ਮਾਝਾ

12 ਜੁਲਾਈ ਤੱਕ ਚਲੇਗਾ ਐਨ ਸੀ ਸੀ ਦੇ ਬੱਚਿਆਂ ਦਾ ਸਿਖਲਾਈ ਕੈਂਪ 
ਅੰਮ੍ਰਿਤਸਰ 11 ਜੁਲਾਈ 2024 : 2 ਪੰਜਾਬ ਏਅਰ ਸਕੁਆਡਰਨ ਐਨ ਸੀ ਸੀ ਅੰਮ੍ਰਿਤਸਰ ਵੱਲੋਂ ਭਗਵਾਨ ਵਾਲਮੀਕਿ ਸਰਕਾਰੀ (ITI) ਕਾਲਜ ਰਾਮਤੀਰਥ ਵਿਖੇ ਸਾਲਾਨਾ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ ਜੋ ਕਿ 12 ਜੁਲਾਈ ਤੱਕ ਚਲੇਗਾ। ਕੈਂਪ ਦੇ 8ਵੇਂ ਦਿਨ ਬ੍ਰਿਗੇਡੀਅਰ ਕੁਲਪ੍ਰੀਤ ਸਿੰਘ ਬਾਵਾ ਗਰੁੱਪ ਕਮਾਂਡਰ ਅੰਮ੍ਰਿਤਸਰ ਗਰੁੱਪ ਨੇ ਕੈਂਪ ਦਾ ਦੌਰਾ ਕੀਤਾ। ਉਨ੍ਹਾਂ ਦਾ ਸਵਾਗਤ ਗਰੁੱਪ ਕੈਪਟਨ ਮਨੋਜ ਕੁਮਾਰ ਵਤਸ ਕਮਾਂਡਿੰਗ ਅਫਸਰ 2 ਪੰਜਾਬ ਏਅਰ ਸਕੁਆਡਰਨ ਐਨ ਸੀ ਸੀ ਅੰਮ੍ਰਿਤਸਰ ਨੇ ਕੀਤਾ। ਉਨ੍ਹਾਂ ਨੇ ਲਾਈਨ ਖੇਤਰ....
ਹੜ੍ਹਾਂ ਤੋਂ ਬਚਾਅ ਦੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਬ-ਡਵੀਜ਼ਨ ਪੱਟੀ ਦੇੇ ਦਰਿਆ ਸਤਲੁਜ ਨਾਲ ਲੱਗਦੇ ਪਿੰਡਾਂ ਦਾ ਦੌਰਾ
ਬਰਸਾਤੀੇ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਸੰਭਾਵੀ ਹੜਾਂ ਤੋਂ ਬਚਾਅ ਲਈ ਜਿਲਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਹਨ ਪੁਖਤ ਪ੍ਰਬੰਧ ਤਰਨ ਤਾਰਨ, 10 ਜੁਲਾਈ 2024 : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਬਰਸਾਤੀ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਹੜ੍ਹਾਂ ਤੋਂ ਬਚਾਅ ਦੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਸਬ-ਡਵੀਜ਼ਨ ਪੱਟੀ ਦੇੇ ਦਰਿਆ ਸਤਲੁਜ ਨਾਲ ਲੱਗਦੇ ਪਿੰਡਾਂ ਦਾ ਦੌਰਾ ਕੀਤਾ।ਇਸ ਮੌਕੇ ਐਕਸੀਅਨ ਡਰੇਨੇਜ਼ ਸ੍ਰੀ ਵਿਸ਼ਾਲ ਮਹਿਤਾ ਤੋਂ ਇਲਾਵਾ ਸਬੰਧਿਤ ਵਿਭਾਗਾਂ ਦੇ ਹੋਰ ਅਧਿਕਾਰੀ....
