ਮਾਝਾ

ਭਾਈ ਅੰਮ੍ਰਿਤਪਾਲ ਸਿੰਘ ’ਤੇ ਐਨਐਸਏ ਵਧਾਉਣ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ
ਅੰਮ੍ਰਿਤਸਰ, 21 ਜੂਨ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਖਡੂਰ ਸਾਹਿਬ ਤੋਂ ਸਾਂਸਦ ਚੁਣੇ ਗਏ ਭਾਈ ਅੰਮ੍ਰਿਤਪਾਲ ਸਿੰਘ ਅਤੇ ਹੋਰ ਸਿੰਘਾਂ ’ਤੇ ਲਗਾਈ ਗਈ ਐਨਐਸਏ ਵਿੱਚ ਇੱਕ ਸਾਲ ਦਾ ਹੋਰ ਵਾਧਾ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਹਾਲ ਹੀ ਵਿੱਚ ਲੋਕ ਸਭਾ ਚੋਣਾਂ ਤੋਂ ਬਾਅਦ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਵੋਟਾਂ....
ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ ’ਚ ਸਿੱਖ ਸ਼ਰਧਾਲੂਆਂ ਜਥਾ ਪਾਕਿਸਤਾਨ ਲਈ ਰਵਾਨਾ
ਅੰਮ੍ਰਿਤਸਰ, 21 ਜੂਨ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਵਿਖੇ ਹੋ ਰਹੇ ਸਮਾਗਮਾਂ ’ਚ ਸ਼ਮੂਲੀਅਤ ਕਰਨ ਲਈ ਅੱਜ ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਹੋਇਆ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਜਥੇ ਦੀ ਰਵਾਨਗੀ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਤੇ ਸ. ਬਲਵਿੰਦਰ ਸਿੰਘ ਕਾਹਲਵਾਂ ਸਮੇਤ ਹੋਰ ਅਧਿਕਾਰੀਆਂ ਨੇ ਜਥੇ ਦੇ ਲੀਡਰ ਸ. ਖੁਸ਼ਵਿੰਦਰ ਸਿੰਘ ਭਾਟੀਆ, ਡਿਪਟੀ ਲੀਡਰ ਸ. ਗੁਰਮੀਤ....
 ਡਿਪਟੀ ਕਮਿਸਨਰ ਪਠਾਨਕੋਟ ਨੇ ਜਿਲ੍ਹਾ ਪਠਾਨਕੋਟ ਅੰਦਰ ਸਹਿਦ ਦਾ ਕਾਰੋਬਾਰ ਕਰਨ ਵਾਲੇ ਕਾਰੋਬਾਰੀਆਂ ਨਾਲ ਕੀਤੀ ਵਿਸੇਸ ਮੀਟਿੰਗ
ਪਠਾਨਕੋਟ, 20 ਜੂਨ 2024 : ਬਾਗਬਾਨੀ ਵਿਭਾਗ ਵੱਲੋਂ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਜਿਲ੍ਹਾ ਪਠਾਨਕੋਟ ਵਿੱਚ ਸਹਿਦ ਦਾ ਕਾਰੋਬਾਰ ਕਰਨ ਵਾਲੇ ਮਧੂ ਮੱਖੀ ਪਾਲਕਾਂ ਦੇ ਨਾਲ ਇੱਕ ਵਿਸੇਸ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਸ੍ਰੀ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ ਵਿਸੇਸ ਤੋਰ ਤੇ ਹਾਜਰ ਰਹੇ। ਇਸ ਤੋਂ ਇਲਾਵਾ ਸਰਵ ਸ੍ਰੀ ਡਾ. ਹਰਦੀਪ ਸਿੰਘ ਡਿਪਟੀ ਡਾਇਰੈਕਟਰ ਬਾਗਬਾਨੀ ਵਿਭਾਗ ਪਠਾਨਕੋਟ, ਜਤਿੰਦਰ ਕੁਮਾਰ ਬਾਗਬਾਨੀ ਵਿਕਾਸ ਅਫਸਰ, ਰੋਹਿਤ ਮਹਿਰਾ ਲੀਡ ਮੈਨੇਜਰ....
