾਂ ਨੂੰ ਨਵੇਂ ਕੇਂਦਰਿਤ ਕਾਨੂੰਨ ਅਤੇ ਘਰੇਲੂ ਹਿੰਸਾ ਤੋਂ ਪ੍ਰਭਾਵਿਤ ਔਰਤਾਂ ਨੂੰ ਜਾਗਰੂਕ ਕਰਨਾ ਸੀ। ਇਸ ਦੇ ਨਾਲ ਹੀ ਕੈਂਪ ਵਿੱਚ....
ਟੈਫ੍ਰਿਕ ਪੁਲਿਸ ਐਜੂਕੇਸ਼ਨ ਸੈੱਲ ਨੇ ਦੀਨਾਨਗਰ ਵਿਖੇ ਜਾਗਰੂਕਤਾਂ ਕੈਂਪ ਲਗਾਇਆ
ਟੈਕਸੀ ਸਟੈਂਡ ਅਤੇ ਬੱਸ ਸਟੈਂਡ ਵਿਖੇ ਡਰਾਈਵਰਾਂ ਨੂੰ ਆਵਾਜਾਈ ਨਿਯਮਾਂ ਦੀ ਜਾਣਕਾਰੀ ਦਿੱਤੀ ਗੁਰਦਾਸਪੁਰ, 24 ਜੁਲਾਈ 2024 : ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ ਦੀਆਂ ਹਦਾਇਤਾਂ ਤਹਿਤ ਪੁਲਿਸ ਜ਼ਿਲ੍ਹਾ ਗੁਰਦਾਸਪੁਰ ਦੇ ਟਰੈਫ਼ਿਕ ਸੈੱਲ ਵੱਲੋਂ ਆਵਾਜਾਈ ਨਿਯਮਾਂ ਦੀ ਜਾਣਕਾਰੀ ਦੇਣ ਲਈ ਜਾਗਰੂਕਤਾ ਮੁਹਿੰਮ ਲਗਾਤਾਰ ਜਾਰੀ ਹੈ। ਇਸੇ ਮੁਹਿੰਮ ਤਹਿਤ ਟੈਫ੍ਰਿਕ ਪੁਲਿਸ ਐਜੂਕੇਸ਼ਨ ਸੈੱਲ ਵੱਲੋਂ ਅੱਜ ਦੀਨਾਨਗਰ ਬੱਸ ਸਟੈਂਡ ਅਤੇ ਟੈਕਸੀ ਸਟੈਂਡ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਜਾਗਰੂਕਤਾ....
ਸ੍ਰੀ ਅਕਾਲ ਤਖ਼ਤ ਸਾਹਿਬ ’ਚ ਪੇਸ਼ ਹੋ ਸੁਖਬੀਰ ਸਿੰਘ ਬਾਦਲ, ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਸੌਂਪਿਆ ਲਿਫਾਫਾ ਬੰਦ ਸਪਸ਼ਟੀਕਰਨ
ਅੰਮ੍ਰਿਤਸਰ, 24 ਜੁਲਾਈ 2024 : ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਕੁਝ ਸੀਨੀਅਰ ਆਗੂਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦਿੱਤੀ ਸ਼ਿਕਾਇਤ ਵਿਚ ਲਾਏ ਦੋਸ਼ਾਂ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਆਪਣਾ ਲਿਖਤੀ ਸਪੱਸ਼ਟੀਕਰਨ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਨਿੱਜੀ ਤੌਰ ‘ਤੇ ਪੁੱਜ ਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸੌਂਪਿਆ ਹੈ। ਉਹਨਾਂ ਦੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਡਾ....
ਪੰਜਾਬ ਨੇ ਜੰਮੂ ਅਤੇ ਕਸ਼ਮੀਰ ਦੀ ਤਰਜ਼ ‘ਤੇ 16ਵੇਂ ਵਿੱਤ ਕਮਿਸ਼ਨ ਤੋਂ ਮੰਗਿਆ ਵਿਸ਼ੇਸ਼ ਉਦਯੋਗਿਕ ਪੈਕੇਜ਼
ਕਮਿਸ਼ਨ ਅੱਗੇ ਰੱਖੀਆਂ ਮੰਗਾਂ ਦਾ ਉਦੇਸ਼ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਪੰਜਾਬ ਤੋਂ ਬਾਹਰਲੇ ਸੂਬਿਆਂ ਵਿੱਚ ਪੂੰਜੀ ਦੇ ਪਲਾਇਨ ਨੂੰ ਰੋਕਣਾ ਅੰਮ੍ਰਿਤਸਰ, 23 ਜੁਲਾਈ 2024 : ਪੰਜਾਬ ਨੇ 16ਵੇਂ ਵਿੱਤ ਕਮਿਸ਼ਨ ਅੱਗੇ ਆਪਣੇ ਕੇਸ ਨੂੰ ਬਾਖੂਬੀ ਢੰਗ ਨਾਲ ਰੱਖਦਿਆਂ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਵੱਡੇ ਪੱਧਰ ‘ਤੇ ਉਦਯੋਗਿਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਜੰਮੂ ਅਤੇ ਕਸ਼ਮੀਰ ਦੀ ਤਰਜ਼ ‘ਤੇ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਹੈ ਤਾਂ ਜੋ ਪੰਜਾਬ ਤੋਂ ਬਾਹਰਲੇ ਸੂਬਿਆਂ ਵਿੱਚ....