ਦਿਵਿਆਂਗਜਨਾਂ ਦੇ ਨੈਸ਼ਨਲ ਐਵਾਰਡ ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ-ਡਿਪਟੀ ਕਮਿਸ਼ਨਰ
ਦਿਵਿਆਂਗਜਨ 15 ਜੁਲਾਈ ਤੋਂ 31 ਜੁਲਾਈ 2024 ਤੱਕ ਆਨਲਾਈਨ ਕਰ ਸਕਦੇ ਹਨ ਅਪਲਾਈ ਤਰਨ ਤਾਰਨ, 10 ਜੁਲਾਈ 2024 : ਸਮਾਜਿਕ ਨਿਆਂ ਅਤੇ ਅਧਿਕਾਰਕਤਾ ਮੰਤਰਾਲੇ ਵੱਲੋਂ ਨੈਸ਼ਨਲ ਐਵਾਰਡ ਫ਼ਾਰ ਇੰਪਾਵਰਮੈਂਟ ਆਫ਼ ਪਰਸਨਜ਼ ਵਿਦ ਡਿਸਏਬਲਟੀ-2024 ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਧੀਪ ਕੁਮਾਰ ਨੇ ਦੱਸਿਆ ਕਿ ਦਿਵਿਆਂਗਜਨਾਂ ਦੇ ਨੈਸ਼ਨਲ ਐਵਾਰਡ ਲਈ ਅਰਜ਼ੀਆਂ ਸਬੰਧੀ ਦਿਸ਼ਾ ਨਿਰਦੇਸ਼ ਅਤੇ ਪ੍ਰੋਫਾਰਮਾ ਸਮਾਜਿਕ ਨਿਆਂ ਅਤੇ....
ਟੀਵੀ ਸ਼ੀਰੀਅਲਾਂ ਜਾਂ ਫ਼ਿਲਮਾਂ ਲਈ ਆਨੰਦ ਕਾਰਜ ਦਾ ਦ੍ਰਿਸ਼ ਫਿਲਮਾਇਆ ਨਹੀਂ ਜਾ ਸਕੇਗਾ, ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਲਗਾਈ ਰੋਕ
ਅੰਮ੍ਰਿਤਸਰ , 10 ਜੁਲਾਈ 2024 : ਹੁਣ ਟੀਵੀ ਸ਼ੀਰੀਅਲਾਂ ਜਾਂ ਫ਼ਿਲਮਾਂ ਲਈ ਆਨੰਦ ਕਾਰਜ ਦਾ ਦ੍ਰਿਸ਼ ਫਿਲਮਾਇਆ ਨਹੀਂ ਜਾ ਸਕੇਗਾ। ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੁਣ ਅਜਿਹਾ ਕਰਨ ਉੱਪਰ ਰੋਕ ਲਗਾ ਦਿੱਤੀ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਅਨੁਸਾਰ ਲੋਕ ਫਿਲਮਾਂ ਅਤੇ ਟੀਵੀ ਸੀਰੀਅਲਾਂ ਵਿੱਚ ਆਨੰਦ ਕਾਰਜ (ਸਿੱਖ ਧਰਮ ਵਿੱਚ ਵਿਆਹ) ਦੇ ਦ੍ਰਿਸ਼ ਨਹੀਂ ਦੇਣਗੇ। ਕਿਉਂਕਿ ਅਜਿਹੇ ਦ੍ਰਿਸ਼ ਗੁਰਦੁਆਰਾ ਸਾਹਿਬ ਦਾ ਨਕਲੀ ਸੈੱਟ ਤਿਆਰ ਕਰਕੇ ਫਿਲਮਾਏ ਜਾਂਦੇ ਹਨ। ਜਿਸ ਉੱਪਰ ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਇਤਰਾਜ ਜਤਾਇਆ....