ਬਟਾਲਾ ਦਾ ਵਿਕਾਸ ਪੱਖੋਂ ਨਕਸ਼ਾ ਬਦਲਿਆ ਜਾਵੇਗਾ-ਵਿਧਾਇਕ ਸ਼ੈਰੀ ਕਲਸੀ
ਵਿਧਾਇਕ ਸ਼ੈਰੀ ਕਲਸੀ ਨੇ ਫਤਿਹਗੜ੍ਹ ਚੂੜੀਆਂ ਚੌਂਕ ਬਟਾਲਾ ਤੋਂ ਅੰਮ੍ਰਿਤਸਰ ਚੌਂਕ ਬਟਾਲਾ ਤੱਕ ਬਾਈਪਾਸ ਨੂੰ ਚੌੜਿਆ ਤੇ ਮਜ਼ਬੂਤ ਕਰਨ ਦਾ ਕੰਮ ਸ਼ੁਰੂ ਕਰਵਾਇਆ ਬਟਾਲਾ, 20 ਜੂਨ 2024 : ਬਟਾਲਾ ਦੇ ਨੋਜਵਾਨ ਤੇ ਅਗਾਂਹਵਧੂ ਸੋਚ ਦੇ ਧਾਰਨੀ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਦਾ ਵਿਕਾਸ ਪੱਖੋ ਨਕਸ਼ਾ ਬਦਲਿਆ ਜਾਵੇਗਾ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪੁਜਦਾ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਅੱਜ ਉਨਾਂ ਬਟਾਲਾ ਸ਼ਹਿਰ ਵਿਖੇ ਵਿਕਾਸ ਕੰਮਾਂ....
ਮਲੇਰੀਆ ਮੰਥ ਜੂਨ -2024 ਜਾਗਰੂਕਤਾ ਕੈਂਪ ਲਗਾਇਆ
ਬਟਾਲਾ, 20 ਜੂਨ 2024 : ਸੀਨੀਅਰ ਮੈਡੀਕਲ਼ ਅਫ਼ਸਰ ਡਾ. ਲਲਿਤ ਮੋਹਨ ਦੀ ਰਹਿਨੁਮਾਈ ਹੇਠ ਕਮਿਉਨਿਟੀ ਹੈਲਥ ਸੈਂਟਰ ਭੈਣੀ ਮੀਆ - ਖਾਂ ਵਿਖ਼ੇ ਐਂਟੀ ਮਲੇਰੀਆ ਮੰਥ ਜੂਨ - 2024 ਜਾਗਰੂਕਤਾ ਕੈਂਪ ਲਗਾਇਆ ਗਿਆ। ਮਲੇਰੀਆ ਜਾਗਰੂਕਤਾ ਕੈਂਪ ਵਿੱਚ ਮਹਿੰਦਰਪਾਲ ਹੈਲਥ ਇੰਸਪੈਕਟਰ ਨੇ ਵੱਖ - ਵੱਖ ਪਿੰਡਾਂ ਤੋ ਆਏ ਹੋਏ ਲੋਕਾਂ ਨੂੰ ਮਲੇਰੀਆ ਬੁਖਾਰ ਬਾਰੇ ਵਿਸਥਾਰ-ਪੂਰਕ ਜਾਣਕਾਰੀ ਦਿੱਤੀ ਕਿ ਮਲੇਰੀਆ ਬੁਖਾਰ ਇੱਕ ਐਨਾਫਲੀਜ਼ ਮਾਦਾ ਮੱਛਰ ਦੇ ਕੱਟਣ ਨਾਲ ਹੁੰਦਾ ਹੈ l ਇਹ ਮੱਛਰ ਸਾਫ਼ ਖੜ੍ਹੇ ਪਾਣੀ ਉਪਰ ਰਹਿੰਦਾ ਹੈ ਤੇ ਇਸ....