ਪੰਜਾਬ ਦੇ ਰਾਜਪਾਲ ਨੇ ਬਾਬਾ ਨਾਮਦੇਵ ਜੀ ਨੂੰ ਸਮਰਪਿਤ ਇਮਾਰਤ ਦਾ ਨੀਂਹ ਪੱਥਰ ਰੱਖਿਆ
ਇਮਾਰਤ ਦੀ ਉਸਾਰੀ ਲਈ 1 ਕਰੋੜ ਰੁਪਏ ਦੀ ਗ੍ਰਾਂਟ ਦਿੱਤੀ ਬਟਾਲਾ, 23 ਜੁਲਾਈ 2024 : ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਘੁਮਾਣ ਵਿਖੇ ਸ਼੍ਰੋਮਣੀ ਭਗਤ ਨਾਮਦੇਵ ਜੀ ਦੀ ਯਾਦ ਨੂੰ ਸਮਰਪਿਤ “ਸੰਤ ਨਾਮਦੇਵ ਜੀ ਯਾਤਰੀ ਨਿਵਾਸ” ਭਵਨ ਦਾ ਨੀਂਹ ਪੱਥਰ ਰੱਖਿਆ। ਦੱਸਣਯੋਗ ਹੈ ਕਿ ਰਾਜਪਾਲ ਵੱਲੋਂ ਇਸ ਭਵਨ ਦੇ ਨਿਰਮਾਣ ਲਈ ਆਪਣੇ ਫੰਡ ਵਿੱਚੋਂ 1 ਕਰੋੜ ਰੁਪਏ ਦੀ ਗ੍ਰਾਂਟ ਦਿੱਤੀ ਗਈ ਹੈ। ਪਿੰਡ ਘੁਮਾਣ ਵਿੱਚ ਬਣਨ ਵਾਲੇ ਇਸ ਭਵਨ ਵਿੱਚ ਕੁੱਲ 10....
ਵਿਧਾਇਕ ਸ਼ੈਰੀ ਕਲਸੀ ਨੇ ਬਿਰਹਾ ਦੇ ਸੁਲਤਾਨ ਸ਼ਿਵ ਕੁਮਾਰ ਬਟਾਲਵੀ ਦੇ ਜਨਮ ਦਿਨ ਦੀ ਦਿੱਤੀ ਮੁਬਾਰਕਬਾਦ
ਬਟਾਲਾ, 23 ਜੁਲਾਈ 2024 : ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਪੰਜਾਬੀ ਸਾਹਿਤ ਦੀ ਸ਼ਾਨ ,ਬਿਰਹਾ ਦੇ ਸੁਲਤਾਨ , ਉੱਘੇ ਸ਼ਾਇਰ ਸ਼ਿਵ ਕੁਮਾਰ ਬਟਾਲਵੀ ਦੇ ਜਨਮ ਦਿਨ ਦੀ ਸ਼ਿਵ ਬਟਾਲਵੀ ਦੇ ਚਾਹੁਣ ਵਾਲਿਆਂ ਨੂੰ ਮੁਬਾਰਕਬਾਦ ਦਿੱਤੀ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉੱਘੇ ਸ਼ਾਇਰ ਸ਼ਿਵ ਕੁਮਾਰ ਬਟਾਲਵੀ ਦੀ ਯਾਦ ਵਿੱਚ ਬਣਾਏ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਿਕ ਕੇਂਦਰ ਦੇ ਸੁੰਦਰੀਕਰਨ ਲਈ ਅਹਿਮ ਉਪਰਾਲੇ ਕੀਤੇ ਗਏ ਹਨ ਅਤੇ ਭਵਿੱਖ ਵਿੱਚ ਵੀ ਵਿਕਾਸ....