ਕੈਬਨਿਟ ਮੰਤਰੀ ਕਟਾਰੂਚੱਕ ਨੇ ਜਿਲ੍ਹੇ ਅੰਦਰ ਸੰਭਾਵਿਤ ਹੜ੍ਹਾਂ ਨੂੰ ਲੈ ਕੇ ਕੀਤੇ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਬਮਿਆਲ ਅਤੇ ਨਰੋਟ ਜੈਮਲ ਸਿੰਘ ਖੇਤਰਾਂ ਦਾ ਕੀਤਾ ਵਿਸੇਸ ਦੋਰਾ
ਓੁਜ ਦਰਿਆ ਦੇ ਨਾਲ ਲਗਦੇ ਖੇਤਰ ਪਿੰਡ ਸਰੋਟਾ, ਖੋਜਕੀ ਚੱਕ ਕੁਲੀਆਂ ਅਤੇ ਪਹਾੜੀਪੁਰ ਖੇਤਰਾਂ ਦਾ ਕੀਤਾ ਦੋਰਾ ਸੰਭਾਵਿੱਤ ਹੜ੍ਹ ਪ੍ਰਭਾਵਿੱਤ ਖੇਤਰਾਂ ਵਿੱਚ ਚਲ ਰਹੇ ਅਗੇਤੇ ਪ੍ਰਬੰਧਾਂ ਦਾ ਲਿਆ ਜਾਇਜਾ, ਨਿਰਧਾਰਤ ਸਮੇਂ ਅੰਦਰ ਕੰਮ ਮੁਕੰਮਲ ਕਰਨ ਦੀ ਅਧਿਕਾਰੀਆਂ ਨੂੰ ਕੀਤੀ ਹਦਾਇਤ ਪਠਾਨਕੋਟ, 10 ਜੁਲਾਈ 2024 : ਅੱਜ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਜੀ ਵੱਲੋਂ ਜ਼ਿਲਾ ਪਠਾਨਕੋਟ ਦੇ ਅਧੀਨ ਵਿਧਾਨ ਸਭਾ ਹਲਕਾ ਭੋਆ ਦੇ ਅਧੀਨ ਆਉਦੇ ਬਲਾਕ ਬਮਿਆਲ ਅਤੇ ਨਰੋਟ ਜੈਮਲ ਸਿੰਘ ਦੇ ਹੜ੍ਹ ਪ੍ਰਭਾਵਿੱਤ....
ਵਿਦਿਆਰਥੀਆਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ, ਸਾਈਬਰ ਕਰਾਈਮ ਅਤੇ ਸਾਂਝ ਸੇਵਾਵਾਂ ਬਾਰੇ ਜਾਗਰੂਕ ਕੀਤਾ
ਬਟਾਲਾ, 10 ਜੁਲਾਈ 2024 : ਮੈਡਮ ਅਸ਼ਵਨੀ ਗੋਟਿਆਲ, ਐਸ ਐਸ ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਸਾਂਝ ਸਟਾਫ਼ ਵੱਲੋਂ ਸ਼ਹੀਦ ਕਸ਼ਮੀਰੀ ਲਾਲ ਸੀਨੀਅਰ ਸੈਕੰਡਰੀ ਸਕੂਲ, ਤਾਰਾਗੜ੍ਹ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਅਤੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ, ਸਾਈਬਰ ਕਰਾਈਮ ਅਤੇ ਸਾਂਝ ਸੇਵਾਵਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਬਟਾਲਾ ਪੁਲਿਸ ਦੇ ਸਾਂਝ ਸਟਾਫ਼ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਜਾਗਰੂਕ ਕੀਤਾ। ਉਨਾਂ ਕਿਹਾ ਨਸ਼ੇ ਸਾਡੇ ਸਮਾਜ ਵਿੱਚ....
ਸਟੇਟ ਤੇ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਅਧਿਆਪਕ ਸਨਮਾਨਿਤ
ਬਟਾਲਾ, 10 ਜੁਲਾਈ 2024 : ਸਿੱਖਿਆ ਵਿਭਾਗ ਵੱਲੋਂ ਕਾਹਨੂੰਵਾਨ ਵਿਖੇ ਸਾਦਾ ਪਰ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਸਿੱਖਿਆ ਵਿਭਾਗ ਵੱਲੋਂ ਸ਼ੈਸ਼ਨ 2023-24 ਵਿੱਚ ਸਟੇਟ ਤੇ ਜ਼ਿਲ੍ਹਾ ਪੱਧਰੀ ਹੋਈਆਂ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਅਧਿਆਪਕ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਸ਼੍ਰੀ ਰਾਜੇਸ਼ ਕੁਮਾਰ ਸ਼ਰਮਾਂ ਸਟੇਟ ਐਵਾਰਡੀ ਵੱਲੋਂ ਮੁੱਖ ਮਹਿਮਾਨ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਸ. ਲਖਵਿੰਦਰ ਸਿੰਘ ਵੱਲੋਂ ਵਿਸ਼ੇਸ਼ ਮਹਿਮਾਨ ਦੇ ਤੌਰ....