ਕੱਲ੍ਹ 21 ਜੂਨ ਨੂੰ ਜ਼ਿਲ੍ਹਾ ਪੱਧਰੀ, ਅੰਤਰਰਾਸ਼ਟਰੀ ਯੋਗਾ ਦਿਵਸ ਆਰ ਡੀ ਖੋਸਲਾ, ਡੀਏਵੀ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਵਿਖੇ ਮਨਾਇਆ ਜਾਵੇਗਾ
ਬਟਾਲਾ, 20 ਜੂਨ 2024 : ਡਾ ਸ਼ਾਇਰੀ ਭੰਡਾਰੀ, ਐੱਸ.ਡੀ.ਐੱਮ. ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੱਲ੍ਹ 21 ਜੂਨ ਨੂੰ ਜ਼ਿਲ੍ਹਾ ਪੱਧਰੀ, ਅੰਤਰਰਾਸ਼ਟਰੀ ਯੋਗਾ ਦਿਵਸ, ਆਰ ਡੀ ਖੋਸਲਾ, ਡੀਏਵੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਵੇਰੇ 6 ਵਜੇ ਤੋਂ ਸਵੇਰੇ 8:00 ਵਜੇ ਤੱਕ ਮਨਾਇਆ ਜਾਵੇਗਾ। ਉਨਾਂ ਨੇ ਅੱਗੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਵਿਸ਼ੇਸ਼ ਸਾਰੰਗਲ ਦੇ ਦਿਸ਼ਾ- ਨਿਰਦੇਸ਼ਾ ਹੇਠ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗਾ ਦਿਵਸ ਬਟਾਲਾ ਵਿਖੇ ਮਨਾਇਆ ਜਾ ਰਿਹਾ ਹੈ ਅਤੇ ਇਸ ਸਬੰਧੀ ਸਬੰਧਤ....
21 ਜੂਨ ਨੂੰ ਅੰਤਰ-ਰਾਸ਼ਟਰੀ ਯੋਗ ਦਿਵਸ ਮੌਕੇ ਆਰ.ਡੀ. ਖੋਸਲਾ ਸਕੂਲ ਬਟਾਲਾ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਯੋਗ ਸਮਾਗਮ
ਜ਼ਿਲ੍ਹੇ ਦੇ ਹੋਰ ਭਾਗਾਂ ਵਿੱਚ ਵੀ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਯੋਗ ਦਿਵਸ ਗੁਰਦਾਸਪੁਰ, 20 ਜੂਨ 2024 : 21 ਜੂਨ ਨੂੰ ਦੁਨੀਆਂ ਭਰ ਵਿੱਚ ਮਨਾਏ ਜਾ ਰਹੇ 10ਵੇਂ ਅੰਤਰ-ਰਾਸ਼ਟਰੀ ਯੋਗ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਯੋਗ ਸਮਾਗਮ ਆਰ.ਡੀ. ਖੋਸਲਾ ਡੀ.ਏ.ਵੀ. ਸੀਨੀਅਰ ਸਕੈਂਡਰੀ ਸਕੂਲ, ਬਟਾਲਾ ਵਿਖੇ ਕਰਵਾਇਆ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 21 ਜੂਨ ਨੂੰ ਅੰਤਰ-ਰਾਸ਼ਟਰੀ ਯੋਗ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਯੋਗ ਸਮਾਗਮ ਸਵੇਰੇ....
ਅੰਤਰ-ਰਾਸ਼ਟਰੀ ਯੋਗ ਦਿਵਸ ਮੌਕੇ 21 ਜੂਨ ਨੂੰ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਯੋਗ ਸਮਾਗਮ-ਡਿਪਟੀ ਕਮਿਸ਼ਨਰ
ਯੋਗ ਨਿਰੋਗ ਤੇ ਤੰਦਰੁਸਤ ਜੀਵਨ ਦਾ ਅਧਾਰ ਹੈ, ਯੋਗ ਨੂੰ ਆਪਣੀ ਰੋਜ਼ਮਰਾਂ ਦੀ ਜ਼ਿੰਦਗੀ ਦਾ ਹਿੱਸਾ ਬਣਾਉਣਾ ਦੀ ਲੋੜ-ਸ੍ਰੀ ਸੰਦੀਪ ਕੁਮਾਰ ਤਰਨ ਤਾਰਨ, 20 ਜੂਨ 2024 : ਦੁਨੀਆਂ ਭਰ ਵਿੱਚ ਮਨਾਏ ਜਾ ਰਹੇ 10ਵੇਂ ਅੰਤਰ-ਰਾਸ਼ਟਰੀ ਯੋਗ ਦਿਵਸ ਮੌਕੇ 21 ਜੂਨ ਨੂੰ ਜ਼ਿਲ੍ਹਾ ਪੱਧਰੀ ਯੋਗ ਸਮਾਗਮ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਕਰਵਾਇਆ ਜਾਵੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ 21 ਜੂਨ ਨੂੰ ਅੰਤਰ-ਰਾਸ਼ਟਰੀ ਯੋਗ ਦਿਵਸ ਮੌਕੇ ਜ਼ਿਲ੍ਹਾ ਪੱਧਰੀ....
ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਪ੍ਰਧਾਨ ਮੰਤਰੀ ਵਿਸ਼ਵਕਰਮਾ ਸਕੀਮ ਸਬੰਧੀ ਡਿਸਟ੍ਰਿਕਟ ਇੰਪਲੀਮੈਨਟੇਸ਼ਨ ਕਮੇਟੀ ਦੀ ਮੀਟਿੰਗ
ਸਕੀਮ ਅਧੀਨ ਆਈਆਂ ਅਰਜ਼ੀਆਂ ਨੂੰ ਵੈਰੀਫਾਈ ਕਰਨ ਸਬੰਧੀ ਕੀਤਾ ਗਿਆ ਵਿਚਾਰ ਵਿਟਾਂਦਰਾ ਤਰਨ ਤਾਰਨ, 20 ਜੂਨ 2024 : ਸਰਕਾਰ ਵੱਲੋਂ ਚਲਾਈ ਜਾ ਰਹੀ ਪ੍ਰਧਾਨ ਮੰਤਰੀ ਵਿਸ਼ਵਕਰਮਾ ਸਕੀਮ ਸਬੰਧੀ ਡਿਸਟ੍ਰਿਕਟ ਇੰਪਲੀਮੈਨਟੇਸ਼ਨ ਕਮੇਟੀ ਦੀ ਮੀਟਿੰਗ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਇਸ ਸਕੀਮ ਅਧੀਨ ਆਈਆਂ ਅਰਜ਼ੀਆਂ ਨੂੰ ਵੈਰੀਫਾਈ ਕਰਨ ਸਬੰਧੀ ਵਿਚਾਰ ਵਿਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ....
ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਪ੍ਰਧਾਨ ਮੰਤਰੀ ਵਿਸ਼ਵਕਰਮਾ ਸਕੀਮ ਸਬੰਧੀ ਡਿਸਟ੍ਰਿਕਟ ਇੰਪਲੀਮੈਨਟੇਸ਼ਨ ਕਮੇਟੀ ਦੀ ਮੀਟਿੰਗ
ਸਕੀਮ ਅਧੀਨ ਆਈਆਂ ਅਰਜ਼ੀਆਂ ਨੂੰ ਵੈਰੀਫਾਈ ਕਰਨ ਸਬੰਧੀ ਕੀਤਾ ਗਿਆ ਵਿਚਾਰ ਵਿਟਾਂਦਰਾ ਤਰਨ ਤਾਰਨ, 20 ਜੂਨ 2024 : ਸਰਕਾਰ ਵੱਲੋਂ ਚਲਾਈ ਜਾ ਰਹੀ ਪ੍ਰਧਾਨ ਮੰਤਰੀ ਵਿਸ਼ਵਕਰਮਾ ਸਕੀਮ ਸਬੰਧੀ ਡਿਸਟ੍ਰਿਕਟ ਇੰਪਲੀਮੈਨਟੇਸ਼ਨ ਕਮੇਟੀ ਦੀ ਮੀਟਿੰਗ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਇਸ ਸਕੀਮ ਅਧੀਨ ਆਈਆਂ ਅਰਜ਼ੀਆਂ ਨੂੰ ਵੈਰੀਫਾਈ ਕਰਨ ਸਬੰਧੀ ਵਿਚਾਰ ਵਿਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ....
ਜ਼ਿਲ੍ਹੇ ਦੇ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਿਤ ਸੇਵਾਵਾਂ ਸਮੇਂ-ਸਿਰ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਅਧਿਕਾਰੀ-ਡਿਪਟੀ ਕਮਿਸ਼ਨਰ
ਮਾਲ ਵਿਭਾਗ ਨਾਲ ਸਬੰਧਿਤ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਬੰਧਿਤ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਤਰਨ ਤਾਰਨ, 20 ਜੂਨ 2024 : ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮਾਲ ਵਿਭਾਗ ਨਾਲ ਸਬੰਧਿਤ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਬੰਧਿਤ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ।ਇਸ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਲੰਬਿਤ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ....