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਾਗਰਿਕ ਪੱਖੀ ਸੇਵਾਵਾਂ ਵਿੱਚ ਵਾਧਾ ਕਰਨਾ  ਸ਼ਲਾਘਾਯੋਗ : ਚੇਅਰਮੈਨ ਸੇਖਵਾਂ
ਗੁਰਦਾਸਪੁਰ, 10 ਜੁਲਾਈ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਨੂੰ ਦਿੱਤੀਆਂ ਜਾਂਦੀਆਂ ਆਨਲਾਈਨ ਸੇਵਾਵਾਂ ਵਿੱਚ ਹੋਰ ਵਾਧਾ ਕਰਨ ਦੀ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਸ਼ਲਾਘਾ ਕੀਤੀ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਈ-ਗਵਰਨੈਂਸ ਪ੍ਰਣਾਲੀ ਵਿੱਚ ਪਟਵਾਰੀਆਂ ਨੂੰ ਸ਼ਾਮਲ ਕਰਕੇ ਉਨ੍ਹਾਂ ਦੀਆਂ ਆਨਲਾਈਨ ਆਈ.ਡੀਜ਼. ਬਣਾਈਆਂ ਗਈਆਂ ਹਨ, ਜਿਸ ਨਾਲ ਹੁਣ ਦਸਤਾਵੇਜ਼ ਵੈਰੀਫਿਕੇਸ਼ਨ ਸਬੰਧੀ ਜ਼ਿਆਦਾਤਰ....
ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਬੰਧਿਤ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ
ਤਰਨਤਾਰਨ, 10 ਜੁਲਾਈ 2024 : ਜ਼ਿਲੇ ਵਿੱਚ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਨੇ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਤਹਿਸੀਲ ਖਡੂਰ ਸਾਹਿਬ ਤੇ ਸਬ-ਤਹਿਸੀਲ ਗੋਇੰਦਵਾਲ ਸਾਹਿਬ ਨਾਲ ਸਬੰਧਿਤ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਮਾਲ ਵਿਭਾਗ ਦੇ ਕੰਮਕਾਜ਼ ਦਾ ਜਾਇਜ਼ਾ ਲੈਂਦਿਆਂ ਸਬੰਧਿਤ ਅਧਿਕਾਰੀਆਂ ਨੂੰ ਬਕਾਇਆ ਪਏ ਕੇਸਾਂ ਦੇ ਜਲਦੀ ਨਿਪਟਾਰੇ ਤੇ ਫੁਟਕਲ ਬਕਾਇਆਂ ਦੀ ਵਸੂਲੀ ਦੇ....
ਆਰ ਬੀ ਆਈ ਵੱਲੋ ਪਿੰਡਾਂ ਵਿਚ  ਵਿੱਤੀ ਸਾਖਰਤਾਂ ਤੇ ਸੁਰੂ ਕੀਤੀ ਗਈ  ਵਿਸ਼ੇਸ ਜਾਗਰੂਕਤਾ ਮੁਹਿੰਮ -ਮੈਡਮ ਗਰਿਮਾ ਬੱਸੀ 
ਪਿੰਡਾਂ ਵਿੱਚ ਲੋਕਾਂ ਨੂੰ ਬੈਂਕਾਂ ਰਾਹੀਂ ਆਰ ਬੀ ਆਈ ਦੀਆ ਦਿੱਤੀਆਂ ਜਾ ਰਹੀਆਂ ਵੱਖ -ਵੱਖ ਸਕੀਮਾਂ ਨਾਲ ਜੋੜਿਆ ਜਾ ਰਿਹਾ ਹੈ ਅੰਮ੍ਰਿਤਸਰ 10 ਜੁਲਾਈ 2024 : ਰਿਜਵਰ ਬੈਂਕ ਐਫ ਇੰਡੀਆ ਵੱਲੋ ਸੂਬੇ ਵਿੱਚ ਅਸੈਸ ਡਿਵੈਲਪਮੈਂਟ ਸਰਵਿਸ ਰਾਹੀਂ ਸ਼ੁਰੂ ਕੀਤੇ ਵਿਤੀ ਸਾਖਰਤਾ ਜਾਗਰੂਕਤਾ ਪ੍ਰੋਜੈਕਟ ਤਹਿਤ ਜ਼ਿਲ੍ਹੇ ਦੇ ਵੱਖ -ਵੱਖ ਪਿੰਡਾਂ ਵਿੱਚ ਏਰੀਆ ਮੈਨਜਰ ਹਰਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਲੱਸਟਰ ਮੈਨਜਰ ਮੈਡਮ ਅਮਨਦੀਪ ਕੌਰ ਵੱਲੋ ਬਲਾਕ ਵੇਰਕਾ ਅਧੀਨ ਪੈਂਦੇ ਪਿੰਡ ਧੌਲ ਕਲਾ ਵਿਖੇ ਵਿਸ਼ੇਸ....
ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਸਲਾਘਾਯੋਗ-  ਈ ਟੀ ਓ 
ਅੰਮ੍ਰਿਤਸਰ 10 ਜੁਲਾਈ 2024 : ਕੈਬਨਿਟ ਮੰਤਰੀ ਪੰਜਾਬ ਸ ਹਰਭਜਨ ਸਿੰਘ ਈਟੀਓ ਨੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਪੁਲਿਸ ਵੱਲੋਂ ਨਸ਼ੇ ਦੇ ਸਮਗਲਰਾਂ ਨੂੰ ਨੱਥ ਪਾਉਣ ਦੇ ਨਾਲ- ਨਾਲ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰੱਖਣ ਦੇ ਉਪਰਾਲੇ ਸ਼ੁਰੂ ਕੀਤੇ ਗਏ ਹਨ, ਉਸ ਤੋਂ ਇਹ ਆਸ ਲਗਾਈ ਜਾ ਸਕਦੀ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਨਸ਼ਿਆਂ ਦੇ ਕੋਹੜ ਤੋਂ ਮੁਕਤ ਹੋ ਜਾਵੇਗਾ। ਅੱਜ ਬੰਡਾਲਾ ਵਿਖੇ ਪੰਜਾਬ ਪੁਲਿਸ ਵੱਲੋਂ ਕਰਵਾਏ....
ਡਿਪਟੀ ਕਮਿਸ਼ਨਰ ਨੇ ਮਿਸ਼ਨ ਵਤਸੱਲਿਆ ਅਧੀਨ ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਅਪਰੂਵਲ ਕਮੇਟੀ ਵਲੋਂ ਨਵੇਂ 29 ਕੇਸਾਂ ਦੀ ਪ੍ਰਵਾਨਗੀ ਕੀਤੀ ਜਾਰੀ
ਅੰਮ੍ਰਿਤਸਰ 10 ਜੁਲਾਈ 2024 : ਭਾਰਤ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰਾਲੇ ਅਧੀਨ ਸੰਗਠਿਤ ਬਾਲ ਸੁਰੱਖਿਆ ਸਕੀਮ ਅਧੀਨ ਬੇਸਹਰਾ, ਲੋੜਵੰਦ ਅਤੇ ਅਨਾਥ ਬੱਚਿਆਂ ਲਈ ਸਪਾਂਸਰਸ਼ਿਪ ਸਕੀਮ ਚਲਾਈ ਜਾ ਰਹੀ ਹੈ। ਜਿਸ ਅਨੁਸਾਰ ਚੁਣੇ ਗਏ ਬੱਚਿਆਂ ਨੂੰ ਪ੍ਰਤੀ ਬੱਚਾ ਪ੍ਰਤੀ ਮਹੀਨਾ 2000/- ਰੁਪਏ ਦੀ ਸਪਾਂਸਰਸ਼ਿਪ ਦਿੱਤੀ ਜਾਂਦੀ ਸੀ ਨੂੰ ਵਧਾ ਕੇ ਪ੍ਰਤੀ ਬੱਚਾ ਪ੍ਰਤੀ ਮਹੀਨਾ 4000/- ਰੁਪਏ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ....