ਆਮ ਆਦਮੀ ਕਲੀਨਿਕਾਂ ਰਾਹੀਂ ਮਿਆਰੀ ਸਿਹਤ ਸਹੂਲਤਾਂ ਵਿੱਚ ਆਈ ਕ੍ਰਾਂਤੀ-ਡਿਪਟੀ ਕਮਿਸ਼ਨਰ
ਜ਼ਿਲਾ ਤਰਨ ਤਾਰਨ ਵਿੱਚ ਖੁੱਲ੍ਹੇ 30 ਆਮ ਆਦਮੀ ਕਲੀਨਿਕਾਂ ਤੋਂ ਲਗਭਗ ਪੰਜ ਲੱਖ ਮਰੀਜ਼ਾਂ ਨੇ ਹੁਣ ਤੱਕ ਕਰਵਾਇਆ ਇਲਾਜ-ਸ੍ਰੀ ਸੰਦੀਪ ਕੁਮਾਰ 40 ਦੇ ਕਰੀਬ ਮੁਫ਼ਤ ਲੈਬੋਰਟਰੀ ਟੈਸਟਾਂ ਦੇ ਨਾਲ ਮਿਲ ਰਹੀਆਂ ਹਨ 80 ਤਰ੍ਹਾਂ ਦੀਆਂ ਮੁਫਤ ਦਵਾਈਆਂ ਤਰਨ ਤਾਰਨ, 20 ਜੂਨ 2024 : ਪੰਜਾਬ ਸਰਕਾਰ ਵੱਲੋਂ ਸਰਹੱਦੀ ਜ਼ਿਲਾ ਤਰਨ ਤਾਰਨ ਵਿੱਚ ਸ਼ੁਰੂ ਕੀਤੇ ਗਏ 30 ਆਮ ਆਦਮੀ ਕਲੀਨਿਕ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੇ ਨਾਗਰਿਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਰਦਾਨ ਸਾਬਿਤ ਹੋ ਰਹੇ ਹਨ। ਇਹਨਾਂ ਗੱਲਾਂ....
ਸ਼ਹਿਰ ਨੂੰ ਸੁੰਦਰ ਤੇ ਹਰਾ-ਭਰਾ ਬਨਾਉਣ ਲਈ ਸਾਰੇ ਕਰਮਚਾਰੀ ਤੇ ਅਧਿਕਾਰੀ ਇਕ ਟੀਮ ਵਜੋਂ ਕੰਮ ਕਰਨ : ਕੈਬਨਿਟ ਮੰਤਰੀ ਧਾਲੀਵਾਲ
ਕੈਬਨਿਟ ਮੰਤਰੀ ਵੱਲੋਂ ਅੰਮਿ੍ਰਤਸਰ ਸ਼ਹਿਰ ਦੀ ਹਾਲਤ ਸੁਧਾਰਨ ਲਈ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਅੰਮਿ੍ਰਤਸਰ, 20 ਜੂਨ 2024 : ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅੰਮਿ੍ਰਤਸਰ ਮਿਉਸ਼ੀਪਲ ਕਾਰਪੋਰੇਸ਼ਨ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਵਿਚ ਕਿਹਾ ਕਿ ਭਵਿੱਖ ਵਿਚ ਸ਼ਹਿਰ ਵਿਚ ਕੋਈ ਨਾਜਾਇਜ਼ ਉਸਾਰੀ ਨਾ ਹੋਵੇ ਅਤੇ ਸਾਰੇ ਅਧਿਕਾਰੀ ਤੇ ਕਰਮਚਾਰੀ ਸ਼ਹਿਰ ਨੂੰ ਸੁੰਦਰ ਬਨਾਉਣ ਲਈ ਇਕ ਟੀਮ ਵਜੋਂ ਕੰਮ ਕਰਨ ਲਈ ਅੱਗੇ ਆਉਣ। ਅੱਜ ਦੀ ਮੀਟਿੰਗ ਵਿਚ ਵਿਧਾਇਕ ਸ੍ਰੀਮਤੀ ਜੀਵਨਜੋਤ ਕੌਰ, ਵਿਧਾਇਕ ਡਾ....
ਜਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਲਈ 10 ਲੱਖ ਬੂਟੇ ਲਗਾਉਣ ਦਾ ਟੀਚਾ ਮਿੱਥਿਆ- ਵਧੀਕ ਡਿਪਟੀ ਕਮਿਸ਼ਨਰ
ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਬੂਟੇ ਲਗਾਉਣ ਲਈ ਢੁਕਵੀਆਂ ਥਾਵਾਂ ਦੀ ਸ਼ਨਾਖਤ ਕਰਨ ਦੇ ਦਿੱਤੇ ਆਦੇਸ਼ ਅੰਮ੍ਰਿਤਸਰ, 20 ਜੂਨ 2024 : ਆਉਣ ਵਾਲੇ ਮਾਨਸੂਨ ਸ਼ੀਜਨ ਨੂੰ ਧਿਆਨ ਵਿੱਚ ਰੱਖਦਿਆ ਹੋਇਆ ਜਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਲਈ ਵੱਖ-ਵੱਖ ਥਾਵਾਂ ਵਿੱਚ ਪਲਾਂਟੇਸ਼ਨ ਕਰਵਾਉਣ ਲਈ 10 ਲੱਖ ਬੂਟੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ। ਇਨ੍ਹਾਂ ਬੂਟਿਆਂ ਨਾਲ ਵਾਤਾਵਰਨ ਸਾਫ਼-ਸੁਥਰਾ ਰਹੇਗਾ ਤੇ ਭਵਿੱਖ ਵਿੱਚ ਗਰਮੀ ਤੋਂ ਰਾਹਤ ਜੀਵਨ ਨੂੰ ਖੁਸ਼ਹਾਲ ਬਣਾਉਣ ਲਈ ਲਾਹੇਵੰਦ ਹੋਣਗੇ। ਇਸ ਸਬੰਧੀ ਸਮੂਹ ਵਿਭਾਗਾਂ....
ਪੰਜਾਬ ਸਰਕਾਰ ਵੱਲੋਂ ਫਸਲੀ ਵਿਭਿੰਨਤਾ ਸਕੀਮ ਤਹਿਤ ਮੱਕੀ ਦੇ ਬੀਜ ਤੇ ਸਬਸਿਡੀ - ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ
ਅੰਮ੍ਰਿਤਸਰ 20 ਜੂਨ 2024 : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋ ਕੀਤੀ ਇੱਕ ਖੋਜ ਵਿੱਚ ਦੱਸਿਆ ਗਿਆ ਹੈ ਕਿ ਪਾਣੀ ਦੀ ਵੱਧ ਵਰਤੋਂ ਹੋਣ ਕਰਕੇ ਝੋਨੇ ਦੀ ਕਾਸ਼ਤ ਸੂਬੇ ਦੇ ਧਰਤੀ ਹੇਠਲੇ ਉਪਲੱਬਧ ਜਲ ਸਰੋਤਾਂ ਲਈ ਗੰਭੀਰ ਖਤਰਾ ਪੈਦਾ ਕਰ ਰਹੀ ਹੈ। ਪੰਜਾਬ ਦੇ ਲਗਭਗ 80% ਰਕਬੇ ਵਿੱਚੋਂ ਲੋੜ ਤੋਂ ਵੱਧ ਪਾਣੀ ਧਰਤੀ ਹੇਠੋਂ ਕੱਢਿਆ ਜਾ ਰਿਹਾ, ਜੋ ਕਿ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ। ਖੇਤੀ ਵਿੱਚ ਵਿਭਿੰਨਤਾ ਲਿਆਉਣ, ਝੋਨੇ ਹੇਠ ਰਕਬਾ ਘਟਾਉਣ ਅਤੇ ਜ਼ਮੀਨ ਦੋਜ ਪਾਣੀ ਦੀ ਬੱਚਤ ਦੇ ਮੰਤਵ ਨਾਲ ਪੰਜਾਬ ਸਰਕਾਰ....