ਅੰਮ੍ਰਿਤਸਰ ‘ਚ “ਹਥਿਆਰਾਂ ਦੇ ਫ਼ਰਜ਼ੀ ਲਾਇਸੈਂਸ” ਰੈਕਟ ਦਾ ਪਰਦਾਫਾਸ਼ 8 ਗ੍ਰਿਫਤਾਰ
ਅੰਮ੍ਰਿਤਸਰ 10 ਜੁਲਾਈ 2024 : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧਾਂ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਜਾਅਲੀ ਅਸਲਾ ਲਾਇਸੈਂਸ ਬਣਾਉਣ ਵਾਲੇ ਗਿਰੋਹ ਦੇ ਦੋ ਮੈਂਬਰ ਅਤੇ ਛੇ ਜਾਅਲੀ ਅਸਲਾ ਲਾਇਸੰਸਧਾਰਕਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਰੈਕੇਟ ਦਾ ਪਰਦਾਫਾਸ਼ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ....
ਪੰਜਾਬ ‘ਚ ਜਾਅਲੀ ਅਸਲਾ ਲਾਇਸੈਂਸ ਬਣਾਉਣ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼
ਤਰਨਤਾਰਨ, 9 ਜੁਲਾਈ 2024 : ਤਰਨਤਾਰਨ ਦੇ ਸੇਵਾ ਕੇਂਦਰ ਦੇ ਜ਼ਿਲ੍ਹਾ ਮੈਨੇਜਰ ਸੂਰਜ ਭੰਡਾਰੀ ਨੇ ਡੀਸੀ ਦਫ਼ਤਰ ਦੇ ਕੁਝ ਅਧਿਕਾਰੀਆਂ ਨਾਲ ਮਿਲ ਕੇ ਜਾਅਲੀ ਅਸਲਾ ਲਾਇਸੈਂਸ ਬਣਾਉਣ ਦਾ ਵੱਡਾ ਨੈੱਟਵਰਕ ਚਲਾਇਆ ਹੋਇਆ ਸੀ। ਤਰਨਤਾਰਨ ਪੁਲਿਸ ਨੇ ਇਸ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਸੂਰਜ ਦੇ ਤਿੰਨ ਸਾਥੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਟਿਕਾਣੇ ਤੋਂ 24 ਜਾਅਲੀ ਅਸਲਾ ਲਾਇਸੰਸ, ਮੋਬਾਈਲ ਅਸਲਾ ਲਾਇਸੰਸ ਦੀਆਂ ਤਿੰਨ ਖਾਲੀ ਕਾਪੀਆਂ ਅਤੇ ਸਰਕਾਰੀ ਸਟਿੱਕਰ ਬਰਾਮਦ ਕੀਤੇ ਹਨ। ਇਸ ਨੈੱਟਵਰਕ....
ਟਰੈਫ਼ਿਕ ਪੁਲਿਸ ਨੇ ਸਕੂਲੀ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ ਦਾ ਪਾਠ ਪੜ੍ਹਾਇਆ
ਗੁਰਦਾਸਪੁਰ, 9 ਜੁਲਾਈ 2024 : ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਪੁਲਿਸ ਜ਼ਿਲ੍ਹਾ ਗੁਰਦਾਸਪੁਰ ਦੇ ਟਰੈਫ਼ਿਕ ਐਜੂਕੇਸ਼ਨ ਸੈੱਲ ਵੱਲੋਂ 1 ਜੁਲਾਈ ਤੋਂ 31 ਜੁਲਾਈ 2024 ਤੱਕ ਵਿਸ਼ੇਸ਼ ਮੁਹਿੰਮ ਚਲਾ ਕੇ ਟਰੈਫ਼ਿਕ ਰੂਲਾਂ ਬਾਰੇ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ। ਇਸੇ ਜਾਗਰੂਕਤਾ ਮੁਹਿੰਮ ਦੇ ਤਹਿਤ ਟਰੈਫ਼ਿਕ ਸੈੱਲ ਵੱਲੋਂ ਅੱਜ ਖ਼ਾਲਸਾ ਸੀਨੀਅਰ ਸਕੈਂਡਰੀ ਸਕੂਲ ਗੁਰਦਾਸਪੁਰ ਵਿਖੇ ਟਰੈਫ਼ਿਕ ਰੂਲਾਂ ਬਾਰੇ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ, ਜਿਸ ਵਿੱਚ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੜਕੀ ਨਿਯਮਾਂ....